Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 13, 2026

    12:48:45 AM

  • electricity employee dies due to electrocution family blocks road

    ਕਰੰਟ ਲੱਗਣ ਨਾਲ ਬਿਜਲੀ ਮੁਲਾਜ਼ਮ ਦੀ ਮੌਤ, ਪਰਿਵਾਰ...

  • musk s wealth crosses 1 trillion

    SpaceX ਦੇ ਸ਼ੇਅਰ ਨੇ ਭਰੀ ਉਡਾਣ, ਮਸਕ ਦੀ ਦੌਲਤ ਹੋਈ...

  • bms fashion owner threatened after firing  demands rs 50 lakh again

    'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ...

  • attacks on indian ships will not be tolerated trump calls iran claims a lie

    'ਭਾਰਤੀ ਜਹਾਜ਼ਾਂ 'ਤੇ ਹਮਲੇ ਬਰਦਾਸ਼ਤ ਨਹੀਂ', ਟਰੰਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਵੀਰਵਾਰ ਨੂੰ ਇਸ ਤਰ੍ਹਾਂ ਕਰੋ ਭਗਵਾਨ ਵਿਸ਼ਨੂੰ ਜੀ ਦੀ ਪੂਜਾ, ਹੋਵੇਗੀ ਧਨ ਪ੍ਰਾਪਤੀ

DHARM News Punjabi(ਧਰਮ)

ਵੀਰਵਾਰ ਨੂੰ ਇਸ ਤਰ੍ਹਾਂ ਕਰੋ ਭਗਵਾਨ ਵਿਸ਼ਨੂੰ ਜੀ ਦੀ ਪੂਜਾ, ਹੋਵੇਗੀ ਧਨ ਪ੍ਰਾਪਤੀ

  • Edited By Sunita,
  • Updated: 14 Dec, 2023 12:44 PM
Dharm
dharm news vishnu ji puja
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਵੀਰਵਾਰ ਵਾਲਾ ਦਿਨ ਬਹੁਤ ਖ਼ਾਸ ਦਿਨ ਮੰਨਿਆ ਜਾਂਦਾ ਹੈ। ਇਸ ਦਿਨ ਭਗਵਾਨ ਵਿਸ਼ਨੂੰ ਜੀ ਦੀ ਤੇ ਦੇਵ ਗੁਰੂ ਬ੍ਰਹਸਪਤੀ ਜੀ ਦੀ ਪੂਜਾ ਕੀਤੀ ਜਾਂਦੀ ਹੈ। ਵੀਰਵਾਰ ਨੂੰ ਪੀਲੇ ਰੰਗ ਦੇ ਕੱਪੜੇ ਪਾਉਣਾ ਬਹੁਤ ਜ਼ਿਆਦਾ ਸ਼ੁੱਭ ਮੰਨਿਆ ਜਾਂਦਾ ਹੈ। ਇਸ ਦੇ ਨਾਲ ਹੀ ਵੀਰਵਾਰ ਨੂੰ ਪੀਲੀਆਂ ਚੀਜ਼ਾਂ ਦਾ ਵੀ ਬਹੁਤ ਮਹੱਤਵ ਹੁੰਦਾ ਹੈ। ਘਰ ’ਚ ਖ਼ੁਸ਼ੀਆਂ ਲਿਆਉਣ ਤੇ ਦੁੱਖਾਂ ਨੂੰ ਖ਼ਤਮ ਕਰਨ ਲਈ ਭਗਤਾਂ ਵਲੋਂ ਵੀਰਵਾਰ ਨੂੰ ਭਗਵਾਨ ਵਿਸ਼ਨੂੰ ਜੀ ਦੀ ਪੂਜਾ ਕੀਤੀ ਜਾਂਦੀ ਹੈ। ਪੂਜਾ ਕਰਨ ’ਤੇ ਭਗਵਾਨ ਜੀ ਜ਼ਿੰਦਗੀ ’ਚ ਕਦੇ ਵੀ ਸਿਹਤ, ਪੈਸਾ, ਸਫਲਤਾ ਤੇ ਮਨਪਸੰਦ ਜੀਵਨਸਾਥੀ ਨਾਲ ਸਬੰਧਤ ਕੋਈ ਸਮੱਸਿਆ ਨਹੀਂ ਆਉਣ ਦਿੰਦੇ।

ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਉਪਾਅ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੂੰ ਵੀਰਵਾਰ ਵਾਲੇ ਦਿਨ ਕਰਨ ਨਾਲ ਭਗਵਾਨ ਵਿਸ਼ਨੂੰ ਜੀ ਦੀ ਕਿਰਪਾ ਪ੍ਰਾਪਤ ਕੀਤੀ ਜਾ ਸਕਦੀ ਹੈ।

ਕੇਲੇ ਦੇ ਦਰੱਖਤ ਦੀ ਕਰੋ ਪੂਜਾ 
ਵੀਰਵਾਰ ਵਾਲੇ ਦਿਨ ਕੇਲੇ ਦੇ ਦਰੱਖਤ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦਿਨ ਸਵੇਰੇ-ਸਵੇਰੇ ਕੇਲੇ ਦੇ ਦਰੱਖਤ ਦੀ ਪੂਜਾ ਕਰਨ ਤੋਂ ਬਾਅਦ ਦੀਵਾ ਜਗਾਇਆ ਜਾਂਦਾ ਹੈ। ਨਾਲ ਹੀ ਕੇਲੇ ਦੇ ਦਰੱਖਤ ’ਤੇ ਛੋਲਿਆਂ ਦੀ ਦਾਲ ਚੜ੍ਹਾਉਣਾ ਵੀ ਸ਼ੁੱਭ ਹੁੰਦਾ ਹੈ।

ਪੀਲੇ ਰੰਗ ਦੇ ਕੱਪੜੇ ਪਾਉਣੇ ਹਨ ਜ਼ਰੂਰੀ
ਵੀਰਵਾਰ ਦੇ ਦਿਨ ਪੀਲੇ ਰੰਗ ਦੇ ਕੱਪੜੇ ਪਾਉਣੇ ਚਾਹੀਦੇ ਹਨ। ਪੀਲਾ ਰੰਗ ਭਗਵਾਨ ਵਿਸ਼ਨੂੰ ਨੂੰ ਬਹੁਤ ਪਸੰਦ ਹੁੰਦਾ ਹੈ। ਇਸ ਲਈ ਭਗਵਾਨ ਨੂੰ ਖ਼ੁਸ਼ ਕਰਨ ਲਈ ਪੀਲੇ ਰੰਗ ਦੇ ਕੱਪੜੇ ਪਾਓ।

ਛੋਲਿਆਂ ਦੀ ਦਾਲ ਤੇ ਕੇਸਰ ਕਰੋ ਦਾਨ 
ਵੀਰਵਾਲ ਵਾਲੇ ਦਿਨ ਛੋਲਿਆਂ ਦੀ ਦਾਲ ਤੇ ਕੇਸਰ ਮੰਦਰ ’ਚ ਦਾਨ ਕਰੋ। ਇਸ ਦੇ ਨਾਲ ਹੀ ਕੇਸਰ ਦਾ ਟਿੱਕਾ ਮੱਥੇ ’ਤੇ ਵੀ ਲਗਾਉਣਾ ਚਾਹੀਦਾ ਹੈ।

ਕਰੋ ਭਗਵਾਨ ਵਿਸ਼ਨੂੰ ਜੀ ਦੀ ਪੂਜਾ
ਵੀਰਵਾਰ ਦੇ ਦਿਨ ਭਗਵਾਨ ਵਿਸ਼ਨੂੰ ਜੀ ਦੀ ਪੂਜਾ ਕੀਤੀ ਜਾਂਦੀ ਹੈ। ਕਿਹਾ ਜਾਂਦਾ ਹੈ ਕਿ ਭਗਵਾਨ ਵਿਸ਼ਨੂੰ ਜੀ ਦੀ ਪੂਜਾ ਨਾਲ ਦੇਵੀ ਲਕਸ਼ਮੀ ਕਾਫੀ ਖ਼ੁਸ਼ ਹੁੰਦੀ ਹੈ।

ਪੀਲੇ ਰੰਗ ਦੀਆਂ ਚੀਜ਼ਾਂ ਦਾਨ ਕਰੋ
ਵੀਰਵਾਰ ਵਾਲੇ ਦਿਨ ਪੀਲੇ ਰੰਗ ਦੀਆਂ ਚੀਜ਼ਾਂ ਦਾਨ ਕਰਨੀਆਂ ਚਾਹੀਦੀਆਂ ਹਨ, ਜਿਵੇਂ ਕੱਪੜੇ, ਕਣਕ ਆਦਿ।

ਹਲਦੀ ਦਾ ਦਾਨ
ਵੀਰਵਾਰ ਵਾਲੇ ਦਿਨ ਪੀਲੇ ਫਲ-ਫੁੱਲ, ਪੀਲਾ ਚੰਦਨ, ਪੀਲੀ ਮਠਿਆਈ, ਮੁਨੱਕਾ, ਮੱਕੀ ਦਾ ਆਟਾ, ਚੌਲ ਤੇ ਹਲਦੀ ਦਾ ਦਾਨ ਕਰਨਾ ਚਾਹੀਦਾ ਹੈ। ਉਕਤ ਚੀਜ਼ਾਂ ਦਾਨ ਕਰਨ ਨਾਲ ਵਿਅਕਤੀ ਨੂੰ ਧਨ ਦੀ ਪ੍ਰਾਪਤੀ ਹੁੰਦੀ ਹੈ ਤੇ ਪਰਿਵਾਰ ’ਚ ਖ਼ੁਸ਼ੀਆਂ ਆਉਂਦੀਆਂ ਹਨ।

ਸੋਨੇ, ਤਾਂਬੇ ਤੇ ਕਾਂਸੇ ਦੀਆਂ ਧਾਤੂਆਂ ਦਾ ਦਾਨ
ਵੀਰਵਾਰ ਵਾਲੇ ਦਿਨ ਸੋਨੇ, ਤਾਂਬੇ ਤੇ ਕਾਂਸੇ ਦੀਆਂ ਧਾਤੂਆਂ ਦਾ ਦਾਨ ਜ਼ਰੂਰ ਕਰੋ ਜਾਂ ਤੁਸੀਂ ਇਨ੍ਹਾਂ ਨੂੰ ਖਰੀਦ ਵੀ ਸਕਦੇ ਹੋ। ਇਸ ਨਾਲ ਵੀ ਕਾਫੀ ਲਾਭ ਪ੍ਰਾਪਤ ਹੁੰਦਾ ਹੈ।

  • Dharm News
  • Vishnu Ji Puja
  • Vishnu Ji
  • Lord Vishnu Ji
  • Thursday Puja
  • Dharam
  • Worship

Vastu Tips : ਨਵੇਂ ਸਾਲ 'ਚ ਘਰ 'ਚ ਜ਼ਰੂਰ ਲਗਾਓ ਇਹ ਪੌਦੇ, ਸੁੱਖ-ਸ਼ਾਂਤੀ ਨਾਲ ਭਰ ਜਾਵੇਗਾ ਜੀਵਨ

NEXT STORY

Stories You May Like

  • 2026 lucky zodiac signs horoscope
    ਭਲਕੇ ਬਣੇਗਾ ਚਮਤਕਾਰੀ 'ਦਵਿਦਵਾਦਸ਼ ਰਾਜਯੋਗ'! ਇਨ੍ਹਾਂ ਰਾਸ਼ੀਆਂ 'ਤੇ ਵ੍ਹਰੇਗਾ ਨੋਟਾਂ ਦਾ ਮੀਂਹ
  • small and wrong things can become the cause of poverty
    ਘਰ 'ਚ ਇਹ ਛੋਟੀਆਂ ਤੇ ਗਲਤ ਚੀਜ਼ਾਂ ਬਣ ਸਕਦੀਆਂ ਨੇ ਕੰਗਾਲੀ ਦਾ ਕਾਰਨ! ਪੈਸਿਆਂ ਤੋਂ ਵੀ ਰਹੋਗੇ ਤੰਗ
  • golden days will begin for these 4 zodiac signs from june 15th
    15 ਜੂਨ ਤੋਂ ਇਨ੍ਹਾਂ 4 ਰਾਸ਼ੀਆਂ ਦੇ ਸ਼ੁਰੂ ਹੋਣਗੇ ਗੋਲਡਨ ਦਿਨ ! ਬਣ ਰਹੇ ਨੇ 3 ਮਹਾ-ਸ਼ੁਭ ਸੰਯੋਗ, ਨੋਟਾਂ ਦਾ ਵਰ੍ਹੇਗਾ...
  • the lottery that will happen to these 3 zodiac signs
    ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ ਪੈਸਾ, ਦੂਰ ਹੋਵੇਗੀ ਹਰ ਸਮੱਸਿਆ
  • it will rain notes on these 4 zodiac signs
    ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਬਣ ਰਿਹੈ 'ਲਾਭ ਦ੍ਰਿਸ਼ਟੀ ਰਾਜਯੋਗ' ਆਵੇਗਾ ਬੇਅੰਤ ਪੈਸਾ
  • these mistakes made while bathing can make you poor
    ਬਾਥਰੂਮ 'ਚ ਨਹਾਉਣ ਦੌਰਾਨ ਕੀਤੀਆਂ ਇਹ ਗਲਤੀਆਂ ਕਰ ਸਕਦੀਆਂ ਹਨ ਤੁਹਾਨੂੰ ਕੰਗਾਲ! ਅੱਜ ਤੋਂ ਹੀ ਸੁਧਾਰੋ ਇਹ ਆਦਤ
  • lord vishnu is always kind to these 4 zodiac signs
    ਇਨ੍ਹਾਂ 4 ਰਾਸ਼ੀਆਂ 'ਤੇ ਹਮੇਸ਼ਾ ਮਿਹਰਬਾਨ ਰਹਿੰਦੇ ਨੇ ਭਗਵਾਨ ਵਿਸ਼ਨੂੰ! ਮਿਲਦੀ ਹੈ ਸੁਖ-ਸਮ੍ਰਿੱਧੀ ਤੇ ਬੇਹਿਸਾਬ ਆਉਂਦੈ...
  • mars will transit in gemini on august 2
    ਮੰਗਲ 2 ਅਗਸਤ ਨੂੰ ਕਰਨਗੇ ਮਿਥੁਨ ਰਾਸ਼ੀ 'ਚ ਗੋਚਰ, ਇਨ੍ਹਾਂ 4 ਰਾਸ਼ੀਆਂ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ
  • bms fashion owner threatened after firing  demands rs 50 lakh again
    'ਇਹ ਤਾਂ ਸਿਰਫ ਟ੍ਰੇਲਰ...', ਗੋਲੀਬਾਰੀ ਮਗਰੋਂ BMS Fashion ਮਾਲਕ ਨੂੰ ਮਿਲੀ...
  • punjab weather heavy raining yellow alert
    ਕੁਝ ਹੀ ਘੰਟਿਆਂ 'ਚ ਆਉਣ ਵਾਲੈ ਤੇਜ਼-ਹਨ੍ਹੇਰੀ ਤੂਫਾਨ! ਪੰਜਾਬ 'ਚ 13,14 ਲਈ ਵੀ...
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • shots fired at bms showroom in jalandhar
    ਜਲੰਧਰ ਦੇ ਮਸ਼ਹੂਰ ਸ਼ੋਅਰੂਮ 'ਤੇ ਚੱਲੀਆਂ ਗੋਲ਼ੀਆਂ! ਪਈਆਂ ਭਾਜੜਾਂ
  • jalandhar boy aditya sharma dies in us attack
    ਅਮਰੀਕੀ ਹਮਲੇ 'ਚ ਜਲੰਧਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • accident happened to a family from punjab who went to manikaran
    ਪੰਜਾਬ ਤੋਂ ਮਨੀਕਰਨ ਗਏ ਪਰਿਵਾਰ ਨਾਲ ਵਾਪਰਿਆ ਹਾਦਸਾ ! 3 ਜੀਆਂ ਦੀ ਮੌਤ
  • important changes route of vande bharat express
    ਰੇਲ ਯਾਤਰੀਆਂ ਲਈ ਅਹਿਮ ਖ਼ਬਰ! ਵੰਦੇ ਭਾਰਤ ਐਕਸਪ੍ਰੈੱਸ ਦੇ ਰੂਟ 'ਚ ਹੋਏ ਮਹੱਤਵਪੂਰਨ...
  • blackout in many areas of jalandhar due to thunderstorm
    ਹਨ੍ਹੇਰੀ-ਤੂਫ਼ਾਨ ਤੇ ਮੀਂਹ ਦੇ ਵਿਚਕਾਰ ਜਲੰਧਰ ਦੇ ਦਰਜਨਾਂ ਇਲਾਕਿਆਂ ’ਚ ਕਈ ਘੰਟਿਆਂ...
Trending
Ek Nazar
iran us peace deal very close pakistani pm claims

'ਈਰਾਨ-ਅਮਰੀਕਾ ਸ਼ਾਂਤੀ ਸਮਝੌਤੇ ਦੇ ਬਹੁਤ ਨੇੜੇ', ਪਾਕਿਸਤਾਨੀ PM ਨੇ ਕੀਤਾ ਦਾਅਵਾ

facebook and instagram shut down

ਬੰਦ ਹੋ ਗਏ ਫੇਸਬੁੱਕ ਤੇ ਇੰਸਟਾਗ੍ਰਾਮ ! ਕਰੋੜਾਂ ਯੂਜ਼ਰਸ ਹੋ ਰਹੇ ਪਰੇਸ਼ਾਨ

2026 lucky zodiac signs horoscope

ਭਲਕੇ ਬਣੇਗਾ ਚਮਤਕਾਰੀ 'ਦਵਿਦਵਾਦਸ਼ ਰਾਜਯੋਗ'! ਇਨ੍ਹਾਂ ਰਾਸ਼ੀਆਂ 'ਤੇ ਵ੍ਹਰੇਗਾ...

person looks like baby

ਉਮਰ 25 ਸਾਲ...ਪਰ ਦਿੱਖ ਬੇਬੀ ਵਰਗੀ! ਸ਼ਖਸ ਦੀ ਕਹਾਣੀ ਕਰ ਦੇਵੇਗੀ ਭਾਵੁਕ

the legendary player retired from international cricket

ਧਾਕੜ ਖਿਡਾਰੀ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ ! ਦੁਨੀਆ ਦੇ ਮਹਾਨ...

poverty increase

ਪਾਕਿਸਤਾਨ 'ਚ ਗਰੀਬੀ ਸੱਤ ਪ੍ਰਤੀਸ਼ਤ ਵਧੀ, ਗਰੀਬਾਂ ਦੀ ਗਿਣਤੀ ਹੋਈ 7 ਕਰੋੜ

pakistan will fill its empty treasury with donkey meat

ਪਾਕਿਸਤਾਨ ਦੀ ਡੁੱਬਦੀ ਅਰਥਵਿਵਸਥਾ ਨੂੰ ਗਧਿਆਂ ਦਾ ਸਹਾਰਾ! ਇੰਝ ਹੋਵੇਗੀ ਕਮਾਈ

classroom dedicated to former cm

ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ...

lawrence  s entry into politics

ਲਾਰੈਂਸ ਦੀ ਸਿਆਸਤ 'ਚ ਐਂਟਰੀ ! CM ਵਿਜੇ ਦੀ ਥਾਂ ਲੜ ਸਕਦੈ ਚੋਣ

smriti irani  panchayat voter list  name  missing

ਸਮ੍ਰਿਤੀ ਇਰਾਨੀ ਦਾ ਨਾਂ ਪੰਚਾਇਤ ਵੋਟਰ ਸੂਚੀ ਤੋਂ ਗਾਇਬ, ਜਾਂਚ ਦੇ ਆਦੇਸ਼ ਜਾਰੀ

lord ram statue

ਬੰਗਲਾਦੇਸ਼ ਤੋਂ ਵੱਡੀ ਖ਼ਬਰ, ਭਗਵਾਨ ਰਾਮ ਦੀ ਵਿਸ਼ਾਲ ਮੂਰਤੀ ਦੀ ਉਸਾਰੀ 'ਤੇ ਲੱਗੀ...

toronto police officer

ਟੋਰਾਂਟੋ ਪੁਲਿਸ ਅਧਿਕਾਰੀ ਦਾ ਗੋਲੀਆਂ ਮਾਰ ਕੇ ਕਤਲ, ਅਮਰੀਕੀ ਕੌਂਸਲਖਾਨੇ 'ਤੇ ਹੋਈ...

famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • poverty and ruin will come to the house
      ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਘਰ 'ਚ ਆਵੇਗੀ ਕੰਗਾਲੀ ਤੇ ਬਰਬਾਦੀ! ਅੱਜ...
    • countdown to the doomsday begins today june 10th
      ਅੱਜ ਤੋਂ ਕਿਆਮਤ ਦੀ ਉਲਟੀ ਗਿਣਤੀ!  ਇਨ੍ਹਾਂ 3 ਰਾਸ਼ੀਆਂ ਦੇ ਉੱਡਣਗੇ ਹੋਸ਼, ਹੋ ਜਾਓ...
    • shri amarnath yatra  pehchan app  launch
      ਸ਼੍ਰੀ ਅਮਰਨਾਥ ਯਾਤਰਾ ਲਈ ‘ਪਹਿਚਾਨ ਐਪ’ ਲਾਂਚ, ਹੋਵੇਗੀ ਸੌਖੀ ਰਜਿਸਟ੍ਰੇਸ਼ਨ
    • rajyoga after the age of 30
      30 ਸਾਲ ਦੀ ਉਮਰ ਤੋਂ ਬਾਅਦ ਰਾਜਯੋਗ! ਇਨ੍ਹਾਂ 3 ਰਾਸ਼ੀਆਂ ਦੇ ਪੈਰ ਚੁੰਮਦੀ ਹੈ...
    • your money will flow like water
      ਤੁਰੰਤ ਕਰ ਲਓ ਇਹ ਕੰਮ ਨਹੀਂ ਤਾ ਪਾਣੀ ਵਾਂਗ ਵਹਿ ਜਾਵੇਗਾ ਤੁਹਾਡਾ ਪੈਸਾ! ਮਿਲ ਰਹੇ...
    • even a refrigerator magnet can change fate
      Refrigerator 'ਤੇ ਲੱਗਿਆ ਇੱਕ ਛੋਟਾ ਜਿਹਾ ਮੈਗਨੇਟ ਵੀ ਬਦਲ ਸਕਦੈ ਕਿਸਮਤ! ਘਰ 'ਚ...
    • next 14 days will be heavy on these 4 zodiac signs
      ਸਾਵਧਾਨ! ਅਗਲੇ 14 ਦਿਨ ਇਨ੍ਹਾਂ 4 ਰਾਸ਼ੀਆਂ 'ਤੇ ਭਾਰੀ, ਲੱਗ ਰਿਹਾ ਖ਼ਤਰਨਾਕ 'ਕਾਲ...
    • with the grace of shani dev  the fate of these 2 zodiac signs
      ਸ਼ਨੀ ਦੇਵ ਦੀ ਮਿਹਰ ਨਾਲ ਇਨ੍ਹਾਂ 2 ਰਾਸ਼ੀਆਂ ਦੀ ਬਦਲੇਗੀ ਕਿਸਮਤ, ਜਾਣੋ ਕੀ ਤੁਹਾਡੀ...
    • kalsarp yog 2026 rahu ketu moon transit impact on zodiac signs
      ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...
    • tension will increase for these 4 zodiac signs
      ਇਨ੍ਹਾਂ 4 ਰਾਸ਼ੀਆਂ ਦੀ ਵਧੇਗੀ ਟੈਨਸ਼ਨ! ਭਾਰੀ ਨੁਕਸਾਨ ਦੇ ਬਣ ਰਹੇ ਯੋਗ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +