Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 10, 2026

    9:43:07 PM

  • pakistan army helicopter crashes near muzaffarabad

    21 ਸੁਰੱਖਿਆ ਮੁਲਾਜ਼ਮਾਂ ਦੀ ਮੌਤ! Pok 'ਚ...

  • punjab  prostitution under the guise of a dhaba busted

    ਪੰਜਾਬ : ਢਾਬੇ ਦੀ ਆੜ 'ਚ ਚੱਲ ਰਹੇ ਦੇਹ ਵਪਾਰ ਦਾ...

  • pm modi live on completion of 12 years

    'ਸਭ ਤੋਂ ਲੰਬੇ ਸਮੇਂ ਤੱਕ ਦੇਸ਼ ਦੀ ਸੇਵਾ ਕਰਨਾ ਮੇਰਾ...

  • punjab roadways strike ends raw workers return to duty

    ਪੰਜਾਬ ਰੋਡਵੇਜ਼ ਦੀ ਹੜਤਾਲ ਹੋਈ ਖ਼ਤਮ! ਕੱਚੇ ਕਾਮੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਘਰ 'ਚ ਰੱਖੋ ਇਹ ਚੀਜ਼ਾਂ, ਨਹੀਂ ਹੋਵੇਗੀ ਧਨ ਦੀ ਕਮੀ

DHARM News Punjabi(ਧਰਮ)

ਘਰ 'ਚ ਰੱਖੋ ਇਹ ਚੀਜ਼ਾਂ, ਨਹੀਂ ਹੋਵੇਗੀ ਧਨ ਦੀ ਕਮੀ

  • Updated: 04 Sep, 2019 01:38 PM
Jalandhar
dharm
  • Share
    • Facebook
    • Tumblr
    • Linkedin
    • Twitter
  • Comment

ਜਲੰਧਰ(ਬਿਊਰੋ)— ਅਕਸਰ ਕਈ ਲੋਕਾਂ ਦੇ ਘਰਾਂ 'ਚ ਖੂਬ ਕਮਾਈ ਆਉਣ ਤੋਂ ਬਾਅਦ ਵੀ ਧਨ ਦੀ ਕਮੀ ਬਣੀ ਰਹਿੰਦੀ ਹੈ। ਘਰ 'ਚ ਬਰਕਤ ਨਹੀਂ ਹੁੰਦੀ। ਜ਼ਿਆਦਾ ਮਿਹਨਤ ਕਰਨ 'ਤੇ ਵੀ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦਾ ਕਾਰਨ ਵਾਸਤੂ ਸ਼ਾਸਤਰ ਦੇ ਕੁਝ ਵਾਸਤੂ ਦੋਸ਼ ਹੋ ਸਕਦੇ ਹਨ। ਵਾਸਤੂ ’ਚ ਕੁਝ ਅਜਿਹੀਆਂ ਚੀਜ਼ਾਂ ਦੱਸੀਆਂ ਗਈਆਂ ਹਨ, ਜਿਨ੍ਹਾਂ ਨੂੰ ਘਰ 'ਚ ਰੱਖਣ ਨਾਲ ਘਰ 'ਚੋਂ ਪੈਸੇ ਨਾਲ ਸਬੰਧੀ ਚਿੰਤਾਵਾਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਇਸ ਨਾਲ ਧਨ ਸਮਰਿੱਧੀ ਦੀ ਵੀ ਪ੍ਰਾਪਤੀ ਹੁੰਦੀ ਹੈ। ਘਰ 'ਚ ਧਨ ਸੁੱਖ ਬਣਿਆ ਰਹਿੰਦਾ ਹੈ। ਤੁਸੀਂ ਵੀ ਇਨ੍ਹਾਂ ਨੂੰ ਅਪਣਾ ਕੇ ਧਨ ਨਾਲ ਸਬੰਧੀ ਕਈ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਪਾ ਸਕਦੇ ਹੋ।
— ਮਿੱਟੀ ਦਾ ਛੋਟਾ ਜਿਹਾ ਘੜਾ ਜਾਂ ਸੁਰਾਹੀ ਨੂੰ ਪਾਣੀ ਨਾਲ ਭਰ ਕੇ ਘਰ ਦੀ ਉੱਤਰ ਦਿਸ਼ਾ 'ਚ ਰੱਖਣ ਨਾਲ ਪੈਸਿਆਂ ਦੀ ਤੰਗੀ ਨਹੀਂ ਹੁੰਦੀ। ਇਨ੍ਹਾਂ ਨੂੰ ਖਾਲੀ ਨਾ ਰਹਿਣ ਦਿਓ। ਪਾਣੀ ਦੇ ਸਮਾਪਤ ਹੋਣ 'ਤੇ ਦੁਬਾਰਾ ਭਰ ਦਿਓ।
— ਘਰ ਦੀ ਦੱਖਣ-ਪੱਛਮ ਦਿਸ਼ਾ 'ਚ ਪੰਚਮੁੱਖੀ ਹਨੂਮਾਨ ਜੀ ਦੀ ਮੂਰਤੀ ਜਾਂ ਤਸਵੀਰ ਲਗਾਓ। ਇਸ ਦੀ ਰੋਜ਼ਾਨਾ ਪੂਜਾ ਕਰਨ ਨਾਲ ਬਰਕਤ ਹੁੰਦੀ ਹੈ।
— ਘਰ 'ਚ ਵਾਸਤੂ ਦੋਸ਼ ਹੋਣ ਕਾਰਣ ਵੀ ਧਨ ਦੀ ਤੰਗੀ ਰਹਿੰਦੀ ਹੈ। ਇਸ ਲਈ ਵਾਸਤੂ ਦੋਸ਼ ਨੂੰ ਦੂਰ ਕਰਨ ਲਈ ਘਰ 'ਚ ਵਾਸਤੂ ਭਗਵਾਨ ਦੀ ਮੂਰਤੀ ਜਾਂ ਤਸਵੀਰ ਰੱਖਣ ਨਾਲ ਲਾਭ ਹੁੰਦਾ ਹੈ। ਨਾਲ ਹੀ ਧਨ ਦੀ ਤੰਗੀ ਤੋਂ ਵੀ ਛੁਟਕਾਰਾ ਮਿਲਦਾ ਹੈ।
— ਘਰ ਦੇ ਮੁਖ ਦੁਆਰ 'ਚ ਲਕਸ਼ਮੀ ਮਾਤਾ ਅਤੇ ਭਗਵਾਨ ਕੁਬੇਰ ਜਾਂ ਸਵਾਸਤਿਕ ਦੇ ਚਿੰਨ੍ਹ ਦੀ ਤਸਵੀਰ ਲਗਾਉਣ ਨਾਲ ਧਨ ਦੀ ਕਮੀ ਨਹੀਂ ਹੁੰਦੀ।
— ਘਰ ਦੀ ਉਸ ਥਾਂ 'ਤੇ ਜਿੱਥੇ ਪਾਰਿਵਾਰਿਕ ਮੈਂਬਰ ਜ਼ਿਆਦਾ ਸਮਾਂ ਵਤੀਤ ਕਰਦੇ ਹੋਣ ਉੱਥੇ ਚਾਂਦੀ, ਪਿੱਤਲ ਜਾਂ ਤਾਂਬੇ ਦੀ ਪਿਰਾਮਿਡ ਰੱਖਣ ਨਾਲ ਆਮਦਨ ਦੇ ਸਾਧਨਾਂ 'ਚ ਵਾਧਾ ਹੁੰਦਾ ਹੈ ਅਤੇ ਪੈਸਿਆਂ ਦੀ ਕਮੀ ਨਹੀਂ ਹੁੰਦੀ।
— ਘਰ ਨਾਲ ਸਬੰਧੀ ਕਠਿਨਾਈਆਂ ਤੋਂ ਛੁਟਕਾਰਾ ਪਾਉਣ ਲਈ ਧਾਤੂ ਨਾਲ ਬਣਾਏ ਸਾਮਾਨ ਕੱਛੂਆ ਅਤੇ ਮੱਛੀ ਰੱਖਣਾ ਸ਼ੁੱਭ ਮੰਨਿਆ ਜਾਂਦਾ ਹੈ। ਅਜਿਹਾ ਕਰਨ ਨਾਲ ਘਰ 'ਚ ਧਨ ਦਾ ਆਗਮਨ ਹੁੰਦਾ ਹੈ ਅਤੇ ਬਰਕਤ ਵੀ ਬਣੀ ਰਹਿੰਦੀ ਹੈ।

 

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+91 98566-00786 'ਤੇ ਜ਼ਰੂਰ ਫੋਨ ਕਰੋ।

 

  • Dharm
  • ਧਰਮ

ਨਾਨਕ ਵਡਾ ਆਖੀਐ ਆਪੇ ਜਾਣੈ ਆਪੁ।।

NEXT STORY

Stories You May Like

  • poverty and ruin will come to the house
    ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਘਰ 'ਚ ਆਵੇਗੀ ਕੰਗਾਲੀ ਤੇ ਬਰਬਾਦੀ! ਅੱਜ ਹੀ ਸੁਧਾਰੋ ਇਹ ਗਲਤੀ
  • countdown to the doomsday begins today june 10th
    ਅੱਜ ਤੋਂ ਕਿਆਮਤ ਦੀ ਉਲਟੀ ਗਿਣਤੀ!  ਇਨ੍ਹਾਂ 3 ਰਾਸ਼ੀਆਂ ਦੇ ਉੱਡਣਗੇ ਹੋਸ਼, ਹੋ ਜਾਓ ਸਾਵਧਾਨ
  • shri amarnath yatra  pehchan app  launch
    ਸ਼੍ਰੀ ਅਮਰਨਾਥ ਯਾਤਰਾ ਲਈ ‘ਪਹਿਚਾਨ ਐਪ’ ਲਾਂਚ, ਹੋਵੇਗੀ ਸੌਖੀ ਰਜਿਸਟ੍ਰੇਸ਼ਨ
  • rajyoga after the age of 30
    30 ਸਾਲ ਦੀ ਉਮਰ ਤੋਂ ਬਾਅਦ ਰਾਜਯੋਗ! ਇਨ੍ਹਾਂ 3 ਰਾਸ਼ੀਆਂ ਦੇ ਪੈਰ ਚੁੰਮਦੀ ਹੈ ਕਾਮਯਾਬੀ, ਮਿਲਦਾ ਹੈ ਹਰ ਸੁੱਖ
  • your money will flow like water
    ਤੁਰੰਤ ਕਰ ਲਓ ਇਹ ਕੰਮ ਨਹੀਂ ਤਾ ਪਾਣੀ ਵਾਂਗ ਵਹਿ ਜਾਵੇਗਾ ਤੁਹਾਡਾ ਪੈਸਾ! ਮਿਲ ਰਹੇ ਨੇ ਧਨ-ਰਾਨੀ ਦੇ ਵੱਡੇ ਸੰਕੇਤ
  • even a refrigerator magnet can change fate
    Refrigerator 'ਤੇ ਲੱਗਿਆ ਇੱਕ ਛੋਟਾ ਜਿਹਾ ਮੈਗਨੇਟ ਵੀ ਬਦਲ ਸਕਦੈ ਕਿਸਮਤ! ਘਰ 'ਚ ਆਵੇਗਾ ਪੈਸਾ ਹੀ ਪੈਸਾ
  • next 14 days will be heavy on these 4 zodiac signs
    ਸਾਵਧਾਨ! ਅਗਲੇ 14 ਦਿਨ ਇਨ੍ਹਾਂ 4 ਰਾਸ਼ੀਆਂ 'ਤੇ ਭਾਰੀ, ਲੱਗ ਰਿਹਾ ਖ਼ਤਰਨਾਕ 'ਕਾਲ ਸਰਪ ਯੋਗ'
  • with the grace of shani dev  the fate of these 2 zodiac signs
    ਸ਼ਨੀ ਦੇਵ ਦੀ ਮਿਹਰ ਨਾਲ ਇਨ੍ਹਾਂ 2 ਰਾਸ਼ੀਆਂ ਦੀ ਬਦਲੇਗੀ ਕਿਸਮਤ, ਜਾਣੋ ਕੀ ਤੁਹਾਡੀ ਰਾਸ਼ੀ ਵੀ ਹੈ ਸ਼ਾਮਲ?
  • punjab roadways strike ends raw workers return to duty
    ਪੰਜਾਬ ਰੋਡਵੇਜ਼ ਦੀ ਹੜਤਾਲ ਹੋਈ ਖ਼ਤਮ! ਕੱਚੇ ਕਾਮੇ ਡਿਊਟੀ 'ਤੇ ਪਰਤੇ
  • 2 days of rain in punjab big warning of storm
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਵੱਡੀ ਚਿਤਾਵਨੀ! ਇਨ੍ਹਾਂ...
  • jalandhar bazaar kalan closed from june 26 to 28 due to summer vacations
    ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ...
  • the tractor overturned while working in the field the farmer died
    Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ...
  • fire breaks out in a hut on jalandhar amritsar national highway
    ਜਲੰਧਰ-ਅੰਮ੍ਰਿਤਸਰ NH 'ਤੇ ਪੈਟਰੋਲ ਪੰਪ ਤੋਂ 200 ਮੀਟਰ ਦੀ ਦੂਰੀ 'ਤੇ ਝੌਂਪੜੀ...
  • jalandhar  religious conversion issue heats up
    ਜਲੰਧਰ : ਧਰਮ ਪਰਿਵਰਤਨ ਦਾ ਮੁੱਦਾ ਗਰਮਾਇਆ, ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨੇ...
  • opportunity to earn double income abroad
    ਵਿਦੇਸ਼ਾਂ 'ਚ ਡਬਲ ਕਮਾਈ ਦਾ ਮੌਕਾ, ਜਲਦੀ ਸਿੱਖ ਲਓ ਆਹ ਮਸ਼ੀਨ, ਇੰਝ ਲੈ ਸਕਦੇ ਹੋ...
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
Trending
Ek Nazar
major restrictions imposed in bathinda strict orders issued till august 9

ਬਠਿੰਡਾ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 9 ਅਗਸਤ ਤੱਕ ਸਖ਼ਤ ਹੁਕਮ ਜਾਰੀ

russia ukraine conflict

ਰੂਸ ਨੇ ਇੱਕ ਰਾਤ 'ਚ ਡੇਗੇ 326 ਯੂਕਰੇਨੀ ਡਰੋਨ

indian american students

ਭਾਰਤੀ ਮੂਲ ਦੇ ਵਿਦਿਆਰਥੀ ਵ੍ਹਾਈਟ ਹਾਊਸ 'ਚ ਸਨਮਾਨਿਤ

9 month pregnant woman saree dangerous yoga pose

9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ...

shooting in south africa

ਦੱਖਣੀ ਅਫਰੀਕਾ 'ਚ ਹਮਲਾਵਰਾਂ ਨੇ ਬਸਤੀ 'ਚ ਕੀਤੀ ਅੰਨ੍ਹੇਵਾਹ ਗੋਲੀਬਾਰੀ, 12...

famous singer congratulates pm modi

ਹੁਣ ਹਾਲੀਵੁੱਡ 'ਚ ਵੀ ਹੋ ਗਈ 'ਮੋਦੀ-ਮੋਦੀ' ! ਮਸ਼ਹੂਰ ਗਾਇਕਾ ਨੇ ਦਿੱਤੀਆਂ ਵਧਾਈਆਂ

youtuber armaan malik

ਮੁੜ ਚਰਚਾ 'ਚ ਆਇਆ ਯੂਟਿਊਬਰ ਅਰਮਾਨ ਮਲਿਕ ; ਆਪਣੀ ਹੀ ਪਤਨੀ ਬਾਰੇ ਦੇ'ਤਾ ਵਿਵਾਦਤ...

tmc  mamata banerjee  mp  resignation

ਇਕ ਹੋਰ MP ਨੇ ਦੇ'ਤਾ ਅਸਤੀਫ਼ਾ ! ਖ਼ਾਲੀ ਹੁੰਦੀ ਜਾ ਰਹੀ ਮਮਤਾ ਦੀ TMC

sapna choudhary in domestic violence case

ਮਸ਼ਹੂਰ ਅਦਾਕਾਰਾ ਨਾਲ ਪਤੀ ਨੇ ਕੀਤੀ ਕੁੱਟਮਾਰ ! ਸਹੁਰੇ ਛੱਡ ਰਹਿ ਰਹੀ ਪੇਕੇ, ਅਦਾਲਤ...

director bharathiraja passes away

ਸ਼੍ਰੀਦੇਵੀ ਨਾਲ ਕੰਮ ਕਰ ਚੁੱਕੇ ਦਿੱਗਜ ਫਿਲਮ ਨਿਰਦੇਸ਼ਕ ਦਾ ਦੇਹਾਂਤ, ਇੰਡਸਟਰੀ 'ਚ...

rohtak d park market showroom fire  3 people

ਰੋਹਤਕ ਦੇ ਸ਼ੋਅਰੂਮ 'ਚ ਅੱਗ ਨੇ ਮਚਾਏ ਭਾਂਬੜ, 3 ਲੋਕਾਂ ਦੀ ਮੌਤ, 10 ਤੋਂ ਵੱਧ...

young man upset by blackmailing over nude photos

ਨਿਊਡ ਫੋਟੋਆਂ ਦੀ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

accident with punjabis in manikaran sahib

ਮਨੀਕਰਨ ਸਾਹਿਬ 'ਚ ਪੰਜਾਬੀਆਂ ਨਾਲ ਵਾਪਰਿਆ ਹਾਦਸਾ ! ਫ਼ੋਟੋ ਖਿਚਵਾਉਂਦਿਆ...

shots fired at private hospital in batala

ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ

army chiefs meet

ਲੇਬਨਾਨ ਅਤੇ ਪਾਕਿਸਤਾਨ ਦੇ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ , ਖੇਤਰੀ ਸੁਰੱਖਿਆ...

rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • kalsarp yog 2026 rahu ketu moon transit impact on zodiac signs
      ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...
    • tension will increase for these 4 zodiac signs
      ਇਨ੍ਹਾਂ 4 ਰਾਸ਼ੀਆਂ ਦੀ ਵਧੇਗੀ ਟੈਨਸ਼ਨ! ਭਾਰੀ ਨੁਕਸਾਨ ਦੇ ਬਣ ਰਹੇ ਯੋਗ,...
    • negativity will become a curse
      ਨੈਗੇਟਿਵਿਟੀ ਹੋ ਜਾਏਗੀ ਛੂ-ਮੰਤਰ! ਬੱਸ ਇਨ੍ਹਾਂ ਚੀਜ਼ਾਂ ਨੂੰ ਘਰ 'ਚੋਂ ਕਰ ਦਿਓ ਬਾਹਰ
    • a grand alliance is being formed after 27 years
      27 ਸਾਲਾਂ ਬਾਅਦ ਬਣ ਰਿਹਾ ਹੈ ਮਹਾਂ-ਸੰਯੋਗ! ਅਧਿਕ ਮਾਸ ਸ਼ਿਵਰਾਤਰੀ 'ਤੇ ਕਰ ਲਓ ਇਹ...
    • this kitchen change will change your luck
      ਰਸੋਈ ਦੇ ਇਸ ਬਦਲਾਅ ਕਾਰਨ ਬਦਲੇਗੀ ਤੁਹਾਡੀ ਕਿਸਮਤ! ਘਰ ਆਵੇਗੀ ਮਾਂ ਲਕਸ਼ਮੀ ਤੇ...
    • danger will loom over these 2 zodiac signs on june 9th
      9 ਜੂਨ ਨੂੰ ਇਨ੍ਹਾਂ 2 ਰਾਸ਼ੀਆਂ 'ਤੇ ਮੰਡਰਾਏਗਾ ਖਤਰਾ! ਬਣ ਰਿਹੈ ਪਾਪ 'ਕਰਤਰੀ...
    • do not let others eyes fall on these 3 things
      ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...
    • luck of 5 zodiac signs will change
      5 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਸ਼ੁੱਕਰ ਦਾ ਗੋਚਰ ਕਰੇਗਾ ਮਾਲਾਮਾਲ, ਝਟਕੇ 'ਚ ਬਣ...
    • vastu tips staircase storage savings tips
      ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ
    • don t forget to trade these things after sunset
      ਸੂਰਜ ਡੁੱਬਣ ਤੋਂ ਬਾਅਦ ਭੁੱਲ ਕੇ ਵੀ ਨਾ ਕਰੋ ਇਨ੍ਹਾਂ ਚੀਜ਼ਾਂ ਦਾ ਲੈਣ-ਦੇਣ! ਘਰ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +