Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    4:57:32 PM

  • parvinder jhota mansa city closed

    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ,...

  • father refuses to perform parvinder jhota s cremation

    ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਦਾ ਇਨਕਾਰ,...

  • parvinder jhota s son became emotional after his father s death

    ਪਿਤਾ ਦੀ ਮੌਤ ਮਗਰੋਂ ਭਾਵੁਕ ਹੋਇਆ ਪਰਵਿੰਦਰ ਝੋਟਾ ਦਾ...

  • charanjit singh channi

    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਵਿਗੜੇ ਕੰਮ ਬਣਾਉਣ ਲਈ ਬੁੱਧਵਾਰ ਕਰੋ ਇਹ ਕੰਮ

DHARM News Punjabi(ਧਰਮ)

ਵਿਗੜੇ ਕੰਮ ਬਣਾਉਣ ਲਈ ਬੁੱਧਵਾਰ ਕਰੋ ਇਹ ਕੰਮ

  • Edited By Sunita,
  • Updated: 24 Jun, 2020 12:07 PM
Jalandhar
dharm ganesh ji
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਹਰ ਵਿਅਕਤੀ ਆਪਣੀ ਜ਼ਿੰਦਗੀ 'ਚ ਸਫ਼ਲਤਾ ਪਾਉਣ ਦੀ ਇੱਛਾ ਰੱਖਦਾ ਹੈ ਪਰ ਕੁਝ ਲੋਕਾਂ ਨਾਲ ਅਕਸਰ ਅਜਿਹਾ ਹੁੰਦਾ ਹੈ ਕਿ ਕਈ ਵਾਰ ਉਨ੍ਹਾਂ ਦੇ ਪੁਰਾਣੇ ਕੰਮ ਵੀ ਪੂਰੇ ਨਹੀਂ ਹੋ ਪਾਉਂਦੇ। ਉਨ੍ਹਾਂ ਵਲੋਂ ਕੀਤੇ ਜਾ ਰਹੇ ਨਵੇਂ ਕੰਮਾਂ 'ਚ ਵੀ ਕਈ ਤਰ੍ਹਾਂ ਦੀਆਂ ਰੁਕਾਵਟਾਂ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ। ਜੇਕਰ ਤੁਹਾਡੇ ਨਾਲ ਵੀ ਅਜਿਹਾ ਕੁਝ ਹੁੰਦਾ ਹੈ ਤਾਂ ਤੁਹਾਨੂੰ ਦੱਸ ਦੇਈਏ ਕਿ ਤੁਸੀਂ ਆਪਣੀ ਜ਼ਿੰਦਗੀ ਦੀ ਵੱਡੀ ਤੋਂ ਵੱਡੀ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ। ਅੱਜ ਬੁੱਧਵਾਰ ਦੇ ਦਿਨ ਅਸੀਂ ਤੁਹਾਨੂੰ ਕੁਝ ਅਜਿਹੇ ਉਪਾਅ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨਾਲ ਤੁਹਾਡੇ ਸਾਰੇ ਰੁਕੇ ਹੋਏ ਕੰਮ ਆਪਣੇ-ਆਪ ਬਣ ਜਾਣਗੇ। ਤਾਂ ਆਓ ਜਾਣਦੇ ਹਾਂ ਇਹ ਖਾਸ ਉਪਾਅ :-

:— ਬੁੱਧਵਾਰ ਦਾ ਦਿਨ ਭਗਵਾਨ ਗਣੇਸ਼ ਜੀ ਦਾ ਹੁੰਦਾ ਹੈ। ਇਸ ਲਈ ਇਸ ਦਿਨ ਇਨ੍ਹਾਂ ਦੀ ਪੂਜਾ ਕਰਨੀ ਬਹੁਤ ਹੀ ਸ਼ੁੱਭ ਹੁੰਦੀ ਹੈ। ਇਸ ਤੋਂ ਗਣੇਸ਼ ਜੀ ਖੁਸ਼ ਹੋ ਕੇ ਆਪਣੇ ਭਗਤਾਂ ਦੇ ਸਾਰੇ ਦੁੱਖਾਂ ਨੂੰ ਦੂਰ ਕਰਦੇ ਹਨ ਅਤੇ ਉਨ੍ਹਾਂ ਦੀਆਂ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਕਰਦੇ ਹਨ। ਜੋਤਿਸ਼ ਅਨੁਸਾਰ ਇਸ ਪ੍ਰਯੋਗ 'ਚ ਇੰਨੀ ਸ਼ਕਤੀ ਹੈ ਕਿ ਇਸ ਨਾਲ ਤੁਹਾਡੇ ਨਵੇਂ ਹੀ ਨਹੀਂ ਸਗੋਂ ਪੁਰਾਣੇ ਤੋਂ ਪੁਰਾਣੇ ਰੁੱਕੇ ਹੋਏ ਕੰਮ, ਵਿਗੜੇ ਹੋਏ ਕੰਮ ਵੀ ਦੇਖਦੇ ਹੀ ਦੇਖਦੇ ਪੂਰੇ ਹੋ ਜਾਣਗੇ।
:— ਬੁੱਧਵਾਰ ਦੇ ਦਿਨ ਘਰ 'ਚ ਹੀ ਮਿੱਟੀ ਦੇ ਗਣੇਸ਼ ਜੀ ਬਣਾ ਕੇ ਤਾਜ਼ੇ ਗੰਨੇ ਦੇ ਰਸ ਅਤੇ 108 ਸਫੈਦ ਦੁਰਵਾ ਨਾਲ ਅਭਿਸ਼ੇਕ ਕਰਨ ਨਾਲ ਪੁਰਾਣੇ ਤੋਂ ਪੁਰਾਣੇ ਰੁਕੇ ਹੋਏ ਕੰਮ ਕੁਝ ਹੀ ਦਿਨਾਂ 'ਚ ਪੂਰੇ ਹੋ ਜਾਣਗੇ।
:— ਇਸ ਦਿਨ ਹਾਥੀ ਨੂੰ ਹਰਾ ਚਾਰਾ ਖਵਾਉਣ ਨਾਲ ਜ਼ਿੰਦਗੀ 'ਚ ਆ ਰਹੀਆਂ ਪਰੇਸ਼ਾਨੀਆਂ ਦੂਰ ਹੋ ਜਾਂਦੀਆਂ ਹਨ।
:— 21 ਗੁੜ ਦੀਆਂ ਡੱਲੀਆਂ (ਪੇਸੀਆਂ) ਸ਼੍ਰੀ ਗਣੇਸ਼ ਜੀ ਦੇ ਮੰਦਰ 'ਚ ਜਾ ਕੇ ਭਗਵਾਨ ਗਣੇਸ਼ ਜੀ ਨੂੰ ਚੜ੍ਹਾਓ। ਇਸ ਨਾਲ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ।
:— ਜੇਕਰ ਤੁਸੀਂ ਬਹੁਤ ਧਨ ਪਾਉਣਾ ਚਾਹੁੰਦੇ ਹੋ ਤਾਂ ਬੁੱਧਵਾਰ ਗਣੇਸ਼ ਜੀ ਨੂੰ ਸ਼ੁੱਧ ਘਿਉ ਅਤੇ ਗੁੜ ਦਾ ਭੋਗ ਲਗਾਓ। ਇਸ ਨਾਲ ਧਨ ਦੀ ਪ੍ਰਾਪਤੀ ਦੇ ਯੋਗ ਬਣਦੇ ਹਨ।

ਵਾਸਤੂ ਦੋਸ਼ ਦੂਰ ਕਰਨ ਦੇ ਉਪਾਅ : -
:— ਸੰਕਟਾਂ ਦੇ ਨਾਸ਼ ਲਈ ਗਣੇਸ਼ ਜੀ ਦੇ ਮੰਦਰ 'ਚ ਲੌਂਗ ਅਤੇ ਗੁੜ ਚੜ੍ਹਾਓ।
:— ਕਰਜ਼ੇ ਤੋਂ ਮੁਕਤੀ ਲਈ ਸ਼ੁੱਧ ਘਿਉ 'ਚ ਸਿੰਧੂਰ ਮਿਲਾ ਕੇ ਗਣਪਤੀ 'ਤੇ ਚੜ੍ਹਾਓ।
:— ਸੁੱਖ ਦੀ ਪ੍ਰਾਪਤੀ ਲਈ ਗਣੇਸ਼ ਜੀ ਮੰਦਰ 'ਚ ਮੋਦਕ ਚੜ੍ਹਾ ਕੇ ਗਰੀਬਾਂ ਨੂੰ ਵੰਡੋ।
:— ਚੰਗੀ ਸਿਹਤ ਲਈ ਗਣਪਤੀ 'ਤੇ ਸਿੰਧੂਰ ਚੜ੍ਹਾ ਕੇ ਮੱਥੇ 'ਤੇ ਤਿਲਕ ਲਾਓ।
:— ਨੁਕਸਾਨ ਤੋਂ ਬਚਣ ਲਈ ਗਣਪਤੀ 'ਤੇ ਪਿੱਪਲ ਦਾ ਪੱਤਾ ਚੜ੍ਹਾਓ।
:— ਕਾਰੋਬਾਰ 'ਚ ਸਫ਼ਲਤਾ ਹਾਸਲ ਕਰਨ ਲਈ ਗਣਪਤੀ 'ਤੇ ਪਾਨ ਦਾ ਪੱਤਾ ਚੜ੍ਹਾਓ।
:— ਸਿੱਖਿਆ 'ਚ ਸਫਲਤਾ ਲਈ ਟੈਕਸਟਬੁੱਕ 'ਚ ਹਰੇ ਪੈੱਨ ਨਾਲ ਸਵਾਸਤਿਕ ਬਣਾਓ।
:— ਬਿਜ਼ਨੈੱਸ 'ਚ ਸਫਲਤਾ ਪ੍ਰਾਪਤ ਕਰਨ ਲਈ ਗਣੇਸ਼ ਜੀ 'ਤੇ ਚੜ੍ਹੀ ਸੁਪਾਰੀ ਨੂੰ ਗੱਲੇ 'ਚ ਰੱਖੋ।
:— ਪਰਿਵਾਰਿਕ ਖੁਸ਼ਹਾਲੀ ਲਈ ਓਮ ਦੁਰਵਾਬਿਲਵਪ੍ਰਿਯਾਯ ਨਮ:ਮੰਤਰ ਦਾ ਜਾਪ ਕਰੋ। ਇਸ ਨਾਲ ਘਰ 'ਚ ਖੁਸ਼ੀਆਂ ਦਸਤਕ ਦੇਣਗੀਆਂ।
:— ਵਿਆਹੁਤਾ ਜ਼ਿੰਦਗੀ 'ਚ ਸਫ਼ਲਤਾ ਹਾਸਲ ਕਰਨ ਲਈ ਗਣੇਸ਼ ਮੰਦਰ 'ਚ ਕਣਕ ਅਤੇ ਗੁੜ ਚੜ੍ਹਾਓ।

  • Dharm
  • Ganesh Ji
  • Puja
  • ਭਗਵਾਨ ਗਣੇਸ਼ ਜੀ

ਇਤਿਹਾਸ ਦਾ ਬੇਮਿਸਾਲ ਸਾਕਾ;ਬੰਦਾ ਸਿੰਘ ਬਹਾਦਰ ਦੀ ਲਾਸਾਨੀ ਸ਼ਹਾਦਤ

NEXT STORY

Stories You May Like

  • worship goddess kushmanda on the fourth day of navratri
    Shardiya Navratri 2026: ਨਰਾਤੇ ਦੇ ਚੌਥੇ ਦਿਨ ਜਾਣੋ ਮਾਂ ਕੁਸ਼ਮਾਂਡਾ ਦੇ ਅਲੌਕਿਕ ਸਰੂਪ ਦਾ ਰਹੱਸ ਅਤੇ ਪੂਜਾ ਵਿਧੀ
  • do not place these things on the kitchen slab even by mistake
    ਰਸੋਈ ਦੀ ਸਲੈਬ 'ਤੇ ਭੁੱਲ ਕੇ ਵੀ ਨਾ ਰੱਖੋ ਇਹ 'ਚੀਜ਼ਾਂ' ! ਬਣ ਸਕਦੈ ਕੰਗਾਲੀ ਦਾ ਕਾਰਨ
  • worship goddess chandraghanta on the third day of navratri
    ਨਰਾਤੇ ਦੇ ਤੀਜੇ ਦਿਨ ਕਰੋ ਮਾਂ ਚੰਦਰਘੰਟਾ ਦੀ ਪੂਜਾ , ਜਾਣੋ ਵਿਧੀ ਤੇ ਉਨ੍ਹਾਂ ਦਾ ਮਨਪਸੰਦ ਭੋਗ
  • perform this aarti of mata chandraghanta on the second day of navratri
    Navratri 2026 : ਨਰਾਤਿਆਂ ਦੇ ਦੂਜੇ ਦਿਨ ਕਰੋ ਮਾਤਾ ਚੰਦਰਘੰਟਾ ਦੀ ਇਹ ਆਰਤੀ
  • the stars indicate financial gains for those with the virgo zodiac sign
    ਕੰਨਿਆ ਰਾਸ਼ੀ ਵਾਲਿਆਂ ਦਾ ਸਿਤਾਰਾ ਧਨ ਲਾਭ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • navratri  first day  mata vaishno devi  temple  47326 pilgrims
    ਭਾਰੀ ਮੀਂਹ ਦੇ ਬਾਵਜੂਦ ਨਰਾਤਿਆਂ ਦੇ ਪਹਿਲੇ ਦਿਨ ਮਾਤਾ ਵੈਸ਼ਨੋ ਦੇਵੀ ਪੁੱਜੇ 47,326 ਸ਼ਰਧਾਲੂ
  • navratri 2026  gajkesari yog  rashifal  rain of money
    Navratri 2026 : ਨਰਾਤਿਆਂ 'ਚ ਬਣੇਗਾ 2 ਵਾਰ ਗਜਕੇਸਰੀ ਯੋਗ, ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ
  • mata brahmacharini  aarti  navratri 2026
    Navratri 2026 : ਨਰਾਤਿਆਂ ਦੇ ਦੂਜੇ ਦਿਨ ਕਰੋ ਮਾਤਾ ਬ੍ਰਹਮਚਾਰਿਣੀ ਇਹ ਆਰਤੀ
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
Trending
Ek Nazar
last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • business and work prospects will improve for aries natives
      ਮੇਖ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ...
    • golden time is beginning for these zodiac signs
      ਨੋਟ ਗਿਣਨ ਨੂੰ ਹੋ ਜਾਓ ਤਿਆਰ, ਅਚਾਨਕ ਵਧੇਗਾ ਬੈਂਕ ਬੈਲੇਂਸ ! ਇਨ੍ਹਾਂ ਰਾਸ਼ੀਆਂ ਦਾ...
    • navratri  mata vaishno devi temple  pilgrims
      ਨਰਾਤਿਆਂ ਦੇ ਸ਼ੁੱਭ ਮੌਕੇ 'ਤੇ ਮਾਤਾ ਵੈਸ਼ਨੋ ਦੇਵੀ ਮੰਦਰ 'ਚ ਸ਼ਰਧਾਲੂਆਂ ਦੀ ਲੱਗੀ...
    • worship goddess brahmacharini on the second day of navratri
      ਨਰਾਤੇ ਦੇ ਦੂਜੇ ਦਿਨ ਮਾਂ ਬ੍ਰਹਮਚਾਰਿਨੀ ਦੀ ਕਰੋ ਪੂਜਾ ! ਜਾਣੋ ਵਿਧੀ ਤੇ ਮਨਪਸੰਦ...
    • mata vaishno devi temple flowers lights decorations
      ਜੈ ਮਾਤਾ ਦੀ... ਨਰਾਤਿਆਂ ਦੇ ਸ਼ੁੱਭ ਮੌਕੇ ਰੰਗ-ਬਿਰੰਗੇ ਫੁੱਲਾਂ ਨਾਲ ਸਜਿਆ ਮਾਤਾ...
    • today  goddess durga  s special grace will be upon these zodiac signs
      ਅੱਜ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਮਾਂ ਦੁਰਗਾ ਦੀ ਖਾਸ ਕਿਰਪਾ ! ਤਰੱਕੀ ਦੇ ਬਣਨਗੇ...
    • aarti of mata shailputri on the first day of navratri
      ਨਰਾਤੇ ਦੇ ਪਹਿਲੇ ਦਿਨ ਕਰੋ ਮਾਤਾ ਸ਼ੈਲਪੁੱਤਰੀ ਦੀ ਇਹ 'ਆਰਤੀ'
    • mata vaishno devi  s shrine decked up like heaven
      'ਸਵਰਗ' ਵਾਂਗ ਸਜਿਆ ਮਾਤਾ ਵੈਸ਼ਨੋ ਦੇਵੀ ਧਾਮ, 400 ਕਾਰੀਗਰਾਂ ਨੇ ਸਜਾਇਆ ਸੁੰਦਰ...
    • for cancer natives  the stars indicate a period of hectic activity
      ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਕੰਮਕਾਜੀ ਭੱਜਦੌੜ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ...
    • shardiya navratri 2026
      ਘਰ 'ਚ ਆਵੇਗੀ ਸੁੱਖ-ਸਮ੍ਰਿੱਧੀ: ਇਸ ਨਵਰਾਤਰੀ 9 ਦਿਨਾਂ 'ਚ ਪਹਿਨੋ ਇਹ 9 ਖਾਸ ਰੰਗ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +