Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    11:15:21 AM

  • government school  principal  notice

    ਪੰਜਾਬ ਦੇ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਨੂੰ ਜਾਰੀ...

  • electricity consumers of punjab should be on alert

    ਪੰਜਾਬ ਦੇ ਬਿਜਲੀ ਖ਼ਪਤਕਾਰ ਹੋ ਜਾਣ ALERT, ਪੂਰੇ...

  • minister sanjeev arora exposed other ministers

    ‘ਆਪ’ ਪੰਜਾਬ ’ਚ ਵੱਡਾ ਵਿਵਾਦ! ਮੰਤਰੀ ਅਰੋੜਾ ਨੇ ਹੀ...

  • sonu sood on social media

    ਕੀ ਸੋਸ਼ਲ ਮੀਡੀਆ ਬਣ ਰਿਹਾ ਹੈ ਬੱਚਿਆਂ ਦਾ ਕਾਤਲ?...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • Dussehra 2021 : ਅੱਜ ਮਨਾਇਆ ਜਾਵੇਗਾ ਦੁਸਹਿਰਾ ਦਾ ਤਿਉਹਾਰ, ਜਾਣੋ ਸ਼ੁੱਭ ਮਹੂਰਤ ਅਤੇ ਮਹੱਤਵ

DHARM News Punjabi(ਧਰਮ)

Dussehra 2021 : ਅੱਜ ਮਨਾਇਆ ਜਾਵੇਗਾ ਦੁਸਹਿਰਾ ਦਾ ਤਿਉਹਾਰ, ਜਾਣੋ ਸ਼ੁੱਭ ਮਹੂਰਤ ਅਤੇ ਮਹੱਤਵ

  • Edited By Rajwinder Kaur,
  • Updated: 15 Oct, 2021 09:14 AM
Jalandhar
dussehra festivals shubh muhurat significance worship method
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਦੁਸਹਿਰਾ, ਹਿੰਦੂਆਂ ਦੇ ਸਭ ਤੋਂ ਪ੍ਰਮੁੱਖ ਤਿਉਹਾਰਾਂ ਵਿਚੋਂ ਇਕ ਹੈ। ਇਸ ਨੂੰ ਵਿਜੈਦਸ਼ਮੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਜੋ ਨਰਾਤਿਆਂ ਦੇ ਆਖਰੀ ਦਿਨ ਮਨਾਇਆ ਜਾਂਦਾ ਹੈ। ਸਾਲ 2021 ’ਚ ਦੁਸਹਿਰੇ ਦਾ ਤਿਉਹਾਰ 15 ਅਕਤੂਬਰ ਸ਼ੁੱਕਰਵਾਰ ਵਾਲੇ ਦਿਨ ਮਨਾਇਆ ਜਾਵੇਗਾ। ਦਸਮ ਤਿਥੀ 14 ਅਕਤੂਬਰ 2021 ਨੂੰ ਸ਼ਾਮ 6.52 ਵਜੇ ਸ਼ੁਰੂ ਹੋਵੇਗੀ ਤੇ 15 ਅਕਤੂਬਰ 2021 ਨੂੰ ਸ਼ਾਮ 6.02 ਵਜੇ ਸਮਾਪਤ ਹੋਵੇਗੀ। ਇਸ ਸਾਲ ਵਿਜੈ ਮਹੂਰਤ ਦੁਪਹਿਰੇ 2.02 ਵਜੇ ਸ਼ੁਰੂ ਹੋਵੇਗਾ ਤੇ ਦੁਪਹਿਰੇ 2.48 ਵਜੇ ਤਕ ਚੱਲੇਗਾ। ਉੱਥੇ ਹੀ ਅਪਰਨਾ ਪੂਜਾ ਦਾ ਮਹੂਰਤਾ ਦੁਪਹਿਰੇ 1.16 ਵਜੇ ਸ਼ੁਰੂ ਹੋਵੇਗਾ ਤੇ ਦੁਪਹਿਰੇ 3.34 ਵਜੇ ਸਮਾਪਤ ਹੋਵੇਗਾ।

ਦੁਸਹਿਰਾ 2021 ਦਾ ਮਹੱਤਵ 
ਦੁਸਹਿਰਾ, ਮਹਾਂਕਾਵਿ ਰਾਮਾਇਣ ਵਿੱਚ ਲੰਕਾ ਦੇ ਰਾਜਾ ਰਾਵਣ ਉੱਤੇ ਭਗਵਾਨ ਰਾਮ ਦੀ ਜਿੱਤ ਦੀ ਯਾਦ ਦਿਵਾਉਂਦਾ ਹੈ। ਰਾਵਣ ਨੂੰ ਭਗਵਾਨ ਰਾਮ ਨੇ ਹਰਾ ਦਿੱਤਾ ਅਤੇ ਉਸਦੀ ਪਤਨੀ ਸੀਤਾ ਨੂੰ ਰਾਵਣ ਦੀ ਕੈਦ ਤੋਂ ਛੁਡਾਇਆ ਗਿਆ।ਦੁਸਹਿਰਾ ਸ਼ਬਦ ਦੋ ਸੰਸਕ੍ਰਿਤ ਸ਼ਬਦਾਂ ਤੋਂ ਬਣਿਆ ਹੈ: 'ਦਸ' ਜੋ ਰਾਵਣ ਦੇ ਦਸ ਸਿਰਾਂ ਨੂੰ ਦਰਸਾਉਂਦਾ ਹੈ ਅਤੇ 'ਹਰਾ' ਜਿਸਦਾ ਅਰਥ ਹੈ 'ਹਾਰਨਾ'। ਇਸ ਤਰ੍ਹਾਂ ਦੁਸਹਿਰੇ ਦਾ ਤਿਉਹਾਰ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਨੂੰ ਦਰਸਾਉਂਦਾ ਹੈ।

ਦੁਸਹਿਰੇ ਦੀ ਪੂਜਾ ਵਿਧੀ
ਦੁਸਹਿਰੇ ਵਾਲੇ ਦਿਨ ਸਵੇਰੇ ਜਲਦੀ ਉੱਠ ਕੇ, ਨਹਾ-ਧੋ ਕੇ ਸਾਫ਼ ਕੱਪੜੇ ਪਾ ਕੇ ਅਤੇ ਕਣਕ ਜਾਂ ਚੂਨੇ ਨਾਲ ਦੁਸਹਿਰੇ ਦੀ ਪ੍ਰਤਿਮਾ ਬਣਾਓ। ਗਊਂ ਦੇ ਗੋਹੇ ਨਾਲ 9 ਗੋਲੇ ਤੇ 2 ਕਟੋਰੀਆ ਬਣਾ ਕੇ, ਇਕ ਕਟੋਰੀ 'ਚ ਸਿੱਕੇ ਅਤੇ ਦੂਸਰੀ ਕਟੋਰੀ 'ਚ ਰੋਲੀ, ਚਾਵਲ, ਜੌਂ ਤੇ ਫਲ਼ ਰੱਖੋ। ਹੁਣ ਮੂਰਤੀ ਨੂੰ ਕੇਲੇ, ਜੌਂ, ਗੁੜ ਤੇ ਮੂਲੀ ਚੜ੍ਹਾਓ। ਜੇਕਰ ਬਹੀਖਾਤਿਆਂ ਜਾਂ ਸ਼ਸਤਰਾਂ ਦੀ ਪੂਜਾ ਕਰ ਰਹੇ ਹੋ ਤਾਂ ਉਨ੍ਹਾਂ 'ਤੇ ਵੀ ਇਹ ਸਮੱਗਰੀ ਜ਼ਰੂਰ ਚੜ੍ਹਾਓ। ਇਸ ਤੋਂ ਬਾਅਦ ਆਪਣੀ ਸਮਰੱਥਾ ਅਨੁਸਾਰ ਦਾਨ-ਦਕਸ਼ਿਣਾ ਕਰੋ ਤੇ ਗ਼ਰੀਬਾਂ ਨੂੰ ਭੋਜਨ ਕਰਵਾਓ। ਰਾਵਣ ਦਹਿਨ ਤੋਂ ਬਾਅਦ ਸ਼ਮੀ ਦਰੱਖਤ ਦੀਆਂ ਪੱਤੀਆਂ ਆਪਣੇ ਪਰਿਵਾਰਕ ਮੈਂਬਰਾਂ ਨੂੰ ਦਿਉ। ਅਖੀਰ ਵਿਚ ਵੱਡੇ-ਬਜ਼ੁਰਗਾਂ ਦੇ ਪੈਰ ਛੂਹ ਕੇ ਉਨ੍ਹਾਂ ਤੋਂ ਅਸ਼ੀਰਦਵਾਦ ਪ੍ਰਾਪਤ ਕਰੋ।

ਕਈ ਤਰੀਕਿਆਂ ਨਾਲ ਮਨਾਇਆ ਜਾਂਦਾ ਹੈ ਦੁਸਹਿਰਾ
ਵੱਖ-ਵੱਖ ਥਾਵਾਂ 'ਤੇ ਦੁਸਹਿਰੇ ਦਾ ਤਿਉਹਾਰ ਵੱਖ-ਵੱਖ ਤਰੀਕਿਆਂ ਨਾਲ ਮਨਾਇਆ ਜਾਂਦਾ ਹੈ। ਸ਼ਸਤਰਾਂ ਦੀ ਵਰਤੋਂ ਕਰਨ ਵਾਲੇ ਭਾਈਚਾਰਾ ਇਸ ਦਿਨ ਸ਼ਸਤਰ ਪੂਜਨ ਕਰਦੇ ਹਨ। ਉੱਥੇ ਹੀ ਕਈ ਲੋਕ ਇਸ ਦਿਨ ਆਪਣੀਆਂ ਪੁਸਤਕਾਂ, ਵਾਹਨ ਆਦਿ ਦੀ ਵੀ ਪੂਜਾ ਕਰਦੇ ਹਨ। ਕਿਸੇ ਨਵੇਂ ਕੰਮ ਨੂੰ ਸ਼ੁਰੂ ਕਰਨ ਲਈ ਇਹ ਦਿਨ ਸਭ ਤੋਂ ਜ਼ਿਆਦਾ ਸੁੱਭ ਮੰਨਿਆ ਜਾਂਦਾ ਹੈ। ਕਈ ਥਾਵਾਂ 'ਤੇ ਦੁਸਹਿਰੇ ਵਾਲੇ ਦਿਨ ਨਵਾਂ ਸਾਮਾਨ ਖਰੀਦਣ ਦੀ ਵੀ ਪਰੰਪਰਾ ਹੈ। ਜ਼ਿਆਦਾਤਰ ਥਾਵਾਂ 'ਤੇ ਇਸ ਦਿਨ ਰਾਵਣ ਦਾ ਪੁਤਲਾ ਫੂਕਿਆ ਜਾਂਦਾ ਹੈ, ਉੱਥੇ ਹੀ ਜਦੋਂ ਪੁਰਸ਼ ਰਾਵਣ ਦਹਿਨ ਤੋਂ ਬਾਅਦ ਘਰ ਜਾਂਦੇ ਹਨ ਤਾਂ ਕੁਝ ਥਾਵਾਂ 'ਤੇ ਜਨਾਨੀਆਂ ਉਨ੍ਹਾਂ ਦੀ ਆਰਤੀ ਉਤਾਰਦੀਆਂ ਹਨ ਤੇ ਟਿੱਕਾ ਲਾਉਂਦੀਆਂ ਹਨ।

 

  • Dussehra 2021
  • Dussehra
  • Festivals
  • Shubh Muhurat
  • Significance
  • Worship Method
  • ਦੁਸਹਿਰਾ
  • ਤਿਉਹਾਰ
  • ਸ਼ੁੱਭ ਮਹੂਰਤ
  • ਮਹੱਤਵ
  • ਪੂਜਾ ਵਿਧੀ

ਮਾਂ ਲਕਸ਼ਮੀ ਨੂੰ ਖੁਸ਼ ਕਰਨ ਲਈ ਸ਼ੁੱਕਰਵਾਰ ਨੂੰ ਜ਼ਰੂਰ ਕਰੋ ਇਹ ਖਾਸ ਉਪਾਅ

NEXT STORY

Stories You May Like

  • the amazing sight of blood moon will be visible in india
    Blood Moon 2026: ਭਾਰਤ 'ਚ ਦਿਖਾਈ ਦੇਵੇਗਾ 'ਬਲੱਡ ਮੂਨ' ਦਾ ਅਦਭੁਤ ਨਜ਼ਾਰਾ, ਰਾਸ਼ੀਆਂ 'ਤੇ ਕੀ ਪਵੇਗਾ ਅਸਰ!
  • today the fortune of these 3 zodiac signs will shine
    ਅੱਜ ਦੇ ਦਿਨ ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ, ਵਪਾਰ 'ਚ ਮਿਲੇਗੀ ਵੱਡੀ ਸਫਲਤਾ
  • mahashivratri 2026 rashifal lucky zodiac
    ਮਹਾਸ਼ਿਵਰਾਤਰੀ ਤੋਂ ਇਨ੍ਹਾਂ 4 ਰਾਸ਼ੀਆਂ ਦੀ ਖੁੱਲ੍ਹ ਜਾਵੇਗੀ ਕਿਸਮਤ, ਹੋ ਜਾਣਗੇ ਮਾਲਾਮਾਲ
  • follow these tips for peace and happiness in your home and family
    Vastu : ਘਰ ਦੀ ਸੁੱਖ-ਸ਼ਾਂਤੀ ਤੇ ਪਰਿਵਾਰ ਦੀ ਖੁਸ਼ਹਾਲੀ ਲਈ ਜ਼ਰੂਰ ਅਪਣਾਓ ਇਹ ਟਿਪਸ
  • february 15 or 16 know the exact date of puja auspicious puja material
    ਮਹਾਂਸ਼ਿਵਰਾਤਰੀ 2026 : 15 ਜਾਂ 16 ਫਰਵਰੀ? ਜਾਣੋ ਪੂਜਾ ਦੀ ਸਹੀ ਤਾਰੀਖ਼, ਸ਼ੁੱਭ ਮਹੂਰਤ ਅਤੇ ਵਿਸ਼ੇਸ਼ ਪੂਜਾ ਸਮੱਗਰੀ
  • shani sade sati 2026 to 2027
    3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ ਧਨ ਹਾਨੀ ਦੇ ਸੰਕੇਤ
  • first lunar eclipse of the year 2026
    ਇਸ ਦਿਨ ਲੱਗੇਗਾ ਸਾਲ 2026 ਦਾ ਪਹਿਲਾ ਚੰਦਰ ਗ੍ਰਹਿਣ, ਜਾਣੋ ਸੂਤਕ ਕਾਲ ਦਾ ਸਮਾਂ ਅਤੇ ਸਾਵਧਾਨੀਆਂ
  • mahashivratri  girls  mahadev  worship
    ਮਹਾਸ਼ਿਵਰਾਤਰੀ ਦੇ ਦਿਨ ਕੁਆਰੀਆਂ ਕੁੜੀਆਂ ਇੰਝ ਕਰਨ ਮਹਾਦੇਵ ਦੀ ਪੂਜਾ, ਮਿਲੇਗਾ ਮਨਪਸੰਦ ਜੀਵਨਸਾਥੀ
  • latest on punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ! ਪੜ੍ਹੋ 7 ਤੇ 8 ਤਰੀਖ ਦੀ ਵੱਡੀ...
  • majithia on jag bani
    ਸਰਕਾਰ ਵੱਲੋਂ 'ਜਗ ਬਾਣੀ' ਨਾਲ ਧੱਕਾ ਪ੍ਰੈੱਸ ਦੀ ਆਜ਼ਾਦੀ ’ਤੇ ਸਿੱਧਾ ਹਮਲਾ: ਮਜੀਠੀਆ
  • drunk father strangles his own daughter
    ਰੋ ਰਹੀ ਧੀ ਤੋਂ ਖਿੱਝਿਆ ਸ਼ਰਾਬੀ ਪਿਓ, ਉਤਾਰ ਦਿੱਤਾ ਮੌਤ ਦੇ ਘਾਟ
  • sukhpal khaira writes to letter pm modi
    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
  • partap bajwa statement
    ਡੇਰਾ ਬਿਆਸ ਮੁਖੀ 'ਤੇ ਟਿੱਪਣੀ ਕਰਨ ਦੀ ਬਜਾਏ ਸਟੇਟ ਸਾਂਭਣ CM ਮਾਨ: ਪ੍ਰਤਾਪ ਬਾਜਵਾ
  • punjab weather raining
    ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ ਮੌਸਮ ਦੀ ਪੜ੍ਹੋ ਤਾਜ਼ਾ...
  • mother and child inured on road accident
    ਜਲੰਧਰ ਵਿਖੇ DD ਟਰਾਂਸਪੋਰਟ ਦੇ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰੀ, ਮਾਂ ਤੇ...
  • protest against municipal corporation jalandhar
    ਵਰਿਆਣਾ ਡੰਪ ਦੇ ਰਸਤੇ ਵਿਚਕਾਰ ਕੂੜਾ ਸੁੱਟਣ ਖ਼ਿਲਾਫ਼ ਫੁੱਟਿਆ ਗੁੱਸਾ! ਟਿੱਪਰ ਰੋਕ...
Trending
Ek Nazar
mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • surya grahan  rashifal  money  luck
      ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ ਚਮਕਾਏਗਾ ਸਾਲ ਦਾ ਪਹਿਲਾ ਸੂਰਜ ਗ੍ਰਹਿਣ ! ਪੈਸੇ ਦੀ...
    • with magh purnima the movement of planets change your destiny
      ਮਾਘ ਪੂਰਨਿਮਾ ਨਾਲ ਗ੍ਰਹਿਆਂ ਦੀ ਚਾਲ ਬਦਲੇਗੀ ਤੁਹਾਡੀ ਕਿਸਮਤ, ਇਨ੍ਹਾਂ ਰਾਸ਼ੀਆਂ ਦੇ...
    • february yoga of 5 planets affect the natives of all the ascendants
      ਫਰਵਰੀ 'ਚ ਕੁੰਭ ਰਾਸ਼ੀ 'ਚ ਬਣੇਗਾ 5 ਗ੍ਰਹਿਆਂ ਦਾ ਯੋਗ, ਸਾਰੇ ਲਗਨਾਂ ਦੇ ਜਾਤਕਾਂ...
    • keep these vastu tips in mind while building a house
      Vastu : ਘਰ ਬਣਾਉਣ ਦੌਰਾਨ ਰੱਖੋ ਇਨ੍ਹਾਂ ਵਾਸਤੂ ਟਿਪਸ ਦਾ ਧਿਆਨ, ਪਰਿਵਾਰ ਰਹੇਗਾ...
    • a yoga of 5 planets will be formed in aquarius in february
      ਸਾਲ 2026 : ਫਰਵਰੀ ’ਚ ਕੁੰਭ ਰਾਸ਼ੀ ’ਚ ਬਣੇਗਾ 5 ਗ੍ਰਹਿਆਂ ਦਾ ਯੋਗ, ਸਾਰੇ ਲਗਨਾਂ...
    • kedarnath dham kapat opening
      ਕੇਦਾਰਨਾਥ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ! ਮਹਾਸ਼ਿਵਰਾਤਰੀ 'ਤੇ ਤੈਅ ਹੋਵੇਗੀ...
    • do not forget to keep these things in the south direction of the house
      Vastu Tips : ਘਰ ਦੀ ਦੱਖਣ ਦਿਸ਼ਾ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ, ਨਹੀਂ...
    • baba venga  s prediction has increased investor concern
      ਬਾਬਾ ਵੇਂਗਾ ਦੀ ਭਵਿੱਖਬਾਣੀ ਨੇ ਨਿਵੇਸ਼ਕਾਂ ਦੀ ਵਧਾਈ ਚਿੰਤਾ, ਜਾਣੋ ਕਿੱਥੋ ਤੱਕ...
    • there will be no hardship at home now  do this work according to vastu
      Vastu : ਘਰ 'ਚ ਨਹੀਂ ਹੋਵੇਗੀ ਹੁਣ ਕਿਸੇ ਵੀ ਤਰ੍ਹਾਂ ਦੀ ਤੰਗੀ, ਵਾਸਤੂ ਅਨੁਸਾਰ...
    • if money is not staying in your hands then make these changes at home
      Vastu : ਹੱਥਾਂ 'ਚ ਨਹੀਂ ਟਿਕ ਰਿਹਾ ਪੈਸਾ ਤਾਂ ਘਰ 'ਚ ਕਰੋ ਇਹ ਬਦਲਾਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +