Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    9:51:40 AM

  • read this news before leaving home on 27th 28th

    27-28 ਤਾਰੀਖ਼ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ...

  • bjp ticket to rg kar victim mother panihati seat

    ਹੁਣ ਸਿਆਸਤ 'ਚ ਆ ਕੇ ਮਿਲੇਗਾ ਇਨਸਾਫ! BJP ਨੇ RG...

  • australia work visa

    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ...

  • passenger bus fire

    ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ! ਕਈ ਲੋਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • New Delhi
    • ਵਾਸਤੂ ਸ਼ਾਸਤਰ : ਪਰਿਵਾਰ ਦੇ ਮੈਂਬਰਾਂ ਨੂੰ ਬੀਮਾਰੀਆਂ ਤੋਂ ਬਚਾਉਣ ਲ਼ਈ ਅਪਣਾਓ ਇਹ ਨੁਕਤੇ

DHARM News Punjabi(ਧਰਮ)

ਵਾਸਤੂ ਸ਼ਾਸਤਰ : ਪਰਿਵਾਰ ਦੇ ਮੈਂਬਰਾਂ ਨੂੰ ਬੀਮਾਰੀਆਂ ਤੋਂ ਬਚਾਉਣ ਲ਼ਈ ਅਪਣਾਓ ਇਹ ਨੁਕਤੇ

  • Edited By Harinder Kaur,
  • Updated: 24 Jul, 2021 06:36 PM
New Delhi
follow these vastu shastra tips to protect family members from diseases
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਵਾਸਤੂ ਸ਼ਾਸਤਰ ਵਿਚ ਕਈ ਅਜਿਹੇ ਉਪਾਅ ਦੱਸੇ ਗਏ ਹਨ ਜਿਨ੍ਹਾਂ ਦੀ ਸਹਾਇਤਾ ਨਾਲ ਤੁਸੀਂ ਆਪਣੀ ਸਿਹਤ ਨੂੰ ਬਿਹਤਰ ਬਣਾ ਸਕਦੇ ਹੋ। ਕਈ ਵਾਰ ਸਾਡੀਆਂ ਛੋਟੀਆਂ-ਛੋਟੀਆਂ ਗਲਤੀਆਂ ਦੇ ਕਾਰਨ ਘਰ ਵਿਚ ਵਾਸਤੂ ਦੋਸ਼ ਪੈਦਾ ਹੁੰਦੇ ਹਨ ਜਿਨ੍ਹਾਂ ਦਾ ਨਕਾਰਾਤਮਕ ਅਸਰ ਸਾਡੀ ਸਿਹਤ 'ਤੇ ਪੈਂਦਾ ਹੈ। ਜਿਹੜੇ ਘਰ ਦੇ ਲੋਕ ਵਾਰ-ਵਾਰ ਬੀਮਾਰ ਹੁੰਦੇ ਹਨ ਉਨ੍ਹਾਂ ਨੂੰ ਇਸ ਗੱਲ ਵੱਲ ਧਿਆਨ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਜਾਣੋ ਸੂਰਜ ਦੇਵਤਾ ਨੂੰ ਕਿੰਨੇ ਨਾਵਾਂ ਨਾਲ ਬੁਲਾਇਆ ਜਾਂਦਾ ਹੈ , ਕੀ ਹੈ ਇਨ੍ਹਾਂ ਦੇ ਪਿੱਛੇ ਦੀ ਕਥਾ

  • ਵਾਸਤੂ ਅਨੁਸਾਰ ਕਦੇ ਵੀ ਪੁਰਾਣੀਆਂ ਅਤੇ ਬੇਕਾਰ ਚੀਜ਼ਾਂ ਨੂੰ ਆਪਣੇ ਸੌਣ ਵਾਲੇ ਕਮਰੇ ਵਿਚ ਨਾ ਰੱਖੋ ਕਿਉਂਕਿ ਇਹ ਤੁਹਾਡੇ ਘਰ ਵਿਚ ਨਕਾਰਾਤਮਕ ਊਰਜਾ ਪੈਦਾ ਕਰਦੀਆਂ ਹਨ ਜਿਸਦੇ ਕਾਰਨ ਵਾਇਰਸ ਜਾਂ ਬੈਕਟੀਰੀਆ ਪੈਦਾ ਹੁੰਦੇ ਹਨ ਅਤੇ ਬਿਮਾਰੀ ਦਾ ਕਾਰਨ ਬਣਦੇ ਹਨ।
  • ਬੈੱਡਰੂਮ ਕਦੇ ਵੀ ਪੂਰੀ ਤਰ੍ਹਾਂ ਬੰਦ ਨਹੀਂ ਹੋਣਾ ਚਾਹੀਦਾ।
  • ਬੈੱਡਰੂਮ ਵਿਚ ਕਦੇ ਵੀ ਪਲੰਘ ਦੇ ਸਾਹਮਣੇ ਸ਼ੀਸ਼ਾ ਨਹੀਂ ਲੱਗਾ ਹੋਣਾ ਚਾਹੀਦਾ।
  • ਮਾਨਸਿਕ ਪਰੇਸ਼ਾਨੀ ਤੋਂ ਬਚਣ ਲ਼ਈ ਕਦੇ ਵੀ ਬੀਮ ਦੇ ਹੇਠਾਂ ਨਹੀਂ ਸੌਣਾ ਚਾਹੀਦਾ
  • ਸੌਣ ਵਾਲੇ ਕਮਰੇ ਵਿਚ ਕਦੇ ਵੀ ਕਿਸੇ ਵੀ ਭਗਵਾਨ ਦੀ ਤਸਵੀਰ ਨਾ ਲਗਾਓ
  • ਘਰ ਦੇ ਮੁੱਖ ਦਰਵਾਜ਼ੇ ਦੇ ਸਾਹਮਣੇ ਕੋਈ ਗੱਢਾ ਜਾਂ ਚਿੱਕੜ ਨਹੀਂ ਪਿਆ ਹੋਣਾ ਚਾਹੀਦਾ। ਇਸ ਨਾਲ ਪਰਿਵਾਰ ਦੇ ਮੈਂਬਰਾਂ ਨੂੰ ਮਾਨਸਿਕ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਨੂੰ ਜਲਦੀ ਤੋਂ ਜਲਦੀ ਸਾਫ ਕਰਵਾ ਲੈਣਾ ਚਾਹੀਦਾ ਹੈ।
  • ਭੋਜਨ ਕਰਦੇ ਸਮੇਂ ਆਪਣਾ ਮੂੰਹ ਪੂਰਬ ਜਾਂ ਉੱਤਰ ਦਿਸ਼ਾ ਵੱਲ ਰੱਖੋ। ਇਸ ਨਾਲ ਪਾਚਣ ਸ਼ਕਤੀ ਵਧੀਆ ਰਹੇਗੀ ਅਤੇ ਸਿਹਤ ਬਿਹਤਰ ਹੋਵੇਗੀ।
  • ਜੇਕਰ ਘਰ ਦੇ ਸਾਹਮਣੇ ਕੋਈ ਵੱਡਾ ਦਰੱਖਤ ਜਾਂ ਖੰਭਾ ਹੈ ਅਤੇ ਉਸ ਦਾ ਪਰਛਾਵਾਂ ਘਰ ਉੱਤੇ ਪੈਂਦਾ ਹੈ ਤਾਂ ਇਸ ਵਾਸਤੂ ਦੋਸ਼ ਨੂੰ ਖ਼ਤਮ ਕਰਨ ਲਈ ਧਰ ਦੇ ਮੁੱਖ ਦਰਵਾਜ਼ੇ ਦੇ ਦੋਵੇਂ ਪਾਸੇ ਸਵਾਸਤਿਕ ਦਾ ਚਿੰਨ੍ਹ ਬਣਾਓ।
  • ਘਰ ਦੀ ਦੱਖਣ-ਪੂਰਬ ਦਿਸ਼ਾ ਵਿਚ ਰੋਜ਼ਾਨਾ ਲਾਲ ਰੰਗ ਦਾ ਬਲਬ ਜਾਂ ਲਾਲ ਰੰਗ ਦੀ ਮੋਮਬੱਤੀ ਜਗਾਓ। ਇਸ ਨਾਲ ਪਰਿਵਾਰ ਦੇ ਮੈਂਬਰਾਂ ਦੀ ਸਿਹਤ  ਉੱਤੇ ਸਕਾਰਾਤਮਕ ਅਸਰ ਪੈਂਦਾ ਹੈ।

ਇਹ ਵੀ ਪੜ੍ਹੋ: ਵਾਸਤੂ ਸ਼ਾਸਤਰ : ਪਰਿਵਾਰ 'ਚ ਨਿੱਤ ਰਹਿੰਦਾ ਹੈ ਝਗੜਾ ਤਾਂ ਅਪਣਾਓ ਇਹ ਨੁਕਤੇ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

 

 

 

 

 

 

 

 

 

 

 

 

 

 

 

 

 

 

 

 

 

 

 

 

ਮੇਸ਼(Aries) ਰਾਸ਼ੀ ਵਾਲਿਆਂ ਲਈ ਅਗਸਤ ਦਾ ਮਹੀਨਾ ਕਿਵੇਂ ਦਾ ਰਹੇਗਾ (100% ਸਟੀਕ ਭਵਿੱਖਵਾਣੀ)
ਇਸ ਰਾਸ਼ੀ ਫਲ ਵਿਚ ਅਗਸਤ ਮਹੀਨੇ ਵਿਚ ਕਿਹੜੀ ਰਾਸ਼ੀ ਉੱਤੇ ਕੀ ਅਸਰ ਹੋਵੇਗਾ ਅਤੇ ਇਸ ਦਾ ਹੱਲ ਵੀ ਦੱਸਿਆ ਜਾਵੇਗਾ। ਕਿਹੜੇ ਗ੍ਰਹਿ ਦਾ ਉਪਾਅ ਕਰਨਾ ਹੋਵੇਗਾ।
ਅਗਸਤ ਮਹੀਨੇ ਦਾ ਗ੍ਰਹਿ ਪ੍ਰਵੇਸ਼(ਗੋਚਰ)
9 ਅਗਸਤ ਨੂੰ ਬੁੱਧ ਸਿੰਘ ਰਾਸ਼ੀ ਵਿਚ ਪ੍ਰਵੇਸ਼ ਕਰਨਗੇ
11 ਅਗਸਤ ਨੂੰ ਸ਼ੁੱਕਰ ਕੰਨਿਆ ਰਾਸ਼ੀ ਵਿਚ ਪ੍ਰਵੇਸ਼ ਕਰਨਗੇ
17 ਅਸਗਤ ਨੂੰ ਸੂਰਜ ਸਿੰਘ ਰਾਸ਼ੀ ਵਿਚ ਪ੍ਰਵੇਸ਼ ਕਰਨਗੇ
26 ਅਗਸਤ ਨੂੰ ਬੁੱਧ ਕੰਨਿਆ ਰਾਸ਼ੀ ਵਿਚ ਪ੍ਰਵੇਸ਼ ਕਰਨਗੇ
16-26 ਅਗਸਤ ਤੱਕ ਸਿੰਘ ਰਾਸ਼ੀ ਵਿਚ ਸੂਰਜ, ਮੰਗਲ ਅਤੇ ਬੁੱਧ ਦਾ ਤ੍ਰਿਗ੍ਰਹਿ ਯੋਗ ਬਣੇਗਾ
18 ਅਗਸਤ ਨੂੰ ਬੁੱਧ ਉਦੈ ਹੋਣਗੇ ਤਾਂ ਯਕੀਨੀ ਤੌਰ 'ਤੇ ਇਸ ਦਾ ਵੀ ਅਸਰ ਹੋਵੇਗਾ
ਵਰਤ ਅਤੇ ਤਿਉਹਾਰ
4 ਅਗਸਤ 2021  ਕਾਮਿਕਾ ਏਕਾਦਸ਼ੀ
5 ਅਗਸਤ 2021  ਪ੍ਰਦੋਸ਼ ਵਰਤ
8 ਅਗਸਤ 2021 ਸ਼੍ਰਾਵਨ ਮੱਸਿਆ
9 ਅਗਸਤ 2021 ਚੰਦਰ ਦਰਸ਼ਨ
11 ਅਗਸਤ 2021 ਹਰਿਆਲੀ ਤੀਜ
13 ਅਗਸਤ 2021 ਨਾਗ ਪੰਚਮੀ, ਕਾਲਿਕੀ ਜੈਯੰਤੀ
15 ਅਗਸਤ 2021 ਭਾਨੂ ਸਪਤਮੀ
18 ਅਗਸਤ 2021 ਸ਼੍ਰਾਵਣ ਪੁੱਤਰਦਾ ਏਕਾਦਸ਼ੀ
20 ਅਗਸਤ 2021 ਵਰ ਲਕਸ਼ਮੀ, ਪ੍ਰਦੋਸ਼ ਵਰਤ
22 ਅਗਸਤ 2021 ਰੱਖੜੀ, ਗਾਇਤਰੀ ਜੈਯੰਤੀ, ਸ਼੍ਰਾਵਣ ਪੂਰਨਮਾਸ਼ੀ
23 ਅਗਸਤ 2021 ਇਸ਼ਟੀ
25 ਅਗਸਤ 2021 ਕਜਰੀ ਤੀਜ, ਬਹੁਲਾ ਚਤੁਰਥੀ, ਹਿਰੰਭਾ ਸੰਕਸ਼ਠੀ ਚਤੁਰਥੀ
28 ਅਗਸਤ 2021 ਬਲਰਾਮ ਜੈਯੰਤੀ
29 ਅਗਸਤ 2021 ਭਾਨੂ ਸਪਤਮੀ
30 ਅਗਸਤ 2021 ਕ੍ਰਿਸ਼ਣਾ ਜਨਮ ਅਸ਼ਟਮੀ
31 ਅਗਸਤ 2021 ਦਹੀਂ ਹਾਂਡੀ
ਮੇਸ਼ ਰਾਸ਼ੀ
ਮੇਸ਼ ਰਾਸ਼ੀ ਵਾਲਿਆਂ ਲਈ ਇਹ ਮਹੀਨਾ ਬਹੁਤ ਹੀ ਵਧੀਆ ਰਹਿਣ ਵਾਲਾ ਹੈ ਕਿਉਂਕਿ ਇਸ ਰਾਸ਼ੀ ਦੇ ਪੰਜਵੇਂ ਸਥਾਨ 'ਚ 16 -25 ਅਗਸਤ ਤੱਕ ਤ੍ਰਿਗ੍ਰਹਿ ਯੋਗ ਬਣੇਗਾ ਅਰਥਾਤ ਤਿੰਨ ਗ੍ਰਹਿ ਪ੍ਰਵੇਸ਼ ਕਰਨਗੇ। ਇਸ ਰਾਸ਼ੀ ਦੇ ਲੋਕਾਂ ਲਈ ਵੈਸੇ ਤਾਂ ਤਿੰਨ ਗ੍ਰਹਿ ਦਾ ਯੋਗ ਬਹੁਤ ਲਾਭਕਾਰੀ ਹੈ। ਫਿਰ ਵੀ ਅਗਸਤ ਮਹੀਨੇ ਦੀ 7,8,16,17,25 ਅਤੇ 26 ਤਾਰੀਖ਼ ਤੁਹਾਡੇ ਲਈ ਸ਼ੁੱਭ ਨਹੀਂ ਹੈ। 7 ਅਤੇ 8 ਅਗਸਤ ਨੂੰ ਕੰਮ ਵਾਲੇ ਸਥਾਨ 'ਤੇ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਤੁਹਾਨੂੰ ਕੰਮ ਦਾ ਕ੍ਰੈਡਿਟ ਨਹੀਂ ਮਿਲੇਗਾ।15 ਅਤੇ 16 ਨੂੰ ਅਚਾਨਕ ਨੁਕਸਾਨ ਅਤੇ ਦੁਰਘਟਨਾ ਦੇ ਯੋਗ ਹਨ। ਇਸ ਲਈ ਇਨ੍ਹਾਂ ਦਿਨਾਂ ਵਿਚ ਵਾਹਨ ਹੋਲੀ ਚਲਾਓ ਅਤੇ ਕਿਸੇ ਵੀ ਝਗੜੇ ਤੋਂ ਬਚੋ। 25-26 ਅਗਸਤ ਨੂੰ ਖ਼ਰਚਾ ਵਧਣ ਦੇ ਯੋਗ ਹਨ। ਇਸ ਦਿਨ ਖਾਣ ਪੀਣ ਨੂੰ ਲੈਕੇ ਆਪਣੀ ਸਿਹਤ ਦਾ ਧਿਆਨ ਰੱਖੋ। ਇਸ ਸਥਿਤੀ ਤੋਂ ਨਿਰਾਸ਼ ਹੋਣ ਦੀ ਜ਼ਰੂਰਤ ਨਹੀਂ । ਅਜਿਹਾ ਇਸ ਲਈ ਦੱਸਿਆ ਜਾ ਰਿਹਾ ਹੈ ਕਿ ਤੁਸੀਂ ਇੰਨਾ ਦਿਨਾਂ ਵਿਚ ਚੌਕੰਣੇ ਰਹੋ। 
ਆਰਥਿਕ ਸਥਿਤੀ
ਵਿੱਤੀ ਰੂਪ ਨਾਲ ਇਹ ਮਹੀਨਾ ਵਧੀਆ ਰਹਿਣ ਵਾਲਾ ਹੈ। ਵਿੱਤੀ ਤੌਰ 'ਤੇ ਨਵੇਂ ਰਸਤੇ ਖੁੱਲ੍ਹਣ ਦੀ ਸੰਭਾਵਨਾ ਹੈ।  ਵਿਦੇਸ਼ ਤੋਂ ਆਮਦਨ ਦੇ ਨਵੇਂ ਰਸਤੇ ਖੁੱਲ੍ਹਣ ਦੀ ਸੰਭਾਵਨ ਦਿਖਾਈ ਦੇ ਰਹੀ ਹੈ। ਤੁਸੀਂ ਨਵੇਂ ਪ੍ਰੌਜੈਕਟ 'ਤੇ ਕੰਮ ਸ਼ੁਰੂ ਕਰ ਸਕਦੇ ਹੋ। ਗ੍ਰਹਿ ਦੀ ਸ਼ੁੱਭ ਸਥਿਤੀ ਕਾਰੋਬਾਰ ਦੇ ਲਿਹਾਜ਼ ਨਾਲ ਕਾਫੀ ਵਧੀਆ ਹੈ। 18 ਅਗਸਤ ਨੂੰ ਕਾਰੋਬਾਰ ਦੇ ਖ਼ੇਤਰ ਵਿਚ ਵੱਡੇ ਫ਼ੈਸਲੇ ਲੈ ਸਕਦੇ ਹੋ। ਰੁਕਿਆ ਹੋਇਆ ਪੈਸਾ ਵਾਪਸ ਆਉਣ ਦੇ ਯੋਗ ਬਣ ਰਹੇ ਹਨ।
ਰਿਸ਼ਤੇ
ਮੇਸ਼ ਰਾਸ਼ੀ ਵਾਲਿਆਂ ਲਈ ਆਪਣੇ ਜੀਵਨ ਸਾਥੀ ਦੀ ਸਿਹਤ ਨੂੰ ਲੈ ਕੇ ਚੌਕੰਣੇ ਰਹਿਣ ਦੀ ਜ਼ਰੂਰਤ ਹੈ। ਪਤੀ-ਪਤਨੀ ਵਿਚ ਝਗੜੇ ਦੀ ਸਥਿਤੀ ਪੈਦਾ ਹੋ ਸਕਦੀ ਹੈ। ਵਿਆਹੁਤਾ ਜ਼ਿੰਦਗੀ ਨੂੰ ਲੈ ਕੇ ਥੋੜ੍ਹਾ ਸਾਵਧਾਨੀ ਨਾਲ ਚਲਣਾ ਹੋਵੇਗਾ। ਸ਼ਨੀ ਕਾਰਨ ਰਿਸ਼ਤਿਆਂ ਵਿਚ ਦਿੱਕਤ ਆ ਸਕਦੀ ਹੈ। ਜਿਹੜੇ ਜਾਤਕਾਂ ਦਾ ਅਜੇ ਵਿਆਹ ਨਹੀਂ ਹੋਇਆ ਹੈ ਉਨ੍ਹਾਂ ਨੂੰ ਵੀ ਰਿਲੇਸ਼ਨਸ਼ਿਪ ਨੂੰ ਲੈ ਕੇ ਇਹ ਮਹੀਨਾ ਸਾਵਧਾਨੀ ਨਾਲ ਲੰਘਾਉਣਾ ਦੀ ਸਲਾਹ ਦਿੱਤੀ ਜਾਂਦੀ ਹੈ। ਮਹੀਨੇ ਦੇ ਪਹਿਲੇ 10 ਦਿਨ ਪ੍ਰੇਮੀ ਜੋੜੇ ਲਈ ਵਧਿਆ ਹਨ। 11 ਤਾਰੀਖ਼ ਤੋਂ ਬਾਅਦ ਤੁਹਾਨੂੰ ਰਿਲੇਸ਼ਨਸ਼ਿਪ ਨੂੰ ਲੈ ਕੇ ਥੋੜ੍ਹਾ ਨਿਮਰਤਾ ਨਾਲ ਚਲਣਾ ਪਵੇਗਾ। ਰਿਸ਼ਤਿਆਂ ਵਿਚ ਬਹਿਸ ਬਾਜ਼ੀ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।
ਸਿਹਤ 
ਸਿਹਤ ਦੇ ਲਿਹਾਜ਼ ਨਾਲ ਵੈਸੈ ਤਾਂ ਇਹ ਮਹੀਨਾ ਸ਼ੁੱਭ ਰਹਿਣ ਵਾਲਾ ਹੈ ਪਰ ਮੰਗਲ ਅਸ਼ਟਮ ਭਾਵ ਦੇ ਮਾਲਕ ਹਨ ਤਾਂ ਦੁਰਘਟਨਾ ਦੇ ਵੀ ਯੋਗ ਬਣ ਰਹੇ ਹਨ। ਵਾਹਨ ਧਿਆਨ ਨਾਲ ਚਲਾਉਣ ਦੀ ਸਲਾਹ ਦਿੱਤੀ ਜਾ ਰਹੀ ਹੈ ਕਿਉਂਕਿ ਸਿਰ 'ਤੇ ਸੱਟ ਲੱਗ ਸਕਦੀ ਹੈ। ਹਾਜਮੇ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਹ ਸਥਿਤੀ 9 -28 ਅਗਸਤ ਤੱਕ ਬਣੀ ਰਹੇਗੀ। ਇਸ ਲਈ ਖਾਣ-ਪੀਣ ਸਬੰਧੀ ਧਿਆਨ ਰੱਖਣ ਦੀ ਜ਼ਰੂਰਤ ਹੈ।
ਉਪਾਅ
ਗਊ ਮਾਤਾ ਦੀ ਸੇਵਾ ਕਰਨ ਨਾਲ ਸ਼ੁੱਕਰ ਦੀ ਸਥਿਤੀ ਮਜ਼ਬੂਤ ਹੋਵੇਗੀ।
ਚੰਗੀ ਸਿਹਤ ਅਤੇ ਆਮਦਨ ਲਈ ਸੂਰਜ ਦੇਵਤਾ ਨੂੰ ਜਲ ਦੇਣਾ ਸ਼ੁਰੂ ਕਰੋ।
ਇਸ ਮਹੀਨੇ ਦੀ 13 ਅਗਸਤ ਨੂੰ ਨਾਗ ਪੰਚਮੀ ਦੀ ਪੂਜਾ ਕਰੋ। ਇਸ ਨਾਲ ਰਾਹੂ ਦਾ ਬੁਰਾ ਪ੍ਰਭਾਵ ਘੱਟ ਹੁੰਦਾ ਹੈ।
ਜਨਮਅਸ਼ਟਮੀ ਦੇ ਦਿਨ ਸ਼੍ਰੀ ਕ੍ਰਿਸ਼ਣ ਭਗਵਾਨ ਦੀ ਪੂਜਾ ਕਰੋ ਤੁਹਾਡਾ ਸਮਾਂ ਸ਼ੁੱਭ ਰਹੇਗਾ ਅਤੇ ਮਨੋਕਾਮਨਾ ਪੂਰੀ ਹੋਵੇਗੀ।
ਜੇਕਰ ਤੁਹਾਨੂੰ ਇਹ ਪ੍ਰੋਗਰਾਮ ਵਧੀਆ ਲੱਗਾ ਹੈ ਤਾਂ ਇਸ ਕੁਮੈਂਟ ਬਾਕਸ ਵਿਚ ਆਪਣੇ ਵਿਚਾਰ ਜ਼ਰੂਰ ਸਾਂਝਏ ਕਰੋ ਅਤੇ ਵਧ ਤੋਂ ਵਧ ਸ਼ੇਅਰ ਕਰੋ।


ਇਹ ਵੀ ਪੜ੍ਹੋ:
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

 

 

  • Vastu Shastra
  • Family
  • Members
  • Illness
  • ਵਾਸਤੂ ਸ਼ਾਸਤਰ
  • ਪਰਿਵਾਰ
  • ਮੈਂਬਰ
  • ਬੀਮਾਰੀ

ਮਾਂ ਲਕਸ਼ਮੀ ਦੀ ਕਿਰਪਾ ਪਾਉਣ ਲਈ ਸ਼ੁੱਕਰਵਾਰ ਨੂੰ ਇਸ ਖ਼ਾਸ ਵਿਧੀ ਨਾਲ ਕਰੋ ਪੂਜਾ

NEXT STORY

Stories You May Like

  • chaitra navratri ashtami rashifal golden time
    ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ ਪੈਸਾ
  • don t forget to keep a tulsi plant in this direction of the house
    ਘਰ ਦੀ ਇਸ ਦਿਸ਼ਾ 'ਚ ਭੁੱਲ ਕੇ ਵੀ ਨਾ ਰੱਖੋ ਤੁਲਸੀ ਦਾ ਪੌਦਾ, ਹੋ ਸਕਦੈ ਵੱਡਾ ਨੁਕਸਾਨ; ਜਾਣੋ ਸਹੀ ਦਿਸ਼ਾ ਤੇ ਨਿਯਮ
  • puri jagannath temple ratna bhandar gold silver
    ਜਗਨਨਾਥ ਪੁਰੀ ਮੰਦਰ 'ਚ ਆ ਵੜੇ RBI ਦੇ ਅਧਿਕਾਰੀ ! 48 ਸਾਲ ਬਾਅਦ ਖੁੱਲ੍ਹਿਆ ਰਤਨ ਭੰਡਾਰ, ਸੋਨਾ-ਚਾਂਦੀ...
  • when to perform kanya puja on the occasion of navratri ashtami
    Chaitra Navratri 2026 : ਨਰਾਤਿਆਂ ਦੀ ਅਸ਼ਟਮੀ ਮੌਕੇ ਕਦੋਂ ਕਰੀਏ ਕੰਨਿਆ ਪੂਜਨ, ਜਾਣੋ ਸਹੀ ਸਮਾਂ ਤੇ...
  • march 26 or 27 know when is kanya puja
    Chaitra Navratri 2026 : 26 ਜਾਂ 27 ਮਾਰਚ ? ਜਾਣੋ ਕਦੋਂ ਹੈ ਕੰਨਿਆ ਪੂਜਨ ਦੀ ਸਹੀ ਤਾਰੀਖ਼ ਤੇ ਸ਼ੁਭ ਮਹੂਰਤ
  • children who are connected to religion are happier
    ਧਰਮ ਨਾਲ ਜੁੜੇ ਬੱਚੇ ਹੁੰਦੇ ਨੇ ਜ਼ਿਆਦਾ ਖੁਸ਼ਕਿਸਮਤ! 70 ਦੇਸ਼ਾਂ ਦੀ ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
  • worship goddess kalratri on the seventh day of navratri
    ਮਾਂ ਕਾਲਰਾਤਰੀ ਦੀ ਕਿਰਪਾ ਨਾਲ ਟਲਣਗੇ ਵੱਡੇ ਤੋਂ ਵੱਡੇ ਸੰਕਟ! ਸੱਤਵੇਂ ਨਰਾਤੇ 'ਤੇ ਇਸ ਤਰ੍ਹਾਂ ਕਰੋ ਮਾਂ ਨੂੰ ਪ੍ਰਸੰਨ
  • coconut remedy can change fate
    ਨਾਰੀਅਲ ਦਾ ਇਹ ਛੋਟਾ ਜਿਹਾ ਉਪਾਅ ਰਾਤੋ-ਰਾਤ ਬਦਲ ਸਕਦਾ ਹੈ ਕਿਸਮਤ, ਬਸ ਕਰ ਲਓ ਇਹ ਕੰਮ
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • journalists punjab and himachal pradesh visited thenzawal solar plant
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
  • punjab weather heavy raining yellow alert
    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • bikram majithia big statement
    ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM...
  • dr daljeet singh cheema
    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ :...
  • sukhpal singh khaira statement
    ਆਮ ਆਦਮੀ ਪਾਰਟੀ ਦੀ ਸਰਕਾਰ ਦੇ 'ਜ਼ੀਰੋ ਟਾਲਰੈਂਸ' ਦੇ ਦਾਅਵੇ ਕਿੱਥੇ ਗਏ?:...
  • power cut in punjab
    ਪੰਜਾਬ 'ਚ 9 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
Trending
Ek Nazar
this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • the lottery will be held today for these zodiac signs
      ਚੰਦਰਮਾ ਦੀ ਚਾਲ 'ਚ ਵੱਡਾ ਫੇਰਬਦਲ! ਅੱਜ ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਲੱਗੇਗੀ...
    • problems will increase for these 3 zodiac signs
      ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਵਧਣਗੀਆਂ ਮੁਸ਼ਕਲਾਂ ! ਸ਼ੁੱਕਰ ਬਦਲ ਰਿਹਾ ਹੈ ਆਪਣੀ...
    • 26 march  horoscope  astrology  rashifal
      26 ਮਾਰਚ ਨੂੰ ਬਣ ਰਿਹਾ ਹੈ 'ਗਜਕੇਸਰੀ ਰਾਜਯੋਗ', ਇਨ੍ਹਾਂ 3 ਰਾਸ਼ੀਆਂ 'ਤੇ...
    • marriage opportunities are forming in 3 zodiac signs
      Marriage Zodiac Signs: ਇਨ੍ਹਾਂ 3 ਰਾਸ਼ੀਆਂ ਵਾਲਿਆਂ ਲਈ ਬਣ ਰਿਹਾ ਵਿਆਹ ਦਾ ਯੋਗ
    • govardhan president draupadi murmu puja
      ਗੋਵਰਧਨ ਦੇ ਦਾਨਘਾਟੀ ਮੰਦਰ 'ਚ ਗਏ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਕੀਤੀ ਪੂਜਾ-ਅਰਚਨਾ
    • zodiac signs
      ਵੀਰਵਾਰ ਨੂੰ ਬਣ ਰਿਹਾ 'ਗਜਕੇਸਰੀ ਰਾਜਯੋਗ', ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ
    • march 21 day and night are equal
      21 ਮਾਰਚ ਨੂੰ ਦਿਨ ਅਤੇ ਰਾਤ ਹੋਣਗੇ ਬਰਾਬਰ, ਜਾਣੋ ਇਸ ਪਿੱਛੇ ਦਾ ਵਿਗਿਆਨਕ ਕਾਰਨ
    • lion spotted in vaishno devi holy cave
      ਮਾਂ ਵੈਸ਼ਨੋਂ ਦੇਵੀ ਦੀ ਗੁਫਾ 'ਚ ਪਹਿਲੇ ਨਵਰਾਤੇ ਮੌਕੇ ਦਿਖਿਆ ਸ਼ੇਰ! ਵੀਡੀਓ ਵਾਇਰਲ,...
    • worship goddess chandraghanta on the third day of the dance
      ਨਰਾਤੇ ਦੇ ਤੀਜੇ ਦਿਨ ਦੇਵੀ ਚੰਦਰਘੰਟਾ ਦੀ ਅਰਾਧਨਾ ਨਾਲ ਦੂਰ ਹੋਣਗੇ ਸਾਰੇ ਕਸ਼ਟ,...
    • navratri first day maa vaishno devi 31690 devotees
      ਨਰਾਤਿਆਂ ਦੇ ਪਹਿਲੇ ਦਿਨ ਮਾਂ ਵੈਸ਼ਨੋ ਦੇਵੀ ਮੰਦਰ 'ਚ ਲੱਗੀਆਂ ਰੌਣਕਾਂ, 31690...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +