Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 21, 2026

    6:17:44 PM

  • famous hotel  punjab hotel

    ਪੰਜਾਬ : ਮਸ਼ਹੂਰ ਹੋਟਲ ਵਿਚ ਪੁਲਸ ਦੀ ਰੇਡ, 10 ਜੋੜੇ...

  • now salary given twice a month

    ਹੁਣ ਮਹੀਨੇ 'ਚ ਦੋ ਵਾਰ ਮਿਲੇਗੀ ਤਨਖ਼ਾਹ! PM ਬਾਲੇਨ...

  • power cut in punjab

    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ...

  • game in the market before donald trump s announcements earned billions

    ਡੋਨਾਲਡ ਟਰੰਪ ਦੇ ਐਲਾਨਾਂ ਤੋਂ ਪਹਿਲਾਂ ਹੀ ਬਾਜ਼ਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਦੀਵਾਲੀ ’ਤੇ ਮਾਂ ਲਕਸ਼ਮੀ ਦੀ ਪੂਜਾ ਕਰਨ ਤੋਂ ਪਹਿਲਾਂ ਘਰ 'ਚੋਂ ਹਟਾ ਦਿਓ ਇਹ ਚੀਜ਼ਾਂ, ਹੋਵੇਗੀ ਧੰਨ ਦੀ ਵਰਖਾ

DHARM News Punjabi(ਧਰਮ)

ਦੀਵਾਲੀ ’ਤੇ ਮਾਂ ਲਕਸ਼ਮੀ ਦੀ ਪੂਜਾ ਕਰਨ ਤੋਂ ਪਹਿਲਾਂ ਘਰ 'ਚੋਂ ਹਟਾ ਦਿਓ ਇਹ ਚੀਜ਼ਾਂ, ਹੋਵੇਗੀ ਧੰਨ ਦੀ ਵਰਖਾ

  • Edited By Rajwinder Kaur,
  • Updated: 03 Nov, 2021 04:45 PM
Jalandhar
diwali  lakshmi mata  worship  house  things  money
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ) - ਹਿੰਦੂ ਧਰਮ 'ਚ ਦੀਵਾਲੀ ਦੇ ਤਿਉਹਾਰ ਦਾ ਵਿਸ਼ੇਸ਼ ਮਹੱਤਵ ਹੁੰਦਾ ਹੈ। ਇਹ ਤਿਉਹਾਰ ਹਰ ਸਾਲ ਕੱਤਕ ਮਹੀਨੇ ਦੀ ਮੱਸਿਆ ਤਿਥੀ ਨੂੰ ਮਨਾਇਆ ਜਾਂਦਾ ਹੈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੀਵਾਲੀ ਦਾ ਤਿਉਹਾਰ ਲੋਕਾਂ ਵਲੋਂ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਲੋਕ ਆਪੋ-ਆਪਣੇ ਘਰਾਂ ਅਤੇ ਦੁਕਾਨਾਂ ਦੀ ਸਾਫ਼-ਸਫ਼ਾਈ ਕਰਦੇ ਹਨ। ਮੰਨਿਆ ਜਾਂਦਾ ਹੈ ਕਿ ਦੀਵਾਲੀ 'ਤੇ ਘਰ ਦੀ ਸਫ਼ਾਈ ਕਰਨ ਨਾਲ ਮਾਂ ਲਕਸ਼ਮੀ ਦੀ ਕਿਰਪਾ ਬਣਦੀ ਹੈ ਤੇ ਉਨ੍ਹਾਂ ਦਾ ਸਾਥ ਹਮੇਸ਼ਾ ਹੀ ਬਣਿਆ ਰਹਿੰਦਾ ਹੈ। ਦੀਵਾਲੀ ਵਾਲੇ ਦਿਨ ਮਾਂ ਲਕਸ਼ਮੀ ਦੀ ਪੂਜਾ ਕਰਨ ਤੋਂ ਪਹਿਲਾਂ ਘਰ ’ਚੋਂ ਕਿਹੜੀਆਂ ਚੀਜ਼ਾਂ ਨੂੰ ਹਟਾਉਣਾ ਜ਼ਰੂਰੀ ਹੁੰਦਾ ਹੈ, ਦੇ ਬਾਰੇ ਆਓ ਜਾਣਦੇ ਹਾਂ.....

1. ਟੁੱਟਿਆ ਹੋਇਆ ਸ਼ੀਸ਼ਾ :
ਸ਼ਾਸਤਰਾਂ ਮੁਤਾਬਕ ਘਰ ’ਚ ਕਦੇ ਵੀ ਟੁੱਟਿਆ ਹੋਇਆ ਸ਼ੀਸ਼ਾ ਨਹੀਂ ਰੱਖਣਾ ਚਾਹੀਦਾ, ਕਿਉਂਕਿ ਇਹ ਅਸ਼ੁੱਭ ਹੁੰਦਾ ਹੈ। ਲਕਸ਼ਮੀ ਪੂਜਾ ਕਰਨ ਤੋਂ ਪਹਿਲਾਂ ਘਰ ’ਚ ਪਏ ਟੁੱਟੇ ਹੋਏ ਸ਼ੀਸ਼ੇ ਨੂੰ ਹਟਾ ਦਿਓ, ਨਹੀਂ ਤਾਂ ਪਰਿਵਾਰ ਦੇ ਮੈਂਬਰਾਂ ਨੂੰ ਮਾਨਸਿਕ ਤਣਾਅ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

2. ਟੁੱਟਿਆ ਹੋਇਆ ਫਰਨੀਚਰ :
ਵਾਸਤੂ ਸ਼ਾਸਤਰ ਮੁਤਾਬਕ, ਟੁੱਟੇ ਹੋਏ ਫਰਨੀਚਰ ਨੂੰ ਕਿਸੇ ਘਰ ਜਾਂ ਦੁਕਾਨ 'ਚ ਰੱਖਣਾ ਅਸ਼ੁੱਭ ਹੁੰਦਾ ਹੈ। ਕਹਿੰਦੇ ਹਨ ਕਿ ਘਰ ਦਾ ਫਰਨੀਚਰ ਟੁੱਟਿਆ-ਫੁੱਟਿਆ ਹੋਣ ਨਾਲ ਨਕਾਰਤਮਕ ਊਰਜਾ ਦਾ ਵਾਸ ਹੁੰਦਾ ਹੈ।

ਪੜ੍ਹੋ ਇਹ ਵੀ ਖ਼ਬਰ - Diwali 2021: ਦੀਵਾਲੀ ਦੇ ਤਿਉਹਾਰ ’ਤੇ ਜਾਣੋ ਕਿੰਨੇ ਅਤੇ ਕਿਹੜੇ ਤੇਲ ਨਾਲ ਜਗਾਉਣੇ ‘ਸ਼ੁੱਭ’ ਮੰਨੇ ਜਾਂਦੇ ਨੇ ‘ਦੀਵੇ’

PunjabKesari

3. ਖੰਡਿਤ ਮੂਰਤੀਆਂ :
ਕਹਿੰਦੇ ਹਨ ਕਿ ਘਰ 'ਚ ਦੇਵੀ-ਦੇਵਤਾ ਦੀਆਂ ਖੰਡਿਤ ਮੂਰਤੀਆਂ ਦੀ ਪੂਜਾ ਨਹੀਂ ਕਰਨੀ ਚਾਹੀਦੀ। ਮੰਨਿਆ ਜਾਂਦਾ ਹੈ ਕਿ ਮਾਂ ਲਕਸ਼ਮੀ ਦੀ ਪੂਜਾ ਤੋਂ ਪਹਿਲਾਂ ਅਜਿਹੀਆਂ ਮੂਰਤੀਆਂ ਨੂੰ ਕਿਸੇ ਪਵਿੱਤਰ ਸਥਾਨ 'ਤੇ ਜਾ ਕੇ ਮਿੱਟੀ 'ਚ ਦੱਬ ਜਾਂ ਜਲ ਪ੍ਰਵਾਹ ਕਰ ਦੇਣੀਆਂ ਚਾਹੀਦੀਆਂ ਹਨ।

4. ਟੁੱਟੇ ਹੋਏ ਭਾਂਡੇ:
ਵਾਸਤੂ ਸ਼ਾਸਤਰ ਮੁਤਬਾਕ, ਟੁੱਟੇ ਹੋਏ ਬਰਤਨਾਂ ਦਾ ਇਸਤੇਮਾਲ ਕਰਨਾ ਅਸ਼ੁੱਭ ਮੰਨਿਆ ਜਾਂਦਾ ਹੈ। ਕਹਿੰਦੇ ਹਨ ਕਿ ਟੁੱਟੇ ਭਾਂਡਿਆਂ ਦੇ ਇਸਤੇਮਾਲ ਕਰਨ ਨਾਲ ਧੰਨ 'ਚ ਬਰਕਤ ਨਹੀਂ ਰਹਿੰਦੀ। ਅਜਿਹੇ 'ਚ ਮਾਂ ਲਕਸ਼ਮੀ ਦੀ ਪੂਜਾ ਤੋਂ ਪਹਿਲਾਂ ਘਰ ਦੇ ਟੁੱਟੇ ਹੋਏ ਭਾਂਡੇ ਬਾਹਰ ਕੱਢ ਦੇਣੇ ਚਾਹੀਦੇ ਹਨ।

ਪੜ੍ਹੋ ਇਹ ਵੀ ਖ਼ਬਰ - Diwali 2021 : ਦੀਵਾਲੀ ਵਾਲੇ ਦਿਨ ਜ਼ਰੂਰ ਵਿਖਾਈ ਦੇਣ ਇਹ ਚੀਜ਼ਾਂ, ਮੰਨਿਆ ਜਾਂਦਾ ਹੈ ‘ਸ਼ੁੱਭ ਸ਼ਗਨ’

PunjabKesari

5. ਪੁਰਾਣੀਆਂ ਚੱਪਲਾਂ-ਜੁੱਤੇ :
ਕਹਿੰਦੇ ਹਨ ਕਿ ਘਰ 'ਚ ਪਏ ਪੁਰਾਣੀਆਂ ਬੂਟ-ਜੁੱਤੀਆਂ ਕਾਰਨ ਘਰ 'ਚ ਨਕਾਰਾਤਮਕ ਊਰਜਾ ਦਾ ਵਾਸ ਹੁੰਦਾ ਹੈ। ਅਜਿਹੇ 'ਚ ਮਾਂ ਲਕਸ਼ਮੀ ਦੀ ਪੂਜਾ ਤੋਂ ਪਹਿਲਾਂ ਘਰ 'ਚ ਪੁਰਾਣੀਆਂ ਬੂਟ-ਜੁੱਤੀਆਂ ਕੱਢ ਦੇਣੀਆਂ ਚਾਹੀਦੀਆਂ ਹਨ।

6. ਬੰਦ ਘੜੀਆਂ :
ਕਹਿੰਦੇ ਹਨ ਕਿ ਘਰ 'ਚ ਬੰਦ ਜਾਂ ਖ਼ਰਾਬ ਘੜੀ ਨਹੀਂ ਲਾਉਣੀ ਚਾਹੀਦੀ। ਜੇਕਰ ਤੁਸੀਂ ਘਰ ਨੂੰ ਰੱਖਣਾ ਚਾਹੁੰਦੇ ਹੋ ਤਾਂ ਪਹਿਲਾਂ ਉਸ ਦੀ ਮੁਰੰਮਤ ਕਰਵਾ ਲਓ। ਵਾਸਤੂ ਸ਼ਾਸਤਰ ਮੁਤਾਬਕ, ਬੰਦ ਘੜੀ ਤਰੱਕੀ 'ਚ ਰੁਕਾਵਟ ਪੈਦਾ ਕਰਦੀ ਹੈ।

ਪੜ੍ਹੋ ਇਹ ਵੀ ਖ਼ਬਰ - Diwali 2021: ਦੀਵਾਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਕੰਮ, ਘਰ ‘ਚ ਆਉਣਗੀਆਂ ਖ਼ੁਸ਼ੀਆਂ ਹੀ ਖ਼ੁਸ਼ੀਆਂ

7. ਖ਼ਰਾਬ ਇਲੈਕਟ੍ਰਾਨਿਕ ਸਾਮਾਨ :
ਕਈ ਵਾਰ ਘਰਾਂ 'ਚ ਖ਼ਰਾਬ ਇਲੈਕਟ੍ਰਾਨਿਕ ਸਾਮਾਨ ਵੀ ਪਿਆ ਰਹਿੰਦਾ ਹੈ। ਵਾਸਤੂ ਸ਼ਾਸਤਰ ਮੁਤਾਬਕ, ਅਜਿਹੇ 'ਚ ਘਰਾਂ ਦੀ ਤਰੱਕੀ 'ਚ ਰੁਕਾਵਟ ਪੈਦਾ ਹੁੰਦੀ ਹੈ। ਅਜਿਹੇ 'ਚ ਮਾਂ ਲਕਸ਼ਮੀ ਦੀ ਪੂਜਾ ਤੋਂ ਪਹਿਲਾਂ ਘਰ 'ਚੋਂ ਖ਼ਰਾਬ ਇਲੈਕਟ੍ਰਾਨਿਕ ਦਾ ਸਾਮਾਨ ਕੱਢ ਦਿੱਤਾ ਜਾਵੇ।

PunjabKesari
 

  • Diwali 2021
  • Diwali
  • Lakshmi Mata
  • Worship
  • House
  • Things
  • Money
  • ਦੀਵਾਲੀ
  • ਮਾਂ ਲਕਸ਼ਮੀ
  • ਪੂਜਾ
  • ਘਰ
  • ਚੀਜ਼ਾਂ
  • ਪੈਸਾ

ਬੁੱਧਵਾਰ ਨੂੰ ਕਰੋ ਇਹ ਉਪਾਅ, ਸ਼੍ਰੀ ਗਣੇਸ਼ ਜੀ ਖੋਲ੍ਹਣਗੇ ਕਿਸਮਤ ਦੇ ਬੰਦ ਦਰਵਾਜ਼ੇ

NEXT STORY

Stories You May Like

  • danger bells rang for these 4 zodiac signs
    ਕੇਤੂ ਦਾ ਮਘਾ ਨਕਸ਼ੱਤਰ 'ਚ ਗੋਚਰ: ਇਨ੍ਹਾਂ 4 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'
  • your destiny can change
    ਪੈਰ 'ਚ ਕਾਲਾ ਧਾਗਾ ਪਾਉਣ ਵਾਲੇ ਹੋ ਜਾਣ ਸਾਵਧਾਨ! ਜਾਣੋ ਕਿਵੇਂ ਬਦਲ ਸਕਦੀ ਹੈ ਤੁਹਾਡੀ ਕਿਸਮਤ
  • the fate of these zodiac signs will be unlocked today
    ਅੱਜ ਖੁੱਲ੍ਹਣਗੇ ਇਨ੍ਹਾਂ ਰਾਸ਼ੀਆਂ ਦੀ ਕਿਸਮਤ ਦੇ ਤਾਲੇ! ਪੈਸਿਆਂ ਦੀ ਹੋਵੇਗੀ ਬਾਰਿਸ਼
  • the fortune of these 3 zodiac signs will shine
    ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਮਿਲੇਗੀ ਤਰੱਕੀ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • special on lord parashurama dayanti
    ਅੱਜ ਹੈ ਅਧਰਮ ਦਾ ਨਾਸ਼ ਕਰਨ ਵਾਲੇ ਭਗਵਾਨ ਪਰਸ਼ੂਰਾਮ ਦੀ ਜਯੰਤੀ, ਜਾਣੋ ਉਨ੍ਹਾਂ ਦੀ ਜ਼ਿੰਦਗੀ ਦੀਆਂ ਅਹਿਮ ਗੱਲਾਂ
  • don t forget to keep these 4 things on the dining table
    ਸਾਵਧਾਨ! Dining table 'ਤੇ ਭੁੱਲ ਕੇ ਵੀ ਨਾ ਰੱਖੋ ਇਹ 4 ਚੀਜ਼ਾਂ, ਘਰ 'ਚ ਆ ਸਕਦੀ ਹੈ ਕੰਗਾਲੀ
  • these 3 zodiac signs will have fun
    100 ਸਾਲਾਂ ਬਾਅਦ ਅਕਸ਼ੈ ਤ੍ਰਿਤੀਆ 'ਤੇ ਬਣ ਰਿਹਾ 'ਮਹਾ-ਸੰਯੋਗ', ਇਨ੍ਹਾਂ 3 ਰਾਸ਼ੀਆਂ ਦੀਆਂ ਲੱਗਣਗੀਆਂ ਮੌਜਾਂ
  • labh drishti rajyog 2026 2 may shani shukra 4 rashi benefits
    4 ਰਾਸ਼ੀਆਂ ਦੇ ਬਣਨਗੇ ਵਿਗੜੇ ਕੰਮ, ਬਣ ਰਿਹੈ ਦੁਰਲੱਭ ਰਾਜਯੋਗ
  • power cut in punjab
    ਪੰਜਾਬ 'ਚ ਲੱਗੇਗਾ ਲੰਮਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬੱਤੀ
  • power outage in punjab for 5 days
    ਪੰਜਾਬ 'ਚ 5 ਦਿਨ ਲੱਗਣਗੇ ਲੰਬੇ-ਲੰਬੇ ਕੱਟ, ਨਹੀਂ ਆਉਣੀ ਬਿਜਲੀ
  • terrible accident  accident in jalandhar
    ਜਲੰਧਰ 'ਚ ਭਿਆਨਕ ਹਾਦਸਾ, ਬਸ ਹੇਠਾਂ ਆਏ ਵਿਅਕਤੀ ਦੀ ਦਰਦਨਾਕ ਮੌਤ
  • heat wave rages in punjab
    ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ...
  • famous punjabi singer comes forward to help nooran sisters   father
    ਨੂਰਾਂ ਸਿਸਟਰਜ਼ ਦੇ ਪਿਤਾ ਦੀ ਮਦਦ ਲਈ ਅੱਗੇ ਆਇਆ ਮਸ਼ਹੂਰ ਪੰਜਾਬੀ ਸਿੰਗਰ ! ਹੋਰ...
  • why didn t sultana nooran reach her sick father
    ਕਿਉਂ ਬਿਮਾਰ ਪਿਤਾ ਕੋਲ ਨਹੀਂ ਪਹੁੰਚੀ ਸੁਲਤਾਨਾ ਨੂਰਾਂ ? ਗਾਇਕਾ ਨੇ ਖੁਦ ਦੱਸੀ...
  • jalandhar corporation is collecting cash even from street vendors with qr code
    ਜਲੰਧਰ ਨਿਗਮ ’ਚ 'QR Code' ਵਾਲੀਆਂ ਰੇਹੜੀਆਂ ਤੋਂ ਵੀ ਹੋ ਰਹੀ ਨਕਦ ਵਸੂਲੀ,...
  • becoming a father is not just a responsibility
    ਪਿਤਾ ਬਣਨਾ ਸਿਰਫ਼ ਜ਼ਿੰਮੇਵਾਰੀ ਨਹੀਂ, ਸਰੀਰ ਤੇ ਦਿਮਾਗ ਦਾ ਵੀ ਵੱਡਾ ਬਦਲਾਅ
Trending
Ek Nazar
big blow to ipl champion team

IPL ਚੈਂਪੀਅਨ ਟੀਮ ਨੂੰ ਵੱਡਾ ਝਟਕਾ, ਪੂਰੇ ਟੂਰਨਾਮੈਂਟ 'ਚੋਂ ਬਾਹਰ ਹੋਇਆ Match...

russian military  luhansk region

ਰੂਸ ਦਾ ਦਾਅਵਾ, ਲੁਹਾਨਸਕ ਖੇਤਰ 'ਤੇ ਪੂਰੀ ਤਰ੍ਹਾਂ ਕਰ ਲਿਆ ਕਬਜ਼ਾ

nobel prize for shehbaz and munir

ਖੈਬਰ ਪਖਤੂਨਖਵਾ ਅਸੈਂਬਲੀ: ਸ਼ਾਹਬਾਜ਼, ਮੁਨੀਰ ਲਈ ਨੋਬਲ ਪੁਰਸਕਾਰ ਦੀ ਮੰਗ ਸਬੰਧੀ...

puja banerjee kunal verma expecting baby number 2

ਦੂਜੀ ਵਾਰ ਗੂੰਜਣਗੀਆਂ ਕਿਲਕਾਰੀਆਂ ! TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਪ੍ਰੈਗਨੈਂਸੀ...

24 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

why liquor drinking at night

ਆਖ਼ਿਰ ਰਾਤ ਨੂੰ ਹੀ ਕਿਉਂ ਲਾਇਆ ਜਾਂਦੈ 'ਪੈੱਗ' ? ਜ਼ਿਆਦਾ ਨਸ਼ਾ ਜਾਂ ਸਕੂਨ, ਜਾਣੋ...

raq syria border crossing reopen

ਇੱਕ ਦਹਾਕੇ ਤੋਂ ਵੱਧ ਸਮੇਂ ਬਾਅਦ ਮੁੜ ਖੁੱਲ੍ਹਿਆ ਇਰਾਕ-ਸੀਰੀਆ ਸਰਹੱਦੀ ਲਾਂਘਾ

health department issues advisory to avoid heat

ਜ਼ਰੂਰੀ ਕੰਮ ਹੋਣ ’ਤੇ ਘਰੋਂ ਬਾਹਰ ਨਿਕਲੋ: ਸਿਹਤ ਵਿਭਾਗ ਵੱਲੋਂ ਗਰਮੀ ਤੋਂ ਬਚਣ ਲਈ...

shameful incident in punjab

ਪੰਜਾਬ: 'ਛੋਟੀਆਂ ਭੈਣਾਂ' ਦੀ ਹੀ ਰੋਲ਼'ਤੀ ਪੱਤ! 4 ਮਹੀਨੇ ਤਕ ਕਰਦਾ ਰਿਹਾ...

amit bhalla ninja attends bhasma aarti at mahakaleshwar temple in ujjain

ਮਹਾਕਾਲੇਸ਼ਵਰ ਮੰਦਰ ਪਹੁੰਚੇ ਪੰਜਾਬੀ ਗਾਇਕ ਤੇ ਅਦਾਕਾਰ ਨਿੰਜਾ, ਲਿਆ ਭਗਵਾਨ ਸ਼ਿਵ...

aneet padda mourns the loss of her grandfather

'ਸੈਯਾਰਾ' ਫੇਮ ਅਦਾਕਾਰਾ ਅਨੀਤ ਪੱਡਾ ਦੇ ਘਰ ਵਿਛੇ ਸੱਥਰ ! ਪੋਸਟ ਪਾ ਕੇ ਖ਼ੁਦ...

fish and tobacco shops closed in amritsar city

ਹੋਲੀ ਸਿਟੀ (ਅੰਮ੍ਰਿਤਸਰ) 'ਚ ਮੱਛੀ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ

senior congress leader passes away

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

woman  2 daughters  well  family dispute

ਜਨਾਨੀ ਨੇ ਹੱਥੀਂ ਉਜਾੜ 'ਤੀ ਦੁਨੀਆ ! ਪਹਿਲਾਂ ਔਲਾਦ ਨੂੰ ਦਿੱਤਾ ਖੂਹ 'ਚ ਧੱਕਾ,...

famous actor suffers heart attack

ਮਸ਼ਹੂਰ ਅਦਾਕਾਰ ਨੂੰ ਆਇਆ ਹਾਰਟ ਅਟੈਕ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

poison is dissolving in the environment of punjab

ਪੰਜਾਬ ਦੇ ਵਾਤਾਵਰਣ ’ਚ ਘੁਲ ਰਿਹਾ ਜ਼ਹਿਰ, ਨਾੜ ਸਾੜਨ ਦੇ ਬਹਾਨੇ ਰਚਿਆ ਜਾ ਰਿਹਾ...

enforcement directorate can take big action in punjab

ED ਪੰਜਾਬ 'ਚ ਕਰ ਸਕਦੀ ਹੈ ਵੱਡੀ ਕਾਰਵਾਈ! ਮਿਲੇ ਕਈ ਸੰਕੇਤ, ਬੁੱਕੀਆਂ ਦੇ ਛੁੱਟੇ...

new instructions issued in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • amarnath yatra baba barfani darshan devotees
      ਬਾਬਾ ਬਰਫਾਨੀ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਪੜ੍ਹ ਲੈਣ ਇਹ ਖ਼ਬਰ, ਨਹੀਂ ਤਾਂ...
    • chardham yatra  pilgrims
      ਚਾਰਧਾਮ ਦੀ ਯਾਤਰਾ ਕਰਨ ਵਾਲਿਆਂ ਲਈ ਅਹਿਮ ਖ਼ਬਰ, ਆਫਲਾਈਨ ਰਜਿਸਟ੍ਰੇਸ਼ਨ ਵੀ ਸ਼ੁਰੂ
    • isn t sleeping in the wrong direction an obstacle to your progress
      ਕਿਤੇ ਤੁਹਾਡੀ ਤਰੱਕੀ 'ਚ ਰੁਕਾਵਟ ਤਾਂ ਨਹੀਂ ਗਲਤ ਦਿਸ਼ਾ 'ਚ ਸੌਣਾ? ਵਾਸਤੂ ਮੁਤਾਬਕ...
    • these valuable natives are blessed with the immense grace of mother kali
      ਅੰਕ ਜੋਤਿਸ਼ : ਮੂਲਾਂਕ 1, 4 ਅਤੇ 9 ਵਾਲੇ ਲੋਕਾਂ 'ਤੇ ਹੁੰਦੀ ਹੈ ਮਾਂ ਕਾਲੀ ਦੀ...
    • these 4 zodiac signs will have a lot of luck
      ਮਈ ਦੇ ਪਹਿਲੇ ਹਫ਼ਤੇ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ! ਬਣ ਰਿਹੈ...
    • akshay tritiya buy gold sitting at home for just 1 rupee way to invest
      ਅਕਸ਼ੈ ਤ੍ਰਿਤੀਆ ਦੇ ਤਿਉਹਾਰ ਮੌਕੇ ਘਰ ਬੈਠੇ ਖ਼ਰੀਦੋ ਸਿਰਫ਼ 1 ਰੁਪਏ 'ਚ Gold,...
    • akshaya tritiya shukra gochar malavya rajyog
      ਸ਼ੁੱਕਰ ਦੇ ਗੋਚਰ ਨਾਲ ਬਣੇਗਾ 'ਮਾਲਵਯ ਰਾਜਯੋਗ', ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...
    • these kitchen mistakes can bring poverty into the house
      ਰਸੋਈ ਦੀਆਂ ਇਹ ਗਲਤੀਆਂ ਘਰ 'ਚ ਲਿਆ ਸਕਦੀਆਂ ਹਨ ਕੰਗਾਲੀ! ਜਾਣੋ ਵਾਸਤੂ ਦੇ ਇਹ...
    • these zodiac signs are going to be rich today
      ਅੱਜ ਇਹ ਰਾਸ਼ੀਆਂ ਹੋਣ ਜਾ ਰਹੀਆਂ ਮਾਲੋਮਾਲ! ਵਧੇਗਾ ਮਾਣ-ਸਨਮਾਨ ਤੇ ਹੋਵੇਗੀ ਪੈਸੇ...
    • the fortune of these 5 zodiac signs will shine
      ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਵਰ੍ਹੇਗਾ ਨੋਟਾਂ ਦਾ ਮੀਂਹ, ਅਕਸ਼ੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +