Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Punjab News

    TUE, MAR 09, 2021

    12:29:32 AM

  • international women  s day with bouquets

    ਕੌਮਾਂਤਰੀ ਮਹਿਲਾ ਦਿਵਸ ਮੌਕੇ ਸ਼ਿਕਾਇਤ ਦੇਣ ਆਈਆਂ...

  • punjab vidhan sabha budget 2021

    ਬਜਟ ਇਜਲਾਸ: ਸਰਕਾਰੀ ਸਕੂਲਾਂ ਤੇ ਕਾਲਜਾਂ ’ਚ ਪੜ੍ਹਨ...

  • congress leader rinku sethi sexual relations woman phone calls

    ਕਾਂਗਰਸ ਆਗੂ ਰਿੰਕੂ ਸੇਠੀ ਦੀ ਹੈਰਾਨ ਕਰਦੀ ਕਰਤੂਤ,...

  • parkash singh badal said the budget was a drama

    ਬਜਟ 'ਤੇ ਬੋਲੇ ਪ੍ਰਕਾਸ਼ ਸਿੰਘ ਬਾਦਲ, ਕਿਹਾ ਬਜਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਮਿਰਚ ਮਸਾਲਾ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਆਈ ਪੀ ਐੱਲ 2020
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤੇਕਨੋਲੋਜੀ
    • ਮੋਬਾਈਲ
    • Electronics
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਕਿਸਾਨ ਅੰਦੋਲਨ
  • BBC News
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper
  • PK Studios
  • BBC News Punjabi
  • Corona Virus

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2018
  • Aaj Ka Mudda
  • Daily Hukamnama
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਸ਼ਨੀ ਦੇਵ ਜੀ ਦੀ ਪੂਜਾ ਕਰਦੇ ਸਮੇਂ ਜ਼ਰੂਰ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ, ਹੋ ਜਾਵੋਗੇ ਮਾਲਾ-ਮਾਲ

DHARM News Punjabi(ਧਰਮ)

ਸ਼ਨੀ ਦੇਵ ਜੀ ਦੀ ਪੂਜਾ ਕਰਦੇ ਸਮੇਂ ਜ਼ਰੂਰ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ, ਹੋ ਜਾਵੋਗੇ ਮਾਲਾ-ਮਾਲ

  • Edited By Sunita,
  • Updated: 09 Jan, 2021 01:24 PM
Dharm
dharm shani dev ji puja
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) — ਸ਼ਨੀ ਦੇਵਤਾ ਨੂੰ ਨਿਆ ਕਰਨ ਵਾਲਾ ਦੇਵਤਾ ਕਿਹਾ ਗਿਆ ਹੈ ਕਿਉਂਕਿ ਉਹ ਵਿਅਕਤੀ ਨੂੰ ਉਸ ਦੇ ਕਰਮਾਂ ਅਨੁਸਾਰ ਫਲ ਦਿੰਦੇ ਹਨ। ਜੋਤਿਸ਼ ਅਨੁਸਾਰ ਜਿਨ੍ਹਾਂ ਲੋਕਾਂ ਦੀ ਕੁੰਡਲੀ ਵਿਚ ਸ਼ਨੀ ਠੀਕ ਹਾਲਤ ਵਿਚ ਨਹੀਂ ਹੁੰਦਾ, ਉਨ੍ਹਾਂ ਦੀ ਕਿਸਮਤ ਕਦੇ ਉਨ੍ਹਾਂ ਦਾ ਸਾਥ ਨਹੀਂ ਦਿੰਦੀ। ਉਨ੍ਹਾਂ ਨੂੰ ਹਰ ਕੰਮ ਵਿਚ ਸਫਲਤਾ ਪ੍ਰਾਪਤ ਕਰਨ ਲਈ ਬਹੁਤ ਮਿਹਨਤ ਕਰਨੀ ਪੈਂਦੀ ਹੈ। ਇੰਨ੍ਹਾਂ ਹੀ ਨਹੀਂ ਉਨ੍ਹਾਂ ਨੂੰ ਧਨ ਸਬੰਧੀ ਕਈ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਜੇਕਰ ਤੁਹਾਡੀ ਕੁੰਡਲੀ ਵਿਚ ਵੀ ਸ਼ਨੀ ਦੀ ਹਾਲਤ ਬੁਰੀ ਚੱਲ ਰਹੀ ਹੈ ਤਾਂ ਇੱਥੇ ਅਸੀਂ ਤੁਹਾਨੂੰ ਕੁਝ ਅਜਿਹੇ ਉਪਾਅ ਦੱਸਣ ਜਾ ਰਹੇ ਹਾਂ, ਜਿਸ ਨੂੰ ਕਰ ਕੇ ਸ਼ਨੀਦੇਵ ਨੂੰ ਖੁਸ਼ ਕੀਤਾ ਜਾ ਸਕਦਾ ਹੈ। ਸ਼ਨੀ ਦੀ ਭਗਤੀ ਸਰੀਰਕ, ਪਰਿਵਾਰਿਕ, ਸਮਾਜਿਕ, ਮਾਨਸਿਕ, ਆਰਥਿਕ, ਪ੍ਰਸ਼ਾਸਨਿਕ ਸਮੱਸਿਆਵਾਂ ਦੂਰ ਕਰਦੀ ਹੈ। ਸ਼ਨੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਚਿੰਤਾ ਦਾ ਨਿਵਾਰਣ ਕਰਨਾ ਹੋਵੇ ਤਾਂ ਸ਼ਨੀ ਮੰਤਰ, ਸ਼ਨੀ ਸਤਰੋਤ ਵਿਸ਼ੇਸ ਰੂਪ ਨਾਲ ਸ਼ੁੱਭ ਰਹਿੰਦੇ ਹਨ। 

ਸ਼ਨੀ ਦੀ ਪੂਜਾ ਕਰਦੇ ਸਮੇਂ ਰੱਖੋ ਕੁਝ ਗੱਲਾਂ ਦਾ ਧਿਆਨ :-

— ਸੂਰਜ ਚੜ੍ਹਣ ਤੋਂ ਪਹਿਲਾਂ ਤੇ ਸੂਰਜ ਡੁੱਬਣ ਦੇ ਬਾਅਦ ਕੀਤੀ ਗਈ ਪੂਜਾ ਲਾਭ ਦਿੰਦੀ ਹੈ।
— ਸ਼ਾਂਤ ਮਨ ਨਾਲ ਸ਼ਨੀ ਦੇਵ ਦੀ ਪੂਜਾ ਕਰੋ।
— ਤਾਂਬੇ ਦੇ ਭਾਂਡਿਆਂ ਦੀ ਵਰਤੋਂ ਨਾ ਕਰੋ। ਲੋਹੇ ਦੀ ਵਸਤੂਆਂ ਸ਼ਨੀ ਦੇਵ ਨੂੰ ਅਰਪਿਤ ਕਰਨ ਨਾਲ ਉਹ ਖੁਸ਼ ਹੁੰਦੇ ਹਨ।
— ਧਿਆਨ ਰੱਖੋ ਜਦੋਂ ਸ਼ਨੀ ਦੇਵ 'ਤੇ ਤੇਲ ਚੜ੍ਹਾਓ ਤਾਂ ਉਹ ਇੱਧਰ-ਉੱਧਰ ਨਾ ਡਿੱਗੇ।
— ਸ਼ਨੀ ਮੰਤਰਾਂ ਦਾ ਜਾਪ ਕਰਦੇ ਸਮੇਂ ਆਪਣਾ ਮੂੰਹ ਪੱਛਮ ਦਿਸ਼ਾ 'ਚ ਰੱਖੋ।
— ਲਾਲ ਕੱਪੜੇ, ਫਲ-ਫੁੱਲ ਸ਼ਨੀ ਨੂੰ ਨਹੀਂ ਚੜ੍ਹਾਉਣ ਚਾਹੀਦੇ। ਨੀਲੇ ਜਾਂ ਕਾਲੇ ਰੰਗ ਦੀਆਂ ਚੀਜ਼ਾਂ ਦੀ ਵਰਤੋਂ ਕਰਨਾ ਸ਼ੁੱਭ ਹੁੰਦਾ ਹੈ।
— ਸ਼ਨੀ ਦੇਵ ਦੀ ਮੂਰਤੀ ਦੇ ਦਰਸ਼ਨ ਸਾਹਮਣੇ ਤੋਂ ਨਹੀਂ, ਸਾਈਡ ਤੋਂ ਕਰੋ।
— ਸ਼ਨੀ ਦੇਵ ਦੇ ਉਸ ਮੰਦਰ 'ਚ ਜਾਓ ਜਿੱਥੇ ਉਹ ਸ਼ਿਲਾ ਦੇ ਰੂਪ 'ਚ ਬਿਰਾਜਮਾਨ ਹੋਣ।
— ਸ਼ਨੀਵਾਰ ਦੇ ਦਿਨ ਸਿਰਫ ਸਾਤਵਿਕ ਆਹਾਰ ਲੈਣਾ ਚਾਹੀਦਾ ਹੈ।
— ਸ਼ਨੀ ਦੇਵ ਦੀ ਪੂਜਾ ਪਿੱਪਲ ਦੇ ਰੁੱਖ ਦੇ ਹੇਠਾਂ ਬੈਠ ਕੇ ਕਰਨਾ ਸ਼ੁੱਭ ਹੁੰਦਾ ਹੈ।

ਇਸ ਉਪਾਅ ਨਾਲ ਭਗਤਾਂ 'ਤੇ ਸ਼ਨੀ ਦੇਵ ਦੀ ਹੁੰਦੀ ਹੈ ਕਿਰਪਾ :-
— ਸ਼ਨੀਵਾਰ ਦੇ ਦਿਨ ਉਨੀਂਸ ਹੱਥ ਲੰਬਾ ਕਾਲਾ ਧਾਗਾ ਲੈ ਕੇ ਉਸ ਦੀ ਮਾਲਾ ਬਣਾਓ ਅਤੇ ਸ਼ਨੀਦੇਵ 'ਤੇ ਚੜ੍ਹਾਓ। ਕੁਝ ਦੇਰ ਬਾਅਦ ਕਾਲੇ ਧਾਗੇ ਦੀ ਇਸ ਮਾਲਾ ਨੂੰ ਆਪਣੇ ਗਲੇ 'ਚ ਪਾ ਲਓ। ਤੁਸੀਂ ਇਸ ਨੂੰ ਸੱਜੇ ਹੱਥ 'ਚ ਵੀ ਬੰਨ੍ਹ ਸਕਦੇ ਹੋ। ਇਸ ਨਾਲ ਤੁਹਾਨੂੰ ਲਾਭ ਹੋਵੇਗਾ।
— ਇਸ ਦੇ ਨਾਲ ਹੀ ਇਕ ਕਟੋਰੀ 'ਚ ਤੇਲ ਲਓ ਅਤੇ ਉਸ 'ਚ ਆਪਣਾ ਮੂੰਹ ਦੇਖੋ। ਇਸ ਤੋਂ ਬਾਅਦ ਤੇਲ ਕਿਸੇ ਗਰੀਬ ਵਿਅਕਤੀ ਨੂੰ ਦਾਨ ਕਰ ਦਿਓ। ਇਸ ਦਿਨ ਸ਼ਨੀ ਦੇ ਵਿਸ਼ੇਸ਼ ਉਪਾਅ ਕਰਨ ਨਾਲ ਕੁੰਡਲੀ ਦੇ ਬਹੁਤ ਸਾਰੇ ਦੋਸ਼ ਦੂਰ ਹੋ ਸਕਦੇ ਹਨ।
— ਇਸ ਦਿਨ ਬਾਂਦਰਾਂ ਅਤੇ ਕਾਲੇ ਕੁੱਤਿਆਂ ਨੂੰ ਲੱਡੂ ਖਿਲਾਓ। ਇਸ ਉਪਾਅ ਨਾਲ ਹਨੂੰਮਾਨ ਜੀ ਨਾਲ ਸ਼ਨੀਦੇਵ ਵੀ ਖੁਸ਼ ਹੋਣਗੇ।
 

  • Shani Dev Ji
  • Puja
  • Dharm
  • ਸ਼ਨੀਵਾਰ
  • ਸ਼ਨੀ ਦੇਵ
  • ਪੂਜਾ

ਸ਼ੁੱਕਰਵਾਰ ਦੀ ਰਾਤ ਜ਼ਰੂਰ ਕਰੋ ਇਹ ਖ਼ਾਸ ਉਪਾਅ, ਮਾਤਾ ਲਕਸ਼ਮੀ ਜੀ ਕਰਨਗੇ ਕਿਰਪਾ

NEXT STORY

Stories You May Like

  • mahashivaratri  shiva  worship  special meditation
    ਮਹਾਸ਼ਿਵਰਾਤਰੀ ਦੇ ਮੌਕੇ ਸ਼ਿਵ ਜੀ ਦੀ ਪੂਜਾ ਕਰਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ
  • sunday  there will be bad deeds and there will be a shower of money
    ਐਤਵਾਰ ਨੂੰ ਕਰੋ ਇਹ ਕੰਮ, ਬਣਨਗੇ ਵਿਗੜੇ ਕੰਮ ਅਤੇ ਹੋਵੇਗੀ ਪੈਸੇ ਦੀ ਵਰਖ਼ਾ
  • hindu scriptures saturdays mistakes sorrows causes
    ਹਿੰਦੂ ਸ਼ਾਸਤਰਾਂ ਮੁਤਾਬਕ ਸ਼ਨੀਵਾਰ ਨੂੰ ਕਦੇ ਨਾ ਕਰੋ ਇਹ ਗਲਤੀਆਂ, ਬਣ ਸਕਦੀਆਂ ਨੇ ਦੁੱਖਾਂ ਦਾ ਕਾਰਨ
  • money  wishes  fridays  special measures
    ਪੈਸੇ ਦੀ ਪ੍ਰਾਪਤੀ ਤੇ ਮਨੋਕਾਮਨਾਵਾਂ ਪੂਰੀਆਂ ਕਰਨ ਲਈ ਸ਼ੁੱਕਰਵਾਰ ਨੂੰ ਜ਼ਰੂਰ ਕਰੋ ਇਹ ਖ਼ਾਸ ਉਪਾਅ
  • thursday special measures away home prosperity
    ਵੀਰਵਾਰ ਨੂੰ ਕਰੋ ਇਹ ਖ਼ਾਸ ਉਪਾਅ, ਦੂਰ ਹੋਵੇਗਾ ਘਰ ਦਾ ਕਲੇਸ਼ ਅਤੇ ਆਵੇਗੀ ਖੁਸ਼ਹਾਲੀ
  • wednesday measures money prosperity
    ਬੁੱਧਵਾਰ ਨੂੰ ਜ਼ਰੂਰ ਕਰੋ ਕੁਝ ਛੋਟੇ-ਛੋਟੇ ਉਪਾਅ, ਘਰ 'ਚ ਆਵੇਗਾ ਪੈਸਾ ਅਤੇ ਖੁਸ਼ਹਾਲੀ
  • mars blame  special measures  special measures  shine  luck
    ਮੰਗਲ ਦੋਸ਼ ਦੂਰ ਕਰਨ ਲਈ ਜ਼ਰੂਰ ਕਰੋ ਇਹ ਖ਼ਾਸ ਉਪਾਅ, ਚਮਕੇਗੀ ਤੁਹਾਡੀ ਕਿਸਮਤ
  • horoscope  monday  special measures  wishes fulfilled
    ਰਾਸ਼ੀ ਦੇ ਹਿਸਾਬ ਨਾਲ ਹਰੇਕ ‘ਸੋਮਵਾਰ’ ਨੂੰ ਕਰੋ ਇਹ ਖ਼ਾਸ ਉਪਾਅ, ਹੋਣਗੀਆਂ ਮਨੋਕਾਮਨਾਵਾਂ ਪੂਰੀਆਂ
  • international women  s day with bouquets
    ਕੌਮਾਂਤਰੀ ਮਹਿਲਾ ਦਿਵਸ ਮੌਕੇ ਸ਼ਿਕਾਇਤ ਦੇਣ ਆਈਆਂ ਔਰਤਾਂ ਨੂੰ ਪੁਲਸ ਨੇ ਗੁਲਦਸਤੇ ਦੇ...
  • congress leader rinku sethi sexual relations woman phone calls
    ਕਾਂਗਰਸ ਆਗੂ ਰਿੰਕੂ ਸੇਠੀ ਦੀ ਹੈਰਾਨ ਕਰਦੀ ਕਰਤੂਤ, ਔਰਤ ਨੂੰ ਫੋਨ ਕਰ ਸਰੀਰਕ ਸੰਬੰਧ...
  • corona epidemic  jalandhar  patient
    ਜਲੰਧਰ ’ਚ ਫਿਰ ਮਾਰੂ ਹੋਇਆ ਕੋਰੋਨਾ, ਇਕੋ ਦਿਨ ’ਚ 7 ਲੋਕਾਂ ਦੀ ਮੌਤ, 208 ਨਵੇਂ...
  • coronavirus jalandhar positive case
    ਕੋਵਿਡ-19 ਨੂੰ ਲੈ ਕੇ ਐਲਾਨੇ ਮਾਈਕ੍ਰੋ ਕੰਟੇਨਮੈਂਟ ਜ਼ੋਨਸ ’ਚ ਕਰਫ਼ਿਊ ਵਰਗੀ ਸਖ਼ਤੀ...
  • dilkusha market  traffic jams  multi parking
    ਦਿਲਕੁਸ਼ਾ ਮਾਰਕੀਟ ਨੇੜੇ ਸੜਕਾਂ ਤੋਂ ਟ੍ਰੈਫਿਕ ਜਾਮ ਦੀ ਸਮੱਸਿਆ ਹਟਾਉਣ ਸਬੰਧੀ...
  • man murder gun firing jalandhar in preet nagar
    ਗੋਲੀਆਂ ਨਾਲ ਭੁੰਨੇ ਗਏ ਟਿੰਕੂ ਦੇ ਮਾਮਲੇ ’ਚ ਖੁੱਲ੍ਹੀਆਂ ਹੋਰ ਪਰਤਾਂ, ਪੁਨੀਤ ਨੂੰ...
  • shiromani akali dal protest
    ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਪੂਰੇ ਨਾ ਕਰਨ ’ਤੇ ਅਕਾਲੀ ਦਲ ਨੇ ਲਾਇਆ ਧਰਨਾ
  • municipal corporation  sub committee  meeting
    ਨਗਰ ਨਿਗਮ ’ਚ ਚੁਣੇ ਹੋਏ ਪ੍ਰਤੀਨਿਧੀ ਬੈਕਫੁੱਟ ’ਤੇ, ਕਈ ਦਿਨਾਂ ਤੋਂ ਨਹੀਂ ਬੁਲਾਈ...
Trending
Ek Nazar
pope francis  iraq tour

ਪੋਪ ਦਾ ਇਤਿਹਾਸਿਕ ਇਰਾਕ ਦੌਰਾ ਹੋਇਆ ਖ਼ਤਮ

prince harry and megan merkel  interview

ਪ੍ਰਿੰਸ ਹੈਰੀ ਅਤੇ ਮੇਗਨ ਨੇ ਖੋਲ੍ਹੇ ਕਈ ਰਾਜ਼, ਕਿਹਾ- ਸ਼ਾਹੀ ਵਿਆਹ ਤੋਂ 3 ਦਿਨ...

us and south korea agreement

ਅਮਰੀਕਾ ਅਤੇ ਦੱਖਣੀ ਕੋਰੀਆ ਸੈਨਿਕਾਂ ਦੇ ਖਰਚ ਸਬੰਧੀ ਨਵੇਂ ਸਮਝੌਤੇ 'ਤੇ ਹੋਏ ਸਹਿਮਤ

shahid mira centre of gravity challenge viral video

ਆਖਿਰਕਾਰ ਸ਼ਾਹਿਦ ਕਪੂਰ ਨੇ ਪਤਨੀ ਮੀਰਾ ਨਾਲ ਪੂਰਾ ਕਰ ਹੀ ਲਿਆ ‘ਸੈਂਟਰ ਆਫ ਗ੍ਰੈਵਿਟੀ...

ibrahim ali khan birthday party inside pics

ਸੈਫ ਨੇ ਬੇਟੇ ਇਬ੍ਰਾਹਿਮ ਦੇ ਜਨਮਦਿਨ ਲਈ ਬਦਲ ਦਿੱਤੀ ਘਰ ਦੀ ਲੁੱਕ, ਦੇਖੋ ਪਾਰਟੀ...

boris johnson national emergency

ਬੋਰਿਸ ਜਾਨਸਨ ਰਾਸ਼ਟਰੀ ਐਮਰਜੈਂਸੀ ਲਈ ਬਨਾਉਣਗੇ 9 ਮਿਲੀਅਨ ਪੌਂਡ ਦਾ ਕਮਰਾ

uk elderly woman arrested

ਯੂਕੇ: NHS ਕਾਮਿਆਂ ਦੇ ਹੱਕ 'ਚ ਪ੍ਰਦਰਸ਼ਨ ਦੌਰਾਨ ਬਜ਼ੁਰਗ ਬੀਬੀ ਗ੍ਰਿਫ਼ਤਾਰ

uk police  10 year old girl

ਯੂਕੇ : ਪੁਲਸ ਵੱਲੋਂ 10 ਸਾਲਾ ਲੜਕੀ 'ਤੇ ਵਰਤੀ ਗਈ ਬਿਜਲੀ ਵਾਲੀ ਸਟੰਨ ਗੰਨ

scotland police seize cocaine

ਸਕਾਟਲੈਂਡ ਪੁਲਸ ਨੇ ਗਲਾਸਗੋ ਅਤੇ ਕਲਾਈਡਬੈਂਕ 'ਚ ਬਰਾਮਦ ਕੀਤੀ 3.8 ਮਿਲੀਅਨ ਪੌਂਡ...

prince harry meghan markle shocking reveals

ਪ੍ਰਿੰਸ ਹੈਰੀ ਤੇ ਮੇਗਨ ਦਾ ਵੱਡਾ ਖੁਲਾਸਾ, ਬੇਟੇ ਨੂੰ ਪ੍ਰਿੰਸ ਨਹੀਂ ਬਣਾਉਣਾ...

shehnaaz gill visit gippy grewal house

ਗਿੱਪੀ ਦੇ ਬੇਟੇ ਗੁਰਬਾਜ਼ ਨਾਲ ਮਸਤੀ ਕਰਦੀ ਨਜ਼ਰ ਆਈ ਸ਼ਹਿਨਾਜ਼ ਗਿੱਲ, ਵਾਇਰਲ ਹੋਈਆਂ...

jacinda ardern  pfizer vaccine

ਨਿਊਜ਼ੀਲੈਂਡ ਨੇ ਟੀਕਾਕਰਨ ਲਈ ਖਰੀਦੀਆਂ ਫਾਈਜ਼ਰ ਵੈਕਸੀਨ ਦੀਆਂ ਖੁਰਾਕਾਂ : ਜੈਸਿੰਡਾ

kamathipura residents protest against alia bhatt starrer   gangubai kathiawadi

ਆਲੀਆ ਭੱਟ ਤੇ ਸੰਜੇ ਲੀਲਾ ਭੰਸਾਲੀ ਦੀਆਂ ਵਧੀਆਂ ਮੁਸ਼ਕਿਲਾਂ, ਸੜਕਾਂ ’ਤੇ ਉਤਰੇ...

chinese diplomat  tweet

ਪਾਕਿ 'ਚ ਤਾਇਨਾਤ ਚੀਨੀ ਡਿਪਲੋਮੈਟ ਦੇ ਟਵੀਟ 'ਤੇ ਬਵਾਲ, ਕਿਹਾ- ਆਪਣਾ ਹਿਜਾਬ...

divyanka tripathi shocking reveals

ਮਸ਼ਹੂਰ ਟੀ. ਵੀ. ਅਦਾਕਾਰਾ ਵੀ ਹੋ ਚੁੱਕੀ ਹੈ ਇਤਰਾਜ਼ਯੋਗ ਵਿਵਹਾਰ ਦਾ ਸ਼ਿਕਾਰ, ਅਖੀਰ...

kareena kapoor second baby pic

ਮਹਿਲਾ ਦਿਵਸ ਮੌਕੇ ਕਰੀਨਾ ਕਪੂਰ ਨੇ ਦਿਖਾਈ ਦੂਜੇ ਬੇਟੇ ਦੀ ਪਹਿਲੀ ਝਲਕ

indian idol low trp problem

ਘੱਟ ਟੀ. ਆਰ. ਪੀ. ਕਰਕੇ ਕੀ ਬੰਦ ਹੋ ਜਾਵੇਗਾ ‘ਇੰਡੀਅਨ ਆਈਡਲ’? ਹਿਮੇਸ਼ ਰੇਸ਼ਮੀਆ ਨੇ...

western australia  mark mcgowan

ਪੱਛਮੀ ਆਸਟ੍ਰੇਲੀਆ ਕੋਵਿਡ-19 ਤਹਿਤ ਲਾਗੂ ਪਾਬੰਦੀਆਂ ਨੂੰ 15 ਮਾਰਚ ਤੋਂ ਬਦਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ ਦੀਆਂ ਖਬਰਾਂ
    • sunday do not work lack money
      ਐਤਵਾਰ ਨੂੰ ਕਦੇ ਵੀ ਭੁੱਲ ਕੇ ਨਾ ਕਰੋ ਇਹ ਕੰਮ, ਨਹੀਂ ਤਾਂ ਹੋ ਸਕਦੀ ਹੈ ‘ਪੈਸੇ ਦੀ...
    • pay special attention to these things while chanting shanidev  s mantras
      ਸ਼ਨੀਦੇਵ ਦੇ ਮੰਤਰ ਦਾ ਜਾਪ ਕਰਦੇ ਸਮੇਂ ਰੱਖੋ ਇਸ ਗੱਲ ਦਾ ਖ਼ਾਸ ਧਿਆਨ
    • money friday special measures
      ਕਈ ਪਰੇਸ਼ਾਨੀਆਂ ਤੋਂ ਮੁਕਤੀ ਤੇ ਧਨ ਦੀ ਪ੍ਰਾਪਤੀ ਲਈ ਸ਼ੁੱਕਰਵਾਰ ਨੂੰ ਕਰੋ ਇਹ ਖ਼ਾਸ...
    • health money anxiety thursday special measures
      ਜੇਕਰ ਤੁਸੀਂ ਸਿਹਤ ਅਤੇ ਪੈਸੇ ਨੂੰ ਲੈ ਕੇ ਹੋ ਪਰੇਸ਼ਾਨ ਤਾਂ ਵੀਰਵਾਰ ਨੂੰ ਕਰੋ ਇਹ...
    • stop delay works completed wednesday remedy
      ਰੁਕੇ ਅਤੇ ਵਿਗੜੇ ਹੋਏ ਕੰਮਾਂ ਨੂੰ ਪੂਰਾ ਕਰਨ ਲਈ ਬੁੱਧਵਾਰ ਨੂੰ ਕਰੋ ਇਹ ਖ਼ਾਸ ਉਪਾਅ
    • tuesday special measures shine luck
      ਮੰਗਲਵਾਰ ਨੂੰ ਜ਼ਰੂਰ ਕਰੋ ਇਹ ਖ਼ਾਸ ਉਪਾਅ, ਚਮਕ ਜਾਵੇਗੀ ਤੁਹਾਡੀ ਸੁੱਤੀ ਹੋਈ ਕਿਸਮਤ
    • seven months lord shiva worship full wishes
      ਇਨ੍ਹਾਂ ਤਰੀਕਿਆਂ ਨਾਲ ਕਰੋ ਭਗਵਾਨ ਸ਼ਿਵ ਜੀ ਦੀ ਖ਼ਾਸ ਪੂਜਾ, ਪੂਰੀਆਂ ਹੋਣਗੀਆਂ...
    • sunday  not  this work  money lack
      ਐਤਵਾਰ ਨੂੰ ਭੁੱਲ ਕੇ ਵੀ ਕਦੇ ਨਾ ਕਰੋ ਇਹ ਕੰਮ, ਨਹੀਂ ਤਾਂ ਹੋ ਸਕਦੀ ਹੈ ‘ਪੈਸੇ ਦੀ...
    • donate these items on saturday to please lord shanidev
      ਭਗਵਾਨ ਸ਼ਨੀਦੇਵ ਨੂੰ ਖੁਸ਼ ਕਰਨ ਲਈ ਸ਼ਨੀਵਾਰ ਨੂੰ ਇਹ ਵਸਤੂਆਂ ਕਰੋ ਦਾਨ
    • friday measures lakshmi mata open luck tijori
      ਧਨ ਦੀ ਪ੍ਰਾਪਤੀ ਲਈ ਸ਼ੁੱਕਰਵਾਰ ਨੂੰ ਦਾਨ ਕਰੋ ਇਹ ਚੀਜ਼ਾਂ, ਖੁਲ੍ਹਣਗੇ ਕਿਸਮਤ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ
    • ਦਰਸ਼ਨ ਟੀ.ਵੀ.

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Live Help
    • Privacy Policy

    Copyright @ 2018 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +