Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    12:08:38 PM

  • bob and canara bank increase interest rates  emi may increase

    BOB ਅਤੇ ਕੇਨਰਾ ਬੈਂਕ ਨੇ ਵਧਾਈਆਂ ਵਿਆਜ ਦਰਾਂ,...

  • full dress rehearsal for independence day in jalandhar guru gobind singh stadium

    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ...

  • visiting mata vaishno devi will be more convenient

    ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਹੋਣਗੇ ਹੋਰ ਸੁਖਾਲੇ,...

  • vigilance arrests 14 people for accepting bribe in july

    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਵਰ੍ਹੇਗਾ ਪੈਸਿਆਂ ਦਾ ਮੀਂਹ, Diwali ਦੀ ਰਾਤ ਇਨ੍ਹਾਂ ਥਾਵਾਂ 'ਤੇ ਜ਼ਰੂਰ ਜਗਾਓ ਦੀਵੇ

DHARM News Punjabi(ਧਰਮ)

ਵਰ੍ਹੇਗਾ ਪੈਸਿਆਂ ਦਾ ਮੀਂਹ, Diwali ਦੀ ਰਾਤ ਇਨ੍ਹਾਂ ਥਾਵਾਂ 'ਤੇ ਜ਼ਰੂਰ ਜਗਾਓ ਦੀਵੇ

  • Edited By Aarti Dhillon,
  • Updated: 31 Oct, 2024 10:14 AM
Dharm
diwali celebrated
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਅੱਜ ਦੀਵਾਲੀ ਦੀ ਤਿਉਹਾਰ ਦੇਸ਼ ਭਰ 'ਚ ਮਨਾਇਆ ਜਾਵੇਗਾ। ਮਾਨਤਾਵਾਂ ਮੁਤਾਬਕ, ਇਸ ਦਿਨ ਮਾਂ ਲਕਸ਼ਮੀ ਜੀ ਘਰ ਆਉਂਦੀ ਹੈ। ਸ਼ਾਸਤਰਾਂ ਮੁਤਾਬਕ, ਜੇਕਰ ਮਾਂ ਲਕਸ਼ਮੀ ਦੀ ਪੂਜਾ ਪ੍ਰਦੋਸ਼ ਕਾਲ 'ਚ ਕੀਤੀ ਜਾਵੇ ਤਾਂ ਉਨ੍ਹਾਂ ਦੀ ਵਿਸ਼ੇਸ਼ ਕਿਰਪਾ ਮਿਲਦੀ ਹੈ। ਦੀਵਾਲੀ ਦੇ ਤਿਉਹਾਰ ਨੂੰ ਲੋਕ ਬੜੀ ਧੂਮ-ਧਾਮ ਨਾਲ ਮਨਾਉਂਦੇ ਹਨ। ਦੀਵਾਲੀ ਦੀ ਰਾਤ ਨੂੰ ਲਕਸ਼ਮੀ ਮਾਂ ਨੂੰ ਮਨਾਉਣ ਦਾ ਸਭ ਤੋਂ ਵਧੀਆ ਸਮਾਂ ਹੁੰਦਾ ਹੈ। ਇਸ ਰਾਤ ਮਾਂ ਲਕਸ਼ਮੀ ਧਰਤੀ 'ਤੇ ਆਉਂਦੇ ਹਨ।
ਪੁਰਾਣੇ ਸਮੇਂ ਤੋਂ ਪਰੰਪਰਾ ਚੱਲੀ ਆ ਰਹੀ ਹੈ ਕਿ ਦੀਵਾਲੀ ਦੀ ਰਾਤ ਕੁਝ ਖ਼ਾਸ ਥਾਵਾਂ ’ਤੇ ਦੀਵੇ ਜਗਾਉਣ ਨਾਲ ਮਾਂ ਲਕਸ਼ਮੀ ਦੀ ਵਿਸ਼ੇਸ਼ ਕ੍ਰਿਪਾ ਹੁੰਦੀ ਹੈ। ਦੀਵਾਲੀ ਦੇ ਦਿਨ ਹਰ ਕੋਈ ਪੈਸੇ ਪਾਉਣ ਦੀ ਇੱਛਾ ਰੱਖਦਾ ਹੈ। ਅੱਜ ਅਸੀਂ ਤੁਹਾਨੂੰ ਇਸ ਬਾਰੇ ਹੀ ਦੱਸਣ ਜਾ ਰਹੇ ਹਾਂ ਕਿ ਦੀਵਾਲੀ ਦੀ ਰਾਤ ਨੂੰ ਕਿਹੜੀਆਂ-ਕਿਹੜੀਆਂ ਥਾਵਾਂ 'ਤੇ ਦੀਵੇ ਜਗਾਉਣਾ ਸ਼ੁੱਭ ਮੰਨਿਆ ਜਾਂਦਾ ਹੈ ਅਤੇ ਕਿਨ੍ਹਾਂ ਥਾਵਾਂ 'ਤੇ ਦੀਵੇ ਜਗਾਉਣ ਨਾਲ ਪੈਸੇ ਦੀ ਸਮੱਸਿਆ ਖ਼ਤਮ ਹੁੰਦੀ ਹੈ।  

ਇਹ ਵੀ ਪੜ੍ਹੋ- 'ਪਿੱਤਰ ਦੋਸ਼' ਤੋਂ ਮੁਕਤੀ ਪਾਉਣ ਲਈ ਇਸ Diwali ਤੇ ਕਰੋ ਇਹ ਕੰਮ, ਮਿਲੇਗਾ ਆਸ਼ੀਰਵਾਦ
1. ਘਰ ਦੇ ਵਿਹੜੇ 'ਚ ਦੀਵਾ ਜਗਾਉਣਾ
ਘਰ ਦੇ ਵਿਹੜੇ 'ਚ ਦੀਵਾ ਜਗਾਉਣਾ ਸ਼ੁੱਭ ਮੰਨਿਆ ਜਾਂਦਾ ਹੈ। ਇਹ ਦੀਵਾ ਸਾਰੀ ਰਾਤ ਬੁੱਝਣਾ ਨਹੀਂ ਚਾਹੀਦਾ। ਅਜਿਹਾ ਕਰਨ ਦੇ ਨਾਲ ਪੈਸੇ ਦੀ ਸਮੱਸਿਆ ਦੂਰ ਹੁੰਦੀ ਹੈ।
2. ਚੌਰਾਹੇ 'ਤੇ ਦੀਵਾ ਜਗਾਉਣਾ
ਘਰ ਦੇ ਨੇੜੇ ਕਿਸੇ ਚੌਰਾਹੇ 'ਤੇ ਰਾਤ ਦੇ ਸਮੇਂ ਦੀਵਾ ਜਗਾਉਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਧਨ ਨਾਲ ਜੁੜੀਆਂ ਸਮੱਸਿਆਵਾਂ ਜਲਦੀ ਪੂਰੀਆਂ ਹੋ ਸਕਦੀਆਂ ਹਨ।

PunjabKesari
3. ਸ਼ਮਸ਼ਾਨ 'ਚ ਦੀਵਾ ਜਗਾਉਣਾ
ਜੇਕਰ ਹੋ ਸਕੇ ਤਾਂ ਦੀਵਾਲੀ ਦੀ ਰਾਤ ਕਿਸੇ ਸ਼ਮਸ਼ਾਨ 'ਚ ਦੀਵਾ ਜਗਾਓ। ਜੇਕਰ ਇਹ ਨਾ ਹੋ ਸਕੇ ਤਾਂ ਕਿਸੇ ਸੁਨਸਾਨ ਖ਼ੇਤਰ 'ਚ ਸਥਿਤ ਮੰਦਰ 'ਚ ਦੀਵਾ ਜਗਾ ਸਕਦੇ ਹੋ।

ਇਹ ਵੀ ਪੜ੍ਹੋ- Diwali 'ਤੇ ਕਿੰਝ ਕਰੀਏ 'ਘਰ ਦੀ ਲਾਈਟਿੰਗ'? ਬਣੇਗੀ ਰਹੇਗੀ ਸੁੱਖ-ਸ਼ਾਂਤੀ
4. ਘਰ ਦੇ ਮੰਦਰ 'ਚ ਦੀਵਾ ਜਗਾਓ
ਘਰ 'ਚ ਜਿੱਥੇ ਲਕਸ਼ਮੀ ਪੂਜਾ ਕੀਤੀ ਜਾਂਦੀ ਹੈ, ਉਥੇ ਵੀ ਦੀਵਾ ਜਗਾਓ। ਇਸ ਦੀਵੇ ਲਈ ਅਜਿਹੀ ਵਿਵਸਥਾ ਕੀਤੀ ਜਾਣੀ ਚਾਹੀਦੀ ਹੈ ਕਿ ਦੀਵਾ ਸਾਰੀ ਰਾਤ ਜਗਦਾ ਰਹੇ।
5. ਦਰਵਾਜ਼ੇ ਦੇ ਬਾਹਰ ਦੀਵਾ ਜਗਾਉਣਾ
ਧਨ ਦੀ ਕਾਮਨਾ ਕਰਨ ਵਾਲੇ ਵਿਅਕਤੀ ਨੂੰ ਦੀਵਾਲੀ ਦੀ ਰਾਤ ਮੁੱਖ ਦਰਵਾਜ਼ੇ ਦੇ ਬਾਹਰ ਦੋਵੇਂ ਪਾਸੇ ਦੀਵੇ ਜਗਾਉਣੇ ਚਾਹੀਦੇ ਹਨ। ਅਜਿਹਾ ਕਰਨ ਨਾਲ ਪੈਸੇ ਦੀ ਸਮੱਸਿਆ ਦੂਰ ਹੁੰਦੀ ਹੈ।

PunjabKesari
6. ਬੇਲ-ਪੱਤਿਆਂ ਹੇਠਾਂ ਦੀਵਾ ਜਗਾਉਣਾ
ਕਿਸੇ ਬੇਲ-ਪੱਤਿਆਂ ਦੇ ਦਰਖ਼ਤ ਦੇ ਹੇਠਾਂ ਵੀ ਦੀਵਾ ਜਗਾਉਣਾ ਚਾਹੀਦਾ ਹੈ। ਇਹ ਦਰਖਤ ਭਗਵਾਨ ਸ਼ਿਵ ਦਾ ਪ੍ਰਿਯ ਦਰਖ਼ਤ ਹੈ। ਇਸ ਲਈ ਇਥੇ ਦੀਵਾ ਜਗਾਉਣ ਨਾਲ ਮਹਾਦੇਵ ਦੀ ਕ੍ਰਿਪਾ ਨਾਲ ਸਾਰੀਆਂ ਪਰੇਸ਼ਾਨੀਆਂ ਦੂਰ ਹੋ ਸਕਦੀਆਂ ਹਨ।

ਇਹ ਵੀ ਪੜ੍ਹੋ- Diwali ਮੌਕੇ ਘਰ 'ਚ ਜ਼ਰੂਰ ਲਗਾਓ ਇਨ੍ਹਾਂ ਪੱਤਿਆਂ ਨਾਲ ਤਿਆਰ ਤੋਰਨ, ਨਹੀਂ ਲੱਗੇਗੀ ਬੁਰੀ ਨਜ਼ਰ
7. ਮੰਦਰ 'ਚ ਦੀਵਾ ਜਗਾਉਣਾ
ਘਰ ਦੇ ਨੇੜੇ ਜੋ ਵੀ ਮੰਦਰ ਹੋਵੇ, ਉਥੇ ਰਾਤ ਨੂੰ ਦੀਵਾ ਜ਼ਰੂਰ ਜਗਾਓ। ਇਸ ਨਾਲ ਸਾਰੇ ਦੇਵੀ-ਦੇਵਤਾਵਾਂ ਦੀ ਕ੍ਰਿਪਾ ਹੁੰਦੀ ਹੈ ਅਤੇ ਪੈਸੇ ਦੀ ਸਮੱਸਿਆ ਵੀ ਦੂਰ ਹੁੰਦੀ ਹੈ।  

PunjabKesari
8. ਪਿਪੱਲ ਦੇ ਹੇਠਾਂ ਦੀਵਾ ਜਗਾਉਣਾ
ਪਿਪੱਲ ਦੇ ਹੇਠਾਂ ਦੀਵਾਲੀ ਦੀ ਰਾਤ ਨੂੰ ਦੀਵਾ ਜ਼ਰੂਰ ਜਗਾਉਣਾ ਚਾਹੀਦਾ ਹੈ। ਦੀਵਾ ਜਗਾਉਣ ਤੋਂ ਬਾਅਦ ਪਿੱਛੇ ਮੁੜ ਕੇ ਨਹੀਂ ਦੇਖਣਾ ਚਾਹੀਦਾ। ਇਸ ਉਪਾਅ ਨਾਲ ਧਨ ਸੰਬੰਧੀ ਕੰਮਾਂ 'ਚ ਆ ਰਹੀਆਂ ਰੁਕਾਵਟਾਂ ਦੂਰ ਹੋ ਸਕਦੀਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • diwali
  • celebrated
  • Diwali
  • diwalivibes
  • happydiwali
  • Festivelseason
  • ਦੀਵਾਲੀ
  • ਤਿਉਹਾਰ
  • ਦੀਵੇ
  • ਆਰਥਿਕ ਤੰਗੀ

Diwali 'ਤੇ ਕਿੰਝ ਕਰੀਏ 'ਘਰ ਦੀ ਲਾਈਟਿੰਗ'? ਬਣੇਗੀ ਰਹੇਗੀ ਸੁੱਖ-ਸ਼ਾਂਤੀ

NEXT STORY

Stories You May Like

  • meditation done incorrectly can also make you poor
    ਗਲਤ ਤਰੀਕੇ ਨਾਲ ਕੀਤੀ ਮੈਡੀਟੇਸ਼ਨ ਵੀ ਤੁਹਾਨੂੰ ਕਰ ਸਕਦੀ ਹੈ ਕੰਗਾਲ ! ਜਾਣੋ ਸਹੀ ਦਿਸ਼ਾ ਤੇ ਨਿਯਮ
  • lottery will be held for these 4 zodiac signs today
    ਅੱਜ ਇਨ੍ਹਾਂ 4 ਰਾਸ਼ੀਆਂ ਲੱਗੇਗੀ ਲਾਟਰੀ ! ਕਾਰੋਬਾਰ 'ਚ ਮਿਲੇਗਾ ਵੱਡਾ ਲਾਭ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • surya grahan 2026
    Surya Grahan 2026: ਸਾਲ ਦਾ ਆਖ਼ਰੀ ਸੂਰਜ ਗ੍ਰਹਿਣ ਸਮਾਪਤ, ਸਵੇਰੇ ਬ੍ਰਹਮ ਮਹੂਰਤ 'ਚ ਕਰੋ ਇਹ ਵਿਸ਼ੇਸ਼ ਉਪਾਅ
  • the last solar eclipse of the year is taking place today
    ਅੱਜ ਲੱਗ ਰਿਹੈ ਸਾਲ ਦਾ ਆਖਰੀ ਸੂਰਜ ਗ੍ਰਹਿਣ, 64 ਸਾਲਾਂ ਬਾਅਦ ਬਣ ਰਿਹੈ ਦੁਰਲੱਭ ਸੰਯੋਗ
  • rainwater will open the locked locks of fate
    ਮੀਂਹ ਦਾ ਪਾਣੀ ਖੋਲ੍ਹੇਗਾ ਬੰਦ ਕਿਸਮਤ ਦੇ ਤਾਲੇ ! ਘਰ 'ਚ ਛਾਵੇਗੀ ਖੁਸ਼ਹਾਲੀ, ਬਸ ਕਰ ਲਓ ਇਹ ਕੰਮ
  • from today 90 days will be heavy for these 4 zodiac signs
    ਅੱਜ ਤੋਂ ਇਨ੍ਹਾਂ 4 ਰਾਸ਼ੀਆਂ ਲਈ 90 ਦਿਨ ਰਹਿਣਗੇ ਭਾਰੀ! ਸੂਰਜ ਗ੍ਰਹਿਣ ਕਾਰਨ ਮੰਡਰਾਏਗਾ ਖਤਰਾ
  • lord shiva  sawan month  shamshanvasi basam
    ਭਗਵਾਨ ਸ਼ਿਵ ਨੂੰ ਕਿਉਂ ਕਿਹਾ ਜਾਂਦਾ ਹੈ 'ਸ਼ਮਸ਼ਾਨਵਾਸੀ' ? ਸਾਵਣ 'ਚ ਜਾਣੋ ਇਸ ਦਾ ਅਧਿਆਤਮਿਕ ਮਹੱਤਵ
  • the secret to becoming rich is hidden in the flour in the kitchen
    ਰਸੋਈ ਦੇ ਆਟੇ 'ਚ ਲੁਕਿਆ ਹੈ ਅਮੀਰ ਬਣਨ ਦਾ ਰਾਜ਼ ! ਬੱਸ ਕਰ ਲਵੋ ਇਹ ਛੋਟਾ ਜਿਹਾ ਕੰਮ
  • full dress rehearsal for independence day in jalandhar guru gobind singh stadium
    ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • robbers arrested for robbing bike and cash from kolkata man at gunpoint
    ਤੇਜ਼ਧਾਰ ਹਥਿਆਰ ਵਿਖਾ ਕੇ ਕੋਲਕਾਤਾ ਦੇ ਵਿਅਕਤੀ ਤੋਂ ਬਾਈਕ ਤੇ ਕੈਸ਼ ਲੁੱਟਣ ਵਾਲੇ 2...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
Trending
Ek Nazar
police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • the golden time for these 4 zodiac signs will begin today
      ਅੱਜ ਤੋਂ ਸ਼ੁਰੂ ਹੋਵੇਗਾ ਇਨ੍ਹਾਂ 4 ਰਾਸ਼ੀਆਂ ਦਾ 'ਗੋਲਡਨ ਸਮਾਂ'! ਬਣ ਰਿਹੈ ਦੁਰਲੱਭ...
    • rashifal maa lakshmi rajyoga money luck
      ਇਨ੍ਹਾਂ ਰਾਸ਼ੀਆਂ ਲਈ ਬਣ ਰਿਹੈ ਦੁਰਲੱਭ ਰਾਜਯੋਗ ! ਮਾਂ ਲਕਸ਼ਮੀ ਦੀ ਕਿਰਪਾ ਨਾਲ ਹੋ...
    • chaturgrahi rajyog 11 august
      11 ਅਗਸਤ ਨੂੰ ਬਣੇਗਾ 'ਰਾਜਯੋਗ', ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ...
    • these things kept in your purse can become the cause of poverty
      ਸਾਵਧਾਨ ! ਪਰਸ 'ਚ ਰੱਖੀਆਂ ਇਹ ਚੀਜ਼ਾਂ ਬਣ ਸਕਦੀਆਂ ਹਨ ਕੰਗਾਲੀ ਦਾ ਕਾਰਨ
    • today these 4 zodiac signs will have a good time
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਰੀਅਰ 'ਚ ਵੱਡੀ ਉਡਾਣ ਅਤੇ ਧਨ...
    • solar eclipse will take place a few hours after shivratri
      ਸ਼ਿਵਰਾਤਰੀ ਦੇ ਕੁਝ ਘੰਟੇ ਬਾਅਦ ਲੱਗੇਗਾ ਸਾਲ ਦਾ ਆਖਰੀ ਸੂਰਜ ਗ੍ਰਹਿਣ, ਜਾਣੋ ਜਲ...
    • 35 grandsons carry 95 year grandmother kanwar yatra
      95 ਸਾਲਾ ਦਾਦੀ ਨੂੰ ਮੋਢਿਆਂ ’ਤੇ ਚੁੱਕ ਕਾਂਵੜ ਯਾਤਰਾ ’ਤੇ ਨਿਕਲੇ 35 ਪੋਤੇ, ਭਾਵੁਕ...
    • a sink built in the wrong direction can make you poor
      ਰਸੋਈ 'ਚ ਗਲਤ ਦਿਸ਼ਾ 'ਚ ਬਣੀ ਹੋਈ ਸਿੰਕ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ...
    • the fate of these 2 zodiac signs will change with the transit of the sun
      ਸੂਰਜ ਗੋਚਰ ਨਾਲ ਇਨ੍ਹਾਂ 2 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਸਿੱਖਿਆ ਤੇ ਕਰੀਅਰ 'ਚ...
    • these 4 zodiac signs will have bright luck
      ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਭਲਕੇ ਬਣ ਰਿਹਾ ਹੈ ਦੁਰਲੱਭ ਮਹਾਸੰਯੋਗ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +