Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    3:55:37 AM

  • srh vs rr  ipl 2026 eliminator

    ਵੈਭਵ ਸੂਰਿਆਵੰਸ਼ੀ ਦਾ ਤੂਫਾਨ ਤੇ ਆਰਚਰ ਦਾ ਕਹਿਰ,...

  • ed power to double central government

    ਕੇਂਦਰ ਸਰਕਾਰ ਦਾ ਵੱਡਾ ਫੈਸਲਾ! ਦੁੱਗਣੀ ਹੋਵੇਗੀ ED...

  • family of hyderabad mountaineer decides to leave body on everest

    'ਉਹ ਭਗਵਾਨ ਸ਼ਿਵ ਦੇ ਨਿਵਾਸ ਸਥਾਨ 'ਚ ਹਨ',...

  • ipl 2026 eliminator srh vs rr

    IPL 2026 : ਵੈਭਵ ਸੂਰਿਆਵੰਸ਼ੀ ਦੀ ਤੂਫ਼ਾਨੀ ਪਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਧਨ 'ਚ ਵਾਧੇ ਲਈ ਵੀਰਵਾਰ ਨੂੰ ਕਰੋ ਇਹ ਉਪਾਅ

DHARM News Punjabi(ਧਰਮ)

ਧਨ 'ਚ ਵਾਧੇ ਲਈ ਵੀਰਵਾਰ ਨੂੰ ਕਰੋ ਇਹ ਉਪਾਅ

  • Updated: 11 Jul, 2019 02:45 PM
Jalandhar
dharm
  • Share
    • Facebook
    • Tumblr
    • Linkedin
    • Twitter
  • Comment

ਜਲੰਧਰ(ਬਿਊਰੋ)— ਵੀਰਵਾਰ ਨੂੰ ਬਹੁਤ ਹੀ ਖਾਸ ਦਿਨ ਮੰਨਿਆ ਜਾਂਦਾ ਹੈ। ਇਸ ਦਿਨ ਵਿਸ਼ਣੂ ਭਗਵਾਨ ਦੀ ਪੂਜਾ ਕੀਤੀ ਜਾਂਦੀ ਹੈ। ਵੀਰਵਾਰ ਵਾਲੇ ਦਿਨ ਪੀਲੇ ਰੰਗ ਦੇ ਕੱਪੜੇ ਪਾਉਣੇ ਚਾਹੀਦੇ ਹਨ। ਘਰ 'ਚ ਖੁਸ਼ੀਆਂ ਅਤੇ ਦੁੱਖਾ ਨੂੰ ਦੂਰ ਕਰਨ ਲਈ ਵੀਰਵਾਰ ਨੂੰ ਵਿਸ਼ਣੂ ਭਗਵਾਨ ਦੀ ਪੂਜਾ ਕੀਤੀ ਜਾਂਦੀ ਹੈ। ਕੁਝ ਅਜਿਹੇ ਹੀ ਉਪਾਅ ਹਨ ਜਿਸ ਨੂੰ ਵੀਰਵਾਰ ਦੇ ਦਿਨ ਕਰਨ ਨਾਲ ਵਿਸ਼ਣੂ ਭਗਵਾਨ ਦੀ ਕ੍ਰਿਪਾ ਪ੍ਰਾਪਤ ਹੁੰਦੀ ਹੈ।
— ਪੀਲੇ ਰੰਗ ਦੇ ਕੱਪੜੇ
ਵੀਰਵਾਰ ਦੇ ਦਿਨ ਪੀਲੇ ਰੰਗ ਦੇ ਕੱਪੜੇ ਪਾਉਣੇ ਚਾਹੀਦੇ ਹਨ। ਪੀਲਾ ਰੰਗ ਭਗਵਾਨ ਵਿਸ਼ਣੂ ਨੂੰ ਬਹੁਤ ਹੀ ਪਸੰਦ ਹੁੰਦਾ ਹੈ। ਇਸ ਲਈ ਭਗਵਾਨ ਨੂੰ ਖੁਸ਼ ਕਰਨ ਲਈ ਪੀਲੇ ਰੰਗ ਦੇ ਕੱਪੜੇ ਪਾਓ।
— ਕੇਲੇ ਦੇ ਦਰਖੱਤ ਦੀ ਪੂਜਾ
ਵੀਰਵਾਰ ਦੇ ਦਿਨ ਕੇਲੇ ਦੇ ਦਰਖੱਤ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦਿਨ ਸਵੇਰੇ-ਸਵੇਰੇ ਕੇਲੇ ਦੇ ਦਰਖੱਤ ਦੀ ਪੂਜਾ ਕਰਨ ਤੋਂ ਬਾਅਦ ਦੀਵਾ ਜਗਾਇਆ ਜਾਂਦਾ ਹੈ। ਇਸ ਦੇ ਨਾਲ ਹੀ ਕੇਲੇ ਦੇ ਦਰਖੱਤ 'ਤੇ ਚਨੇ ਦੀ ਦਾਲ ਚੜ੍ਹਾਉਣਾ ਵੀ ਸ਼ੁਭ ਹੁੰਦਾ ਹੈ।
— ਚਨੇ ਦੀ ਦਾਲ ਅਤੇ ਕੇਸਰ ਨੂੰ ਮੰਦਰ 'ਚ ਦਾਨ ਕਰੋ ਅਤੇ ਕੇਸਰ ਦਾ ਟਿੱਕਾ ਮੱਥੇ 'ਤੇ ਲਗਾਓ।
— ਇਸ ਦਿਨ ਵਿਸ਼ਣੂ ਭਗਵਾਨ ਦੀ ਪੂਜਾ
ਵੀਰਵਾਰ ਦੇ ਦਿਨ ਵਿਸ਼ਣੂ ਭਗਵਾਨ ਦੀ ਪੂਜਾ ਕੀਤੀ ਜਾਂਦੀ ਹੈ। ਕਿਹਾ ਜਾਂਦਾ ਹੈ ਕਿ ਵਿਸ਼ਣੂ ਭਗਵਾਨ ਦੀ ਪੂਜਾ ਨਾਲ ਦੇਵੀ ਲੱਕਸ਼ਮੀ ਖੁਸ਼ ਹੁੰਦੀ ਹੈ।
— ਪੀਲੇ ਰੰਗ ਦੀਆਂ ਚੀਜ਼ਾਂ ਦਾਨ ਕਰੋ
ਵੀਰਵਾਰ ਦੇ ਦਿਨ ਪੀਲੇ ਰੰਗ ਦੀਆਂ ਚੀਜ਼ਾਂ ਦਾਨ ਕਰਨੀਆਂ ਚਾਹੀਦੀਆਂ ਹਨ। ਜਿਵੇਂ ਕੱਪੜੇ, ਅਨਾਜ ਆਦਿ।
— ਕੱਚਾ ਦੁੱਧ ਚੜ੍ਹਾਓ
ਇਸ ਦਿਨ ਤੁਲਸੀ ਦੇ ਪੌਦੇ ਨੂੰ ਕੱਚਾ ਦੁੱਧ ਚੜ੍ਹਾਉਣਾ ਚਾਹੀਦਾ ਹੈ।
— ਮੰਤਰ ਜਾਪ
ਓਮ ਗ੍ਰਾਂ ਗ੍ਰੀਂ ਗ੍ਰੋਂ ਸ : ਗੁਰੂਵੇ ਨਮ: ਮੰਤਰ ਦਾ 108 ਵਾਰ ਜਾਪ ਕਰੋ।
— ਪੀਲੇ ਫੁੱਲ
ਇਸ ਦਿਨ ਤੁਸੀਂ ਕਿਸੇ ਵੀ ਮੰਦਰ 'ਚ ਜਾ ਕੇ ਪੀਲੇ ਫੁੱਲ ਵੀ ਚੜ੍ਹਾ ਸਕਦੋ ਹੋ।

 

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।

  • Thursday
  • Measures
  • ਵੀਰਵਾਰ
  • ਉਪਾਅ

ਅਕਾਲ ਰੂਪ ਗੁਰੂ ਨਾਨਕ ਸਾਹਿਬ ਦੀ ਸੰਸਾਰ ਯਾਤਰਾ : ਲੜੀਵਾਰ ਬਿਰਤਾਂਤ

NEXT STORY

Stories You May Like

  • a clay pot will open the locks of destiny
    ਮਿੱਟੀ ਦਾ ਘੜਾ ਖੋਲ੍ਹੇਗਾ ਕਿਸਮਤ ਦੇ ਤਾਲੇ! ਬਸ ਰੱਖਣ ਵੇਲੇ ਕਰੋ ਇਹ ਛੋਟਾ ਜਿਹਾ ਕੰਮ, ਘਰ 'ਚ ਲੱਗੇਗਾ ਪੈਸਿਆਂ ਦਾ ਢੇਰ
  • a mountain of troubles can fall on these 3 zodiac signs
    ਇਨ੍ਹਾਂ 3 ਰਾਸ਼ੀਆਂ 'ਤੇ ਟੁੱਟ ਸਕਦੈ ਮੁਸੀਬਤਾਂ ਦਾ ਪਹਾੜ! ਅੱਜ ਰਾਤ ਤੋਂ ਲੱਗ ਰਿਹਾ ਖ਼ਤਰਨਾਕ 'ਸ਼ਡਾਸ਼ਟਕ ਯੋਗ'
  • 12 states  5100 sarees  chunni  kashi  maa ganga
    ਅਯੁੱਧਿਆ 'ਚ ਮਾਂ ਗੰਗਾ ਦਾ ਅਲੌਕਿਕ ਰੂਪ: 5100 ਸਾੜੀਆਂ ਦੀ ਚੁੰਨੀ ਨਾਲ ਸ਼ਿੰਗਾਰ, 501 ਲੀਟਰ ਦੁੱਧ ਨਾਲ ਅਭਿਸ਼ੇਕ!
  • the fury of nautapa
    ਨੌਤਪਾ ਦਾ ਕਹਿਰ : ਇਨ੍ਹਾਂ ਗ਼ਲਤੀਆਂ ਕਾਰਨ ਸੜ ਸਕਦੀ ਹੈ ਘਰ ਦੀ ਬਰਕਤ, ਭੁੱਲ ਕੇ ਵੀ ਨਾ ਕਰੋ ਇਹ ਕੰਮ
  • bajrangbali will remove all the crises
    ਬੜਾ ਮੰਗਲ 2026: ਅੱਜ ਹੈ ਚੌਥਾ ਬੜਾ ਮੰਗਲ, ਸ਼ਾਮ ਨੂੰ ਕਰੋ ਇਹ ਵਿਸ਼ੇਸ਼ ਉਪਾਅ, ਬਜਰੰਗਬਲੀ ਦੂਰ ਕਰਨਗੇ ਸਾਰੇ ਸੰਕਟ
  • today  it will rain notes on these zodiac signs
    ਅੱਜ ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ ! ਮਿਲ ਰਿਹਾ ਲਾਭ ਤੇ ਕੁਝ ਕੁ ਦੇ ਵਿਗੜ ਸਕਦੇ ਨੇ ਕੰਮ
  • money will rain on these 4 zodiac signs
    ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ! ਸ਼ਨੀ ਦੇਵ ਕਰਨਗੇ ਕਿਰਪਾ, ਜਾਣੋ ਆਪਣਾ ਰਾਸ਼ੀਫਲ
  • the lottery is going to be held for these 4 zodiac signs
    ਇਨ੍ਹਾਂ 4 ਰਾਸ਼ੀਆਂ ਦੀ ਲੱਗਣ ਵਾਲੀ ਹੈ ਲਾਟਰੀ! ਹੋਵੇਗਾ ਪੈਸਾ ਹੀ ਪੈਸਾ, ਬਣ ਰਿਹਾ ਵਿਆਹ ਦਾ ਵੀ ਸੰਯੋਗ
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • municipal councils elections of jalandhar completed peacefully
    ਜਲੰਧਰ ਦੇ 99 ਵਾਰਡਾਂ ’ਚ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਚੋਣਾਂ, ਕੁੱਲ੍ਹ 66.05...
  • voting process for municipal and council elections in punjab ends
    ਪੰਜਾਬ ’ਚ ਹਿੰਸਕ ਘਟਨਾਵਾਂ ਦੇ ਵਿਚਕਾਰ 61.5 ਫ਼ੀਸਦੀ ਪੋਲਿੰਗ
  • gunshots fired in suchi pind
    ਦੇਰ ਰਾਤ ਸੁੱਚੀ ਪਿੰਡ ’ਚ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
Trending
Ek Nazar
hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

rs 600  beating  auto driver

600 ਰੁਪਏ ਨੂੰ ਲੈ ਕੇ ਕੁੱਟ-ਕੁੱਟ ਮਾਰ 'ਤਾ ਆਟੋ ਡਰਾਈਵਰ, ਯੂਪੀ 'ਚ ਵਾਪਰੀ ਵੱਡੀ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

3 days school holidays

ਜੰਮੂ-ਕਸ਼ਮੀਰ : ਵਿਦਿਆਰਥੀਆਂ ਲਈ ਅਹਿਮ ਖ਼ਬਰ, 3 ਦਿਨ ਬੰਦ ਰਹਿਣਗੇ ਸਕੂਲ

viral video man sitting on train floor with feet on samosas

ਟ੍ਰੇਨ ਦੇ ਸਫਰ ਦੌਰਾਨ ਸਮੋਸੇ ਖਾਣ ਦੇ ਹੋ ਸ਼ੌਕੀਨ! ਵੀਡੀਓ ਦੇਖ ਉੱਡ ਜਾਣਗੇ ਹੋਸ਼

shreyas iyer expresses his pain

PBKS ਦੇ ਪਲੇਅ-ਆਫ ਦੀ ਦੌੜ ਤੋਂ ਬਾਹਰ ਹੋਣ ਮਗਰੋਂ ਛਲਕਿਆ ਸਰਪੰਚ ਸਾਬ੍ਹ ਦਾ ਦਰਦ,...

rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • the betel leaf will open the locked locks of destiny
      ਇਕ ਪਾਨ ਦਾ ਪੱਤਾ ਖੋਲ੍ਹੇਗਾ ਕਿਸਮਤ ਦੇ ਬੰਦ ਤਾਲੇ! ਬੱਸ ਕਰ ਲਓ ਇਹ ਕੰਮ, ਹਰ ਇੱਛਾ...
    • this little tip of yellow mustard will brighten your luck
      ਪੀਲੀ ਸਰ੍ਹੋਂ ਦਾ ਇਹ ਛੋਟਾ ਜਿਹਾ ਟੋਟਕਾ ਚਮਕਾ ਦੇਵੇਗਾ ਤੁਹਾਡੀ ਕਿਸਮਤ! ਜਾਣੋ ਤਰੀਕਾ
    • from monday it will rain notes on these zodiac signs
      ਸੋਮਵਾਰ ਤੋਂ ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 'ਨੌਤਪਾ' ਸ਼ੁਰੂ...
    • the locks of these 3 zodiac signs will be opened from thursday
      ਵੀਰਵਾਰ ਤੋਂ ਖੁੱਲ੍ਹਣਗੇ ਇਨ੍ਹਾਂ 3 ਰਾਸ਼ੀਆਂ ਦੇ ਤਾਲੇ! 'ਦਵਿ-ਦਵਾਦਸ਼ ਯੋਗ'...
    • the nature of these 4 zodiac signs will shine
      ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ
    • guru gochar 2026 rashi 2 june all zodiac signs
      2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...
    • these 3 zodiac signs will be lucky today
      ਅੱਜ ਇਹ 3 ਰਾਸ਼ੀਆਂ ਹੋਣਗੀਆਂ ਮਾਲੋਮਾਲ! ਚੰਦਰਮਾ ਦੇ ਗੋਚਰ ਨਾਲ ਬਣਨਗੇ ਵਿਗੜੇ ਕੰਮ...
    • a small step will change your destiny
      ਇਕ ਛੋਟਾ ਜਿਹਾ ਪਾਇਦਾਨ ਬਦਲ ਦੇਵੇਗਾ ਤੁਹਾਡੀ ਤਕਦੀਰ! ਜਾਣੋ ਮੁੱਖ ਦਰਵਾਜ਼ੇ 'ਤੇ...
    • the days of these 4 zodiac signs will change from friday
      ਸ਼ੁੱਕਰਵਾਰ ਤੋਂ ਬਦਲਣਗੇ ਇਨ੍ਹਾਂ 4 ਰਾਸ਼ੀਆਂ ਦੇ ਦਿਨ!  'ਭੱਦਰ ਯੋਗ'ਖੁੱਲ੍ਹਣਗੇ...
    • luck will shine with shubhag yoga formed after 3 years
      3 ਸਾਲਾਂ ਬਾਅਦ ਬਣੇ ਸੁਭਾਗ ਯੋਗ ਨਾਲ ਚਮਕੇਗੀ ਕਿਸਮਤ! ਜਾਣੋ ਅਧਿਕਮਾਸ ਦੀ ਇਕਾਦਸ਼ੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +