Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    4:20:51 PM

  • banner of parvinder jhota was put up at shop of the accused ashwani

    ਮੁਲਜ਼ਮ ਅਸ਼ਵਨੀ ਦੀ ਦੁਕਾਨ 'ਤੇ ਲਾਇਆ ਪਰਵਿੰਦਰ...

  • nana patekar s son makes a major statement regarding tanushree s allegations

    "ਸੱਚ ਹਮੇਸ਼ਾ ਸੱਚ ਰਹੇਗਾ..!" ਤਨੁਸ਼੍ਰੀ ਦੱਤਾ ਦੇ...

  • lpu violence case two more boys arrested

    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ...

  • cancer researcher rachna shroff dies

    ਜਿਸ ਕੈਂਸਰ ਦਾ ਇਲਾਜ ਲੱਭ ਰਹੀ ਸੀ ਰਚਨਾ ਸ਼੍ਰੌਫ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • New Delhi
    • ਤੁਲਸੀ ਕੋਲ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਨਹੀਂ ਤਾਂ ਮਾਂ ਲਕਸ਼ਮੀ ਹੋ ਜਾਵੇਗੀ ਨਾਰਾਜ਼

DHARM News Punjabi(ਧਰਮ)

ਤੁਲਸੀ ਕੋਲ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਨਹੀਂ ਤਾਂ ਮਾਂ ਲਕਸ਼ਮੀ ਹੋ ਜਾਵੇਗੀ ਨਾਰਾਜ਼

  • Edited By Harinder Kaur,
  • Updated: 16 Mar, 2023 05:57 PM
New Delhi
don  t even forget these things with tulsi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਸਨਾਤਨ ਧਰਮ 'ਚ ਤੁਲਸੀ ਦੇ ਬੂਟੇ ਦਾ ਵਿਸ਼ੇਸ਼ ਮਹੱਤਵ ਹੈ। ਮੰਨਿਆ ਜਾਂਦਾ ਹੈ ਕਿ ਜਿਸ ਘਰ ਵਿੱਚ ਤੁਲਸੀ ਦੀ ਪੂਜਾ ਕੀਤੀ ਜਾਂਦੀ ਹੈ, ਉੱਥੇ ਦੇਵੀ ਲਕਸ਼ਮੀ ਅਤੇ ਭਗਵਾਨ ਵਿਸ਼ਨੂੰ ਦਾ ਵਾਸ ਹੁੰਦਾ ਹੈ। ਇਸ ਦੇ ਨਾਲ ਹੀ ਵਾਸਤੂ ਸ਼ਾਸਤਰ ਅਨੁਸਾਰ ਜੇਕਰ ਘਰ ਵਿੱਚ ਤੁਲਸੀ ਦਾ ਪੌਦਾ ਹੋਵੇ ਤਾਂ ਸਕਾਰਾਤਮਕ ਊਰਜਾ ਦਾ ਵਾਸ ਹੁੰਦਾ ਹੈ। ਪਰ ਕਈ ਵਾਰ ਲੋਕ ਜਾਣੇ-ਅਣਜਾਣੇ ਵਿੱਚ ਤੁਲਸੀ ਦੇ ਪੌਦੇ ਨਾਲ ਜੁੜੀ ਅਜਿਹੀ ਗਲਤੀ ਕਰ ਲੈਂਦੇ ਹਨ ਜਿਸ ਦਾ ਉਨ੍ਹਾਂ ਦੇ ਜੀਵਨ 'ਤੇ ਬੁਰਾ ਪ੍ਰਭਾਵ ਪੈਂਦਾ ਹੈ। ਕੁਝ ਅਜਿਹੀਆਂ ਚੀਜ਼ਾਂ ਹਨ ਜੋ ਤੁਲਸੀ ਦੇ ਬੂਟੇ ਕੋਲ ਬਿਲਕੁਲ ਨਹੀਂ ਰਖਣੀਆਂ ਚਾਹੀਦੀਆਂ। ਆਓ ਜਾਣਦੇ ਹਾਂ ਉਨ੍ਹਾਂ ਚੀਜ਼ਾਂ ਬਾਰੇ...

ਇਹ ਵੀ ਪੜ੍ਹੋ : Vastu Tips : ਘਰ ਦੇ ਮੰਦਰ 'ਚ ਗ਼ਲਤੀ ਨਾਲ ਵੀ ਨਾ ਰੱਖੋ ਸੁੱਕੇ ਫੁੱਲ, ਵਾਪਰ ਸਕਦੀ ਹੈ ਦੁਖਦਾਇਕ ਘਟਨਾ

ਸ਼ਿਵਲਿੰਗ

ਵਾਸਤੂ ਸ਼ਾਸਤਰ ਅਨੁਸਾਰ, ਸ਼ਿਵਲਿੰਗ ਨੂੰ ਤੁਲਸੀ ਦੇ ਪੌਦੇ ਦੇ ਕੋਲ ਨਹੀਂ ਰੱਖਣਾ ਚਾਹੀਦਾ ਹੈ ਕਿਉਂਕਿ ਤੁਲਸੀ ਭਗਵਾਨ ਵਿਸ਼ਨੂੰ ਨੂੰ ਪਿਆਰੀ ਹੈ। ਇਸ ਤੋਂ ਇਲਾਵਾ ਤੁਲਸੀ ਦਾ ਪਿਛਲੇ ਜਨਮ ਦਾ ਨਾਂ ਵਰਿੰਦਾ ਸੀ, ਜੋ ਕਿ ਜਲੰਧਰ ਨਾਂ ਦੇ ਇੱਕ ਰਾਖ਼ਸ਼ ਦੀ ਪਤਨੀ ਸੀ। ਜਲੰਧਰ ਦੇ ਅੱਤਿਆਚਾਰਾਂ ਨੂੰ ਖਤਮ ਕਰਨ ਲਈ ਸ਼ਿਵਜੀ ਨੇ ਉਸ ਨੂੰ ਮਾਰਿਆ ਸੀ, ਇਸ ਲਈ ਸ਼ਿਵਜੀ ਦੀ ਪੂਜਾ ਵਿਚ ਤੁਲਸੀ ਦੀ ਵਰਤੋਂ ਨਹੀਂ ਕੀਤੀ ਜਾਂਦੀ।

ਭਗਵਾਨ ਗਣੇਸ਼

ਇੱਕ ਕਥਾ ਅਨੁਸਾਰ, ਇੱਕ ਵਾਰ ਗਣੇਸ਼ ਜੀ ਨਦੀ ਦੇ ਕੰਢੇ 'ਤੇ ਧਿਆਨ ਵਿੱਚ ਮਗਨ ਸਨ, ਜਦੋਂ ਤੁਲਸੀ ਉਥੋਂ ਲੰਘੀ ਤਾਂ ਉਨ੍ਹਾਂ ਦੀ ਸੁੰਦਰਤਾ ਦੇਖ ਕੇ ਮਨਮੋਹਤ ਹੋ ਗਈ। ਉਸਨੇ ਗਣੇਸ਼ ਨੂੰ ਵਿਆਹ ਦਾ ਪ੍ਰਸਤਾਵ ਦਿੱਤਾ, ਪਰ ਉਸਨੇ ਇਨਕਾਰ ਕਰ ਦਿੱਤਾ। ਤੁਲਸੀ ਜੀ ਨੇ ਇਨਕਾਰ ਕਰਨ 'ਤੇ ਗੁੱਸੇ ਵਿਚ ਆ ਕੇ ਭਗਵਾਨ ਗਣੇਸ਼ ਨੂੰ ਦੋ ਵਿਆਹਾਂ ਲਈ ਸਰਾਪ ਦਿੱਤਾ। ਇਸ ਕਾਰਨ ਗਣੇਸ਼ ਦੀ ਮੂਰਤੀ ਤੁਲਸੀ ਦੇ ਨੇੜੇ ਨਹੀਂ ਰੱਖੀ ਜਾਂਦੀ ਅਤੇ ਨਾ ਹੀ ਉਸ ਨੂੰ ਤੁਲਸੀ ਚੜ੍ਹਾਈ ਜਾਂਦੀ ਹੈ।

ਇਹ ਵੀ ਪੜ੍ਹੋ : ਇਸ ਰੰਗ ਦਾ ਫੇਂਗਸ਼ੂਈ ਹਾਥੀ ਘਰ 'ਚ ਲਿਆਵੇਗਾ ਖ਼ੁਸ਼ਹਾਲੀ , ਜਾਣੋ ਕਿਸ ਦਿਸ਼ਾ 'ਚ ਰੱਖਣ ਨਾਲ ਹੋਵੇਗਾ ਫ਼ਾਇਦਾ

ਝਾੜੂ

ਝਾੜੂ ਦੀ ਵਰਤੋਂ ਸਫਾਈ ਲਈ ਕੀਤੀ ਜਾਂਦੀ ਹੈ। ਇਸ ਨੂੰ ਤੁਲਸੀ ਦੇ ਕੋਲ ਰੱਖਣ ਨਾਲ ਘਰ ਵਿੱਚ ਗਰੀਬੀ ਆਉਂਦੀ ਹੈ।

ਜੁੱਤੀਆਂ -ਚੱਪਲਾਂ

ਤੁਲਸੀ ਦੇ ਕੋਲ ਜੁੱਤੀ ਅਤੇ ਚੱਪਲ ਰੱਖਣ ਨਾਲ ਮਾਂ ਲਕਸ਼ਮੀ ਦਾ ਅਪਮਾਨ ਹੁੰਦਾ ਹੈ। ਉਸ ਨੂੰ ਗੁੱਸਾ ਆ ਜਾਂਦਾ ਹੈ ਜਿਸ ਕਾਰਨ ਵਿਅਕਤੀ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਜੁੱਤੀਆਂ ਨੂੰ ਰਾਹੂ ਅਤੇ ਸ਼ਨੀ ਦਾ ਪ੍ਰਤੀਕ ਵੀ ਮੰਨਿਆ ਜਾਂਦਾ ਹੈ।

ਕੂੜਾਦਾਨ

 ਤੁਲਸੀ ਦੇ ਕੋਲ ਕਦੇ ਵੀ ਡਸਟਬਿਨ ਨਾ ਰੱਖੋ। ਵਾਸਤੂ ਸ਼ਾਸਤਰ ਦੇ ਨਿਯਮਾਂ ਅਨੁਸਾਰ ਤੁਲਸੀ ਦੇ ਬੂਟੇ ਦੇ ਆਲੇ-ਦੁਆਲੇ ਕਿਸੇ ਵੀ ਤਰ੍ਹਾਂ ਦੀ ਗੰਦਗੀ ਰੱਖਣ ਨਾਲ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਹ ਵੀ ਪੜ੍ਹੋ : Vastu Tips : ਨਹੀਂ ਟਿਕਦਾ ਹੱਥ ਵਿਚ ਪੈਸਾ ਤਾਂ ਘਰ 'ਚ ਕਰੋ ਇਹ ਬਦਲਾਅ, ਧਨ ਦੀ ਹੋਵੇਗੀ ਬਾਰਸ਼

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


 

  • Tulsi
  • hinduism
  • importance
  • Place
  • SpecialCare
  • ਤੁਲਸੀ
  • ਹਿੰਦੂ ਧਰਮ
  • ਮਹੱਤਤਾ
  • ਸਥਾਨ

ਸ਼ੁੱਕਰਵਾਰ ਦੇ ਦਿਨ ਕੀਤੇ ਗਏ ਖ਼ਾਸ ਉਪਾਅ ਨਾਲ ਮਿਲੇਗੀ ਮਾਂ ਲਕਸ਼ਮੀ ਦੀ ਫੁੱਲ ਕਿਰਪਾ, ਹੋਵੇਗੀ ਧਨ ਦੀ ਵਰਖ਼ਾ

NEXT STORY

Stories You May Like

  • these zodiac signs will prosper on saturday
    ਸ਼ਨੀਵਾਰ ਨੂੰ ਇਹ ਰਾਸ਼ੀਆਂ ਹੋਣਗੀਆਂ 'ਮਾਲਾਮਾਲ' ! ਬਣ ਰਹੇ ਧਨ-ਲਾਭ ਦੇ ਵੱਡੇ ਯੋਗ
  • worship goddess kaalratri on the seventh day of navratri
    Shardiya Navratri 2026: ਨਰਾਤੇ ਦੇ ਸੱਤਵੇਂ ਦਿਨ ਕਰੋ ਦੇਵੀ ਕਾਲਰਾਤਰੀ ਦੀ ਪੂਜਾ, ਜਾਣੋ ਵਿਧੀ ਤੇ ਮਨਪਸੰਦ ਭੋਗ
  • navratri 2026  devotees  jammu  maa vaishno devi
    ਜਾਰੀ ਨਰਾਤਿਆਂ ’ਚ ਹੁਣ ਤੱਕ 2.23 ਲੱਖ ਸ਼ਰਧਾਲੂਆਂ ਨੇ ਮਾਂ ਵੈਸ਼ਨੋ ਦੇਵੀ ਦੇ ਕੀਤੇ ਦਰਸ਼ਨ
  • gemini zodiac sign  the outlook for business and professional activities
    ਮਿਥੁਨ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • luck will shine for people of these zodiac signs
    ਇਨ੍ਹਾਂ ਰਾਸ਼ੀ ਵਾਲੇ ਲੋਕਾਂ ਦੀ ਚਮਕੇਗੀ ਕਿਸਮਤ ! ਨੋਟਾਂ ਦਾ ਵਰ੍ਹੇਗਾ ਮੀਂਹ
  • navratri  4 days  1 78 lakh devotees  mata vaishno devi
    'ਜੈ ਮਾਤਾ ਦੀ'! ਨਰਾਤਿਆਂ ਦੇ 4 ਦਿਨਾਂ 'ਚ 1.78 ਲੱਖ ਸ਼ਰਧਾਲੂਆਂ ਨੇ ਕੀਤੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ
  • these zodiac signs will hit the jackpot
    ਇਨ੍ਹਾਂ ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਕਾਰੋਬਾਰ 'ਚ ਹੋਵੇਗਾ ਵਾਧਾ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • aarti of mata skandamata on the fifth day of navratri
    ਨਰਾਤੇ ਦੇ ਪੰਜਵੇਂ ਦਿਨ ਕਰੋ ਮਾਤਾ ਸਕੰਦਮਾਤਾ ਦੀ ਇਹ ਆਰਤੀ
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
Trending
Ek Nazar
payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • worship goddess skandamata on the fifth day of navratri
      Shardiya Navratri 2026: ਨਰਾਤੇ ਦੇ ਪੰਜਵੇਂ ਦਿਨ ਕਰੋ ਮਾਂ ਸਕੰਦਮਾਤਾ ਦੀ ਪੂਜਾ,...
    • people of the pisces zodiac sign will feel inclined towards religious activities
      ਮੀਨ ਰਾਸ਼ੀ ਵਾਲਿਆਂ ਦਾ ਧਾਰਮਿਕ ਕੰਮਾਂ 'ਚ ਜੀਅ ਲੱਗੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • golden period
      ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ
    • the planets will be favorable to these 4 zodiac signs today
      ਅੱਜ ਇਨ੍ਹਾਂ 4 ਰਾਸ਼ੀਆਂ 'ਤੇ ਮਿਹਰਬਾਨ ਹੋਣਗੇ ਗ੍ਰਹਿ ! ਧਨ-ਦੌਲਤ ਦੇ ਨਾਲ ਵਧੇਗਾ...
    • perform this aarti of mata kushmanda on the fourth day of navratri
      Navratri 2026 : ਨਰਾਤਿਆਂ ਦੇ ਚੌਥੇ ਦਿਨ ਕਰੋ ਮਾਤਾ ਕੁਸ਼ਮਾਂਡਾ ਦੀ ਇਹ ਆਰਤੀ
    • great news for 3 zodiac signs  a golden time
      3 ਰਾਸ਼ੀਆਂ ਲਈ ਆਈ ਵੱਡੀ ਖੁਸ਼ਖਬਰੀ! ਸ਼ੁਰੂ ਹੋਣ ਲੱਗਾ ਹੈ 'Golden Time', ਲੱਥ...
    • worship goddess kushmanda on the fourth day of navratri
      Shardiya Navratri 2026: ਨਰਾਤੇ ਦੇ ਚੌਥੇ ਦਿਨ ਜਾਣੋ ਮਾਂ ਕੁਸ਼ਮਾਂਡਾ ਦੇ...
    • do not place these things on the kitchen slab even by mistake
      ਰਸੋਈ ਦੀ ਸਲੈਬ 'ਤੇ ਭੁੱਲ ਕੇ ਵੀ ਨਾ ਰੱਖੋ ਇਹ 'ਚੀਜ਼ਾਂ' ! ਬਣ ਸਕਦੈ ਕੰਗਾਲੀ ਦਾ...
    • worship goddess chandraghanta on the third day of navratri
      ਨਰਾਤੇ ਦੇ ਤੀਜੇ ਦਿਨ ਕਰੋ ਮਾਂ ਚੰਦਰਘੰਟਾ ਦੀ ਪੂਜਾ , ਜਾਣੋ ਵਿਧੀ ਤੇ ਉਨ੍ਹਾਂ ਦਾ...
    • perform this aarti of mata chandraghanta on the second day of navratri
      Navratri 2026 : ਨਰਾਤਿਆਂ ਦੇ ਦੂਜੇ ਦਿਨ ਕਰੋ ਮਾਤਾ ਚੰਦਰਘੰਟਾ ਦੀ ਇਹ ਆਰਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +