Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 22, 2026

    3:49:02 PM

  • national president of human rights and bjp leader aarti rajput received a threat

    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ...

  • dearness allowance hike holi

    ਹੋਲੀ ਤੋਂ ਪਹਿਲਾਂ ਮਾਲਾਮਾਲ ਹੋਣਗੇ ਕੇਂਦਰੀ...

  • punjab weather change strong winds

    ਪੰਜਾਬ Weather ਦੀ ਨਵੀਂ ਅਪਡੇਟ ਜਾਰੀ! ਵਿਭਾਗ...

  • railways   big decision for holi festival

    ਹੋਲੀ ਦੇ ਤਿਉਹਾਰ ਲਈ ਰੇਲਵੇ ਦਾ ਵੱਡਾ ਫ਼ੈਸਲਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਘਰ 'ਚ ਬਰਕਤ ਲਿਆਉਣ ਲਈ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ

DHARM News Punjabi(ਦਰਸ਼ਨ ਟੀ.ਵੀ.)

ਘਰ 'ਚ ਬਰਕਤ ਲਿਆਉਣ ਲਈ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ

  • Updated: 01 Jun, 2020 05:02 PM
Jalandhar
dharm
  • Share
    • Facebook
    • Tumblr
    • Linkedin
    • Twitter
  • Comment

ਜਲੰਧਰ(ਬਿਊਰੋ)— ਅੱਜ ਦੇ ਸਮੇਂ 'ਚ ਹਰ ਕੋਈ ਚਾਹੁੰਦਾ ਹੈ ਕਿ ਉਸ ਕੋਲ ਬਹੁਤ ਪੈਸਾ ਹੋਵੇ ਅਤੇ ਇਸ ਲਈ ਇਨਸਾਨ ਕਾਫੀ ਮਿਹਨਤ ਵੀ ਕਰਦਾ ਹੈ ਪਰ ਕਈ ਵਾਰ ਮਿਹਨਤ ਕਰਨ ਤੋਂ ਬਾਅਦ ਵੀ ਕੁਝ ਲੋਕਾਂ ਨੂੰ ਸਫਲਤਾਂ ਨਹੀਂ ਮਿਲਦੀ। ਕਹਿੰਦੇ ਹਨ ਕਿ ਇਸ ਦਾ ਕਾਰਨ ਧਨ ਨਾਲ ਜੁੜੇ ਸੰਸਕਾਰਾਂ ਦਾ ਗਿਆਨ ਨਾ ਹੋਣ ਦਾ ਕਾਰਨ ਹੁੰਦੇ ਹਨ। ਬਹੁਤ ਸਾਰੇ ਲੋਕ ਧਨ ਨਾਲ ਜੁੜੇ ਉਪਾਅ ਕਰਦੇ ਹਨ ਪਰ ਫਿਰ ਵੀ ਉਨ੍ਹਾਂ ਦੇ ਹੱਥ ਕੁਝ ਨਹੀਂ ਲੱਗਦਾ। ਅੱਜ ਅਸੀਂ ਤੁਹਾਨੂੰ ਬਰਕਤ ਵਧਾਉਣ ਲਈ ਕੁਝ ਗੱਲਾਂ ਬਾਰੇ ਦੱਸਣ ਜਾ ਰਹੇ ਹਾਂ, ਜਿਸ ਨਾਲ ਤੁਹਾਨੂੰ ਕਾਫੀ ਲਾਭ ਮਿਲੇਗਾ।
— ਸਭ ਤੋਂ ਪਹਿਲਾਂ ਇਸ ਗੱਲ ਦਾ ਧਿਆਨ ਰੱਖੋ ਕਿ ਜਿੱਥੇ ਤੁਸੀਂ ਕੰਮ ਕਰਦੇ ਹੋ, ਉਸ ਟੇਬਲ 'ਤੇ ਭੋਜਨ ਨਾ ਕਰੋ। ਜੇਕਰ ਖਾਣਾ ਤੁਹਾਡੀ ਮਜ਼ਬੂਰੀ ਹੈ ਤਾਂ ਟੇਬਲ 'ਤੇ ਕੱਪੜਾ ਜਾਂ ਪੇਪਰ ਬਿਛਾ ਕੇ ਖਾਓ ਅਤੇ ਖਾਣ ਤੋਂ ਬਾਅਦ ਤੁਰੰਤ ਮੇਜ ਨੂੰ ਸਾਫ ਕਰ ਦਿਓ। ਇਸ ਤਰ੍ਹਾਂ ਕਰਨ ਨਾਲ ਨਾਕਾਰਾਤਮਕ ਊਰਜਾ ਨਹੀਂ ਆਉਂਦੀ।
— ਜਿੱਥੇ ਤੁਸੀਂ ਆਪਣੇ ਪੈਸੇ ਰੱਖਦੇ ਹੋ, ਜਿਵੇਂ ਕਿ ਤਿਜੋਰੀ ਉਸ ਜਗ੍ਹਾ 'ਤੇ ਕਿਸੇ ਵੀ ਤਰ੍ਹਾਂ ਦੇ ਪੇਪਰ ਜਾਂ ਡਾਇਰੀ ਨਹੀਂ ਰੱਖਣੀ ਚਾਹੀਦੀ। ਅਜਿਹੀਆਂ ਚੀਜ਼ਾਂ ਨੂੰ ਪੈਸਿਆਂ ਤੋਂ ਵੱਖ ਹੀ ਰੱਖੋ। ਪੈਸਿਆਂ ਨਾਲ ਰੱਦੀ ਅਤੇ ਤਿੱਖੀਆਂ ਚੀਜ਼ਾਂ ਵੀ ਨਾ ਰੱਖੋ, ਇਸ ਤਰ੍ਹਾਂ ਕਰਨ ਨਾਲ ਲਕਸ਼ਮੀ ਮਾਂ ਨਾਰਾਜ਼ ਹੁੰਦੀ ਹੈ।
— ਜਿਸ ਤਿਜੋਰੀ ਜਾਂ ਰੈਕ 'ਚ ਪੈਸੇ ਰੱਖੇ ਹੋਣ ਉੱਥੇ ਖਾਣ ਵਾਲੀਆਂ ਚੀਜ਼ਾਂ ਨਹੀਂ ਰੱਖਣੀਆਂ ਚਾਹੀਦੀਆਂ। ਇਹ ਆਦਤ ਤੁਹਾਡੇ ਲਈ ਨੁਕਸਾਨਦਾਇਕ ਹੋ ਸਕਦੀ ਹੈ। ਇਸ ਆਦਤ ਕਾਰਨ ਘਰ 'ਚੋਂ ਬਰਕਤ ਚਲੀ ਜਾਂਦੀ ਹੈ।
— ਕਈ ਲੋਕ ਪੈਸਿਆਂ ਦੀ ਜੇਬ 'ਚ ਪਾਨ ਸਮਾਲਾ ਜਾਂ ਸਿਗਰਟ ਰੱਖ ਲੈਂਦੇ ਹਨ। ਤੁਹਾਡੀ ਇਹ ਆਦਤ ਵੀ ਬਹੁਤ ਖਰਾਬ ਹੁੰਦੀ ਹੈ। ਅਜਿਹਾ ਕਰਨ ਨਾਲ ਵੀ ਤੁਹਾਨੂੰ ਆਰਥਿਕ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
— ਪੈਸਿਆਂ ਨੂੰ ਕਦੀ ਵੀ ਥੁੱਕ ਲਗਾ ਕੇ ਨਹੀਂ ਗਿਣਨਾ ਚਾਹੀਦਾ। ਇਸ ਤਰ੍ਹਾਂ ਕਰਨ ਨਾਲ ਸਿਹਤ 'ਤੇ ਵੀ ਮਾੜਾ ਅਸਰ ਪੈਂਦਾ ਹੈ ਅਤੇ ਨਾਲ ਹੀ ਘਰ 'ਚ ਬਰਕਤ ਨਹੀਂ ਆਉਂਦੀ।

  • Dharm
  • ਧਰਮ

ਪੂਜਾ ਕਰਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ, ਮਿਲੇਗਾ ਸ਼ੁੱਭ ਫਲ

NEXT STORY

Stories You May Like

  • banke bihari temple holi
    ਹੋਲੀ 'ਤੇ ਵਰਿੰਦਾਵਨ ਜਾਣ ਵਾਲਿਆਂ ਨੂੰ ਨਹੀਂ ਹੋਣਗੇ ਬਾਂਕੇ ਬਿਹਾਰੀ ਦੇ ਦਰਸ਼ਨ! ਬੰਦ ਰਹਿਣਗੇ ਕਿਵਾੜ, ਜਾਣੋ ਵਜ੍ਹਾ
  • chandra grahan the longest lunar eclipse of the year is about to occur
    Chandra Grahan: ਲੱਗਣ ਵਾਲਾ ਹੈ ਸਾਲ ਦਾ ਸਭ ਤੋਂ ਲੰਬਾ ਚੰਦਰ ਗ੍ਰਹਿਣ, ਇਸ ਦਿਨ ਨਾ ਕਰੋ ਇਹ ਕੰਮ
  • the color of the curtains will change your fate
    ਪਰਦਿਆਂ ਦਾ ਰੰਗ ਬਦਲੇਗਾ ਤੁਹਾਡੀ ਕਿਸਮਤ: ਜਾਣੋ ਵਾਸਤੂ ਅਨੁਸਾਰ ਕਿਹੜਾ ਰੰਗ ਹੈ ਤੁਹਾਡੇ ਘਰ ਲਈ ਸ਼ੁਭ!
  • zodiac signs will change today
    ਅੱਜ ਬਦਲੇਗੀ ਇਨ੍ਹਾਂ ਰਾਸ਼ੀਆਂ ਦੀ ਤਕਦੀਰ! ਪੈਸਿਆਂ ਦੀ ਹੋਵੇਗੀ ਵਰਖਾ
  • vastu  the windows of the house can change your luck
    Vastu: ਕਿਸਮਤ ਬਦਲ ਸਕਦੀਆਂ ਹਨ ਘਰ ਦੀਆਂ ਖਿੜਕੀਆਂ, ਜਾਣ ਲਓ ਇਨ੍ਹਾਂ ਦੀ ਸਹੀ ਦਿਸ਼ਾ ਤੇ ਗਿਣਤੀ
  • these 3 zodiac signs should be careful during the lunar eclipse
    ਚੰਦਰ ਗ੍ਰਹਿਣ ਦੌਰਾਨ ਇਹ 3 ਰਾਸ਼ੀਆਂ ਰਹਿਣ ਸਾਵਧਾਨ! ਮੰਡਰਾ ਰਿਹਾ ਖਤਰਾ
  • this 5 minute task will change your destiny
    Vastu : 5 ਮਿੰਟ ਦਾ ਇਹ ਕੰਮ ਬਦਲ ਦੇਵੇਗਾ ਤੁਹਾਡੀ ਕਿਸਮਤ; ਪੈਸਿਆਂ ਦੀ ਹੋਵੇਗੀ ਵਰਖਾ
  • chet navratri 2026
    Chet Navratri 2026: 19 ਮਾਰਚ ਤੋਂ ਬਦਲਣਗੇ ਤੁਹਾਡੇ ਭਾਗ! ਜਾਣੋ ਨੌਂ ਦਿਨਾਂ ਦੀ ਪੂਜਾ ਵਿਧੀ ਅਤੇ ਧਾਰਮਿਕ ਮਹੱਤਵ
  • national president of human rights and bjp leader aarti rajput received a threat
    ਜਲੰਧਰ 'ਚ ਮਨੁੱਖੀ ਅਧਿਕਾਰ ਕੌਂਸਲ (ਭਾਰਤ) ਦੀ ਰਾਸ਼ਟਰੀ ਪ੍ਰਧਾਨ ਆਰਤੀ ਰਾਜਪੂਤ ਨੂੰ...
  • punjab weather change strong winds
    ਪੰਜਾਬ Weather ਦੀ ਨਵੀਂ ਅਪਡੇਟ ਜਾਰੀ! ਵਿਭਾਗ ਵੱਲੋਂ 27 ਫਰਵਰੀ ਤੱਕ ਵੱਡੀ...
  • partap bajwa statement on floods victims families
    ਹੜ੍ਹਾਂ ਦੇ 6 ਮਹੀਨਿਆਂ ਬਾਅਦ ਵੀ ਪੀੜਤ ਪਰਿਵਾਰ ਮੁਆਵਜ਼ੇ ਦੀ ਕਰ ਰਹੇ ਉਡੀਕ:...
  • woman creates ruckus outside police station
    ਜਲੰਧਰ 'ਚ ਔਰਤ ਨੇ ਥਾਣੇ ਦੇ ਬਾਹਰ ਹੰਗਾਮਾ ਕੀਤਾ, ਥਾਣਾ ਇੰਚਾਰਜ 'ਤੇ ਲਾਏ ਗੰਭੀਰ...
  • sukhpal singh khaira statement
    ਲੋਕ ਚੋਣਾਂ 'ਚ ਲੈਣਗੇ ਮਾਨ ਸਰਕਾਰ ਦੇ ਅੱਤਿਆਚਾਰਾਂ ਦਾ ਬਦਲਾ! ਬੇਸਬਰੀ ਨਾਲ ਕਰ ਰਹੇ...
  • sukhpal singh khaira statement
    CM ਭਗਵੰਤ ਮਾਨ ਨੇ ਪੰਜਾਬ ਨੂੰ ਬਣਾਇਆ ਪੁਲਸ ਸਟੇਟ: ਸੁਖਪਾਲ ਖਹਿਰਾ
  • shiromani akali dal s constituency in charge hs walia s vehicle attacked
    ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!
  • congress holds meeting 5 member committees to be formed in 181 booths
    ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ...
Trending
Ek Nazar
wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦਰਸ਼ਨ ਟੀ.ਵੀ.
    • the doors of fortune will open for these 5 zodiac signs in march
      ਮਾਰਚ 'ਚ ਇਨ੍ਹਾਂ 5 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ,  ਨੋਟਾਂ ਦਾ...
    • the fortune of these 4 zodiac signs will shine
      ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਚਮਕੇਗੀ ਕਿਸਮਤ, ਹੋਵੇਗੀ ਨੋਟਾਂ ਦੀ ਬਾਰਿਸ਼
    • which day is holi march 2 or 3
      2 ਜਾਂ 3 ਮਾਰਚ ਕਿਸ ਦਿਨ ਹੈ ਹੋਲੀ! ਲੱਗੇਗਾ ਚੰਦਰ ਗ੍ਰਹਿਣ, ਜਾਣੋ ਸੂਤਕ ਕਾਲ ਅਤੇ...
    • don  t forget to keep these things in the kitchen
      Vastu Tips : ਰਸੋਈ 'ਚ ਭੁੱਲ ਕੇ ਨਾ ਰੱਖੋ ਇਹ ਚੀਜ਼ਾਂ, ਨਹੀਂ ਤਾਂ ...
    • the month of march will bring good luck
      ਇਨ੍ਹਾਂ ਰਾਸ਼ੀਆਂ ਲਈ ਖੁਸ਼ਕਿਸਮਤੀ ਲੈ ਕੇ ਆਵੇਗਾ ਮਾਰਚ ਮਹੀਨਾ ! 'ਗੁਰੂ' ਦੀ ਚਾਲ...
    • baba venga s big prediction about ai
      AI ਨੂੰ ਲੈ ਕੇ ਬਾਬਾ ਵੇਂਗਾ ਨੇ ਕਰ'ਤੀ ਵੱਡੀ ਭਵਿੱਖਬਾਣੀ! ਖਤਰੇ 'ਚ...
    • mirror placed in the wrong direction cause of your poverty
      Vastu : ਗਲਤ ਦਿਸ਼ਾ 'ਚ ਲਗਾਇਆ ਗਿਆ ਸ਼ੀਸ਼ਾ ਵੀ ਬਣ ਸਕਦੈ ਤੁਹਾਡੀ ਕੰਗਾਲੀ ਦਾ ਕਾਰਨ!...
    • children s vision remedies
      Vastu : ਬੱਚੇ ਨੂੰ ਨਜ਼ਰ ਤੋਂ ਬਚਾਉਣਾ ਹੈ ਤਾਂ ਕਰੋ ਇਹ ਛੋਟਾ ਜਿਹਾ ਉਪਾਅ
    • baba vanga s predictions ai
      ਕੀ AI ਖਾ ਜਾਏਗਾ ਨੌਕਰੀਆਂ ? ਜਾਣੋ ਬਾਬਾ ਵੇਂਗਾ ਦੀਆਂ ਭਵਿੱਖਬਾਣੀਆਂ ਤੇ Tech...
    • people with these zodiac signs will be wealthy in march
      ਮਾਰਚ 'ਚ ਇਨ੍ਹਾਂ ਰਾਸ਼ੀਆਂ ਵਾਲੇ ਲੋਕ ਹੋਣਗੇ ਮਾਲਾਮਾਲ ! ਗ੍ਰਹਿਆਂ ਦੀ ਬਦਲਦੀ ਚਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +