Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 01, 2026

    1:22:18 PM

  • police raid at royal spa center in jalandhar 3 young women and a man arrested

    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ!...

  • 8 lakh job cards cancelled in punjab

    ਪੰਜਾਬ 'ਚ 8 ਲੱਖ ਜੌਬ ਕਾਰਡ ਰੱਦ! 14 ਲੱਖ ਕਾਮੇ ਇਸ...

  • rain in punjab  less rain  power generation

    ਪੰਜਾਬ 'ਚ 26 ਫੀਸਦੀ ਘੱਟ ਮੀਂਹ, ਖੇਤੀਬਾੜੀ ਤੇ...

  • pm mod bad language girl apology

    "ਮੇਰੇ ਕੋਲੋ ਬਹੁਤ ਵੱਡੀ ਗਲਤੀ ਹੋ ਗਈ", PM Modi...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਮਾਤਾ ਲਕਸ਼ਮੀ ਨੂੰ ਖੁਸ਼ ਕਰਨ ਲਈ ਸ਼ੁੱਕਰਵਾਰ ਦੇ ਦਿਨ ਕਰੋ ਇਹ ਉਪਾਅ

DHARM News Punjabi(ਧਰਮ)

ਮਾਤਾ ਲਕਸ਼ਮੀ ਨੂੰ ਖੁਸ਼ ਕਰਨ ਲਈ ਸ਼ੁੱਕਰਵਾਰ ਦੇ ਦਿਨ ਕਰੋ ਇਹ ਉਪਾਅ

  • Updated: 10 Feb, 2020 04:48 PM
Jalandhar
dharm
  • Share
    • Facebook
    • Tumblr
    • Linkedin
    • Twitter
  • Comment

ਜਲੰਧਰ(ਬਿਊਰੋ)— ਹਰ ਕੋਈ ਚਾਹੁੰਦਾ ਹੈ ਕਿ ਉਸ 'ਤੇ ਮਾਤਾ ਲਕਸ਼ਮੀ ਦੀ ਕਿਰਪਾ ਬਰਸੇ ਮਤਲਬ ਉਸ 'ਤੇ ਧਨ ਦੀ ਬਾਰਿਸ਼ ਹੋਵੇ ਪਰ ਕਈ ਵਾਰ ਲੋਕ ਮਿਹਨਤ ਕਰਨ ਦੇ ਬਾਅਦ ਵੀ ਮਾਤਾ ਲਕਸ਼ਮੀ ਦੀ ਕਿਰਪਾ ਪ੍ਰਾਪਤ ਨਹੀਂ ਕਰ ਪਾਉਂਦੇ। ਜੇਕਰ ਤੁਸੀਂ ਵੀ ਚਾਹੁੰਦੇ ਹੋ ਕਿ ਤੁਹਾਡੇ 'ਤੇ ਮਾਤਾ ਲਕਸ਼ਮੀ ਦੀ ਅਪਾਰ ਕਿਰਪਾ ਬਰਸੇ ਤਾਂ ਅਸੀਂ ਤੁਹਾਨੂੰ ਕੁਝ ਅਜਿਹੇ ਉਪਾਅ ਦੱਸਣ ਜਾ ਰਹੇ ਹਾਂ ਜਿਸ ਨੂੰ ਅਪਣਾਉਣ ਨਾਲ ਮਾਤਾ ਤੁਹਾਡੇ ਤੋਂ ਖੁਸ਼ ਹੋ ਜਾਵੇਗੀ। ਮਾਂ ਲਕਸ਼ਮੀ ਭਗਵਾਨ ਵਿਸ਼ਣੂ ਦੀ ਪਤਨੀ ਹੈ। ਇਸ ਲਈ ਜੋਤਿਸ਼ ਮੁਤਾਬਕ ਅਜਿਹਾ ਉਪਾਅ ਕਰਨਾ ਚਾਹੀਦਾ ਹੈ ਜਿਸ ਨਾਲ ਦੋਵੇਂ ਵੀ ਖੁਸ਼ ਹੋ ਜਾਣ। ਮਾਂ ਲਕਸ਼ਮੀ ਦੀ ਉਪਾਸਨਾ ਹੀ ਤੁਹਾਨੂੰ ਧਨ ਦੀ ਪ੍ਰਾਪਤੀ ਕਰਵਾ ਸਕਦੀ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਤੁਸੀਂ ਆਪਣੀ ਉਪਾਸਨਾ ਦੇ ਜ਼ਰੀਏ ਮਾਂ ਲਕਸ਼ਮੀ ਨੂੰ ਖੁਸ਼ ਕਰੋ।
 

ਭਗਵਾਨ ਵਿਸ਼ਣੂ ਦਾ ਅਭਿਸ਼ੇਕ ਕਰੋ
ਦੇਵੀ ਲਕਸ਼ਮੀ ਨੂੰ ਖੁਸ਼ ਕਰਨ ਲਈ ਸ਼ੁੱਕਰਵਾਰ ਦੇ ਦਿਨ ਸ਼ੰਖ 'ਚ ਪਾਣੀ ਭਰ ਕੇ ਭਗਵਾਨ ਵਿਸ਼ਣੂ ਦਾ ਅਭਿਸ਼ੇਕ ਕਰੋ। ਇਸ ਉਪਾਅ ਨਾਲ ਮਾਂ ਲਕਸ਼ਮੀ ਜਲਦੀ ਖੁਸ਼ ਹੋ ਜਾਂਦੀ ਹੈ। ਲਗਾਤਾਰ 3 ਸ਼ੁੱਕਰਵਾਰ ਇਹ ਉਪਾਅ ਕਰਨ ਨਾਲ ਮਾਂ ਲਕਸ਼ਮੀ ਕਿਰਪਾ ਜ਼ਰੂਰ ਕਰਦੀ ਹੈ। ਅਜਿਹਾ ਕਰਨ ਨਾਲ ਤੁਹਾਡੀ ਆਰਥਿਕ ਸਥਿਤੀ 'ਚ ਵੀ ਸੁਧਾਰ ਆ ਜਾਵੇਗਾ। ਇਹ ਉਪਾਅ ਹਿੰਦੂ ਧਰਮ ਦੀ ਦੇਵੀ ਮੰਨੀ ਜਾਣ ਵਾਲੀ ਮਾਤਾ ਲਕਸ਼ਮੀ ਨਾਲ ਜੁੜਿਆ ਹੈ।
 

ਖੀਰ ਦਾ ਭੋਗ ਲਗਵਾਓ
ਅਜਿਹੀ ਮਾਨਤਾ ਹੈ ਕਿ ਮਾਂ ਲਕਸ਼ਮੀ ਸ਼ੁੱਕਰਵਾਰ ਦੇ ਦਿਨ ਭੋਗ ਲਗਵਾਉਣ ਨਾਲ ਖੁਸ਼ ਹੁੰਦੀ ਹੈ। ਚੌਲ ਅਤੇ ਦੁੱਧ ਨਾਲ ਬਣੀ ਖੀਰ ਦਾ ਮਾਤਾ ਲਕਸ਼ਮੀ ਨੂੰ ਸ਼ਾਮ ਦੇ ਸਮੇਂ ਭੋਗ ਲਗਵਾਓ। ਇਸ ਦਿਨ ਤੁਸੀਂ ਪਿੱਤਲ ਦਾ ਦੀਵਾ ਵੀ ਜਗਾ ਸਕਦੇ ਹੋ। ਜਦੋਂ ਰਾਤ 'ਚ ਤੁਹਾਡੇ ਖਾਣੇ ਦਾ ਸਮਾਂ ਹੋਵੇ ਤਾਂ ਉਸ ਦੌਰਾਨ ਖੀਰ ਨੂੰ ਆਪਣੇ ਪਰਿਵਾਰ ਵਾਲਿਆਂ ਨਾਲ ਖਾਓ।

  • Dharm
  • ਧਰਮ

ਭੋਲੇਨਾਥ ਦੀ ਕਿਰਪਾ ਪਾਉਣ ਲਈ ਅੱਜ ਹੀ ਅਪਣਾਓ ਇਹ ਉਪਾਅ

NEXT STORY

Stories You May Like

  • a cupboard placed in the right direction in your home will bring you wealth
    ਘਰ 'ਚ ਸਹੀ ਦਿਸ਼ਾ 'ਚ ਰੱਖੀ ਅਲਮਾਰੀ ਕਰੇਗੀ ਤੁਹਾਨੂੰ ਮਾਲਾਮਾਲ ! ਵਾਸਤੂ ਅਨੁਸਾਰ ਜਾਣੋ ਨਿਯਮ ਤੇ ਬਣਾਉਣ ਦਾ ਤਰੀਕਾ
  • these 4 zodiac signs are going to be wealthy
    ਇਹ 4 ਰਾਸ਼ੀਆਂ ਹੋਣ ਜਾ ਰਹੀਆਂ ਮਾਲਾਮਾਲ ! ਨਵਪੰਚਮ ਯੋਗ ਨਾਲ ਮਿਲੇਗਾ ਧਨ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • sawan month  snake  monsoon  nag panchami
    ਸਾਵਣ 'ਚ ਹੀ ਕਿਉਂ ਜ਼ਿਆਦਾ ਦਿਖਾਈ ਦਿੰਦੇ ਹਨ ਸੱਪ? ਜਾਣੋ ਇਸ ਦੇ ਪਿੱਛੇ ਦੀ ਅਸਲੀ ਵਜ੍ਹਾ
  • these 5 zodiac signs will have bright luck
    ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਨੋਟਾਂ ਦੇ ਲੱਗ ਜਾਣਗੇ ਢੇਰ, ਨੌਕਰੀ ਮਿਲੇਗੀ ਤਰੱਕੀ
  • being in the wrong direction can make you poor
    ਗਲਤ ਦਿਸ਼ਾ 'ਚ ਬਣਿਆ ਘਰ ਕਰ ਸਕਦੈ ਤੁਹਾਨੂੰ ਕੰਗਾਲ ! ਜਾਣੋ ਘਰ ਬਣਾਉਣ ਦੀ ਸਹੀ ਦਿਸ਼ਾ ਤੇ ਨਿਯਮ
  • these 4 zodiac signs will be lucky on the first day of sawan
    ਸਾਵਣ ਦੇ ਪਹਿਲੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲਕੀ' ! ਕਰੀਅਰ 'ਚ ਮਿਲੇਗਾ ਬੰਪਰ ਲਾਭ ਤੇ ਨੋਟਾਂ ਦੀ ਹੋਵੇਗੀ ਬਾਰਿਸ਼
  • offer these things to lord shiva in the month of sawan
    ਸਾਵਣ ਦੇ ਮਹੀਨੇ ਭਗਵਾਨ ਸ਼ਿਵ ਨੂੰ ਲਗਾਓ ਇਨ੍ਹਾਂ ਚੀਜ਼ਾਂ ਦਾ ਭੋਗ ! ਘਰ 'ਚ ਆਉਣਗੀਆਂ ਖੁਸ਼ੀਆਂ ਤੇ ਹੋਵੇਗੀ ਤਰੱਕੀ
  • with the right direction in the kitchen the path to advancement will open up
    ਰਸੋਈ ਦੀ ਸਹੀ ਦਿਸ਼ਾ ਨਾਲ ਖੁੱਲ੍ਹਣਗੇ ਤਰੱਕੀਆਂ ਦੇ ਰਾਹ ! ਆਰਥਿਕ ਤੇ ਸਿਹਤ ਪੱਖੋਂ ਵੀ ਰਹੇਗੋ ਖੁਸ਼ਹਾਲ
  • a speeding car ran over laborers sitting by the roadside
    ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਸੜਕ ਕਿਨਾਰੇ ਬੈਠੇ ਮਜ਼ਦੂਰਾਂ ਨੂੰ ਕੁਚਲਿਆ
  • police raid at royal spa center in jalandhar 3 young women and a man arrested
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪੈ ਗਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • gymkhana elections jalandhar
    ਪਿਛਲੀਆਂ ਜਿਮਖਾਨਾ ਚੋਣਾਂ ’ਚ ਪਾਵਰ ਦਾ ਡਟ ਕੇ ਮੁਕਾਬਲਾ ਕਰਨ ਵਾਲਾ ਪ੍ਰੋਗਰੈਸਿਵ...
  • punjab governor gulab chand kataria interview
    ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਨ ਅੰਦੋਲਨ ਸਣੇ ਕਿੱਤਾਮੁਖੀ ਸਿੱਖਿਆ ਦੀ...
  • big action in punjab hi tech knock off racket running from bhiwani busted
    ਪੰਜਾਬ 'ਚ ਵੱਡੀ ਕਾਰਵਾਈ! ਭਿਵਾਨੀ ਤੋਂ ਚੱਲ ਰਹੇ 'ਹਾਈਟੈੱਕ ਨਕਲ ਰੈਕੇਟ' ਦਾ...
  • big success of jalandhar police
    ਜਲੰਧਰ ਪੁਲਸ ਦੀ ਵੱਡੀ ਸਫਲਤਾ, ਆਟੋ ਸਵਾਰ ਔਰਤ ਦਾ ਪਰਸ ਲੁੱਟਣ ਵਾਲੇ 2 ਸਕੇ ਭਰਾ...
  • work to implement intelligent traffic management  in the city
    ਸ਼ਹਿਰ ’ਚ 14 ਕਰੋੜ ਨਾਲ ਸ਼ੁਰੂ ਹੋਇਆ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਲਾਗੂ...
  • massive fire broke out at a chemical factory
    ਜਲੰਧਰ 'ਚ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਇਲਾਕੇ...
Trending
Ek Nazar
this bollywood star became   vibhishan   in   ramayana

'ਰਾਮਾਇਣ' 'ਚ 'ਵਿਭੀਸ਼ਨ' ਬਣਿਆ ਇਹ ਬਾਲੀਵੁੱਡ ਸਟਾਰ, ਨਹੀਂ ਲਿਆ ਇੱਕ ਵੀ...

60 000 migrants crossed into spanish territory of ceuta

ਸਪੇਨ 'ਚ 60,000 ਤੋਂ ਵੱਧ ਪ੍ਰਵਾਸੀਆਂ ਨੇ ਕੀਤੀ ਘੁਸਪੈਠ, ਬਾਰਡਰ 'ਤੇ ਫੌਜ ਨੇ...

petrol diesel  price

ਕਟੌਤੀ ਦੇ ਨਾਂ 'ਤੇ ਮਜ਼ਾਕ, 12 ਪੈਸੇ ਸਸਤਾ ਹੋਇਆ ਪੈਟਰੋਲ, ਪਾਕਿ ਸਰਕਾਰ ਦੀ...

heavy rains alert

ਪਹਿਲੀ ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਅਲਰਟ ਜਾਰੀ

coal miine iincident

ਪਾਕਿਸਤਾਨ 'ਚ ਕੋਲਾ ਖਾਨ 'ਚ ਧਮਾਕਾ ; 34 ਮਜ਼ਦੂਰਾਂ ਦੀ ਮੌਤ, ਬਚਾਅ ਕਾਰਜ ਜਾਰੀ

mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • these 3 zodiac signs will start having good days in terms of love relationships
      ਪ੍ਰੇਮ ਸਬੰਧਾਂ ਨੂੰ ਲੈ ਕੇ ਇਨ੍ਹਾਂ 3 ਰਾਸ਼ੀਆਂ ਦੇ ਸ਼ੁਰੂ ਹੋਣਗੇ 'ਚੰਗੇ ਦਿਨ' !...
    • chardham yatra postponed  heavy rain  landslide
      ਰੋਕੀ ਗਈ ਚਾਰਧਾਮ ਯਾਤਰਾ, ਜਾਣੋ ਪ੍ਰਸ਼ਾਸਨ ਨੇ ਕਿਉਂ ਲਿਆ ਫੈਸਲਾ
    • be careful if you have 3 zodiac signs
      ਪੈਸਿਆਂ ਦੇ ਮਾਮਲੇ ਇਹ 3 ਰਾਸ਼ੀਆਂ ਹੋ ਜਾਣ ਸਾਵਧਾਨ ! ਟੁੱਟੇਗਾ ਮੁਸੀਬਤਾਂ ਦਾ ਪਹਾੜ,...
    • the right direction of placing the garbage can will change your luck
      ਕੂੜੇਦਾਨ ਰੱਖਣ ਦੀ ਸਹੀ ਦਿਸ਼ਾ ਬਦਲੇਗੀ ਤੁਹਾਡੀ ਕਿਸਮਤ ! ਆਰਥਿਕ ਪੱਖੋ ਵੀ ਮਿਲੇਗੀ...
    • horoscope astrology
      ਅੱਜ ਤੋਂ 11 ਦਸੰਬਰ ਤਕ ਇਨ੍ਹਾਂ ਰਾਸ਼ੀ ਵਾਲਿਆਂ ਦੀ ਹੋਵੇਗੀ ਚਾਂਦੀ! ਬਰਸੇਗੀ ਸ਼ਨੀ...
    • this little alum remedy will make you rich
      ਫਟਕੜੀ ਦਾ ਇਹ ਛੋਟਾ ਜਿਹਾ ਉਪਾਅ ਕਰੇਗਾ ਤੁਹਾਨੂੰ ਮਾਲਾਮਾਲ ! ਬਸ ਕਰੋ ਇਹ ਕੰਮ
    • what is going to happen on july 22 2028
      850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...
    • today  these 3 zodiac signs will have a good time
      ਅੱਜ ਇਨ੍ਹਾਂ 3 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਹੋਵੇਗਾ ਬੰਪਰ ਲਾਭ ਤੇ ਨੋਟਾਂ ਦਾ...
    • golden period sawan
      ਇਨ੍ਹਾਂ 4 ਰਾਸ਼ੀਆਂ ਦਾ ਆਉਣ ਵਾਲਾ ਹੈ Golden Period! ਵਰ੍ਹੇਗਾ ਨੋਟਾਂ ਦਾ ਮੀਂਹ
    • ac and refrigerator are breaking down frequently
      ਘਰ 'ਚ ਵਾਰ-ਵਾਰ AC ਤੇ Refrigerator ਹੋ ਰਹੇ ਹਨ ਖਰਾਬ ਤੋਂ ਹੋ ਜਾਓ ਸਾਵਧਾਨ !...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +