Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 19, 2026

    10:27:46 AM

  • akali leader kanchanpreet kaur

    'ਸਾਲ 2027 'ਚ ਫੇਲ੍ਹ ਹੋਵੇਗੀ 'ਆਪ' ਸਰਕਾਰ',...

  • man dies as soon as he boards plane

    ਜਹਾਜ਼ ਚੜ੍ਹਦੇ ਹੀ ਬੰਦੇ ਦੀ ਮੌਤ, ਪਤਨੀ ਸਣੇ ਜਾ...

  • indian students to get visa

    UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ...

  • portugal and poland visa

    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ :...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • New Delhi
    • VastuShastra : ਸ਼ਾਮ ਹੋਣ ਦੇ ਬਾਅਦ ਨਾ ਕਰੋ ਇਹ ਕੰਮ, ਮਾਂ ਲਕਸ਼ਮੀ ਹੋ ਸਕਦੀ ਹੈ ਨਾਰਾਜ਼

DHARM News Punjabi(ਧਰਮ)

VastuShastra : ਸ਼ਾਮ ਹੋਣ ਦੇ ਬਾਅਦ ਨਾ ਕਰੋ ਇਹ ਕੰਮ, ਮਾਂ ਲਕਸ਼ਮੀ ਹੋ ਸਕਦੀ ਹੈ ਨਾਰਾਜ਼

  • Edited By Harinder Kaur,
  • Updated: 22 May, 2022 06:02 PM
New Delhi
don  t do this after evening  mother lakshmi may be angry
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਹਰ ਕੋਈ ਚਾਹੁੰਦਾ ਹੈ ਕਿ ਉਸਦਾ ਘਰ ਖੁਸ਼ੀਆਂ, ਸ਼ਾਂਤੀ ਅਤੇ ਧਨ-ਦੌਲਤ ਨਾਲ ਭਰਿਆ ਰਹੇ। ਮਾਤਾ ਲਕਸ਼ਮੀ ਦੀ ਬੇਅੰਤ ਕਿਰਪਾ ਘਰ 'ਤੇ ਬਣੀ ਰਹੇ। ਹਿੰਦੂ ਮਾਨਤਾਵਾਂ ਅਨੁਸਾਰ ਸ਼ਾਮ ਦਾ ਸਮਾਂ ਭਗਵਾਨ ਦੀ ਪੂਜਾ ਕਰਨ ਦਾ ਸਮਾਂ ਹੁੰਦਾ ਹੈ। ਇਸ ਸਮੇਂ ਦੌਰਾਨ ਬਹੁਤ ਸਾਰੀਆਂ ਚੀਜ਼ਾਂ ਨਹੀਂ ਕਰਨੀਆਂ ਚਾਹੀਦੀਆਂ। ਵਾਸਤੂ ਅਨੁਸਾਰ ਤੁਹਾਨੂੰ ਸ਼ਾਮ ਨੂੰ ਘਰ ਵਿੱਚ ਕੁਝ ਕੰਮ ਕਰਨ ਤੋਂ ਬਚਣਾ ਚਾਹੀਦਾ ਹੈ। ਇਨ੍ਹਾਂ ਕੰਮਾਂ ਨੂੰ ਕਰਨ ਨਾਲ ਤੁਹਾਡੇ ਘਰ ਵਿੱਚ ਵਾਸਤੂ ਦੋਸ਼ ਹੋ ਸਕਦਾ ਹੈ ਅਤੇ ਮਾਂ ਲਕਸ਼ਮੀ ਵੀ ਤੁਹਾਡੇ ਤੋਂ ਨਾਰਾਜ਼ ਹੋ ਸਕਦੀ ਹੈ। ਤਾਂ ਆਓ ਜਾਣਦੇ ਹਾਂ ਇਨ੍ਹਾਂ ਕੰਮਾਂ ਬਾਰੇ...

ਇਹ ਵੀ ਪੜ੍ਹੋ : Vastu Shastra : ਘਰ ਦੇ ਇਸ ਕੋਨੇ 'ਚ ਰੱਖੋ ਭਗਵਾਨ ਗਣੇਸ਼ ਜੀ ਦੀ ਮੂਰਤੀ, ਜਾਗ ਜਾਵੇਗੀ ਸੁੱਤੀ ਹੋਈ ਕਿਸਮਤ

ਸ਼ਾਮ ਦੇ ਸਮੇਂ ਭੋਜਨ ਨਾ ਖਾਓ

ਸ਼ਾਮ ਨੂੰ ਕਦੇ ਵੀ ਭੋਜਨ ਨਹੀਂ ਖਾਣਾ ਚਾਹੀਦਾ। ਸ਼ਾਮ ਦਾ ਸਮਾਂ ਪਰਮਾਤਮਾ ਦੀ ਭਗਤੀ ਕਰਨ ਦਾ ਸਮਾਂ ਹੈ। ਪਰਮਾਤਮਾ ਇਸ ਸਮੇਂ ਦੌਰਾਨ ਆਰਾਮ ਦੀ ਸਥਿਤੀ ਵਿਚ ਹੁੰਦੇ ਹਨ। ਇਸ ਦੌਰਾਨ ਭੋਜਨ ਖਾਣਾ ਦੇਵੀ-ਦੇਵਤਿਆਂ ਦਾ ਅਪਮਾਨ ਮੰਨਿਆ ਜਾਂਦਾ ਹੈ। ਮਾਂ ਲਕਸ਼ਮੀ ਵੀ ਗੁੱਸੇ ਹੋ ਜਾਂਦੀ ਹੈ। ਘਰ ਵਿੱਚ ਗਰੀਬੀ ਰਹਿਣ ਲਗਦੀ ਹੈ। ਇਸ ਲਈ ਸ਼ਾਮ ਨੂੰ ਭੋਜਨ ਨਹੀਂ ਕਰਨਾ ਚਾਹੀਦਾ।

ਇਹ ਵੀ ਪੜ੍ਹੋ : Vastu Shastra : ਇਸ ਦਿਸ਼ਾ 'ਚ ਲਗਾਓ ਵਾਟਰਫਾਲ, ਘਰ 'ਚ ਆਵੇਗਾ Good Luck

ਦਲੀਜਾਂ 'ਚ ਨਾ ਬੈਠੋ

ਸ਼ਾਮ ਦੇ ਸਮੇਂ ਦਲੀਜਾਂ 'ਤੇ ਵੀ ਨਹੀਂ ਬੈਠਣਾ ਚਾਹੀਦਾ। ਸ਼ਾਮ ਨੂੰ ਦਲੀਜਾਂ 'ਤੇ ਬੈਠ ਕੇ ਰੋਣਾ ਬਹੁਤ ਅਸ਼ੁੱਭ ਮੰਨਿਆ ਜਾਂਦਾ ਹੈ। ਵਾਸਤੂ ਅਨੁਸਾਰ ਮਾਂ ਲਕਸ਼ਮੀ ਸ਼ਾਮ ਦੇ ਸਮੇਂ ਦਲੀਜਾਂ 'ਤੇ ਬੈਠਣ ਨਾਲ ਘਰ 'ਚ ਪ੍ਰਵੇਸ਼ ਨਹੀਂ ਕਰਦੀ ਹੈ। ਉਸ ਘਰ ਤੋਂ ਮਾਤਾ ਲਕਸ਼ਮੀ ਨਾਰਾਜ਼ ਹੋ ਸਕਦੀ ਹੈ।

ਸ਼ਾਮ ਨੂੰ ਝਾੜੂ ਨਾ ਲਗਾਓ

ਸ਼ਾਮ ਨੂੰ ਕਦੇ ਵੀ ਝਾੜੂ ਨਾ ਲਗਾਓ। ਅਜਿਹਾ ਕਰਨ ਨਾਲ ਮਾਂ ਲਕਸ਼ਮੀ ਘਰ ਛੱਡ ਜਾਂਦੀ ਹੈ। ਵਾਸਤੂ ਸ਼ਾਸਤਰ ਅਨੁਸਾਰ ਅਜਿਹਾ ਕਰਨ ਨਾਲ ਵਿਅਕਤੀ ਦੇ ਬੁਰੇ ਦਿਨ ਵੀ ਸ਼ੁਰੂ ਹੋ ਜਾਂਦੇ ਹਨ। ਇਸ ਲਈ ਸ਼ਾਮ ਨੂੰ ਕਦੇ ਵੀ ਝਾੜੂ ਨਹੀਂ ਲਗਾਉਣਾ ਚਾਹੀਦਾ।

ਇਹ ਵੀ ਪੜ੍ਹੋ : Vastu Shastra : ਘਰ 'ਚ ਲਗਾਓ ਰਜਨੀਗੰਧਾ ਦਾ ਬੂਟਾ, ਧਨ-ਦੌਲਤ ਨਾਲ ਭਰ ਜਾਵੇਗਾ ਜੀਵਨ

ਸ਼ਾਮ ਨੂੰ ਨਾ ਸੌਂਵੋ

ਵਾਸਤੂ ਸ਼ਾਸਤਰ ਦੇ ਮੁਤਾਬਕ ਸ਼ਾਮ ਨੂੰ ਕਦੇ ਵੀ ਨਹੀਂ ਸੌਣਾ ਚਾਹੀਦਾ। ਸ਼ਾਮ ਨੂੰ ਸੌਣਾ ਬਹੁਤ ਹੀ ਅਸ਼ੁਭ ਮੰਨਿਆ ਜਾਂਦਾ ਹੈ। ਇਸ ਕਾਰਨ ਵਿਅਕਤੀ ਨੂੰ ਪੇਟ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਝਾੜੂ ਨੂੰ ਲੁਕਾਓ

ਝਾੜੂ ਨੂੰ ਹਮੇਸ਼ਾ ਛੁਪਾ ਕੇ ਰੱਖਣਾ ਚਾਹੀਦਾ ਹੈ। ਕਦੇ ਵੀ ਸਿੱਧਾ ਝਾੜੂ ਨਾ ਰੱਖੋ। ਇਸ ਕਾਰਨ ਤੁਹਾਨੂੰ ਜੀਵਨ ਵਿੱਚ ਪੈਸੇ ਨਾਲ ਜੁੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ : ਜਾਣੋ ਕਿਉਂ ਮਨਾਈ ਜਾਂਦੀ ਹੈ ਬੁੱਧ ਪੂਰਨਿਮਾ, ਜ਼ਰੂਰ ਪੜ੍ਹੋ ਮਹਾਤਮਾ ਬੁੱਧ ਦੇ ਇਹ 10 ਵਿਚਾਰ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
 


 

  • VastuShastra
  • Dharam
  • Maa Laxmi
  • ਮਾਂ ਲਕਸ਼ਮੀ
  • ਨਾਰਾਜ਼
  • ਧਰਮ
  • ਵਾਸਤੂ ਸ਼ਾਸਤਰ

ਸੁੱਖ ਦੀ ਪ੍ਰਾਪਤੀ ਲਈ ਐਤਵਾਰ ਨੂੰ ਜ਼ਰੂਰ ਕਰੋ ਇਨ੍ਹਾਂ ਮੰਤਰਾਂ ਦਾ ਜਾਪ

NEXT STORY

Stories You May Like

  • the month of march will bring good luck
    ਇਨ੍ਹਾਂ ਰਾਸ਼ੀਆਂ ਲਈ ਖੁਸ਼ਕਿਸਮਤੀ ਲੈ ਕੇ ਆਵੇਗਾ ਮਾਰਚ ਮਹੀਨਾ ! 'ਗੁਰੂ' ਦੀ ਚਾਲ ਬਦਲਣ ਨਾਲ ਬਣਨਗੇ ਵਿਗੜੇ ਕੰਮ
  • baba venga s big prediction about ai
    AI ਨੂੰ ਲੈ ਕੇ ਬਾਬਾ ਵੇਂਗਾ ਨੇ ਕਰ'ਤੀ ਵੱਡੀ ਭਵਿੱਖਬਾਣੀ! ਖਤਰੇ 'ਚ...
  • mirror placed in the wrong direction cause of your poverty
    Vastu : ਗਲਤ ਦਿਸ਼ਾ 'ਚ ਲਗਾਇਆ ਗਿਆ ਸ਼ੀਸ਼ਾ ਵੀ ਬਣ ਸਕਦੈ ਤੁਹਾਡੀ ਕੰਗਾਲੀ ਦਾ ਕਾਰਨ! ਜਾਣੋ ਸਹੀ ਦਿਸ਼ਾ ਤੇ ਉਪਾਅ
  • children s vision remedies
    Vastu : ਬੱਚੇ ਨੂੰ ਨਜ਼ਰ ਤੋਂ ਬਚਾਉਣਾ ਹੈ ਤਾਂ ਕਰੋ ਇਹ ਛੋਟਾ ਜਿਹਾ ਉਪਾਅ
  • baba vanga s predictions ai
    ਕੀ AI ਖਾ ਜਾਏਗਾ ਨੌਕਰੀਆਂ ? ਜਾਣੋ ਬਾਬਾ ਵੇਂਗਾ ਦੀਆਂ ਭਵਿੱਖਬਾਣੀਆਂ ਤੇ Tech ਦਿੱਗਜਾਂ ਦੀ ਪੂਰੀ ਸੱਚਾਈ
  • people with these zodiac signs will be wealthy in march
    ਮਾਰਚ 'ਚ ਇਨ੍ਹਾਂ ਰਾਸ਼ੀਆਂ ਵਾਲੇ ਲੋਕ ਹੋਣਗੇ ਮਾਲਾਮਾਲ ! ਗ੍ਰਹਿਆਂ ਦੀ ਬਦਲਦੀ ਚਾਲ ਕਰੇਗੀ ਕਮਾਲ
  • surya grahan 2026
    ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ ਕਰਨਾ ਹੋਵੇਗਾ ਸ਼ੁਭ
  • morning wake up see these things
    Vastu : ਸਵੇਰੇ ਉੱਠਦੇ ਹੀ ਕਰੋ ਇਨ੍ਹਾਂ ਚੀਜ਼ਾਂ ਦੇ ਦਰਸ਼ਨ, ਚਮਕ ਜਾਵੇਗੀ ਕਿਸਮਤ ਤੇ ਦੂਰ ਹੋਵੇਗੀ ਹਰ ਬਲਾ
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • dsp patti  sho sarhali  suspended
    'ਆਪ' ਸਰਪੰਚ ਕਤਲ ਮਾਮਲੇ 'ਚ ਵੱਡੀ ਕਾਰਵਾਈ: DSP ਪੱਟੀ ਤੇ SHO ਸਰਹਾਲੀ ਸਸਪੈਂਡ
  • jalandhar civil hospital traffic jam due to aap government program
    ਜਲੰਧਰ ਸਿਵਲ ਹਸਪਤਾਲ ਨੇੜੇ 'ਆਪ' ਸਰਕਾਰ ਦੇ ਪ੍ਰੋਗਰਾਮ ਕਾਰਨ ਲੱਗਾ ਜਾਮ; ਕਮਿਸ਼ਨਰ...
  • conditions in punjab are getting worse day by day  harjap singh sangha
    ਪੰਜਾਬ ਦੇ ਹਾਲਾਤ ਦਿਨੋਂ ਦਿਨ ਮਾੜੇ ਹੁੰਦੇ ਜਾ ਰਹੇ : ਹਰਜਾਪ ਸਿੰਘ ਸੰਘਾ
  • municipal commissioner takes a dig at aap government s rally in jalandhar
    'ਮੈਨੂੰ ਨ੍ਹੀਂ ਪਤਾ ਤੁਸੀਂ...', ਜਲੰਧਰ 'ਚ 'ਆਪ' ਸਰਕਾਰ ਦੇ ਪ੍ਰੋਗਰਾਮ 'ਤੇ ਨਿਗਮ...
  • alert of rain and storm in punjab big weather forecast till 22nd
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਵੱਡੀ...
  • punjab long powercut
    ਕਰ ਲਓ ਤਿਆਰੀ! ਕੱਲ੍ਹ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ Power Cut
  • bhagwant mann  land in australia
    ਭਗਵੰਤ ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ 2500 ਕਿੱਲੇ ਜ਼ਮੀਨ, ਇਹ ਪੈਸਾ...
Trending
Ek Nazar
cricket match  bee attack  umpire died  player injured

ਚੱਲਦੇ ਮੈਚ 'ਚ ਮਧੂਮੱਖੀਆਂ ਨੇ ਕੀਤਾ ਹਮਲਾ ! ਅੰਪਾਇਰ ਦੀ ਹੋਈ ਦਰਦਨਾਕ ਮੌਤ, ਕਈ...

indian students to get visa

UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ !...

ed attaches property worth rs 39 lakh belonging to malayalam actor jayasurya

ED ਦੇ ਸ਼ਿਕੰਜੇ 'ਚ ਫਸਿਆ ਮਸ਼ਹੂਰ ਅਦਾਕਾਰ, ਮਲਿਆਲਮ ਫ਼ਿਲਮ ਇੰਡਸਟਰੀ 'ਚ ਮਚੀ...

blinkit selling button knives  they were used in 2 murders

Blinkit 'ਤੇ ਵਿਕੇ ਚਾਕੂ ਨਾਲ ਹੋਏ ਦੋ ਕਤਲ! ਦਿੱਲੀ ਪੁਲਸ ਨੇ ਐਪ ਖਿਲਾਫ ਦਰਜ...

ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

cbsemaths  mathsexam2026  toughestpaper  cbseboardexams

Maths ਦਾ ਪੇਪਰ ਜਾਂ ਕੋਈ ਪਹੇਲੀ ! Exam Hall 'ਚ ਚੱਕਰਾਂ 'ਚ ਪੈ ਗਏ ਵਿਦਿਆਰਥੀ

mother minor son burnt alive on witchcraft suspicion

ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ...

hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

special guest arrive at wedding venue

ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...

how does licking a lemon cure a hangover

ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...

do books smell so wonderful

ਪੁਰਾਣੀਆਂ ਕਿਤਾਬਾਂ 'ਚੋਂ ਕਿਉਂ ਆਉਂਦੀ ਹੈ ਖਾਸ ਮਹਿਕ? ਦਿਲਚਸਪ ਹੈ ਕਾਰਨ

shobha yatra incident

ਵੇਲੋਰ ਪਿੰਡ 'ਚ ਵੱਡਾ ਹਾਦਸਾ: ਸ਼ੋਭਾ ਯਾਤਰਾ ਦੌਰਾਨ ਪਲਟਿਆ 60 ਫੁੱਟ ਉੱਚਾ ਰੱਥ,...

college student two groups attack

ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • new house keep these things in mind
      ਨਵਾਂ ਘਰ ਬਣਾਉਣ ਤੋਂ ਪਹਿਲਾਂ ਇਨ੍ਹਾਂ ਵਾਸਤੂ ਨਿਯਮਾਂ ਦਾ ਰੱਖੋ ਧਿਆਨ; ਬਣੀ ਰਹੇਗੀ...
    • solar eclipse zodiac signs
      ਸਾਲ ਦਾ ਪਹਿਲਾਂ 'ਸੂਰਜ ਗ੍ਰਹਿਣ' ਚਮਕਾਏਗਾ ਇਨ੍ਹਾਂ ਰਾਸ਼ੀਆਂ ਦੀ ਕਿਸਮਤ ; ਨੋਟਾਂ ਦਾ...
    • solar eclipse
      ਅੱਜ ਲੱਗੇਗਾ ਸਾਲ ਦਾ ਪਹਿਲਾ ਸੂਰਜ ਗ੍ਰਹਿਣ! ਜਾਣੋ ਭਾਰਤ 'ਚ ਦਿਖਾਈ ਦੇਵੇਗਾ ਜਾਂ...
    • surya grahan  the first solar eclipse
      Surya Grahan: ਕੱਲ੍ਹ ਲੱਗੇਗਾ ਸਾਲ ਦਾ ਪਹਿਲਾ ਸੂਰਜ ਗ੍ਰਹਿਣ, ਜਾਣੋ ਭਾਰਤ 'ਚ...
    • the first solar eclipse of the year will shine a star
      ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਸਾਲ ਦਾ ਪਹਿਲਾ ਸੂਰਜ ਗ੍ਰਹਿਣ ਚਮਕਾਏਗਾ...
    • don t forget to keep garbage in these 3 places in the house
      Vastu : ਘਰ ਦੀਆਂ ਇਨ੍ਹਾਂ 3 ਥਾਵਾਂ 'ਤੇ ਭੁੱਲ ਕੇ ਵੀ ਨਾ ਰੱਖੋ ਗੰਦਗੀ, ਰੁੱਕ...
    • tuesday  s first solar eclipse
      ਮੰਗਲਵਾਰ ਨੂੰ ਲੱਗਣ ਜਾ ਰਿਹਾ ਸਾਲ ਦਾ ਪਹਿਲਾ ਸੂਰਜ ਗ੍ਰਹਿਣ! ਜਾਣੋ ਭਾਰਤ 'ਚ...
    • the fortune of these zodiac signs will shine till february 22
      22 ਫਰਵਰੀ ਤੱਕ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ ! ਕਰੀਅਰ 'ਚ ਮਿਲੇਗੀ ਸਫਲਤਾ...
    • an auspicious occasion is being created after 300 years
      300 ਸਾਲਾਂ ਬਾਅਦ ਬਣ ਰਿਹਾ ਹੈ ਸ਼ੁਭ ਸੰਯੋਗ; ਜਾਣੋ ਸ਼ਿਵਲਿੰਗ 'ਤੇ ਜਲ ਅਤੇ ਦੁੱਧ...
    • install shivling at home using this method to get the grace of bholenath
      ਮਹਾਸ਼ਿਵਰਾਤਰੀ 2026 : ਭੋਲੇਨਾਥ ਦੀ ਕਿਰਪਾ ਲਈ ਘਰ 'ਚ ਇਸ ਵਿਧੀ ਨਾਲ ਸਥਾਪਿਤ ਕਰੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +