Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 15, 2026

    10:45:48 PM

  • punjab power cut

    ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਹੀ ਲੱਗ...

  • bus full of passengers falls into ravine  31 dead in addis ababa

    ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਬੱਸ, ਅਦੀਸ...

  • major accident on sirhind national highway two shopkeepers dead

    ਸਰਹਿੰਦ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਵੱਡਾ ਹਾਦਸਾ,...

  • video viral of gangster manpreet singh manna accused in sidhu moosewala murder

    ਪੰਜਾਬ: ਸਿੱਧੂ ਮੂਸੇਵਾਲਾ ਕਤਲ ਦੇ ਮੁੱਖ ਮੁਲਜ਼ਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਮੰਗਲਵਾਰ ਨੂੰ ਕਰੋ ਹਨੂੰਮਾਨ ਜੀ ਦੀ ਇਹ ਪੂਜਾ, ਪਰੇਸ਼ਾਨੀਆਂ ਖ਼ਤਮ ਹੋਣ ਦੇ ਨਾਲ-ਨਾਲ ਘਰ ਆਵੇਗਾ ਧਨ

DHARM News Punjabi(ਧਰਮ)

ਮੰਗਲਵਾਰ ਨੂੰ ਕਰੋ ਹਨੂੰਮਾਨ ਜੀ ਦੀ ਇਹ ਪੂਜਾ, ਪਰੇਸ਼ਾਨੀਆਂ ਖ਼ਤਮ ਹੋਣ ਦੇ ਨਾਲ-ਨਾਲ ਘਰ ਆਵੇਗਾ ਧਨ

  • Edited By Sunita,
  • Updated: 06 Mar, 2023 01:20 PM
Jalandhar
dharm tuesday hanuman ji puja
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਧਾਰਮਿਕ ਸ਼ਾਸਤਰਾਂ 'ਚ ਮੰਗਲਵਾਰ ਵਾਲੇ ਦਿਨ ਹਨੂੰਮਾਨ ਜੀ ਦਾ ਜਨਮ ਹੋਇਆ ਸੀ। ਇਸ ਲਈ ਇਸ ਦਿਨ ਨੂੰ ਹਨੂੰਮਾਨ ਜੀ ਦਾ ਦਿਨ ਮੰਨਿਆ ਜਾਂਦਾ ਹੈ। ਇਸ ਦਿਨ ਕੁਝ ਵਿਸ਼ੇਸ਼ ਉਪਾਅ ਕਰਨ ਨਾਲ ਬਜਰੰਗਬਲੀ ਜਲਦ ਖੁਸ਼ ਹੋ ਜਾਂਦੇ ਹਨ। ਜੇਕਰ ਤੁਸੀਂ ਵੀ ਪਵਨ ਪੁੱਤਰ ਹਨੂੰਮਾਨ ਦੀ ਕ੍ਰਿਪਾ ਦੇ ਪਾਤਰ ਬਨਣਾ ਚਾਹੁੰਦੇ ਹੋ ਤਾਂ ਮੰਗਲਵਾਰ ਦੇ ਦਿਨ ਕੁਝ ਖ਼ਾਸ ਉਪਾਅ ਕਰੋ, ਜਿਨ੍ਹਾਂ ਨਾਲ ਵਿਅਕਤੀ ਦੀਆਂ ਸਾਰੀਆਂ ਇੱਛਾਵਾਂ ਦੀ ਪੂਰਤੀ ਹੁੰਦੀ ਹੈ ਅਤੇ ਆਸਾਨੀ ਨਾਲ ਹਰ ਸਮੱਸਿਆ ਦਾ ਹੱਲ ਹੋ ਜਾਂਦਾ ਹੈ। 
ਇਹ ਹਨ ਖ਼ਾਸ ਉਪਾਅ :-

1. ਹਨੂੰਮਾਨ ਚਾਲੀਸਾ ਦੇ ਪਾਠ ਦੀ ਸ਼ੁਰੂਆਤ
ਸਭ ਤੋਂ ਪਹਿਲਾਂ ਜਾਣ ਲਓ ਕਿ ਹਨੂੰਮਾਨ ਚਾਲੀਸਾ ਦੇ ਪਾਠ ਦੀ ਸ਼ੁਰੂਆਤ ਮੰਗਲਵਾਰ ਜਾਂ ਸ਼ਨੀਵਾਰ ਤੋਂ ਕਰਕੇ 40 ਦਿਨਾਂ ਦਾ ਅਨੁਸਰਣ ਕਰੋ। ਉਸ ਤੋਂ ਬਾਅਦ ਅਗਲੇ 11 ਸ਼ਨੀਵਾਰ ਅਤੇ ਅਗਲੇ 11 ਮੰਗਲਵਾਰ ਤਕ ਇਕ ਦਿਨ ਦੇ ਅੰਦਰ 21 ਪਾਠ ਕਰੋ। ਧਿਆਨ ਰੱਖੋ ਕਿ ਪਾਠ ਸਿਰਫ਼ ਸਵੇਰੇ-ਸਵੇਰੇ 4 ਵਜੇ ਸ਼ੁਰੂ ਕਰਨਾ ਹੋਵੇਗਾ ਤਾਂ ਹੀ ਲਾਭ ਪ੍ਰਾਪਤ ਹੋਵੇਗਾ।

2. ਪਰਸ ’ਚ ਰੱਖੋ ਬੜ ਦੇ ਦਰੱਖਤ ਦਾ ਇਕ ਪੱਤਾ 
ਮੰਗਲਵਾਰ ਦੇ ਦਿਨ ਸਵੇਰੇ ਇਸ਼ਨਾਨ ਕਰਨ ਤੋਂ ਬਾਅਦ ਬੜ ਦੇ ਦਰੱਖਤ ਦਾ ਇਕ ਪੱਤਾ ਤੋੜੋ ਅਤੇ ਇਸ ਨੂੰ ਸਾਫ਼ ਪਾਣੀ ਨਾਲ ਧੋ ਲਓ। ਫਿਰ ਇਸ ਪੱਤੇ ਨੂੰ ਕੁਝ ਦੇਰ ਹਨੂੰਮਾਨ ਜੀ ਦੀ ਪ੍ਰਤਿਮਾ ਸਾਹਮਣੇ ਰੱਖੋ ਅਤੇ ਇਸ ਤੋਂ ਬਾਅਦ ਇਸ 'ਤੇ ਕੇਸਰ ਨਾਲ ਸ਼੍ਰੀ ਰਾਮ ਲਿਖੋ। ਇਸ ਤੋਂ ਬਾਅਦ ਇਸ ਪੱਤੇ ਨੂੰ ਆਪਣੇ ਪਰਸ 'ਚ ਰੱਖ ਲਓ। ਇਸ ਉਪਾਅ ਕਰਨ ਨਾਲ ਤੁਹਾਡੇ ਪੈਸਿਆਂ ਦੀ ਕੋਈ ਘਾਟ ਨਹੀਂ ਰਹੇਗੀ ਅਤੇ ਘਰ 'ਚ ਹਮੇਸ਼ਾ ਬਰਕਤ ਬਣੀ ਰਹੇਗੀ। ਜਦੋਂ ਇਹ ਪੱਤਾ ਪੂਰੀ ਤਰ੍ਹਾਂ ਨਾਲ ਸੁੱਕ ਜਾਵੇ ਤਾਂ ਇਸ ਪੱਤੇ ਨੂੰ ਨਦੀ 'ਚ ਵਹਾਅ ਦਿਓ ਅਤੇ ਇਸ ਪ੍ਰਕਾਰ ਨਾਲ ਇਕ ਹੋਰ ਪੱਤਾ ਅਭਿਮੰਤਰਿਤ ਕਰਕੇ ਆਪਣੇ ਪਰਸ 'ਚ ਰੱਖ ਲਓ।

3. ਹਨੂੰਮਾਨ ਜੀ ਨੂੰ ਚੋਲਾ ਚੜ੍ਹਾਓ ਅਤੇ ਗੁੜ-ਛੋਲੇ ਦਾ ਭੋਗ ਲਗਾਓ
ਮੰਗਲਵਾਰ ਦੇ ਦਿਨ ਹਨੂੰਮਾਨ ਜੀ ਨੂੰ ਚੋਲਾ ਚੜ੍ਹਾਓ। ਹਨੂੰਮਾਨ ਜੀ ਨੂੰ ਚੋਲਾ ਚੜ੍ਹਾਉਣ ਤੋਂ ਪਹਿਲਾਂ ਤੁਸੀ ਇਸ਼ਨਾਨ ਕਰੋ ਅਤੇ ਸ਼ੁੱਧ ਹੋ ਜਾਓ ਅਤੇ ਸਾਫ ਕੱਪੜੇ ਪਹਿਨੋ। ਚੋਲਾ ਚੜਾਉਣ ਲਈ ਚਮੇਲੀ ਦੇ ਤੇਲ ਦਾ ਇਸਤੇਮਾਲ ਕਰੋ ਅਤੇ ਨਾਲ ਹੀ ਚੋਲਾ ਚੜਾਉਂਦੇ ਸਮੇਂ ਇਕ ਦੀਵਾ ਹਨੂੰਮਾਨ ਜੀ ਦੇ ਸਾਹਮਣੇ ਜਗਾ ਕੇ ਰੱਖ ਦਿਓ। ਦੀਵੇ 'ਚ ਵੀ ਚਮੇਲੀ ਦੇ ਤੇਲ ਦਾ ਹੀ ਇਸਤੇਮਾਲ ਕਰੋ। ਚੋਲਾ ਚੜਾਉਣ ਤੋਂ ਬਾਅਦ ਹਨੂੰਮਾਨ ਜੀ ਨੂੰ ਗੁਲਾਬ ਦੇ ਫੁੱਲਾਂ ਦੀ ਮਾਲਾ ਚੜ੍ਹਾਓ ਅਤੇ ਕੇਵੜੇ ਦਾ ਇਤਰ ਹਨੂੰਮਾਨ ਜੀ ਦੀ ਪ੍ਰਤਿਮਾ ਦੇ ਦੋਵਾਂ ਮੋਢਿਆਂ 'ਤੇ ਥੋੜ੍ਹਾ-ਥੋੜ੍ਹਾ ਛਿੜਕ ਦਿਓ। ਹੁਣ ਇਕ ਸਾਬੂਤ ਪਾਨ ਦਾ ਪੱਤਾ ਲਓ ਅਤੇ ਇਸ ਦੇ 'ਤੇ ਥੋੜ੍ਹਾ ਗੁੜ ਅਤੇ ਥੋੜ੍ਹੇ ਛੋਲੇ ਰੱਖ ਕੇ ਹਨੂੰਮਾਨ ਜੀ ਨੂੰ ਇਸ ਦਾ ਭੋਗ ਲਗਾਓ। ਭੋਗ ਲਗਾਉਣ ਤੋਂ ਬਾਅਦ ਉਸੇ ਸਥਾਨ 'ਤੇ ਥੋੜ੍ਹੀ ਦੇਰ ਬੈਠ ਕੇ ਤੁਲਸੀ ਦੀ ਮਾਲਾ ਨਾਲ ਹੇਠਾਂ ਲਿਖੇ ਮੰਤਰ ਦਾ ਜਾਪ ਕਰੋ। ਘੱਟ ਤੋਂ ਘੱਟ 5 ਮਾਲਾ ਜਾਪ ਜ਼ਰੂਰ ਕਰੋ।

4. ਮੰਗਲਵਾਰ ਦੇ ਦਿਨ ਹਨੂੰਮਾਨ ਮੰਤਰ ਦਾ ਵਿਧੀ-ਵਿਧਾਨ ਨਾਲ ਜਾਪ ਕਰੋ :-
ਓਮ ਨਮੋ ਹਨੂਮਤੇ ਰੂਦਰਾਵਤਾਰਾਏ ਸਰਵਸ਼ਤਰੁ ਸੰਹਾਰਣਾਏ ਸਰਵਰੋਗ ਹਰਾਏ ਸਰਵਵਸ਼ੀਕਰਣਾਏ ਰਾਮਦੂਤਾਏ ਸਵਾਹਾ।
ਸਵੇਰੇ ਜਲਦੀ ਉੱਠ ਕੇ ਸਭ ਤੋਂ ਪਹਿਲਾਂ ਇਸ਼ਨਾਨ ਆਦਿ ਕਰੋ ਅਤੇ ਇਸ ਤੋਂ ਬਾਅਦ ਆਪਣੇ ਮਾਤਾ-ਪਿਤਾ, ਗੁਰੂ, ਇਸ਼ਟ ਅਤੇ ਕੁਲ ਦੇਵਤਾ ਨੂੰ ਨਮਸਕਾਰ ਕਰੋ। ਹਨੂੰਮਾਨ ਪ੍ਰਤਿਮਾ ਦੇ ਸਾਹਮਣੇ ਇਸ ਮੰਤਰ ਦਾ ਜਾਪ ਕਰੋ। ਇਸ ਨਾਲ ਵਿਸ਼ੇਸ਼ ਫਲ ਮਿਲਦਾ ਹੈ। ਜਾਪ ਲਈ ਲਾਲ ਹਕੀਕ ਦੀ ਮਾਲਾ ਦਾ ਪ੍ਰਯੋਗ ਕਰੋ।

ਇਸ ਮੰਤਰ ਦਾ ਕਰੋ ਜਾਪ :—
ਰਾਮ ਰਾਮੇਤੀ ਰਾਮੇਤੀ ਰਮੇ ਰਾਮੇ ਮਨੋਰਮੇ।
ਸਹਸਤਰ ਨਾਮ ਤਤੂਨਯੰ ਰਾਮ ਨਾਮ ਵਰਾਨਨੇ।

ਹੁਣ ਹਨੂੰਮਾਨ ਜੀ ਨੂੰ ਚੜ੍ਹਾਏ ਗਏ ਗੁਲਾਬ ਦੇ ਫੁੱਲਾਂ ਦੀ ਮਾਲਾ 'ਚੋਂ ਇਕ ਫੁਲ ਤੋੜ ਕੇ ਉਸ ਨੂੰ ਇਕ ਲਾਲ ਕੱਪੜੇ 'ਚ ਲਪੇਟ ਕੇ ਆਪਣੇ ਧਨ ਵਾਲੀ ਥਾਂ ਤਿਜੋਰੀ 'ਚ ਰੱਖ ਲਓ। ਇਸ ਨਾਲ ਤਿਜੋਰੀ 'ਚ ਬਰਕਤ ਬਣੀ ਰਹਿੰਦੀ ਹੈ।

ਮੰਗਲ ਨੂੰ ਅਨੁਕੂਲ ਬਣਾਈ ਰੱਖਣ ਲਈ ਕੁਝ ਆਸਾਨ ਉਪਾਅ :-

- ਮੰਦਰ 'ਚ ਗਾਇਤਰੀ ਮੰਤਰ ਦਾ ਪਾਠ ਕਰੋ।
- ਦੁਰਗਾ ਮਾਤਾ ਦਾ ਪਾਠ ਕਰੋ।
- ਲਾਲ ਰੁਮਾਲ ਕੋਲ ਰੱਖੋ।
- ਬਿਨਾ ਜੋੜ ਦਾ ਚਾਂਦੀ ਦਾ ਛੱਲਾ ਪਹਿਨੋ।
- ਤਾਂਬੇ ਜਾਂ ਸੋਨੇ ਦੀ ਅੰਗੂਠੀ 'ਚ ਮੂੰਗਾ ਰਤਨ ਨੂੰ ਜੜਵਾ ਕੇ ਪਹਿਨੋ।
- ਚਾਂਦੀ ਦੇ ਕੜੇ 'ਚ ਤਾਂਬੇ ਦੀ ਮੇਖ ਜੜਵਾ ਕੇ ਪਹਿਨੋ।
- ਚਾਂਦੀ ਦੀਆਂ ਚੂੜੀਆਂ 'ਤੇ ਲਾਲ ਰੰਗ ਕਰਵਾ ਕੇ ਪਤਨੀ ਨੂੰ ਪਹਿਨਾਓ।
- ਬਾਂਦਰ ਨੂੰ ਘਰ 'ਚ ਪਾਲੋ ਜਾਂ ਬਾਂਦਰਾ ਨੂੰ ਭੋਜਨ ਦਿਓ।
- ਤੰਦੂਰ 'ਤੇ ਮਿੱਠੀ ਰੋਟੀ ਪਕਾ ਕੇ ਕੁੱਤਿਆਂ ਨੂੰ ਦਿਓ।
- ਮੰਦਰਾਂ 'ਚ ਮਿੱਠਾ ਭੋਜਨ ਵੰਡੋ।

  • Tuesday
  • Hanuman ji
  • Puja
  • Trouble End
  • House
  • Money
  • ਮੰਗਲਵਾਰ
  • ਹਨੂੰਮਾਨ ਜੀ
  • ਪੂਜਾ

Holi Vastu Tips: ਹੋਲੀ 'ਤੇ ਆਪਣੇ ਘਰ ਲਿਆਓ ਇਹ ਚੀਜ਼ਾਂ, ਪੂਰਾ ਸਾਲ ਰਹੇਗੀ ਬਰਕਤ

NEXT STORY

Stories You May Like

  • the bank balance of these 4 zodiac signs will increase
    ਇਨ੍ਹਾਂ 4 ਰਾਸ਼ੀਆਂ ਦੇ ਬੈਂਕ ਬੈਲੇਂਸ 'ਚ ਹੋਵੇਗਾ ਵਾਧਾ ! ਕਾਰੋਬਾਰ 'ਚ ਮਿਲੇਗੀ ਤਰੱਕੀ, ਮਿਲ ਸਕਦੀ ਹੈ Good news
  • good days will begin for these 3 zodiac signs
    ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੇ ਸ਼ੁਰੂ ਹੋਣਗੇ 'ਚੰਗੇ ਦਿਨ' ! ਨੋਟਾਂ ਦੀ ਹੋਵੇਗੀ ਬਾਰਿਸ਼, 100 ਸਾਲ ਬਾਅਦ ਸ਼ੁੱਭ ਸੰਯੋਗ
  • keep these auspicious things in your purse
    ਖੁੱਲ੍ਹਣਗੇ ਤਰੱਕੀ ਦੇ ਰਾਹ! ਪੈਸਿਆਂ ਤੋਂ ਇਲਾਵਾ ਪਰਸ 'ਚ ਰੱਖੋ ਇਹ ਸ਼ੁਭ ਚੀਜ਼ਾਂ
  • mistake of throwing away broken hair at home can prove costly
    ਸਾਵਧਾਨ! ਘਰ 'ਚ ਇੱਧਰ-ਉੱਧਰ ਟੁੱਟੇ ਵਾਲ ਸੁੱਟਣ ਦੀ ਗਲਤੀ ਪੈ ਸਕਦੀ ਹੈ ਭਾਰੀ, ਆਵੇਗੀ ਗਰੀਬੀ ਤੇ ਕੰਗਾਲੀ
  • 3 zodiac signs have the power to shake the world
    ਇਨ੍ਹਾਂ 3 ਰਾਸ਼ੀਆਂ 'ਚ ਹੁੰਦੈ ਦੁਨੀਆ ਹਿਲਾਉਣ ਦਾ ਦਮ! ਪਰ ਇਕ ਗਲਤ ਸੰਗਤ ਕਰ ਸਕਦੀ ਹੈ ਹੈ ਸਭ ਕੁਝ ਖਤਮ
  • know what the new week will be like for you
    ਸਿੰਘ ਰਾਸ਼ੀ ਵਾਲਿਆਂ ਨੂੰ ਹੋਵੇਗਾ ਧਨ ਦਾ ਲਾਭ! ਜਾਣੋ ਤੁਹਾਡੇ ਲਈ ਕਿਹੋ ਜਿਹਾ ਰਹੇਗਾ ਨਵਾਂ ਹਫ਼ਤਾ
  • your destiny is hidden in your thumb
    ਅੰਗੂਠੇ 'ਚ ਲੁਕੀ ਹੈ ਤੁਹਾਡੀ ਕਿਸਮਤ ! Personality ਦੇ ਵੀ ਖੋਲ੍ਹਦਾ ਹੈ 'ਰਾਜ਼'
  • these things kept under the stairs will bring poverty into the house
    ਪੌੜੀਆਂ ਦੇ ਹੇਠਾਂ ਰੱਖੀਆਂ ਇਹ ਚੀਜ਼ਾਂ ਘਰ 'ਚ ਲਿਆਵੇਗੀ ਗਰੀਬੀ ਤੇ ਹੋਵੇਗਾ ਵੱਡਾ ਨੁਕਸਾਨ! ਅੱਜ ਹੀ ਕਰੋ ਇਹ ਕੰਮ
  • major accident husband dead wife injured
    ਧਾਰਮਿਕ ਸਥਾਨ ਤੋਂ ਪਰਤਦਿਆਂ ਪਤੀ-ਪਤਨੀ ਨਾਲ ਰਾਧਾ ਸੁਆਸੀ ਸਤਿਸੰਗ ਘਰ ਨੇੜੇ ਵਾਪਰਿਆ...
  • readymade garment shops in lohian will remain closed from 26th to 28th
    ਜਲੰਧਰ ਦੇ ਇਸ ਇਲਾਕੇ 'ਚ 26 ਤੋਂ 28 ਤੱਕ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਣੋ ਕਿਉਂ...
  • 2 ips officers from punjab included in the panel for dg posts in the centre
    ਪੰਜਾਬ ਦੇ 2 IPS ਅਧਿਕਾਰੀਆਂ ਦੇ ਨਾਂ ਕੇਂਦਰ ਵਿਚ ਡੀ. ਜੀ. ਅਹੁਦਿਆਂ ਲਈ ਪੈਨਲ ’ਚ...
  • mother and daughter die in road accident in jalandhar
    ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ ਪਰਿਵਾਰ, ਜਲੰਧਰ 'ਚ ਸੜਕ ਹਾਦਸੇ ਦੌਰਾਨ ਮਾਂ-ਧੀ...
  • dasmesh nagar murder case
    ਦਸਮੇਸ਼ ਨਗਰ ਕਤਲਕਾਂਡ: ਗੈਂਗਸਟਰ ਜੋਗਾ ਫੋਲੜੀਵਾਲ ਨੇ ਇੰਸਟਾਗ੍ਰਾਮ ’ਤੇ ਪੋਸਟ ਪਾ...
  • terrible accident on jalandhar highway
    ਜਲੰਧਰ ਹਾਈਵੇਅ 'ਤੇ ਭਿਆਨਕ ਹਾਦਸਾ: ਗਰਿੱਲਾਂ ਤੋੜ ਕੇ ਫੁੱਟਪਾਥ 'ਤੇ ਚੜ੍ਹੀ ਕਾਰ,...
  • big announcement made in punjab for 16th and 17th
    ਪੰਜਾਬ 'ਚ 16 ਤੇ 17 ਤਾਰੀਖ਼ ਲਈ ਹੋਇਆ ਵੱਡਾ ਐਲਾਨ! ਝਲਣੀ ਪਵੇਗੀ ਵੱਡੀ ਮੁਸੀਬਤ,...
  • dental cleaning brush your teeth pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo Tv ਦੀ ਨਵੀਂ ਵੀਡੀਓ! ਸਿਖਾਓ ਕਿਵੇਂ ਕਰੀਏ...
Trending
Ek Nazar
hero flex fuel bikes become cheaper

ਲਾਂਚ ਹੁੰਦੇ ਹੀ ਸਸਤੀ ਹੋਈ HERO ਦੀ ਨਵੀਂ ਫਲੈਕਸ-ਫਿਊਲ ਬਾਈਕ, ਮਿਲ ਰਿਹਾ ਬੰਪਰ...

girl rape case in hoshiarpur

ਪੰਜਾਬ ਸ਼ਰਮਸਾਰ! SnapChat 'ਤੇ ਕੀਤੀ ਦੋਸਤੀ, ਫਿਰ ਕੁੜੀ ਦੀ ਰੋਲ਼ 'ਤੀ ਪੱਤ,...

yuzvendra chahal

17 ਛੱਕੇ, ਸਿਰਫ 29 ਗੇਂਦਾਂ 'ਤੇ ਠੋਕਿਆ ਸੈਂਕੜਾ...! ਚਾਹਲ ਦੀ ਤੂਫ਼ਾਨੀ ਪਾਰੀ ਦੀ...

immigrants in italy

ਇਟਲੀ 'ਚ ਪ੍ਰਵਾਸੀਆਂ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ ! Go Back ਹੋਮ ਦੇ ਲੱਗੇ...

holidays over  all schools will open from june 18

ਖ਼ਤਮ ਹੋਈਆਂ ਛੁੱਟੀਆਂ! 18 ਜੂਨ ਤੋਂ ਖੁੱਲ੍ਹਣਗੇ ਸਾਰੇ ਸਕੂਲ, ਸਿੱਖਿਆ ਮੰਤਰੀ...

brother  lover  murder  girl  dead body  marriage  police

ਭਰਾਵਾਂ ਨੇ ਪ੍ਰੇਮੀ ਦਾ ਕੀਤਾ ਕਤਲ ਤਾਂ ਕੁੜੀ ਨੇ ਲਾਸ਼ ਨਾਲ ਹੀ ਕਰਵਾ ਲਿਆ ਵਿਆਹ, ਤੇ...

actress made last insta video before death

ਕੁਝ ਘੰਟੇ ਪਹਿਲਾਂ ਹੱਸਦੇ-ਖੇਡਦੇ ਪਾਈ ਸੀ ਇੰਸਟਾਗ੍ਰਾਮ ਪੋਸਟ ! ਫਿਰ ਅਚਾਨਕ...

russia attacks kyiv

ਰੂਸ ਨੇ ਯੂਕਰੇਨ 'ਤੇ ਵਰ੍ਹਾਏ ਡਰੋਨ ਅਤੇ ਮਿਜ਼ਾਈਲਾਂ, ਸਦੀਆਂ ਪੁਰਾਣੇ ਧਾਰਮਿਕ...

famous actress suddenly takes a shocking step

30 ਸਾਲਾ ਮਸ਼ਹੂਰ ਅਦਾਕਾਰਾ ਨੇ ਅਚਾਨਕ ਚੁੱਕ ਲਿਆ ਖੌਫਨਾਕ ਕਦਮ, ਫੈਨਜ਼ ਨੂੰ ਲੱਗਾ...

readymade garment shops in lohian will remain closed from 26th to 28th

ਜਲੰਧਰ ਦੇ ਇਸ ਇਲਾਕੇ 'ਚ 26 ਤੋਂ 28 ਤੱਕ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਣੋ ਕਿਉਂ...

controversial statement of a famous influencer

'ਜੇ ਕੋਈ ਸ਼ੇਖ ਮੈਨੂੰ ਸੌਣ ਲਈ 15 ਕਰੋੜ ਦੇਵੇ ਤਾਂ..!', ਮਸ਼ਹੂਰ ਇਨਫਲੂਐਂਸਰ ਨੇ...

surbhi jyoti  sumit suri welcome baby girl

38 ਸਾਲ ਦੀ ਉਮਰ 'ਚ ਪਹਿਲੇ ਬੱਚੇ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ, ਧੀ ਨੂੰ ਦਿੱਤਾ...

harmanpreet kaur did not shake hands with pakistan captain

‘ਨੋ ਹੈਂਡਸ਼ੇਕ’ ਦਾ ਸਿਲਸਿਲਾ ਬਰਕਰਾਰ, ਹਰਮਨਪ੍ਰੀਤ ਕੌਰ ਨੇ ਨਹੀਂ ਮਿਲਾਇਆ Pak...

bollywood actress krishna bhakti

ਗਲੈਮਰ ਦੀ ਦੁਨੀਆ ਛੱਡ ਕ੍ਰਿਸ਼ਨ ਭਗਤੀ 'ਚ ਲੀਨ ਹੋਈ ਅਦਾਕਾਰਾ! ਪਛਾਣਨਾ ਹੋਇਆ...

jasdeep singh jassi honored

ਅਮਰੀਕਾ ਦੇ ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼ ਨੇ ਸਮਾਜ ਸੇਵੀ ਜਸਦੀਪ ਸਿੰਘ ਜੱਸੀ ਨੂੰ...

indian american couple donated

ਭਾਰਤੀ-ਅਮਰੀਕੀ ਜੋੜੇ ਨੇ ਸਿਹਤ ਸੇਵਾਵਾਂ ਲਈ ਦਾਨ ਕੀਤੇ 55 ਲੱਖ ਡਾਲਰ

storms  rains lash khyber pakhtunkhwa

KP 'ਚ ਤੂਫਾਨ ਅਤੇ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ

us fighter jet crashes in washington state report

ਅਸਮਾਨੋਂ ਧੜੰਮ ਡਿੱਗਿਆ ਅਮਰੀਕੀ ਫੌਜ ਦਾ ਜਹਾਜ਼! ਪਾਇਲਟ ਨੇ ਦਿੱਤੀ ਮੌਤ ਨੂੰ ਮਾਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • these zodiac signs will be in a good mood from june 15 to 22
      15 ਤੋਂ 22 ਜੂਨ ਤੱਕ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ! ਬਣ ਰਿਹੈ...
    • with the grace of devguru jupiter
      ਦੇਵਗੁਰੂ ਬ੍ਰਹਸਪਤੀ ਦੀ ਕਿਰਪਾ ਨਾਲ ਚਮਕੇਗੀ ਇਨ੍ਹਾਂ 2 ਰਾਸ਼ੀਆਂ ਦੀ ਕਿਸਮਤ,...
    • 2026 lucky zodiac signs horoscope
      ਭਲਕੇ ਬਣੇਗਾ ਚਮਤਕਾਰੀ 'ਦਵਿਦਵਾਦਸ਼ ਰਾਜਯੋਗ'! ਇਨ੍ਹਾਂ ਰਾਸ਼ੀਆਂ 'ਤੇ ਵ੍ਹਰੇਗਾ...
    • small and wrong things can become the cause of poverty
      ਘਰ 'ਚ ਇਹ ਛੋਟੀਆਂ ਤੇ ਗਲਤ ਚੀਜ਼ਾਂ ਬਣ ਸਕਦੀਆਂ ਨੇ ਕੰਗਾਲੀ ਦਾ ਕਾਰਨ! ਪੈਸਿਆਂ ਤੋਂ...
    • golden days will begin for these 4 zodiac signs from june 15th
      15 ਜੂਨ ਤੋਂ ਇਨ੍ਹਾਂ 4 ਰਾਸ਼ੀਆਂ ਦੇ ਸ਼ੁਰੂ ਹੋਣਗੇ ਗੋਲਡਨ ਦਿਨ ! ਬਣ ਰਹੇ ਨੇ 3...
    • the lottery that will happen to these 3 zodiac signs
      ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...
    • it will rain notes on these 4 zodiac signs
      ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਬਣ ਰਿਹੈ 'ਲਾਭ ਦ੍ਰਿਸ਼ਟੀ...
    • these mistakes made while bathing can make you poor
      ਬਾਥਰੂਮ 'ਚ ਨਹਾਉਣ ਦੌਰਾਨ ਕੀਤੀਆਂ ਇਹ ਗਲਤੀਆਂ ਕਰ ਸਕਦੀਆਂ ਹਨ ਤੁਹਾਨੂੰ ਕੰਗਾਲ!...
    • lord vishnu is always kind to these 4 zodiac signs
      ਇਨ੍ਹਾਂ 4 ਰਾਸ਼ੀਆਂ 'ਤੇ ਹਮੇਸ਼ਾ ਮਿਹਰਬਾਨ ਰਹਿੰਦੇ ਨੇ ਭਗਵਾਨ ਵਿਸ਼ਨੂੰ! ਮਿਲਦੀ ਹੈ...
    • mars will transit in gemini on august 2
      ਮੰਗਲ 2 ਅਗਸਤ ਨੂੰ ਕਰਨਗੇ ਮਿਥੁਨ ਰਾਸ਼ੀ 'ਚ ਗੋਚਰ, ਇਨ੍ਹਾਂ 4 ਰਾਸ਼ੀਆਂ ਦੀਆਂ ਵਧ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +