Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    10:11:29 AM

  • student protests

    ਫਰਾਂਸ 'ਚ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਹੋਇਆ ਤੇਜ਼...

  • punjab  handball player run over by trolley loaded with bricks

    ਪੰਜਾਬ : ਹੈਂਡਬਾਲ ਖਿਡਾਰਣ ਨੂੰ ਇੱਟਾਂ ਨਾਲ ਭਰੀ...

  • ship targeted

    ਭਾਰਤ ਤੇ ਅਜ਼ਰਬਾਈਜਾਨ ਦੇ ਨਾਗਰਿਕਾਂ ਨੂੰ ਲਿਜਾ ਰਹੇ...

  • 5 assembly seats  1 lok sabha seat  by elections

    5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਲਈ ਦੇਸ਼ 'ਚ ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਖੁਸ਼ਹਾਲ ਜ਼ਿੰਦਗੀ ਲਈ ਵਾਸਤੂ ਦੀਆਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

DHARM News Punjabi(ਧਰਮ)

ਖੁਸ਼ਹਾਲ ਜ਼ਿੰਦਗੀ ਲਈ ਵਾਸਤੂ ਦੀਆਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

  • Updated: 26 Feb, 2020 12:05 PM
Jalandhar
dharm
  • Share
    • Facebook
    • Tumblr
    • Linkedin
    • Twitter
  • Comment

ਜਲੰਧਰ(ਬਿਊਰੋ)— ਵਾਸਤੂ ਸ਼ਾਸਤਰ ਦੀ ਦ੍ਰਿਸ਼ਟੀ ਨਾਲ ਮਕਾਨ ਦਾ ਠੀਕ ਢੰਗ ਨਾਲ ਨਿਰਮਾਣ ਨਾ ਹੋਣ 'ਤੇ ਵਿਕਅਤੀ ਦੇ ਜੀਵਨ 'ਤੇ ਕਈ ਪ੍ਰਕਾਰ ਦੀਆਂ ਮਸੱਸਿਆਵਾਂ ਬਣੀਆਂ ਰਹਿੰਦੀਆਂ ਹਨ। ਵਾਸਤੂ ਅਨੁਸਾਰ ਇਹ ਮੰਨਿਆ ਜਾਂਦਾ ਹੈ ਕਿ ਘਰ ਨਿਰਮਾਣ ਸ਼ੁਰੂ ਕਰਨ ਤੋਂ ਪਹਿਲਾਂ ਭੂਮੀ ਦੀ ਪੂਜਾ ਕਰਨੀ ਚਾਹੀਦੀ ਹੈ। ਇਹ ਇਕ ਸ਼ੁੱਭ ਸ਼ੁਰੂਆਤ ਮੰਨੀ ਜਾਂਦੀ ਹੈ ਅਤੇ ਅੱਗੇ ਦੀ ਕਾਰਵਾਈ ਕਰਨ ਲਈ ਇਕ ਚੰਗੀ ਸ਼ੁਰੂਆਤ ਹੈ, ਅਜਿਹੀ ਹੀ ਕਈ ਉਪਾਅ ਹਨ ਜਿਨ੍ਹਾਂ ਦੇ ਬਾਰੇ ਵਾਸਤੂ 'ਚ ਬਹੁਤ ਚੰਗੀ ਤਰ੍ਹਾਂ ਦੱਸਿਆ ਗਿਆ ਹੈ। ਜਦੋਂ ਤੁਸੀਂ ਘਰ ਦਾ ਨਿਰਮਾਣ ਸ਼ੁਰੂ ਕਰਦੇ ਹੋ ਤਾਂ ਇਹ ਸਭ ਤੋਂ ਚੰਗਾ ਸਮਾਂ ਹੈ, ਜਦੋਂ ਤੁਹਾਨੂੰ ਵਾਸਤੂ ਨੂੰ ਧਿਆਨ 'ਚ ਰੱਖਣਾ ਚਾਹੀਦਾ ਹੈ। ਵਾਸਤੂ ਇਕ ਵਿਸ਼ਾਲ ਇਮਾਰਤ ਦੇ ਅੰਦਰ ਅਤੇ ਸਾਡੀ ਜੀਵਨ 'ਚ ਸਕਾਰਾਤਮਕ ਊਰਜਾ ਦੇਣ ਲਈ ਪ੍ਰਯੋਗ 'ਚ ਲਿਆਇਆ ਜਾਂਦਾ ਹੈ ਪਰ ਜੇਕਰ ਘਰ 'ਚ ਵਾਸਤੂ ਦੋਸ਼ ਪੈਦਾ ਹੋ ਜਾਵੇ ਤਾਂ ਘਰ ਦੇ ਮੈਂਬਰਾ ਨੂੰ ਬਹੁਤ ਹੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਤਾਂ ਆਓ ਵਾਸਤੂ ਦੋਸ਼ ਦੇ ਨਿਵਾਰਣ ਲਈ ਕੁਝ ਅਜਿਹੇ ਹੀ ਉਪਾਅ ਜੋ ਫਾਇਦੇਮੰਦ ਹੋ ਸਕਦੇ ਹਨ।
ਇਨ੍ਹਾਂ ਗੱਲਾਂ ਦਾ ਧਿਆਨ ਰੱਖੋ
ਸੁਖੀ ਜੀਵਨ ਲਈ ਘਰ ਦੇ ਨਿਰਮਾਣ ਕਰਦੇ ਸਮੇਂ ਵਾਸਤੂ-ਦੋਸ਼ ਦੇ ਪ੍ਰਮੁੱਖ ਨਿਯਮਾਂ ਨੂੰ ਜ਼ਰੂਰ ਧਿਆਨ 'ਚ ਰੱਖੋ। ਕਿਉਂਕਿ ਨਕਸ਼ਾ ਬਣਾਉਣ ਵਾਲੇ ਆਰਕੀਟੈਕਟ ਇਕ ਉੱਤਮ ਡਿਜ਼ਾਇਨ ਵਾਲਾ ਘਰ ਤਾਂ ਬਣਾ ਸਕਦਾ ਹੈ ਪਰ ਉਸ 'ਚ ਰਹਿਣ ਵਾਲੇ ਮੈਂਬਰਾਂ ਦੇ ਸੁੱਖੀ ਜੀਵਨ ਦੀ ਗਰੰਟੀ ਨਹੀਂ ਦੇ ਸਕਦਾ। ਜਦੋਂ ਕਿ ਵਾਸਤੂ ਸ਼ਾਸਤਰ ਇਨ੍ਹਾਂ ਦੀ ਗਰੰਟੀ ਵੀ ਦਿੰਦਾ ਹੈ, ਇਸ ਲਈ ਵਾਸਤੂ ਸ਼ਾਸਤਰ ਦੇ ਆਧਾਰ 'ਤੇ ਹੀ ਮਕਾਨ ਕਿਸ ਤਰ੍ਹਾਂ ਦਾ ਹੋਵੇ, ਇਸ ਦੀ ਵਿਆਖਿਆ ਇਸ ਪ੍ਰਕਾਰ ਹੈ।
— ਘਰ, ਮਕਾਨ ਅਤੇ ਦਫਤਰ ਦਾ ਮੁੱਖ ਦਰਵਾਜ਼ਾ, ਉੱਤਰ, ਪੂਰਵ, ਪੱਛਮ 'ਚ ਵਧੀਆ ਹੁੰਦਾ ਹੈ ਅਤੇ ਇਹ ਘਰ ਦੇ ਮਾਲਕ ਲਈ ਸੁੱਖ ਅਤੇ ਖੁਸ਼ਹਾਲੀ ਦਾ ਸਾਧਨ ਬਣਦਾ ਹੈ, ਪਰ ਦੱਖਣਮੁੱਖੀ ਦਰਵਾਜ਼ੇ ਤੋਂ ਆਉਣ ਵਾਲੀ ਹਵਾ ਅਤੇ ਰੌਸ਼ਨੀ, ਸੂਰਜ ਦੀਆਂ ਕਿਰਨਾਂ ਆਉਣ ਵਾਲੀਆਂ ਪ੍ਰੇਸ਼ਾਨੀਆਂ ਨੂੰ ਘੇਰਣ ਲੱਗਦੀਆਂ ਹਨ। ਧਨ ਲਕਸ਼ਮੀ ਖਤਮ ਹੋਣ ਲੱਗਦੀ ਹੈ ਅਤੇ ਪਤੀ-ਪਤਨੀ ਵਿਚਕਾਰ ਦੂਰੀ ਵਧਣ ਲੱਗਦੀ ਹੈ। ਇਸ ਦੇ ਨਾਲ ਹੀ ਕਈ ਹੋਰ ਪ੍ਰੇਸ਼ਾਨੀਆਂ ਵੀ ਪੈਦਾ ਹੁੰਦੀਆਂ ਹਨ।
— ਇਸ ਦੇ ਹੱਲ ਲਈ ਸਮੇਂ-ਸਮੇਂ 'ਤੇ ਸਾਬੂਤ ਉਰਦ ਨੂੰ ਪਾਣੀ 'ਚ ਪ੍ਰਵਾਹਿਤ ਕਰੋ ਅਤੇ ਮਾਰਬਲ ਜਾਂ ਮਿੱਟੀ ਦੇ ਬੰਦਰ ਮੁੱਖ ਸਥਾਨ 'ਚ ਰੱਖੋ। ਇਸ ਨਾਲ ਸੂਰਜ ਦੀ ਅਸ਼ੁੱਧਤਾ ਦੂਰ ਹੋ ਜਾਂਦੀ ਹੈ।
— ਗੈਸ ਅਤੇ ਬਿਜਲੀ ਦੇ ਉਪਕਰਨ ਦੱਖਣੀ ਪੂਰਵੀ ਕੋਣ 'ਚ ਰੱਖੋ ਅਤੇ ਮੰਦਰ 'ਚ ਵੀ ਧੂਫ-ਅਗਰਬੱਤੀ ਦੱਖਣੀ ਪੂਰਵੀ ਕੋਣ 'ਚ ਰੱਖੋ। ਕਦੀ ਵੀ ਉੱਤਰ-ਪੂਰਵ ਕੋਣ ਦਿਸ਼ਾ 'ਚ ਨਾ ਰੱਖੋ। ਇਸ ਨਾਲ ਮਾਨਸਿਕ ਕਲੇਸ਼ ਹੋਵੇਗਾ।
— ਪੌੜੀਆਂ ਦੇ ਹੇਠਾਂ ਕਦੀ ਵੀ ਰਸੋਈ, ਟਾਇਲੇਟ ਨਾ ਬਣਾਓ। ਇਸ ਨਾਲ ਕਾਰੋਬਾਰ 'ਚ ਹਾਨੀ ਹੋਣ ਲੱਗੇਗੀ ਅਤੇ ਉੱਪਰੀ ਹਵਾ ਆਦਿ ਦਾ ਪ੍ਰਭਾਵ ਪੈਣ ਲੱਗੇਗਾ।
 

  • Dharm
  • ਧਰਮ

ਭਵਿੱਖਫਲ: ਸਰਕਾਰੀ ਕੰਮਾਂ ਲਈ ਸਿਤਾਰਾ ਮਜ਼ਬੂਤ

NEXT STORY

Stories You May Like

  • keeping these things in your home will make you wealthy
    ਘਰ 'ਚ ਰੱਖੀਆਂ ਇਹ ਚੀਜ਼ਾਂ ਕਰਨਗੀਆਂ ਤੁਹਾਨੂੰ ਮਾਲਾਮਾਲ ! ਕਰੀਅਰ ਤੇ ਆਰਥਿਕ ਹਾਲਾਤ ਹੋਣਗੇ ਸੁਖਾਲੇ
  • troubles will increase for these 5 zodiac signs on october 9
    9 ਅਕਤੂਬਰ ਨੂੰ ਵਧਣਗੀਆਂ ਇਨ੍ਹਾਂ 5 ਰਾਸ਼ੀਆਂ ਦੀਆਂ ਮੁਸੀਬਤਾਂ ! 'ਸ਼ਡਾਸ਼ਟਕ ਯੋਗ' 'ਚ ਰੱਖੋ ਇਨ੍ਹਾਂ ਗੱਲਾਂ ਦਾ ਖਾਸ...
  • the business and professional prospects for capricorn natives
    ਮਕਰ ਰਾਸ਼ੀ ਵਾਲਿਆਂ ਦੀ ਵਪਾਰ ਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    ਨੋਟਾਂ 'ਚ ਖੇਡਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! 17 ਅਕਤੂਬਰ ਤੋਂ ਬਦਲ ਜਾਵੇਗੀ ਤਕਦੀਰ
  • a golden time is beginning for these 5 zodiac signs
    ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ ਖੇਡਣਗੇ ਲੋਕ
  • pitru paksha shradh  donation house money
    ਪਿੱਤਰ ਪੱਖ ਸਰਾਧਾਂ ’ਚ ਦਾਨ ਕਰੋ ਇਹ ਚੀਜ਼ਾਂ, ਸੁੱਖ-ਸ਼ਾਂਤੀ ਦੇ ਨਾਲ ਘਰ 'ਚ ਹੋਵੇਗੀ ਪੈਸੇ ਦੀ ਵਰਖਾ
  • the business and professional prospects for cancer natives will improve
    ਕਰਕ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • people of these 4 zodiac signs are in for a great time
    ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀਆਂ ਲੱਗਣਗੀਆਂ ਮੌਜਾਂ ! ਖੁੱਲ੍ਹਣਗੇ ਧਨ ਦੇ ਭੰਡਾਰ, ਹੋਵੇਗੀ ਨੋਟਾਂ ਦੀ ਬਰਸਾਤ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
Trending
Ek Nazar
kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • the secret to your fortune lies in the color of your wallet
      ਪਰਸ ਦੇ ਰੰਗ 'ਚ ਲੁਕਿਆ ਹੈ ਤੁਹਾਡੀ ਕਿਸਮਤ ਦਾ ਰਾਜ਼ ! ਖਰੀਦਣ ਵੇਲੇ ਰੱਖੋ ਇਨ੍ਹਾਂ...
    • today goddess lakshmi s blessings will be upon these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਮਾਂ ਲਕਸ਼ਮੀ ਦੀ ਕਿਰਪਾ ! ਨੋਟਾਂ ਦਾ ਵਰ੍ਹੇਗਾ...
    • fortune will shine for people of these 3 zodiac signs
      3 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਪਵੇਗਾ ਨੋਟਾਂ ਦਾ ਮੀਂਹ
    • a special alignment is forming for navratri this time
      ਇਸ ਵਾਰ 2 ਦਿਨ ਦੀ ਹੋਵੇਗੀ ਅਸ਼ਟਮੀ ! ਨਰਾਤਿਆਂ 'ਚ ਬਣ ਰਿਹੈ ਖ਼ਾਸ ਸੰਯੋਗ
    • sweeping and mopping the right way will change your fortune
      ਸਹੀ ਤਰੀਕੇ ਨਾਲ ਲੱਗੇ ਝਾੜੂ-ਪੋਚੇ ਨਾਲ ਬਦਲੇਗੀ ਤੁਹਾਡੀ ਕਿਸਮਤ ! ਜਾਣੋ ਨਿਯਮ
    • the stars will be favorable to these zodiac signs today
      ਅੱਜ ਇਨ੍ਹਾਂ ਰਾਸ਼ੀਆਂ 'ਤੇ ਮਿਹਰਬਾਨ ਰਹਿਣਗੇ ਸਿਤਾਰੇ ! ਕਾਰੋਬਾਰ 'ਚ ਹੋਵੇਗਾ ਲਾਭ...
    • the stars will dominant and influential for aquarius natives
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਹਾਵੀ-ਪ੍ਰਭਾਵੀ ਰਹੇਗਾ, ਜਾਣੋ ਆਪਣੀ...
    • horoscope astrology
      3 ਅਕਤੂਬਰ ਤੋਂ ਚਮਕ ਉੱਠੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ...
    • placing the clock in the right direction will bring you prosperity
      ਘਰ 'ਚ ਘੜੀ ਲਾਉਣ ਦੀ ਸਹੀ ਦਿਸ਼ਾ ਕਰੇਗੀ ਤੁਹਾਨੂੰ ਮਾਲਾਮਾਲ ! ਬਸ ਕਰ ਲਓ ਇਹ ਕੰਮ
    • there will be a shower of money for these 4 zodiac signs
      ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਖਾ ! ਚੰਦਰਮਾ ਦੇ ਮਹਾਗੋਚਰ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +