Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    11:19:39 AM

  • big warning for motorists of punjab

    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ...

  • punjab employees salary

    ਵੱਡੀ ਖ਼ਬਰ: ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਰੋਕੀ...

  • daughter shoots father for stopping him from going to australia

    ਪੰਜਾਬ: ਆਸਟ੍ਰੇਲੀਆ ਜਾਣ ਤੋਂ ਰੋਕਣ ’ਤੇ ਧੀ ਨੇ ਪਿਓ...

  • now making reels on social media may be a big deal

    ਹੁਣ ਸੋਸ਼ਲ ਮੀਡੀਆ ’ਤੇ ਅਜਿਹੀ ‘ਰੀਲ’ ਬਣਾਉਣਾ ਪੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • New Delhi
    • ਘਰ ਨੂੰ ਸਜਾਉਣ ਲਈ ਗਲਤੀ ਨਾਲ ਵੀ ਨਾ ਕਰੋ ਇਨ੍ਹਾਂ ਫੁੱਲਾਂ ਦੀ ਵਰਤੋਂ, ਹੋ ਸਕਦਾ ਹੈ ਧਨ ਦਾ ਨੁਕਸਾਨ

DHARM News Punjabi(ਧਰਮ)

ਘਰ ਨੂੰ ਸਜਾਉਣ ਲਈ ਗਲਤੀ ਨਾਲ ਵੀ ਨਾ ਕਰੋ ਇਨ੍ਹਾਂ ਫੁੱਲਾਂ ਦੀ ਵਰਤੋਂ, ਹੋ ਸਕਦਾ ਹੈ ਧਨ ਦਾ ਨੁਕਸਾਨ

  • Edited By Harinder Kaur,
  • Updated: 04 Jul, 2022 05:26 PM
New Delhi
don t accidentally use these flowers to decorate your home
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਘਰ ਸਾਫ਼-ਸੁਥਰਾ ਅਤੇ ਸਜਿਆ ਹੋਵੇ ਤਾਂ ਮਾਂ ਲਕਸ਼ਮੀ ਬਹੁਤ ਜਲਦੀ ਆਕਰਸ਼ਿਤ ਹੁੰਦੀ ਹੈ। ਕਈ ਲੋਕ ਘਰ ਦੀ ਸਜਾਵਟ ਲਈ ਆਰਟੀਫਿਸ਼ੀਅਲ ਫੁੱਲਾਂ ਦੀ ਵਰਤੋਂ ਕਰਦੇ ਹਨ। ਨਕਲੀ ਫੁੱਲਾਂ ਦੇ ਪੱਤੇ ਘਰ ਵਿੱਚ ਨਕਾਰਾਤਮਕ ਊਰਜਾ ਲਿਆ ਸਕਦੇ ਹਨ। ਵਾਸਤੂ ਸ਼ਾਸਤਰ ਅਨੁਸਾਰ ਘਰ ਵਿੱਚ ਕਦੇ ਵੀ ਨਕਲੀ ਫੁੱਲ ਨਹੀਂ ਲਗਾਉਣੇ ਚਾਹੀਦੇ। ਉਹ ਤੁਹਾਡੇ ਘਰ ਵਿੱਚ ਨਕਾਰਾਤਮਕ ਊਰਜਾ ਲਿਆ ਸਕਦੇ ਹਨ। ਤਾਂ ਆਓ ਜਾਣਦੇ ਹਾਂ ਇਸ ਨਾਲ ਜੁੜੀਆਂ ਕੁਝ ਗੱਲਾਂ...

ਨਕਾਰਾਤਮਕ ਊਰਜਾ

ਫੇਂਗ ਸ਼ੂਈ ਸ਼ਾਸਤਰ ਆਪਣੇ ਆਪ ਵਿੱਚ ਵਾਸਤੂ ਸ਼ਾਸਤਰ ਦਾ ਇੱਕ ਹਿੱਸਾ ਹੈ। ਇਸ ਸ਼ਾਸਤਰ ਅਨੁਸਾਰ ਤੁਹਾਨੂੰ ਘਰ ਦੀ ਸਜਾਵਟ ਲਈ ਕਦੇ ਵੀ ਨਕਲੀ ਫੁੱਲਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਇਹ ਫੁੱਲ ਬਹੁਤ ਹੀ ਅਸ਼ੁਭ ਹੁੰਦੇ ਹਨ। ਇਹ ਫੁੱਲ ਤੁਹਾਡੇ ਘਰ ਵਿੱਚ ਨਕਾਰਾਤਮਕ ਊਰਜਾ ਲਿਆ ਸਕਦੇ ਹਨ।

ਇਹ ਵੀ ਪੜ੍ਹੋ : 1100 ਸਾਲ ਪੁਰਾਣੇ ਜਗਨਨਾਥ ਮੰਦਰ ਦੀ ਰਸੋਈ, 6 ਰਸਾਂ ਨਾਲ ਬਣਦਾ ਹੈ ਭਗਵਾਨ ਲਈ ਭੋਗ

ਮਤਭੇਦ ਵਧਦੇ ਹਨ

ਘਰ 'ਚ ਆਰਟੀਫਿਸ਼ੀਅਲ ਫੁੱਲ ਰੱਖਣ ਨਾਲ ਤੁਹਾਡੀ ਖੁਸ਼ੀ ਨੂੰ ਨਜ਼ਰ ਲੱਗ ਸਕਦੀ ਹੈ। ਇਸ ਕਾਰਨ ਘਰ ਦੇ ਲੋਕਾਂ ਵਿੱਚ ਮਤਭੇਦ ਵਧਣ ਲੱਗਦੇ ਹਨ। ਘਰ ਵਿੱਚ ਕਲੇਸ਼ ਦਾ ਮਾਹੌਲ ਪੈਦਾ ਹੋਣ ਲੱਗਦਾ ਹੈ। ਇਸ ਲਈ ਘਰ 'ਚ ਕਦੇ ਵੀ ਆਰਟੀਫਿਸ਼ੀਅਲ ਫੁੱਲ ਨਹੀਂ ਰੱਖਣੇ ਚਾਹੀਦੇ।

ਝੂਠ ਬੋਲਣ ਦੀ ਆਦਤ

ਘਰ ਵਿੱਚ ਨਕਲੀ ਫੁੱਲ ਲਗਾ ਕੇ ਲੋਕ ਦਿਖਾਵੇ ਕਰਨ ਲੱਗ ਜਾਂਦੇ ਹਨ। ਇਸ ਤੋਂ ਇਲਾਵਾ ਘਰ ਦੇ ਲੋਕਾਂ ਨੂੰ ਵੀ ਝੂਠ ਬੋਲਣ ਦੀ ਆਦਤ ਪੈ ਜਾਂਦੀ ਹੈ।

ਇਹ ਵੀ ਪੜ੍ਹੋ : Gupt Navratri 2022 : ਕਰਜ਼ੇ ਦਾ ਬੋਝ ਤੁਹਾਨੂੰ ਕਰ ਰਿਹੈ ਪਰੇਸ਼ਾਨ ਤਾਂ ਕਰੋ ਇਹ ਉਪਾਅ

ਸੁੱਕੇ ਫੁੱਲ ਵੀ ਨਾ ਰੱਖੋ

ਨਕਲੀ ਫੁੱਲਾਂ ਤੋਂ ਇਲਾਵਾ ਸੁੱਕੇ ਫੁੱਲਾਂ ਨੂੰ ਕਦੇ ਵੀ ਘਰ 'ਚ ਨਹੀਂ ਰੱਖਣੇ ਚਾਹੀਦੇ। ਇਨ੍ਹਾਂ ਨੂੰ ਘਰ 'ਚ ਰੱਖਣਾ ਵੀ ਬਹੁਤ ਅਸ਼ੁਭ ਮੰਨਿਆ ਜਾਂਦਾ ਹੈ। ਇਹ ਘਰ ਦੀਆਂ ਖੁਸ਼ੀਆਂ ਨੂੰ ਖੋਹ ਸਕਦਾ ਹੈ ਅਤੇ ਘਰ ਦੇ ਲੋਕਾਂ ਦੇ ਸੁਭਾਅ ਨੂੰ ਵੀ ਚਿੜਚਿੜਾ ਬਣਾ ਸਕਦਾ ਹੈ।

ਤਣਾਅ, ਸਿਰ ਦਰਦ ਵਰਗੀਆਂ ਸਮੱਸਿਆਵਾਂ

ਆਰਟੀਫਿਸ਼ੀਅਲ ਫੁੱਲ ਲਗਾਉਣ ਨਾਲ ਨਾ ਸਿਰਫ ਘਰ 'ਚ ਨਕਾਰਾਤਮਕ ਊਰਜਾ ਆਉਂਦੀ ਹੈ, ਸਗੋਂ ਇਸ ਨਾਲ ਘਰ ਦੀਆਂ ਔਰਤਾਂ ਦੀ ਸਿਹਤ 'ਤੇ ਵੀ ਬੁਰਾ ਪ੍ਰਭਾਵ ਪੈਂਦਾ ਹੈ। ਔਰਤਾਂ ਨੂੰ ਸਿਰ ਦਰਦ, ਤਣਾਅ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ : ਜਦੋਂ ਭਗਵਾਨ ਸ਼ਿਵ ਨੇ ਮਾਂ ਪਾਰਵਤੀ ਨੂੰ ‘ਅਮਰਤਵ’ ਦਾ ਰਹੱਸ ਦੱਸਿਆ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
 

  • Architecture
  • house
  • flowers
  • decoration
  • mistakes
  • money
  • loss
  • ਵਾਸਤੂ ਸ਼ਾਸਤਰ
  • ਘਰ
  • ਫੁੱਲ
  • ਸਜਾਵਟ
  • ਗਲਤੀ
  • ਧਨ
  • ਨੁਕਸਾਨ

ਮੰਗਲਵਾਰ ਨੂੰ ਕਰੋ ਇਹ ਖ਼ਾਸ ਉਪਾਅ, ‘ਧਨ’ ’ਚ ਵਾਧਾ ਹੋਣ ਦੇ ਨਾਲ-ਨਾਲ ਚਮਕੇਗੀ ਤੁਹਾਡੀ ‘ਕਿਸਮਤ’

NEXT STORY

Stories You May Like

  • eating at these places can make you poor
    ਘਰ 'ਚ ਇਨ੍ਹਾਂ ਥਾਵਾਂ 'ਤੇ ਬੈਠ ਕੇ ਕਦੇ ਨਾ ਖਾਓ ਖਾਣਾ , ਹੋ ਸਕਦੇ ਹੋ 'ਕੰਗਾਲ' !
  • today  the luck of these zodiac signs will shine
    ਅੱਜ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ! ਬਣ ਰਿਹੈ 'ਬੁੱਧਾਦਿਤਯ ਯੋਗ' ਦਾ ਮਹਾ-ਸੰਯੋਗ, ਨੋਟਾਂ ਦਾ ਵਰ੍ਹੇਗਾ ਮੀਂਹ
  • zodiac signs
    ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ
  • when is the month of jeth
    15 ਜਾਂ 16 ਮਈ? ਜਾਣੋ ਕਦੋਂ ਹੈ ਜੇਠ ਮਹੀਨੇ ਦੀ ਮੱਸਿਆ, ਜਾਣੋ ਇਸ਼ਨਾਨ-ਦਾਨ ਦਾ ਸ਼ੁਭ ਮਹੂਰਤ ਤੇ ਮਹੱਤਵ
  • place a picture of 7 running horses in your home
    ਘਰ 'ਚ ਲਗਾਓ 7 ਦੌੜਦੇ ਘੋੜਿਆਂ ਦੀ ਤਸਵੀਰ, ਖੁੱਲ੍ਹ ਜਾਣਗੇ ਕਿਸਮਤ ਦੇ ਬੰਦ ਦਰਵਾਜ਼ੇ! ਜਾਣੋ ਸਹੀ ਦਿਸ਼ਾ
  • lottery for 4 zodiac signs will be held from today
    ਅੱਜ ਤੋਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ ; ਹੋਵੇਗੀ ਅੰਨ੍ਹੀ ਕਮਾਈ ਤੇ ਕਾਰੋਬਾਰ 'ਚ ਵਾਧਾ
  • a snake bite in a dream can change your life
    ਸੁਪਨੇ 'ਚ ਸੱਪ ਦਾ ਡੱਸਣਾ ਬਦਲ ਸਕਦੈ ਤੁਹਾਡੀ ਜ਼ਿੰਦਗੀ!
  • don t forget to keep these things in the bedroom
    ਪਤੀ-ਪਤਨੀ ਦੇ ਰਿਸ਼ਤੇ 'ਚ ਪੈ ਸਕਦੀ ਹੈ ਦਰਾਰ! ਬੈੱਡਰੂਮ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
  • hindu organizations staged a protest in patel chowk in jalandhar
    ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
Trending
Ek Nazar
fifa world cup

ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ

punjabi youth arrested in canada

ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ

calgary police searching for punjabi youth

ਪੰਜਾਬੀ ਨੌਜਵਾਨ ਦੀ ਭਾਲ 'ਚ ਕੈਲਗਰੀ ਪੁਲਸ, ਅਗਵਾ ਅਤੇ ਹਥਿਆਰਾਂ ਸਬੰਧੀ ਅਪਰਾਧਾਂ...

avinash mishra buys a house in mumbai after 10 years finally apna ghar

ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ...

bollywood actor buys land in ayodhya for rs 3 31 crore

ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...

bike  tractor  collision  4 people

ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • the locks of fate will be opened for these zodiac signs
      ਇਨ੍ਹਾਂ ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਤਾਲੇ ! ਬਣ ਰਿਹੈ 'ਵਿਸ਼ਕੁੰਭ ਯੋਗ'...
    • the golden time is about to begin for these 5 zodiac signs
      ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋਣ ਵਾਲਾ ਹੈ 'ਗੋਲਡਨ ਟਾਈਮ'! ਖੁੱਲ੍ਹਣਗੇ ਤਰੱਕੀ...
    • hinduism  funeral  white clothes  indian culture
      ਅੰਤਿਮ ਸੰਸਕਾਰ 'ਚ ਕਿਉਂ ਪਾਏ ਜਾਂਦੇ ਹਨ ਚਿੱਟੇ ਕੱਪੜੇ ? ਜਾਣੋ ਕੀ ਹੈ ਅਸਲ ਕਾਰਨ
    • shubh rajyog lakshmi narayan lucky zodiac signs
      15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...
    • apart from money keep these auspicious things in your purse
      ਖੁੱਲ੍ਹਣਗੇ ਤਰੱਕੀ ਦੇ ਰਾਹ! ਪੈਸਿਆਂ ਤੋਂ ਇਲਾਵਾ ਪਰਸ 'ਚ ਰੱਖੋ ਇਹ ਸ਼ੁਭ ਚੀਜ਼ਾਂ
    • today the lucky stars of these zodiac signs will shine
      ਅੱਜ ਇਨ੍ਹਾਂ ਰਾਸ਼ੀਆਂ ਦੇ ਚਮਕਣਗੇ ਕਿਸਮਤ ਦੇ ਸਿਤਾਰੇ ! ਬਜਰੰਗਬਲੀ ਦੀ ਕਿਰਪਾ ਨਾਲ...
    • saturn enters revati nakshatra
      ਸਾਵਧਾਨ! ਸ਼ਨੀ ਦਾ ਰੇਵਤੀ ਨਕਸ਼ਤਰ 'ਚ ਪ੍ਰਵੇਸ਼, ਅਕਤੂਬਰ ਤੱਕ ਇਨ੍ਹਾਂ 3 ਰਾਸ਼ੀਆਂ...
    • it is wrong to lay the foundation of a house just by looking
      ਸਿਰਫ਼ ਮੁਹੂਰਤ ਦੇਖ ਕੇ ਘਰ ਦੀ ਨੀਂਹ ਰੱਖਣਾ ਗਲਤ! 99% ਲੋਕ ਕਰਦੇ ਹਨ ਇਹ ਵੱਡੀ ਭੁੱਲ
    • zodiac signs
      ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...
    • the fortune of these 4 zodiac signs will shine
      ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਧਨ-ਦੌਲਤ ਨਾਲ ਭਰ ਜਾਣਗੇ ਖ਼ਜ਼ਾਨੇ, ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +