Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 05, 2026

    6:42:17 PM

  • lakha sidhana mohanjit singh sheron court

    ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਤੁਰੰਤ...

  • akali dal prem singh chandumajra sukhbir badal

    ਇਸ ਤਾਰੀਖ ਨੂੰ ਅਕਾਲੀ ਦਲ 'ਚ ਵਾਪਸੀ ਕਰਨਗੇ...

  • major accident on the moga jalandhar highway

    ਮੋਗਾ-ਜਲੰਧਰ ਹਾਈਵੇ 'ਤੇ ਵੱਡਾ ਹਾਦਸਾ, ਇਕੋ ਪਰਿਵਾਰ...

  • must read this story of maa lakshmi on dhanteras

    ਧਨਤੇਰਸ 'ਤੇ ਜ਼ਰੂਰ ਪੜ੍ਹੋ ਮਾਂ ਲਕਸ਼ਮੀ ਦੀ ਇਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਭੋਲੇਨਾਥ ਦੀ ਕਿਰਪਾ ਪਾਉਣ ਲਈ ਅੱਜ ਹੀ ਕਰੋ ਇਹ ਉਪਾਅ

DHARM News Punjabi(ਧਰਮ)

ਭੋਲੇਨਾਥ ਦੀ ਕਿਰਪਾ ਪਾਉਣ ਲਈ ਅੱਜ ਹੀ ਕਰੋ ਇਹ ਉਪਾਅ

  • Updated: 09 Sep, 2019 02:36 PM
Jalandhar
dharm shiv shankar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ(ਬਿਊਰੋ)-  ਭੋਲੇਨਾਥ ਦੇ ਭਗਤਾਂ ਨੂੰ ਪਤਾ ਹੈ ਕਿ ਉਹ ਬਹੁਤ ਜਲਦੀ ਖੁਸ਼ ਹੋ ਜਾਂਦੇ ਹਨ। ਜੋਤਿਸ਼ ਸ਼ਾਸਤਰ ਅਨੁਸਾਰ ਸੋਮਵਾਰ ਭਗਵਾਨ ਸ਼ਿਵ ਦਾ ਦਿਨ ਹੁੰਦਾ ਹੈ। ਇਸ ਦਿਨ ਕੀਤੀ ਗਈ ਪੂਜਾ ਨਾਲ ਸ਼ਿਵ ਆਪਣੇ ਭਗਤਾਂ 'ਤੇ ਕਿਰਪਾ ਕਰਦੇ ਹਨ। ਇਸ ਤੋਂ ਇਲਾਵਾ ਜੇਕਰ ਇਸ ਦਿਨ ਸ਼ਿਵ ਜੀ ਦੀ ਪੂਜਾ ਦੇ ਨਾਲ-ਨਾਲ ਜੋਤਿਸ਼ 'ਚ ਦੱਸੇ ਗਏ ਕੁਝ ਉਪਾਅ ਨੂੰ ਪੂਰੀ ਸ਼ਰਧਾ ਨਾਲ ਕੀਤੇ ਜਾਣ ਤਾਂ ਜ਼ਿੰਦਗੀ ਵਿਚ ਚੱਲ ਰਹੀਆਂ ਸਾਰੀਆਂ  ਮੁਸ਼ਕਲਾਂ ਆਸਾਨ ਹੋ ਜਾਂਦੀਆਂ ਹਨ। ਜੇਕਰ ਤੁਹਾਡੇ ਘਰ ਪਰਿਵਾਰ ਵਿਚ ਕੋਈ ਵੀ ਸਮੱਸਿਆ ਹੋਵੇ ਤਾਂ ਸੋਮਵਾਰ ਦੇ ਦਿਨ ਸ਼ਿਵ ਨਾਲ ਸਬੰਧਿਤ ਕੁਝ ਸਰਲ ਉਪਾਅ ਕਰਨ ਨਾਲ ਇਹ ਸਾਰੀਆਂ ਪ੍ਰੇਸ਼ਾਨੀਆਂ ਦੂਰ ਹੋ ਜਾਣਗੀਆਂ। ਇਸ ਨਾਲ ਘਰ ਵਿਚ ਧਨ ਦਾ ਵਾਧਾ ਹੁੰਦਾ ਹੈ। ਆਓ ਜਾਣਦੇ ਹਾਂ ਇਨ੍ਹਾਂ 'ਚੋਂ ਇਕ ਉਪਾਅ ਬਾਰੇ।
— ਜੋਤਿਸ਼ ਅਨੁਸਾਰ ਦੋ ਕਪੂਰ ਅਤੇ ਇਕ ਲੌਂਗ ਦੇ ਉਪਾਅ ਨਾਲ ਤੁਸੀਂ ਆਉਣ ਵਾਲੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਸਕੋਗੇ। ਇਸ ਉਪਾਅ ਨਾਲ ਧਨ ਆਉਣ ਦੇ ਵੀ ਸਾਰੇ ਰਸਤੇ ਖੁੱਲ੍ਹ ਜਾਂਦੇ ਹਨ। ਆਓ ਜਾਣਦੇ ਹਾਂ ਇਸ ਉਪਾਅ ਬਾਰੇ।
ਸੋਮਵਾਰ ਦੇ ਦਿਨ ਸਭ ਤੋਂ ਪਹਿਲਾਂ ਘਰ ਦੀ ਪੂਜਾ ਵਾਲੀ ਥਾਂ 'ਤੇ 2 ਕਪੂਰ ਅਤੇ ਲੌਂਗ ਲੈ ਕੇ ਬੈਠ ਜਾਓ ਅਤੇ ਦੋਵਾਂ ਕਪੂਰਾਂ ਅਤੇ ਲੌਂਗ ਨੂੰ ਸ਼ਿਵ ਜੀ ਦੀ ਮੂਰਤੀ ਜਾਂ ਤਸਵੀਰ ਦੇ ਸਾਹਮਣੇ ਰੱਖ ਦਿਓ। ਇਸ ਤੋਂ ਬਾਅਦ ਤੁਸੀਂ ਓਮ ਨਮੋ: ਸ਼ਿਵਾਏ ਮੰਤਰ ਦਾ 21 ਵਾਰ ਜਾਪ ਕਰੋ। ਜਾਪ ਕਰਨ ਤੋਂ ਬਾਅਦ ਆਪਣੀ ਹਥੇਲੀ 'ਚ ਦੋਵਾਂ ਕਪੂਰਾਂ ਵਿਚਕਾਰ ਲੌਂਗ ਰੱਖੋ ਅਤੇ ਮੁੱਠੀ ਬੰਦ ਕਰਕੇ ਆਪਣੀਆਂ ਸਾਰੀਆਂ ਸਮੱਸਿਆਵਾਂ ਬੋਲ ਦਿਓ।
ਇਸ ਤੋਂ ਬਾਅਦ ਲੌਂਗ ਅਤੇ ਕਪੂਰ ਲੈ ਕੇ ਕਿਸੇ ਸ਼ਿਵ ਮੰਦਰ ਜਾ ਕੇ ਸ਼ਿਵਲਿੰਗ 'ਤੇ ਚੜ੍ਹਾਏ ਹੋਏ ਜਲ ਨਾਲ ਕਪੂਰ ਨੂੰ ਸਪਰਸ਼ ਕਰਾਓ। ਸਪਰਸ਼ ਕਰਾਉਣ ਤੋਂ ਬਾਅਦ ਉਸ ਕਪੂਰ ਅਤੇ ਲੌਂਗ ਨੂੰ ਸਾੜ ਦਿਓ। ਇਸ ਤੋਂ ਇਲਾਵਾ ਕਪੂਰ ਨੂੰ ਕਿਸੇ ਤੁਲਸੀ ਦੇ ਪੌਦੇ ਕੋਲ ਵੀ ਸਾੜ ਸਕਦੇ ਹੋ। ਇਸ ਉਪਾਅ ਨੂੰ ਕਰਦੇ ਹੀ ਤੁਹਾਨੂੰ ਜਲਦੀ ਹੀ ਇਸ ਦਾ ਨਤੀਜਾ ਦੇਖਣ ਨੂੰ ਮਿਲ ਜਾਵੇਗਾ।

 

ਜੇਕਰ ਤੁਹਾਡੀ ਜ਼ਿੰਦਗੀ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਜਾਂ ਪ੍ਰੇਸ਼ਾਨੀ ਆ ਰਹੀ ਹੈ ਤਾਂ ਇਕ ਵਾਰ ਇਸ ਨੰ.+91 98566-00786 'ਤੇ ਜ਼ਰੂਰ ਫੋਨ ਕਰੋ।

  • Dharm
  • Shiv Shankar
  • ਧਰਮ

ਭਵਿੱਖਫਲ: ਸਿਤਾਰਾ ਉਲਝਣਾਂ-ਝਮੇਲਿਆਂ ਵਾਲਾ ਧਨ-ਹਾਨੀ ਹੋਣ ਦੇ ਸੰਕੇਤ

NEXT STORY

Stories You May Like

  • must read this story of maa lakshmi on dhanteras
    ਧਨਤੇਰਸ 'ਤੇ ਜ਼ਰੂਰ ਪੜ੍ਹੋ ਮਾਂ ਲਕਸ਼ਮੀ ਦੀ ਇਹ ਕਥਾ, ਘਰ 'ਚ ਕਦੇ ਨਹੀਂ ਹੋਵੇਗੀ ਪੈਸੇ ਦੀ ਘਾਟ!
  • dhanteras tomorrow do puja and shop at this time to please maa lakshmi
    ਲਕਸ਼ਮੀ ਨਾਰਾਇਣ ਦੇ ਸ਼ੁੱਭ ਯੋਗ 'ਚ ਮਨਾਇਆ ਜਾਵੇਗਾ ਧਨਤੇਰਸ , ਮਾਂ ਲਕਸ਼ਮੀ ਖੁਸ਼ ਕਰਨ ਲਈ ਇਸ ਸਮੇਂ ਕਰੋ ਪੂਜਾ ਤੇ ਖ਼ਰੀਦਦਾਰੀ
  • golden period is about to begin for those of these 4 zodiac signs
    ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ ਸ਼ੁਰੂ ਹੋਣ ਵਾਲਾ GOLDEN PERIOD! ਵਰ੍ਹੇਗਾ ਨੋਟਾਂ ਦਾ ਮੀਂਹ
  • do this work early in morning on diwali  wealth increase
    ਦੀਵਾਲੀ ਦੇ ਦਿਨ ਸਵੇਰੇ-ਸਵੇਰੇ ਕਰੋ ਇਹ ਕੰਮ ਕਰੋ, ਵਧਣੀ ਸ਼ੁਰੂ ਹੋ ਜਾਵੇਗੀ ਦੌਲਤ !
  • diwali festival home throw out these things
    ਦੀਵਾਲੀ ਦੇ ਤਿਉਹਾਰ ਮੌਕੇ ਘਰ 'ਚੋਂ ਬਾਹਰ ਕੱਢ ਕੇ ਸੁੱਟੋ ਇਹ ਚੀਜ਼ਾਂ, ਨਹੀਂ ਤਾਂ ਆ ਜਾਵੇਗੀ ਪੈਸਿਆਂ ਦੀ ਤੰਗੀ
  • diwali night diya light these places money
    Diwali 2026: ਦੀਵਾਲੀ ਦੀ ਰਾਤ ਇਨ੍ਹਾਂ ਥਾਵਾਂ 'ਤੇ ਜ਼ਰੂਰ ਜਗਾਓ ਦੀਵੇ, ਵਰ੍ਹੇਗਾ ਨੋਟਾਂ ਦਾ ਮੀਂਹ
  • for those born under the pisces sign  the financial and business situation
    ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • make sure to do this after purchasing items on dhanteras
    ਧਨਤੇਰਸ 'ਤੇ ਚੀਜ਼ਾਂ ਖਰੀਦਣ ਤੋਂ ਬਾਅਦ ਜ਼ਰੂਰ ਕਰੋ ਇਹ ਕੰਮ ! ਚਮਕ ਜਾਵੇਗੀ ਕਿਸਮਤ
  • cold weather to arrive in punjab in the coming days
    ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
  • antim ardaas divit auluck
    ਦਿਵਿਤ ਔਲਕ ਦੀ ਅੰਤਿਮ ਅਰਦਾਸ 'ਚ ਪੁੱਜੇ ਮਨਕੀਰਤ ਔਲਖ, ਇੰਦਰਜੀਤ ਨਿੱਕੂ ਤੇ ਬੀ....
  • singer preet harpal gets emotional remembering divit auluck
    Divit Auluck ਨੂੰ ਯਾਦ ਕਰ ਭਾਵੁਕ ਹੋਏ ਗਾਇਕ ਪ੍ਰੀਤ ਹਰਪਾਲ, ਕਿਹਾ-"ਜਵਾਨ ਪੁੱਤ...
  • tractor trolley full of straw caught in high voltage wires  caught fire
    ਹਾਈ ਵੋਲਟੇਜ਼ ਤਾਰਾਂ ਦੀ ਲਪੇਟ 'ਚ ਆਈ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ, ਲੱਗੀ...
  • politics punjab shiromani akali dal
    ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ
  • divit aulack antim ardaas
    ਦਿਵਿਤ ਓਲਕ ਦੀ ਅੰਤਿਮ ਅਰਦਾਸ 'ਚ ਅਮਰਿੰਦਰ ਗਿੱਲ ਸਣੇ ਪੁੱਜੇ ਕਈ ਪੰਜਾਬੀ ਕਲਾਕਾਰ !...
  • nit jalandhar qs asia university rankings 2027 4th position among all nits
    NIT ਜਲੰਧਰ ਨੇ ਕਿਊਐਸ ਏਸ਼ੀਆ ਯੂਨੀਵਰਸਿਟੀ ਰੈਂਕਿੰਗ 2027 'ਚ ਸਾਰੇ NIT 'ਚ...
  • paramjit singh sarna president of the delhi unit of the shiromani akali dal
    AI ਨਾਲ ਗੁਰਬਾਣੀ ਦੇ ਗਲਤ ਪ੍ਰਸਾਰ ਨੂੰ ਰੋਕਣ ਲਈ ਜਥੇ. ਗੜਗੱਜ ਦੀ ਪਹਿਲ ਸਵਾਗਤਯੋਗ:...
Trending
Ek Nazar
sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

indian national sentenced

ਅਮਰੀਕਾ: ਧੋਖਾਧੜੀ ਕਰਨ ਦੇ ਦੋਸ਼ 'ਚ ਭਾਰਤੀ ਨਾਗਰਿਕ ਨੂੰ ਅੱਠ ਸਾਲ ਦੀ ਸਜ਼ਾ

pope leo xiv visit

ਪੋਪ ਲੀਓ XIV ਕਰਨਗੇ 31 ਹਜ਼ਾਰ km ਦੀ ਯਾਤਰਾ , ਜਾਣਗੇ ਪੇਰੂ ਅਤੇ ਲਾਤੀਨੀ ਅਮਰੀਕਾ

joshua wong sentenced

ਹਾਂਗ ਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੂੰ ਸੁਣਾਈ ਗਈ 10 ਸਾਲ ਦੀ ਸਜ਼ਾ

indian national in riyadh

10 ਅਕਤੂਬਰ ਨੂੰ ਰਿਆਧ ਹਵਾਈ ਅੱਡੇ 'ਤੇ ਹੋਏ ਹਮਲੇ 'ਚ ਜ਼ਖਮੀ ਦੂਜੇ ਭਾਰਤੀ...

after tiger and tushar  now this actor has received a threat

ਬਾਲੀਵੁੱਡ 'ਚ ਦਹਿਸ਼ਤ ਦਾ ਮਾਹੌਲ ; ਟਾਈਗਰ ਤੇ ਤੁਸ਼ਾਰ ਤੋਂ ਬਾਅਦ ਹੁਣ ਇਸ ਅਦਾਕਾਰ...

debbie wasserman won  election

ਅਮਰੀਕਾ: ਡੈਮੋਕ੍ਰੇਟਿਕ ਪਾਰਟੀ ਦੀ ਡੈਬੀ ਵਾਸਰਮੈਨ ਨੇ ਪ੍ਰਤੀਨਿਧੀ ਸਭਾ ਦੀ ਜਿੱਤੀ...

big b reveals jaya bachchan called him lambu ji after marriage

ਅਮਿਤਾਭ ਨੂੰ 'ਲੰਬੂ ਜੀ' ਕਹਿ ਕੇ ਬੁਲਾਉਂਦੀ ਸੀ ਪਤਨੀ ਜਯਾ ! Big B ਨੇ ਸੁਣਾਇਆ...

ami bera won election

ਭਾਰਤੀ-ਅਮਰੀਕੀ ਕਾਂਗਰਸਮੈਨ ਅਮੀ ਬੇਰਾ ਕੈਲੀਫੋਰਨੀਆ ਤੋਂ ਦੁਬਾਰਾ ਜਿੱਤੇ

lpg prices increase

ਪਾਕਿਸਤਾਨ 'ਚ LPG ਦੀਆਂ ਕੀਮਤਾਂ 'ਚ ਭਾਰੀ ਉਛਾਲ, ਆਮ ਜਨਤਾ ਭੁੱਖੇ ਰਹਿਣ ਲਈ...

crpf  personnel  narendra modi  historic year

CRPF ਦਾ ਇਤਿਹਾਸਕ ਸਾਲ ! ਇਕ ਵੀ ਜਵਾਨ ਨਹੀਂ ਹੋਇਆ ਸ਼ਹੀਦ

student agreement uk india

ਯੂਕੇ 'ਚ ਭਾਰਤੀ ਵਿਦਿਆਰਥੀਆਂ ਲਈ ਵਧਣਗੇ ਰੁਜ਼ਗਾਰ ਦੇ ਮੌਕੇ !  ਹੋਇਆ ਨਵਾਂ ਸਮਝੌਤਾ

man cleaning teeth toothbrush stomach

ਦੰਦ ਸਾਫ਼ ਕਰਦਾ-ਕਰਦਾ ਬੁਰਸ਼ ਹੀ ਖਾ ਗਿਆ ਬੰਦਾ ! ਡਾਕਟਰਾਂ ਨੇ ਇੰਝ ਕੱਢਿਆ ਬਾਹਰ

nihang singhs beat up drunkards

ਪੰਜਾਬ: ਸ਼ਰਾਬੀਆਂ ਖ਼ਿਲਾਫ਼ ਨਿਹੰਗ ਸਿੰਘਾਂ ਨੇ ਖੋਲ੍ਹਿਆ ਮੋਰਚਾ! ਕੀਤੀ ਵੱਡੀ ਕਾਰਵਾਈ

akhilesh yadav  dhirendra shastri  lord ram  lord krishna

'ਨਹੀਂ ਹੋਵੇਗਾ ਸੁਆਗਤ, ਨਾ ਬ੍ਰਜ 'ਚ, ਨਾ ਅਵਧ 'ਚ..!' ਅਖਿਲੇਸ਼ ਯਾਦਵ ਨੇ...

ragging complaints against 12 colleges  allegations against 100 students

12 ਕਾਲਜਾਂ ਵਿਰੁੱਧ ਰੈਗਿੰਗ ਦੀਆਂ ਸ਼ਿਕਾਇਤਾਂ, ਲਗਭਗ 100 ਵਿਦਿਆਰਥੀਆਂ 'ਤੇ ਲੱਗੇ...

famous singer loses battle against breast cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਗਾਇਕਾ; 35 ਸਾਲ ਦੀ ਉਮਰ 'ਚ ਅਮਰੀਕਾ 'ਚ ਲਏ ਆਖਰੀ...

famous bollywood singer announces separation from husband

ਮਸ਼ਹੂਰ ਬਾਲੀਵੁੱਡ ਗਾਇਕਾ ਨੇ ਪਤੀ ਤੋਂ ਵੱਖ ਹੋਣ ਦਾ ਕੀਤਾ ਐਲਾਨ ! ਵਿਆਹ ਦੇ 4...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • the right way to sweep will change your fortune
      ਝਾੜੂ ਲਾਉਣ ਦਾ ਸਹੀ ਤਰੀਕਾ ਬਦਲੇਗਾ ਤੁਹਾਡੀ ਕਿਸਮਤ ! ਜਾਣੋ ਨਿਯਮ
    • this gautsava fast is a blessing for the children
      ਸੰਤਾਨ ਲਈ ਵਰਦਾਨ ਹੈ ਗਊਤਸਵ ਦਾ ਵਰਤ: ਜਾਣੋ ਪੂਜਾ ਦਾ ਸਹੀ ਸਮਾਂ ਤੇ ਮਹੱਤਵ
    • lord ganesha  s blessings will shower upon 4 zodiac signs today
      ਅੱਜ 4 ਰਾਸ਼ੀਆਂ 'ਤੇ ਵਰ੍ਹੇਗੀ ਸ਼੍ਰੀ ਗਣੇਸ਼ ਦੀ ਕ੍ਰਿਪਾ! ਧਨ-ਦੌਲਤ ਨਾਲ ਭਰੇਗਾ...
    • mahalakshmi jayanti yoga formed on diwali after 50 years
      50 ਸਾਲਾਂ ਬਾਅਦ ਦੀਵਾਲੀ 'ਤੇ ਬਣਿਆ 'ਮਹਾਲਕਸ਼ਮੀ ਜਯੰਤੀ ਯੋਗ'! ਇਹ ਰਾਸ਼ੀਆਂ...
    • it is not necessary to buy gold and silver on dhanteras
      ਧਨਤੇਰਸ 'ਤੇ ਸੋਨਾ-ਚਾਂਦੀ ਖ਼ਰੀਦਣਾ ਜ਼ਰੂਰੀ ਨਹੀਂ ! ਇਨ੍ਹਾਂ ਛੋਟੀਆਂ ਚੀਜ਼ਾਂ ਨਾਲ...
    • do not do these things on dhanteras even by mistake
      vastu tips : ਧਨਤੇਰਸ 'ਤੇ ਭੁੱਲ ਕੇ ਵੀ ਨਾ ਕਰੋ ਇਹ ਕੰਮ ! ਘਰ 'ਚ ਆਵੇਗੀ ਤੰਗੀ...
    • when will chhoti diwali be celebrated
      7 ਜਾਂ 8 ਨਵੰਬਰ : ਕਦੋਂ ਮਨਾਈ ਜਾਵੇਗੀ ਛੋਟੀ ਦੀਵਾਲੀ ! ਜਾਣੋ ਸ਼ੁਭ ਮੁਹੂਰਤ ਦਾ...
    • today there will be a shower of cash on these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼ ! 'ਤ੍ਰਿਗ੍ਰਹੀ ਯੋਗ' ਨਾਲ...
    • gold and silver have become expensive
      Gold-Silver ਹੋਏ ਮਹਿੰਗੇ ! ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀ ਚੀਜ਼ਾਂ
    • dhanteras  rashifal  money  luck  bumper profit
      ਧਨਤੇਰਸ 'ਤੇ ਚਮਕੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਸ਼ੁੱਕਰ ਦੇ ਗੋਚਰ ਨਾਲ ਵਰ੍ਹੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +