Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 08, 2026

    2:13:45 PM

  • china s initiative of friendship towards india

    ਮਿਡਲ ਈਸਟ 'ਚ ਜਾਰੀ ਜੰਗ ਵਿਚਾਲੇ ਚੀਨ ਨੂੰ ਯਾਦ ਆਇਆ...

  • women of punjab rs 1000 per month

    ਚਾਰ ਸਾਲ ਬਾਅਦ 'ਆਪ' ਵੱਲੋਂ ਔਰਤਾਂ ਨੂੰ 1000 ਰੁਪਏ...

  • sunil jakhar reaction on budget

    'ਪੈਸੇ ਕਿੱਥੇ ਨੇ...?' ਸੁਨੀਲ ਜਾਖੜ ਬੋਲੇ- 'ਇਹ...

  • jaskaran singh will be deported from usa

    ਅਮਰੀਕਾ ਤੋਂ ਡਿਪੋਰਟ ਹੋਵੇਗਾ ਜਸਕਰਨ ਸਿੰਘ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • New Delhi
    • FengShui Tips: ਜੇਕਰ ਤੁਸੀਂ ਵੀ ਹੋ ਡਰਾਉਣੇ ਸੁਫ਼ਨਿਆਂ ਤੋਂ ਪਰੇਸ਼ਾਨ ਤਾਂ ਘਰ 'ਚ ਲਗਾਓ ਡ੍ਰੀਮ ਕੈਚਰ

DHARM News Punjabi(ਧਰਮ)

FengShui Tips: ਜੇਕਰ ਤੁਸੀਂ ਵੀ ਹੋ ਡਰਾਉਣੇ ਸੁਫ਼ਨਿਆਂ ਤੋਂ ਪਰੇਸ਼ਾਨ ਤਾਂ ਘਰ 'ਚ ਲਗਾਓ ਡ੍ਰੀਮ ਕੈਚਰ

  • Edited By Aarti Dhillon,
  • Updated: 02 Feb, 2023 05:37 PM
New Delhi
fengshui tips  troubled by nightmares  then put a dream catcher at home
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਅਜਿਹਾ ਕਈ ਵਾਰ ਹੁੰਦਾ ਹੈ ਕਿ ਸੌਂਦੇ ਸਮੇਂ ਤੁਸੀਂ ਕੋਈ ਅਜਿਹਾ ਸੁਫ਼ਨਾ ਦੇਖ ਲੈਂਦੇ ਹੋ ਜਿਸ ਨਾਲ ਤੁਹਾਡੇ ਮਨ 'ਚ ਡਰ ਬੈਠ ਜਾਂਦਾ ਹੈ। ਇਕ ਵਾਰ ਨਹੀਂ ਸਗੋਂ ਕਈ ਵਾਰ ਤੁਹਾਨੂੰ ਸੌਂਦੇ ਸਮੇਂ ਡਰਾਉਣੇ ਸੁਫ਼ਨੇ ਆਉਂਦੇ ਰਹਿੰਦੇ ਹਨ। ਅਜਿਹੇ 'ਚ ਜੇਕਰ ਤੁਸੀਂ ਆਪਣੇ ਆਲੇ-ਦੁਆਲੇ ਫੇਂਗ ਸ਼ੂਈ ਦਾ ਡ੍ਰੀਮ ਕੈਚਰ ਲਗਾਓ ਤਾਂ ਇਸ ਨਾਲ ਕਾਫ਼ੀ ਫ਼ਾਇਦਾ ਹੋਵੇਗਾ। ਫੇਂਗ ਸ਼ੂਈ ਦੇ ਅਨੁਸਾਰ ਘਰ 'ਚ ਡ੍ਰੀਮ ਕੈਚਰ ਲਗਾਉਣ ਨਾਲ ਸਕਾਰਾਤਮਕ ਊਰਜਾ ਵਧਦੀ ਹੁੰਦਾ ਹੈ। ਇਸ ਨਾਲ ਨਾ ਸਿਰਫ਼ ਘਰ 'ਚ ਸਗੋਂ ਪਰਿਵਾਰ ਦੇ ਸਾਰੇ ਲੋਕਾਂ ਦੇ ਮਨ ਵੀ ਪਾਜ਼ੇਟਿਵ ਰਹਿੰਦੇ ਹਨ। ਪਰ ਡ੍ਰੀਮ ਕੈਚਰ ਲਗਾਉਣ ਦੇ ਕੁਝ ਵਿਸ਼ੇਸ਼ ਨਿਯਮ ਹੁੰਦੇ ਹਨ ਜਿਸ ਦਾ ਜੇਕਰ ਸਹੀ ਤਰੀਕੇ ਨਾਲ ਪਾਲਨ ਕੀਤਾ ਜਾਵੇ ਤਾਂ ਤੁਹਾਡੇ ਜੀਵਨ 'ਚ ਆਉਣ ਵਾਲੀਆਂ ਸਭ ਨਕਾਰਾਤਮਕਤਾਵਾਂ ਦੂਰ ਹੋ ਜਾਣਗੀਆਂ। ਤਾਂ ਆਓ ਜਾਣਦੇ ਹਾਂ ਇਸ ਨਾਲ ਜੁੜੇ ਕੁਝ ਉਪਾਅ...
1. ਜੇਕਰ ਤੁਸੀਂ ਆਪਣੇ ਘਰ 'ਚ ਡ੍ਰੀਮ ਕੈਚਰ ਲਗਾਉਂਦੇ ਹੋ ਤਾਂ ਇਸ ਗੱਲ ਦਾ ਧਿਆਨ ਰੱਖੋ ਕਿ ਜਿਸ ਜਗ੍ਹਾ 'ਤੇ ਇਸ ਨੂੰ ਲਗਾਇਆ ਗਿਆ ਹੈ, ਉਸ ਦੇ ਹੇਠਾਂ ਕੋਈ ਵੀ ਵਿਅਕਤੀ ਬੈਠੇ ਨਾ। ਨਾਲ ਹੀ ਇਸ ਗੱਲ ਦਾ ਵੀ ਧਿਆਨ ਰੱਖੋ ਕਿ ਜਿਸ ਜਗ੍ਹਾ 'ਤੇ ਇਸ ਨੂੰ ਲਗਾਇਆ ਗਿਆ ਹੈ, ਉਸ ਦੇ ਹੇਠੋਂ ਲੋਕ ਨਾ ਲੰਘਣ।
2. ਅਜਿਹਾ ਮੰਨਿਆ ਜਾਂਦਾ ਹੈ ਕਿ ਗਲਤ ਦਿਸ਼ਾ 'ਚ ਰੱਖਿਆ ਗਿਆ ਡ੍ਰੀਮ ਕੈਚਰ ਤੁਹਾਡੀਆਂ ਆਰਥਿਕ ਸਮੱਸਿਆਵਾਂ ਦਾ ਵੀ ਕਾਰਨ ਹੋ ਸਕਦਾ ਹੈ। ਅਜਿਹੇ 'ਚ ਇਸ ਨੂੰ ਲਗਾਉਂਦੇ ਹੋਏ ਵਾਸਤੂ ਨਿਯਮਾਂ ਦਾ ਖ਼ਾਸ ਧਿਆਨ ਰੱਖੋ। ਅਜਿਹਾ ਮੰਨਿਆ ਜਾਂਦਾ ਹੈ ਕਿ ਡ੍ਰੀਮ ਕੈਚਰ ਨੂੰ ਹਮੇਸ਼ਾ ਦੱਖਣ-ਪੱਛਮ ਦਿਸ਼ਾ 'ਚ ਲਗਾਉਣਾ ਚਾਹੀਦਾ ਹੈ।
3. ਜੇਕਰ ਤੁਹਾਨੂੰ ਅਜਿਹਾ ਲੱਗਦਾ ਹੈ ਕਿ ਤੁਹਾਡੇ ਘਰ ਜਾਂ ਕਮਰੇ 'ਚ ਕੋਈ ਨਕਾਰਾਤਮਕ ਊਰਜਾ ਹੈ ਤਾਂ ਅਜਿਹਾ ਮੰਨਿਆ ਜਾਂਦਾ ਹੈ ਕਿ ਫੇਂਗ ਸ਼ੂਈ ਡ੍ਰੀਮ ਕੈਚਰ ਨਕਾਰਾਤਮਕਤਾ ਨੂੰ ਦੂਰ ਕਰਦਾ ਹੈ ਅਤੇ ਸਕਾਰਾਤਮਕ ਊਰਜਾ ਦੇ ਸੰਚਾਰ ਨੂੰ ਵਧਾਉਂਦਾ ਹੈ।
4. ਫੇਂਗ ਸ਼ੂਈ ਦੇ ਮੁਤਾਬਕ ਕੁਝ ਅਜਿਹੀਆਂ ਥਾਵਾਂ ਹੁੰਦੀਆਂ ਹਨ ਜਿੱਥੇ ਗਲਤੀ ਨਾਲ ਵੀ ਡ੍ਰੀਮ ਕੈਚਰ ਨਹੀਂ ਲਗਾਉਣਾ ਚਾਹੀਦਾ। ਕੋਸ਼ਿਸ਼ ਕਰੋ ਕਿ ਇਸ ਨੂੰ ਕਦੇ ਵੀ ਰਸੋਈ ਜਾਂ ਬਾਥਰੂਮ 'ਚ ਨਾ ਰੱਖੋ। ਅਜਿਹਾ ਮੰਨਿਆ ਜਾਂਦਾ ਹੈ ਕਿ ਅਜਿਹਾ ਕਰਨ ਨਾਲ ਜ਼ਿੰਦਗੀ 'ਤੇ ਨਕਾਰਾਤਮਕ ਪ੍ਰਭਾਵ ਪੈਂਦਾ ਹੈ ਅਤੇ ਤੁਹਾਡੀ ਸਫ਼ਲਤਾ 'ਚ ਵੀ ਰੁਕਾਵਟ ਆਉਂਦੀ ਹੈ।
5. ਜੇਕਰ ਤੁਹਾਡੇ ਬੱਚੇ ਨੂੰ ਪੜ੍ਹਾਈ 'ਚ ਸਫ਼ਲਤਾ ਨਹੀਂ ਮਿਲ ਰਹੀ ਹੈ, ਜਾਂ ਉਹ ਆਪਣਾ ਟੀਚਾ ਹਾਸਲ ਨਹੀਂ ਕਰ ਪਾ ਰਹੇ ਹੈ ਤਾਂ ਬੱਚਿਆਂ ਦੇ ਕਮਰੇ 'ਚ ਡ੍ਰੀਮ ਕੈਚਰ ਜ਼ਰੂਰ ਲਗਾਓ। ਹਾਲਾਂਕਿ ਇਸ ਗੱਲ ਦਾ ਧਿਆਨ ਰੱਖੋ ਕਿ ਰੋਜ਼ਾਨਾ ਇਸ ਦੀ ਸਫ਼ਾਈ ਕਰਦੇ ਰਹੋ।

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।

  • FengShui Tips
  • troubled
  • nightmares
  • dream catcher
  • home
  • ਡਰਾਉਣੇ ਸੁਫ਼ਨੇ
  • ਪਰੇਸ਼ਾਨ

ਮਾਂ ਲਕਸ਼ਮੀ ਜੀ ਦੇ ਇਨ੍ਹਾਂ ਮੰਤਰਾਂ ਦਾ ਜਾਪ ਕਰਨ ਨਾਲ ਹੋਵੇਗੀ ਧਨ ਦੀ ਪ੍ਰਾਪਤੀ

NEXT STORY

Stories You May Like

  • a great yoga is being formed with the conjunction of mercury and mars
    ਬੁੱਧ ਤੇ ਮੰਗਲ ਦੇ ਮੇਲ ਨਾਲ ਬਣ ਰਿਹਾ ਮਹਾਯੋਗ ! ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਲਈ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ
  • paths of progress will open for people with 4 zodiac signs
    ਇਨ੍ਹਾਂ 4 ਰਾਸ਼ੀਆਂ ਵਾਲੇ ਲੋਕਾਂ ਦੀ ਤਰੱਕੀ ਦੇ ਖੁੱਲ੍ਹਣਗੇ ਤਰੱਕੀ ਦੇ ਰਾਹ ! 13 ਮਾਰਚ ਤੋਂ ਹੋ ਜਾਣਗੇ ਮਾਲਾਮਾਲ
  • a small cardamom can change your destiny
    ਇਕ ਛੋਟੀ ਜਿਹੀ ਇਲਾਇਚੀ ਬਦਲ ਸਕਦੀ ਹੈ ਤੁਹਾਡੀ ਕਿਸਮਤ! ਬਸ ਕਰ ਲਓ ਇਹ ਕੰਮ
  • the fortune of these 4 zodiac signs will shine
    ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕ ਜਾਵੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ
  • budhaditya yoga
    5 ਰਾਸ਼ੀਆਂ ਦਾ ਆ ਗਿਆ ਗੋਲਡਨ ਟਾਈਮ, ਅੱਜ ਤੋਂ ਪੈਸੇ ਦੇ ਨਹੀਂ ਆਵੇਗੀ ਕਮੀ! ਬਣ ਰਿਹਾ 'ਬੁਧਾਦਿੱਤਿਆ ਯੋਗ'
  • the stars of people with these zodiac signs will shine today
    ਅੱਜ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਦੇ ਚਮਕਣਗੇ ਸਿਤਾਰੇ ! ਹਰ ਪਾਸਿਓਂ ਮਿਲੇਗੀ ਖੁਸ਼ਖਬਰੀ
  • don t forget to donate these things in the evening
    Vastu : ਸ਼ਾਮ ਵੇਲੇ ਭੁੱਲ ਕੇ ਵੀ ਨਾ ਕਰੋ ਇਨ੍ਹਾਂ ਚੀਜ਼ਾਂ ਦਾ ਦਾਨ, ਹੋ ਸਕਦਾ ਹੈ ਭਾਰੀ ਆਰਥਿਕ ਨੁਕਸਾਨ
  • the fortune of these 5 zodiac signs will shine
    ਕੱਲ ਬਣ ਰਿਹਾ 'ਬੁਧਾਦਿੱਤਿਆ ਰਾਜਯੋਗ', ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ, ਹੋਵੇਗਾ ਜ਼ਬਰਦਸਤ ਵਿੱਤੀ ਲਾਭ
  • drunk bolero drive crashes into shop
    ਨਸ਼ੇ 'ਚ ਟੱਲੀ ਹੋਏ ਬੋਲੈਰੇ ਚਾਲਕ ਨੇ ਦੁਕਾਨ ਵਿਚ ਮਾਰੀ ਟੱਕਰ, ਤੋੜਿਆ ਸ਼ਟਰ
  • ashwani sharma statement on punjab budget session 2026
    'ਆਪ' ਸਰਕਾਰ ਦਾ ਬਜਟ ਝੂਠ ਦਾ ਪੁਲੰਦਾ, ਪੰਜਾਬੀਆਂ ਦਾ ਸਰਕਾਰ ਤੋਂ ਮੋਹ ਭੰਗ :...
  • case registered against one and a half dozen attackers in woman  s death case
    ਮੋਬਾਇਲ ਨਾ ਦੇਣ 'ਤੇ ਹੋਏ ਝਗੜੇ ਮਗਰੋਂ ਔਰਤ ਦੀ ਮੌਤ ਦੇ ਮਾਮਲੇ 'ਚ ਡੇਢ ਦਰਜਨ...
  • sukhpal khaira says law and order has completely failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, CM ਮਾਨ ਔਰਤਾਂ ਦੀ ਕਰ ਰਹੇ ਨੇ...
  • pargat singh reaction on budget
    ਚੰਗਾ ਹੁੰਦਾ ਜੇ ਪੰਜਾਬ ਸਰਕਾਰ ਪੈਨਸ਼ਨ ਵਿਚ 1000-1000 ਰੁਪਏ ਦਾ ਵਾਧਾ ਕਰ ਦਿੰਦੀ:...
  • consumer commission issues non bailable warrant to chairman of improvement trust
    ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ’ਤੇ ਡਿੱਗੀ ਗਾਜ, ਖ਼ਪਤਕਾਰ ਕਮਿਸ਼ਨ ਨੇ ਜਾਰੀ...
  • punjab temperature will again
    ਪੰਜਾਬ 'ਚ ਇਸ ਦਿਨ ਤੋਂ ਬਦਲ ਸਕਦੈ ਮੌਸਮ, ਫਿਰ ਤੋਂ ਡਿੱਗੇਗਾ ਤਾਪਮਾਨ, ਪੜ੍ਹੋ...
  • sunil jakhar statement
    ਅਮਿਤ ਸ਼ਾਹ ਆਧੁਨਿਕ ਭਾਰਤ ਦੇ ਲੋਹ ਪੁਰਸ਼, ਪੰਜਾਬ ਉਨ੍ਹਾਂ ਦੇ ਦੌਰੇ ਦਾ ਬੇਸਬਰੀ...
Trending
Ek Nazar
jaya kishori ahead of t20 wc title clash

"ਸਾਡੇ ਖਿਡਾਰੀ ਸਭ ਤੋਂ ਬੈਸਟ"; ਵਰਲਡ ਕੱਪ ਫਾਈਨਲ ਤੋਂ ਪਹਿਲਾਂ ਜਯਾ ਕਿਸ਼ੋਰੀ ਨੇ...

kamal haasan tells donald trump to mind your own business

'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...

balendra shah s rsp creates history in nepal

ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ

massive destruction at tehran s shahran oil depot

ਤਹਿਰਾਨ ਦੇ ਸ਼ਾਹਰਾਨ ਤੇਲ ਡਿਪੂ 'ਚ ਭਾਰੀ ਤਬਾਹੀ: US-Israel ਦੀ ਸਾਂਝੀ ਬੰਬਾਰੀ...

fire at haifa port

ਹਾਇਫਾ ਬੰਦਰਗਾਹ 'ਤੇ ਲੱਗੀ ਭਿਆਨਕ ਅੱਗ, ਜੰਗ ਨੇ ਧਾਰਿਆ ਹੋਰ ਵੀ ਖ਼ਤਰਨਾਕ ਰੂਪ

renu bhatia slams badshah over   tateeree

ਕਸੂਤਾ ਫਸਿਆ ਪੰਜਾਬੀ ਗਾਇਕ ! ਹੱਥ ਜੋੜ ਮੁਆਫੀ, ਫ਼ਿਰ ਵੀ ਨਹੀਂ ਛੁੱਟੀ ਜਾਨ, ਹੁਣ...

vancouver womancreated a unique tradition of honesty

ਵੈਨਕੂਵਰ ਦੀ ਔਰਤ ਨੇ ਕਾਇਮ ਕੀਤੀ ਇਮਾਨਦਾਰੀ ਦੀ ਨਿਵੇਕਲੀ ਪਿਰਤ !

t20 world cup 2026 final

'ਮੈਂ ਚਾਹੁੰਦਾ ਹਾਂ ਭਾਰਤ T20 WC ਫਾਈਨਲ ਹਾਰ ਜਾਵੇ', ਦਿੱਗਜ ਖਿਡਾਰੀ ਦੇ ਬਿਆਨ ਨੇ...

ind vs nz final sanju samson

IND vs NZ Final: ਸੰਜੂ ਸੈਮਸਨ ਦੇ 26 ਦੌੜਾਂ ਬਣਾਉਂਦਿਆਂ ਹੀ ਚੈਂਪੀਅਨ ਬਣ...

young man

ਪੰਜਾਬ 'ਚ ਵੱਡੀ ਵਾਰਦਾਤ! ਗੋਲੀ ਮਾਰ ਕੇ ਨੌਜਵਾਨ ਦਾ ਕਤਲ

us intelligence report week before war found large scale assault

ਵੱਡੇ ਹਮਲੇ ਦੇ ਬਾਵਜੂਦ ਈਰਾਨੀ ਸ਼ਾਸਨ ਦਾ ਡਿੱਗਣਾ 'ਨਾਮੁਮਕਿਨ'! ਅਮਰੀਕੀ ਰਿਪੋਰਟ...

t20 world cup 2026 ind vs nz final mitchell santner

'ਟਰਾਫੀ ਲਈ ਭਾਰਤੀਆਂ ਦੇ ਦਿਲ ਤੋੜਨੇ ਵੀ ਪਏ ਤਾਂ...', ਕੀਵੀ ਕਪਤਾਨ ਨੇ ਟੀਮ ਇੰਡੀਆ...

badshah apologizes over tateeree song

'ਮੈਨੂੰ ਮਾਫ਼ ਕਰ ਦਿਓ'... ਵਿਵਾਦਤ ਗੀਤ 'ਤੇ ਪੰਜਾਬੀ ਗਾਇਕ ਨੇ ਸਿਰ ਝੁਕਾਅ ਕੇ ਮੰਗ...

baba ra ped a woman for 20 years

20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ 'ਚ ਰਹਿ ਚੁੱਕਾ ASI

iran israel war 100 factories locked

ਜੰਗ ਦਾ ਸੇਕ ਗੁਜਰਾਤ ਤੱਕ ਪੁੱਜਾ: 100 ਫੈਕਟਰੀਆਂ ਨੂੰ ਲੱਗੇ ਤਾਲੇ, 400 ਹੋਰ ਬੰਦ...

golden opportunity to buy this powerful electric car from tata

TATA ਦੀ ਇਹ ਧਾਕੜ ਇਲੈਕਟ੍ਰਿਕ ਕਾਰ ਖਰੀਦਣ ਦਾ ਸੁਨਹਿਰੀ ਮੌਕਾ ! ਕੰਪਨੀ ਦੇ ਰਹੀ...

deputy cm helicopter emergency landing

ਉਡਾਣ ਭਰਦੇ ਹੀ 'ਧੂੰਏਂ ਦਾ ਗੁਬਾਰ' ਬਣਿਆ ਡਿਪਟੀ CM ਦਾ ਹੈਲੀਕਾਪਟਰ, ਲਖਨਊ 'ਚ...

gurnam bhullar and isha malviya ishqan de lekhe wins hearts

ਗੁਰਨਾਮ ਭੁੱਲਰ ਤੇ ਈਸ਼ਾ ਮਾਲਵੀਆ ਦੀ ਫ਼ਿਲਮ ‘ਇਸ਼ਕਾਂ ਦੇ ਲੇਖੇ’ ਨੂੰ ਦਰਸ਼ਕਾਂ ਵਲੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • is the doomsday prophecy going to come true
      ਕੀ ਸੱਚ ਹੋਣ ਵਾਲੀ ਹੈ ਕਿਆਮਤ ਦੀ ਭਵਿੱਖਬਾਣੀ? ਇਜ਼ਰਾਈਲ ਦੀ ਇਸ ਘਟਨਾ ਨੇ ਦੁਨੀਆ ਭਰ...
    • the doors of destiny will open for people with these zodiac signs
      ਅੱਜ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਦੀ ਕਿਸਮਤ ਦੇ ਖੁੱਲ੍ਹਣਗੇ ਦਰਵਾਜ਼ੇ ! ਮਾਂ...
    • bangles can change your destiny
      ਚੂੜੀਆਂ ਬਦਲ ਸਕਦੀਆਂ ਨੇ ਤੁਹਾਡੀ ਕਿਸਮਤ ! ਤਰੱਕੀ ਅਤੇ ਸੁਖ-ਸ਼ਾਂਤੀ ਲਈ ਰੱਖੋ...
    • 2 eclipses and the impact of world war prediction of dev vyas
      2 ਗ੍ਰਹਿਣ ਤੇ ਵਿਸ਼ਵ ਯੁੱਧ ਦੀ ਆਹਟ, ਦੇਵ ਵਿਆਸ ਦੀ ਭਵਿੱਖਬਾਣੀ! ਕੀ ਫਿਰ ਬਦਲੇਗਾ...
    • are you troubled by the troubles at home
      ਘਰ ਦੇ ਕਲੇਸ਼ ਤੋਂ ਹੋ ਪਰੇਸ਼ਾਨ? ਇਹ ਵਾਸਤੂ ਦੋਸ਼ ਹੋ ਸਕਦੇ ਹਨ ਜ਼ਿੰਮੇਵਾਰ, ਜਾਣੋ...
    • the luck of these 3 zodiac signs will shine after holi
      ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਹੋਲੀ ਤੋਂ ਬਾਅਦ ਚਮਕੇਗੀ ਕਿਸਮਤ, ਹੋਵੇਗੀ ਨੋਟਾਂ ਦੀ...
    • holi festival  rashifal  astrology  money rain
      ਹੋਲੀ 'ਤੇ ਚਮਕੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ, ਮੰਗਲ ਦੇ ਗੋਚਰ ਨਾਲ ਸਾਰਾ ਸਾਲ...
    • danger bell for these 4 zodiac signs
      ਇਨ੍ਹਾਂ 4 ਰਾਸ਼ੀਆਂ ਲਈ ਖ਼ਤਰੇ ਦੀ ਘੰਟੀ ! ਹੋਲੀ 'ਤੇ ਬਣ ਰਿਹਾ ਹੈ ਗ੍ਰਹਿਆਂ ਦਾ...
    • india lunar eclipse timing
      ਭਾਰਤ 'ਚ ਸਭ ਤੋਂ ਪਹਿਲਾਂ ਇਸ ਸ਼ਹਿਰ 'ਚ ਨਜ਼ਰ ਆਏਗਾ 'ਚੰਦਰ ਗ੍ਰਹਿਣ'
    • holi special measures no shortage money
      Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +