Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    7:57:39 PM

  • teachers notice teachers of punjab

    ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ...

  • punjab police asi controversy video viral on social media

    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ...

  • dhanaula police station video

    ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ...

  • assembly elections akali dal candidate

    ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਹਰ ਪ੍ਰੇਸ਼ਾਨੀ ਨੂੰ ਦੂਰ ਕਰਨ ਲਈ ਬੁੱਧਵਾਰ ਕਰੋ ਇਹ ਖ਼ਾਸ ਉਪਾਅ, ਸ਼੍ਰੀ ਗਣੇਸ਼ ਜੀ ਖੋਲ੍ਹਣਗੇ ਕਿਸਮਤ ਦੇ ਬੰਦ ਦਰਵਾਜ਼ੇ

DHARM News Punjabi(ਧਰਮ)

ਹਰ ਪ੍ਰੇਸ਼ਾਨੀ ਨੂੰ ਦੂਰ ਕਰਨ ਲਈ ਬੁੱਧਵਾਰ ਕਰੋ ਇਹ ਖ਼ਾਸ ਉਪਾਅ, ਸ਼੍ਰੀ ਗਣੇਸ਼ ਜੀ ਖੋਲ੍ਹਣਗੇ ਕਿਸਮਤ ਦੇ ਬੰਦ ਦਰਵਾਜ਼ੇ

  • Edited By Sunita,
  • Updated: 24 Mar, 2021 01:58 PM
Dharm
dharm ganesh ji
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਹਰ ਵਿਅਕਤੀ ਆਪਣੀ ਜ਼ਿੰਦਗੀ 'ਚ ਸਫ਼ਲਤਾ ਪਾਉਣ ਦੀ ਇੱਛਾ ਰੱਖਦਾ ਹੈ ਪਰ ਕੁਝ ਲੋਕਾਂ ਨਾਲ ਅਕਸਰ ਅਜਿਹਾ ਹੁੰਦਾ ਹੈ ਕਿ ਕਈ ਵਾਰ ਉਨ੍ਹਾਂ ਦੇ ਪੁਰਾਣੇ ਕੰਮ ਵੀ ਪੂਰੇ ਨਹੀਂ ਹੋ ਪਾਉਂਦੇ। ਉਨ੍ਹਾਂ ਵਲੋਂ ਕੀਤੇ ਜਾ ਰਹੇ ਨਵੇਂ ਕੰਮਾਂ 'ਚ ਵੀ ਕਈ ਤਰ੍ਹਾਂ ਦੀਆਂ ਰੁਕਾਵਟਾਂ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ। ਜੇਕਰ ਤੁਹਾਡੇ ਨਾਲ ਵੀ ਅਜਿਹਾ ਕੁਝ ਹੁੰਦਾ ਹੈ ਤਾਂ ਤੁਹਾਨੂੰ ਦੱਸ ਦੇਈਏ ਕਿ ਤੁਸੀਂ ਆਪਣੀ ਜ਼ਿੰਦਗੀ ਦੀ ਵੱਡੀ ਤੋਂ ਵੱਡੀ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ। ਬੁੱਧਵਾਰ ਦੇ ਦਿਨ ਲਈ ਅਸੀਂ ਤੁਹਾਨੂੰ ਕੁਝ ਅਜਿਹੇ ਉਪਾਅ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨਾਲ ਤੁਹਾਡੇ ਸਾਰੇ ਰੁਕੇ ਹੋਏ ਕੰਮ ਆਪਣੇ -ਆਪ ਬਣ ਜਾਣਗੇ।

ਅੱਜ ਦੇ ਦਿਨ ਜ਼ਰੂਰ ਕਰੋ ਇਹ ਖ਼ਾਸ ਉਪਾਅ :-
1.  ਬੁੱਧਵਾਰ ਦਾ ਦਿਨ ਭਗਵਾਨ ਗਣੇਸ਼ ਜੀ ਦਾ ਹੁੰਦਾ ਹੈ। ਇਸ ਲਈ ਇਸ ਦਿਨ ਭਗਵਾਨ ਗਣੇਸ਼ ਜੀ ਦੀ ਪੂਜਾ ਕਰਨੀ ਬਹੁਤ ਹੀ ਸ਼ੁੱਭ ਮੰਨੀ ਜਾਂਦੀ ਹੈ। ਇਸ ਤੋਂ ਉਹ ਖੁਸ਼ ਹੋ ਕੇ ਆਪਣੇ ਭਗਤਾਂ ਦੇ ਸਾਰੇ ਦੁੱਖਾਂ/ਕਸ਼ਟਾਂ ਨੂੰ ਦੂਰ ਕਰਦੇ ਹਨ ਅਤੇ ਉਨ੍ਹਾਂ ਦੀਆਂ ਸਾਰੀਆਂ ਇੱਛਾਵਾਂ (ਮਨੋਕਾਮਨਾਵਾਂ) ਨੂੰ ਪੂਰੀਆਂ ਕਰਦੇ ਹਨ। ਜੋਤਿਸ਼ ਅਨੁਸਾਰ ਇਸ ਪ੍ਰਯੋਗ 'ਚ ਇੰਨੀ ਸ਼ਕਤੀ ਹੈ ਕਿ ਇਸ ਨਾਲ ਤੁਹਾਡੇ ਨਵੇਂ ਹੀ ਨਹੀਂ ਸਗੋਂ ਪੁਰਾਣੇ ਤੋਂ ਪੁਰਾਣੇ ਰੁਕੇ ਹੋਏ ਕੰਮ, ਵਿਗੜੇ ਹੋਏ ਕੰਮ ਵੀ ਦੇਖਦੇ ਹੀ ਦੇਖਦੇ ਪੂਰੇ ਹੋ ਜਾਣਗੇ।

2. ਬੁੱਧਵਾਰ ਦੇ ਦਿਨ ਘਰ 'ਚ ਹੀ ਮਿੱਟੀ ਦੇ ਗਣੇਸ਼ ਜੀ ਬਣਾ ਕੇ ਤਾਜ਼ੇ ਗੰਨੇ ਦੇ ਰਸ ਅਤੇ 108 ਸਫੈਦ ਦੁਰਵਾ ਨਾਲ ਅਭਿਸ਼ੇਕ ਕਰਨ ਨਾਲ ਪੁਰਾਣੇ ਤੋਂ ਪੁਰਾਣੇ ਰੁਕੇ ਹੋਏ ਕੰਮ ਕੁਝ ਹੀ ਦਿਨਾਂ 'ਚ ਪੂਰੇ ਹੋ ਜਾਣਗੇ।

3.ਬੁੱਧਵਾਰ ਨੂੰ ਹਾਥੀ ਨੂੰ ਹਰਾ ਚਾਰਾ ਖਵਾਉਣ ਨਾਲ ਜ਼ਿੰਦਗੀ 'ਚ ਆ ਰਹੀਆਂ ਪ੍ਰੇਸ਼ਾਨੀਆਂ ਦੂਰ ਹੋ ਜਾਂਦੀਆਂ ਹਨ।

4. 21 ਗੂੜ੍ਹ ਦੀਆਂ ਪੇਸੀਆਂ ਸ਼੍ਰੀ ਗਣੇਸ਼ ਜੀ ਦੇ ਮੰਦਰ 'ਚ ਜਾ ਕੇ ਭਗਵਾਨ ਗਣੇਸ਼ ਜੀ ਨੂੰ ਚੜ੍ਹਾਓ। ਇਸ ਨਾਲ ਸਾਰੀਆਂ ਇੱਛਾਵਾਂ ਪੂਰੀਆਂ ਹੁੰਦੀਆਂ ਹਨ।

5. ਜੇਕਰ ਤੁਸੀਂ ਬਹੁਤ ਧਨ ਪਾਉਣਾ ਚਾਹੁੰਦੇ ਹੋ ਤਾਂ ਬੁੱਧਵਾਰ ਗਣੇਸ਼ ਜੀ ਨੂੰ ਸ਼ੁੱਧ ਘਿਉ ਅਤੇ ਗੂੜ੍ਹ ਦਾ ਭੋਗ ਲਗਾਓ। ਇਸ ਨਾਲ ਧਨ ਦੀ ਪ੍ਰਾਪਤੀ ਦੇ ਯੋਗ ਬਣਦੇ ਹਨ।

ਵਾਸਤੂ ਦੋਸ਼ ਦੂਰ ਕਰਨ ਦੇ ਉਪਾਅ : -

1. ਸੰਕਟਾਂ ਦੇ ਨਾਸ਼ ਲਈ ਗਣੇਸ਼ ਜੀ ਦੇ ਮੰਦਰ 'ਚ ਲੌਂਗ ਅਤੇ ਗੂੜ੍ਹ ਚੜ੍ਹਾਓ।
2. ਕਰਜ਼ੇ ਤੋਂ ਮੁਕਤੀ ਲਈ ਸ਼ੁੱਧ ਘਿਉ 'ਚ ਸਿੰਧੂਰ ਮਿਲਾ ਕੇ ਗਣਪਤੀ 'ਤੇ ਚੜ੍ਹਾਓ।
3. ਸੁੱਖ ਦੀ ਪ੍ਰਾਪਤੀ ਲਈ ਗਣੇਸ਼ ਜੀ ਮੰਦਰ 'ਚ ਮੋਦਕ ਚੜ੍ਹਾ ਕੇ ਗਰੀਬਾਂ ਨੂੰ ਵੰਡੋ।
4. ਚੰਗੀ ਸਿਹਤ ਲਈ ਗਣਪਤੀ 'ਤੇ ਸਿੰਧੂਰ ਚੜ੍ਹਾ ਕੇ ਮੱਥੇ 'ਤੇ ਤਿਲਕ ਕਰੋ।
5. ਨੁਕਸਾਨ ਤੋਂ ਬਚਣ ਲਈ ਗਣਪਤੀ 'ਤੇ ਪਿੱਪਲ ਦਾ ਪੱਤਾ ਚੜ੍ਹਾਓ।
6. ਕਾਰੋਬਾਰ 'ਚ ਸਫਲਤਾ ਹਾਸਲ ਕਰਨ ਲਈ ਗਣਪਤੀ 'ਤੇ ਪਾਨ ਦਾ ਪੱਤਾ ਚੜ੍ਹਾਓ।

  • Dharm
  • Ganesh Ji
  • Puja
  • ਬੁੱਧਵਾਰ
  • ਭਗਵਾਨ
  • ਗਣੇਸ਼ ਜੀ

Holi 2021 : ਵਾਸਤੂ ਸ਼ਾਸਤਰ ਅਨੁਸਾਰ ਇਸ ਵਾਰ ਇਨ੍ਹਾਂ ਰੰਗਾਂ ਨਾਲ ਖੇਡੋ ‘ਹੋਲੀ’, ਹੋਵੇਗਾ ਸ਼ੁੱਭ

NEXT STORY

Stories You May Like

  • a sink installed in the wrong direction can lead to ruin
    ਰਸੋਈ 'ਚ ਗਲਤ ਦਿਸ਼ਾ 'ਚ ਬਣੀ ਸਿੰਕ ਬਣ ਸਕਦੀ ਹੈ ਬਰਬਾਦੀ ਦਾ ਕਾਰਨ ! ਹੋਵੇਗਾ ਵੱਡਾ ਨੁਕਸਾਨ
  • these 4 zodiac signs are set to hit the jackpot today
    ਅੱਜ ਇਨ੍ਹਾਂ 4 ਰਾਸ਼ੀਆਂ ਦਾ ਲੱਗਣ ਵਾਲੈ ਜੈਕਪਾਟ ! ਖੁੱਲ੍ਹਣਗੇ ਤਰੱਕੀ ਦੇ ਰਾਹ ਤੇ ਪੈਸੇ ਦੀ ਹੋਵੇਗੀ ਬਰਖਾ
  • for those with the scorpio zodiac sign
    ਬ੍ਰਿਸ਼ਚਕ ਰਾਸ਼ੀ ਵਾਲਿਆਂ ਦਾ ਸਿਤਾਰਾ ਰੁਕਾਵਟਾਂ-ਪ੍ਰੇਸ਼ਾਨੀਆਂ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • a rare alignment is taking place after 60 years
    60 ਸਾਲਾਂ ਬਾਅਦ ਬਣ ਰਿਹੈ ਦੁਰਲੱਭ ਸੰਯੋਗ ! ਬੁਧਾਦਿਤਯ ਤੇ ਤ੍ਰਿਏਕਾਦਸ਼ ਯੋਗ ਨਾਲ 26 ਸਤੰਬਰ ਤੋਂ ਸ਼ੁਰੂ ਹੋਣਗੇ ਸ਼ਰਾਧ
  • a single mistake made while serving food can lead to ruin
    ਰੋਟੀ ਵਰਤਾਉਂਦੇ ਸਮੇਂ ਕੀਤੀ ਇਕ ਗਲਤੀ ਬਣ ਸਕਦੀ ਹੈ ਬਰਬਾਦੀ ਦਾ ਕਾਰਨ ! ਰਹੋ ਸਾਵਧਾਨ
  • the locks of fortune will open for these 4 zodiac signs
    ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ ! 'ਨੀਚਭੰਗ ਰਾਜਯੋਗ' ਨਾਲ ਘਰ ਵਰ੍ਹੇਗਾ ਨੋਟਾਂ ਦਾ ਮੀਂਹ
  • people of these 3 zodiac signs will hit the jackpot before diwali
    ਦੀਵਾਲੀ ਤੋਂ ਪਹਿਲਾਂ ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'!
  • the fortunes of these 4 zodiac signs will change
    ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਭਦਰ ਮਹਾਪੁਰਸ਼ ਰਾਜਯੋਗ ਨਾਲ ਘਰ ਵਰ੍ਹੇਗਾ ਨੋਟਾਂ ਦਾ ਮੀਂਹ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • ice accumulating in the fridge could be the cause of your financial ruin
      Fridge 'ਚ ਜੰਮ ਰਹੀ ਬਰਫ਼ ਬਣ ਸਕਦੀ ਹੈ ਤੁਹਾਡੀ ਕੰਗਾਲੀ ਦਾ ਕਾਰਨ ! ਤੁਰੰਤ ਕਰੋ...
    • the stars indicate a period of loss for aquarius natives
      ਕੁੰਭ ਰਾਸ਼ੀ ਵਾਲਿਆਂ ਦਾ ਸਿਤਾਰਾ ਨੁਕਸਾਨ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • people of the pisces zodiac sign will gain respect and honor
      ਮੀਨ ਰਾਸ਼ੀ ਵਾਲਿਆਂ ਨੂੰ ਇੱਜ਼ਤਮਾਣ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • people of these 3 zodiac signs will be rolling in money
      ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ
    • do not keep these things in the southern part of the house even by mistake
      ਘਰ ਦੀ ਦੱਖਣ ਦਿਸ਼ਾ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ ! ਬਣ ਸਕਦੈ ਕੰਗਾਲੀ ਕਾਰਨ
    • today these 4 zodiac signs will be lucky
      ਅੱਜ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਆਰਥਿਕ ਪੱਖੋਂ ਮਿਲੇਗਾ ਲਾਭ ਤੇ ਹੋਵੇਗੀ...
    • salt on the floor could be the cause of your financial ruin
      ਫਰਸ਼ 'ਤੇ ਡਿੱਗਿਆ ਨਮਕ ਬਣ ਸਕਦੈ ਤੁਹਾਡੀ ਕੰਗਾਲੀ ਦਾ ਕਾਰਨ ! ਵਰਤੋਂ ਸਾਵਧਾਨੀਆਂ
    • the fortunes of these 4 zodiac signs will shine today
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕ ਜਾਵੇਗੀ ਕਿਸਮਤ ! ਕਰੀਅਰ 'ਚ ਹੋਵੇਗਾ ਲਾਭ ਤੇ...
    • those born under the cancer sign will face a fear of loss and trouble
      ਕਰਕ ਰਾਸ਼ੀ ਵਾਲਿਆਂ ਨੂੰ ਨੁਕਸਾਨ ਪ੍ਰੇਸ਼ਾਨੀ ਦਾ ਡਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • a golden period begins for people of these zodiac signs
      ਇਨ੍ਹਾਂ ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਹੋਵੇਗੀ ਨੋਟਾਂ ਦੀ ਬਾਰਿਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +