Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    12:13:43 PM

  • lian yunzhi sets world record

    6 ਸਾਲਾ ਬੱਚੀ ਨੇ ਬਣਾ'ਤਾ ਵਿਸ਼ਵ ਰਿਕਾਰਡ ! 4.27...

  • youth  dispute  firing

    ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ...

  • big stir in punjab politics before elections

    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ...

  • garba muslim youth sisters daughters mla

    'ਗਰਬੇ ’ਚ ਇਕੱਲੇ ਨਾ ਆਉਣ ਮੁਸਲਿਮ ਨੌਜਵਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਆਪਣੀ ਹਰ ਪ੍ਰੇਸ਼ਾਨੀ ਦੇ ਹੱਲ ਲਈ ਸ਼ੁੱਕਰਵਾਰ ਨੂੰ ਕਰੋ ਇਹ ਉਪਾਅ

DHARM News Punjabi(ਧਰਮ)

ਆਪਣੀ ਹਰ ਪ੍ਰੇਸ਼ਾਨੀ ਦੇ ਹੱਲ ਲਈ ਸ਼ੁੱਕਰਵਾਰ ਨੂੰ ਕਰੋ ਇਹ ਉਪਾਅ

  • Updated: 12 Jul, 2019 01:45 PM
Jalandhar
dharm
  • Share
    • Facebook
    • Tumblr
    • Linkedin
    • Twitter
  • Comment

ਜਲੰਧਰ(ਬਿਊਰੋ)— ਇਹ ਧਨ-ਦੌਲਤ ਦਾ ਹੀ ਪ੍ਰਭਾਵ ਹੈ ਕਿ ਵਿਅਕਤੀ ਇਸ ਦੇ ਹੋਣ 'ਤੇ ਕਿਸੇ ਵੀ ਤਰ੍ਹਾਂ ਨਾਲ ਘਬਰਾਉਂਦਾ ਨਹੀਂ ਹੈ ਸਗੋਂ ਉਸ ਦੇ ਆਤਮਵਿਸ਼ਵਾਸ 'ਚ ਵਾਧਾ ਹੁੰਦਾ ਹੈ। ਲਕਸ਼ਮੀ ਦੀ ਮਹਿਮਾ ਕਿਸੇ ਵੀ ਤਰ੍ਹਾਂ ਨਾਲ ਘੱਟ ਨਹੀਂ ਹੈ ਪਰ ਸਵਾਲ ਇਹ ਉਠਦਾ ਹੈ ਕਿ ਘਰ 'ਚ ਲਕਸ਼ਮੀ ਅਤੇ ਧਨ-ਦੌਲਤ ਆਵੇ ਕਿਵੇਂ? ਕੀ ਸਿਰਫ ਲਕਸ਼ਮੀ ਦੀ ਪੂਜਾ ਕਰਨਾ ਹੀ ਕਾਫੀ ਹੈ? ਸ਼ੁੱਕਰਵਾਰ ਨੂੰ ਇਹ ਉਪਾਅ ਕਰਨ ਨਾਲ ਤੁਹਾਨੂੰ ਕਾਫੀ ਲਾਭ ਹੋਵੇਗਾ ਅਤੇ ਧਨ ਵਿਚ ਵਾਧਾ ਹੋਵੇਗਾ।
ਸ਼ੁੱਕਰਵਾਰ ਨੂੰ ਇਕ ਸਟੀਲ ਜਾਂ ਲੋਹੇ ਦਾ ਤਾਲਾ ਖਰੀਦੋ ਪਰ ਧਿਆਨ ਰੱਖੋ ਕਿ ਤਾਲਾ ਬੰਦ ਹੋਣਾ ਚਾਹੀਦਾ ਹੈ ਖੁੱਲ੍ਹਾ ਨਹੀਂ। ਤਾਲਾ ਖਰੀਦਦੇ ਸਮੇਂ ਉਸ ਨੂੰ ਨਾ ਤਾਂ ਦੁਕਾਨਦਾਰ ਨੂੰ ਖੋਲ੍ਹਣ ਦਿਓ ਅਤੇ ਨਾ ਹੀ ਖੁਦ ਖੋਲ੍ਹੋ। ਉਸ ਨੂੰ ਡਿੱਬੇ 'ਚ ਰੱਖੋ। ਸ਼ੁੱਕਰਵਾਰ ਦੀ ਰਾਤ ਨੂੰ ਸੌਂਣ ਤੋਂ ਪਹਿਲਾਂ ਕਮਰੇ 'ਚ ਬਿਸਤਰ ਦੇ ਕੋਲ ਰੱਖ ਲਓ। ਸ਼ਨੀਵਾਰ ਨੂੰ ਸਵੇਰੇ ਉੱਠ ਕੇ ਨਹਾਉਣ ਤੋਂ ਬਾਅਦ ਤਾਲੇ ਨੂੰ ਬਿਨਾਂ ਖੋਲ੍ਹੇ ਮੰਦਰ ਜਾਂ ਕਿਸੇ ਵੀ ਧਾਰਮਿਕ ਸਥਾਨ 'ਤੇ ਰੱਖ ਦਿਓ। ਤਾਲੇ ਨੂੰ ਰੱਖ ਕੇ ਬਿਨਾਂ ਕੁਝ ਬੋਲੇ, ਬਿਨਾਂ ਪਿੱਛੇ ਮੁੜੇ ਘਰ ਵਾਪਸ ਆ ਜਾਓ। ਵਿਸ਼ਵਾਸ ਅਤੇ ਸ਼ਰਧਾ ਰੱਖੋ। ਜਿਵੇਂ ਹੀ ਕੋਈ ਉਸ ਤਾਲੇ ਨੂੰ ਖੋਲ੍ਹੇਗਾ। ਤੁਹਾਡੀ ਕਿਸਮਤ ਦਾ ਤਾਲਾ ਵੀ ਖੁਲ੍ਹ ਜਾਵੇਗਾ।
ਮੱਥੇ 'ਤੇ ਤਿਲਕ ਲਗਾਉਣ ਨੂੰ ਸ਼ੁੱਭ ਅਤੇ ਸਾਤਵਿਕਤਾ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਸਫਲਤਾ ਪ੍ਰਾਪਤੀ ਲਈ ਮੋਲੀ, ਹਲਦੀ, ਚੰਦਨ ਜਾਂ ਫਿਰ ਸੰਧੂਰ ਦਾ ਤਿਲਕ ਲਗਾਉਣ ਦੀ ਪ੍ਰਥਾ ਹੈ। ਜੇ ਤੁਸੀਂ ਕਿਸੇ ਵੀ ਨਵੇਂ ਕੰਮ ਲਈ ਜਾ ਰਹੇ ਹੋ, ਤਾਂ ਹਲਦੀ ਦਾ ਟਿੱਕਾ ਲਗਾ ਕੇ ਜਾਓ। ਇਹ ਟਿੱਕਾ ਤੁਹਾਡੀ ਸਫਲਤਾ ਵਿਚ ਮਦਦਗਾਰ ਸਾਬਿਤ ਹੋਵੇਗਾ। ਜੋ ਵਿਅਕਤੀ ਟਿੱਕੇ 'ਤੇ ਉੱਪਰ ਚਾਵਲ ਲਗਾਉਂਦਾ ਹੈ ਲਕਸ਼ਮੀ ਉਸ ਦੇ ਆਕਰਸ਼ਨ 'ਚ ਬਝ ਜਾਂਦੀ ਹੈ ਅਤੇ ਹਮੇਸ਼ਾ ਉਸ ਦੇ ਅੰਗ-ਸੰਗ ਰਹਿੰਦੀ ਹੈ। ਘਰ ਦੇ ਕਲੇਸ਼ ਨੂੰ ਦੂਰ ਕਰਨ ਲਈ ਸ਼ੁੱਕਰਵਾਰ ਨੂੰ ਸ਼ੁੱਧ ਜਲ 'ਚ ਥੋੜ੍ਹੀ ਜਿਹੀ ਸ਼ੱਕਰ ਮਿਲਾ ਕੇ ਸ਼ਿਵ ਜੀ ਨੂੰ ਚੜ੍ਹਾਓ ਅਤੇ ਸੱਤ ਅਗਰਬੱਤੀਆਂ ਅਤੇ ਦੇਸੀ ਘਿਉ ਦਾ ਦੀਵਾ ਜਗਾਓ।

 

 

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+ 91-85569-25460 'ਤੇ ਜ਼ਰੂਰ ਫੋਨ ਕਰੋ।

  • Dharm
  • ਧਰਮ

ਗੁਰਦਵਾਰਾ ਸ੍ਰੀ ਤੰਬੂ ਸਾਹਿਬ

NEXT STORY

Stories You May Like

  • a single mistake made while serving food can lead to ruin
    ਰੋਟੀ ਵਰਤਾਉਂਦੇ ਸਮੇਂ ਕੀਤੀ ਇਕ ਗਲਤੀ ਬਣ ਸਕਦੀ ਹੈ ਬਰਬਾਦੀ ਦਾ ਕਾਰਨ ! ਰਹੋ ਸਾਵਧਾਨ
  • the locks of fortune will open for these 4 zodiac signs
    ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ ! 'ਨੀਚਭੰਗ ਰਾਜਯੋਗ' ਨਾਲ ਘਰ ਵਰ੍ਹੇਗਾ ਨੋਟਾਂ ਦਾ ਮੀਂਹ
  • people of these 3 zodiac signs will hit the jackpot before diwali
    ਦੀਵਾਲੀ ਤੋਂ ਪਹਿਲਾਂ ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'!
  • the fortunes of these 4 zodiac signs will change
    ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਭਦਰ ਮਹਾਪੁਰਸ਼ ਰਾਜਯੋਗ ਨਾਲ ਘਰ ਵਰ੍ਹੇਗਾ ਨੋਟਾਂ ਦਾ ਮੀਂਹ
  • ice accumulating in the fridge could be the cause of your financial ruin
    Fridge 'ਚ ਜੰਮ ਰਹੀ ਬਰਫ਼ ਬਣ ਸਕਦੀ ਹੈ ਤੁਹਾਡੀ ਕੰਗਾਲੀ ਦਾ ਕਾਰਨ ! ਤੁਰੰਤ ਕਰੋ ਇਹ ਉਪਾਅ
  • the stars indicate a period of loss for aquarius natives
    ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਨੁਕਸਾਨ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • people of the pisces zodiac sign will gain respect and honor
    ਮੀਨ ਰਾਸ਼ੀ ਵਾਲਿਆਂ ਨੂੰ ਇੱਜ਼ਤਮਾਣ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • people of these 3 zodiac signs will be rolling in money
    ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
Trending
Ek Nazar
aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • do not keep these things in the southern part of the house even by mistake
      ਘਰ ਦੀ ਦੱਖਣ ਦਿਸ਼ਾ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ ! ਬਣ ਸਕਦੈ ਕੰਗਾਲੀ ਕਾਰਨ
    • today these 4 zodiac signs will be lucky
      ਅੱਜ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਆਰਥਿਕ ਪੱਖੋਂ ਮਿਲੇਗਾ ਲਾਭ ਤੇ ਹੋਵੇਗੀ...
    • salt on the floor could be the cause of your financial ruin
      ਫਰਸ਼ 'ਤੇ ਡਿੱਗਿਆ ਨਮਕ ਬਣ ਸਕਦੈ ਤੁਹਾਡੀ ਕੰਗਾਲੀ ਦਾ ਕਾਰਨ ! ਵਰਤੋਂ ਸਾਵਧਾਨੀਆਂ
    • the fortunes of these 4 zodiac signs will shine today
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕ ਜਾਵੇਗੀ ਕਿਸਮਤ ! ਕਰੀਅਰ 'ਚ ਹੋਵੇਗਾ ਲਾਭ ਤੇ...
    • those born under the cancer sign will face a fear of loss and trouble
      ਕਰਕ ਰਾਸ਼ੀ ਵਾਲਿਆਂ ਨੂੰ ਨੁਕਸਾਨ ਪ੍ਰੇਸ਼ਾਨੀ ਦਾ ਡਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • a golden period begins for people of these zodiac signs
      ਇਨ੍ਹਾਂ ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਹੋਵੇਗੀ ਨੋਟਾਂ ਦੀ ਬਾਰਿਸ਼
    • burning google dhoop at home will change your fortune
      ਘਰ 'ਚ ਬਾਲੇ 'ਗੂਗਲ ਧੂਪ' ਨਾਲ ਬਦਲ ਜਾਵੇਗੀ ਕਿਸਮਤ ! ਵਾਸਤੂ ਦੋਸ਼ ਹੋਵੇਗੀ ਦੂਰ ਤੇ...
    • a major upheaval is coming to the lives of these 3 zodiac signs
      ਅੱਜ ਦੀ ਰਾਤ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਭੂਚਾਲ ! ਆਰਥਿਕ...
    • the stars will be unfavorable for government related matters
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਸਰਕਾਰੀ ਕੰਮਾਂ ਲਈ ਕਮਜ਼ੋਰ ਰਹੇਗਾ, ਜਾਣੋ ਆਪਣੀ...
    • mata vaishno devi  route pilgrims
      ਮਾਤਾ ਵੈਸ਼ਨੋ ਦੇਵੀ ਲਈ ਅਰਧਕੁਆਰੀ ਤੋਂ ਭਵਨ ਵੱਲ ਜਾਣ ਵਾਲਿਆਂ ਨੂੰ ਰਾਹਤ, ਪੈਦਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +