Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    3:42:47 PM

  • road  trailer truck  bolero  7 people

    ਗੁਜਰਾਤ 'ਚ ਵੱਡਾ ਹਾਦਸਾ: ਸੜਕ 'ਤੇ ਖੜ੍ਹੇ ਟਰੱਕ...

  • the politics of reels has reached every household in punjab

    ਪੰਜਾਬ 'ਚ ਘਰ-ਘਰ ਪੁੱਜੀ 'ਰੀਲਾਂ' ਦੀ ਸਿਆਸਤ! 2027...

  • air travel becomes expensive   fares jump by 20 to 68 percent

    ਤਿਉਹਾਰੀ ਸੀਜ਼ਨ ’ਚ ਹਵਾਈ ਸਫ਼ਰ ਹੋਇਆ ਮਹਿੰਗਾ, ...

  • elon musk becomes a trillionaire again  wealth increases

    Elon Musk ਫਿਰ ਬਣੇ ਖ਼ਰਬਪਤੀ, ਇੱਕ ਦਿਨ 'ਚ 5.7...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਸ਼ੁੱਕਰਵਾਰ ਨੂੰ ਕਰੋ ਇਹ ਉਪਾਅ, ਖੁੱਲ੍ਹੇਗਾ ਕਿਸਮਤ ਦਾ ਤਾਲਾ

DHARM News Punjabi(ਧਰਮ)

ਸ਼ੁੱਕਰਵਾਰ ਨੂੰ ਕਰੋ ਇਹ ਉਪਾਅ, ਖੁੱਲ੍ਹੇਗਾ ਕਿਸਮਤ ਦਾ ਤਾਲਾ

  • Updated: 13 Dec, 2019 09:28 AM
Jalandhar
dharm
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ(ਬਿਊਰੋ)— ਇਹ ਧਨ-ਦੌਲਤ ਦਾ ਹੀ ਪ੍ਰਭਾਵ ਹੈ ਕਿ ਵਿਅਕਤੀ ਇਸ ਦੇ ਹੋਣ 'ਤੇ ਕਿਸੇ ਵੀ ਤਰ੍ਹਾਂ ਨਾਲ ਘਬਰਾਉਂਦਾ ਨਹੀਂ ਹੈ ਸਗੋਂ ਉਸ ਦੇ ਆਤਮਵਿਸ਼ਵਾਸ 'ਚ ਵਾਧਾ ਹੁੰਦਾ ਹੈ। ਲਕਸ਼ਮੀ ਦੀ ਮਹਿਮਾ ਕਿਸੇ ਵੀ ਤਰ੍ਹਾਂ ਨਾਲ ਘੱਟ ਨਹੀਂ ਹੈ ਪਰ ਸਵਾਲ ਇਹ ਉਠਦਾ ਹੈ ਕਿ ਘਰ 'ਚ ਲਕਸ਼ਮੀ ਅਤੇ ਧਨ-ਦੌਲਤ ਆਵੇ ਕਿਵੇਂ? ਕੀ ਸਿਰਫ ਲਕਸ਼ਮੀ ਦੀ ਪੂਜਾ ਕਰਨਾ ਹੀ ਕਾਫੀ ਹੈ? ਸ਼ੁੱਕਰਵਾਰ ਨੂੰ ਇਹ ਉਪਾਅ ਕਰਨ ਨਾਲ ਤੁਹਾਨੂੰ ਕਾਫੀ ਲਾਭ ਹੋਵੇਗਾ ਅਤੇ ਧਨ ਵਿਚ ਵਾਧਾ ਹੋਵੇਗਾ। ਸ਼ੁੱਕਰਵਾਰ ਨੂੰ ਇਕ ਸਟੀਲ ਜਾਂ ਲੋਹੇ ਦਾ ਤਾਲਾ ਖਰੀਦੋ ਪਰ ਧਿਆਨ ਰੱਖੋ ਕਿ ਤਾਲਾ ਬੰਦ ਹੋਣਾ ਚਾਹੀਦਾ ਹੈ ਖੁੱਲ੍ਹਾ ਨਹੀਂ। ਤਾਲਾ ਖਰੀਦਦੇ ਸਮੇਂ ਉਸ ਨੂੰ ਨਾ ਤਾਂ ਦੁਕਾਨਦਾਰ ਨੂੰ ਖੋਲਣ ਦਿਓ ਅਤੇ ਨਾ ਹੀ ਖੁਦ ਖੋਲ੍ਹੋ। ਉਸ ਨੂੰ ਡਿੱਬੇ 'ਚ ਰੱਖੋ। ਸ਼ੁੱਕਰਵਾਰ ਦੀ ਰਾਤ ਨੂੰ ਸੌਂਣ ਤੋਂ ਪਹਿਲਾਂ ਕਮਰੇ 'ਚ ਬਿਸਤਰ ਦੇ ਕੋਲ ਰੱਖ ਲਓ। ਸ਼ਨੀਵਾਰ ਨੂੰ ਸਵੇਰੇ ਉੱਠ ਕੇ ਨਹਾਉਣ ਤੋਂ ਬਾਅਦ ਤਾਲੇ ਨੂੰ ਬਿਨਾਂ ਖੋਲ੍ਹੇ ਮੰਦਰ ਜਾਂ ਕਿਸੇ ਵੀ ਧਾਰਮਿਕ ਸਥਾਨ 'ਤੇ ਰੱਖ ਦਿਓ। ਤਾਲੇ ਨੂੰ ਰੱਖ ਕੇ ਬਿਨਾਂ ਕੁਝ ਬੋਲੇ,ਬਿਨਾਂ ਪਿੱਛੇ ਮੁੜੇ ਘਰ ਵਾਪਸ ਆ ਜਾਓ। ਵਿਸ਼ਵਾਸ ਅਤੇ ਸ਼ਰਧਾ ਰੱਖੋ। ਜਿਵੇਂ ਹੀ ਕੋਈ ਉਸ ਤਾਲੇ ਨੂੰ ਖੋਲ੍ਹੇਗਾ। ਤੁਹਾਡੀ ਕਿਸਮਤ ਦਾ ਤਾਲਾ ਵੀ ਖੁਲ੍ਹ ਜਾਵੇਗਾ।
ਮੱਥੇ 'ਤੇ ਤਿਲਕ ਲਗਾਉਣ ਨੂੰ ਸ਼ੁੱਭ ਅਤੇ ਸਾਤਵਿਕਤਾ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਸਫਲਤਾ ਪ੍ਰਾਪਤੀ ਲਈ ਮੋਲੀ, ਹਲਦੀ, ਚੰਦਨ ਜਾਂ ਫਿਰ ਸੰਧੂਰ ਦਾ ਤਿਲਕ ਲਗਾਉਣ ਦੀ ਪ੍ਰਥਾ ਹੈ। ਜੇ ਤੁਸੀਂ ਕਿਸੇ ਵੀ ਨਵੇਂ ਕੰਮ ਲਈ ਜਾ ਰਹੇ ਹੋ, ਤਾਂ ਹਲਦੀ ਦਾ ਟਿੱਕਾ ਲਗਾ ਕੇ ਜਾਓ। ਇਹ ਟਿੱਕਾ ਤੁਹਾਡੀ ਸਫਲਤਾ ਵਿਚ ਮਦਦਗਾਰ ਸਾਬਤ ਹੋਵੇਗਾ। ਜੋ ਵਿਅਕਤੀ ਟਿੱਕੇ 'ਤੇ ਉੱਪਰ ਚਾਵਲ ਲਗਾਉਂਦਾ ਹੈ ਲਕਸ਼ਮੀ ਉਸ ਦੇ ਆਕਰਸ਼ਨ 'ਚ ਬਝ ਜਾਂਦੀ ਹੈ ਅਤੇ ਹਮੇਸ਼ਾ ਉਸ ਦੇ ਅੰਗ-ਸੰਗ ਰਹਿੰਦੀ ਹੈ।
ਘਰ ਦੇ ਕਲੇਸ਼ ਨੂੰ ਦੂਰ ਕਰਨ ਲਈ ਸ਼ੁੱਕਰਵਾਰ ਨੂੰ ਸ਼ੁੱਧ ਜਲ 'ਚ ਥੋੜ੍ਹੀ ਜਿਹੀ ਸ਼ੱਕਰ ਮਿਲਾ ਕੇ ਸ਼ਿਵ ਜੀ ਨੂੰ ਚੜ੍ਹਾਓ ਅਤੇ ਸੱਤ ਅਗਰਬੱਤੀਆਂ ਅਤੇ ਦੇਸੀ ਘਿਉ ਦਾ ਦੀਵਾ ਜਗਾਓ।

  • Dharm

ਰਾਸ਼ੀਫਲ: ਅੱਜ ਇਨ੍ਹਾਂ ਰਾਸ਼ੀਆਂ ਨੂੰ ਹੋ ਸਕਦਾ ਹੈ ਧਨ-ਲਾਭ

NEXT STORY

Stories You May Like

  • keeping these things in your home will make you wealthy
    ਘਰ 'ਚ ਰੱਖੀਆਂ ਇਹ ਚੀਜ਼ਾਂ ਕਰਨਗੀਆਂ ਤੁਹਾਨੂੰ ਮਾਲਾਮਾਲ ! ਕਰੀਅਰ ਤੇ ਆਰਥਿਕ ਹਾਲਾਤ ਹੋਣਗੇ ਸੁਖਾਲੇ
  • troubles will increase for these 5 zodiac signs on october 9
    9 ਅਕਤੂਬਰ ਨੂੰ ਵਧਣਗੀਆਂ ਇਨ੍ਹਾਂ 5 ਰਾਸ਼ੀਆਂ ਦੀਆਂ ਮੁਸੀਬਤਾਂ ! 'ਸ਼ਡਾਸ਼ਟਕ ਯੋਗ' 'ਚ ਰੱਖੋ ਇਨ੍ਹਾਂ ਗੱਲਾਂ ਦਾ ਖਾਸ...
  • the business and professional prospects for capricorn natives
    ਮਕਰ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    ਨੋਟਾਂ 'ਚ ਖੇਡਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! 17 ਅਕਤੂਬਰ ਤੋਂ ਬਦਲ ਜਾਵੇਗੀ ਤਕਦੀਰ
  • a golden time is beginning for these 5 zodiac signs
    ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ ਖੇਡਣਗੇ ਲੋਕ
  • pitru paksha shradh  donation house money
    ਪਿੱਤਰ ਪੱਖ ਸਰਾਧਾਂ ’ਚ ਦਾਨ ਕਰੋ ਇਹ ਚੀਜ਼ਾਂ, ਸੁੱਖ-ਸ਼ਾਂਤੀ ਦੇ ਨਾਲ ਘਰ 'ਚ ਹੋਵੇਗੀ ਪੈਸੇ ਦੀ ਵਰਖਾ
  • the business and professional prospects for cancer natives will improve
    ਕਰਕ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • people of these 4 zodiac signs are in for a great time
    ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ ! ਖੁੱਲ੍ਹਣਗੇ ਧਨ ਦੇ ਭੰਡਾਰ, ਹੋਵੇਗੀ ਨੋਟਾਂ ਦੀ ਬਰਸਾਤ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
Trending
Ek Nazar
folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • the secret to your fortune lies in the color of your wallet
      ਪਰਸ ਦੇ ਰੰਗ 'ਚ ਲੁਕਿਆ ਹੈ ਤੁਹਾਡੀ ਕਿਸਮਤ ਦਾ ਰਾਜ਼ ! ਖਰੀਦਣ ਵੇਲੇ ਰੱਖੋ ਇਨ੍ਹਾਂ...
    • today goddess lakshmi s blessings will be upon these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਮਾਂ ਲਕਸ਼ਮੀ ਦੀ ਕਿਰਪਾ ! ਨੋਟਾਂ ਦਾ ਵਰ੍ਹੇਗਾ...
    • fortune will shine for people of these 3 zodiac signs
      3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ
    • a special alignment is forming for navratri this time
      ਇਸ ਵਾਰ 2 ਦਿਨ ਦੀ ਹੋਵੇਗੀ ਅਸ਼ਟਮੀ ! ਨਰਾਤਿਆਂ 'ਚ ਬਣ ਰਿਹੈ ਖ਼ਾਸ ਸੰਯੋਗ
    • sweeping and mopping the right way will change your fortune
      ਸਹੀ ਤਰੀਕੇ ਨਾਲ ਲੱਗੇ ਝਾੜੂ-ਪੋਚੇ ਨਾਲ ਬਦਲੇਗੀ ਤੁਹਾਡੀ ਕਿਸਮਤ ! ਜਾਣੋ ਨਿਯਮ
    • the stars will be favorable to these zodiac signs today
      ਅੱਜ ਇਨ੍ਹਾਂ ਰਾਸ਼ੀਆਂ 'ਤੇ ਮਿਹਰਬਾਨ ਰਹਿਣਗੇ ਸਿਤਾਰੇ ! ਕਾਰੋਬਾਰ 'ਚ ਹੋਵੇਗਾ ਲਾਭ...
    • the stars will dominant and influential for aquarius natives
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਹਾਵੀ-ਪ੍ਰਭਾਵੀ ਰਹੇਗਾ, ਜਾਣੋ ਆਪਣੀ...
    • horoscope astrology
      3 ਅਕਤੂਬਰ ਤੋਂ ਚਮਕ ਉੱਠੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ...
    • placing the clock in the right direction will bring you prosperity
      ਘਰ 'ਚ ਘੜੀ ਲਾਉਣ ਦੀ ਸਹੀ ਦਿਸ਼ਾ ਕਰੇਗੀ ਤੁਹਾਨੂੰ ਮਾਲਾਮਾਲ ! ਬਸ ਕਰ ਲਓ ਇਹ ਕੰਮ
    • there will be a shower of money for these 4 zodiac signs
      ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਖਾ ! ਚੰਦਰਮਾ ਦੇ ਮਹਾਗੋਚਰ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +