Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    6:39:25 PM

  • sukhbir badal sit summons

    ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ

  • electricity cut power cut pspcl

    ਪੰਜਾਬ 'ਚ ਬਿਜਲੀ ਕੱਟਾਂ ਨੂੰ ਲੈ ਕੇ ਅਹਿਮ ਖ਼ਬਰ,...

  • sir duty  government school  lecturer

    ਐੱਸ. ਆਈ. ਆਰ. ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ...

  • punjab tarn taran punjab police

    ਪੰਜਾਬ 'ਚ ਵੱਡਾ ਹਾਦਸਾ, ਤਿੰਨ ਵਿਅਕਤੀਆਂ ਦੀ ਮੌਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਵੀਰਵਾਰ ਨੂੰ ਜ਼ਰੂਰ ਕਰੋ ਇਹ ਖ਼ਾਸ ਉਪਾਅ, ਜ਼ਿੰਦਗੀ ਦੀਆਂ ਸਾਰੀਆਂ ਸਮੱਸਿਆਵਾਂ ਹੋ ਜਾਣਗੀਆਂ ਦੂਰ

DHARM News Punjabi(ਧਰਮ)

ਵੀਰਵਾਰ ਨੂੰ ਜ਼ਰੂਰ ਕਰੋ ਇਹ ਖ਼ਾਸ ਉਪਾਅ, ਜ਼ਿੰਦਗੀ ਦੀਆਂ ਸਾਰੀਆਂ ਸਮੱਸਿਆਵਾਂ ਹੋ ਜਾਣਗੀਆਂ ਦੂਰ

  • Edited By Rajwinder Kaur,
  • Updated: 13 Sep, 2023 11:50 AM
Jalandhar
do this special measure on thursday all the problems of life will be removed
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) — ਵੀਰਵਾਰ ਵਾਲੇ ਦਿਨ ਨੂੰ ਬਹੁਤ ਖ਼ਾਸ ਦਿਨ ਮੰਨਿਆ ਜਾਂਦਾ ਹੈ। ਇਸ ਦਿਨ ਵਿਸ਼ਣੂ ਭਗਵਾਨ ਜੀ ਦੀ ਅਤੇ ਦੇਵ ਗੁਰੂ ਬ੍ਰਹਸਪਤੀ ਜੀ ਦੀ ਪੂਜਾ ਕੀਤੀ ਜਾਂਦੀ ਹੈ। ਵੀਰਵਾਰ ਨੂੰ ਪੀਲੇ ਰੰਗ ਦੇ ਕੱਪੜੇ ਪਾਉਣਾ ਬਹੁਤ ਜ਼ਿਆਦਾ ਸ਼ੁੱਭ ਮੰਨਿਆ ਜਾਂਦਾ ਹੈ। ਇਸ ਦੇ ਨਾਲ ਹੀ ਵੀਰਵਾਰ ਨੂੰ ਪੀਲੀਆਂ ਚੀਜ਼ਾਂ ਦਾ ਬਹੁਤ ਮਹੱਤਵ ਹੁੰਦਾ ਹੈ। ਘਰ 'ਚ ਖੁਸ਼ੀਆਂ ਲਿਆਉਣ ਅਤੇ ਦੁੱਖਾਂ ਨੂੰ ਖ਼ਤਮ ਕਰਨ ਲਈ ਭਗਤਾਂ ਵਲੋਂ ਵੀਰਵਾਰ ਨੂੰ ਵਿਸ਼ਣੂ ਭਗਵਾਨ ਜੀ ਦੀ ਪੂਜਾ ਕੀਤੀ ਜਾਂਦੀ ਹੈ। ਪੂਜਾ ਕਰਨ ’ਤੇ ਭਗਵਾਨ ਜੀ ਜ਼ਿੰਦਗੀ ਵਿੱਚ ਕਦੇ ਸਿਹਤ, ਪੈਸਾ, ਸਫਲਤਾ, ਮਨਪਸੰਦ ਜੀਵਨਸਾਥੀ ਸਣੇ ਕੋਈ ਵੀ ਸਮੱਸਿਆ ਨਹੀਂ ਆਉਣ ਦਿੰਦੇ। ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਉਪਾਅ ਦੱਸਣ ਜਾ ਰਹੇ ਹਾਂ, ਜਿਸ ਨੂੰ ਵੀਰਵਾਰ ਵਾਲੇ ਦਿਨ ਕਰਨ ਨਾਲ ਵਿਸ਼ਣੂ ਭਗਵਾਨ ਜੀ ਦੀ ਕ੍ਰਿਪਾ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਨਾਲ ਜ਼ਿੰਦਗੀ ਦੀਆਂ ਸਾਰੀਆਂ ਮੁਸ਼ਕਲਾਂ ਵੀ ਦੂਰ ਹੋ ਜਾਂਦੀਆਂ ਹਨ।

ਪੀਲੇ ਰੰਗ ਦੇ ਕੱਪੜੇ
ਵੀਰਵਾਰ ਵਾਲੇ ਦਿਨ ਪੀਲੇ ਰੰਗ ਦੇ ਕੱਪੜੇ ਪਾਉਣੇ ਚਾਹੀਦੇ ਹਨ। ਪੀਲਾ ਰੰਗ ਭਗਵਾਨ ਵਿਸ਼ਣੂ ਨੂੰ ਬਹੁਤ ਪਸੰਦ ਹੈ। ਇਸ ਲਈ ਭਗਵਾਨ ਨੂੰ ਖੁਸ਼ ਕਰਨ ਲਈ ਪੀਲੇ ਰੰਗ ਦੇ ਕੱਪੜੇ ਪਾਓ।

ਪੀਲੇ ਰੰਗ ਦੀਆਂ ਚੀਜ਼ਾਂ ਕਰੋ ਦਾਨ
ਵੀਰਵਾਰ ਵਾਲੇ ਦਿਨ ਪੀਲੇ ਰੰਗ ਦੀਆਂ ਚੀਜ਼ਾਂ ਦਾਨ ਕਰਨੀਆਂ ਚਾਹੀਦੀਆਂ ਹਨ। ਜਿਵੇਂ ਕੱਪੜੇ, ਅਨਾਜ ਆਦਿ।

ਕੱਚਾ ਦੁੱਧ ਚੜ੍ਹਾਓ
ਵੀਰਵਾਰ ਵਾਲੇ ਦਿਨ ਤੁਲਸੀ ਦੇ ਪੌਦੇ ਨੂੰ ਕੱਚਾ ਦੁੱਧ ਚੜ੍ਹਾਉਣਾ ਚਾਹੀਦਾ ਹੈ। ਇਸ ਨਾਲ ਕਾਫ਼ੀ ਲਾਭ ਹੁੰਦਾ ਹੈ।

ਪੀਲੇ ਫੁੱਲ
ਵੀਰਵਾਰ ਨੂੰ ਤੁਸੀਂ ਕਿਸੇ ਵੀ ਮੰਦਰ 'ਚ ਜਾ ਕੇ ਪੀਲੇ ਫੁੱਲ ਵੀ ਚੜ੍ਹਾ ਸਕਦੋ ਹੋ।

ਕੇਲੇ ਦੇ ਦਰਖ਼ੱਤ ਦੀ ਪੂਜਾ
ਵੀਰਵਾਰ ਦੇ ਦਿਨ ਕੇਲੇ ਦੇ ਦਰਖ਼ੱਤ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦਿਨ ਸਵੇਰੇ-ਸਵੇਰੇ ਕੇਲੇ ਦੇ ਦਰਖ਼ੱਤ ਦੀ ਪੂਜਾ ਕਰਨ ਤੋਂ ਬਾਅਦ ਦੀਵਾ ਜਗਾਇਆ ਜਾਂਦਾ ਹੈ। ਇਸ ਦੇ ਨਾਲ ਹੀ ਕੇਲੇ ਦੇ ਦਰਖ਼ੱਤ 'ਤੇ ਛੋਲਿਆ ਦੀ ਦਾਲ ਚੜ੍ਹਾਉਣਾ ਕਾਫ਼ੀ ਸ਼ੁੱਭ ਹੁੰਦਾ ਹੈ।

ਕੇਸਰ ਦਾ ਕਰੋ ਦਾਨ
ਛੋਲਿਆ ਦੀ ਦਾਲ ਅਤੇ ਕੇਸਰ ਨੂੰ ਮੰਦਰ 'ਚ ਦਾਨ ਕਰੋ ਅਤੇ ਕੇਸਰ ਦਾ ਟਿੱਕਾ ਮੱਥੇ 'ਤੇ ਲਗਾਓ।

ਇਸ ਦਿਨ ਕਰੋ ਭਗਵਾਨ ਵਿਸ਼ਣੂ ਦੀ ਪੂਜਾ
ਵੀਰਵਾਰ ਦੇ ਦਿਨ ਵਿਸ਼ਣੂ ਭਗਵਾਨ ਦੀ ਪੂਜਾ ਕੀਤੀ ਜਾਂਦੀ ਹੈ। ਕਿਹਾ ਜਾਂਦਾ ਹੈ ਕਿ ਵਿਸ਼ਣੂ ਭਗਵਾਨ ਦੀ ਪੂਜਾ ਨਾਲ ਦੇਵੀ ਲਕਸ਼ਮੀ ਖੁਸ਼ ਹੁੰਦੀ ਹੈ।

  • Thursday
  • Lord Vishnu
  • special measure
  • life
  • all problems
  • removed
  • ਵੀਰਵਾਰ
  • ਵਿਸ਼ਣੂ ਭਗਵਾਨ ਜੀ
  • ਖ਼ਾਸ ਉਪਾਅ
  • ਜ਼ਿੰਦਗੀ
  • ਸਾਰੀਆਂ ਸਮੱਸਿਆ
  • ਦੂਰ

Fengshui Vastu: ਘਰ 'ਚ ਹਰ ਸਮੇਂ ਰਹਿੰਦਾ ਹੈ ਕਲੇਸ਼ ਤਾਂ ਰੱਖੋ ਫੇਗਸ਼ੂਈ ਦੀਆਂ ਇਹ ਖ਼ਾਸ ਚੀਜ਼ਾਂ

NEXT STORY

Stories You May Like

  • mata vaishno devi yatra landside
    ਮਾਤਾ ਵੈਸ਼ਨੋ ਦੇਵੀ ਯਾਤਰਾ ਨੂੰ ਲੈ ਕੇ ਵੱਡੀ ਖਬਰ, Landside ਕਾਰਨ ਹਿਮਕੋਟੀ ਰੂਟ ਬੰਦ
  • keeping peacock feathers at home will change your luck
    ਘਰ 'ਚ ਸਹੀ ਦਿਸ਼ਾ 'ਚ ਮੋਰ ਪੰਖ ਰੱਖਣ ਨਾਲ ਬਦਲ ਜਾਵੇਗੀ ਤੁਹਾਡੀ ਕਿਸਮਤ ! ਆਰਥਿਕ ਤੰਗੀ ਤੋਂ ਮਿਲੇਗਾ ਛੁਟਕਾਰਾ
  • the fate of these 4 zodiac signs will change
    13 ਸਤੰਬਰ ਤੱਕ ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਤਕਦੀਰ! ਧਨ-ਦੌਲਤ ਦੀ ਹੋਵੇਗੀ ਬਾਰਿਸ਼
  • the financial and business situation for capricorn natives will be good
    ਮਕਰ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! ਚਮਕ ਜਾਵੇਗੀ ਕਿਸਮਤ
  • rashifal  people  promotion  salary  job
    ਬੁੱਧ ਦੇ ਗੋਚਰ ਨਾਲ ਆਏਗਾ ਪੈਸਾ ! ਇਸ ਹਫ਼ਤੇ ਮਾਲਾਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ
  • pisces people will have good work conditions
    ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • pisces people will get profit in business
    ਮੀਨ ਰਾਸ਼ੀ ਵਾਲਿਆਂ ਨੂੰ ਵਪਾਰ ਕਾਰੋਬਾਰ ’ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
Trending
Ek Nazar
peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • the right time to wash clothes can change your fate
      ਕੱਪੜੇ ਧੋਣ ਦਾ ਸਹੀ ਸਮਾਂ ਬਦਲ ਸਕਦੈ ਤੁਹਾਡੀ ਕਿਸਮਤ ! ਜਾਣੋ ਨਿਯਮ
    • there will be a big boom in the lives of these 3 zodiac signs
      7 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ‘ਸ਼ਡਾਸ਼ਟਕ...
    • the financial condition of cancer zodiac sign people will be better
      ਕਰਕ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • lord krishna  husband  meera  idol  murlidhar ji
      ਜਿਸ ਕ੍ਰਿਸ਼ਨ ਮੂਰਤੀ ਨੂੰ ਪਤੀ ਮੰਨ ਅਮਰ ਹੋਈ ਮੀਰਾ, ਪਹਿਲੀ ਵਾਰ ਕਰੋ ਉਸ ਦੇ ਦਰਸ਼ਨ
    • a rare combination is forming between these 4 zodiac signs
      ਕ੍ਰਿਸ਼ਨ ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਦਾ ਬਣ ਰਿਹੈ ਦੁਰਲੱਭ ਸੰਯੋਗ! ਆਵੇਗਾ...
    • the right direction for storing your wardrobe will make you wealthy
      ਅਲਮਾਰੀ ਰੱਖਣ ਦੀ ਸਹੀ ਦਿਸ਼ਾ ਕਰੇਗੀ ਤੁਹਾਨੂੰ ਮਾਲਾਮਾਲ! ਜਾਣੋ ਸਹੀ ਨਿਯਮ ਤੇ ਤਰੀਕਾ
    • aquarius people will gain respect and honor
      ਕੁੰਭ ਰਾਸ਼ੀ ਵਾਲਿਆਂ ਨੂੰ ਮਾਣ-ਸਨਮਾਨ ਦੀ ਪ੍ਰਾਪਤੀ ਹੋਵੇਗੀ, ਜਾਣੋ ਆਪਣੀ ਰਾਸ਼ੀ ਦਾ...
    • zodiac signs
      ਜਨਮਾਸ਼ਟਮੀ 'ਤੇ ਗ੍ਰਹਿਆਂ ਦਾ ਮਹਾਂ-ਸੰਯੋਗ: ਅੱਜ ਤੋਂ ਇਨ੍ਹਾਂ 5 ਰਾਸ਼ੀਆਂ ਦੇ...
    • janmashtmi horoscope
      ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! ਹੋ ਜਾਣਗੇ...
    • luck will shine with this small measure taken on shri krishna janmashtami
      ਸ਼੍ਰੀ ਕ੍ਰਿਸ਼ਨ ਜਨਮਅਸ਼ਟਮੀ ਕੀਤੇ ਇਸ ਛੋਟੇ ਜਿਹੇ ਉਪਾਅ ਨਾਲ ਚਮਕੇਗੀ ਕਿਸਮਤ ! ਘਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +