Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 28, 2026

    2:43:05 AM

  • nepal shaken by natural disaster

    ਕੁਦਰਤੀ ਆਫ਼ਤ ਨਾਲ ਕੰਬਿਆ ਨੇਪਾਲ: ਹੁਣ ਤੱਕ 359...

  • punjab police sho

    ਪੰਜਾਬ ਪੁਲਸ ਦੇ ਤਤਕਾਲੀ SHO ਨੂੰ ਹੋਈ 3 ਸਾਲ ਦੀ...

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • cm mann on employees strike

    ਮੁਲਾਜ਼ਮਾਂ ਦੀ ਹੜਤਾਲ ਖ਼ਤਮ ਹੋਣ 'ਤੇ ਹੀ ਗੱਲਬਾਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਇਸ ਸਮੇਂ ਹਨੂੰਮਾਨ ਚਾਲੀਸਾ ਦਾ ਪਾਠ ਕਰਨ ਨਾਲ ਹੋਵੇਗੀ ਤੁਹਾਡੀ ਹਰ ਪ੍ਰੇਸ਼ਾਨੀ ਦੂਰ

DHARM News Punjabi(ਧਰਮ)

ਇਸ ਸਮੇਂ ਹਨੂੰਮਾਨ ਚਾਲੀਸਾ ਦਾ ਪਾਠ ਕਰਨ ਨਾਲ ਹੋਵੇਗੀ ਤੁਹਾਡੀ ਹਰ ਪ੍ਰੇਸ਼ਾਨੀ ਦੂਰ

  • Updated: 14 Jan, 2020 02:38 PM
Jalandhar
dharm
  • Share
    • Facebook
    • Tumblr
    • Linkedin
    • Twitter
  • Comment

ਜਲੰਧਰ(ਬਿਊਰੋ)— ਹਿੰਦੂ ਧਰਮ ਦੀ ਮਾਨਤਾ ਅਨੁਸਾਰ ਮੰਗਲਵਾਰ ਦੇ ਦਿਨ ਹਨੂੰਮਾਨ ਜੀ ਦੀ ਪੂਜਾ ਕੀਤੀ ਜਾਂਦੀ ਹੈ। ਬਜਰੰਗਬਲੀ ਨੂੰ ਭਗਵਾਨ ਸ਼ੰਕਰ ਦਾ ਹੀ ਰੂਪ ਕਿਹਾ ਜਾਂਦਾ ਹੈ। ਇਸ ਲਈ ਕਿਹਾ ਜਾਂਦਾ ਹੈ ਕਿ ਭਗਵਾਨ ਸ਼ਿਵ ਸ਼ੰਕਰ ਦੀ ਹੀ ਤਰ੍ਹਾਂ ਇਨ੍ਹਾਂ ਨੂੰ ਬਹੁਤ ਜਲਦੀ ਖੁਸ਼ ਕੀਤਾ ਜਾ ਸਕਦਾ ਹੈ। ਹਨੂੰਮਾਨ ਚਾਲੀਸਾ ਬਾਰੇ ਤਾਂ ਸਾਰੇ ਜਾਣਦੇ ਹੀ ਹੋਣਗੇ, ਇਸ ਦੇ ਲਗਾਤਾਰ ਜਾਪ ਨਾਲ ਵਿਅਕਤੀ ਹਰ ਤਰ੍ਹਾਂ ਦੀ ਪਰੇਸ਼ਾਨੀ ਤੋਂ ਛੁਟਕਾਰਾ ਪਾ ਸਕਦਾ ਹੈ। ਕਿਹਾ ਜਾਂਦਾ ਹੈ ਕਿ ਮੰਗਲਵਾਰ ਦੀ ਰਾਤ ਨੂੰ ਹਨੂੰਮਾਨ ਚਾਲੀਸਾ ਦਾ ਪਾਠ ਕਰਨ ਨਾਲ ਵਿਅਕਤੀ ਦੇ ਕਈ ਦੋਸ਼ ਦੂਰ ਹੁੰਦੇ ਹਨ ਅਤੇ ਹਰ ਸੰਕਟ ਤੋਂ ਮੁਕਤੀ ਮਿਲੇਗੀ। ਸਿਰਫ ਇੰਨਾ ਹੀ ਨਹੀਂ ਹਨੂੰਮਾਨ ਚਾਲੀਸਾ ਦਾ ਪਾਠ ਕਰਨ ਨਾਲ ਚੰਗੀ ਸਿਹਤ ਅਤੇ ਸੁੱਖ-ਸ਼ਾਂਤੀ ਤਾਂ ਆਉਂਦੀ ਹੀ ਹੈ, ਨਾਲ ਹੀ ਕਈ ਨਕਾਰਾਤਮਕ ਚੀਜ਼ਾਂ ਤੋਂ ਵੀ ਬਚਾਅ ਹੁੰਦਾ ਹੈ।
ਅਜਿਹਾ ਕਿਹਾ ਜਾਂਦਾ ਹੈ ਕਿ ਹਨੂੰਮਾਨ ਚਾਲੀਸਾ ਦਾ ਪਾਠ ਕਰਨ ਦਾ ਸਭ ਤੋਂ ਸਹੀ ਸਮੇਂ ਸਵੇਰ ਅਤੇ ਰਾਤ ਹੈ। ਪੰਡਤਾਂ ਅਨੁਸਾਰ ਰਾਤ ਨੂੰ 8 ਵਾਰ ਹਨੂੰਮਾਨ ਚਾਲੀਸਾ ਦਾ ਪਾਠ ਕਰਨ ਨਾਲ ਸ਼ਨੀ ਦੇ ਸਾਢਸਤੀ 'ਚ ਵੀ ਰਾਹਤ ਮਿਲਦੀ ਹੈ। ਹਨੂੰਮਾਨ ਚਾਲੀਸਾ ਦੇ ਪਾਠ ਦਾ ਇਕ ਹੋਰ ਫਾਇਦਾ ਇਹ ਵੀ ਹੈ ਕਿ ਬਜਰੰਗ ਬਲੀ ਦੀ ਪੂਜਾ ਦੇ ਨਾਲ-ਨਾਲ ਸ਼ਨੀ ਦੇਵ ਨੂੰ ਵੀ ਖੁਸ਼ ਕੀਤਾ ਜਾ ਸਕਦਾ ਹੈ। ਅਜਿਹਾ ਵੀ ਮੰਨਿਆ ਜਾਂਦਾ ਹੈ ਕਿ ਜਦੋਂ ਪੈਸਿਆਂ ਦੀ ਤੰਗੀ ਹੋਵੇ ਤਾਂ ਪਵਨ ਪੁੱਤਰ ਦਾ ਧਿਆਨ ਕਰ ਕੇ ਹਨੂੰਮਾਨ ਚਾਲੀਸਾ ਦਾ ਪਾਠ ਕਰਨਾ ਚਾਹੀਦਾ ਹੈ।

  • Dharm
  • ਧਰਮ
  • ਮੰਗਲਵਾਰ

ਸ੍ਰੀ ਮੁਕਤਸਰ ਸਾਹਿਬ : ਮਾਘੀ ਮੇਲੇ ਮੌਕੇ ਪਵਿੱਤਰ ਸਰੋਵਰ 'ਚ ਸੰਗਤਾਂ ਨੇ ਲਾਈ ਆਸਥਾ ਦੀ ਡੁੱਬਕੀ

NEXT STORY

Stories You May Like

  • horoscope astrology raksha bandhan
    ਰੱਖੜੀ 'ਤੇ ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਦੇ ਲੋਕ, ਚੰਦਰ ਗ੍ਰਹਿਣ ਨਾਲ ਚਮਕੇਗੀ ਕਿਸਮਤ
  • improperly planted brooms can also be a cause of poverty
    ਗਲਤ ਤਰੀਕੇ ਨਾਲ ਲਾਇਆ ਝਾੜੂ-ਪੋਚਾ ਵੀ ਬਣ ਸਕਦੈ ਕੰਗਾਲੀ ਦਾ ਕਾਰਨ !
  • today  the fortune of these 4 zodiac signs will shine
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਧਨ 'ਚ ਹੋਵੇਗਾ ਵਾਧਾ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • the financial condition of aquarius people will be better
    ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • lunar eclipse on rakshabandhan
    ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ; ਜਾਣੋ ਸੂਤਕ-ਕਾਲ ਤੇ ਪੂਜਾ-ਪਾਠ ਨਾਲ ਜੁੜਿਆ ਖ਼ਾਸ ਨਿਯਮ
  • don  t make these mistakes while decorating the raksha bandhan plate
    ਰੱਖੜੀ ਦੀ ਥਾਲੀ ਸਜਾਉਂਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ ! ਜਾਣੋ ਇਸ ਦਾ ਮਹੱਤਵ
  • the salt kept in the kitchen can change your fate
    ਰਸੋਈ 'ਚ ਰੱਖਿਆ 'ਨਮਕ' ਬਦਲ ਸਕਦੈ ਤੁਹਾਡੀ ਕਿਸਮਤ! ਜਾਣੋ ਉਪਾਅ ਦਾ ਸਹੀ ਤਰੀਕਾ
  • the locks of fate will open for these 3 zodiac signs in september
    ਸਤੰਬਰ ਮਹੀਨੇ ਇਨ੍ਹਾਂ 3 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ ! ਨੋਟਾਂ ਦਾ ਵਰ੍ਹੇਗਾ ਮੀਂਹ
  • punjab weather s new released weather department alert
    ਪੰਜਾਬ Weather ਦੀ ਨਵੀਂ ਅਪਡੇਟ ਜਾਰੀ! ਜਾਣੋ 31 ਅਗਸਤ ਤੱਕ ਕਿਹੋ ਜਿਹਾ ਰਹੇਗਾ...
  • political conferences in amritsar occasion of rakhad punya jor mela
    ਰੱਖੜ ਪੁੰਨਿਆ 'ਤੇ ਵੱਡੀਆਂ ਕਾਨਫ਼ਰੰਸਾਂ! ਵਧੇਗਾ ਪੰਜਾਬ ਦਾ ਸਿਆਸੀ ਪਾਰਾ
  • congress organized onion langar in jalandhar  unique protest
    ਜਲੰਧਰ 'ਚ ਕਾਂਗਰਸ ਨੇ ਲਾਇਆ ਪਿਆਜ਼ ਦਾ ਲੰਗਰ, ਕੀਤਾ ਅਨੋਖਾ ਪ੍ਰਦਰਸ਼ਨ
  • man dead on road accident
    ਪੰਜਾਬ: ਸੜਕ ਹਾਦਸੇ 'ਚ ਢਾਡੀ ਦੀ ਮੌਤ, 3 ਬੱਚਿਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ
  • major accident in factory in jalandhar
    ਫੈਕਟਰੀ 'ਚ ਵੱਡਾ ਹਾਦਸਾ! ਕੰਮ ਕਰਦੇ ਸਮੇਂ ਮਸ਼ੀਨ 'ਚ ਆ ਗਈ ਔਰਤ ਦੀ ਧੌਣ, ਹੋਈ ਮੌਤ
  • accused sentenced to life imprisonment for murdering woman
    ਔਰਤ ਦਾ ਕਤਲ ਕਰਨ ਦੇ ਮਾਮਲੇ 'ਚ ਦੋਸ਼ੀ ਨੂੰ ਉਮਰ ਕੈਦ
  • motorcycle stolen from near dav flyover in jalandhar
    ਜਲੰਧਰ 'ਚ ਦਿਨ-ਦਿਹਾੜੇ DAV ਫਲਾਈਓਵਰ ਨੇੜਿਓਂ ਮੋਟਰਸਾਈਕਲ ਚੋਰੀ
  • jalandhar gymkahan club elections
    ਜਲੰਧਰ ਜਿਮਖਾਨਾ ਚੋਣਾਂ ’ਚ ਦੋਵਾਂ ਗਰੁੱਪਾਂ ਵਿਚਾਲੇ ਸਿਰ-ਧੜ ਦੀ ਲੱਗੀ ਬਾਜ਼ੀ,...
Trending
Ek Nazar
nawaz sharif has nominated iftikhar gilani

ਨਵਾਜ਼ ਸ਼ਰੀਫ਼ ਨੇ ਇਫਤਿਖਾਰ ਗਿਲਾਨੀ ਨੂੰ ਪੀਓਕੇ ਦੇ 'ਪ੍ਰਧਾਨ ਮੰਤਰੀ' ਦੇ ਅਹੁਦੇ...

car hit pedestrians

ਫਰਾਂਸ: ਕਾਰ ਨੇ ਪੈਦਲ ਯਾਤਰੀਆਂ ਨੂੰ ਦਰੜਿਆ, 2 ਦੀ ਮੌਤ ਅਤੇ ਨੌਂ ਜ਼ਖਮੀ

sidhu moosewala s first hologram show will be held on this day

ਸਟੇਜਾਂ 'ਤੇ ਮੁੜ ਗੂੰਜੇਗੀ ਮੂਸੇਵਾਲਾ ਦੀ ਆਵਾਜ਼ ! ਇਸ ਦਿਨ ਹੋਵੇਗਾ ਪਹਿਲਾ...

side effect of cancer medicine  famous actress had to undergo surgery

ਕੈਂਸਰ ਦੀ ਦਵਾਈ ਦਾ ਹੋਇਆ ਸਾਈਡ ਇਫੈਕਟ, ਮਸ਼ਹੂਰ ਅਦਾਕਾਰਾ ਨੂੰ ਕਰਵਾਉਣੀ ਪਈ ਸਰਜਰੀ,...

water crisis

ਪਾਕਿਸਤਾਨ 'ਚ ਪਾਣੀ ਦਾ ਭਿਆਨਕ ਸੰਕਟ: ਕੁਦਰਤੀ ਕਮੀ ਨਹੀਂ, ਸਗੋਂ ਚੋਰੀ ਮੁੱਖ ਵਜ੍ਹਾ

la tomatina in spain

ਸਪੇਨ 'ਚ ਲਾ ਟੋਮਾਟੀਨਾ... 1 ਘੰਟੇ 'ਚ ਇਕ-ਦੂਜੇ 'ਤੇ ਮਾਰੇ ਲੱਖਾਂ ਟਮਾਟਰ

congress mla suspended haryana vidhan sabha speaker

ਵੱਡੀ ਖ਼ਬਰ ; ਕਾਂਗਰਸ ਦੇ 8 MLA ਸਸਪੈਂਡ ! ਹਰਿਆਣਾ ਵਿਧਾਨ ਸਭਾ ਸਪੀਕਰ ਨੇ ਕੀਤੀ...

punjabi singer ravinder grewal falls victim to rs 92 lakh fraud

ਪੰਜਾਬੀ ਗਾਇਕ ਰਵਿੰਦਰ ਗਰੇਵਾਲ ਹੋਏ 92 ਲੱਖ ਦੀ ਠੱਗੀ ਦਾ ਸ਼ਿਕਾਰ

girl hit inside her home by gym trainer

ਜਿਮ ਟ੍ਰੇਨਰ ਨੇ ਘਰ 'ਚ ਵੜ ਕੀਤਾ 21 ਸਾਲਾ ਮਾਡਲ ਦਾ ਕਤਲ, ਫਿਰ...

build nuclear micro reactors

2 ਬਿਲੀਅਨ ਡਾਲਰ ਨਾਲ ਬਣਨਗੇ ਪ੍ਰਮਾਣੂ ਮਾਈਕ੍ਰੋ-ਰਿਐਕਟਰ : ਅਮਰੀਕੀ ਫੌਜ

this famous actress wants to become a mother without getting married

ਬਿਨਾਂ ਵਿਆਹ ਦੇ ਮਾਂ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ ! 30 ਸਾਲ ਦੀ ਉਮਰ...

nepal tibet flood disaster

ਨੇਪਾਲ-ਤਿੱਬਤ ਹੜ੍ਹ ਤਬਾਹੀ: 34 ਆਸਟ੍ਰੇਲੀਆਈ ਨਾਗਰਿਕਾਂ ਸਮੇਤ ਸੈਂਕੜੇ ਲਾਪਤਾ

lunar eclipse on rakshabandhan

ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ; ਜਾਣੋ ਸੂਤਕ-ਕਾਲ ਤੇ ਪੂਜਾ-ਪਾਠ ਨਾਲ...

russia ukraine conflict

ਰੂਸ 'ਤੇ ਯੂਕਰੇਨੀ ਹਮਲਾ, ਵਾਈਲਡਬੇਰੀਜ਼ ਦਾ ਗੋਦਾਮ ਸੜ ਕੇ ਹੋਇਆ ਸੁਆਹ

actress jatinder kaur shared moments from her personal life

ਜਤਿੰਦਰ ਕੌਰ ਦੀ ਕਹਾਣੀ : ਜੱਬਲ ਨਾਲ ਜੋੜੀ ਨੇ ਬਣਾਇਆ ਸਟਾਰ, ਦੇਖੋ ਦਿਲਚਸਪ ਇੰਟਰਵਿਊ

punjabi man in canada

ਕੈਨੇਡਾ 'ਚ ਪੰਜਾਬੀ ਵਿਅਕਤੀ ਦਾ ਕਤਲ, ਜਾਂਚ 'ਚ ਜੁਟੀ ਪੁਲਸ

rohingya refugees

ਬੰਗਲਾਦੇਸ਼ 'ਚ ਰਹਿ ਰਹੇ ਰੋਹਿੰਗਿਆ ਸ਼ਰਨਾਰਥੀਆਂ ਨੇ ਕੱਢੀਆਂ ਰੈਲੀਆਂ

landslide on tchina nepal border

ਚੀਨ-ਨੇਪਾਲ ਸਰਹੱਦ 'ਤੇ ਖਿਸਕੀ ਜ਼ਮੀਨ,  ਸ਼ੀ ਜਿਨਪਿੰਗ ਨੇ ਬਚਾਅ ਕਾਰਜਾਂ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • raksha bandhan 2026
      ਰੱਖੜੀ 2026: ਭੈਣਾਂ ਨੂੰ ਭਰਾਵਾਂ ਦੇ ਗੁੱਟ 'ਤੇ ਰੱਖੜੀ ਬੰਨ੍ਹਣ ਲਈ ਮਿਲੇਗਾ 3...
    • these 4 zodiac signs should be on alert after august 28
      28 ਅਗਸਤ ਤੋਂ ਬਾਅਦ ਇਹ 4 ਰਾਸ਼ੀਆਂ ਰਹਿਣ ਅਲਰਟ ! ਬਦਲੇਗੀ ਗ੍ਰਹਿਆਂ ਦੀ ਚਾਲ ਤੇ...
    • these changes at home will open the way to progress
      ਘਰ 'ਚ ਕੀਤੇ ਇਨ੍ਹਾਂ ਬਦਲਾਅ ਨਾਲ ਖੁੱਲ੍ਹਣਗੇ ਤਰੱਕੀ ਦੇ ਰਾਹ ! ਜਾਣੋ ਅਪਣਾਉਣ ਦੇ...
    • the financial and business situation of capricorn people will be good
      ਮਕਰ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
    • horoscope astrology
      ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ
    • rashifal  1 september  shani dev  astrology
      1 ਸਤੰਬਰ ਤੋਂ ਬਣੇਗਾ 'ਸ਼ਨੀ-ਮੰਗਲ ਕੇਂਦਰ ਯੋਗ', ਇਨ੍ਹਾਂ 3 ਰਾਸ਼ੀਆਂ ਦੀ...
    • pisces people will get success in government non government work
      ਮੀਨ ਰਾਸ਼ੀ ਵਾਲਿਆਂ ਨੂੰ ਸਰਕਾਰੀ ਤੇ ਗੈਰ-ਸਰਕਾਰੀ ਕੰਮਾਂ 'ਚ ਸਫਲਤਾ ਮਿਲੇਗੀ, ਜਾਣੋ...
    • horoscope astrology
      ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...
    • a 3 burner stove can upset the balance of your kitchen
      3 ਬਰਨਰ ਚੁੱਲ੍ਹਾ ਬਿਗਾੜ ਸਕਦੈ ਤੁਹਾਡੀ ਤਜੋਰੀ ਦਾ ਸੰਤੁਲਨ ! ਅੱਜ ਹੀ ਕਰ ਲਓ ਇਹ...
    • today  the fortune of these 4 zodiac signs will shine
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਮਿਲੇਗੀ ਵੱਡੀ ਕਾਮਯਾਬੀ ਤੇ ਨੋਟਾਂ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +