Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 14, 2026

    4:46:21 AM

  • united states world largest aircraft carrier middle east

    US-ਈਰਾਨ ਵਿਚਾਲੇ ਫਿਰ ਵਿਗੜੇ ਹਾਲਾਤ! ਟਰੰਪ ਨੇ...

  • 8 ias and pcs officers transferred  see list

    8 IAS ਤੇ PCS ਅਫਸਰਾਂ ਦੇ ਤਬਾਦਲੇ, ਦੇਖੋ ਲਿਸਟ

  • punjab government silent on india us trade deal  pargat singh

    ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਪੰਜਾਬ ਸਰਕਾਰ...

  • firing in ferozepur  youth killed due to old enmity

    ਫਿਰੋਜ਼ਪੁਰ 'ਚ ਚੱਲੀਆਂ ਗੋਲੀਆਂ! ਪੁਰਾਣੀ ਰੰਜਿਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਸ਼ਨੀਦੇਵ ਜੀ ਦੀ ਕਿਰਪਾ ਪਾਉਣ ਲਈ ਸ਼ਨੀਵਾਰ ਨੂੰ ਜ਼ਰੂਰ ਕਰੋ ਇਹ ਖ਼ਾਸ ਉਪਾਅ

DHARM News Punjabi(ਧਰਮ)

ਸ਼ਨੀਦੇਵ ਜੀ ਦੀ ਕਿਰਪਾ ਪਾਉਣ ਲਈ ਸ਼ਨੀਵਾਰ ਨੂੰ ਜ਼ਰੂਰ ਕਰੋ ਇਹ ਖ਼ਾਸ ਉਪਾਅ

  • Edited By Aarti Dhillon,
  • Updated: 24 Mar, 2023 05:01 PM
Jalandhar
do this special measure on saturday to get the grace of shanidev ji
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) – ਸ਼ਨੀਵਾਰ ਦੇ ਦਿਨ ਭਗਵਾਨ ਸ਼ਨੀ ਦੇਵ ਦੀ ਪੂਜਾ ਕੀਤੀ ਜਾਂਦੀ ਹੈ। ਜੇਕਰ ਕੁੰਡਲੀ ’ਚ ਸ਼ਨੀ ਸਬੰਧੀ ਕੋਈ ਵੀ ਮਾੜਾ ਪ੍ਰਭਾਵ ਚੱਲ ਰਿਹਾ ਹੋਵੇ ਤਾਂ ਇਸ ਦਿਨ ਵਿਸ਼ੇਸ਼ ਉਪਾਅ ਤੇ ਪੂਜਾ ਕਰਨ ਨਾਲ ਹਰ ਸਮੱਸਿਆ ਤੋਂ ਰਾਹਤ ਪਾਈ ਜਾ ਸਕਦੀ ਹੈ। ਸ਼ਨੀ ਦੇਵ ਨੂੰ ਨਿਆਂ ਦਾ ਦੇਵਤਾ ਮੰਨਿਆ ਜਾਂਦਾ ਹੈ। ਬਹੁਤ ਸਾਰੇ ਲੋਕ ਉਨ੍ਹਾਂ ਤੋਂ ਡਰਦੇ ਹਨ ਪਰ ਉਹ ਅਜਿਹੇ ਦੇਵਤਾ ਹਨ, ਜੋ ਸਾਰਿਆਂ ਨੂੰ ਕਰਮਾਂ ਦਾ ਫਲ ਦਿੰਦੇ ਹਨ। ਉਨ੍ਹਾਂ ਤੋਂ ਕੋਈ ਵੀ ਬੁਰਾ ਕੰਮ ਨਹੀਂ ਲੁਕਿਆ। ਸ਼ਨੀਵਾਰ ਨੂੰ ਸ਼ਨੀ ਕਿਰਪਾ ਲਈ ਪੂਜਾ, ਵਰਤ, ਦਾਨ ਦੇ ਕਈ ਉਪਾਅ ਦੱਸੇ ਗਏ ਹਨ। ਸ਼ਾਸਤਰਾਂ ਅਨੁਸਾਰ ਸ਼ਨੀ ਦੇ ਨਾਖ਼ੁਸ਼ ਹੋਣ ਦਾ ਅਰਥ ਹੈ ਮੁਸੀਬਤਾਂ ਦਾ ਮਾਰਗ ਖੁੱਲ੍ਹਣਾ। ਜੇਕਰ ਵਿਅਕਤੀ ਸ਼ਨੀਵਾਰ ਨੂੰ ਭਗਵਾਨ ਸ਼ਨੀ ਦੀ ਪੂਜਾ ਮਨ ਤੇ ਸਹੀ ਤਰੀਕੇ ਨਾਲ ਕੀਤੀ ਜਾਵੇ ਤਾਂ ਸ਼ਨੀ ਦੇਵ ਦੀ ਕਿਰਪਾ ਮਿਲਦੀ ਹੈ। ਆਓ ਜਾਣਦੇ ਹਾਂ ਸ਼ਨੀਵਾਰ ਨੂੰ ਸ਼ਨੀ ਦੇਵ ਦੀ ਪੂਜਾ ਕਿਵੇਂ ਕੀਤੀ ਜਾਂਦੀ ਹੈ, ਜਿਸ ਨਾਲ ਤੁਹਾਨੂੰ ਫਲ ਪ੍ਰਾਪਤ ਹੋਵੇ–

ਇਹ ਵੀ ਪੜ੍ਹੋ-ਦੁਬਈ ਤੋਂ ਮੁੰਬਈ ਆ ਰਹੇ ਜਹਾਜ਼ 'ਚ ਸ਼ਰਾਬ ਪੀਣ ਮਗਰੋਂ ਹੰਗਾਮਾ ਕਰਨ 'ਤੇ 2 ਯਾਤਰੀ ਗ੍ਰਿਫ਼ਤਾਰ
ਪੂਜਾ ਕਰਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
ਸੂਰਜ ਚੜ੍ਹਨ ਤੋਂ ਪਹਿਲਾਂ ਤੇ ਸੂਰਜ ਡੁੱਬਣ ਤੋਂ ਬਾਅਦ ਕੀਤੀ ਗਈ ਪੂਜਾ ਲਾਭ ਦਿੰਦੀ ਹੈ।

ਸ਼ਾਂਤ ਮਨ ਨਾਲ ਸ਼ਨੀ ਦੇਵ ਦੀ ਪੂਜਾ ਕਰੋ।

ਤਾਂਬੇ ਦੇ ਭਾਂਡਿਆਂ ਦੀ ਵਰਤੋਂ ਨਾ ਕਰੋ। ਲੋਹੇ ਦੀਆਂ ਵਸਤਾਂ ਸ਼ਨੀ ਨੂੰ ਅਰਪਿਤ ਕਰਨ ਨਾਲ ਉਹ ਖ਼ੁਸ਼ ਹੁੰਦੇ ਹਨ।

ਸ਼ਨੀ ਦੇਵ ਦੀ ਪੂਜਾ ਪਿੱਪਲ ਦੇ ਰੁੱਖ ਦੇ ਹੇਠਾਂ ਬੈਠ ਕੇ ਕਰਨਾ ਸ਼ੁੱਭ ਹੁੰਦਾ ਹੈ।

ਇਹ ਵੀ ਪੜ੍ਹੋ-ਵੋਟਰ ID ਕਾਰਡ ਨਾਲ ਆਧਾਰ ਲਿੰਕ ਕਰਨ ਦਾ ਇੱਕ ਹੋਰ ਮੌਕਾ, ਕੇਂਦਰ ਨੇ ਵਧਾਈ ਸਮਾਂ ਸੀਮਾ

ਸ਼ਨੀ ਮੰਤਰਾਂ ਦਾ ਜਾਪ ਕਰਦੇ ਸਮੇਂ ਆਪਣਾ ਮੂੰਹ ਪੱਛਮ ਦਿਸ਼ਾ ’ਚ ਰੱਖੋ।

ਲਾਲ ਕੱਪੜੇ, ਫਲ-ਫੁੱਲ ਸ਼ਨੀ ਨੂੰ ਨਹੀਂ ਚੜ੍ਹਾਉਣੇ ਚਾਹੀਦੇ। ਨੀਲੇ ਜਾਂ ਕਾਲੇ ਰੰਗ ਦੀਆਂ ਚੀਜ਼ਾਂ ਦੀ ਵਰਤੋਂ ਕਰਨਾ ਸ਼ੁੱਭ ਹੁੰਦਾ ਹੈ।

ਸ਼ਨੀ ਦੀ ਮੂਰਤੀ ਦੇ ਦਰਸ਼ਨ ਸਾਹਮਣੇ ਤੋਂ ਨਹੀਂ, ਪਾਸੇ ਤੋਂ ਕਰੋ।

ਸ਼ਨੀ ਦੇਵ ਦੇ ਉਸ ਮੰਦਰ ’ਚ ਜਾਓ, ਜਿਥੇ ਉਹ ਸ਼ਿਲਾ ਦੇ ਰੂਪ ’ਚ ਵਿਰਾਜਮਾਨ ਹੋਣ।

ਸ਼ਨੀਵਾਰ ਦੇ ਦਿਨ ਸਿਰਫ ਸਾਤਵਿਕ ਆਹਾਰ ਲੈਣਾ ਚਾਹੀਦਾ ਹੈ।

ਧਿਆਨ ਰੱਖੋ ਜਦੋਂ ਸ਼ਨੀਦੇਵ ’ਤੇ ਤੇਲ ਚੜ੍ਹਾਓ ਤਾਂ ਉਹ ਇਧਰ-ਉਧਰ ਨਾ ਡਿੱਗੇ।

ਇਹ ਵੀ ਪੜ੍ਹੋ-Hurun Rich List : ਇੰਨੀ ਅਮੀਰ ਹੋ ਗਈ ਬਿਗ ਬੁਲ ਰਾਕੇਸ਼ ਝੁਨਝੁਨਵਾਲਾ ਦੀ ਪਤਨੀ, ਕਈ ਅਰਬਪਤੀ ਛੱਡੇ ਪਿੱਛੇ
ਇਸ ਤਰ੍ਹਾਂ ਕਰੋ ਸ਼ਨੀ ਦੇਵ ਦੀ ਪੂਜਾ

1. ਹਰ ਸ਼ਨੀਵਾਰ ਨੂੰ ਮੰਦਰ ’ਚ ਸਰ੍ਹੋਂ ਦੇ ਤੇਲ ਦਾ ਦੀਵਾ ਜ਼ਰੂਰ ਜਗਾਓ। ਇਸ ਦੀਵੇ ਨੂੰ ਭਗਵਾਨ ਦੇ ਮੰਦਰ ’ਚ ਉਨ੍ਹਾਂ ਦੀ ਮੂਰਤੀ ਦੇ ਸਾਹਮਣੇ ਜਗਾਓ।
2. ਜੇਕਰ ਤੁਹਾਡੇ ਘਰ ਦੇ ਨੇੜੇ ਸ਼ਨੀ ਦੇਵ ਦਾ ਮੰਦਰ ਨਾ ਹੋਵੇ ਤਾਂ ਦੀਵਾ ਪਿੱਪਲ ਦੇ ਦਰੱਖਤ ਹੇਠਾਂ ਜਗਾਓ।
3. ਸ਼ਨੀ ਮਹਾਰਾਜ ਨੂੰ ਤੇਲ ਦੇ ਦੀਵੇ ਨਾਲ ਕਾਲੀ ਉੜਦ ਤੇ ਫਿਰ ਕੋਈ ਵੀ ਕਾਲੀ ਵਸਤੂ ਭੇਟ ਕਰੋ।
4. ਸ਼ਨੀ ਦੇਵ ਨੂੰ ਭੇਟ ਚੜ੍ਹਾਉਣ ਤੋਂ ਬਾਅਦ ਸ਼ਨੀ ਚਾਲੀਸਾ ਪੜ੍ਹੋ।
5. ਸ਼ਨੀ ਦੇਵ ਦੀ ਪੂਜਾ ਕਰਨ ਤੋਂ ਬਾਅਦ ਹਨੂੰਮਾਨ ਜੀ ਦੀ ਵੀ ਪੂਜਾ ਕਰੋ। ਉਨ੍ਹਾਂ ਦੀ ਮੂਰਤੀ ’ਤੇ ਸਿੰਦੂਰ ਲਗਾਓ ਤੇ ਕੇਲਾ ਚੜ੍ਹਾਓ।

ਇਸ ਚੀਜ਼ ਨਾਲ ਸ਼ਨੀ ਰਹਿੰਦੇ ਹਨ ਹਮੇਸ਼ਾ ਖ਼ੁਸ਼
ਸ਼ਨੀਵਾਰ ਨੂੰ ਮਾਸ-ਮੱਛੀ, ਸ਼ਰਾਬ ਦੇ ਸੇਵਨ ਤੋਂ ਜੋ ਦੂਰ ਰਹਿੰਦੇ ਹਨ, ਮੱਛੀਆਂ ਨੂੰ ਖਾਣਾ ਖੁਆਉਂਦੇ ਹਨ, ਤੋਂ ਸ਼ਨੀ ਹਮੇਸ਼ਾ ਖ਼ੁਸ਼ ਹੁੰਦੇ ਹਨ। 

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 

  • Saturday
  • Shanidev ji
  • puja
  • Dharm
  • ਸ਼ਨੀਦੇਵ ਜੀ
  • ਕਿਰਪਾ
  • ਸ਼ਨੀਵਾਰ
  • ਖ਼ਾਸ ਉਪਾਅ

Vastu Tips: ਘਰ 'ਚ ਰੱਖੀ ਹੈ ਮਾਂ ਲਕਸ਼ਮੀ ਜੀ ਦੀ ਅਜਿਹੀ ਮੂਰਤੀ ਤਾਂ ਆਵੇਗੀ ਕੰਗਾਲੀ

NEXT STORY

Stories You May Like

  • this is how to worship bholenath on the occasion of shivaratri
    ਸ਼ਿਵਰਾਤਰੀ ਮੌਕੇ ਇੰਝ ਕਰੋ ਭੋਲੇਨਾਥ ਦੀ ਪੂਜਾ, ਰੁਪਏ-ਪੈਸਿਆਂ ਦੀ ਨਹੀਂ ਆਵੇਗੀ ਕਮੀ
  • mahashivratri holiday
    ਮਹਾਸ਼ਿਵਰਾਤਰੀ 2026 : ਜਾਣੋ ਕਦੋਂ ਹੈ ਸਰਕਾਰੀ ਛੁੱਟੀ 15 ਜਾਂ 16 ਫਰਵਰੀ
  • mistakes in the kitchen are the cause of poverty
    ਰਸੋਈ 'ਚ ਕੀਤੀਆਂ ਇਹ ਗਲਤੀਆਂ ਬਣ ਸਕਦੀਆਂ ਨੇ ਗਰੀਬੀ ਦਾ ਕਾਰਨ!
  • fate of these zodiac signs will change from saturday
    ਸ਼ਨੀਵਾਰ ਤੋਂ ਪਲਟ ਜਾਵੇਗੀ ਇਸ ਰਾਸ਼ੀ ਵਾਲਿਆਂ ਦੀ ਕਿਸਮਤ, ਆਉਣ ਵਾਲੇ ਹਨ ‘ਅੱਛੇ ਦਿਨ’
  • mahashivratri luck that things will open
    ਮਹਾਸ਼ਿਵਰਾਤਰੀ 'ਤੇ ਦਿਖਾਈ ਦੇਣ ਇਹ ਖਾਸ ਚੀਜ਼ਾਂ, ਤਾਂ ਸਮਝੋ ਖੁੱਲ੍ਹਣ ਵਾਲੀ ਹੈ ਤੁਹਾਡੀ ਕਿਸਮਤ
  • vastu remedies will also increase intimacy with your partner
    Valentine's Week : ਸਿਰਫ਼ 'ਕਿਸ' ਹੀ ਨਹੀਂ, ਵਾਸਤੂ ਦੇ ਇਹ ਉਪਾਅ ਵੀ ਪਾਰਟਨਰ ਨਾਲ ਵਧਾਉਣਗੇ ਨਜ਼ਦੀਕੀਆਂ
  • don  t you have money in your hands too
    Vastu : ਕੀ ਤੁਹਾਡੇ ਹੱਥ 'ਚ ਵੀ ਪੈਸਾ ਨਹੀਂ ਟਿਕਦਾ? ਵਾਸਤੂ ਦੇ ਇਹ ਛੋਟੇ ਨਿਯਮ ਬਦਲ ਸਕਦੇ ਹਨ ਤੁਹਾਡੀ ਕਿਸਮਤ
  • the fortune of 4 zodiac signs will shine
    120 ਸਾਲ ਬਾਅਦ ਬਣ ਰਿਹਾ ਮਹਾਂ-ਸੰਯੋਗ; 4 ਰਾਸ਼ੀਆਂ ਦੀ ਚਮਕੇਗੀ ਕਿਸਮਤ
  • jalandhar  s security is god  s trust
    ਜਲੰਧਰ ਦੀ ਸੁਰੱਖਿਆ ਰੱਬ ਭਰੋਸੇ! ਦੁਕਾਨ ਦੇ ਤਾਲੇ ਤੋੜਨ ਦੀ ਕੋਸ਼ਿਸ਼, ਪੁਲਸ ਦੀ...
  • servant shingri involved in lucky oberoi murder case remanded for 5 days
    ਜਲੰਧਰ: ਲੱਕੀ ਓਬਰਾਏ ਕਤਲ ਕੇਸ 'ਚ ਸ਼ਾਮਲ ਨੌਕਰ ਸ਼ਿੰਗਰੀ 4 ਦਿਨਾਂ ਦੇ ਰਿਮਾਂਡ 'ਤੇ
  • sukhbir badal besieges aap in kartarpur
    ਕਰਤਾਰਪੁਰ 'ਚ ਸੁਖਬੀਰ ਬਾਦਲ ਨੇ ਘੇਰੀ 'ਆਪ', ਬੋਲੇ-''Punjab 'ਚ ਸਰਕਾਰ...
  • sukhpal singh khaira statement
    'ਆਪ' ਦਾ ਮਾਰਕੀਟ 'ਚ ਹੈ 'ਜ਼ੀਰੋ' ਮੁੱਲ, ਆਪਰੇਸ਼ਨ ਲੋਟਸ ਮਹਿਜ਼ ਇਕ...
  • kunwar vijay partap on jagbani
    ‘ਆਪ’ ਦੀ ਸਰਕਾਰ ਬਣਦਿਆਂ ਹੀ ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ...
  • ed officer ravi tiwari who summoned captain amarinder singh transferred
    ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ED ਅਧਿਕਾਰੀ ਦਾ ਤਬਾਦਲਾ! ਜਲੰਧਰ ਤੋਂ...
  • rain in punjab on 17th february meteorological department makes big prediction
    ਪੰਜਾਬ 'ਚ ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ! ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ
  • partap bajwa statement
    ਪੈਸਾ ਇਕੱਠਾ ਕਰਨ ਲਈ ਕੀਮਤੀ ਜਨਤਕ ਜ਼ਮੀਨਾਂ ਵੇਚ ਰਹੀ 'ਆਪ' ਸਰਕਾਰ : ਪ੍ਰਤਾਪ...
Trending
Ek Nazar
ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

uae beat india by 7 wickets

TEAM INDIA ਨਾਲ ਹੋਇਆ ਵੱਡਾ ਉਲਟਫੇਰ, UAE ਹੱਥੋਂ ਹਾਰੀ T20 ਮੈਚ

captain ruled out t20 world cup 2026

T20 World Cup 'ਚ ਟੀਮ ਨੂੰ ਵੱਡਾ ਝਟਕਾ, ਕਪਤਾਨ ਹੀ ਟੂਰਨਾਮੈਂਟ 'ਚੋਂ ਹੋ ਗਿਆ...

scorpio

ਤੇਜ਼ ਰਫ਼ਤਾਰ ਦਾ ਕਹਿਰ! ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਸਕਾਰਪੀਓ, 5 ਦੀ ਮੌਤ...

punjab power cut

ਕਰ ਲਓ ਤਿਆਰੀ, ਭਲਕੇ Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

8th pay commission fitment factor 7th pay commission salary increase

8ਵਾਂ ਤਨਖਾਹ ਕਮਿਸ਼ਨ : ਮਿਲੇਗਾ 8 ਲੱਖ ਰੁਪਏ ਤੱਕ ਦਾ ਏਰੀਅਰ, ਜਾਣੋ ਕਦੋਂ ਵਧੇਗੀ...

bank locker gold jewelry

ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ,...

rbi tightens loan recovery norms for recovery

Loan ਰਿਕਵਰੀ ਹੁਣ ਤਮੀਜ਼ ਨਾਲ! RBI ਦੀ ਸਖ਼ਤੀ, ਨਹੀਂ ਚੱਲੇਗੀ ‘ਵਸੂਲੀ ਭਾਈ’ ਦੀ...

sc releases vikram bhatt  wife on interim bail in multi crore fraud case

ਵੱਡੀ ਖ਼ਬਰ: 30 ਕਰੋੜ ਦੇ ਧੋਖਾਧੜੀ ਮਾਮਲੇ 'ਚ ਫਿਲਮ ਨਿਰਮਾਤਾ ਵਿਕਰਮ ਭੱਟ ਤੇ...

ranveer singh and rohit shetty receive threats again

'ਤੁਹਾਡੀਆਂ ਅਗਲੀਆਂ 7 ਪੀੜ੍ਹੀਆਂ ਵੀ...'; ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ...

this famous actress fell in love with cricket host gaurav kapoor

ਕ੍ਰਿਕਟ ਹੋਸਟ ਗੌਰਵ ਕਪੂਰ ਦੇ ਪਿਆਰ 'ਚ 'ਕਲੀਨ ਬੋਲਡ' ਹੋਈ ਇਹ ਮਸ਼ਹੂਰ ਅਦਾਕਾਰਾ,...

famous actress turned doctor

ਅਦਾਕਾਰੀ ਦੇ ਨਾਲ-ਨਾਲ ਹੁਣ ਮਰੀਜ਼ਾਂ ਦਾ ਇਲਾਜ ਵੀ ਕਰੇਗੀ ਇਹ ਅਦਾਕਾਰਾ, ਬਣੀ ਡਾਕਟਰ

bombay hc hears aditya pancholi s plea to quash 2019 fir

ਆਦਿਤਿਆ ਪੰਚੋਲੀ ਜਬਰ-ਜ਼ਨਾਹ ਮਾਮਲੇ 'ਚ ਨਵਾਂ ਮੋੜ, ਹਾਈ ਕੋਰਟ ਨੇ ਸ਼ਿਕਾਇਤਕਰਤਾ...

this bollywood actress became a single mother at the age of 30

ਕੁਆਰੀ ਮਾਂ ਬਣਨ 'ਤੇ ਲੋਕਾਂ ਨੇ ਮਾਰੇ ਸੀ ਤਾਅਨੇ, ਅੱਜ ਇਹੀ ਅਦਾਕਾਰਾ ਕਰ ਰਹੀ ਹੈ...

ms dhoni to pay 10 lakh rupee orders high court

ਹਾਈ ਕੋਰਟ ਨੇ MS ਧੋਨੀ ਨੂੰ 10 ਲੱਖ ਰੁਪਏ ਅਦਾਲਤ 'ਚ ਜਮ੍ਹਾ ਕਰਵਾਉਣ ਦਾ ਦਿੱਤਾ...

afghanistan players withdraw from psl auction

ਪਾਕਿ-ਅਫਗਾਨਿਸਤਾਨ ਦੇ ਵਿਗੜਦੇ ਸਬੰਧਾਂ ਦਾ ਕ੍ਰਿਕਟ 'ਤੇ ਪਿਆ ਅਸਰ, ਖਿਡਾਰੀਆਂ ਨੇ...

pakistaniplayers spend hours on the road

ਮੈਚ ਖੇਡਣ ਪੁੱਜੀ ਪਾਕਿ ਟੀਮ ਨਾਲ ਹੋਈ ਮਾੜੀ! ਹੋਟਲ 'ਚ ਨਹੀਂ ਮਿਲੇ ਕਮਰੇ, ਸੜਕ...

incredible moment street is swallowed up by gigantic sinkhole in china

ਦੇਖਦੇ ਹੀ ਦੇਖਦੇ ਧੱਸ ਚੱਲਾ ਸੀ ਇਲਾਕਾ! ਸ਼ਹਿਰ 'ਚ ਪਈਆਂ ਭਾਜੜਾਂ, ਸ਼ੰਘਾਈ 'ਚ ਬਣਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • offer these things to lord shiva on mahashivratri
      ਮਹਾਸ਼ਿਵਰਾਤਰੀ 'ਤੇ ਭਗਵਾਨ ਸ਼ਿਵ ਨੂੰ ਲਗਾਓ ਇਨ੍ਹਾਂ ਚੀਜ਼ਾਂ ਦਾ ਭੋਗ, ਸਾਰੀਆਂ...
    • these 5 zodiac signs will be lucky
      ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ, ਬਣ ਰਿਹਾ ‘ਮੰਗਲਾਦਿਤਿਆ ਰਾਜਯੋਗ’,...
    • what is the scientific significance of hugging on hug day
      Hug Day 'ਤੇ ਗਲੇ ਮਿਲਣ ਦਾ ਕੀ ਹੈ ਵਿਗਿਆਨਕ ਮਹੱਤਵ? ਜਾਣੋ ਧਾਰਮਿਕ ਅਤੇ ਵਿਗਿਆਨਕ...
    • just do this small measure on mahashivratri
      Vastu : ਧਨ ਦੀ ਕਮੀ ਹੋਵੇਗੀ ਦੂਰ ; ਮਹਾਸ਼ਿਵਰਾਤਰੀ 'ਤੇ ਕਰੋ ਬਸ ਇਹ ਛੋਟਾ ਜਿਹਾ...
    • bring good fortune to 3 zodiac signs
      3 ਰਾਸ਼ੀਆਂ ਦੀ ਚਮਕੇਗੀ ਕਿਸਮਤ, ਮਹਾਸ਼ਿਵਰਾਤਰੀ 'ਤੇ ਸੂਰਜ, ਬੁੱਧ ਅਤੇ ਸ਼ੁੱਕਰ ਦੀ...
    • your teddy can change your destiny
      Vastu Tips :  ਤੁਹਾਡਾ ਟੈਡੀ ਬਦਲ ਸਕਦਾ ਹੈ ਕਿਸਮਤ! ਜਾਣੋ ਘਰ 'ਚ ਇਸ ਨੂੰ ਰੱਖਣ...
    • still have money problems even after having a money plant at home
      Vastu Tips : ਘਰ 'ਚ ਮਨੀ ਪਲਾਂਟ ਹੋਣ ਦੇ ਬਾਵਜੂਦ ਵੀ ਰਹਿੰਦੀ ਹੈ ਪੈਸੇ ਦੀ...
    • the fortunes of these zodiac signs are about to change
      ਬਦਲਣ ਵਾਲੀ ਹੈ ਇਨ੍ਹਾਂ ਰਾਸ਼ੀਆਂ ਦੀ ਕਿਸਮਤ ! ਬਣ ਰਿਹੈ ਸ਼ੁਭ 'ਲਕਸ਼ਮੀ ਨਾਰਾਇਣ...
    • mars in saturn s sign
      ਸ਼ਨੀ ਦੀ ਰਾਸ਼ੀ 'ਚ ਮੰਗਲ, ਇਨ੍ਹਾਂ 3 ਰਾਸ਼ੀਆਂ ਨੂੰ ਦੋਹਰਾ ਝਟਕਾ ਦੇਣਗੇ ਗ੍ਰਹਿਆਂ ਦੇ...
    • a rare conjunction of planets is forming on mahashivratri
      ਮਹਾਸ਼ਿਵਰਾਤਰੀ 'ਤੇ ਬਣ ਰਿਹਾ ਗ੍ਰਹਿਆਂ ਦਾ ਦੁਰਲੱਭ ਸੰਯੋਗ ! ਭੋਲੇਨਾਥ ਦੀ ਕਿਰਪਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +