Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 06, 2026

    3:32:11 PM

  • punajb petrol pump story

    ਪੰਜਾਬ: Petrol Pumps 'ਤੇ ਲੱਗੀਆਂ ਲੰਮੀਆਂ...

  • new twist in moga sarpanch happy murder case

    ਮੋਗਾ ਸਰਪੰਚ ਕਤਲ ਕਾਂਡ 'ਚ ਨਵਾਂ ਮੋੜ! 'ਆਪ' MLA...

  • release the calendar of nanakshahi sammat 558

    ਜਥੇਦਾਰ ਗੜਗੱਜ, ਐਡਵੋਕੇਟ ਧਾਮੀ ਤੇ ਹੋਰ ਪ੍ਰਮੁੱਖ...

  • a sword hanging over teachers promotions

    ਇਨ੍ਹਾਂ ਲੈਕਚਰਾਰਾਂ ਦੀਆਂ ਤਰੱਕੀਆਂ 'ਤੇ ਲਟਕੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਅੱਜ ਦੇ ਦਿਨ 'ਤੇ ਵਿਸ਼ੇਸ਼ : ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ‘ਦੁਸਹਿਰੇ’ ਦਾ ਤਿਉਹਾਰ

DHARM News Punjabi(ਧਰਮ)

ਅੱਜ ਦੇ ਦਿਨ 'ਤੇ ਵਿਸ਼ੇਸ਼ : ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ‘ਦੁਸਹਿਰੇ’ ਦਾ ਤਿਉਹਾਰ

  • Edited By Rajwinder Kaur,
  • Updated: 24 Oct, 2023 07:51 AM
Jalandhar
dussehra festival symbolizes the victory of good over evil
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਦੁਸਹਿਰੇ ਦੇ ਨਾਂ ਨਾਲ ਜਾਣਿਆ ਜਾਣ ਵਾਲਾ ਤਿਉਹਾਰ ਵਿਜੇ ਦਸ਼ਮੀ ਬੁਰਾਈ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਹੁੰਦਾ ਹੈ। ਦੁਸਹਿਰਾ ਬੁਰਾਈ 'ਤੇ ਭਲਾਈ ਦੀ ਜਿੱਤ, ਝੂਠ ਉਪਰ ਸੱਚ ਦੀ ਜਿੱਤ 'ਚ ਮਨਾਇਆ ਜਾਣ ਵਾਲਾ ਇਕ ਪ੍ਰੇਰਣਾਦਾਇਕ ਤਿਉਹਾਰ ਹੈ। ਹਰ ਸਾਲ ਦੀ ਤਰ੍ਹਾਂ ਇਹ ਤਿਉਹਾਰ ਇਸ ਸਾਲ ਵੀ ਮਨਾਇਆ ਜਾ ਰਿਹਾ ਹੈ। ਇਸ ਵਾਰ ਇਹ ਤਿਉਹਾਰ 24 ਅਕਤੂਬਰ ਨੂੰ ਮਨਾਇਆ ਜਾਵੇਗਾ। ਇਸ ਤਿਉਹਾਰ ਤੋਂ ਇਹ ਪਤਾ ਲੱਗਦਾ ਹੈ ਕਿ ਸਾਡੇ ਮਹਾਪੁਰਸ਼ ਅਤੇ ਅਵਤਾਰਾਂ ਨੇ ਸ਼ਸਤਰ ਧਾਰਨ ਕਰਕੇ ਉਸ ਸਮੇਂ ਦੀ ਬੇਇਨਸਾਫ਼ੀ ਤੇ ਦਬਾਉਣ ਵਾਲੀਆਂ ਤਾਕਤਾਂ ਨਾਲ ਲੋਹਾ ਲਿਆ। ਮਰਿਆਦਾ ਪੁਰਸ਼ੋਤਮ ਸ਼੍ਰੀ ਰਾਮ ਜੀ ਸ਼ਕਤੀ, ਸਦਾਚਾਰ, ਸੱਚਾਈ ਅਤੇ ਕਰਤੱਵ ਦੀ ਪਾਲਣਾ ਕਰਨ ਦੀ ਮੂਰਤੀ ਬਣ ਕੇ ਇਕ ਆਦਰਸ਼ ਉਦਾਹਰਣ ਪੇਸ਼ ਕਰ ਗਏ। 

'ਰਾਮਾਇਣ' ਤੋਂ ਸਾਨੂੰ ਸੇਧ ਮਿਲਦੀ ਹੈ ਕਿ ਜਦੋਂ ਤਾਕਤ ਅਗਿਆਨੀ, ਕ੍ਰੋਧੀ, ਹਿੰਸਕ ਜਾਂ ਦੁਰਾਚਾਰੀ ਦੇ ਹੱਥਾਂ ਵਿਚ ਚਲੀ ਜਾਂਦੀ ਹੈ ਅਤੇ ਉਹ ਸੁਆਰਥੀ ਅਤੇ ਦੁਰਾਚਾਰੀ ਹੋ ਜਾਂਦਾ ਹੈ। ਉਸ ਵੇਲੇ ਸਾਧੂਆਂ ਦੀ ਰੱਖਿਆ, ਸੱਚ ਦੀ ਰੱਖਿਆ ਅਤੇ ਝੂਠ ਦਾ ਨਾਸ਼ ਕਰਨ ਲਈ ਕਿਸੇ ਮਹਾਪੁਰਸ਼ ਨੂੰ ਇਸ ਦੁਨੀਆ ਵਿੱਚ ਜਨਮ ਲੈ ਕੇ ਉਸ ਬੇਇਨਸਾਫ਼ੀ ਅਤੇ ਦਬਾਊ ਸ਼ਕਤੀ ਨੂੰ ਸਮਾਪਤ ਕਰਨਾ ਪੈਂਦਾ ਹੈ। ਦੁਸਹਿਰੇ ਦੇ ਦਿਨ ਮਰਿਆਦਾ ਪੁਰਸ਼ੋਤਮ ਸ਼੍ਰੀ ਰਾਮ ਚੰਦਰ ਜੀ ਨੇ ਅਨੀਤੀ 'ਤੇ ਤੁਲੇ ਰਾਜਾ ਲੰਕਾਪਤੀ ਰਾਵਣ ਨੂੰ ਮਾਰ ਕੇ ਜਿੱਤ ਹਾਸਿਲ ਕੀਤੀ ਸੀ। ਦੁਸਹਿਰੇ ਤੋਂ ਪਹਿਲਾਂ ਮਾਤਾ ਦੁਰਗਾ ਦੀ ਪੂਜਾ 10 ਦਿਨ ਤਕ ਸਾਰੇ ਭਾਰਤ ਵਿਚ ਕੀਤੀ ਜਾਂਦੀ ਹੈ। ਸ਼ਾਸਤਰਾਂ ਅਨੁਸਾਰ ਇਹ ਵੀ ਕਿਹਾ ਜਾਂਦਾ ਹੈ ਕਿ ਦੇਵਤੇ ਰਾਖਸ਼ਸਾਂ ਤੋਂ ਹਾਰ ਕੇ ਦੇਵੀ ਦੁਰਗਾ ਦੀ ਸ਼ਰਨ ਵਿੱਚ ਗਏ ਅਤੇ ਦੁਰਗਾ ਸਭ ਦੇਵਤਿਆਂ ਦੀ ਸ਼ਕਤੀ ਦੇ ਰੂਪ ਵਿਚ ਪ੍ਰਗਟ ਹੋਈ। ਸਾਰੇ ਦੇਵਤਿਆਂ ਦੇ ਸ਼ਸਤਰਾਂ ਨਾਲ ਯੁੱਧ ਭੂਮੀ ਵਿੱਚ ਜਾ ਕੇ ਮਾਂ ਦੁਰਗਾ ਨੇ ਵੱਡੇ-ਵੱਡੇ ਰਾਖਸ਼ਸਾਂ ਨੂੰ ਮਾਰਿਆ ਅਤੇ 9 ਦਿਨ ਲਗਾਤਾਰ ਲੜਨ ਤੋਂ ਬਾਅਦ ਵਿਜੇ ਦਸ਼ਮੀ (ਦੁਸਹਿਰੇ) ਦੇ ਦਿਨ ਮਹਿਖਾਸੁਰ ਦਾ ਖਾਤਮਾ ਕਰਕੇ ਦੁਰਗਾ ਮਾਤਾ ਮਹਿਖਾਸੁਰ ਮਰਦਿਨੀ ਕਹਾਈ। 

ਨਰਾਤਿਆਂ ਤੋਂ ਬਾਅਦ ਵਿਜੇ ਦਸ਼ਮੀ 'ਤੇ ਮਾਤਾ ਦੁਰਗਾ ਦਾ ਵਿਜੈ-ਤਿਉਹਾਰ ਮਨਾਇਆ ਜਾਂਦਾ ਹੈ ਅਤੇ ਇਸ ਨੂੰ ਭਗਵਤੀ ਵਿਜਯ ਦੇ ਨਾਂ 'ਤੇ ਵਿਜੇ ਦਸ਼ਮੀ ਵੀ ਕਹਿੰਦੇ ਹਨ। ਦੁਸਹਿਰੇ ਤੋਂ 10 ਦਿਨ ਪਹਿਲਾਂ ਵਿਖਾਈ ਜਾਂਦੀ ਰਾਮਲੀਲਾ ਵਿੱਚ ਇਹੋ ਹੀ ਦੱਸਿਆ ਜਾਂਦਾ ਹੈ ਕਿ ਰਾਵਣ ਇਕ ਵੱਡਾ ਰਾਖਸ਼ਸ ਰਾਜਾ ਸੀ, ਜਿਸ ਕੋਲ ਅਪਾਰ ਧਨ, ਵੱਡੀ ਸੈਨਾ ਤੇ ਭਾਰੀ ਮਾਤਰਾ ਵਿੱਚ ਅਸਲਾ ਸੀ ਪਰ ਸ਼੍ਰੀ ਰਾਮ ਚੰਦਰ ਜੀ ਕੋਲ ਸਿਰਫ਼ ਚੰਗੀ ਸੈਨਾ ਸੀ। ਧਨ ਦੀ ਘਾਟ ਸੀ, ਸ਼ਸ਼ਤਰਾਂ ਦੀ ਥੁੜ੍ਹ ਸੀ ਪਰ ਸਭ ਤੋਂ ਵੱਡੀ ਚੀਜ਼, ਜੋ ਸੀ ਉਹ ਸੀ 'ਤਪ, ਤਿਆਗ, ਪਵਿੱਤਰ ਜੀਵਨ'। ਸਦਾਚਾਰ ਦੇ ਗੁਣਾਂ ਨਾਲ ਭਰਪੂਰ ਹੋਣ ਸਦਕਾ ਹੀ ਸ਼੍ਰੀ ਰਾਮ ਚੰਦਰ ਜੀ ਹੰਕਾਰੀ ਰਾਵਣ ਨੂੰ ਖ਼ਤਮ ਕਰਨ ਵਿੱਚ ਸਫਲ ਰਹੇ। 

ਵਿਜੇ ਦਸ਼ਮੀ ਦੇ ਇਸ ਤਿਉਹਾਰ ਨੂੰ ਦੁਸਹਿਰਾ ਵੀ ਕਿਹਾ ਜਾਂਦਾ ਹੈ। ਇਸਦੇ ਸ਼ਬਦਾਂ ਦਾ ਅਰਥ ਹੈ ਕਿ ਦਸ ਨੂੰ ਜਿੱਤਣ ਵਾਲਾ, ਨਸ਼ਟ ਕਰਨ ਵਾਲਾ, ਜਿਵੇਂ ਆਮ ਲੋਕ-ਕਥਾਵਾਂ ਵਿਚ ਰਾਵਣ ਦਾ ਦੂਜਾ ਨਾਮ ਦਸ਼ਕੰਧਰ ਵੀ ਪ੍ਰਚੱਲਿਤ ਹੈ, ਜਿਸਦਾ ਅਰਥ ਦਸ ਸਿਰਾਂ ਵਾਲਾ ਹੈ। ਜੈਨ ਦ੍ਰਿਸ਼ਟੀ ਅਨੁਸਾਰ ਰਾਵਣ ਦਾ ਸਿਰ ਤਾਂ ਇਕ ਸੀ ਪਰ ਉਸਦੇ ਗਲੇ ਵਿਚ 10 ਮਨੀਆਂ ਦਾ ਹਾਰ ਸੀ। ਉਸ ਵਿਚ ਦੇਖਣ ਨਾਲ 10 ਸਿਰ ਦਿਖਾਈ ਦਿੰਦੇ ਸਨ। ਇਸ ਤੋਂ ਇਲਾਵਾ ਇਹ ਵੀ ਕਿਹਾ ਜਾਂਦਾ ਹੈ ਕਿ ਰਾਵਣ ਦੀ ਬੁੱਧੀ ਬੜੀ ਤੇਜ਼ ਸੀ ਤੇ 10 ਸਿਰਾਂ, ਦਿਮਾਗਾਂ ਜਿੰਨਾ ਕੰਮ ਕਰਦੀ ਸੀ। ਅੱਸੂ ਮਹੀਨੇ ਦੀ ਸ਼ੁਕਲ ਪੱਖ ਦੀ ਦਸਵੀਂ ਦਾ ਇਹ ਤਿਉਹਾਰ ਵਰਖਾ ਰੁੱਤ ਦੀ ਸਮਾਪਤੀ ਅਤੇ ਸਰਦ ਰੁੱਤ ਦੀ ਆਮਦ ਦਾ ਪ੍ਰਤੀਕ ਹੈ। ਸੂਰਜ ਛਿਪਦੇ ਹੀ ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲੇ ਜਲਾਏ ਜਾਂਦੇ ਹਨ। 

ਦੁਸਹਿਰੇ ਦਾ ਪਵਿੱਤਰ ਤਿਉਹਾਰ ਸਾਨੂੰ ਇਹੀ ਸਿੱਖਿਆ ਦਿੰਦਾ ਹੈ ਕਿ ਅਸੀਂ ਅੱਤਿਆਚਾਰ, ਅਗਿਆਨੀ, ਦਬਾਊ ਅਤੇ ਬੇਇਨਸਾਫ਼ੀਆਂ ਦਾ ਹੌਂਸਲੇ ਨਾਲ ਮੁਕਾਬਲਾ ਅਤੇ ਵਿਰੋਧ ਕਰਨ ਲਈ ਆਪਣੀ ਪੂਰੀ ਤਾਕਤ ਨਾਲ ਸਾਹਸ ਕਰੀਏ। ਝੂਠ ਤੇ ਛਲ-ਕਪਟ ਦੀ ਰਾਜਨੀਤੀ ਦਾ ਵਿਰੋਧ ਕਰਦੇ ਹੋਏ ਇਨਸਾਫੀ ਰਾਜ ਦੀ ਪ੍ਰਾਪਤੀ ਲਈ ਛਲੀ ਅਤੇ ਕਪਟੀਆਂ ਦਾ ਸਾਥ ਛੱਡਦੇ ਹੋਏ ਤਿਆਗੀ ਅਤੇ ਸੱਚੇ ਲੀਡਰਾਂ ਦਾ ਪੱਲਾ ਫੜੀਏ। 

  • Dussehra
  • Hindu Festival
  • Vijayadashami
  • Victory
  • Good Over Evil
  • History
  • ਦੁਸਹਿਰਾ
  • ਤਿਉਹਾਰ
  • ਬਦੀ ਨੇਕੀ ਪ੍ਰਤੀਕ

ਬੁਰਾ ਪ੍ਰਭਾਵ ਪਾਉਂਦੀਆਂ ਹਨ ਇਹ ਆਵਾਜ਼ਾਂ, ਤੁਰੰਤ ਨਾ ਬਦਲੀਆਂ ਤਾਂ ਨਕਾਰਾਤਮਕਤਾ ਨਾਲ ਭਰ ਜਾਵੇਗਾ ਘਰ

NEXT STORY

Stories You May Like

  • the fortune of these 5 zodiac signs will shine
    ਕੱਲ ਬਣ ਰਿਹਾ 'ਬੁਧਾਦਿੱਤਿਆ ਰਾਜਯੋਗ', ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਵੇਗਾ ਜ਼ਬਰਦਸਤ ਵਿੱਤੀ ਲਾਭ
  • is the doomsday prophecy going to come true
    ਕੀ ਸੱਚ ਹੋਣ ਵਾਲੀ ਹੈ ਕਿਆਮਤ ਦੀ ਭਵਿੱਖਬਾਣੀ? ਇਜ਼ਰਾਈਲ ਦੀ ਇਸ ਘਟਨਾ ਨੇ ਦੁਨੀਆ ਭਰ 'ਚ ਮਚਾਈ ਹਲਚਲ!
  • the doors of destiny will open for people with these zodiac signs
    ਅੱਜ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਦੀ ਕਿਸਮਤ ਦੇ ਖੁੱਲ੍ਹਣਗੇ ਦਰਵਾਜ਼ੇ ! ਮਾਂ ਲਕਸ਼ਮੀ ਦੀ ਕਿਰਪਾ ਨਾਲ ਦੂਰ ਹੋਣਗੀਆਂ ਤੰਗੀ
  • bangles can change your destiny
    ਚੂੜੀਆਂ ਬਦਲ ਸਕਦੀਆਂ ਨੇ ਤੁਹਾਡੀ ਕਿਸਮਤ ! ਤਰੱਕੀ ਅਤੇ ਸੁਖ-ਸ਼ਾਂਤੀ ਲਈ ਰੱਖੋ ਇਨ੍ਹਾਂ ਵਾਸਤੂ ਨਿਯਮਾਂ ਦਾ ਖਾਸ ਧਿਆਨ
  • 2 eclipses and the impact of world war prediction of dev vyas
    2 ਗ੍ਰਹਿਣ ਤੇ ਵਿਸ਼ਵ ਯੁੱਧ ਦੀ ਆਹਟ, ਦੇਵ ਵਿਆਸ ਦੀ ਭਵਿੱਖਬਾਣੀ! ਕੀ ਫਿਰ ਬਦਲੇਗਾ ਇਤਿਹਾਸ?
  • are you troubled by the troubles at home
    ਘਰ ਦੇ ਕਲੇਸ਼ ਤੋਂ ਹੋ ਪਰੇਸ਼ਾਨ? ਇਹ ਵਾਸਤੂ ਦੋਸ਼ ਹੋ ਸਕਦੇ ਹਨ ਜ਼ਿੰਮੇਵਾਰ, ਜਾਣੋ ਕਿਵੇਂ ਕਰੀਏ ਹੱਲ
  • the luck of these 3 zodiac signs will shine after holi
    ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਹੋਲੀ ਤੋਂ ਬਾਅਦ ਚਮਕੇਗੀ ਕਿਸਮਤ, ਹੋਵੇਗੀ ਨੋਟਾਂ ਦੀ ਬਾਰਿਸ਼
  • holi festival  rashifal  astrology  money rain
    ਹੋਲੀ 'ਤੇ ਚਮਕੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ, ਮੰਗਲ ਦੇ ਗੋਚਰ ਨਾਲ ਸਾਰਾ ਸਾਲ ਹੁੰਦੀ ਰਹੇਗੀ ਪੈਸਿਆਂ ਦੀ ਬਾਰਿਸ਼
  • terrible collision of 2 trucks on jalandhar pathankot highway
    ਜਲੰਧਰ-ਪਠਾਨਕੋਟ ਹਾਈਵੇਅ 'ਤੇ 2 ਟਰੱਕਾਂ ਦੀ ਭਿਆਨਕ ਟੱਕਰ! ਸਿਲੰਡਰਾਂ ਨਾਲ ਲੱਦਿਆ...
  • student dies under suspicious circumstances in government school
    ਸਰਕਾਰੀ ਸਕੂਲ 'ਚ ਸ਼ੱਕੀ ਹਾਲਾਤ 'ਚ ਮਰੀ ਵਿਦਿਆਰਥਣ ਦਾ ਕੀਤਾ ਗਿਆ ਅੰਤਿਮ ਸੰਸਕਾਰ,...
  • new twist in the case of nancy grewal murdered in canada
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ...
  • no rain in punjab
    ਪੰਜਾਬ 'ਚ ਮਾਰਚ ਮਹੀਨੇ ਹੀ ਅਸਮਾਨ ਤੋਂ ਵਰ੍ਹੇਗੀ ਅੱਗ! ਨਹੀਂ ਪਵੇਗਾ ਮੀਂਹ, ਮੌਸਮ...
  • punjab vidhan sabha session
    ਪੰਜਾਬ 'ਚ ਜੰਗਲ ਰਾਜ, ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ: ਪ੍ਰਤਾਪ...
  • a truck loaded with chemicals caught fire on punjab national highway
    ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਧਮਾਕਾ! ਅਸਮਾਨ ਤੱਕ ਉੱਠੀਆਂ ਅੱਗ ਦੀਆਂ ਲਪਟਾਂ, ਮਚੀ...
  • jalandhar corporation  s je not serious about wastewater supply
    ਗੰਦੇ ਪਾਣੀ ਦੀ ਸਪਲਾਈ ਸਬੰਧੀ ਗੰਭੀਰ ਨਹੀਂ ਹਨ ਨਿਗਮ ਦੇ ਜੇ. ਈ., ਸ਼ੋਅਕਾਜ਼ ਨੋਟਿਸ...
  • pargat singh statement
    ਸੂਬੇ 'ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ, ਮੁੱਖ ਮੰਤਰੀ ਕੋਲ ਚੁਟਕਲਿਆਂ ਤੋਂ ਇਲਾਵਾ...
Trending
Ek Nazar
bees attack during funeral

ਅੰਤਿਮ ਸਸਕਾਰ ਵੇਲੇ ਮਧੂ-ਮੱਖੀਆਂ ਦਾ ਹਮਲਾ, ਲਾਸ਼ ਨੂੰ ਖੇਤ 'ਚ ਛੱਡ ਦੌੜੇ...

social media banned

ਬੈਨ ਹੋਇਆ Social Media, 16 ਸਾਲ ਤਕ ਦੇ ਬੱਚੇ ਨਹੀਂ ਚਲਾ ਸਕਣਗੇ, ਕਰਨਾਟਕ ਸਰਕਾਰ...

team india made 2 big changes to win the t20 wc final

T20 WC ਦਾ ਫਾਈਨਲ ਜਿੱਤਣ ਲਈ Team India ਨੇ ਕੀਤੇ 2 ਵੱਡੇ ਬਦਲਾਅ !

disclosure in case of canadian girl

ਕੈਨੇਡੀਅਨ ਲੜਕੀ ਦੀ ਮੌਤ ਦੇ ਮਾਮਲੇ 'ਚ ਵੱਡਾ ਖੁਲਾਸਾ

the trailer of dhurandar 2 will be released on this day fans excited

Are You Excited ? ਇਸ ਦਿਨ ਰਿਲੀਜ਼ ਹੋਵੇਗਾ 'ਧੁਰੰਦਰ 2' ਦਾ ਟ੍ਰੇਲਰ, ਨੋਟ ਕਰ...

shameful incident in ludhiana

ਲੁਧਿਆਣਾ 'ਚ ਸ਼ਰਮਨਾਕ ਘਟਨਾ! 7 ਸਾਲਾ ਮਾਸੂਮ ਬੱਚੀ ਨੂੰ ਅਗਵਾ ਕਰ ਕਮਰੇ 'ਚ ਲੈ...

know who is mp sayoni ghosh

ਗਲੈਮਰ ਦੀ ਦੁਨੀਆ ਤੋਂ ਸੰਸਦ ਤੱਕ ਦਾ ਸਫ਼ਰ ! ਜਾਣੋ ਕੌਣ ਹੈ MP ਸਾਯੋਨੀ ਘੋਸ਼, ਜਿਸ...

dhurandhar actress ayesha khan

'ਮੇਰੇ ਨਾਲ ਹੋਈ ਰੇਪ ਦੀ ਕੋਸ਼ਿਸ਼' ! 'ਧੁਰੰਦਰ' ਅਦਾਕਾਰਾ ਦਾ ਵੱਡਾ ਖੁਲਾਸਾ

this famous actor  s   love life   is no less than a movie story

70 ਦੀ ਉਮਰ 'ਚ ਚੌਥਾ ਵਿਆਹ ਤੇ 3 ਤਲਾਕ! ਕਿਸੇ ਫਿਲਮੀ ਕਹਾਣੀ ਤੋਂ ਘੱਟ ਨਹੀਂ ਹੈ...

vigilance bureau arrests patwari red handed while accepting bribe

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਰੰਗੀ ਹੱਥੀਂ ਕੀਤਾ ਗ੍ਰਿਫ਼ਤਾਰ

varsha usgaonkar and others duped of rs  47 lakh

'ਜੋ ਕਰਨਾ ਕਰ ਲਓ, ਪੈਸੇ ਨਹੀਂ ਮਿਲਣਗੇ...'; ਮਸ਼ਹੂਰ ਅਦਾਕਾਰਾ ਨਾਲ ਹੋਈ 47 ਲੱਖ...

incident two daughters one woman

ਦਿੱਲੀ 'ਚ ਰੂਹ ਕੰਬਾਊ ਵਾਰਦਾਤ: ਦੋ ਧੀਆਂ ਦਾ ਕਤਲ ਕਰ ਮਾਂ ਵਲੋਂ ਖ਼ੁਦਕੁਸ਼ੀ ਕਰਨ...

25 000 rupees will be given on giving birth to a second child

ਦੂਜਾ ਬੱਚਾ ਪੈਦਾ ਕਰਨ 'ਤੇ ਮਿਲਣਗੇ 25,000 ਰੁਪਏ, ਵੱਡੀ ਯੋਜਨਾ ਲਿਆਉਣ ਦੀ ਤਿਆਰੀ...

heavy rain alert

ਫਿਰ ਕਰਵਟ ਬਦਲੇਗਾ ਮੌਸਮ, ਇਨ੍ਹਾਂ ਸੂਬਿਆਂ ਲਈ ਮੀਂਹ ਦੀ ਚਿਤਾਵਨੀ ਜਾਰੀ

american airlines resumer flights to venezuela

ਅਮਰੀਕਨ ਏਅਰਲਾਈਨਜ਼ ਵੈਨੇਜ਼ੁਏਲਾ ਲਈ ਮੁੜ ਭਰੇਗੀ ਉਡਾਣ

women have higher risk of death from breast cancer

ਇਨ੍ਹਾਂ ਔਰਤਾਂ ਨੂੰ ਕੈਂਸਰ ਨਾਲ ਮੌਤ ਦਾ ਖਤਰਾ ਵਧੇਰੇ! ਖੋਜ 'ਚ ਹੈਰਾਨ ਕਰਨ ਵਾਲੇ...

russia ukraine talks west asia

ਪੱਛਮੀ ਏਸ਼ੀਆ 'ਚ ਜਾਰੀ ਜੰਗ ਵਿਚਾਲੇ ਰੂਸ-ਯੂਕਰੇਨ ਗੱਲਬਾਤ ਦਾ ਨਵਾਂ ਦੌਰ ਪ੍ਰਭਾਵਿਤ

icc cricket world cup

ਟਲ ਗਏ ਕ੍ਰਿਕਟ World Cup ਦੇ ਇਹ ਮੈਚ, ਜੰਗ ਵਿਚਾਲੇ ਲਿਆ ਗਿਆ ਵੱਡਾ ਫੈਸਲਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • danger bell for these 4 zodiac signs
      ਇਨ੍ਹਾਂ 4 ਰਾਸ਼ੀਆਂ ਲਈ ਖ਼ਤਰੇ ਦੀ ਘੰਟੀ ! ਹੋਲੀ 'ਤੇ ਬਣ ਰਿਹਾ ਹੈ ਗ੍ਰਹਿਆਂ ਦਾ...
    • india lunar eclipse timing
      ਭਾਰਤ 'ਚ ਸਭ ਤੋਂ ਪਹਿਲਾਂ ਇਸ ਸ਼ਹਿਰ 'ਚ ਨਜ਼ਰ ਆਏਗਾ 'ਚੰਦਰ ਗ੍ਰਹਿਣ'
    • holi special measures no shortage money
      Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...
    • light a lamp at these 7 places on holi
      Vastu : ਹੋਲੀ ਵਾਲੇ ਦਿਨ ਇਨ੍ਹਾਂ 7 ਥਾਵਾਂ 'ਤੇ ਜਗਾਓ ਦੀਵਾ, ਬਦਲ ਜਾਵੇਗੀ ਕਿਸਮਤ
    • why did the moon turn   blood red
      ਕਿਉਂ ਹੋਇਆ ਚੰਨ 'ਖੂਨੀ ਲਾਲ'? ਜਾਣੋ ਗ੍ਰਹਿਣ ਨਾਲ ਜੁੜੀਆਂ ਮਾਨਤਾਵਾਂ!
    • chandra grahan ayodhya ram mandir
      ਕੁੱਝ ਸਮੇਂ 'ਚ ਲੱਗੇਗਾ ਸਾਲ ਦਾ ਪਹਿਲਾਂ ਚੰਦਰ ਗ੍ਰਹਿਣ, 11 ਘੰਟੇ ਬੰਦ ਰਹੇਗਾ...
    • the first lunar eclipse of the year will be bad for these zodiac signs
      ਇਨ੍ਹਾਂ ਰਾਸ਼ੀਆਂ ਲਈ ਮਾੜਾ ਰਹੇਗਾ ਸਾਲ ਦਾ ਪਹਿਲਾ ਚੰਦਰ ਗ੍ਰਹਿਣ ! ਜਾਣੋ ਬਚਾਅ ਦੇ...
    • the right direction of the windows will change your destiny
      Vastu : ਖਿੜਕੀਆਂ ਦੀ ਸਹੀ ਦਿਸ਼ਾ ਬਦਲ ਦੇਵੇਗੀ ਤੁਹਾਡੀ ਤਕਦੀਰ! ਬਸ ਕਰ ਲਓ ਇਹ ਕੰਮ
    • the first lunar eclipse of the year will occur today
      ਅੱਜ ਲੱਗੇਗਾ ਸਾਲ ਦਾ ਪਹਿਲਾ ਚੰਦਰ ਗ੍ਰਹਿਣ! ਜਾਣੋ ਸੂਤਕ ਕਾਲ ਦਾ ਸਮਾਂ ਤੇ...
    • the fortune of these 3 zodiac signs will shine
      ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਮਿਲੇਗੀ ਤਰੱਕੀ ਤੇ ਨੋਟਾਂ ਦਾ ਵਰ੍ਹੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +