Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 25, 2026

    1:17:50 PM

  • raghav chadha  aam aadmi party  alert

    ਰਾਘਵ ਚੱਢਾ ਦੀ ਬਗਾਵਤ ਮਗਰੋਂ ਹੁਣ 50 ਵਿਧਾਇਕ ਛੱਡ...

  • businessman  s suicide causes uproar in bathinda

    ਬਠਿੰਡਾ 'ਚ ਕਾਰੋਬਾਰੀ ਦੀ ਖ਼ੁਦਕੁਸ਼ੀ ਕਾਰਨ ਹੜਕੰਪ,...

  • indians entry in usa

    ਭਾਰਤੀਆਂ ਦੀ ਅਮਰੀਕਾ 'ਚ No Entry ! ਸੰਸਦ 'ਚ H-1B...

  • good news from white house

    ਵ੍ਹਾਈਟ ਹਾਊਸ 'ਚ ਗੂੰਜਣਗੀਆਂ ਕਿਲਕਾਰੀਆਂ ! ਲੇਵਿਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਮੋਰ ਪੰਖ ਨਾਲ ਚਮਕੇਗੀ ਕਿਸਮਤ ਅਤੇ ਖਤਮ ਹੋਣਗੀਆਂ ਪ੍ਰੇਸ਼ਾਨੀਆਂ

DHARM News Punjabi(ਧਰਮ)

ਮੋਰ ਪੰਖ ਨਾਲ ਚਮਕੇਗੀ ਕਿਸਮਤ ਅਤੇ ਖਤਮ ਹੋਣਗੀਆਂ ਪ੍ਰੇਸ਼ਾਨੀਆਂ

  • Updated: 16 Sep, 2019 12:52 PM
Jalandhar
dharm
  • Share
    • Facebook
    • Tumblr
    • Linkedin
    • Twitter
  • Comment

ਜਲੰਧਰ(ਬਿਊਰੋ)— ਘਰ 'ਚ ਹਮੇਸ਼ਾ ਕਲੇਸ਼ ਬਣਿਆ ਰਹਿਣਾ ਜਾਂ ਘਰ 'ਚ ਬਰਕਤ ਨਾ ਹੋਣਾ ਇਹ ਸਭ ਕਾਰਨ ਤੁਹਾਡੇ ਘਰ ਦੇ ਵਾਸਤੂ ਦੋਸ਼ ਕਾਰਨ ਹੋ ਸਕਦੇ ਹਨ। ਜੇਕਰ ਤੁਹਾਡੇ ਘਰ 'ਚ ਵਾਸਤੂ ਨੂੰ ਲੈ ਕੇ ਕਈ ਸਮੱਸਿਆਵਾਂ ਹਨ ਤਾਂ ਡਰਨ ਦੀ ਕੋਈ ਗੱਲ ਨਹੀਂ ਹੈ। ਅੱਜ ਅਸੀਂ ਤੁਹਾਨੂੰ ਵਾਸਤੂ ਦੋਸ਼ ਦੇ ਕੁਝ ਉਪਾਅ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੂੰ ਤੁਸੀਂ ਖੁਦ ਹੀ ਘਰ 'ਚ ਬਿਨ੍ਹਾਂ ਤੋੜ-ਫੋਰ ਕੀਤੇ ਕਰ ਸਕਦੇ ਹੋ ਅਤੇ ਵਾਸਤੂ ਦੋਸ਼ ਤੋਂ ਛੁਟਕਾਰਾ ਪਾ ਸਕਦੇ ਹੋ।
— ਘਰ ਦਾ ਦਰਵਾਜ਼ਾ ਜੇਕਰ ਵਾਸਤੂ ਦੇ ਵਿਰੁੱਧ ਹੋਵੇ ਤਾਂ ਦਰਵਾਜ਼ੇ 'ਤੇ 3 ਮੋਰ ਪੰਖ ਸਥਾਪਿਤ ਕਰੋ। ਮੰਤਰ ਨਾਲ ਮੁਗਧ ਕਰ ਕੇ ਪੱਖ ਦੇ ਥੱਲੇ ਗਣਪਤੀ ਭਗਵਾਨ ਦੀ ਤਸਵੀਰ ਸਥਾਪਿਤ ਕਰਨੀ ਚਾਹੀਦੀ ਹੈ।
— ਜੇਕਰ ਪੂਜਾ ਦੀ ਜਗ੍ਹਾ ਵਾਸਤੂ ਦੇ ਉਲਟ ਹੈ ਤਾਂ ਪੂਜਾ ਸਥਾਨ ਨੂੰ ਆਪਣੀ ਮਰਜ਼ੀ ਅਨੁਸਾਰ ਮੋਰ ਪੰਖਾਂ ਨਾਲ ਸਜਾਓ। ਸਾਰੇ ਮੋਰ ਪੰਖਾਂ ਨੂੰ ਸਧੂੰਰ ਦਾ ਟਿੱਕਾ ਲਗਾਓ ਅਤੇ ਸ਼ਿਵਲਿੰਗ ਦੀ ਸਥਾਪਨਾ ਕਰੋ। ਪੂਜਾ ਘਰ ਦਾ ਦੋਸ਼ ਮਿਟ ਜਾਵੇਗਾ।
PunjabKesari
— ਜੇਕਰ ਰਸੋਈ ਘਰ ਵਾਸਤੂ ਦੇ ਅਨੁਸਾਰ ਨਾ ਬਣਿਆ ਹੋਵੇ ਤਾਂ 2 ਮੋਰ ਪੰਖ ਰਸੋਈ ਘਰ 'ਚ ਸਥਾਪਿਤ ਕਰੋ। ਧਿਆਨ ਰੱਖੋ ਕਿ ਭੋਜਨ ਕਿ ਭੋਜਨ ਬਣਾਉਣ ਵਾਲੀ ਜਗ੍ਹਾ ਤੋਂ ਦੂਰ ਹੋਣ। ਦੋਵਾਂ ਪੰਖਾਂ ਦੇ ਥੱਲੇ ਮੌਲੀ ਬੰਨ੍ਹ ਦਿਓ ਅਤੇ ਗੰਗਾਜਲ ਨਾਲ ਮੁਗਧ ਕਰੋ।
PunjabKesari
— ਵਾਸਤੂ ਸ਼ਾਸਤਰ ਅਨੁਸਾਰ ਜੇਕਰ ਕਿਸੇ ਵਿਆਹੁਤਾ ਜੋੜੇ ਦੀ ਜ਼ਿੰਦਗੀ ’ਚ ਤਣਾਅ ਚਲ ਰਿਹਾ ਹੈ ਤਾਂ ਆਪਣੇ ਰੂਮ ’ਚ ਮੋਰ ਪੰਖ ਰੱਖੋ। ਇਸ ਨਾਲ ਪਤੀ -ਪਤਨੀ ’ਚ ਪਿਆਰ ਬਣਿਆ ਰਹੇਗਾ।
— ਘਰ ’ਚ ਮੋਰ ਪੰਖ ਰੱਖਣ ਨਾਲ ਕੋਈ ਨਾਕਾਰਾਤਮਕ ਊਰਜਾ ਨਹੀਂ ਆਉਂਦੀ।
— ਘਰ ’ਚ ਮੋਰ ਪੰਖ ਰੱਖਣ ਨਾਲ ਖੁਸ਼ੀਆਂ ਆਉਂਦੀਆਂ ਹਨ ਤੇ ਆਰਥਿਕ ਤੰਗੀ ਤੋਂ ਛੁਟਕਾਰਾ ਮਿਲਦਾ ਹੈ।
— ਘਰ ’ਚ ਮੋਰ ਪੰਖ ਰੱਖਣ ਨਾਲ ਤੁਹਾਡੇ ਰੁਕੇ ਹੋਏ ਸਾਰੇ ਕੰਮ ਬਣ ਜਾਣਗੇ।

 

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+91 98566-00786 'ਤੇ ਜ਼ਰੂਰ ਫੋਨ ਕਰੋ।

  • Dharm
  • Vastu Shastra
  • ਮੋਰ ਪੰਖ
  • ਧਰਮ
  • ਵਾਸਤੂ ਸ਼ਾਸਤਰ

ਸਿੱਖ ਪਰਿਵਾਰ ਨੇ ਮੁਸਲਿਮ ਭਾਈਚਾਰੇ ਦੀ ਪੂਰੀ ਕੀਤੀ 70 ਸਾਲਾ ਪੁਰਾਣੀ ਮੁਰਾਦ

NEXT STORY

Stories You May Like

  • this remedy of yellow mustard will change your destiny
    ਪੀਲੀ ਸਰ੍ਹੋਂ ਦਾ ਇਹ ਛੋਟਾ ਜਿਹਾ 'ਉਪਾਅ' ਬਦਲ ਦੇਵੇਗਾ ਤੁਹਾਡੀ ਕਿਸਮਤ! ਕੰਗਾਲੀ ਤੇ ਕਲੇਸ਼ ਦਾ ਹੋਵੇਗਾ ਸਫਾਇਆ
  • the luck of these zodiac signs will shine
    ਅੱਜ ਬਣ ਰਿਹੈ ਬੇਹੱਦ ਸ਼ੁਭ ਸੰਯੋਗ! ਮਾਤਾ ਸੀਤਾ ਦੇ ਆਸ਼ੀਰਵਾਦ ਨਾਲ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ
  • the stars of these zodiac signs will change in the month of may
    ਮਈ ਦੇ ਮਹੀਨੇ 'ਚ ਇਨ੍ਹਾਂ ਰਾਸ਼ੀਆਂ ਦੇ ਬਦਲਣਗੇ ਸਿਤਾਰੇ! ਹੋਵੇਗੀ ਅਪਾਰ ਧਨ ਦੀ ਵਰਖਾ
  • people with 3 zodiac signs will become millionaires
    3 ਰਾਸ਼ੀਆਂ ਵਾਲੇ ਲੋਕ ਬਣਨਗੇ 'ਕਰੋੜਪਤੀ' ! ਗੁਰੂ ਪੁਸ਼ਯ ਯੋਗ ਨਾਲ ਹੋਵੇਗੀ ਪੈਸਿਆਂ ਦੀ ਬਾਰਿਸ਼
  • badrinath temple devotees doors opened
    ਬਦਰੀਨਾਥ ਮੰਦਰ ਦੇ ਖੁੱਲ੍ਹੇ ਕਿਵਾੜ, ਵੱਡੀ ਗਿਣਤੀ 'ਚ ਪੁੱਜੇ ਸ਼ਰਧਾਲੂਆਂ ਨੇ ਲਾਏ "ਜੈ ਬਦਰੀ ਵਿਸ਼ਾਲ" ਦੇ ਜੈਕਾਰੇ
  • this spray of perfume will attract money like a magnet
    ਚੁੰਬਕ ਵਾਂਗ ਪੈਸੇ ਨੂੰ ਖਿੱਚੇਗਾ ਇਤਰ ਦਾ ਇਹ ਛਿੜਕਾਅ, ਜਾਣੋ ਅਜ਼ਮਾਉਣ ਦਾ ਸਹੀ ਤਰੀਕਾ
  • the movement of planets will change the fate of these 4 zodiac signs
    ਗ੍ਰਹਿਆਂ ਦੀ ਚਾਲ ਬਦਲੇਗੀ ਇਨ੍ਹਾਂ 4 ਰਾਸ਼ੀਆਂ ਦਾ ਭਾਗ! ਬਣ ਰਿਹਾ ਹੈ 'ਮਹਾਂ-ਸੰਯੋਗ, ਆਵੇਗਾ ਪੈਸਾ ਹੀ ਪੈਸਾ
  • baba venga s big prediction 2026
    ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ: 2026 'ਚ ਇਨ੍ਹਾਂ ਲੋਕਾਂ ਦੀ ਲੱਗੇਗੀ 'ਲਾਟਰੀ', ਪੈਸੇ ਦੀ ਹੋਵੇਗੀ ਅੰਨ੍ਹੀ ਵਰਖਾ
  • firefighting  rescue operations rehearsed during blackout in jalandhar
    ਜਲੰਧਰ 'ਚ ਬਲੈਕਆਊਟ ਦੌਰਾਨ ਅੱਗ ਬੁਝਾਉਣ, ਰੈਸਕਿਊ ਆਪ੍ਰੇਸ਼ਨ ਸਣੇ ਅਹਿਮ ਪਹਿਲੂਆਂ...
  • golden opportunity to work in uae
    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ ਲਾਇਸੰਸ ਵਾਲੇ ਮੋਟਰਸਾਈਕਲ...
  • big stir in punjab politics before elections bjp preparing to play hindu card
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! 'ਹਿੰਦੂ ਕਾਰਡ' ਖੇਡਣ ਦੀ...
  • conflict ends in jalandhar corporation
    ਜਲੰਧਰ ਨਿਗਮ 'ਚ ਟਕਰਾਅ ਖ਼ਤਮ: ਮੇਅਰ ਨਾਲ ਮੀਟਿੰਗ ਪਿੱਛੋਂ ਹੜਤਾਲ ਵਾਪਸ, ਸੋਮਵਾਰ...
  • blackout in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ
  • power cut jalandhar
    ਜਲੰਧਰ 'ਚ ਲੱਗਿਆ ਲੰਬਾ Power Cut! ਦੇਖੋ ਤੁਹਾਡੇ ਇਲਾਕੇ 'ਚ ਕਦੋਂ ਆਵੇਗੀ ਬਿਜਲੀ
  • punjab 20 aap leaders quit raghav chaddha
    ਹੁਣ ਤੱਕ 35 ਆਗੂ ਛੱਡ ਚੁੱਕੇ ਹਨ ਆਮ ਆਦਮੀ ਪਾਰਟੀ! ਪੰਜਾਬ ਤੋਂ ਸਭ ਤੋਂ ਵਧੇਰੇ
  • petition reaches election commission against aam aadmi party
    ਆਮ ਆਦਮੀ ਪਾਰਟੀ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚੀ ਪਟੀਸ਼ਨ
Trending
Ek Nazar
punjab police asi s gross negligence

ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ

girl rape case in sultanpur lodhi

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਚਾਚੇ ਨੇ ਹੀ ਰੋਲ਼ 'ਤੀ ਭਤੀਜੀ ਦੀ ਪੱਤ

marriage accident 5 people

ਵਿਆਹ ਦੇ ਸ਼ਗਨਾਂ 'ਚ ਪਏ ਵੈਣ! ਭਿਆਨਕ ਹਾਦਸੇ 'ਚ ਪਤੀ-ਪਤਨੀ ਤੇ ਪੁੱਤ ਸਣੇ 5 ਲੋਕਾਂ...

school closed april 30

30 ਅਪ੍ਰੈਲ ਤੱਕ ਸਕੂਲ ਬੰਦ, ਭਿਆਨਕ ਗਰਮੀ ਨੂੰ ਲੈ ਕੇ MP ਪ੍ਰਸ਼ਾਸਨ ਦਾ ਵੱਡਾ ਫੈਸਲਾ

ipl 2026 dc vs pbks

ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!

the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

rbi has taken a big action

RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ

star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

snowfall in hindu kush himalayan

ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ

district magistrate pathankot issues orders banning burning of crop residue

ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ...

wildfire in japan

ਜਾਪਾਨ ਦੇ ਜੰਗਲਾਂ ਦੀ ਅੱਗ ਹੋਈ ਬੇਕਾਬੂ, ਸੁਰੱਖਿਅਤ ਸਥਾਨ 'ਤੇ ਭੇਜੇ ਗਏ 2,600...

a car hit a tractor trolley loaded with wheat sacks outside the godowns

ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ,...

big action of pakistani army

ਪਾਕਿਸਤਾਨੀ ਫੌਜ ਦਾ ਵੱਡਾ ਐਕਸ਼ਨ; ਖੈਬਰ 'ਚ 22 ਅੱਤਵਾਦੀ ਢੇਰ

people are suffering due to heat in gurdaspur

ਗੁਰਦਾਸਪੁਰ ’ਚ ਲੂ ਤੋਂ ਲੋਕ ਪ੍ਰੇਸ਼ਾਨ, ਤਾਪਮਾਨ 42 ਡਿਗਰੀ ਤੋਂ ਪਾਰ; ਬਿਜਲੀ ਦੀ...

blackout in tarn taran

ਤਰਨਤਾਰਨ 'ਚ ਵੀ ਅੱਜ ਹੋਵੇਗਾ  Black out,  ਵੱਜਣਗੇ ਸਾਇਰਨ

amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

italian pm meloni shares post

ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • lottery will be held for these 4 zodiac signs
      ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ ! ਘਰ 'ਚ ਆਵੇਗੀ ਬੇਸ਼ੁਮਾਰ ਦੌਲਤ, 12...
    • the fortune of these 4 zodiac signs is about to shine
      ਚਮਕਣ ਵਾਲੀ ਹੈ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ!  ਬਣ ਰਿਹੈ 'ਲਕਸ਼ਮੀ ਨਾਰਾਇਣ ਯੋਗ'...
    • kedarnath dham door opening devotees
      ਖੁੱਲ੍ਹ ਗਏ ਕੇਦਾਰਨਾਥ ਧਾਮ ਦੇ ਕਿਵਾੜ, "ਹਰ ਹਰ ਮਹਾਦੇਵ" ਤੇ "ਜੈ ਬਾਬਾ ਕੇਦਾਰ" ਦੇ...
    • lottery will be held for these 4 zodiac signs today
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ! ਬਣ ਰਿਹੈ ਮੰਗਲ-ਬੁੱਧ ਦਾ ਸੰਯੋਗ,...
    • danger bells rang for these 4 zodiac signs
      ਕੇਤੂ ਦਾ ਮਘਾ ਨਕਸ਼ੱਤਰ 'ਚ ਗੋਚਰ: ਇਨ੍ਹਾਂ 4 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ...
    • rare combination of 8 bade mangal in the month of june
      19 ਸਾਲਾਂ ਪਿੱਛੋਂ ਜੇਠ ਮਹੀਨੇ 8 'ਬੜੇ ਮੰਗਲ' ਦਾ ਦੁਰਲੱਭ ਸੰਯੋਗ, ਇਨ੍ਹਾਂ...
    • your destiny can change
      ਪੈਰ 'ਚ ਕਾਲਾ ਧਾਗਾ ਪਾਉਣ ਵਾਲੇ ਹੋ ਜਾਣ ਸਾਵਧਾਨ! ਜਾਣੋ ਕਿਵੇਂ ਬਦਲ ਸਕਦੀ ਹੈ...
    • the fate of these zodiac signs will be unlocked today
      ਅੱਜ ਖੁੱਲ੍ਹਣਗੇ ਇਨ੍ਹਾਂ ਰਾਸ਼ੀਆਂ ਦੀ ਕਿਸਮਤ ਦੇ ਤਾਲੇ! ਪੈਸਿਆਂ ਦੀ ਹੋਵੇਗੀ ਬਾਰਿਸ਼
    • the fortune of these 3 zodiac signs will shine
      ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਮਿਲੇਗੀ ਤਰੱਕੀ ਤੇ ਨੋਟਾਂ ਦਾ ਵਰ੍ਹੇਗਾ...
    • special on lord parashurama dayanti
      ਅੱਜ ਹੈ ਅਧਰਮ ਦਾ ਨਾਸ਼ ਕਰਨ ਵਾਲੇ ਭਗਵਾਨ ਪਰਸ਼ੂਰਾਮ ਦੀ ਜਯੰਤੀ, ਜਾਣੋ ਉਨ੍ਹਾਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +