Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 23, 2026

    1:04:09 AM

  • celebrations turn to mourning

    ਮਾਤਮ 'ਚ ਬਦਲੀਆਂ ਖੁਸ਼ੀਆਂ: ਕੰਨ ਛਿਦਵਾਉਣ ਦੀ ਰਸਮ...

  • delhi committee members

    ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਲੀ ਕਮੇਟੀ ਦੇ 2...

  • power cut in punjab

    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ...

  • punjabi boy saudi arab

    ਸਾਊਦੀ ਅਰਬ ਵਿਚ ਪੰਜਾਬ ਦੇ ਨੌਜਵਾਨ ਦੀ ਮੌਤ, ਪਰਿਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਫੇਂਗਸ਼ੂਈ ਟਿਪਸ ਨਾਲ ਦੂਰ ਕਰੋ ਘਰ ਦੀ ਨਾਕਾਰਾਤਮਕ ਊਰਜਾ

DHARM News Punjabi(ਧਰਮ)

ਫੇਂਗਸ਼ੂਈ ਟਿਪਸ ਨਾਲ ਦੂਰ ਕਰੋ ਘਰ ਦੀ ਨਾਕਾਰਾਤਮਕ ਊਰਜਾ

  • Updated: 16 Feb, 2020 12:27 PM
Jalandhar
fengshui tips  negative energy dharm
  • Share
    • Facebook
    • Tumblr
    • Linkedin
    • Twitter
  • Comment

​​​​​ਜਲੰਧਰ (ਬਿਊਰੋ)— ਫੇਂਗਸ਼ੂਈ ਨੂੰ ਚੀਨ ਦਾ ਵਾਸਤੂ ਸ਼ਾਸਤਰ ਕਿਹਾ ਜਾਂਦਾ ਹੈ। ਚੀਨ ਦੇ ਨਾਲ-ਨਾਲ ਭਾਰਤ 'ਚ ਵੀ ਲੋਕ ਆਪਣੇ ਘਰ ਦੀਆਂ ਚੀਜ਼ਾਂ ਨੂੰ ਫੇਂਗਸ਼ੂਈ ਦੇ ਹਿਸਾਬ ਨਾਲ ਰੱਖਦੇ ਹਨ। ਘਰ ਵਿਚ ਰੱਖੇ ਹਰ ਸ਼ੋਅ ਪੀਸ ਜਾਂ ਕਿਸੇ ਵੱਲ ਚੀਜ਼ ਦਾ ਨੈਗੇਟਿਵ ਅਤੇ ਪਾਜੀਟਿਵ ਅਸਰ ਪੈਂਦਾ ਹੈ। ਅਜਿਹੀ ਹਾਲਤ ਵਿਚ ਅੱਜ ਅਸੀਂ ਤੁਹਾਨੂੰ ਕੁਝ ਫੇਂਗਸ਼ੂਈ ਟਿਪਸ ਦੱਸਣ ਜਾ ਰਹੇ ਹਾਂ, ਜਿਸ ਨੂੰ ਆਪਣਾ ਕੇ ਤੁਸੀਂ ਵੀ ਰੋਜ਼ਾਨਾ ਜ਼ਿੰਦਗੀ ਦੀਆਂ ਬਹੁਤ ਸਾਰੀਆਂ ਪਰੇਸ਼ਨੀਆਂ ਨੂੰ ਦੂਰ ਕਰ ਸਕਦੇ ਹੋ। ਜੇਕਰ ਤੁਸੀਂ ਵੀ ਘਰ ਵਿਚ ਸੁਖ ਅਤੇ ਖੁਸ਼ਹਾਲੀ ਬਣਾਏ ਰੱਖਣਾ ਚਾਹੁੰਦੇ ਹੋ ਤਾਂ ਇਸ ਟਿਪਸ ਨੂੰ ਜਰੂਰ ਫਾਲੋ ਕਰੋ।

ਘਰ ਵਿਚ ਸੁਖ-ਸ਼ਾਂਤੀ ਲਿਆਉਣ ਇਹ ਫੇਂਗਸ਼ੂਈ ਉਪਾਅ

1. ਘਰ ਵਿਚ ਖੁਸ਼ਹਾਲੀ ਲਿਆਉਣ ਲਈ ਗਲੋਬ ਨੂੰ ਉੱਤਰ ਦਿਸ਼ਾ ਵਿਚ ਰੱਖੋ। ਇਸ ਨਾਲ ਘਰ ਵਿਚ ਸੁਖ-ਸ਼ਾਂਤੀ ਆਉਣ ਦੇ ਨਾਲ-ਨਾਲ ਤੁਹਾਨੂੰ ਨੌਕਰੀ ਦੇ ਨਵੇਂ ਆਪਸ਼ਨ ਵੀ ਮਿਲ ਸਕਦੇ ਹਨ।
2. ਅੱਜਕਲ੍ਹ ਹਰ ਕੋਈ ਘਰ ਦੀ ਸਜਾਵਟ ਲਈ ਸ਼ੋਅ-ਪੀਸ, ਪੇਂਟਿਗ ਜਾਂ ਤਸਵੀਰ ਲਗਾਉਂਦੇ ਹਨ ਪਰ ਫੇਂਗਸ਼ੂਈ ਅਨੁਸਾਰ ਕਿਸੇ ਵੀ ਸ਼ੋਅ-ਪੀਸ ਨੂੰ ਬੈੱਡਰੂਮ ਦੇ ਉੱਤਰ- ਪੱਥਮ ਜਾਂ ਘਰ ਦੀ ਉੱਤਰ ਦਿਸ਼ਾ 'ਚ ਲਗਾਉਣਾ ਚਾਹੀਦਾ ਹੈ। ਇਸ ਨਾਲ ਘਰ ਦੀ ਨੈਗੇਟਿਵ ਐਨਰਜੀ ਦੂਰ ਹੁੰਦੀ ਹੈ।
3. ਘਰ ਦੀ ਡੈਕੋਰੇਸ਼ਨ ਅਤੇ ਨੇਗੇਟਿਵ ਐਨਰਜੀ ਨੂੰ ਦੂਰ ਕਰਨ ਲਈ ਤੁਸੀਂ ਵਿੰਡ ਚਾਇਮ ਵਨਾਲ ਵੀ ਸਜਾਵਟ ਕਰ ਸਕਦੇ ਹੋ। ਘਰ ਦੇ ਦਰਵਾਜ਼ੇ ਜਾਂ ਬਾਰੀਆਂ 'ਤੇ ਇਸ ਨੂੰ ਲਮਕਾਉਣ ਨਾਲ ਘਰ ਦੀ ਸਜਾਵਟ ਵੀ ਹੋ ਜਾਂਦੀ ਹੈ ਅਤੇ ਇਸ ਨਾਲ ਸਕਾਰਾਤਮਕ ਊਰਜਾ ਦਾ ਵੀ ਪਰਵਾਹ ਹੁੰਦਾ ਹੈ।
4. ਫੇਂਗਸ਼ੂਈ ਅਨੁਸਾਰ ਡਰਾਇੰਗ ਰੂਮ ਦੇ ਕੋਨੇ 'ਚ ਬਾਂਸ ਦਾ ਪੌਦਾ ਲਗਾਉਣਾ ਬਹੁਤ ਚੰਗਾ ਹੁੰਦਾ ਹੈ। ਇਸ ਨਾਲ ਘਰ ਵਿਚ ਸੁਖ-ਸ਼ਾਂਤੀ ਆਉਂਦੀ ਹੈ ਅਤੇ ਇਸ ਨਾਲ ਪਰਿਵਾਰ ਦੇ ਮੈਬਰਾਂ ਦੀ ਸਿਹਤ ਵੀ ਚੰਗੀ ਰਹਿੰਦੀ ਹੈ। ਇਸ ਲਈ ਡਰਾਇੰਗ ਰੂਮ ਦੇ ਪੂਰਬੀ ਕੋਨੇ ਵਿਚ ਬਾਂਸ ਦਾ ਪੌਦਾ ਜਰੂਰ ਲਗਾਓ।
5. ਘਰ ਦੇ ਮੇਨ ਗੇਟ ਦੇ ਹੈਂਡਲ 'ਚ ਸਿੱਕੇ ਲਮਕਾਉਣਾ ਸ਼ੁੱਭ ਮੰਨਿਆ ਜਾਂਦਾ ਹੈ। ਫੇਂਗਸ਼ੂਈ ਅਨੁਸਾਰ ਤੁਸੀਂ ਸਿੱਕੇ ਨੂੰ ਲਾਲ ਰੰਗ ਦੇ ਧਾਗੇ ਜਾਂ ਰਿਬਨ 'ਚ ਬੰਨ੍ਹ ਕੇ ਹੈਂਡਲ 'ਚ ਲਟਕਾ ਸਕਦੇ ਹੋ। ਇਸ ਨਾਲ ਘਰ 'ਚ ਕਦੇ ਪੈਸਿਆਂ ਦੀ ਕਮੀ ਨਹੀਂ ਹੁੰਦੀ। ਇਸ ਗੱਲ ਦਾ ਵੀ ਧਿਆਨ ਰੱਖੋ ਕਿ ਸਿੱਕਾਂ ਨੂੰ ਦਰਵਾਜ਼ੇ ਦੇ ਅੰਦਰ ਵੱਲ ਲਟਕਾਓ ਨਾ ਕਿ ਬਾਹਰ ਵੱਲ।

  • Fengshui Tips
  • Negative Energy
  • Dharm
  • ਫੇਂਗਸ਼ੂਈ ਟਿਪਸ
  • ਨਾਕਾਰਾਤਮਕ ਊਰਜਾ
  • ਧਰਮ

ਭਵਿੱਖਫਲ: ਵਪਾਰ ਅਤੇ ਕੰਮਕਾਜ ਦੀ ਦਸ਼ਾ ਰਹੇਗੀ ਚੰਗੀ

NEXT STORY

Stories You May Like

  • rashifal  new year  year 2027  lucky  shani dev
    ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਲਈ ਬੇਹੱਦ Lucky ਰਹੇਗਾ ਨਵਾਂ ਸਾਲ ! ਸ਼ਨੀ ਦੇਵ ਦੀ ਕਿਰਪਾ ਨਾਲ ਚਮਕੇਗੀ ਕਿਸਮਤ
  • the right direction for placing footwear can change your fortune
    ਜੁੱਤੀਆਂ ਰੱਖਣ ਦੀ ਸਹੀ ਦਿਸ਼ਾ ਬਦਲ ਸਕਦੀ ਹੈ ਤੁਹਾਡੀ ਕਿਸਮਤ ! ਜਾਣੋ ਸਹੀ ਨਿਯਮ ਤੇ ਤਰੀਕਾ
  • baba vanga has made a major prediction
    ਅਗਲੇ ਹਫਤੇ ਲਈ ਬਾਬਾ ਵੇਂਗਾ ਨੇ ਕਰ'ਤੀ ਵੱਡੀ ਭਵਿੱਖਬਾਣੀ ! 'ਮਾਲਾਮਾਲ' ਹੋਣਗੀਆਂ ਇਹ 5 ਰਾਸ਼ੀਆਂ
  • piles of cash will accumulate in the homes of these 3 zodiac signs
    ਚੰਦਰਮਾ ਗੋਚਰ ਨਾਲ ਇਨ੍ਹਾਂ 3 ਰਾਸ਼ੀਆਂ ਦੇ ਘਰ ਲੱਗਣਗੇ ਨੋਟਾਂ ਦੇ ਢੇਰ !
  • silver  rashifal  inauspicious  astrology  hinduism
    ਭੁੱਲ ਕੇ ਵੀ ਚਾਂਦੀ ਨਾ ਪਾਉਣ ਇਨ੍ਹਾਂ ਰਾਸ਼ੀਆਂ ਵਾਲੇ ਲੋਕ ! ਵਿਗੜ ਜਾਣਗੇ ਬਣੇ-ਬਣਾਏ ਕੰਮ
  • prosperity will remain in the home and wealth will increase
    ਘਰ 'ਚ ਬਣੀ ਰਹੇਗੀ ਬਰਕਤ ਤੇ ਵਧੇਗਾ ਧਨ, ਬਸ ਕਰ ਲਓ ਇਹ ਕੰਮ
  • for those with the capricorn zodiac sign
    ਮਕਰ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਕਿਸੇ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਜਾਣੋ ਆਪਣੀ ਰਾਸ਼ੀ
  • salt spilled by mistake can become a cause of ruin
    ਗਲਤੀ ਨਾਲ ਡਿੱਗਿਆ 'ਨਮਕ' ਬਣ ਸਕਦੈ ਬਰਬਾਦੀ ਦਾ ਕਾਰਨ ! ਜਾਣੋ ਉਪਾਅ
  • power cut in punjab
    ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 8 ਘੰਟੇ ਰਹੇਗੀ...
  • alert for dense fog in 10 districts punjab meteorological department forecast
    ਪੰਜਾਬ ਦੇ 10 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ Alert! ਮੌਸਮ ਵਿਭਾਗ ਨੇ ਕੀਤੀ 5...
  • pinkoo tv new video guru ka langar conveys a spiritual message
    ਸੇਵਾ ਤੇ ਵੰਡ ਛਕਣ ਦਾ ਰੂਹਾਨੀ ਸੁਨੇਹਾ ਦਿੰਦੀ ਹੈ Pinkoo TV ਦੀ ਨਵੀਂ ਵੀਡੀਓ...
  • funreal two brothers from jalandhar murdered in greece
    ਗ੍ਰੀਸ 'ਚ ਕਤਲ ਕੀਤੇ ਜਲੰਧਰ ਦੇ ਦੋ ਸਕੇ ਭਰਾਵਾਂ ਦਾ ਇਕੱਠਿਆਂ ਹੋਇਆ ਅੰਤਿਮ...
  • public holiday announced in punjab for tuesday
    ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ...
  • large scale transfers have taken place in punjab
    ਪੰਜਾਬ 'ਚ ਵੱਡੇ ਪੱਧਰ 'ਤੇ ਹੋ ਗਏ ਤਬਾਦਲੇ, 274 DSP ਤੇ ACP ਬਦਲੇ, LIST 'ਚ...
  • girl kidnapped in maqsudan jalandhar
    ਜਲੰਧਰ ਦੇ ਮਕਸੂਦਾਂ 'ਚ ਬੱਚੀ ਅਗਵਾ! ਰੁਮਾਲ ਸੁੰਘਾ ਕੇ ਲਿਜਾ ਰਹੇ 2 ਨਕਾਬਪੋਸ਼...
  • deadbody of a young man found in a canal jalandhar
    ਜਲੰਧਰ ਵਿਖੇ ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼! ਇਲਾਕੇ 'ਚ ਫੈਲੀ ਸਨਸਨੀ, ਕਤਲ...
Trending
Ek Nazar
trump has pledged agreement with iran

ਟਰੰਪ ਨੇ ਈਰਾਨ ਨਾਲ ਸਥਾਈ ਸਮਝੌਤਾ ਕਰਨ ਅਤੇ ਉਸਦੀਆਂ ਪ੍ਰਮਾਣੂ ਇੱਛਾਵਾਂ ਨੂੰ ਰੋਕਣ...

deadbody of a young man found in a canal jalandhar

ਜਲੰਧਰ ਵਿਖੇ ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼! ਇਲਾਕੇ 'ਚ ਫੈਲੀ ਸਨਸਨੀ, ਕਤਲ...

veteran bollywood singer defeats cancer

ਬਾਲੀਵੁੱਡ ਦੇ ਦਿੱਗਜ ਗਾਇਕ ਨੇ ਕੈਂਸਰ ਨੂੰ ਦਿੱਤੀ ਮਾਤ ! ਇੱਕ ਸਾਲ ਬੈੱਡ ਰੈਸਟ...

granddaughter write book on grandfather

ਮੁੰਬਈ ਅੱਤਵਾਦੀ ਹਮਲਿਆਂ 'ਚ ਮਾਰੇ ਬ੍ਰਿਟਿਸ਼ ਨਾਗਰਿਕ ਦੀ ਪੋਤੀ ਨੇ 'ਕਿਤਾਬ'...

spacecraft to reach planet mercury

ਵੱਡੀ ਸਫਲਤਾ  : ਬੁੱਧ ਗ੍ਰਹਿ 'ਤੇ ਪਹੁੰਚੇ ਦੋ ਪੁਲਾੜ ਯਾਨ , ਪੰਧ 'ਚ ਹੋਏ ਦਾਖਲ

diljit dosanjh english fan kiss ahmedabad concert

ਲਾਈਵ ਕੰਸਰਟ 'ਚ ਵਿਦੇਸ਼ੀ ਫੈਨ ਨੇ ਦਿਲਜੀਤ ਨੂੰ ਕੀਤਾ Kiss ! ਸੋਸ਼ਲ ਮੀਡੀਆ 'ਤੇ ਅੱਗ...

nepal  s prime minister balendra shah  set off visit to india

ਨੇਪਾਲ ਦੇ ਪ੍ਰਧਾਨ ਮੰਤਰੀ ਬਲੇਂਦਰ ਸ਼ਾਹ ਭਾਰਤ ਦੇ ਦੋ ਦਿਨਾਂ ਦੌਰੇ ਲਈ ਹੋਏ ਰਵਾਨਾ

hindu girl rescued from bahawalpur

ਪਾਕਿਸਤਾਨ 'ਚ ਅਗਵਾ ਹੋਈ 13 ਸਾਲਾ ਹਿੰਦੂ ਲੜਕੀ ਬਹਾਵਲਪੁਰ ਤੋਂ ਬਰਾਮਦ ; ਹਿੰਦੂ...

a famous couple from the tv industry has shared some good news

TV ਇੰਡਸਟਰੀ ਦੇ ਮਸ਼ਹੂਰ ਜੋੜੇ ਨੇ ਸੁਣਾਈ Good News ! ਦੂਜੀ ਵਾਰ ਬਣਨ ਜਾ ਰਹੇ...

kailash kher  father  peaceful final moments  piya ghar aavenge

ਪਿਤਾ ਦੀ ਮੌਤ 'ਤੇ ਲਿਖਿਆ ਸੀ ਵਿਆਹਾਂ 'ਚ ਵੱਜਣ ਵਾਲਾ ਗਾਣਾ ! ਕੈਲਾਸ਼ ਖ਼ੇਰ ਨੇ...

gold silver price

ਸਸਤਾ ਹੋ ਗਿਆ ਸੋਨਾ-ਚਾਂਦੀ ! ਕੀਮਤਾਂ 'ਚ ਆਈ ਭਾਰੀ ਗਿਰਾਵਟ, ਜਾਣੋ ਕੀ ਹੈ...

silver  rashifal  inauspicious  astrology  hinduism

ਭੁੱਲ ਕੇ ਵੀ ਚਾਂਦੀ ਨਾ ਪਾਉਣ ਇਨ੍ਹਾਂ ਰਾਸ਼ੀਆਂ ਵਾਲੇ ਲੋਕ ! ਵਿਗੜ ਜਾਣਗੇ ਬਣੇ-ਬਣਾਏ...

major incident in punjab

ਪੰਜਾਬ 'ਚ ਵੱਡੀ ਵਾਰਦਾਤ ! ਆਰਕੀਟੈਕਟ ਦੇ ਘਰ ਤੇ ਸੈਲੂਨ 'ਤੇ ਚੱਲੀਆਂ ਗੋਲੀਆਂ,...

pm modi at a convocation ceremony

'ਮੈਂ ਕਿਹਾ ਸੋਨਾ ਘੱਟ ਖ਼ਰੀਦੋ, ਲੋਕਾਂ ਨੇ ਗੱਲ ਮੰਨੀ ਤੇ ਡਿੱਗ ਗਈਆਂ ਕੀਮਤਾਂ',...

team india announced for the t20i series against england

ਇੰਗਲੈਂਡ ਖਿਲਾਫ਼ T20I ਸੀਰੀਜ਼ ਲਈ Team India ਦਾ ਐਲਾਨ !

amritsar  kashmiri youth  death  mehbooba mufti  investigation

ਅੰਮ੍ਰਿਤਸਰ 'ਚ ਕਸ਼ਮੀਰੀ ਨੌਜਵਾਨ ਦੀ ਮੌਤ ! ਮਹਿਬੂਬਾ ਮੁਫ਼ਤੀ ਨੇ ਕੀਤੀ ਜਾਂਚ ਦੀ...

a boy came to meet his female friend at midnight

ਅੱਧੀ ਰਾਤ ਸਹੇਲੀ ਨੂੰ ਮਿਲਣ ਆਇਆ ਮੁੰਡਾ ! ਫੜੇ ਜਾਣ 'ਤੇ ਕਹਿੰਦਾ- 'ਮੈਂ ਤਾਂ...

famous actor rapper hospitalised amid lupus battle

"ਮੇਰੇ ਲਈ ਦੁਆ ਕਰੋ..!" ਅਚਾਨਕ ਵਿਗੜੀ ਮਸ਼ਹੂਰ ਐਕਟਰ-ਰੈਪਰ ਦੀ ਸਿਹਤ, ਹਸਪਤਾਲ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • with the grace of shani dev these 4 zodiac signs will hit the jackpot
      ਸ਼ਨੀਦੇਵ ਦੀ ਕਿਰਪਾ ਨਾਲ ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਕਾਰੋਬਾਰ 'ਚ...
    • for those with the pisces zodiac sign
      ਮੀਨ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ ਰਹੇਗੀ, ਜਾਣੋ ਆਪਣੀ...
    • keeping a broom in the right direction will change your fortune
      ਸਹੀ ਦਿਸ਼ਾ 'ਚ ਰੱਖਿਆ ਝਾੜੂ ਬਦਲੇਗਾ ਤੁਹਾਡੀ ਕਿਸਮਤ ! ਘਰ 'ਚ ਆਉਣਗੀਆਂ ਖੁਸ਼ੀਆਂ ਤੇ...
    • goddess lakshmi  s special blessings will be showered upon these 4 zodiac signs
      ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗੀ ਮਾਂ ਲਕਸ਼ਮੀ ਦੀ ਖ਼ਾਸ ਕ੍ਰਿਪਾ! ਧਨ 'ਚ...
    • for those with pisces zodiac sign  the financial and business situation
      ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ
    • the fortunes of these 4 zodiac signs will shine
      ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ, ਖੁੱਲ੍ਹਣਗੇ ਕਮਾਈ ਦੇ ਨਵੇਂ ਰਸਤੇ!
    • items kept in the bedroom can become a cause of ruin
      ਬੈੱਡਰੂਮ 'ਚ ਰੱਖੀਆਂ ਇਹ ਚੀਜ਼ਾਂ ਬਣ ਸਕਦੀ ਹੈ ਬਰਬਾਦੀ ਦਾ ਕਾਰਨ ! ਤੁਰੰਤ ਕਰੋ ਇਹ...
    • today the doors of fortune will open for these 4 zodiac signs
      ਅੱਜ ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ 'ਕਿਸਮਤ ਦੇ ਦਰਵਾਜ਼ੇ' ! ਝੋਲੀ ਪੈਣਗੀਆਂ...
    • the business and professional situation for aquarius zodiac sign
      ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ...
    • never keep these things on your bed while sleeping even by mistake
      ਸੌਂਦੇ ਸਮੇਂ ਬੈੱਡ 'ਤੇ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ ! ਹੋ ਸਕਦੈ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +