Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    10:54:01 AM

  • vande mataram 1 crore people sing 25000 locations

    ਅੱਜ 1 ਕਰੋੜ ਤੋਂ ਵੱਧ ਲੋਕ 25,000 ਥਾਵਾਂ 'ਤੇ...

  • drought affected farmers input subsidy rs 2500

    ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ...

  • while 423 kg of heroin was seized in punjab in 2025

    2025 ’ਚ ਪੂਰੇ ਪੰਜਾਬ ’ਚ ਫੜੀ 423 ਕਿਲੋ ਹੈਰੋਇਨ,...

  • this player has been appointed as the head coach of mumbai indians

    ਇਸ ਖਿਡਾਰੀ ਨੂੰ ਬਣਾਇਆ ਗਿਆ ਮੁੰਬਈ ਇੰਡੀਅਨਜ਼ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਭੋਲੇਨਾਥ ਦੀ ਕਿਰਪਾ ਪਾਉਣ ਲਈ ਸੋਮਵਾਰ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ

DHARM News Punjabi(ਧਰਮ)

ਭੋਲੇਨਾਥ ਦੀ ਕਿਰਪਾ ਪਾਉਣ ਲਈ ਸੋਮਵਾਰ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ

  • Updated: 09 Dec, 2019 01:12 PM
Jalandhar
dharm
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)— ਹਿੰਦੂ ਧਰਮ ਵਿਚ ਸੋਮਵਾਰ ਦੇ ਦਿਨ ਭਗਵਾਨ ਸ਼ਿਵ ਦੀ ਪੂਜਾ ਕਰਨ ਦਾ ਬਹੁਤ ਮਹੱਤਵ ਮੰਨਿਆ ਜਾਂਦਾ ਹੈ। ਮਾਨਤਾ ਅਨੁਸਾਰ ਇਸ ਦਿਨ ਭੋਲੇਨਾਥ ਦੀ ਪੂਜਾ ਕਰਨ ਨਾਲ ਵਿਅਕਤੀ ਦੀਆਂ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੋ ਜਾਂਦੀਆਂ ਹਨ। ਇਸ ਲਈ ਇਸ ਦਿਨ ਲੋਕ ਭਗਵਾਨ ਸ਼ੰਕਰ ਦੀ ਪੂਜਾ ਦੇ ਨਾਲ-ਨਾਲ ਵਰਤ ਆਦਿ ਵੀ ਕਰਦੇ ਹਨ। ਵਿਸ਼ੇਸ਼ ਤੌਰ 'ਤੇ ਇਸ ਦਿਨ ਵਿਆਹੁਤਾ ਜੋੜੇ ਜੇਕਰ ਮੰਦਰ ਵਿਚ ਜਾ ਕੇ ਪੂਜਾ ਕਰਦੇ ਹਨ ਤਾਂ ਉਨ੍ਹਾਂ ਦੀ ਜ਼ਿੰਦਗੀ 'ਚ ਸੁਖ ਆਉਂਦੇ ਹਨ। ਵਿਆਹੁਤਾ ਜ਼ਿੰਦਗੀ ਤੋਂ ਇਲਾਵਾ ਵੀ ਸੋਮਵਾਰ ਦਾ ਵਰਤ ਵਿਅਕਤੀ ਲਈ ਵਧੀਆ ਮੰਨਿਆ ਜਾਂਦਾ ਹੈ।
ਭਗਵਾਨ ਸ਼ਿਵ ਇਕਮਾਤਰ ਅਜਿਹੇ ਦੇਵ ਹਨ, ਜੋ ਬਹੁਤ ਜਲਦੀ ਖੁਸ਼ ਹੋ ਜਾਂਦੇ ਹਨ ਪਰ ਜੇਕਰ ਇਹਨਾਂ ਦੀ ਪੂਜਾ ਅਰਚਨਾ ਵਿਚ ਕਿਸੇ ਪ੍ਰਕਾਰ ਦੀ ਭੁੱਲ ਹੋ ਜਾਵੇ ਤਾਂ ਭਗਵਾਨ ਨਾਰਾਜ਼ ਹੋ ਸਕਦੇ ਹਨ। ਇਸ ਲਈ ਹਰ ਇਕ ਵਿਅਕਤੀ ਨੂੰ ਇਨ੍ਹਾਂ ਦੀ ਪੂਜਾ ਵਿਚ ਕੁਝ ਸਾਵਧਾਨੀਆਂ ਜ਼ਰੂਰ ਵਰਤਨੀਆਂ ਚਾਹੀਦੀਆਂ ਹਨ। ਆਓ ਜਾਣਦੇ ਹਾਂ ਇਨ੍ਹਾਂ ਦੀ ਪੂਜਾ 'ਚ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ।
ਪੂਜਾ ਦੇ ਕੱਪੜੇ
ਸ਼ਿਵ ਪੂਜਾ ਦੌਰਾਨ ਪਾਏ ਜਾਣ ਵਾਲੇ ਕੱਪੜਿਆਂ 'ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਪਰ ਅਕਸਰ ਦੇਖਿਆ ਜਾਂਦਾ ਹੈ ਕਿ ਲੋਕ ਇਸ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ। ਸ਼ਾਸਤਰਾਂ ਮੁਤਾਬਕ ਸ਼ਿਵ ਦੀ ਪੂਜਾ ਦੇ ਸਮੇਂ ਹਰੇ ਰੰਗ ਦੇ ਕੱਪੜੇ ਪਾਉਣੇ ਸ਼ੁੱਭ ਮੰਨੇ ਜਾਂਦੇ ਹਨ, ਜੋ ਲੋਕ ਇਸਦਾ ਪਾਲਣ ਨਹੀਂ ਕਰਦੇ ਅਤੇ ਕਿਸੇ ਵੀ ਰੰਗ ਦੇ ਕੱਪੜੇ ਪਹਿਨ ਕੇ ਪੂਜਾ ਕਰ ਲੈਂਦੇ ਹਨ ਉਨ੍ਹਾਂ 'ਤੇ ਸ਼ਿਵ ਦੀ ਕ੍ਰਿਪਾ ਨਹੀਂ ਹੁੰਦੀ ਅਤੇ ਨਾ ਹੀ ਪੂਜਾ ਦਾ ਠੀਕ ਫਲ ਮਿਲ ਪਾਉਂਦਾ ਹੈ।
— ਸੋਮਵਾਰ ਦੇ ਦਿਨ ਪੂਜਾ ਕਰਦੇ ਹੋਏ ਕਾਲੇ ਕੱਪੜੇ ਭੁੱਲ ਕੇ ਵੀ ਨਹੀਂ ਪਾਉਣੇ ਚਾਹੀਦੇ, ਕਿਉਂਕਿ ਧਾਰਮਿਕ ਮਾਨਤਾਵਾਂ ਦੀ ਮੰਨੀਏ ਤਾਂ ਭਗਵਾਨ ਸ਼ਿਵ ਨੂੰ ਕਾਲ਼ਾ ਰੰਗ ਪਸੰਦ ਨਹੀਂ ਹੈ। ਅਜਿਹੀ ਹਾਲਤ ਵਿਚ ਸ਼ਿਵ ਪੂਜਾ ਦੌਰਾਨ ਕਾਲੇ ਕੱਪੜੇ ਪਹਿਨਣ ਤੋਂ ਹਮੇਸ਼ਾ ਬਚੋ ਅਤੇ ਕੋਸ਼ਿਸ਼ ਕਰੋ ਕਿ ਸੋਮਵਾਰ ਨੂੰ ਸ਼ਿਵ ਪੂਜਾ 'ਚ ਹਰਾ, ਲਾਲ, ਸਫੈਦ, ਪੀਲਾ ਜਾਂ ਅਸਮਾਨੀ ਰੰਗ ਦੇ ਕੱਪੜੇ ਪਾਓ।
— ਭੁੱਲ ਕੇ ਨਾ ਚੜ੍ਹਾਓ ਇਹ ਚੀਜ਼ਾਂ
ਮਾਨਤਾ ਹੈ ਕਿ ਸ਼ਿਵ ਜੀ ਨੂੰ ਸਫੈਦ ਰੰਗ ਦੇ ਫੁੱਲ ਪਸੰਦ ਹੁੰਦੇ ਹਨ ਪਰ ਉੱਥੇ ਹੀ ਕੇਤਕੀ ਦਾ ਫੁਲ ਸਫੈਦ ਹੋਣ ਦੇ ਬਾਵਜੂਦ ਸ਼ਿਵਜੀ ਦੀ ਪੂਜਾ 'ਚ ਨਹੀਂ ਪ੍ਰਯੋਗ ਕੀਤਾ ਜਾਂਦਾ ਹੈ। ਉੱਥੇ ਹੀ ਭਗਵਾਨ ਸ਼ਿਵ ਦੀ ਪੂਜਾ 'ਚ ਸ਼ੰਖ ਨਾਲ ਜਲ ਅਰਪਿਤ ਕਰਨ ਦਾ ਵਿਧਾਨ ਵੀ ਨਹੀਂ ਹੈ। ਇਸ ਲਈ ਅਜਿਹਾ ਕਰਨ ਤੋਂ ਬਚਨਾ ਚਾਹੀਦਾ ਹੈ।
— ਸ਼ਿਵ ਜੀ ਦੀ ਪੂਜਾ 'ਚ ਜੇਕਰ ਤੁਸੀਂ ਚਾਵਲ ਚੜ੍ਹਾਉਂਦੇ ਹੋ ਤਾਂ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖੋ ਕਿ ਇਹ ਚਾਵਲ ਖੰਡਿਤ ਨਹੀਂ ਹੋਣੇ ਚਾਹੀਦੇ। ਇਸ ਦੇ ਨਾਲ ਹੀ ਸ਼ਿਵ ਜੀ ਨੂੰ ਤੁਸੀਂ ਨਾਰੀਅਲ ਤਾਂ ਚੜ੍ਹਾ ਸਕਦੇ ਹੋ ਪਰ ਨਾਰੀਅਲ ਦਾ ਪਾਣੀ ਨਹੀਂ ਚੜ੍ਹਾ ਸਕਦੇ।

  • Dharm
  • ਧਰਮ

ਭਵਿੱਖਫਲ: ਸਿਤਾਰੇ ਪ੍ਰਬਲ ਹੋਣ ਕਾਰਨ ਰਾਜਕੀ ਕੰਮਾਂ ’ਚ ਮਿਲੇਗੀ ਸਫਲਤਾ

NEXT STORY

Stories You May Like

  • items kept under the sink are a cause of financial troubles
    ਰਸੋਈ ਦੀ ਸਿੰਕ ਹੇਠਾਂ ਰੱਖੀਆਂ ਚੀਜ਼ਾਂ ਬਣ ਸਕਦੀਆਂ ਨੇ ਆਰਥਿਕ ਪ੍ਰੇਸ਼ਾਨੀਆਂ ਦਾ ਕਾਰਨ !
  • people of these 3 zodiac signs will hit the jackpot on the day of purnima
    ਪੁੰਨਿਆ ਦੇ ਦਿਨ ਇਨ੍ਹਾਂ 3 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਨਵਪੰਚਮ ਯੋਗ ਨਾਲ ਇਨ੍ਹਾਂ ਨੂੰ ਮਿਲੇਗਾ ਬੰਪਰ ਲਾਭ
  • business and professional situation for aquarius natives will improve
    ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਸਥਿਤੀ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    5 ਰਾਸ਼ੀਆਂ ਵਾਲਿਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮਿਹਰਬਾਨ ਰਹਿਣਗੇ ਸ਼ਨੀ ਦੇਵ
  • a sink installed in the wrong direction can lead to ruin
    ਰਸੋਈ 'ਚ ਗਲਤ ਦਿਸ਼ਾ 'ਚ ਬਣੀ ਸਿੰਕ ਬਣ ਸਕਦੀ ਹੈ ਬਰਬਾਦੀ ਦਾ ਕਾਰਨ ! ਹੋਵੇਗਾ ਵੱਡਾ ਨੁਕਸਾਨ
  • these 4 zodiac signs are set to hit the jackpot today
    ਅੱਜ ਇਨ੍ਹਾਂ 4 ਰਾਸ਼ੀਆਂ ਦਾ ਲੱਗਣ ਵਾਲੈ ਜੈਕਪਾਟ ! ਖੁੱਲ੍ਹਣਗੇ ਤਰੱਕੀ ਦੇ ਰਾਹ ਤੇ ਪੈਸੇ ਦੀ ਹੋਵੇਗੀ ਬਰਖਾ
  • for those with the scorpio zodiac sign
    ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਸਿਤਾਰਾ ਰੁਕਾਵਟਾਂ-ਪ੍ਰੇਸ਼ਾਨੀਆਂ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • a rare alignment is taking place after 60 years
    60 ਸਾਲਾਂ ਬਾਅਦ ਬਣ ਰਿਹੈ ਦੁਰਲੱਭ ਸੰਯੋਗ ! ਬੁਧਾਦਿਤਯ ਤੇ ਤ੍ਰਿਏਕਾਦਸ਼ ਯੋਗ ਨਾਲ 26 ਸਤੰਬਰ ਤੋਂ ਸ਼ੁਰੂ ਹੋਣਗੇ ਸ਼ਰਾਧ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • a single mistake made while serving food can lead to ruin
      ਰੋਟੀ ਵਰਤਾਉਂਦੇ ਸਮੇਂ ਕੀਤੀ ਇਕ ਗਲਤੀ ਬਣ ਸਕਦੀ ਹੈ ਬਰਬਾਦੀ ਦਾ ਕਾਰਨ ! ਰਹੋ ਸਾਵਧਾਨ
    • the locks of fortune will open for these 4 zodiac signs
      ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ ! 'ਨੀਚਭੰਗ ਰਾਜਯੋਗ' ਨਾਲ ਘਰ...
    • people of these 3 zodiac signs will hit the jackpot before diwali
      ਦੀਵਾਲੀ ਤੋਂ ਪਹਿਲਾਂ ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'!
    • the fortunes of these 4 zodiac signs will change
      ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਭਦਰ ਮਹਾਪੁਰਸ਼ ਰਾਜਯੋਗ ਨਾਲ ਘਰ ਵਰ੍ਹੇਗਾ...
    • ice accumulating in the fridge could be the cause of your financial ruin
      Fridge 'ਚ ਜੰਮ ਰਹੀ ਬਰਫ਼ ਬਣ ਸਕਦੀ ਹੈ ਤੁਹਾਡੀ ਕੰਗਾਲੀ ਦਾ ਕਾਰਨ ! ਤੁਰੰਤ ਕਰੋ...
    • the stars indicate a period of loss for aquarius natives
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਨੁਕਸਾਨ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • people of the pisces zodiac sign will gain respect and honor
      ਮੀਨ ਰਾਸ਼ੀ ਵਾਲਿਆਂ ਨੂੰ ਇੱਜ਼ਤਮਾਣ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • people of these 3 zodiac signs will be rolling in money
      ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ
    • do not keep these things in the southern part of the house even by mistake
      ਘਰ ਦੀ ਦੱਖਣ ਦਿਸ਼ਾ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ ! ਬਣ ਸਕਦੈ ਕੰਗਾਲੀ ਕਾਰਨ
    • today these 4 zodiac signs will be lucky
      ਅੱਜ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਆਰਥਿਕ ਪੱਖੋਂ ਮਿਲੇਗਾ ਲਾਭ ਤੇ ਹੋਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +