Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, DEC 21, 2025

    1:50:41 PM

  • sikh boy was stopped from giving a paper by putting a kadha on sri sahib

    ਪੰਜਾਬ 'ਚ ਹੈਰਾਨ ਕਰਦਾ ਮਾਮਲਾ! ਨੌਜਵਾਨ ਨੂੰ ਸ੍ਰੀ...

  • 23 year girl becomes judge in nabha

    ਪੰਜਾਬ ਦੀ ਧੀ ਨੇ ਮਾਰੀਆਂ ਵੱਡੀਆਂ ਮੱਲਾਂ! ਜੱਜ ਬਣ...

  • terrorists first looted food from the homes of the poor

    ਹੈਂ ! ਗਰੀਬ ਦੇ ਘਰੋਂ ਅੱਤਵਾਦੀਆਂ ਨੇ ਪਹਿਲਾਂ...

  • rahat fateh ali khan  s daughter maheen tied the knot

    ਵਿਆਹ ਦੇ ਬੰਧਨ 'ਚ ਬੱਝੀ ਰਾਹਤ ਫਤਿਹ ਅਲੀ ਖਾਨ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • Holi 2024: ਇੰਝ ਮਨਾਇਆ ਜਾਂਦੈ ਗੁੱਸੇ-ਗਿਲੇ ਭੁਲਾ ਰਿਸ਼ਤਿਆਂ 'ਚ ਪਿਆਰ ਦੇ ਰੰਗ ਭਰਨ ਵਾਲਾ 'ਹੋਲੀ' ਦਾ ਤਿਉਹਾਰ

DHARM News Punjabi(ਧਰਮ)

Holi 2024: ਇੰਝ ਮਨਾਇਆ ਜਾਂਦੈ ਗੁੱਸੇ-ਗਿਲੇ ਭੁਲਾ ਰਿਸ਼ਤਿਆਂ 'ਚ ਪਿਆਰ ਦੇ ਰੰਗ ਭਰਨ ਵਾਲਾ 'ਹੋਲੀ' ਦਾ ਤਿਉਹਾਰ

  • Edited By Rajwinder Kaur,
  • Updated: 25 Mar, 2024 10:23 AM
Jalandhar
festival of holi fills the colors of love in relationships is celebrated
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਭਾਰਤ ਵਿਚ ਬਹੁਤ ਸਾਰੇ ਮੇਲੇ ਅਤੇ ਤਿਉਹਾਰ ਮਨਾਏ ਜਾਂਦੇ ਹਨ। ਇਨ੍ਹਾਂ ਮੇਲੇ-ਤਿਉਹਾਰਾਂ ਦਾ ਸੰਬੰਧ ਰੁੱਤਾਂ ਅਤੇ ਮੌਸਮ ਨਾਲ ਹੁੰਦਾ ਹੈ। ਹੋਲੀ ਦਾ ਤਿਉਹਾਰ ਵੀ ਬਸੰਤ ਰੁੱਤ ਵਿਚ ਮਨਾਇਆ ਜਾਣ ਵਾਲਾ ਹਰਮਨ ਪਿਆਰਾ ਤਿਉਹਾਰ ਹੈ। ਇਸ ਤਿਉਹਾਰ ਨੂੰ ਲੋਕ ਬਿਨਾ ਕਿਸੇ ਭੇਦਭਾਵ ਤੋਂ ਮਨਾਉਂਦੇ ਹਨ। ਰੰਗਾਂ ਦਾ ਤਿਉਹਾਰ ਹੋਣ ਕਾਰਨ ਇਹ ਮਨੁੱਖੀ ਹਿਰਦੇ ਵਿਚ ਖੁਸ਼ੀ ਦੇ ਰੰਗ ਭਰ ਦਿੰਦਾ ਹੈ। ਇਹ ਤਿਉਹਾਰ ਸਾਡੇ ਆਪਸੀ ਝਗੜੇ, ਗੁੱਸੇ-ਗਿੱਲੇ ਭੁਲਾ ਕੇ, ਗਲੇ ਮਿਲਣ ਅਤੇ ਵਿਛੜਿਆਂ ਨੂੰ ਮਿਲਾਉਣ ਦਾ ਅਤੇ ਸਾਰਿਆਂ ਨੂੰ ਇਕਮਿਕ ਕਰਨ ਦਾ ਪ੍ਰੇਮ ਭਰਪੂਰ ਤਿਉਹਾਰ ਹੈ। ਇਸ ਨੂੰ ਫੱਗਣ ਮਹੀਨੇ ਦੀ ਪੂਰਨਮਾਸ਼ੀ ਨੂੰ ਮਨਾਇਆ ਜਾਂਦਾ ਹੈ। ਇਸ ਵਾਰ ਹੋਲੀ ਦਾ ਤਿਉਹਾਰ 25 ਮਾਰਚ ਯਾਨੀ ਸੋਮਵਾਰ ਵਾਲੇ ਦਿਨ ਮਨਾਇਆ ਜਾ ਰਿਹਾ ਹੈ। 

ਪਰੰਪਰਕ ਤੌਰ 'ਤੇ ਹੋਲੀ ਦਾ ਤਿਉਹਾਰ ਦੋ ਦਿਨ ਮਨਾਇਆ ਜਾਂਦਾ ਹੈ। ਪਹਿਲੇ ਦਿਨ ਨੂੰ "ਹੋਲਿਕਾ ਜਲਾਈ" ਜਾਂਦੀ ਹੈ, ਜਿਸਨੂੰ "ਹੋਲਿਕਾ ਦਹਿਨ" ਵੀ ਕਹਿੰਦੇ ਹਨ। ਹੋਲਿਕਾ ਦਹਿਨ ਇਸ ਵਾਰ 24 ਮਾਰਚ ਨੂੰ ਮਨਾਈ ਜਾਵੇਗੀ। ਦੂਜੇ ਦਿਨ ਲੋਕ ਇਕ ਦੂਜੇ 'ਤੇ ਰੰਗ, ਗੁਲਾਲ ਆਦਿ ਸੁੱਟਦੇ ਹਨ, ਢੋਲ ਵਜਾ ਹੋਲੀ ਦੇ ਗੀਤ ਗਾਏ ਜਾਂਦੇ ਹਨ ਅਤੇ ਘਰ-ਘਰ ਜਾ ਕੇ ਲੋਕਾਂ ਨੂੰ ਰੰਗ ਲਗਾਇਆ ਜਾਂਦਾ ਹੈ। ਮੰਨਿਆ ਜਾਂਦਾ ਕਿ ਹੋਲੀ ਦੇ ਦਿਨ ਲੋਕ ਆਪਣੇ ਗਿਲੇ-ਸ਼ਿਕਵੇ ਭੁਲਾ ਇਕ-ਦੂਜੇ 'ਤੇ ਰੰਗ-ਗੁਲਾਲ ਆਦਿ ਮਲਦੇ ਹਨ। ਲੋਕ ਨਹਾ-ਧੋ ਕੇ ਨਵੇਂ ਕੱਪੜੇ ਪਾਉਂਦੇ ਹਨ ਅਤੇ ਮਠਿਆਈਆਂ ਆਦਿ ਵੰਡਦੇ ਹਨ। ਉੱਤਰੀ ਭਾਰਤ ਵਿੱਚ ਇਸ ਦਿਨ ਗੁਜੀਆ ਨਾਂ ਦੀ ਮਠਿਆਈ ਖਾਣ ਦਾ ਰਿਵਾਜ ਹੈ। ਇਸ ਦਿਨ ਮਠਿਆਈ ਦੀਆਂ ਦੁਕਾਨਾਂ 'ਤੇ ਇਸ ਨੂੰ ਖਰੀਦਣ ਲਈ ਲੋਕਾਂ ਦੀ ਭਾਰੀ ਭੀੜ ਲੱਗੀ ਰਹਿੰਦੀ ਹੈ। 

PunjabKesari

ਬਸੰਤ ਪੰਚਮੀ ਦੇ ਨਾਲ ਹੀ ਸ਼ੁਰੂ ਹੁੰਦਾ ਹੋਲੀ ਦਾ ਤਿਉਹਾਰ
ਹੋਲੀ ਦਾ ਤਿਉਹਾਰ ਬਸੰਤ ਪੰਚਮੀ ਦੇ ਨਾਲ ਸ਼ੁਰੂ ਹੋ ਜਾਂਦਾ ਹੈ। ਖੇਤਾਂ ਵਿਚ ਸਰ੍ਹੋਂ ਖਿੜ ਜਾਂਦੀ ਹੈ। ਬਾਗ-ਬਗੀਚਿਆਂ ਵਿਚ ਭਾਂਤ-ਭਾਂਤ ਦੇ ਫੁੱਲ ਖਿੜ ਪੈਂਦੇ ਹਨ। ਰੁੱਖ-ਬੂਟੇ, ਪਸ਼ੂ-ਪੰਛੀ ਅਤੇ ਮਨੁੱਖ ਹਰ ਕੋਈ ਖੁਸ਼ੀਆਂ-ਖੇੜਿਆਂ ਨਾਲ ਭਰ ਜਾਂਦਾ ਹੈ। ਖੇਤਾਂ ਵਿਚ ਕਣਕ ਦੀਆਂ ਬੱਲੀਆਂ ਝੂਮਣ ਲੱਗਦੀਆਂ ਹਨ। ਕਿਸਾਨਾਂ ਦੇ ਚਿਹਰੇ ਖੁਸ਼ੀ ਨਾਲ ਖਿੜ ਪੈਂਦੇ ਹਨ। ਹੋਲੀ ਦਾ ਤਿਉਹਾਰ ਪੁਰਾਤਨ ਕਾਲ ਤੋਂ ਹੀ ਮਨਾਇਆ ਜਾਂਦਾ ਰਿਹਾ ਹੈ। 

ਪਰੰਪਰਾਗਤ ਤੌਰ 'ਤੇ ਖੇਡੀ ਜਾਂਦੀ ਹੈ ਬ੍ਰਿਜ 'ਚ ਹੋਲੀ
ਬ੍ਰਿਜ ਦੀ ਹੋਲੀ ਬਹੁਤ ਪ੍ਰਸਿੱਧ ਹੈ। ਭਾਰਤ ਤੋਂ ਇਲਾਵਾ ਦੇਸ਼ਾਂ-ਵਿਦੇਸ਼ਾਂ ਤੋਂ ਲੋਕ ਇਸ ਨੂੰ ਦੇਖਣ ਲਈ ਮਥੁਰਾ-ਵ੍ਰਿੰਦਾਵਨ ਪੁੱਜਦੇ ਹਨ। ਮੰਨਿਆ ਜਾਂਦਾ ਹੈ ਕਿ ਪ੍ਰਾਚੀਨ ਸਮੇਂ ਵਿਚ ਇੱਥੇ ਸ਼੍ਰੀ ਕ੍ਰਿਸ਼ਨ ਆਪਣੀਆਂ ਗੋਪੀਆਂ ਨਾਲ ਮਿਲ ਹੋਲੀ ਖੇਡਦੇ ਸਨ। ਉਦੋਂ ਤੋਂ ਬ੍ਰਿਜ ਦੇ ਇਲਾਕੇ ਵਿਚ ਹੋਲੀ ਮਨਾਉਣ ਦਾ ਰਿਵਾਜ ਪ੍ਰਚੱਲਿਤ ਹੈ। ਆਧੁਨਿਕ ਸਮੇਂ ਵਿਚ ਬ੍ਰਿਜ ਵਿਚ ਖੇਡੀ ਜਾਂਦੀ ਹੋਲੀ ਦਾ ਪਰੰਪਰਾਗਤ ਰੂਪ ਦੇਖਣ ਨੂੰ ਮਿਲਦਾ ਹੈ। ਇੱਥੇ ਖੇਡੀ ਜਾਂਦੀ ਫੁੱਲਾਂ ਦੀ ਹੋਲੀ, ਲੱਠਮਾਰ ਹੋਲੀ ਅਤੇ ਰੰਗ-ਗੁਲਾਲ ਦੀ ਹੋਲੀ ਦੇਖਣ ਲਈ ਦੂਰ-ਦੁਰਾਡੇ ਤੋਂ ਲੋਕ ਪੁੱਜਦੇ ਹਨ। ਲੋਕ ਹੋਲੀ ਨੂੰ ਹਿੰਦੂਆਂ ਦੇ ਤਿਉਹਾਰ ਦੇ ਤੌਰ 'ਤੇ ਜਾਣਦੇ ਹਨ ਪਰ ਅਸਲ ਵਿਚ ਇਹ ਤਿਉਹਾਰ ਸਰਬ-ਸਾਂਝਾ ਤਿਉਹਾਰ ਹੈ। 

PunjabKesari
 
ਪ੍ਰਹਿਲਾਦ ਤੇ ਹਰਨਾਖ਼ਸ਼ ਦੀ ਭੈਣ ਹੋਲਿਕਾ ਨਾਲ ਜੁੜੀ ਹੋਈ ਹੈ ਹੋਲੀ ਦੀ ਕਥਾ 
ਹੋਲੀ ਦੇ ਤਿਉਹਾਰ ਨਾਲ ਕਈ ਮਿੱਥ ਕਥਾਵਾਂ ਜੁੜੀਆਂ ਹੋਈਆਂ ਹਨ। ਹੋਲੀ ਦੀ ਕਥਾ ਭਗਤ ਪ੍ਰਹਿਲਾਦ ਤੇ ਹਰਨਾਖ਼ਸ਼ ਦੀ ਭੈਣ ਹੋਲਿਕਾ ਨਾਲ ਜੁੜੀ ਹੋਈ ਹੈ। ਕਥਾ ਅਨੁਸਾਰ ਪ੍ਰਾਚੀਨ ਸਮੇਂ 'ਚ ਹਰਨਾਖ਼ਸ਼ ਅਸੁਰਾਂ ਦਾ ਰਾਜਾ ਸੀ। ਉਹ ਭਗਵਾਨ ਵਿਸ਼ਨੂੰ ਨੂੰ ਆਪਣਾ ਦੁਸ਼ਮਣ ਮੰਨਦਾ ਸੀ। ਉਸ ਦਾ ਪੁੱਤਰ ਪ੍ਰਹਿਲਾਦ ਭਗਵਾਨ ਦਾ ਪਰਮ ਭਗਤ ਸੀ। ਇਸ ਗੱਲ ਤੋਂ ਹਰਨਾਖ਼ਸ਼ ਕਾਫ਼ੀ ਨਾਰਾਜ਼ ਤੇ ਗੁੱਸੇ 'ਚ ਰਹਿੰਦਾ ਸੀ। ਉਸ ਨੇ ਕਈ ਵਾਰ ਪ੍ਰਹਿਲਾਦ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਪਰ ਉਹ ਸਫ਼ਲ ਨਹੀਂ ਹੋ ਸਕਿਆ। ਹੋਲਿਕਾ ਪ੍ਰਹਿਲਾਦ ਦੀ ਭੂਆ ਸੀ। ਉਸ ਦੀ ਭੈਣ ਹੋਲਿਕਾ ਨੂੰ ਵਰਦਾਨ ਮਿਲਿਆ ਸੀ ਕਿ ਉਹ ਅੱਗ 'ਚ ਨਹੀਂ ਸੜੇਗੀ। ਜਦੋਂ ਹਰਨਾਖਸ਼ ਨੇ ਪ੍ਰਹਿਲਾਦ ਨੂੰ ਅੱਗ 'ਚ ਸਾੜ ਮਾਰਨ ਦੀ ਕੋਝੀ ਚਾਲ ਸੋਚੀ ਤਾਂ ਹੋਲਿਕਾ ਨੇ ਆਪਣੇ ਭਰਾ ਦਾ ਸਾਥ ਦਿੰਦਿਆਂ ਪ੍ਰਹਿਲਾਦ ਨੂੰ ਸਾੜ ਕੇ ਸੁਆਹ ਕਰਨ ਦੀ ਹਾਮੀ ਭਰ ਦਿੱਤੀ। ਉਹ ਪ੍ਰਹਿਲਾਦ ਨੂੰ ਝੋਲੀ ਵਿਚ ਲੈ ਕੇ ਅੱਗ ਵਿਚ ਬੈਠ ਗਈ ਪਰ ਪ੍ਰਹਿਲਾਦ ਦਾ ਵਾਲ ਵੀ ਵਿੰਗਾ ਨਾ ਹੋਇਆ ਅਤੇ ਹੋਲਿਕਾ ਸੜ ਕੇ ਸੁਆਹ ਹੋ ਗਈ। ਇਸ ਤਰ੍ਹਾਂ ਹੋਲਿਕਾ ਦੇ ਸੜਨ ਅਤੇ ਬਦੀ 'ਤੇ ਨੇਕੀ ਦੀ ਜਿੱਤ ਦੀ ਖੁਸ਼ੀ ਵਿਚ ਹੋਲੀ ਦਾ ਤਿਉਹਾਰ ਮਨਾਇਆ ਜਾਣ ਲੱਗਿਆ।

PunjabKesari

ਮੁਗਲ ਕਾਲ ਦੇ ਇਤਿਹਾਸ 'ਚ ਵੀ ਹੋਲੀ ਮਨਾਏ ਜਾਣ ਦੇ ਕਿੱਸੇ
ਮੁਗਲ ਕਾਲ ਦੇ ਇਤਿਹਾਸ ਵਿਚ ਵੀ ਹੋਲੀ ਮਨਾਏ ਜਾਣ ਦੇ ਕਿੱਸੇ ਸਾਹਮਣੇ ਆਉਂਦੇ ਹਨ, ਜਿਨ੍ਹਾਂ ਵਿਚ ਬਾਦਸ਼ਾਹ ਅਕਬਰ ਵੱਲੋਂ ਆਪਣੀ ਰਾਣੀ ਜੋਧਾਬਾਈ ਦੇ ਨਾਲ ਅਤੇ ਜਹਾਂਗੀਰ ਦਾ ਨੂਰਜਹਾਂ ਦੇ ਨਾਲ ਹੋਲੀ ਖੇਡਣ ਦਾ ਵਰਣਨ ਮਿਲਦਾ ਹੈ। ਅਲਵਰ ਦੇ ਅਜਾਇਬ-ਘਰ ਵਿਚ ਇੱਕ ਅਜਿਹਾ ਹੀ ਚਿੱਤਰ ਲਗਾਇਆ ਗਿਆ ਹੈ, ਜਿਸ ਵਿਚ ਜਹਾਂਗੀਰ ਨੂੰ ਹੋਲੀ ਖੇਡਦੇ ਹੋਏ ਵਿਖਾਇਆ ਗਿਆ ਹੈ। ਸ਼ਾਹਜਹਾਂ ਦੇ ਸਮੇਂ ਤੱਕ ਹੋਲੀ ਖੇਡਣ ਦਾ ਮੁਗਲੀਆ ਅੰਦਾਜ ਹੀ ਬਦਲ ਗਿਆ ਸੀ। ਇਤਿਹਾਸ ਵਿਚ ਵਰਣਨ ਹੈ ਕਿ ਸ਼ਾਹਜਹਾਂ ਦੇ ਜਮਾਨੇ ਵਿਚ ਹੋਲੀ ਨੂੰ ਈਦ-ਏ-ਗੁਲਾਬੀ ਜਾਂ ਆਬ-ਏ-ਪਾਸ਼ੀ (ਰੰਗਾਂ ਦੀ ਬੌਛਾਰ) ਕਿਹਾ ਜਾਂਦਾ ਸੀ। ਅੰਤਮ ਮੁਗਲ ਬਾਦਸ਼ਾਹ ਬਹਾਦੁਰ ਸ਼ਾਹ ਜਫਰ ਬਾਰੇ ਪ੍ਰਸਿੱਧ ਹੈ ਕਿ ਹੋਲੀ 'ਤੇ ਉਹ ਦੇ ਮੰਤਰੀ ਉਨ੍ਹਾਂ ਨੂੰ ਰੰਗ ਲਗਾਉਣ ਜਾਇਆ ਕਰਦੇ ਸਨ।

PunjabKesari

  • Anger
  • Relationships
  • Love
  • Colors
  • Holi
  • Festivals
  • Holi 2024
  • celebrated
  • Mathura
  • Vrindavan
  • ਰਿਸ਼ਤੇ
  • ਪਿਆਰ
  • ਰੰਗ
  • ਹੋਲੀ
  • ਤਿਉਹਾਰ

ਵਾਸਤੂ ਸ਼ਾਸਤਰ : ਘਰ 'ਚ ਇਨ੍ਹਾਂ ਥਾਂਵਾਂ 'ਤੇ ਚਾਬੀਆਂ ਨੂੰ ਰੱਖਣਾ ਮੰਨਿਆ ਜਾਂਦੈ ਅਸ਼ੁੱਭ

NEXT STORY

Stories You May Like

  • shukra gochar 2025
    2026 'ਚ ਚਮਕਣਗੇ ਇਨ੍ਹਾਂ 4 ਰਾਸ਼ੀਆਂ ਦੇ ਸਿਤਾਰੇ ; ਸ਼ੁੱਕਰ ਦੇ ਗੋਚਰ ਨਾਲ ਵਰ੍ਹੇਗਾ ਨੋਟਾਂ ਦਾ ਮੀਂਹ
  • vastu tips place the idol of kamdhenu cow
    vastu Tips: ਇਸ ਦਿਸ਼ਾ 'ਚ ਲਗਾਓ 'ਕਾਮਧੇਨੂ ਗਾਂ' ਦੀ ਮੂਰਤੀ, ਘਰ 'ਚ ਨਹੀਂ ਹੋਵੇਗੀ ਪੈਸੇ ਦੀ ਘਾਟ
  • lunar eclipse will occur in india on the day of holi in the new year
    ਨਵੇਂ ਸਾਲ 'ਚ ਹੋਲੀ ਦੇ ਦਿਨ ਭਾਰਤ 'ਚ ਲੱਗੇਗਾ ਚੰਦਰ ਗ੍ਰਹਿਣ! ਜਾਣੋ ਸੂਤਕ ਕਾਲ ਯੋਗ ਹੋਵੇਗਾ ਜਾਂ ਨਹੀਂ
  • luck will shine for these 5 zodiac signs from december 22nd
    22 ਦਸੰਬਰ ਤੋਂ ਇਨ੍ਹਾਂ 5 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ, ਹੋ ਜਾਵੇਗਾ ਪੈਸਾ ਹੀ ਪੈਸਾ
  • predictions for the year 2026
    2026 ਲਈ ਡਰਾਉਣੀਆਂ ਭਵਿੱਖਬਾਣੀਆਂ! 64 ਤਰ੍ਹਾਂ ਦੀਆਂ ਨਵੀਆਂ ਬਿਮਾਰੀਆਂ, ਕੁਦਰਤੀ ਆਫ਼ਤਾਂ ਤੇ...
  • the fortune of these 4 zodiac signs will shine in the year 2026
    ਸਾਲ 2026 ਵਿੱਚ ਚਮਕੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ, ਮਿਲੇਗੀ ਬੇਸ਼ੁਮਾਰ ਦੌਲਤ
  • the year 2026 is bringing economic benefits and potential for progress
    ਸਾਲ 2026 ਲਿਆ ਰਿਹਾ ਆਰਥਿਕ ਲਾਭ ਤੇ ਤਰੱਕੀ ਦੇ ਯੋਗ, ਇਸ ਰਾਸ਼ੀ ਵਾਲੇ ਲੋਕਾਂ ਦਾ ਬਣੇਗਾ ਹਰ ਕੰਮ
  • people with these zodiac signs will have a lot of money in the year 2026
    ਸਾਲ 2026 'ਚ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਕੋਲ ਹੋਵੇਗਾ ਪੈਸਾ ਹੀ ਪੈਸਾ! ਬਣ ਰਿਹਾ ਇਹ ਸ਼ੁਭ ਯੋਗ
  • alert in entire punjab on december 24
    24 ਦਸੰਬਰ ਨੂੰ ਪੂਰੇ ਪੰਜਾਬ 'ਚ ਅਲਰਟ, ਮੌਸਮ ਵਿਭਾਗ ਨੇ 5 ਦਿਨਾਂ ਦੀ ਦਿੱਤੀ...
  • year ender 2025 youth of punjab returned as body
    Year Ender 2025: ਵੱਡੇ ਸੁਫ਼ਨੇ ਲੈ ਕੇ ਗਏ ਸੀ ਵਿਦੇਸ਼, ਲਾਸ਼ਾਂ ਬਣ ਕੇ ਮੁੜੇ...
  • punjab police raids 494 drug hotspots across the state
    ਪੰਜਾਬ 'ਚ DGP ਗੌਰਵ ਯਾਦਵ ਦੀ ਸਖ਼ਤੀ! ਵਧਾਈ ਸੁਰੱਖਿਆ,  494 ਹੌਟਸਪੌਟਾਂ 'ਤੇ ਲਾਏ...
  • sant seechewal demands special package from central government
    ਹਰੀਕੇ ਪੱਤਣ ਦੀ ਡੀ-ਸਿਲਟਿੰਗ ਲਈ ਸੰਤ ਸੀਚੇਵਾਲ ਨੇ ਕੇਂਦਰ ਸਰਕਾਰ ਤੋਂ ਵਿਸ਼ੇਸ਼...
  • rain in punjab yellow alert issued
    ਪੰਜਾਬ 'ਚ ਪਵੇਗਾ ਮੀਂਹ! Alert ਰਹਿਣ ਇਹ ਜ਼ਿਲ੍ਹੇ, ਮੌਸਮ ਵਿਭਾਗ ਨੇ 24 ਦਸੰਬਰ...
  • jalandhar legal team takes action over children being forced to begging
    ਜਲੰਧਰ ਦੇ ਬੱਸ ਸਟੈਂਡ 'ਤੇ ਹੰਗਾਮਾ! ਠੰਡ 'ਚ ਜਵਾਕਾਂ ਤੋਂ ਮੰਗਵਾਉਂਦੇ ਸੀ ਭੀਖ,...
  • jalandhar police celebrated police veterans day at police lines
    ਜਲੰਧਰ ਪੁਲਸ ਵੱਲੋਂ ਪੁਲਸ ਲਾਈਨਜ਼ ਵਿਖੇ ਮਨਾਇਆ ਗਿਆ ਪੁਲਸ ਬਜ਼ੁਰਗ ਦਿਵਸ
  • big forecast for 20th 21st 22nd in punjab
    ਪੰਜਾਬ 'ਚ 20, 21, 22 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਦੀ ਵੱਡੀ ਅਪਡੇਟ
Trending
Ek Nazar
be careful if you are fond of modified vehicles

ਗੱਡੀਆਂ ਰੱਖਣ ਦੇ ਸ਼ੌਕੀਨ ਹੋ ਜਾਣ ਸਾਵਧਾਨ, ਪੁਲਸ ਨੇ ਦਿੱਤੀਆਂ ਸਖ਼ਤ ਹਦਾਇਤਾਂ

dense fog continues to wreak havoc in amritsar

ਅੰਮ੍ਰਿਤਸਰ 'ਚ ਸੰਘਣੀ ਧੁੰਦ ਦਾ ਕਹਿਰ ਜਾਰੀ, ਵਿਜ਼ੀਬਿਲਟੀ ਜ਼ੀਰੋ, ਹਾਈਵੇਅ ਮਾਰਗਾਂ...

orders issued banning gathering of people around examination centers

ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ 'ਚ ਲੋਕਾਂ ਦੇ ਇਕੱਠੇ ਹੋਣ...

increasing cold in punjab poses a major threat to health

ਪੰਜਾਬ 'ਚ ਵੱਧ ਰਹੀ ਸਰਦੀ ਕਾਰਣ ਸਿਹਤ ਨੂੰ ਵੱਡਾ ਖ਼ਤਰਾ, ਬਚਾਅ ਲਈ ਡਾਕਟਰਾਂ ਨੇ...

two sisters fought outside the police station

ਅੰਮ੍ਰਿਤਸਰ ਦੇ ਥਾਣੇ ਬਾਹਰ 2 ਭੈਣਾਂ ਦੀ ਹੋਈ ਆਪਸੀ ਤਕਰਾਰ, ਇਕ ਦੇ ਬੁਆਏਫ੍ਰੈਂਡ...

asking for leave proved costly intern fired for citing

Sick Leave ਮੰਗਣ 'ਤੇ ਕਰ'ਤੀ ਪੱਕੀ ਛੁੱਟੀ! ਕਿਹਾ-'ਤੁਹਾਡੇ 'ਚ...'

dry cold and pollution increase concerns

ਸੁੱਕੀ ਠੰਡ ਤੇ ਪ੍ਰਦੂਸ਼ਣ ਨੇ ਵਧਾਈ ਚਿੰਤਾ, ਫਸਲਾਂ ਤੇ ਸਿਹਤ ਦੋਵੇਂ ਪ੍ਰਭਾਵਿਤ

neck skin cosmetic liver metabolic health symptoms

Liver ਖਰਾਬ ਹੋਣ ਤੋਂ ਪਹਿਲਾਂ ਧੌਣ 'ਤੇ ਦਿਖਦੇ ਨੇ ਇਹ 4 ਸੰਕੇਤ! ਨਾ ਕਰਿਓ Ignore

baby  birth  crying  doctor  voice

ਆਖ਼ਿਰ ਜਨਮ ਵੇਲੇ ਕਿਉਂ ਰੋਂਦਾ ਹੈ ਬੱਚਾ ? ਵਜ੍ਹਾ ਜਾਣ ਤੁਸੀਂ ਵੀ ਰਹਿ ਜਾਓਗੇ ਹੈਰਾਨ

girl booked rapido to go to gym then driver did shameful

ਜਿੰਮ ਜਾਣ ਲਈ ਕੁੜੀ ਨੇ ਬੁੱਕ ਕਰਵਾਈ ਰੈਪਿਡੋ, ਮਗਰੋਂ ਚਾਲਕ ਨੇ ਇਕੱਲੀ ਨੂੰ ਦੇਖ...

arrival of exotic birds begins at harike

ਹਰੀਕੇ ਪੱਤਣ 'ਤੇ ਵਿਦੇਸ਼ੀ ਪੰਛੀਆਂ ਦੀ ਆਮਦ ਸ਼ੁਰੂ, ਸੈਲਾਨੀਆਂ ਦੀ ਗਿਣਤੀ ਵਧਣ ਦੀ...

amritpal keeps two falcons and a foreign lizard

ਅੰਮ੍ਰਿਤਪਾਲ ਨੂੰ ਅਲੋਪ ਹੋ ਰਹੇ ਪਸ਼ੂ-ਪੰਛੀਆਂ ਨੂੰ ਰੱਖਣਾ ਦਾ ਹੈ ਸ਼ੌਕ, ਰੱਖੇ ਦੋ...

preparation for successful landing in low visibility due to fog

ਧੁੰਦ ਕਾਰਨ ਘੱਟ ਵਿਜੀਬਿਲਟੀ ’ਚ ਸਫਲ ਲੈਂਡਿੰਗ ਦੀ ਤਿਆਰੀ, ਏਅਰਪੋਰਟ ਮੈਨੇਜਮੈਂਟ ਦਾ...

disadvantages of bathing with very cold water

ਠੰਡੇ ਪਾਣੀ ਨਾਲ ਨਹਾਉਣਾ ਨੁਕਸਾਨਦਾਇਕ! ਇਹ ਲੋਕ ਜ਼ਰੂਰ ਕਰਨ ਪਰਹੇਜ਼

shots fired at ex soldier  s house

ਸਾਬਕਾ ਫੌਜੀ ਦੇ ਘਰ ’ਤੇ ਚਲਾਈਆਂ ਗੋਲੀਆਂ, cctv 'ਚ ਕੈਦ ਹਮਲਾਵਰ

restrictions imposed in pathankot in view of elections

ਪਠਾਨਕੋਟ 'ਚ ਚੋਣਾਂ ਦੇ ਮੱਦੇਨਜ਼ਰ ਲੱਗੀਆਂ ਪਾਬੰਦੀਆਂ, 14 ਤੇ 15 ਦਸੰਬਰ ਨੂੰ Dry...

tarn taran district magistrate imposes various restrictions

ਤਰਨਤਾਰਨ ਜ਼ਿਲ੍ਹਾ ਮੈਜਿਸਟਰੇਟ ਨੇ ਗਿਣਤੀ ਕੇਂਦਰਾਂ ਦੇ 100 ਮੀਟਰ ਦੇ ਘੇਰੇ ’ਚ...

dispute between two parties during bandgi on child  s birthday

ਜਲੰਧਰ ਵਿਖੇ ਜਨਮ ਦਿਨ ਮੌਕੇ ਬੰਦਗੀ ਕਰਨ ਦੌਰਾਨ ਪੈ ਗਿਆ ਭੜਥੂ! ਆਹਮੋ-ਸਾਹਮਣੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • tea lover ank jyotish
      ਖਾਣ-ਪੀਣ ਦੇ ਸ਼ੌਕੀਨ ਹੁੰਦੇ ਨੇ ਇਹ ਲੋਕ! ਚਾਹ ਨੂੰ ਕਦੇ ਨ੍ਹੀਂ ਕਰਦੇ ਨਾ
    • christmas 2025
      'Christmas' ਲਈ ਲਾਲ, ਹਰੇ ਤੇ ਸਫੈਦ ਰੰਗ ਦੀ ਹੀ ਕਿਉਂ ਹੁੰਦੀ ਹੈ ਵਰਤੋਂ? ਜਾਣੋ...
    • vrindavan banke bihari mandir bhog controversy
      ਬਾਂਕੇ ਬਿਹਾਰੀ ਨੂੰ 500 ਸਾਲਾਂ 'ਚ ਪਹਿਲੀ ਵਾਰ ਨਹੀਂ ਲੱਗਾ ਬਾਲਭੋਗ! ਵ੍ਰਿੰਦਾਵਨ...
    • salary  promotion  vastu tips
      ਨਹੀਂ ਵਧ ਰਹੀ ਸੈਲਰੀ ? ਅਪਣਾਓ ਇਹ ਉਪਾਅ, ਦਿਨਾਂ 'ਚ ਮਿਲੇਗਾ Increment
    • the lives of these zodiac signs will change
      ਬਦਲ ਜਾਵੇਗੀ ਇਨ੍ਹਾਂ ਰਾਸ਼ੀ ਵਾਲਿਆਂ ਦੀ ਜ਼ਿੰਦਗੀ, ਚੁਣੌਤੀਪੂਰਨ ਹੋਵੇਗਾ ਸਾਲ 2026
    • year of doom india china conflict
      ਭਾਰਤ ਤੇ ਚੀਨ ਵਿਚਾਲੇ ਲੱਗੇਗੀ ਜੰਗ, ਦੁਨੀਆ ਤਬਾਹ ਹੋਣ ਦਾ ਖ਼ਤਰਾ! ਜਾਣੋ ਸਾਲ 2026...
    • vastu tips remedies special grace maa lakshmi
      Vastu Tips : ਮਾਂ ਲਕਸ਼ਮੀ ਦੀ ਵਿਸ਼ੇਸ਼ ਕਿਰਪਾ ਚਾਹੀਦੀ ਹੈ ਤਾਂ ਘਰ 'ਚ ਲਿਆਓ ਇਹ...
    • people of this zodiac sign will earn untold wealth
      ਮਿੱਠਾ ਬੋਲ ਇਹ ਰਾਸ਼ੀ ਵਾਲੇ ਕਮਾਉਣਗੇ ਬੇਹਿਸਾਬੀ ਦੌਲਤ, ਸਫਲਤਾ ਵਿਛਾਵੇਗੀ Red...
    • new year  2026  rashifal  money  career
      ਨਵੇਂ ਸਾਲ 'ਚ ਇਨ੍ਹਾਂ ਰਾਸ਼ੀ ਵਾਲੇ ਲੋਕਾਂ ਦੀ ਹੋਵੇਗੀ 'ਚਾਂਦੀ' ! ਦੂਰ ਹੋਣਗੀਆਂ...
    • wedding season stop no marriage
      ਅੱਜ ਤੋਂ ਨਹੀਂ ਵੱਜਣਗੀਆਂ ਵਿਆਹ ਦੀਆਂ ‘ਸ਼ਹਿਨਾਈਆਂ’, ਲੱਖਾਂ ਰਹਿਣਗੇ ਕੁਆਰੇ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +