Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    10:41:33 AM

  • gold silver prices fall

    Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ,...

  • major program postponed amid power crisis in punjab

    ਪੰਜਾਬ 'ਚ ਬਿਜਲੀ ਸੰਕਟ ਵਿਚਾਲੇ 4 ਜੁਲਾਈ ਦਾ ਵੱਡਾ...

  • sleeper bus car collision 5 people

    ਸਲੀਪਰ ਬੱਸ ਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ!...

  • indian citizen in venezuela

    ਵੈਨੇਜ਼ੁਏਲਾ 'ਚ ਭਾਰਤੀ ਨਾਗਰਿਕ ਦੀ ਮੌਤ ! ਮ੍ਰਿਤਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਸਫਲਤਾ ਦੀ ਪ੍ਰਾਪਤੀ ਲਈ ਐਤਵਾਰ ਨੂੰ ਕਰੋ ਇਹ ਕੰਮ

DHARM News Punjabi(ਦਰਸ਼ਨ ਟੀ.ਵੀ.)

ਸਫਲਤਾ ਦੀ ਪ੍ਰਾਪਤੀ ਲਈ ਐਤਵਾਰ ਨੂੰ ਕਰੋ ਇਹ ਕੰਮ

  • Updated: 17 May, 2020 02:35 PM
Jalandhar
dharm
  • Share
    • Facebook
    • Tumblr
    • Linkedin
    • Twitter
  • Comment

ਜਲੰਧਰ(ਬਿਊਰੋ)— ਹਫਤੇ ਦੇ ਆਖਰੀ ਮਤਲਬ ਐਤਵਾਰ ਦੇ ਦਿਨ ਲੋਕ ਪੂਰਾ ਆਰਾਮ ਕਰਦੇ ਹਨ। ਇਸੇ ਚੱਕਰ 'ਚ ਲੋਕ ਐਤਵਾਰ ਨੂੰ ਕੁਝ ਅਜਿਹੇ ਕੰਮ ਕਰ ਬੈਠਦੇ ਹਨ, ਜਿਸ ਨਾਲ ਭਗਵਾਨ ਸੂਰਜ ਨਾਰਾਜ਼ ਹੋ ਜਾਂਦੇ ਹਨ ਅਤੇ ਵਿਅਕਤੀ ਨੂੰ ਉਸ ਦਾ ਭੁਗਤਾਨ ਕਰਨਾ ਪੈਂਦਾ ਹੈ। ਇਸ ਲਈ ਜੇਕਰ ਤੁਸੀਂ ਇਕ ਸਫਲ ਵਿਅਕਤੀ ਬਣਨਾ ਚਾਹੁੰਦੇ ਹੋ ਤਾਂ ਭੁੱਲ ਕੇ ਵੀ ਐਤਵਾਰ ਨੂੰ ਅਜਿਹੇ ਕੰਮ ਨਾ ਕਰੋ।
— ਐਤਵਾਰ ਨੂੰ ਕਦੀ ਵੀ ਸੂਰਜ ਨਿਕਲਣ ਤੋਂ ਬਾਅਦ ਨਾ ਉੱਠੋ। ਉਂਝ ਤਾਂ ਸੂਰਜ ਨਿਕਲਣ ਤੋਂ ਪਹਿਲਾਂ ਹੀ ਉੱਠਣਾ ਚਾਹੀਦਾ ਹੈ। ਇਸ ਤਰ੍ਹਾਂ ਲੇਟ ਉੱਠਣ ਨਾਲ ਕੁੰਡਲੀ 'ਚ ਸੂਰਜ ਕਮਜ਼ੋਰ ਹੁੰਦਾ ਹੈ।
— ਥਕਾਵਟ ਦੇ ਬਾਵਜੂਦ ਵੀ ਐਤਵਾਰ ਦੇ ਦਿਨ ਸ਼ਾਮ ਨੂੰ ਨਾ ਸੌਵੋ। ਇਸ ਦਿਨ ਸ਼ਾਮ ਨੂੰ ਸੌਂਣ ਨਾਲ ਧਨ ਦੀ ਹਾਨੀ ਹੁੰਦੀ ਹੈ।
— ਐਤਵਾਰ ਨੂੰ ਕਦੀ ਵੀ ਸੂਰਜ ਨੂੰ ਜਲ ਚੜ੍ਹਾਉਣਾ ਨਾ ਭੁਲੋ। ਉਂਝ ਤਾਂ ਰੋਜ਼ ਹੀ ਭਗਵਾਨ ਸੂਰਜ ਨੂੰ ਜਲ ਚੜ੍ਹਾਉਣਾ ਚਾਹੀਦਾ ਹੈ ਪਰ ਜੇਕਰ ਤੁਸੀਂ ਇਸ ਤਰ੍ਹਾਂ ਨਹੀਂ ਕਰ ਪਾਉਂਦੇ ਤਾਂ ਐਤਵਾਰ ਨੂੰ ਜ਼ਰੂਰ ਕਰੋ।
— ਇਸ ਦਿਨ ਕਿਸੇ ਗਰੀਬ, ਮਾਤਾ-ਪਿਤਾ ਆਦਿ ਦੀ ਬੇਇਜ਼ਤੀ ਨਾ ਕਰੋ। ਤੁਹਾਡੀ ਇਹੀ ਗਲਤੀ ਤੁਹਾਡੇ ਚੰਗੇ ਕੰਮਾਂ 'ਤੇ ਭਾਰੀ ਪੈ ਸਕਦੀ ਹੈ।
ਕਰੋ ਇਹ ਕੰਮ—
— ਹਰ ਐਤਵਾਰ ਜਲਦੀ ਉੱਠ ਕੇ ਇਸ਼ਨਾਨ ਕਰੋ ਅਤੇ ਇਸ ਤੋਂ ਬਾਅਦ ਮੰਦਰ ਜਾਓ ਜਾਂ ਫਿਰ ਘਰ 'ਚ ਹੀ ਜਲ ਚੜ੍ਹਾਓ। ਇਸ ਨਾਲ ਕੁੰਡਲੀ ਦੇ ਦੋਸ਼ਾਂ ਦਾ ਨਾਸ਼ ਹੋਵੇਗਾ।
— ਪੂਜਾ 'ਚ ਸੂਰਜ ਦੇਵ ਦਾ ਪਸੰਦ ਲਾਲ ਫੁੱਲ, ਲਾਲ ਚੰਦਨ, ਗੁਡਹਲ ਦਾ ਫੁੱਲ, ਚਾਵਲ ਚੜ੍ਹਾਓ। ਗੁੜ ਜਾਂ ਗੁੜ ਤੋਂ ਬਣੀ ਮਠਿਆਈ ਦਾ ਭੋਗ ਲਗਾਓ।
— ਪੂਜਾ ਤੋਂ ਬਾਅਦ ਮੱਥੇ 'ਤੇ ਲਾਲ ਚੰਦਨ ਦਾ ਟਿੱਕਾ ਜ਼ਰੂਰ ਲਗਾਓ।

  • Dharm
  • ਧਰਮ

ਬਾਬਰ ਦਾ ਪੁੱਤਰ " ਹਮਾਯੂੰ "

NEXT STORY

Stories You May Like

  • a clay pot can change your destiny
    ਮਿੱਟੀ ਦਾ ਘੜਾ ਬਦਲ ਸਕਦੈ ਤੁਹਾਡੀ ਕਿਸਮਤ ! ਜਾਣੋ ਰੱਖਣ ਦੀ ਸਹੀ ਦਿਸ਼ਾ ਤੇ ਨਿਯਮ
  • don  t make these mistakes while wearing rudraksha
    ਰੁਦਰਾਕਸ਼ ਪਹਿਣਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ! ਜਾਣੋ ਇਸ ਦੇ ਨਿਯਮ ਤੇ ਮਹੱਤਵ
  • the path to progress will open on the first day of the month
    ਮਹੀਨੇ ਦੇ ਪਹਿਲੇ ਦਿਨ ਹੀ ਖੁੱਲ੍ਹਣਗੇ ਤਰੱਕੀ ਦੇ ਰਾਹ ! ਇਨ੍ਹਾਂ 4 ਰਾਸ਼ੀਆਂ ਨੂੰ ਮਿਲੇਗਾ ਬੰਪਰ ਲਾਭ ਤੇ ਅੰਨ੍ਹਾ ਪੈਸਾ
  • money will rain on these 4 zodiac signs
    ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਪੈਸਿਆਂ ਦੀ ਬਾਰਿਸ਼! ਮੁਸ਼ਕਿਲਾਂ ਖ਼ਤਮ ਅਤੇ ਹੋਵੇਗਾ ਬੰਪਰ ਮੁਨਾਫ਼ਾ
  • these mistakes while eating will make you poor
    ਖਾਣਾ ਖਾਣ ਸਮੇਂ ਕੀਤੀਆਂ ਇਹ ਗਲਤੀਆਂ ਕਰ ਦੇਣਗੀਆਂ ਕੰਗਾਲ ! ਜਾਣੋ ਕੀ ਹੈ ਸਹੀ ਤਰੀਕਾ
  • saturn s retrograde motion will bring prosperity to these zodiac signs
    ਸ਼ਨੀ ਦੀ ਉਲਟੀ ਚਾਲ ਕਰੇਗੀ ਇਨ੍ਹਾਂ ਰਾਸ਼ੀਆਂ ਨੂੰ ਮਾਲੋਮਾਲ ! ਹੋਵੇਗੀ ਅਪਾਰ ਕਿਰਪਾ ਤੇ ਨੋਟਾਂ ਦੇ ਲੱਗਣਗੇ ਢੇਰ
  • the financial crisis is not going away from home
    ਘਰ 'ਚੋਂ ਨਹੀਂ ਜਾ ਰਹੀ ਪੈਸਿਆਂ ਦੀ ਤੰਗੀ ? ਅਪਣਾਓ ਇਹ ਤਰੀਕਾ, ਆਉਣ ਲੱਗੇਗੀ ਖੁਸ਼ਹਾਲੀ
  • the fate of these zodiac signs will change tonight
    ਅੱਜ ਰਾਤ ਇਨ੍ਹਾਂ ਰਾਸ਼ੀਆਂ ਦੀ ਬਦਲ ਜਾਵੇਗੀ ਕਿਸਮਤ ! ਨਵਪੰਚਮ ਯੋਗ ਨਾਲ ਇਨ੍ਹਾਂ ਘਰ ਵਰ੍ਹੇਗਾ ਨੋਟਾਂ ਦਾ ਮੀਂਹ
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਰਸ਼ਨ ਟੀ.ਵੀ.
    • the fortune of these 5 zodiac signs will shine
      ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ, ਨਵੇਂ ਕਰੀਅਰ...
    • a watch worn incorrectly can make you poor
      ਗਲਤ ਤਰੀਕੇ ਨਾਲ ਹੱਥ 'ਚ ਪਾਈ ਗਈ ਘੜੀ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ ਕੀ ਹੈ...
    • alarm bells for these 3 zodiac signs till 2nd december
      2 ਦਸੰਬਰ ਤੱਕ ਇਨ੍ਹਾਂ 3 ਰਾਸ਼ੀਆਂ ਲਈ ਖਤਰੇ ਦੀ ਘੰਟੀ ! ਅੰਗਾਰਕ ਯੋਗ ਨਾਲ ਵਧਣਗੀਆਂ...
    • the habit of keeping clothes on the chair can become burdensome
      ਕੁਰਸੀ 'ਤੇ ਕੱਪੜੇ ਰੱਖਣ ਦੀ ਆਦਤ ਪੈ ਸਕਦੀ ਹੈ ਭਾਰੀ ! ਮਾਨਸਿਕ ਤੇ ਆਰਥਿਕ ਪੱਖੋਂ...
    • lottery of these zodiac signs will be held today
      ਅੱਜ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ ! ਸਮਸਪਤਕ ਯੋਗ ਨਾਲ ਇਨ੍ਹਾਂ ਘਰ ਹੋਵੇਗੀ...
    • these 3 zodiac signs will suddenly receive money rain
      ਇਨ੍ਹਾਂ 3 ਰਾਸ਼ੀਆਂ 'ਤੇ ਅਚਾਨਕ ਹੋਵੇਗੀ ਪੈਸਿਆਂ ਦੀ ਬਾਰਿਸ਼ ! ਅਟਕੇ ਹੋਏ ਕੰਮ...
    • know the rules of keeping shoe rack according to vastu
      ਘਰ 'ਚ ਆਉਣਗੀਆਂ ਖੁਸ਼ੀਆਂ ਤੇ ਨੋਟਾਂ ਦਾ ਵਰ੍ਹੇਗਾ ਮੀਂਹ ! ਵਾਸਤੂ ਮੁਤਾਬਕ ਜਾਣੋ...
    • a mountain of sorrow will fall on these 4 zodiac signs
      ਸਾਵਧਾਨ! ਇਨ੍ਹਾਂ 4 ਰਾਸ਼ੀਆਂ 'ਤੇ ਟੁੱਟੇਗਾ ਦੁੱਖਾਂ ਦਾ ਪਹਾੜ, ਕਾਰੋਬਾਰ 'ਚ ਵੀ...
    • don  t forget to eat khichdi on 2 days of the week
      ਹਫਤੇ ਦੇ ਇਨ੍ਹੀਂ ਦਿਨੀਂ ਭੁੱਲ ਕੇ ਵੀ ਨਾ ਖਾਓ ਖਿੱਚੜੀ, ਹੋ ਸਕਦੈ ਵੱਡਾ ਨੁਕਸਾਨ
    • mercury will be retrograde in cancer
      ਬੁੱਧ ਦੀ ਉਲਟੀ ਚਾਲ ਹੋਣ ਕਾਰਨ ਇਨ੍ਹਾਂ ਰਾਸ਼ੀਆਂ'ਤੇ ਪਵੇਗਾ ਬੁਰਾ ਅਸਰ! ਆਰਥਿਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +