Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 10, 2026

    12:58:34 AM

  • amritpal singh mehron being deported from uae to punjab

    ਅੰਮ੍ਰਿਤਪਾਲ ਮਹਿਰੋਂ ਨੂੰ ਲਿਆਂਦਾ ਜਾ ਰਿਹੈ ਪੰਜਾਬ!...

  • pm balendra shah sacks labour minister

    Labour ਮੰਤਰੀ ਬਰਖਾਸਤ! ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ...

  • kkr vs lsg  ipl 2026

    ਮੁਕੁਲ ਚੌਧਰੀ ਨੇ ਪਲਟਿਆ ਮੈਚ, ਲਖਨਊ ਨੇ ਆਖਰੀ ਗੇਂਦ...

  • petrol and diesel will be cheaper

    ਕੀ ਘਟਣਗੀਆਂ Petrol Diesel ਦੀਆਂ ਕੀਮਤਾਂ! ਇਸ ਦੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਧਨ ਨਾਲ ਮਾਲਾਮਾਲ ਹੋਣ ਲਈ ਸ਼ੁੱਕਰਵਾਰ ਕਰੋ ਇਹ ਉਪਾਅ

DHARM News Punjabi(ਧਰਮ)

ਧਨ ਨਾਲ ਮਾਲਾਮਾਲ ਹੋਣ ਲਈ ਸ਼ੁੱਕਰਵਾਰ ਕਰੋ ਇਹ ਉਪਾਅ

  • Updated: 23 Aug, 2019 01:29 PM
Jalandhar
dharm
  • Share
    • Facebook
    • Tumblr
    • Linkedin
    • Twitter
  • Comment

ਜਲੰਧਰ(ਬਿਊਰੋ)— ਜੋਤਿਸ਼ ਸ਼ਾਸਤਰ ਵਿਚ ਨੌਗ੍ਰਹਿਆਂ ਨੂੰ ਬਹੁਤ ਮਹੱਤਵ ਦਿੱਤਾ ਜਾਂਦਾ ਹੈ। ਇਹ ਗ੍ਰਹਿ ਹਰ ਇਕ ਵਿਅਕਤੀ ਦੀ ਜ਼ਿੰਦਗੀ 'ਚ ਕਦੇ ਨਾ ਕਦੇ ਆਪਣਾ ਪ੍ਰਭਾਵ ਜਰੂਰ ਪਾਉਂਦੇ ਹਨ। ਜੋਤਿਸ਼ ਵਿਚ ਹਰ ਗ੍ਰਹਿ ਨੂੰ ਕਿਸੇ ਨਾ ਕਿਸੇ ਦੇਵਤੇ ਨਾਲ ਜੋੜਿਆ ਗਿਆ ਹੈ। ਉਂਝ ਹੀ ਸ਼ੁੱਕਰ ਗ੍ਰਹਿ ਦਾ ਦੇਵੀ ਲਕਸ਼ਮੀ ਨਾਲ ਸੰਬੰਧ ਦੱਸਿਆ ਗਿਆ ਹੈ। ਮੰਨਿਆ ਜਾਂਦਾ ਹੈ ਕਿ ਜੇਕਰ ਕਿਸੇ ਦੀ ਕੁੰਡਲੀ ਵਿਚ ਸ਼ੁੱਕਰ ਗ੍ਰਹਿ ਸ਼ੁੱਭ ਹੋਵੇ ਤਾਂ ਉਸ ਦੀ ਜ਼ਿੰਦਗੀ ਵਿਚ ਖੁਸ਼ਹਾਲੀ ਰਹਿੰਦੀ ਹੈ। ਤਾਂ ਉਥੇ ਹੀ ਇਹ ਵੀ ਕਿਹਾ ਜਾਂਦਾ ਹੈ ਕਿ ਜ਼ਿੰਦਗੀ ਵਿਚ ਸੁਖ ਪਾਉਣ ਲਈ ਸ਼ੁੱਕਰ ਦਾ ਸ਼ੁੱਭ ਹੋਣਾ ਬਹੁਤ ਜ਼ਰੂਰੀ ਹੁੰਦਾ ਹੈ। ਦੱਸ ਦੇਈਏ ਕਿ ਸ਼ੁੱਕਰ ਦੀ ਹਾਲਤ ਨੂੰ ਠੀਕ ਕਰਨ ਲਈ ਤੁਸੀਂ ਮਾਂ ਲਕਸ਼ਮੀ ਨਾਲ ਸਬੰਧਿਤ ਕੁਝ ਖਾਸ ਉਪਾਅ ਕਰ ਸਕਦੇ ਹੋ। ਅਜਿਹੀ ਮਾਨਤਾ ਹੈ ਕਿ ਸ਼ੁੱਕਰ ਦੇ ਉਪਾਅ ਕਰਨ ਨਾਲ ਮਾਂ ਲਕਸ਼ਮੀ ਦੀ ਕ੍ਰਿਪਾ ਪ੍ਰਾਪਤ ਹੁੰਦੀ ਹੈ। ਤਾਂ ਆਓ ਜਾਣਦੇ ਹਾਂ ਕਿ ਖਾਣ-ਪੀਣ 'ਚ ਇਸਤੇਮਾਲ ਹੋਣ ਵਾਲੀ ਛੋਟੀ ਇਲਾਇਚੀ ਦਾ ਇਕ ਅਜਿਹਾ ਉਪਾਅ, ਜਿਸ ਨੂੰ ਕਰਨ ਨਾਲ ਤੁਹਾਡੀ ਜ਼ਿੰਦਗੀ 'ਚ ਸ਼ੁੱਕਰ ਦੀ ਦਸ਼ਾ ਠੀਕ ਹੋ ਸਕਦੀ ਹੈ ਅਤੇ ਲਕਸ਼ਮੀ ਤੁਹਾਡੇ 'ਤੇ ਖੁਸ਼ ਹੋ ਕੇ ਆਪਣੀ ਕਿਰਪਾ ਕਰ ਸਕਦੀ ਹੈ ਪਰ ਧਿਆਨ ਰੱਖੋ ਕਿ ਉਹ ਉਪਾਅ ਸਿਰਫ ਸ਼ੁੱਕਰਵਾਰ ਦੇ ਦਿਨ ਹੀ ਕਰ ਸਕਦੇ ਹੋ ਅਤੇ ਇਸ ਨੂੰ ਕਰਨ ਲਈ ਰਾਤੀ 8 ਵਜੇ ਤੋਂ ਬਾਅਦ ਦਾ ਹੀ ਸਮਾਂ ਚੁਣੋ।

ਇੰਝ ਕਰੋ ਉਪਾਅ
ਸ਼ਾਮ ਦੇ ਸਮੇਂ ਚੰਗੀ ਤਰ੍ਹਾਂ ਹੱਥ-ਪੈਰ ਧੋ ਕੇ 3 ਹਰੀਆਂ  ਇਲਾਇਚੀਆਂ ਲਓ। ਜੇਕਰ ਘਰ 'ਚ ਪੂਜਾ ਘਰ ਨਾ ਹੋਵੇ ਤਾਂ ਗਰੂੜ 'ਤੇ ਸਵਾਰ ਜਾਂ ਕਮਲ ਦੇ ਆਸਨ 'ਤੇ ਬੈਠੀ ਹੋਈ ਮਾਤਾ ਲਕਸ਼ਮੀ ਦੀ ਤਸਵੀਰ ਨੂੰ ਘਰ ਦੇ ਕਿਸੇ ਸ਼ਾਂਤ ਅਤੇ ਸਾਫ ਥਾਂ 'ਤੇ ਸਥਾਪਿਤ ਕਰੋ।

ਫਿਰ ਇਸ ਤਸਵੀਰ ਦੇ ਸਾਹਮਣੇ 3 ਇਲਾਇਚੀਆਂ ਰੱਖ ਦਿਓ। ਇਸ ਤੋਂ ਬਾਅਦ ਸਭ ਤੋਂ ਪਹਿਲਾ ਆਪਮੇ ਇਸ਼ਟਦੇਵ ਦਾ ਧਿਆਨ ਕਰੋ, ਫਿਰ ਦੇਵੀ ਲਕਸ਼ਮੀ ਅਤੇ ਸ਼੍ਰੀਹਰਿ ਦਾ ਧਿਆਨ ਕਰਦੇ ਹੋਏ ਸ਼ੁੱਕਰਦੇਵ ਤੋਂ ਆਪਣੀ ਮਨੋਕਾਮਨਾ ਪੂਰੀ ਕਰਨ ਅਤੇ ਪ੍ਰੇਸ਼ਾਨੀਆਂ ਦੂਰ ਕਰਨ ਲਈ ਮਨ 'ਚ ਪ੍ਰਾਥਨਾ ਕਰੋ।

 

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+91 98566-00786 'ਤੇ ਜ਼ਰੂਰ ਫੋਨ ਕਰੋ।

  • dharm
  • ਧਰਮ

ਗੁਰਦੁਆਰਾ ਸ੍ਰੀ ਪੱਟੀ ਸਾਹਿਬ

NEXT STORY

Stories You May Like

  • zodiac signs
    ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 11 ਅਪ੍ਰੈਲ ਤੋਂ ਬਣ ਰਿਹੈ 'ਚਤੁਰਗ੍ਰਹਿ ਯੋਗ'
  • auspicious conjunction is forming on vruthini ekadashi
    Vruthini Ekadashi 'ਤੇ ਬਣ ਰਿਹੈ ਸ਼ੁਭ ਸੰਯੋਗ! ਸ਼ਿਵਲਿੰਗ 'ਤੇ ਚੜ੍ਹਾਓ ਇਹ ਚੀਜ਼, ਖੁੱਲ੍ਹਣਗੇ ਕਿਸਮਤ ਦੇ ਬੂਹੇ ਅਤੇ ਵ
  • the right direction of the clock can change your destiny
    ਘੜੀ ਦੀ ਸਹੀ ਦਿਸ਼ਾ ਬਦਲ ਸਕਦੀ ਹੈ ਤੁਹਾਡੀ ਕਿਸਮਤ! ਖੁੱਲ੍ਹਣਗੇ ਤਰੱਕੀ ਦੇ ਰਾਹ, ਬਸ ਕਰੋ ਇਹ ਕੰਮ
  • today  the fortune of these zodiac signs will be open
    ਅੱਜ ਇਨ੍ਹਾਂ ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਧਨ ਦੀ ਹੋਵੇਗੀ ਵਰਖਾ
  • rashfail vrishabh tula meen lucky zodiac signs
    ਸ਼ਨੀਵਾਰ ਤੋਂ ਚਮਕ ਜਾਵੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ, ਬਣਨਗੇ ਸਾਰੇ ਵਿਗੜੇ ਕੰਮ
  • worship lord krishna on the monthly krishna janmashtami
    ਕੱਲ੍ਹ ਬਣ ਰਿਹੈ ਬੇਹੱਦ ਸ਼ੁਭ ਸੰਯੋਗ! ਮਾਸਿਕ ਕ੍ਰਿਸ਼ਨ ਜਨਮ ਅਸ਼ਟਮੀ 'ਤੇ ਇੰਝ ਕਰੋ ਕ੍ਰਿਸ਼ਨ ਜੀ ਦੀ ਅਰਾਧਨਾ
  • worship lord krishna on the monthly krishna janmashtami
    ਕੱਲ੍ਹ ਬਣ ਰਿਹੈ ਬੇਹੱਦ ਸ਼ੁਭ ਸੰਯੋਗ! ਮਾਸਿਕ ਕ੍ਰਿਸ਼ਨ ਜਨਮ ਅਸ਼ਟਮੀ 'ਤੇ ਇੰਝ ਕਰੋ ਕ੍ਰਿਸ਼ਨ ਜੀ ਦੀ ਅਰਾਧਨਾ
  • peacock feathers will change your life
    ਮੋਰ ਪੰਖ ਬਦਲ ਦੇਵੇਗਾ ਤੁਹਾਡੀ ਜ਼ਿੰਦਗੀ ! ਘਰ 'ਚ ਆਵੇਗੀ ਸੁੱਖ-ਸ਼ਾਂਤੀ ਅਤੇ ਬਰਕਤ, ਬਸ ਕਰ ਲਓ ਇਹ ਕੰਮ
  • important news regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ, 14 ਅ੍ਰਪੈਲ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ
  • strict action against corporation employee duty parking outside company bagh
    ਕੰਪਨੀ ਬਾਗ ਦੇ ਬਾਹਰ ਪਾਰਕਿੰਗ ’ਚ ਡਿਊਟੀ ਦੇਣ ਵਾਲੇ ਨਿਗਮ ਕਰਮਚਾਰੀ 'ਤੇ ਡਿੱਗੀ...
  • basmati rice becomes expensive by rs 2000 per quintal
    ਕਾਰੋਬਾਰੀਆਂ ਦੇ ਖਿੜ੍ਹੇ ਚਿਹਰੇ! ਬਾਸਮਤੀ ਚੌਲਾਂ ਦੀਆਂ ਕੀਮਤਾਂ 'ਚ ਹੋ ਗਿਆ ਭਾਰੀ...
  • robbery in pnb bank in jalandhar former dsp s son reveals
    Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...
  • thief escapes with gas cylinder and cash from house in jalandhar
    ਜਲੰਧਰ ਵਿਖੇ ਘਰ ਵਿਚੋਂ ਗੈਸ ਸਿਲੰਡਰ ਤੇ ਨਕਦੀ ਲੈ ਕੇ ਚੋਰ ਹੋਇਆ ਫਰਾਰ
  • airbags deploy in violent two car collision in jalandhar   two women injured
    ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...
  • heavy damage crop destruction to 7 districts in punjab due rain and hailstorm
    ਮੀਂਹ-ਗੜ੍ਹੇਮਾਰੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ 'ਚ ਭਾਰੀ ਨੁਕਸਾਨ, ਕਿਸਾਨਾਂ ਦੀ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
Trending
Ek Nazar
epfo auto transfer money without claim

ਹੁਣ ਬਿਨਾਂ ਕਲੇਮ ਤੁਹਾਡੇ ਬੈਂਕ ਖ਼ਾਤੇ 'ਚ ਆਉਣਗੇ PF ਦੇ ਪੈਸੇ! EPFO ਨੇ ਸ਼ੁਰੂ...

ipl rule costs delhi capitals a match

ਡੇਵਿਡ ਮਿਲਰ ਨਹੀਂ IPL ਦਾ ਇਹ ਨਿਯਮ ਬਣਿਆ DC ਦੀ ਹਾਰ ਦਾ ਕਾਰਨ

india cricketer

ਦਿੱਗਜ ਭਾਰਤੀ ਖਿਡਾਰੀ ਦਾ ਹੋਇਆ ਦੇਹਾਂਤ, ਕ੍ਰਿਕਟ ਜਗਤ 'ਚ ਸੋਗ ਦੀ ਲਹਿਰ

rbi wait upi transfers

10,000 ਭੇਜਣ ਮਗਰੋਂ 1 ਘੰਟੇ ਦੀ ਬ੍ਰੇਕ! UPI ਪੇਮੈਂਟ 'ਤੇ ਜਲਦ ਲਾਗੂ ਹੋ ਸਕਦੈ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 11 ਅਪ੍ਰੈਲ ਤੋਂ ਬਣ ਰਿਹੈ...

wife lover plan husband dhar

'ਤੂੰ ਕਾਲਾ ਏਂ, ਮੈਂ ...!' ਪਤਨੀ ਨੇ 1 ਲੱਖ ਦੇ ਕੇ ਦੇਰ ਰਾਤ ਘਰੇ ਸੱਦ ਲਿਆ...

dirty business was going on under the guise of a spa center

Punjab : ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਪੁਲਸ ਨੇ ਮਾਰੀ ਰੇਡ...

punjabi man dies of heart attack in america

ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਮੁਕੇਰੀਆਂ ਦੇ ਵਿਅਕਤੀ ਦੀ ਅਮਰੀਕਾ 'ਚ...

vitamin d deficiency may speed up brain ageing

ਇਸ Vitamin ਦੀ ਕਮੀ ਨਾਲ ਛੇਤੀ ਬੁੱਢਾ ਹੋ ਜਾਂਦੈ ਦਿਮਾਗ! 30 ਤੋਂ 40 ਸਾਲ ਵਾਲਿਆਂ...

a small clove of garlic is no less than sanjeevani

ਸੰਜੀਵਨੀ ਤੋਂ ਘੱਟ ਨਹੀਂ ਲਸਨ ਦੀ ਇਕ ਛੋਟੀ ਜਿਹੀ ਕਲੀ! ਜਾਣੋਂ ਫਾਇਦੇ ਤੇ ਖਾਣ ਦਾ...

2 cheap 5g smartphones launched

ਲਾਂਚ ਹੋਏ 2 ਸਸਤੇ 5G ਸਮਾਰਟਫੋਨ, ਘੱਟ ਕੀਮਤ 'ਚ ਮਿਲਣਗੇ ਜ਼ਬਰਦਸਤ ਫੀਚਰਜ਼

  love   can be expensive in the digital world

ਡਿਜੀਟਲ ਦੁਨੀਆ ’ਚ ‘ਪਿਆਰ’ ਪੈ ਸਕਦੈ ਮਹਿੰਗਾ; ਸਾਈਬਰ ਠੱਗਾਂ ਦੇ ‘ਲਵ ਸਕੈਮ’ 'ਚ...

40 percent discount on gas

ਰੂਸ ਦਾ ਵੱਡਾ ਕਦਮ ; ਭਾਰਤ ਸਮੇਤ ਦੱਖਣੀ ਏਸ਼ੀਆਈ ਦੇਸ਼ਾਂ ਨੂੰ 40 ਫੀਸਦੀ ਸਸਤੀ ਗੈਸ...

salaries increase from may 1

1 ਮਈ ਤੋਂ ਵੱਧ ਜਾਵੇਗੀ ਕਰਮਚਾਰੀਆਂ ਦੀ ਤਨਖਾਹ! ਵੇਨੇਜ਼ੁਏਲਾ ਦੀ ਰਾਸ਼ਟਰਪਤੀ ਨੇ ਕਰ...

administration tightens restrictions before wheat harvesting

ਕਣਕ ਦੀ ਕਟਾਈ ਤੋਂ ਪਹਿਲਾਂ ਪ੍ਰਸ਼ਾਸਨ ਸਖ਼ਤ, 5 ਜੂਨ ਤੱਕ ਹੁਕਮ ਜਾਰੀ

robbery in pnb bank in jalandhar former dsp s son reveals

Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...

the actor of the world  s most popular web series has passed away

ਦੁਨੀਆ ਦੀ ਸਭ ਤੋਂ ਧਾਕੜ ਵੈੱਬ ਸੀਰੀਜ਼ ਦੇ ਐਕਟਰ ਦਾ ਹੋਇਆ ਦਿਹਾਂਤ ! ਉਮਰ ਸੀ ਸਿਰਫ...

case registered against imran khan s sisters

ਪਾਕਿਸਤਾਨ : ਇਮਰਾਨ ਖਾਨ ਦੀਆਂ ਭੈਣਾਂ ਸਣੇ 1400 ਹੋਰ 'ਤੇ ਅੱਤਵਾਦ ਦਾ ਕੇਸ ਦਰਜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • this golden fruit will change your destiny
      ਕਿਸਮਤ ਬਦਲ ਦੇਵੇਗਾ ਇਹ ਸੁਨਹਿਰੀ ਫਲ! ਕਾਰੋਬਾਰ 'ਚ ਹੋਵੇਗਾ ਬੰਪਰ ਮੁਨਾਫ਼ਾ, ਬਸ...
    • it will rain money on these zodiac signs today
      ਅੱਜ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼! ਕਰੀਅਰ 'ਚ ਆਵੇਗਾ ਵੱਡਾ...
    • zodiac signs
      ਇਨ੍ਹਾਂ 3 ਰਾਸ਼ੀਆਂ ਲਈ ਲੱਕੀ ਰਹੇਗਾ ਬੁੱਧਵਾਰ, ਖੁੱਲ੍ਹ ਜਾਣਗੇ ਕਿਸਮਤੇ ਦੇ ਤਾਲੇ
    • the locks of fate will be opened for these 4 zodiac signs
      ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ ! ਰੁਕਾਵਟਾਂ ਹੋਣਗੀਆਂ ਦੂਰ,...
    • 300 year old treasure found in ayodhya
      ਅਯੁੱਧਿਆ 'ਚ ਮਿਲਿਆ 300 ਸਾਲ ਪੁਰਾਣਾ ਖ਼ਜ਼ਾਨਾ! ਦੁਰਲੱਭ ਖਜ਼ਾਨੇ ਨੂੰ ਵੇਖਣ ਲਈ...
    • today will be silver for these zodiac signs
      ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ 'ਚਾਂਦੀ'! ਬਣੇ ਰਹੇ ਨੇ ਧਨ ਲਾਭ ਸ਼ੁਭ ਸੰਯੋਗ
    • don  t make this mistake even by mistake while applying the polish
      ਸਾਵਧਾਨ! ਪੋਚਾ ਲਗਾਉਂਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀ, ਘਰ 'ਚ ਆ ਸਕਦੀ ਹੈ...
    • weddings will start from april 15
      15 ਅਪ੍ਰੈਲ ਤੋਂ ਫਿਰ ਗੂੰਜਣਗੀਆਂ ਸ਼ਹਿਨਾਈਆਂ, ਖਰਮਾਸ ਹੋਵੇਗਾ ਖ਼ਤਮ; ਦੇਖੋ ਜੁਲਾਈ...
    • the fortune of these 3 zodiac signs will shine
      ਅਪ੍ਰੈਲ 'ਚ 6 ਵਾਰ ਚਾਲ ਬਦਲੇਗਾ 'ਬੁੱਧ'! ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ...
    • horoscope  rashifal  luck  rain of notes  mars  venus
      ਅੱਜ ਤੋਂ ਬਦਲ ਜਾਏਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ ! ਵਰ੍ਹੇਗਾ ਨੋਟਾਂ ਦਾ ਮੀਂਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +