Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 29, 2026

    4:41:28 PM

  • former acp gurdev singh warned beware of fake id with my picture

    ਰਿਟਾਇਰਡ ACP ਦੀ ਵੱਡੀ ਚਿਤਾਵਨੀ! ਮੇਰੀ ਫੋਟੋ ਵਾਲੀ...

  • canada gic

    ਕੈਨੇਡਾ ਜਾਣ ਦਾ ਸੁਪਨਾ ਦੇਖ ਰਹੇ ਪੰਜਾਬੀਆਂ ਨੂੰ...

  • usa deportation

    ਅਮਰੀਕਾ 'ਚੋਂ 10 ਲੱਖ ਪ੍ਰਵਾਸੀ ਡਿਪੋਰਟ ! 16 ਲੱਖ...

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਇਸ ਤਰ੍ਹਾਂ ਕਰੋ 'ਸ਼ਨੀ ਦੇਵ ਜੀ' ਦੀ ਪੂਜਾ, ਘਰ ਆਵੇਗਾ ਧਨ ਤੇ ਬਣੇਗਾ ਹਰ ਰੁਕਿਆ ਕੰਮ

DHARM News Punjabi(ਧਰਮ)

ਇਸ ਤਰ੍ਹਾਂ ਕਰੋ 'ਸ਼ਨੀ ਦੇਵ ਜੀ' ਦੀ ਪੂਜਾ, ਘਰ ਆਵੇਗਾ ਧਨ ਤੇ ਬਣੇਗਾ ਹਰ ਰੁਕਿਆ ਕੰਮ

  • Edited By Sunita,
  • Updated: 27 Mar, 2021 02:36 PM
Dharm
dharm shani dev ji puja
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਸ਼ਨੀਵਾਰ ਦੇ ਦਿਨ ਭਗਵਾਨ ਸ਼ਨੀ ਦੇਵ ਦੀ ਪੂਜਾ ਕੀਤੀ ਜਾਂਦੀ ਹੈ। ਜੇਕਰ ਕੁੰਡਲੀ 'ਚ ਸ਼ਨੀ ਸਬੰਧੀ ਕੋਈ ਵੀ ਮਾੜਾ ਪ੍ਰਭਾਵ ਚੱਲ ਰਿਹਾ ਹੋਵੇ ਤਾਂ ਇਸ ਦਿਨ ਵਿਸ਼ੇਸ਼ ਉਪਾਅ ਅਤੇ ਪੂਜਾ ਕਰਨ ਨਾਲ ਹਰ ਸਮੱਸਿਆ ਤੋਂ ਰਾਹਤ ਪਾਈ ਜਾ ਸਕਦੀ ਹੈ। ਸ਼ਨੀ ਦੇਵ ਨੂੰ ਨਿਆਂ ਦਾ ਦੇਵਤਾ ਵੀ ਕਿਹਾ ਜਾਂਦਾ ਹੈ। ਬਹੁਤ ਸਾਰੇ ਲੋਕ ਉਨ੍ਹਾਂ ਤੋਂ ਡਰਦੇ ਹਨ ਪਰ ਉਹ ਅਜਿਹੇ ਦੇਵਤਾ ਹਨ, ਜੋ ਸਾਰਿਆਂ ਨੂੰ ਕਰਮਾਂ ਦਾ ਫਲ ਦਿੰਦੇ ਹਨ। ਉਨ੍ਹਾਂ ਤੋਂ ਕੋਈ ਵੀ ਬੁਰਾ ਕੰਮ ਨਹੀਂ ਲੁਕਿਆ। ਸ਼ਨੀਵਾਰ ਨੂੰ ਸ਼ਨੀ ਕ੍ਰਿਪਾ ਲਈ ਪੂਜਾ, ਵਰਤ, ਦਾਨ ਦੇ ਕਈ ਉਪਾਅ ਦੱਸੇ ਗਏ ਹਨ। ਸ਼ਾਸਤਰਾਂ ਮੁਤਾਬਕ, ਸ਼ਨੀ ਦੇਵ ਦੇ ਨਾਖੁਸ਼ ਹੋਣ ਦਾ ਅਰਥ ਹੈ ਮੁਸੀਬਤਾਂ ਦਾ ਮਾਰਗ ਖੁੱਲ੍ਹਣਾ। ਜੇਕਰ ਸ਼ਨੀਵਾਰ ਨੂੰ ਭਗਵਾਨ ਸ਼ਨੀ ਦੇਵ ਦੀ ਪੂਜਾ ਪੂਰੀ ਸ਼ਰਧਾ ਅਤੇ ਸਹੀ ਤਰੀਕੇ ਨਾਲ ਕੀਤੀ ਜਾਵੇ ਤਾਂ ਸ਼ਨੀ ਦੇਵ ਦੀ ਕ੍ਰਿਪਾ ਬਣੀ ਰਹਿੰਦੀ ਹੈ।

ਇਸ ਤਰ੍ਹਾਂ ਕਰੋ ਸ਼ਨੀ ਦੇਵ ਦੀ ਪੂਜਾ :-
1. ਹਰ ਸ਼ਨੀਵਾਰ ਨੂੰ ਮੰਦਰ 'ਚ ਸਰ੍ਹੋਂ ਦੇ ਤੇਲ ਦਾ ਦੀਵਾ ਜ਼ਰੂਰ ਜਗਾਓ। ਇਸ ਦੀਵੇ ਨੂੰ ਭਗਵਾਨ ਦੇ ਮੰਦਰ 'ਚ ਉਨ੍ਹਾਂ ਦੀ ਮੂਰਤੀ ਦੇ ਸਾਹਮਣੇ ਜਗਾਓ।
2. ਜੇਕਰ ਤੁਹਾਡੇ ਘਰ ਨੇੜੇ ਸ਼ਨੀ ਦੇਵ ਦਾ ਮੰਦਰ ਨਾ ਹੋਵੇ ਤਾਂ ਦੀਵਾ ਪਿੱਪਲ ਦੇ ਦਰੱਖਤ ਹੇਠ ਵੀ ਜਗਾ ਸਕਦੇ ਹੋ।
3. ਸ਼ਨੀ ਮਹਾਰਾਜ ਨੂੰ ਤੇਲ ਦੇ ਦੀਵੇ ਨਾਲ ਕਾਲੀ ਉੜਦ/ਦਾਲ ਅਤੇ ਫਿਰ ਕੋਈ ਵੀ ਕਾਲੀ ਵਸਤੂ ਭੇਟ ਕਰੋ।
4. ਸ਼ਨੀ ਦੇਵ ਨੂੰ ਭੇਟ ਚੜ੍ਹਾਉਣ ਤੋਂ ਬਾਅਦ ਸ਼ਨੀ ਚਾਲੀਸਾ ਜ਼ਰੂਰ ਪੜ੍ਹੋ।
5. ਸ਼ਨੀ ਦੇਵ ਦੀ ਪੂਜਾ ਕਰਨ ਤੋਂ ਬਾਅਦ ਹਨੂੰਮਾਨ ਜੀ ਦੀ ਵੀ ਪੂਜਾ ਕਰੋ। ਉਨ੍ਹਾਂ ਦੀ ਮੂਰਤੀ 'ਤੇ ਸਿੰਦੂਰ ਲਗਾਓ ਅਤੇ ਕੇਲਾ ਵੀ ਚੜ੍ਹਾਓ।

ਪੂਜਾ ਕਰਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ :-
1. ਸੂਰਜ ਚੜ੍ਹਣ ਤੋਂ ਪਹਿਲਾਂ ਅਤੇ ਸੂਰਜ ਡੁੱਬਣ ਤੋਂ ਬਾਅਦ ਕੀਤੀ ਗਈ ਪੂਜਾ ਲਾਭਦਾਇਕ ਹੁੰਦੀ ਹੈ।
2. ਸ਼ਾਂਤ ਮਨ ਨਾਲ ਸ਼ਨੀ ਦੇਵ ਦੀ ਪੂਜਾ ਕਰੋ।
3. ਤਾਂਬੇ ਦੇ ਭਾਂਡਿਆਂ ਦੀ ਵਰਤੋਂ ਨਾ ਕਰੋ। ਲੋਹੇ ਦੀਆਂ ਵਸਤੂਆਂ ਸ਼ਨੀ ਨੂੰ ਚੜ੍ਹਾਉਣ ਨਾਲ ਉਹ ਖੁਸ਼ ਹੁੰਦੇ ਹਨ।
4. ਸ਼ਨੀ ਦੇਵ ਦੀ ਪੂਜਾ ਪਿੱਪਲ ਦੇ ਰੁੱਖ ਦੇ ਹੇਠਾਂ ਬੈਠ ਕੇ ਕਰਨਾ ਜ਼ਿਆਦਾ ਸ਼ੁੱਭ ਹੁੰਦਾ ਹੈ।
5. ਸ਼ਨੀ ਮੰਤਰਾਂ ਦਾ ਜਾਪ ਕਰਦੇ ਸਮੇਂ ਆਪਣਾ ਮੂੰਹ ਪੱਛਮ ਦਿਸ਼ਾ 'ਚ ਰੱਖੋ।
5. ਲਾਲ ਕੱਪੜੇ, ਫਲ-ਫੁੱਲ ਸ਼ਨੀ ਦੇਵ ਨੂੰ ਨਹੀਂ ਚੜ੍ਹਾਉਣੇ ਚਾਹੀਦੇ। ਨੀਲੇ ਜਾਂ ਕਾਲੇ ਰੰਗ ਦੀਆਂ ਚੀਜ਼ਾਂ ਦੀ ਵਰਤੋਂ ਕਰਨਾ ਸ਼ੁੱਭ ਹੁੰਦਾ ਹੈ।
6. ਸ਼ਨੀ ਦੇਵ ਦੀ ਮੂਰਤੀ ਦੇ ਦਰਸ਼ਨ ਸਾਹਮਣੇ ਤੋਂ ਨਹੀਂ, ਸਾਈਡ ਤੋਂ ਕਰੋ।
7. ਸ਼ਨੀ ਦੇਵ ਦੇ ਉਸ ਮੰਦਰ 'ਚ ਜਾਓ, ਜਿੱਥੇ ਉਹ ਸ਼ਿਲਾ ਦੇ ਰੂਪ 'ਚ ਬਿਰਾਜਮਾਨ ਹੋਣ।
8. ਸ਼ਨੀਵਾਰ ਦੇ ਦਿਨ ਸਿਰਫ ਸਾਤਵਿਕ ਆਹਾਰ ਲੈਣਾ ਚਾਹੀਦਾ ਹੈ।
9. ਧਿਆਨ ਰੱਖੋ ਜਦੋਂ ਸ਼ਨੀਦੇਵ 'ਤੇ ਤੇਲ ਚੜ੍ਹਾਓ ਤਾਂ ਉਹ ਇੱਧਰ-ਉੱਧਰ ਨਾ ਡਿੱਗੇ।

ਇਸ ਚੀਜ਼ ਨਾਲ ਸ਼ਨੀ ਰਹਿੰਦੇ ਹਨ ਹਮੇਸ਼ਾ ਖੁਸ਼
ਸ਼ਨੀਵਾਰ ਨੂੰ ਮਾਸ-ਮੱਛੀ, ਸ਼ਰਾਬ ਦੇ ਸੇਵਨ ਤੋਂ ਜੋ ਦੂਰ ਰਹਿੰਦੇ ਹਨ, ਮੱਛੀਆਂ ਨੂੰ ਖਾਣਾ ਖੁਆਉਂਦੇ ਹਨ ਤੋਂ ਸ਼ਨੀ ਹਮੇਸ਼ਾ ਖੁਸ਼ ਹੁੰਦੇ ਹਨ।


 

  • Saturday
  • Shani Dev Ji
  • Dharm
  • Puja
  • ਸ਼ਨੀਵਾਰ
  • ਸ਼ਨੀ ਦੇਵ
  • ਪੂਜਾ
  • ਧਰਮ

HOLI 2021: ਹੋਲੀ ਦੇ ਤਿਉਹਾਰ ’ਤੇ ਜ਼ਰੂਰ ਕਰੋ ਇਹ ਖ਼ਾਸ ਉਪਾਅ, ਕਦੇ ਨਹੀਂ ਹੋਵੇਗੀ ਪੈਸੇ ਦੀ ਘਾਟ

NEXT STORY

Stories You May Like

  • the right direction to hold a glass of water can change your luck
    ਰਸੋਈ 'ਚ ਪਾਣੀ ਦਾ ਗਲਾਸ ਰੱਖਣ ਦੀ ਸਹੀ ਦਿਸ਼ਾ ਬਦਲ ਸਕਦੀ ਹੈ ਤੁਹਾਡੀ ਕਿਸਮਤ !
  • september will bring big good news for these 4 zodiac signs
    ਸਤੰਬਰ ਦਾ ਪਹਿਲਾ ਹਫਤਾ ਇਨ੍ਹਾਂ 4 ਰਾਸ਼ੀਆਂ ਲਈ ਲਿਆਵੇਗਾ ਵੱਡੀ ਖੁਸ਼ਖਬਰੀ ! ਬਿਜ਼ਨਸ 'ਚ ਹੋਵੇਗਾ ਛੱਪੜਫਾੜ ਮੁਨਾਫ਼ਾ
  • horoscope astrology
    ਸਤੰਬਰ ਵਿਚ ਸੂਰਜ, ਮੰਗਲ, ਬੁੱਧ ਅਤੇ ਸ਼ੁੱਕਰ ਬਦਲਣਗੇ ਆਪਣੀ ਚਾਲ, ਸਾਰੀਆਂ ਰਾਸ਼ੀਆਂ ਦੇ ਜਾਤਕਾਂ 'ਤੇ ਪਵੇਗਾ ਪ੍ਰਭਾਵ
  • the golden time of these 3 zodiac signs will begin
    ਸਤੰਬਰ ਦੇ ਪਹਿਲੇ ਹਫਤੇ ਹੀ ਸ਼ੁਰੂ ਹੋ ਜਾਵੇਗਾ ਇਨ੍ਹਾਂ 3 ਰਾਸ਼ੀਆਂ ਦਾ 'ਗੋਲਡਨ ਟਾਈਮ' ! ਮਿਲੇਗਾ ਅਪਾਰ ਧਨ
  • aries people will get good returns from their work rush
    ਮੇਖ ਰਾਸ਼ੀ ਵਾਲਿਆਂ ਨੂੰ ਆਪਣੀ ਕੰਮਕਾਜੀ ਭੱਜਦੌੜ ਦੀ ਚੰਗੀ ਰਿਟਰਨ ਮਿਲੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology raksha bandhan
    ਰੱਖੜੀ 'ਤੇ ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਦੇ ਲੋਕ, ਚੰਦਰ ਗ੍ਰਹਿਣ ਨਾਲ ਚਮਕੇਗੀ ਕਿਸਮਤ
  • improperly planted brooms can also be a cause of poverty
    ਗਲਤ ਤਰੀਕੇ ਨਾਲ ਲਾਇਆ ਝਾੜੂ-ਪੋਚਾ ਵੀ ਬਣ ਸਕਦੈ ਕੰਗਾਲੀ ਦਾ ਕਾਰਨ !
  • today  the fortune of these 4 zodiac signs will shine
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਧਨ 'ਚ ਹੋਵੇਗਾ ਵਾਧਾ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • big revelation in lecturer neha murder case in jalandhar
    ਜਲੰਧਰ: ਨੇਹਾ ਕਤਲ ਕਾਂਡ 'ਚ ਵੱਡਾ ਖ਼ੁਲਾਸਾ! ਕਰੋੜਾਂ ਦੀ ਕੋਠੀ ਚਰਚਾ 'ਚ, ਪਤੀ...
  • akali bjp alliance assembly elections
    ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ, ਇਸ ਫ਼ਾਰਮੂਲੇ ’ਤੇ ਫਾਈਨਲ ਹੋ ਸਕਦੀ...
  • a big convenience for the voters of punjab
    ਪੰਜਾਬ ਦੇ ਵੋਟਰਾਂ ਲਈ ਵੱਡੀ ਸਹੂਲਤ, SIR-2026 ਨੂੰ ਲੈ ਕੇ ਸੂਬੇ ਭਰ ’ਚ ਹੈਲਪ...
  • chitti bein rivers black water
    ਪੰਜਾਬ ਵਾਸੀ ਦੇਣ ਧਿਆਨ! ਪਿੰਡਾਂ ’ਚ ਫ਼ੈਲਣ ਲੱਗੀਆਂ ਗੰਭੀਰ ਬੀਮਾਰੀਆਂ, 7 ਸਤੰਬਰ...
  • no postmortem of davinder singh  who committed suicide
    ਕੋਈ ਵੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਖ਼ੁਦਕੁਸ਼ੀ ਕਰਨ ਵਾਲੇ ਦਵਿੰਦਰ ਸਿੰਘ ਦਾ ਨਹੀਂ...
  • show cause notice issued to 3 bjp leaders from sangrur
    ਸੰਗਰੂਰ ਦੇ 3 ਭਾਜਪਾ ਆਗੂਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ, ਮਾਮਲਾ...
  • timings changes of 7 trains
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਟਰੇਨਾਂ ਦਾ ਬਦਲਿਆ ਸਮਾਂ
  • mobile phone stolen from contract employee
    ਠੇਕੇ ਦੇ ਕਰਮਚਾਰੀ ਤੋਂ ਖੋਹਿਆ ਮੋਬਾਇਲ, 1 ਲੱਖ 26 ਹਜ਼ਾਰ ਦੀ ਕੀਤੀ ਆਨਲਾਈਨ...
Trending
Ek Nazar
bollywood veteran actor gives health update

ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...

famous actress becomes mother  gives birth to son

ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

raksha bandhan  bjp leader  police  hospital

ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ

major accident with family returning from dera beas

ਡੇਰਾ ਬਿਆਸ ਤੋਂ ਪਰਤਦੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

ankit baliyan case

'4 ਦਿਨਾਂ 'ਚ ਕਾਤਲ ਨਾ ਫੜੇ ਤਾਂ CM ਦੇ ਘਰ ਅੱਗੇ..!', ਗਾਇਕ ਅੰਕਿਤ ਦੀ ਪਤਨੀ ਨੇ...

accused arrested in delhi

ਘਰ 'ਚ ਵੜ ਕੇ ਮਾਡਲ ਦਾ ਕਤਲ ਕਰਨ ਵਾਲੇ ਜਿਮ ਟ੍ਰੇਨਰ ਦਾ ਪੁਲਸ ਨੇ ਕਰ'ਤਾ ਐਨਕਾਊਂਟਰ

famous director arrested

ਵਿਆਹ ਤੇ ਫਿਲਮਾਂ ਦਾ ਝਾਂਸਾ ਦੇ ਕੇ ਬਣਾਏ ਸਬੰਧ ! ਸ਼ਿਕਾਇਤ ਮਗਰੋਂ ਮਸ਼ਹੂਰ ਡਾਇਰੈਕਟਰ...

russia ukraine conflict

ਰੂਸ ਨੇ ਕੀਵ ਸਮੇਤ ਕਈ ਯੂਕਰੇਨੀ ਸ਼ਹਿਰਾਂ 'ਤੇ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ

xi jinping held meeting

ਸ਼ੀ ਜਿਨਪਿੰਗ ਨੇ ਨੇਪਾਲ-ਤਿੱਬਤ ਹੜ੍ਹ ਤੋਂ ਬਾਅਦ ਬੁਲਾਈ ਹੰਗਾਮੀ ਮੀਟਿੰਗ

bus overturns

ਵਿਆਹ ਸਮਾਗਮ ਲਈ ਲੋਕਾਂ ਨੂੰ ਲਿਜਾ ਰਹੀ ਬੱਸ ਪਲਟੀ, 2 ਦੀ ਮੌਤ ਤੇ ਕਈ ਜ਼ਖਮੀ

norway  s king harald v passes away

ਨਾਰਵੇ ਦੇ ਰਾਜਾ ਹੈਰਾਲਡ ਪੰਜਵੇਂ ਦਾ ਦੇਹਾਂਤ, ਪੁੱਤਰ ਨੇ ਸੰਭਾਲੀ ਗੱਦੀ

vaccination drive launched

ਈਬੋਲਾ ਪ੍ਰਕੋਪ ਤੋਂ ਬਚਾਅ ਲਈ ਕਾਂਗੋ 'ਚ ਟੀਕਾਕਰਨ ਮੁਹਿੰਮ ਸ਼ੁਰੂ

student missing

ਕਵੇਟਾ: 20 ਸਾਲਾ ਵਿਦਿਆਰਥਣ ਸਫੀਆ ਬਲੋਚ ਲਾਪਤਾ, ਪਰਿਵਾਰ ਦਾ ਬੁਰਾ ਹਾਲ

mecca pact bangladesh

ਬੰਗਲਾਦੇਸ਼ ਨੂੰ 'ਮੱਕਾ ਸਮਝੌਤੇ' ਤੋਂ ਦੂਰ ਰਹਿਣ ਦੀ ਸਲਾਹ; ਮਾਹਰਾਂ ਨੇ ਗਿਣਾਏ 5...

trial on khalid sheikh mohammed

ਅਮਰੀਕਾ : 9/11 ਦੇ ਮਾਸਟਰਮਾਈਂਡ ਖਾਲਿਦ ਸ਼ੇਖ ਮੁਹੰਮਦ 'ਤੇ 2028 'ਚ ਚੱਲੇਗਾ...

nawaz sharif has nominated iftikhar gilani

ਨਵਾਜ਼ ਸ਼ਰੀਫ਼ ਨੇ ਇਫਤਿਖਾਰ ਗਿਲਾਨੀ ਨੂੰ ਪੀਓਕੇ ਦੇ 'ਪ੍ਰਧਾਨ ਮੰਤਰੀ' ਦੇ ਅਹੁਦੇ...

car hit pedestrians

ਫਰਾਂਸ: ਕਾਰ ਨੇ ਪੈਦਲ ਯਾਤਰੀਆਂ ਨੂੰ ਦਰੜਿਆ, 2 ਦੀ ਮੌਤ ਅਤੇ ਨੌਂ ਜ਼ਖਮੀ

sidhu moosewala s first hologram show will be held on this day

ਸਟੇਜਾਂ 'ਤੇ ਮੁੜ ਗੂੰਜੇਗੀ ਮੂਸੇਵਾਲਾ ਦੀ ਆਵਾਜ਼ ! ਇਸ ਦਿਨ ਹੋਵੇਗਾ ਪਹਿਲਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • the financial condition of aquarius people will be better
      ਕੁੰਭ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • lunar eclipse on rakshabandhan
      ਰੱਖੜੀ ਵਾਲੇ ਦਿਨ ਲੱਗੇਗਾ ਚੰਦਰ ਗ੍ਰਹਿਣ; ਜਾਣੋ ਸੂਤਕ-ਕਾਲ ਤੇ ਪੂਜਾ-ਪਾਠ ਨਾਲ...
    • don  t make these mistakes while decorating the raksha bandhan plate
      ਰੱਖੜੀ ਦੀ ਥਾਲੀ ਸਜਾਉਂਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ ! ਜਾਣੋ ਇਸ ਦਾ...
    • the salt kept in the kitchen can change your fate
      ਰਸੋਈ 'ਚ ਰੱਖਿਆ 'ਨਮਕ' ਬਦਲ ਸਕਦੈ ਤੁਹਾਡੀ ਕਿਸਮਤ! ਜਾਣੋ ਉਪਾਅ ਦਾ ਸਹੀ ਤਰੀਕਾ
    • the locks of fate will open for these 3 zodiac signs in september
      ਸਤੰਬਰ ਮਹੀਨੇ ਇਨ੍ਹਾਂ 3 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ ! ਨੋਟਾਂ ਦਾ...
    • raksha bandhan 2026
      ਰੱਖੜੀ 2026: ਭੈਣਾਂ ਨੂੰ ਭਰਾਵਾਂ ਦੇ ਗੁੱਟ 'ਤੇ ਰੱਖੜੀ ਬੰਨ੍ਹਣ ਲਈ ਮਿਲੇਗਾ 3...
    • these 4 zodiac signs should be on alert after august 28
      28 ਅਗਸਤ ਤੋਂ ਬਾਅਦ ਇਹ 4 ਰਾਸ਼ੀਆਂ ਰਹਿਣ ਅਲਰਟ ! ਬਦਲੇਗੀ ਗ੍ਰਹਿਆਂ ਦੀ ਚਾਲ ਤੇ...
    • these changes at home will open the way to progress
      ਘਰ 'ਚ ਕੀਤੇ ਇਨ੍ਹਾਂ ਬਦਲਾਅ ਨਾਲ ਖੁੱਲ੍ਹਣਗੇ ਤਰੱਕੀ ਦੇ ਰਾਹ ! ਜਾਣੋ ਅਪਣਾਉਣ ਦੇ...
    • the financial and business situation of capricorn people will be good
      ਮਕਰ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
    • horoscope astrology
      ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +