ਮੇਖ : ਆਪਣੇ ਆਪ ਨੂੰ ਦੂਜਿਆਂ ਦੇ ਝਾਂਸਿਆਂ ਪੰਗਿਆਂ, ਝਮੇਲਿਆਂ ਤੋਂ ਬਚਾਅ ਕੇ ਰੱਖਣਾ ਸਹੀ ਰਹੇਗਾ, ਖਰਚ ਜਾਇਜ਼ ਅਤੇ ਫ਼ਜ਼ੂਲ ਦੋਵੇਂ ਤਰ੍ਹਾਂ ਦੇ ਹੋਣਗੇ।
ਬ੍ਰਿਖ : ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ, ਪਲਾਨਿੰਗ, ਪ੍ਰੋਗਰਾਮਿੰਗ ਵੀ ਲਾਭ ਦੇਵੇਗੀ ਪਰ ਕੋਈ ਵੀ ਯਤਨ ਅਨਮੰਨੇ ਮਨ ਨਾਲ ਨਾ ਕਰੋ।
ਮਿਥੁਨ : ਸਟ੍ਰਾਂਗ ਸਿਤਾਰੇ ਕਾਰਨ ਆਪ ਕਿਸੇ ਸਰਕਾਰੀ ਉਲਝਣ ਮੁਸ਼ਕਿਲ ਨੂੰ ਕੁਝ ਸੁਲਝਾ ਲੈਣ ’ਚ ਸਫ਼ਲ ਹੋ ਸਕਦੇ ਹੋ, ਸ਼ਤਰੂ ਕਮਜ਼ੋਰ ਰਹਿਣਗੇ।
ਕਰਕ : ਯਤਨ ਕਰਨ ’ਤੇ ਆਪ ਦੀ ਕੋਈ ਪਲਾਨਿੰਗ-ਪ੍ਰੋਗਰਾਮਿੰਗ ਕੁਝ ਅੱਗੇ ਵਧ ਸਕਦੀ ਹੈ, ਇਰਾਦਿਆਂ ’ਚ ਮਜ਼ਬੂਤੀ, ਤੇਜ ਪ੍ਰਭਾਵ ਬਣਿਆ ਰਹੇਗਾ।
ਸਿੰਘ : ਸਿਤਾਰਾ ਪੇਟ ਲਈ ਕਮਜ਼ੋਰ, ਰੇਸ਼ਾ-ਨਜ਼ਲਾ-ਜ਼ੁਕਾਮ ਦੀ ਸ਼ਿਕਾਇਤ ਅਤੇ ਮੌਸਮ ਦੇ ਐਕਸਪੋਜ਼ਰ ਤੋਂ ਵੀ ਆਪਣਾ ਬਚਾਅ ਰੱਖਣਾ ਸਹੀ ਰਹੇਗਾ।
ਕੰਨਿਆ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੇ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਸਫ਼ਲਤਾ ਜ਼ਰੂਰ ਮਿਲੇਗੀ।
ਤੁਲਾ : ਕਮਜ਼ੋਰ ਮਨੋਬਲ ਕਰਕੇ ਆਪ ਕਿਸੇ ਵੀ ਕੰਮ ਨੂੰ ਹੱਥ ’ਚ ਲੈਣ ਦੀ ਹਿੰਮਤ ਨਾ ਕਰ ਸਕੋਗੇ, ਸਫ਼ਰ ਵੀ ਟਾਲ ਦੇਣਾ ਸਹੀ ਰਹੇਗਾ।
ਬ੍ਰਿਸ਼ਚਕ : ਕਾਰੋਬਾਰੀ ਦਸ਼ਾ ਚੰਗੀ, ਕਿਸੇ ਸਕੀਮ ਪ੍ਰੋਗਰਾਮ ਨੂੰ ਅੱਗੇ ਵਧਾਉਣ ਲਈ ਸਮਾਂ ਚੰਗਾ, ਜਨਰਲ ਹਾਲਾਤ ਵੀ ਸੁਧਰਨਗੇ।
ਧਨ : ਪ੍ਰਾਪਰਟੀ ਦੇ ਕੰਮ ਲਈ ਆਪ ਦੁਆਰਾ ਕੀਤੀਆਂ ਗਈਆਂ ਕੋਸ਼ਿਸ਼ਾਂ ਚੰਗਾ ਨਤੀਜਾ ਦੇਣਗੀਆਂ, ਮਾਣ-ਸਨਮਾਨ ਦੀ ਪ੍ਰਾਪਤੀ।
ਮਕਰ : ਕੰਮਕਾਜੀ ਭੱਜਦੌੜ, ਵਿਅਸਤਤਾ ਰਹੇਗੀ, ਸ਼ਤਰੂ ਆਪ ਦੀ ਪਕੜ ਹੇਠ ਰਹਿਣਗੇ ਪਰ ਸਿਹਤ ਲਈ ਸਿਤਾਰਾ ਕਮਜ਼ੋਰ, ਮਨ ਵੀ ਅਸ਼ਾਂਤ ਜਿਹਾ ਰਹੇਗਾ।
ਕੁੰਭ : ਟੀਚਿੰਗ, ਕੋਚਿੰਗ, ਸਟੇਸ਼ਨਰੀ, ਮੈਡੀਸਨ, ਟੂਰਿਜ਼ਮ, ਕੰਸਲਟੈਂਸੀ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।
ਮੀਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਸੰਤੋਖਜਨਕ, ਤੇਜ ਪ੍ਰਭਾਵ ਬਣਿਆ ਰਹੇਗਾ ਪਰ ਮਨ ਕੁਝ ਅਸ਼ਾਂਤ-ਡਿਸਟਰਬ ਜਿਹਾ ਰਹੇਗਾ।
21 ਨਵੰਬਰ 2026, ਸ਼ਨੀਵਾਰ
ਕੱਤਕ ਸੁਦੀ ਤਿੱਥੀ ਦੁਆਦਸ਼ੀ (21-22 ਮੱਧ ਰਾਤ 4.57 ਤੱਕ) ਅਤੇ ਮਗਰੋਂ ਤਿੱਥੀ ਤਰੋਦਸ਼ੀ।
ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ
ਸੂਰਜ ਬ੍ਰਿਸ਼ਚਕ ’ਚ
ਚੰਦਰਮਾ ਮੀਨ ’ਚ
ਮੰਗਲ ਸਿੰਘ ’ਚ
ਬੁੱਧ ਤੁਲਾ ’ਚ
ਗੁਰੂ ਸਿੰਘ ’ਚ
ਸ਼ੁੱਕਰ ਕੰਨਿਆ ’ਚ
ਸ਼ਨੀ ਮੀਨ ’ਚ
ਰਾਹੂ ਕੁੰਭ ’ਚ
ਕੇਤੂ ਸਿੰਘ ’ਚ
ਬਿਕ੍ਰਮੀ ਸੰਮਤ : 2083, ਮੱਘਰ ਪ੍ਰਵਿਸ਼ਟੇ 6, ਰਾਸ਼ਟਰੀ ਸ਼ਕ ਸੰਮਤ : 1948, ਮਿਤੀ : 30 (ਕੱਤਕ), ਹਿਜਰੀ ਸਾਲ 1448, ਮਹੀਨਾ : ਜਮਾਦਿ ਉਲਸਾਨੀ, ਤਰੀਕ : 11, ਸੂਰਜ ਉਦੇ ਸਵੇਰੇ 7.04 ਵਜੇ, ਸੂਰਜ ਅਸਤ ਸ਼ਾਮ 5.23 ਵਜੇ (ਜਲੰਧਰ ਟਾਈਮ), ਨਕਸ਼ੱਤਰ : ਰੇਵਤੀ (21-22 ਮੱਧ ਰਾਤ 5.55 ਤੱਕ) ਅਤੇ ਮਗਰੋਂ ਨਕਸ਼ੱਤਰ ਅਸ਼ਵਨੀ, ਯੋਗ : ਸਿੱਧੀ (21-22 ਮੱਧ ਰਾਤ 2.31 ਤੱਕ) ਅਤੇ ਮਗਰੋਂ ਯੋਗ ਵਿਅਤੀਪਾਤ, ਚੰਦਰਮਾ : ਮੀਨ ਰਾਸ਼ੀ ’ਤੇ (21-22 ਮੱਧ ਰਾਤ 5.55 ਤੱਕ) ਅਤੇ ਮਗਰੋਂ ਮੇਖ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਪੰਚਕ ਹਟੇਗੀ (22 ਨਵੰਬਰ ਸਵੇਰੇ 5.55 ’ਤੇ), 21-22 ਮੱਧ ਰਾਤ 5.55 ਤੱਕ ਜੰਮੇ ਬੱਚੇ ਨੂੰ ਰੇਵਤੀ ਨਕਸ਼ੱਤਰ ਦੀ ਅਤੇ ਮਗਰੋਂ ਅਸ਼ਵਨੀ ਨਕਸ਼ੱਤਰ ਦੀ ਪੂਜਾ ਲੱਗੇਗੀ, ਦਿਸ਼ਾ ਸ਼ੂਲ : ਪੁਰਬ ਅਤੇ ਈਸ਼ਾਨ ਦਿਸ਼ਾ ਲਈ ਰਾਹੂ ਕਾਲ ਸਵੇਰੇ ਨੌਂ ਤੋਂ ਸਾਢੇ ਦਸ ਵਜੇ ਤੱਕ, ਪੁਰਬ, ਦਿਵਸ ਅਤੇ ਤਿਉਹਾਰ : ਹਰੀ ਪ੍ਰਬੋਧ ਉਤਸਵ, ਚਤੁਰਮਾਸ ਵਰਤ ਨਿਯਮ ਸਮਾਪਤ।
- (ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)
ਸਹੀ ਦਿਸ਼ਾ 'ਚ ਰੱਖਿਆ ਝਾੜੂ ਬਦਲੇਗਾ ਤੁਹਾਡੀ ਕਿਸਮਤ ! ਘਰ 'ਚ ਆਉਣਗੀਆਂ ਖੁਸ਼ੀਆਂ ਤੇ ਬਰਕਤ
NEXT STORY