Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 04, 2026

    3:28:06 PM

  • trump announces project freedom

    ਹੋਰਮੁਜ਼ 'ਚ ਫਸੇ ਜਹਾਜ਼ਾਂ ਲਈ 'ਪ੍ਰਾਜੈਕਟ ਫ੍ਰੀਡਮ'...

  • da hike expectation central govt

    ਸਰਕਾਰੀ ਮੁਲਾਜ਼ਮਾਂ ਦੀ ਵਧ ਜਾਵੇਗੀ ਤਨਖਾਹ! ਜਲਦ ਵਧ...

  • iran us escalation

    ਖ਼ਤਰੇ ਦੀ ਘੰਟੀ ; ਹੋਰਮੁਜ਼ 'ਚ ਫੌਜ ਭੇਜਣ ਲੱਗਾ...

  • deadbody of the girl returned from oman the family refused the last rites

    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਸ਼ੁੱਕਰਵਾਰ ਦੀ ਰਾਤ ਕਰੋ ਇਹ ਖ਼ਾਸ ਉਪਾਅ, ਲਕਸ਼ਮੀ ਮਾਤਾ ਜੀ ਖੋਲ੍ਹਣਗੇ ਕਿਸਮਤ ਦੀ ਤੀਜੋਰੀ

DHARM News Punjabi(ਧਰਮ)

ਸ਼ੁੱਕਰਵਾਰ ਦੀ ਰਾਤ ਕਰੋ ਇਹ ਖ਼ਾਸ ਉਪਾਅ, ਲਕਸ਼ਮੀ ਮਾਤਾ ਜੀ ਖੋਲ੍ਹਣਗੇ ਕਿਸਮਤ ਦੀ ਤੀਜੋਰੀ

  • Edited By Rajwinder Kaur,
  • Updated: 04 Dec, 2020 03:41 PM
Jalandhar
friday  measures  lakshmi mata open  luck  tijori
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਹਿੰਦੂ ਧਰਮ ਵਿਚ ਲਕਸ਼ਮੀ ਮਾਤਾ ਜੀ ਦੀ ਪੂਜਾ ਧਨ ਦੀ ਦੇਵੀ ਦੇ ਰੂਪ 'ਚ ਕੀਤੀ ਜਾਂਦੀ ਹੈ। ਜੀਵਨ 'ਚ ਹਰ ਕੋਈ ਧਨਵਾਨ ਬਨਣਾ ਚਾਹੁੰਦਾ ਹੈ ਪਰ ਬਹੁਤ ਘੱਟ ਲੋਕ ਹੁੰਦੇ ਹਨ, ਜਿਨ੍ਹਾਂ ਦਾ ਇਹ ਸੁਫ਼ਨਾ ਪੂਰਾ ਹੁੰਦਾ ਹੈ। ਕਈ ਲੋਕ ਧਨਵਾਨ ਹਨ ਅਤੇ ਜੋ ਨਹੀਂ ਹਨ ਉਨ੍ਹਾਂ ਲੋਕਾਂ ਲਈ ਸ਼ਾਸਤਰਾਂ 'ਚ ਕੁਝ ਉਪਾਅ ਦੱਸੇ ਗਏ ਹਨ, ਜਿਨ੍ਹਾਂ ਦੀ ਮਦਦ ਨਾਲ ਉਹ ਅਮੀਰ ਬਣ ਸਕਦੇ ਹਨ। ਇਸੇ ਲਈ ਅੱਜ ਅਸੀ ਤੁਹਾਨੂੰ ਮਾਤਾ ਲਕਸ਼ਮੀ ਜੀ ਦੇ ਅਸ਼ੀਰਵਾਦ ਸਦਕਾ ਧਨਵਾਨ ਬਨਣ ਦੇ ਉਪਾਅ ਬਾਰੇ ਦੱਸਣ ਜਾ ਰਹੇ ਹਾਂ, ਜਿਸ ਨਾਲ ਤੁਹਾਡੀ ਕਿਸਮਤ ਦੀ ਤੀਜੋਰੀ ਖੁੱਲ੍ਹ ਜਾਵੇਗੀ।

ਸ਼ਾਸਤਰਾਂ ਅਨੁਸਾਰ
ਹਿੰਦੂ ਧਰਮ 'ਚ ਹਰ ਦਿਨ ਕਿਸੇ ਨਾ ਕਿਸੇ ਭਗਵਾਨ ਜਾਂ ਦੇਵੀ ਦੇਵਤਾ ਦਾ ਦਿਨ ਹੁੰਦਾ ਹੈ, ਜਿਨ੍ਹਾਂ ਦੀ ਪੂਜਾ ਕਰਕੇ ਲੋਕ ਆਪਣੇ ਦੁੱਖਾਂ ਨੂੰ ਦੂਰ ਕਰਦੇ ਹਨ। ਸ਼ਾਸਤਰਾਂ ਅਨੁਸਾਰ ਸ਼ੁੱਕਰਵਾਰ ਨੂੰ ਜੇਕਰ ਕੋਈ ਵਿਅਕਤੀ ਮਾਤਾ ਲਕਸ਼ਮੀ ਜੀ ਦੀ ਪੂਜਾ ਪੂਰੀ ਸ਼ਰਧਾ ਅਤੇ ਵਿਧੀ ਵਿਧਾਨ ਨਾਲ ਕਰੇ, ਤਾਂ ਉਸ 'ਤੇ ਮਾਂ ਲਕਸ਼ਮੀ ਦੀ ਕ੍ਰਿਪਾ ਜ਼ਰੂਰ ਹੁੰਦੀ ਹੈ। ਉਸ ਨੂੰ ਪੈਸਿਆਂ ਦੀ ਕੋਈ ਕਮੀ ਨਹੀਂ ਰਹਿੰਦੀ। ਮਾਤਾ ਜੀ ਉਸ ਦੇ ਲਈ ਆਪਣੀ ਕਿਸਮਤ ਦੀ ਤੀਜੋਰੀ ਖੋਲ੍ਹ ਦਿੰਦੇ ਹਨ

ਇਸ ਤਰ੍ਹਾਂ ਕਰੀਏ ਮਾਂ ਲਕਸ਼ਮੀ ਦੀ ਪੂਜਾ
ਦੱਸ ਦੇਈਏ ਕਿ ਇਹ ਤਾਂਤਰਿਕ ਉਪਾਅ ਸ਼ੁੱਕਰਵਾਰ ਨੂੰ ਹੀ ਕਰਨਾ ਹੈ ਅਤੇ ਇਸ ਨੂੰ ਕਰਨ ਤੋਂ ਪਹਿਲਾਂ ਇਸਨਾਨ ਕਰਕੇ ਪੂਰੀ ਤਰ੍ਹਾਂ ਆਪਣੇ ਸਰੀਰ ਨੂੰ ਸ਼ੁੱਧ ਕਰ ਲਵੋਂ। ਇਸ ਤੋਂ ਬਾਅਦ ਰਾਤ 8 ਵਜੇ ਤੋਂ ਲੈ ਕੇ ਅੱਧੀ ਰਾਤ 12 ਵਜੇ ਤੱਕ ਸਫੇਦ ਕੱਪੜੇ ਪਹਿਨ ਕੇ ਮਾਂ ਲਕਸ਼ਮੀ ਦੀ ਪੂਜਾ ਕਰੋ। ਇਸ ਤੋਂ ਪਹਿਲਾਂ ਪੂਜਾ ਵਾਲੀ ਜਗ੍ਹਾ 'ਤੇ ਸਫੇਦ ਕੱਪੜੇ ਦਾ ਇਕ ਆਸਨ ਵਿਛਾ ਲਵੋ ਅਤੇ ਉਸ 'ਤੇ ਮਾਤਾ ਲਕਸ਼ਮੀ ਦੀ ਇਕ ਮੂਰਤੀ ਸਥਾਪਤ ਕਰ ਦਿਓ। 
ਇਸ ਤੋਂ ਬਾਅਦ ਪੂਰੇ ਵਿਧੀ ਵਿਧਾਨ ਨਾਲ ਮਾਂ ਲਕਸ਼ਮੀ ਦੀ ਪੂਜਾ ਕਰੋ। ਧਿਆਨ ਰਹੇ ਮਾਂ ਲਕਸ਼ਮੀ ਦੀ ਮੂਰਤੀ ਦੇ ਸਾਹਮਣੇ ਗਾਂ ਦੇ ਘਿਓ ਦਾ ਦੀਵਾ ਜ਼ਰੂਰ ਜਗਾਉਣਾ ਹੈ। ਇਸ ਤੋਂ ਬਾਅਦ ਪੈਸਾ ਪ੍ਰਾਪਤੀ ਦੀ ਕਾਮਨਾ ਕਰੀਏ ਅਤੇ ਸ਼੍ਰੀ ਸੂਕਤ ਦਾ ਪਾਠ ਜ਼ਰੂਰ ਕਰੋ।

ਇਸ ਮੰਤਰ ਦਾ ਕਰੋ ਜਾਪ
ਸ਼੍ਰੀ ਸੂਕਤ ਦਾ ਪਾਠ ਕਰਨ ਤੋਂ ਬਾਅਦ ਚੰਦਨ ਦੀ ਮਾਲਾ ਜਾਂ ਫਿਰ ਕਮਲ ਗੱਟੇ ਦੀ ਮਾਲਾ ਨਾਲ ਲਗਾਤਾਰ ਤਿੰਨ ਸ਼ੁੱਕਰਵਾਰ ਤੱਕ 1100 ਵਾਰ 'ਓਮ ਸ਼੍ਰੀ ਹਰੀਆਂ ਸ਼੍ਰੀ ਕਮਲੇ ਕਮਲਾਲਏ ਨਮ : ਮੰਤਰ' ਦਾ ਜਾਪ ਕਰੋਗੇ ਤਾਂ ਮਾਤਾ ਲਕਸ਼ਮੀ ਜੀ ਦੀ ਕ੍ਰਿਪਾ ਤੁਹਾਡੇ 'ਤੇ ਜ਼ਰੂਰ ਹੋਵੇਗੀ, ਤੁਹਾਡੇ ਧਨਵਾਨ ਬਨਣ ਦੀ ਇੱਛਾ ਵੀ ਪੂਰੀ ਹੋਵੋਗੇ।

ਸ਼ਾਮ ਨੂੰ ਪਿੱਪਲ ਦੇ ਦਰੱਖ਼ਤ ਹੇਠਾਂ ਜਗਾਓ ਸਰ੍ਹੋਂ ਦੇ ਤੇਲ ਦਾ ਦੀਵਾ
ਸ਼ਾਮ ਦੇ ਸਮੇਂ ਪਿੱਪਲ ਦੇ ਦਰੱਖਤ 'ਤੇ ਸਰ੍ਹੋਂ ਦੇ ਤੇਲ 'ਚ ਤਿੰਨ ਬੱਤੀਆਂ ਵਾਲਾ ਦੀਵਾ ਜਗਾਓ। ਇਸ ਨਾਲ ਪੰਜ ਮੇਵੇ ਦੀ ਮਠਿਆਈ ਚੜ੍ਹਾਓ ਅਤੇ ਬਾਅਦ 'ਚ ਇਸ ਪ੍ਰਸਾਦ ਨੂੰ ਗਰੀਬਾਂ 'ਚ ਵੰਡ ਦਿਓ। ਇਸ ਦਿਨ ਗਰੀਬਾਂ ਨੂੰ ਆਪਣੀ ਸਮਰੱਥਾ ਅਨੁਸਾਰ ਦਾਨ ਦੇਣਾ ਚਾਹੀਦਾ ਹੈ। ਜੇਕਰ ਸੰਭਵ ਹੋਵੇ ਤਾਂ ਸਫੈਦ ਰੰਗ ਦੇ ਕੱਪੜੇ ਜਾਂ ਸਫੈਦ ਰੰਗ ਦੀ ਕੋਈ ਚੀਜ਼ ਜਿਵੇਂ ਦੁੱਧ, ਚੀਨੀ, ਚੌਲ ਆਦਿ ਦਾ ਦਾਨ ਕਰਨਾ ਬਹੁਤ ਸ਼ੁੱਭ ਮੰਨਿਆ ਜਾਂਦਾ ਹੈ।

ਇਹ ਚੀਜ਼ਾਂ ਕਰੋ ਦਾਨ :-

1. ਛੋਲਿਆਂ ਦੀ ਦਾਲ ਅਤੇ ਕੇਸਰ ਨੂੰ ਕਰੋ ਦਾਨ 
ਵੀਰਵਾਲ ਵਾਲੇ ਦਿਨ ਛੋਲਿਆਂ ਦੀ ਦਾਲ ਅਤੇ ਕੇਸਰ ਨੂੰ ਮੰਦਰ 'ਚ ਦਾਨ ਕਰੋ। ਇਸ ਦੇ ਨਾਲ ਹੀ ਕੇਸਰ ਦਾ ਟਿੱਕਾ ਮੱਥੇ 'ਤੇ ਵੀ ਲਗਾਉਣਾ ਚਾਹੀਦਾ ਹੈ।

2. ਪੀਲੇ ਰੰਗ ਦੀਆਂ ਚੀਜ਼ਾਂ ਕਰੋ ਦਾਨ
ਵੀਰਵਾਰ ਦੇ ਦਿਨ ਪੀਲੇ ਰੰਗ ਦੀਆਂ ਚੀਜ਼ਾਂ ਦਾਨ ਕਰਨੀਆਂ ਚਾਹੀਦੀਆਂ ਹਨ। ਜਿਵੇਂ ਕੱਪੜੇ, ਕਣਕ ਆਦਿ।

3. ਹਲਦੀ ਦਾ ਦਾਨ
ਵੀਰਵਾਰ ਵਾਲੇ ਦਿਨ ਪੀਲੇ ਫਲ-ਫੁੱਲ, ਪੀਲਾ ਚੰਦਨ, ਪੀਲੀ ਮਠਿਆਈ, ਮੁਨੱਕਾ, ਮੱਕੀ ਦਾ ਆਟਾ. ਚੌਲ ਅਤੇ ਹਲਦੀ ਦਾ ਦਾਨ ਕਰਨਾ ਚਾਹੀਦਾ ਹੈ। ਉਕਤ ਚੀਜ਼ਾਂ ਦਾਨ ਕਰਨ ਨਾਲ ਵਿਅਕਤੀ ਨੂੰ ਧਨ ਦੀ ਪ੍ਰਾਪਤੀ ਹੁੰਦੀ ਹੈ ਅਤੇ ਪਰਿਵਾਰ ਵਿਚ ਖੁਸ਼ੀਆਂ ਆਉਂਦੀਆਂ ਹਨ।

4. ਸੋਨੇ, ਤਾਂਬੇ ਅਤੇ ਕਾਂਸੇ ਦੀਆਂ ਧਾਤੂਆਂ ਦਾ ਦਾਨ
ਵੀਰਵਾਰ ਵਾਲੇ ਦਿਨ ਸੋਨੇ, ਤਾਂਬੇ ਅਤੇ ਕਾਂਸੇ ਦੀਆਂ ਧਾਤੂਆਂ ਦਾ ਦਾਨ ਜ਼ਰੂਰ ਕਰੋ ਜਾਂ ਤੁਸੀਂ ਇਨ੍ਹਾਂ ਨੂੰ ਖ਼ਰੀਦ ਵੀ ਸਕਦੇ ਹੋ। ਇਸ ਨਾਲ ਵੀ ਕਾਫੀ ਲਾਭ ਪ੍ਰਾਪਤ ਹੁੰਦਾ ਹੈ।

  • Friday
  • measures
  • Lakshmi Mata
  • open
  • luck
  • tijori
  • ਸ਼ੁੱਕਰਵਾਰ
  • ਉਪਾਅ
  • ਲਕਸ਼ਮੀ ਮਾਤਾ
  • ਖੋਲ੍ਹਣਗੇ
  • ਕਿਸਮਤ
  • ਤੀਜੋਰੀ

ਭਗਵਾਨ ਵਿਸ਼ਣੂ ਜੀ ਦੀ ਪੂਜਾ ਦੌਰਾਨ ਭੁੱਲ ਕੇ ਵੀ ਨਾ ਕਰੋ ਇਹ ਕੰਮ

NEXT STORY

Stories You May Like

  • dont make this mistake even if you forget to wipe it
    ਪੋਚਾ ਲਾਉਣਾ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀ! ਖਾਲੀ ਹੋ ਜਾਣਗੇ ਖਾਤੇ
  • golden time will come for these 5 zodiac signs
    22 ਮਈ ਤੋਂ ਸ਼ੁਰੂ ਹੋਵੇਗਾ ਇਨ੍ਹਾਂ 5 ਰਾਸ਼ੀਆਂ ਦਾ 'ਗੋਲਡਨ ਟਾਈਮ'! ਬਣ ਰਿਹੈ 'ਲਾਭ ਦ੍ਰਿਸ਼ਟੀ ਯੋਗ', ਨੋਟਾਂ ਦਾ...
  • a kitchen built in the wrong direction can become a cause of poverty
    ਸਾਵਧਾਨ! ਗਲਤ ਦਿਸ਼ਾ 'ਚ ਬਣੀ ਰਸੋਈ ਬਣ ਸਕਦੀ ਹੈ ਕੰਗਾਲੀ ਦਾ ਕਾਰਨ, ਘਰ 'ਚੋਂ ...
  • don t make these 5 mistakes even if you forget
    ਭੁੱਲ ਕੇ ਵੀ ਨਾ ਕਰੋ ਇਹ 5 ਗਲਤੀਆਂ! ਘਰ ਦੇ ਇਹ ਵਾਸਤੂ ਦੋਸ਼ ਤੁਹਾਨੂੰ ਕਰ ਸਕਦੇ ਹਨ ਕੰਗਾਲ
  • the immense grace of shani dev will shower on these 4 zodiac signs
    ਸ਼ਨੀਵਾਰ ਨੂੰ ਬਣ ਰਿਹਾ ਹੈ 'ਮਹਾਂ-ਸੰਯੋਗ'! ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗੀ ਸ਼ਨੀ ਦੇਵ ਦੀ ਅਪਾਰ ਕਿਰਪਾ, ਨੋਟਾਂ...
  • gajlakshmi rajyog rashifal lucky zodiac signs
    ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ
  • a rare coincidence is happening in the year 2026
    30 ਦਾ ਨਹੀਂ ਸਗੋਂ 59 ਦਿਨਾਂ ਦਾ ਹੋਵੇਗੇ ਇਹ ਮਹੀਨਾ, ਸਾਲ 2026 'ਚ ਹੀ ਬਣ ਰਿਹੈ ਦੁਰਲੱਭ ਸੰਯੋਗ
  • danger looms over these 3 zodiac signs
    ਇਨ੍ਹਾਂ 3 ਰਾਸ਼ੀਆਂ 'ਤੇ ਮੰਡਰਾ ਰਿਹੈ ਖ਼ਤਰਾ!  72 ਘੰਟੇ ਰਹਿਣਗੇ 'ਭਾਰੀ',  ਜਾਣੋ ਬਚਣ ਦੇ ਉਪਾਅ ਤੇ ਸਾਵਧਾਨੀਆਂ
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
  • big negligence of the administration
    ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ: ਮਖਦੂਮਪੁਰਾ 'ਚ ‘ਕਾਲਾ’ ਹਨੇਰਾ, ਰੱਬ ਆਸਰੇ ਇਲਾਕਾ...
  • akali dal gets new strength in jalandhar cantt
    ਜਲੰਧਰ ਕੈਂਟ 'ਚ ਅਕਾਲੀ ਦਲ ਨੂੰ ਮਿਲਿਆ ਨਵਾਂ ਬਲ, 80 ਤੋਂ ਵੱਧ ਪਰਿਵਾਰ ਹੋਏ...
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
Trending
Ek Nazar
bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • these bathroom mistakes can make you poor
      ਸਾਵਧਾਨ! ਬਾਥਰੂਮ ਦੀਆਂ ਇਹ ਗ਼ਲਤੀਆਂ ਕਰ ਸਕਦੀਆਂ ਨੇ ਤੁਹਾਨੂੰ ਕੰਗਾਲ, ਤੁਰੰਤ ਕਰ...
    • baba vanga astrology
      ਬਾਬਾ ਵੇਂਗਾ ਦੀ ਭਵਿੱਖਬਾਣੀ: 4 ਤੋਂ ਬਦਲ ਜਾਵੇਗੀ ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ,...
    • things kept on the roof are the cause of poverty
      ਸਾਵਧਾਨ ! ਛੱਤ 'ਤੇ ਰੱਖੀਆਂ ਇਹ ਚੀਜ਼ਾਂ ਕਿਤੇ ਬਣ ਤਾਂ ਨਹੀਂ ਰਹੀਆਂ ਤੁਹਾਡੀ...
    • these 4 zodiac signs will be blessed with wealth
      ਗ੍ਰਹਿਆਂ ਦੀ ਚਾਲ 'ਚ ਵੱਡਾ ਫੇਰਬਦਲ! ਬੁਧਾਦਿੱਤਿਆ ਰਾਜਯੋਗ ਨਾਲ ਇਨ੍ਹਾਂ 4 ਰਾਸ਼ੀਆਂ...
    • the fortune of these zodiac signs will shine
      ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ! ਹੋਵੇਗੀ ਧਨ ਦੀ ਪ੍ਰਾਪਤੀ, ਮਈ 2026...
    • the fragrance of perfume will brighten your fortune
      ਕਿਸਮਤ ਚਮਕਾਏਗੀ ਇਤਰ ਦੀ ਖ਼ੁਸ਼ਬੂ! ਵਾਸਤੂ ਮੁਤਾਬਕ ਜਾਣੋ ਇਸ ਨੂੰ ਅਜ਼ਮਾਉਣ ਦਾ ਸਹੀ...
    • lottery of these amounts will be held till may 14
      14 ਮਈ ਤੱਕ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ! ਸ਼ੁਰੂ ਹੋਇਆ 'ਗੋਲਡਨ ਸਮਾਂ',...
    • the correct direction of the wall clock can change your destiny
      ਕੰਧ ਘੜੀ ਦੀ ਸਹੀ ਦਿਸ਼ਾ ਬਦਲ ਸਕਦੀ ਹੈ ਤੁਹਾਡੀ ਕਿਸਮਤ; ਬਸ ਜਾਣ ਲਓ ਵਾਸਤੂ ਦੇ ਇਹ...
    • lottery will be held for these 4 zodiac signs
      ਮਈ 'ਚ ਬਣ ਰਿਹੈ ਦੁਰਲੱਭ ਸੰਯੋਗ ; ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ, ਆਵੇਗਾ...
    • this shiva temple in india is taller than qutub minar
      ਕੁਤੁਬ ਮੀਨਾਰ ਤੋਂ ਵੀ ਉੱਚਾ ਹੈ ਭਾਰਤ ਦਾ ਇਹ ਸ਼ਿਵ ਮੰਦਰ; ਉਚਾਈ ਜਾਣ ਕੇ ਰਹਿ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +