Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 20, 2026

    1:38:19 PM

  • sir in punjab

    ਆ ਗਈ ਚਿੱਠੀ...! ਪੰਜਾਬ 'ਚ ਵੀ ਹੋਣ ਜਾ ਰਿਹੈ SIR,...

  • sarpanch  s son   patiala  woman

    ਸਰਪੰਚ ਦੇ ਪੁੱਤ ਨੇ ਕਰ 'ਤਾ ਜਨਾਨੀ ਦਾ ਕਤਲ, ਧਾਹਾਂ...

  • punjab police registered fir on farmers

    ਪੰਜਾਬ ਪੁਲਸ ਨੇ 400 ਕਿਸਾਨਾਂ 'ਤੇ ਕੀਤੇ ਪਰਚੇ!...

  • law and order situation in punjab deteriorated 7 aap leaders killed so far

    ਪੰਜਾਬ 'ਚ ਖ਼ੁਦ ਮਹਿਫ਼ੂਜ਼ ਨਹੀਂ ਸੱਤਾਧਾਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਵੀਰਵਾਰ ਨੂੰ ਦਾਨ ਕਰੋ ਇਹ ਚੀਜ਼ਾਂ, ਖ਼ਤਮ ਹੋਣਗੇ ਕਲੇਸ਼ ਤੇ ਘਰ 'ਚ ਆਉਣਗੀਆਂ ਖੁਸ਼ੀਆਂ

DHARM News Punjabi(ਧਰਮ)

ਵੀਰਵਾਰ ਨੂੰ ਦਾਨ ਕਰੋ ਇਹ ਚੀਜ਼ਾਂ, ਖ਼ਤਮ ਹੋਣਗੇ ਕਲੇਸ਼ ਤੇ ਘਰ 'ਚ ਆਉਣਗੀਆਂ ਖੁਸ਼ੀਆਂ

  • Edited By Sunita,
  • Updated: 16 Nov, 2022 04:05 PM
Dharm
dharm news   bhagwan vishnu ji puja
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਵੀਰਵਾਰ ਦੇ ਦਿਨ ਨੂੰ ਬਹੁਤ ਖ਼ਾਸ ਮੰਨਿਆ ਜਾਂਦਾ ਹੈ। ਇਸ ਦਿਨ ਵਿਸ਼ਣੂ ਭਗਵਾਨ ਜੀ ਦੀ ਅਤੇ ਦੇਵ ਗੁਰੂ ਬ੍ਰਹਸਪਤੀ ਜੀ ਦੀ ਪੂਜਾ ਕੀਤੀ ਜਾਂਦੀ ਹੈ। ਵੀਰਵਾਰ ਨੂੰ ਪੀਲੇ ਰੰਗ ਦੇ ਕੱਪੜੇ ਪਾਉਣਾ ਬਹੁਤ ਸ਼ੁੱਭ ਮੰਨਿਆ ਜਾਂਦਾ ਹੈ। ਇਸ ਦੇ ਨਾਲ ਹੀ ਵੀਰਵਾਰ ਨੂੰ ਪੀਲੀਆਂ ਚੀਜ਼ਾਂ ਦਾ ਵੀ ਬਹੁਤ ਮਹੱਤਵ ਹੁੰਦਾ ਹੈ। ਘਰ 'ਚ ਖੁਸ਼ੀਆਂ ਲਿਆਉਣ ਅਤੇ ਦੁੱਖਾਂ ਨੂੰ ਖ਼ਤਮ ਕਰਨ ਲਈ ਭਗਤਾਂ ਵਲੋਂ ਵੀਰਵਾਰ ਨੂੰ ਵਿਸ਼ਣੂ ਭਗਵਾਨ ਜੀ ਦੀ ਪੂਜਾ ਕੀਤੀ ਜਾਂਦੀ ਹੈ। ਪੂਜਾ ਕਰਨ ’ਤੇ ਭਗਵਾਨ ਜੀ ਜ਼ਿੰਦਗੀ ਵਿਚ ਕਦੇ ਵੀ ਸਿਹਤ, ਪੈਸਾ, ਸਫ਼ਲਤਾ ਅਤੇ ਮਨਪਸੰਦ ਜੀਵਨਸਾਥੀ ਨਾਲ ਸਬੰਧਿਤ ਕੋਈ ਸਮੱਸਿਆ ਨਹੀਂ ਆਉਣ ਦਿੰਦੇ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਉਪਾਅ ਦੱਸਣ ਜਾ ਰਹੇ ਹਾਂ, ਜਿਸ ਨੂੰ ਵੀਰਵਾਰ ਵਾਲੇ ਦਿਨ ਕਰਨ ਨਾਲ ਵਿਸ਼ਣੂ ਭਗਵਾਨ ਜੀ ਦੀ ਕ੍ਰਿਪਾ ਪ੍ਰਾਪਤ ਕੀਤੀ ਜਾ ਸਕਦੀ ਹੈ।

ਖ਼ਾਸ ਉਪਾਅ -
ਵਿਸ਼ਣੂ ਭਗਵਾਨ ਦੀ ਕਰੋ ਪੂਜਾ

ਵੀਰਵਾਰ ਦੇ ਦਿਨ ਵਿਸ਼ਣੂ ਭਗਵਾਨ ਦੀ ਪੂਜਾ ਕੀਤੀ ਜਾਂਦੀ ਹੈ। ਕਿਹਾ ਜਾਂਦਾ ਹੈ ਕਿ ਵਿਸ਼ਣੂ ਭਗਵਾਨ ਜੀ ਦੀ ਪੂਜਾ ਨਾਲ ਦੇਵੀ ਲਕਸ਼ਮੀ ਕਾਫ਼ੀ ਖੁਸ਼ ਹੁੰਦੀ ਹੈ।

ਕੇਲੇ ਦੇ ਦਰੱਖ਼ਤ ਦੀ ਕਰੋ ਪੂਜਾ 
ਵੀਰਵਾਰ ਵਾਲੇ ਦਿਨ ਕੇਲੇ ਦੇ ਦਰੱਖਤ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦਿਨ ਸਵੇਰੇ-ਸਵੇਰੇ ਕੇਲੇ ਦੇ ਦਰੱਖ਼ਤ ਦੀ ਪੂਜਾ ਕਰਨ ਤੋਂ ਬਾਅਦ ਦੀਵਾ ਜਗਾਇਆ ਜਾਂਦਾ ਹੈ। ਨਾਲ ਹੀ ਕੇਲੇ ਦੇ ਦਰੱਖ਼ਤ 'ਤੇ ਛੋਲਿਆਂ ਦੀ ਦਾਲ ਚੜ੍ਹਾਉਣਾ ਵੀ ਸ਼ੁੱਭ ਹੁੰਦਾ ਹੈ।

ਪੀਲੇ ਰੰਗ ਦੇ ਕੱਪੜੇ ਪਾਉਣੇ ਹਨ ਜ਼ਰੂਰੀ
ਵੀਰਵਾਰ ਦੇ ਦਿਨ ਪੀਲੇ ਰੰਗ ਦੇ ਕੱਪੜੇ ਪਾਉਣੇ ਚਾਹੀਦੇ ਹਨ। ਪੀਲਾ ਰੰਗ ਭਗਵਾਨ ਵਿਸ਼ਣੂ ਨੂੰ ਬਹੁਤ ਪਸੰਦ ਹੁੰਦਾ ਹੈ। ਇਸ ਲਈ ਭਗਵਾਨ ਨੂੰ ਖੁਸ਼ ਕਰਨ ਲਈ ਪੀਲੇ ਰੰਗ ਦੇ ਕੱਪੜੇ ਪਾਓ।

ਛੋਲਿਆਂ ਦੀ ਦਾਲ ਅਤੇ ਕੇਸਰ ਨੂੰ ਕਰੋ ਦਾਨ 
ਵੀਰਵਾਲ ਵਾਲੇ ਦਿਨ ਛੋਲਿਆਂ ਦੀ ਦਾਲ ਅਤੇ ਕੇਸਰ ਨੂੰ ਮੰਦਰ 'ਚ ਦਾਨ ਕਰੋ। ਇਸ ਦੇ ਨਾਲ ਹੀ ਕੇਸਰ ਦਾ ਟਿੱਕਾ ਮੱਥੇ 'ਤੇ ਵੀ ਲਗਾਉਣਾ ਚਾਹੀਦਾ ਹੈ।

ਪੀਲੇ ਰੰਗ ਦੀਆਂ ਚੀਜ਼ਾਂ ਕਰੋ ਦਾਨ
ਵੀਰਵਾਰ ਦੇ ਦਿਨ ਪੀਲੇ ਰੰਗ ਦੀਆਂ ਚੀਜ਼ਾਂ ਦਾਨ ਕਰਨੀਆਂ ਚਾਹੀਦੀਆਂ ਹਨ। ਜਿਵੇਂ ਕੱਪੜੇ, ਕਣਕ ਆਦਿ।

ਹਲਦੀ ਦਾ ਦਾਨ
ਵੀਰਵਾਰ ਵਾਲੇ ਦਿਨ ਪੀਲੇ ਫਲ-ਫੁੱਲ, ਪੀਲਾ ਚੰਦਨ, ਪੀਲੀ ਮਠਿਆਈ, ਮੁਨੱਕਾ, ਮੱਕੀ ਦਾ ਆਟਾ. ਚੌਲ ਅਤੇ ਹਲਦੀ ਦਾ ਦਾਨ ਕਰਨਾ ਚਾਹੀਦਾ ਹੈ। ਉਕਤ ਚੀਜ਼ਾਂ ਦਾਨ ਕਰਨ ਨਾਲ ਵਿਅਕਤੀ ਨੂੰ ਧਨ ਦੀ ਪ੍ਰਾਪਤੀ ਹੁੰਦੀ ਹੈ ਅਤੇ ਪਰਿਵਾਰ ਵਿਚ ਖੁਸ਼ੀਆਂ ਆਉਂਦੀਆਂ ਹਨ।

ਸੋਨੇ, ਤਾਂਬੇ ਅਤੇ ਕਾਂਸੇ ਦੀਆਂ ਧਾਤੂਆਂ ਦਾ ਦਾਨ
ਵੀਰਵਾਰ ਵਾਲੇ ਦਿਨ ਸੋਨੇ, ਤਾਂਬੇ ਅਤੇ ਕਾਂਸੇ ਦੀਆਂ ਧਾਤੂਆਂ ਦਾ ਦਾਨ ਜ਼ਰੂਰ ਕਰੋ ਜਾਂ ਤੁਸੀਂ ਇਨ੍ਹਾਂ ਨੂੰ ਖਰੀਦ ਵੀ ਸਕਦੇ ਹੋ। ਇਸ ਨਾਲ ਵੀ ਕਾਫੀ ਲਾਭ ਪ੍ਰਾਪਤ ਹੁੰਦਾ ਹੈ।

ਕੱਚਾ ਦੁੱਧ ਚੜ੍ਹਾਓ
ਵੀਰਵਾਰ ਦੇ ਦਿਨ ਤੁਲਸੀ ਦੇ ਪੌਦੇ ਨੂੰ ਕੱਚਾ ਦੁੱਧ ਚੜ੍ਹਾਉਣਾ ਚਾਹੀਦਾ ਹੈ। ਇਸ ਨਾਲ ਕਾਫ਼ੀ ਲਾਭ ਹੁੰਦਾ ਹੈ।

ਮੰਤਰ ਦਾ ਕਰੋ ਜਾਪ
ਓਮ ਗ੍ਰਾਂ ਗ੍ਰੀਂ ਗ੍ਰੋਂ ਸ : ਗੁਰੂਵੇ ਨਮ: ਮੰਤਰ ਦਾ 108 ਵਾਰ ਜਾਪ ਕਰੋ।

ਪੀਲੇ ਫੁੱਲ
ਵੀਰਵਾਰ ਨੂੰ ਤੁਸੀਂ ਕਿਸੇ ਵੀ ਮੰਦਰ 'ਚ ਜਾ ਕੇ ਪੀਲੇ ਫੁੱਲ ਵੀ ਚੜ੍ਹਾ ਸਕਦੋ ਹੋ।

ਇਸ ਦਿਨ ਕਰੋ ਭਗਵਾਨ ਵਿਸ਼ਣੂ ਦੀ ਪੂਜਾ
ਵੀਰਵਾਰ ਦੇ ਦਿਨ ਵਿਸ਼ਣੂ ਭਗਵਾਨ ਦੀ ਪੂਜਾ ਕੀਤੀ ਜਾਂਦੀ ਹੈ। ਕਿਹਾ ਜਾਂਦਾ ਹੈ ਕਿ ਵਿਸ਼ਣੂ ਭਗਵਾਨ ਦੀ ਪੂਜਾ ਨਾਲ ਦੇਵੀ ਲਕਸ਼ਮੀ ਖੁਸ਼ ਹੁੰਦੀ ਹੈ।

  • Dharm News
  • Thursday
  • Donation
  • Bhagwan Vishnu
  • Vishnu
  • Puja
  • ਧਰਮ
  • ਵੀਰਵਾਰ
  • ਦਾਨ

ਬੁੱਧ ਗ੍ਰਹਿ ਦਾ ਦੋਸ਼ ਸ਼ਾਂਤ ਕਰਨ ਲਈ ਬੁੱਧਵਾਰ ਨੂੰ ਜ਼ਰੂਰ ਕਰੋ ਇਹ ਖ਼ਾਸ ਉਪਾਅ

NEXT STORY

Stories You May Like

  • these 3 zodiac signs should be careful during the lunar eclipse
    ਚੰਦਰ ਗ੍ਰਹਿਣ ਦੌਰਾਨ ਇਹ 3 ਰਾਸ਼ੀਆਂ ਰਹਿਣ ਸਾਵਧਾਨ! ਮੰਡਰਾ ਰਿਹਾ ਖਤਰਾ
  • this 5 minute task will change your destiny
    Vastu : 5 ਮਿੰਟ ਦਾ ਇਹ ਕੰਮ ਬਦਲ ਦੇਵੇਗਾ ਤੁਹਾਡੀ ਕਿਸਮਤ; ਪੈਸਿਆਂ ਦੀ ਹੋਵੇਗੀ ਵਰਖਾ
  • chet navratri 2026
    Chet Navratri 2026: 19 ਮਾਰਚ ਤੋਂ ਬਦਲਣਗੇ ਤੁਹਾਡੇ ਭਾਗ! ਜਾਣੋ ਨੌਂ ਦਿਨਾਂ ਦੀ ਪੂਜਾ ਵਿਧੀ ਅਤੇ ਧਾਰਮਿਕ ਮਹੱਤਵ
  • the doors of fortune will open for these 5 zodiac signs in march
    ਮਾਰਚ 'ਚ ਇਨ੍ਹਾਂ 5 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ,  ਨੋਟਾਂ ਦਾ ਵਰ੍ਹੇਗਾ ਮੀਂਹ
  • the fortune of these 4 zodiac signs will shine
    ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਚਮਕੇਗੀ ਕਿਸਮਤ, ਹੋਵੇਗੀ ਨੋਟਾਂ ਦੀ ਬਾਰਿਸ਼
  • which day is holi march 2 or 3
    2 ਜਾਂ 3 ਮਾਰਚ ਕਿਸ ਦਿਨ ਹੈ ਹੋਲੀ! ਲੱਗੇਗਾ ਚੰਦਰ ਗ੍ਰਹਿਣ, ਜਾਣੋ ਸੂਤਕ ਕਾਲ ਅਤੇ ਪੂਜਾ ਦਾ ਸ਼ੁਭ ਮਹੂਰਤ
  • don  t forget to keep these things in the kitchen
    Vastu Tips : ਰਸੋਈ 'ਚ ਭੁੱਲ ਕੇ ਨਾ ਰੱਖੋ ਇਹ ਚੀਜ਼ਾਂ, ਨਹੀਂ ਤਾਂ ...
  • the month of march will bring good luck
    ਇਨ੍ਹਾਂ ਰਾਸ਼ੀਆਂ ਲਈ ਖੁਸ਼ਕਿਸਮਤੀ ਲੈ ਕੇ ਆਵੇਗਾ ਮਾਰਚ ਮਹੀਨਾ ! 'ਗੁਰੂ' ਦੀ ਚਾਲ ਬਦਲਣ ਨਾਲ ਬਣਨਗੇ ਵਿਗੜੇ ਕੰਮ
  • law and order situation in punjab deteriorated 7 aap leaders killed so far
    ਪੰਜਾਬ 'ਚ ਖ਼ੁਦ ਮਹਿਫ਼ੂਜ਼ ਨਹੀਂ ਸੱਤਾਧਾਰੀ! ਤਰਨਤਾਰਨ 'ਚ ਹੁਣ ਤੱਕ ਹੋਏ 'ਆਪ' ਦੇ...
  • sufi singer nooran sisters   father gulshan mir  s kidney fails
    ਨੂਰਾਂ ਸਿਸਟਰਜ਼ ਦੇ ਪਿਤਾ ਦੀ ਵਿਗੜੀ ਸਿਹਤ, ਕਿਡਨੀ ਹੋਈ ਫੇਲ੍ਹ!
  • robbers robbed a girl while stopping her on the way
    ਜਲੰਧਰ ਵਿਖੇ ਕੁੜੀ ਨੂੰ ਰਸਤੇ 'ਚ ਰੋਕ ਲੁਟੇਰਿਆਂ ਨੇ ਕੀਤੀ ਲੁੱਟਖੋਹ, ਦਾਤਰ ਵਿਖਾ...
  • thief flees with cash from chhabra general store in jalandhar
    ਤੜਕਸਾਰ ਜਲੰਧਰ 'ਚ ਵੱਡੀ ਵਾਰਦਾਤ! ਜਨਰਲ ਸਟੋਰ 'ਚ ਲੁਟੇਰਿਆਂ ਨੇ ਕੀਤਾ ਵੱਡਾ ਕਾਂਡ
  • sukhpal khaira statement about rs 10 lakh health insurance scheme
    10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਬਾਰੇ ਸਪਸ਼ਟ ਕਰੇ ਸਰਕਾਰ: ਸੁਖਪਾਲ ਖਹਿਰਾ
  • prasar bharati  job  apply  candidate
    ਪ੍ਰਸਾਰ ਭਾਰਤੀ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ! ਜਾਣੋ ਕਿੰਨੀ ਮਿਲੇਗੀ ਤਨਖਾਹ
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • bjp leader sheetal angural statement
    ਸ਼ੀਤਲ ਅੰਗੂਰਾਲ ਨੇ ਘੇਰੀ 'ਆਪ' ਸਰਕਾਰ, ਮੰਤਰੀ ਮੋਹਿੰਦਰ ਭਗਤ 'ਤੇ ਲਾਏ ਸਰਕਾਰੀ...
Trending
Ek Nazar
filmmaker m m  baig passes away

ਬਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਫ਼ਿਲਮ ਮੇਕਰ ਦੀ ਘਰ 'ਚੋਂ ਮਿਲੀ ਲਾਸ਼

thief flees with cash from chhabra general store in jalandhar

ਤੜਕਸਾਰ ਜਲੰਧਰ 'ਚ ਵੱਡੀ ਵਾਰਦਾਤ! ਜਨਰਲ ਸਟੋਰ 'ਚ ਲੁਟੇਰਿਆਂ ਨੇ ਕੀਤਾ ਵੱਡਾ ਕਾਂਡ

heavy rain alert

20, 21, 22, 23 ਤੇ 24 ਫਰਵਰੀ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ ਲਈ ਮੌਸਮ...

t20 world cup 2026

T20 ਵਿਸ਼ਵ ਕੱਪ 'ਚ ਹੋਇਆ ਇਕ ਹੋਰ ਵੱਡਾ ਉਲਟਫੇਰ, TEAM INDIA ਦੀ ਵਧੀ ਟੈਨਸ਼ਨ!

devotees visiting vaishno devi beware videotaping

ਮਾਤਾ ਵੈਸ਼ਨੋ ਦੇਵੀ ਮੰਦਰ ਦੀ ਸੁਰੱਖਿਆ ਨੂੰ ਲੈ ਕੇ ਸਖ਼ਤ ਨਿਰਦੇਸ਼, ਨਿਯਮ ਤੋੜਨ...

tarn taran  sarpanch did not get a chance to fire the pistol kept in the box

ਤਰਨਤਾਰਨ: ਡੱਬ ’ਚ ਰੱਖੇ ਪਿਸਤੌਲ ਨੂੰ ਚਲਾਉਣ ਦਾ ਸਰਪੰਚ ਨੂੰ ਨਹੀਂ ਮਿਲਿਆ ਮੌਕਾ

governing council kartarpur gurdwara restoration work

ਕਰਤਾਰਪੁਰ ਸਾਹਿਬ ਕਾਰੀਡੋਰ ਬਾਰੇ ਪ੍ਰਬੰਧਕੀ ਕੌਂਸਲ ਦਾ ਫੈਸਲਾ, ਜਾਣੋਂ ਪੂਰੀ ਅਪਡੇਟ

it is also important to know when not to use ai

AI ਦੀ ਵਰਤੋਂ ਕਦੋਂ ਨਹੀਂ ਕਰਨੀ ਚਾਹੀਦੀ? ਹੋ ਸਕਦੀ ਹੈ ਵੱਡੀ ਗੜਬੜੀ

actor tom noonan dies at 74

ਦਿੱਗਜ ਅਦਾਕਾਰ ਤੇ ਨਿਰਦੇਸ਼ਕ ਦਾ ਦਿਹਾਂਤ; ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

alert delhiites massive jams on 20 roads tonight police issue warning

ਦਿੱਲੀ ਵਾਲਿਓ ਸਾਵਧਾਨ! ਅੱਜ ਸ਼ਾਮ 5 ਤੋਂ 9 ਵਜੇ ਤੱਕ ਇਨ੍ਹਾਂ ਰਸਤਿਆਂ 'ਤੇ ਰਹੇਗੀ...

actor s house lit up amid rumors of vijay deverakonda and rashmika s marriage

ਵਿਜੇ ਦੇਵਰਕੋਂਡਾ ਤੇ ਰਸ਼ਮਿਕਾ ਮੰਦਾਨਾ ਦੇ ਵਿਆਹ ਦੀਆਂ ਚਰਚਾਵਾਂ ਤੇਜ਼, ਰੌਸ਼ਨੀਆਂ...

man catches falling girl from staircase shocks internet

'ਜਾਕੋ ਰਾਖੇ ਸਾਈਆਂ ਮਾਰ ਸਕੇ ਨਾ ਕੋਇ...' ਵੀਡੀਓ ਦੇਖ ਤੁਸੀਂ ਵੀ ਦੰਦਾਂ ਹੇਠ ਦੱਬ...

train travel mistake jail

Train 'ਚ ਸਫ਼ਰ ਦੌਰਾਨ ਭੁੱਲ ਕੇ ਵੀ ਨਾ ਕਰਨਾ ਇਹ ਗਲਤੀ, ਨਹੀਂ ਤਾਂ ਹੋਵੇਗੀ ਜੇਲ੍ਹ

this famous actress got pregnant before marriage

ਵਿਆਹ ਤੋਂ ਪਹਿਲਾਂ ਹੀ Pregnant ਹੋ ਗਈ ਸੀ ਇਹ ਮਸ਼ਹੂਰ ਅਦਾਕਾਰਾ, ਮਾਪਿਆਂ ਨੇ...

ganga boating reel selfie guidelines

ਕਾਸ਼ੀ ਵਿਖੇ ਗੰਗਾ ਨਦੀ 'ਚ ਸੈਲਫੀ ਲੈਣੀ ਅਤੇ ਰੀਲ ਬਣਾਉਣੀ ਪਵੇਗੀ ਮਹਿੰਗੀ!...

cricket match  bee attack  umpire died  player injured

ਚੱਲਦੇ ਮੈਚ 'ਚ ਮਧੂਮੱਖੀਆਂ ਨੇ ਕੀਤਾ ਹਮਲਾ ! ਅੰਪਾਇਰ ਦੀ ਹੋਈ ਦਰਦਨਾਕ ਮੌਤ, ਕਈ...

indian students to get visa

UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ !...

ed attaches property worth rs 39 lakh belonging to malayalam actor jayasurya

ED ਦੇ ਸ਼ਿਕੰਜੇ 'ਚ ਫਸਿਆ ਮਸ਼ਹੂਰ ਅਦਾਕਾਰ, ਮਲਿਆਲਮ ਫ਼ਿਲਮ ਇੰਡਸਟਰੀ 'ਚ ਮਚੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • baba venga s big prediction about ai
      AI ਨੂੰ ਲੈ ਕੇ ਬਾਬਾ ਵੇਂਗਾ ਨੇ ਕਰ'ਤੀ ਵੱਡੀ ਭਵਿੱਖਬਾਣੀ! ਖਤਰੇ 'ਚ...
    • mirror placed in the wrong direction cause of your poverty
      Vastu : ਗਲਤ ਦਿਸ਼ਾ 'ਚ ਲਗਾਇਆ ਗਿਆ ਸ਼ੀਸ਼ਾ ਵੀ ਬਣ ਸਕਦੈ ਤੁਹਾਡੀ ਕੰਗਾਲੀ ਦਾ ਕਾਰਨ!...
    • children s vision remedies
      Vastu : ਬੱਚੇ ਨੂੰ ਨਜ਼ਰ ਤੋਂ ਬਚਾਉਣਾ ਹੈ ਤਾਂ ਕਰੋ ਇਹ ਛੋਟਾ ਜਿਹਾ ਉਪਾਅ
    • baba vanga s predictions ai
      ਕੀ AI ਖਾ ਜਾਏਗਾ ਨੌਕਰੀਆਂ ? ਜਾਣੋ ਬਾਬਾ ਵੇਂਗਾ ਦੀਆਂ ਭਵਿੱਖਬਾਣੀਆਂ ਤੇ Tech...
    • people with these zodiac signs will be wealthy in march
      ਮਾਰਚ 'ਚ ਇਨ੍ਹਾਂ ਰਾਸ਼ੀਆਂ ਵਾਲੇ ਲੋਕ ਹੋਣਗੇ ਮਾਲਾਮਾਲ ! ਗ੍ਰਹਿਆਂ ਦੀ ਬਦਲਦੀ ਚਾਲ...
    • surya grahan 2026
      ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...
    • morning wake up see these things
      Vastu : ਸਵੇਰੇ ਉੱਠਦੇ ਹੀ ਕਰੋ ਇਨ੍ਹਾਂ ਚੀਜ਼ਾਂ ਦੇ ਦਰਸ਼ਨ, ਚਮਕ ਜਾਵੇਗੀ ਕਿਸਮਤ...
    • new house keep these things in mind
      ਨਵਾਂ ਘਰ ਬਣਾਉਣ ਤੋਂ ਪਹਿਲਾਂ ਇਨ੍ਹਾਂ ਵਾਸਤੂ ਨਿਯਮਾਂ ਦਾ ਰੱਖੋ ਧਿਆਨ; ਬਣੀ ਰਹੇਗੀ...
    • solar eclipse zodiac signs
      ਸਾਲ ਦਾ ਪਹਿਲਾਂ 'ਸੂਰਜ ਗ੍ਰਹਿਣ' ਚਮਕਾਏਗਾ ਇਨ੍ਹਾਂ ਰਾਸ਼ੀਆਂ ਦੀ ਕਿਸਮਤ ; ਨੋਟਾਂ ਦਾ...
    • solar eclipse
      ਅੱਜ ਲੱਗੇਗਾ ਸਾਲ ਦਾ ਪਹਿਲਾ ਸੂਰਜ ਗ੍ਰਹਿਣ! ਜਾਣੋ ਭਾਰਤ 'ਚ ਦਿਖਾਈ ਦੇਵੇਗਾ ਜਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +