Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    6:14:33 PM

  • iranian supreme leader

    ਕਿਵੇਂ ਹੈ ਇਰਾਨੀ ਸੁਪਰੀਮ ਲੀਡਰ ਦੀ ਸਿਹਤ ? ਨਵੀਂ...

  • major released regarding water level in pong dam

    ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ...

  • headof government school murdered in mohali

    ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ...

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਵਿਗੜੇ ਕੰਮ ਬਣਾਉਣ ਲਈ ਬੁੱਧਵਾਰ ਕਰੋ ਇਹ ਕੰਮ

DHARM News Punjabi(ਧਰਮ)

ਵਿਗੜੇ ਕੰਮ ਬਣਾਉਣ ਲਈ ਬੁੱਧਵਾਰ ਕਰੋ ਇਹ ਕੰਮ

  • Edited By Sunita,
  • Updated: 19 Feb, 2020 11:38 AM
Jalandhar
ganesh ji
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਹਰ ਵਿਅਕਤੀ ਆਪਣੀ ਜ਼ਿੰਦਗੀ 'ਚ ਸਫਲਤਾ ਪਾਉਣ ਦੀ ਇੱਛਾ ਰੱਖਦਾ ਹੈ ਪਰ ਕੁਝ ਲੋਕਾਂ ਨਾਲ ਅਕਸਰ ਅਜਿਹਾ ਹੁੰਦਾ ਹੈ ਕਿ ਕਈ ਵਾਰ ਉਨ੍ਹਾਂ ਦੇ ਪੁਰਾਣੇ ਕੰਮ ਵੀ ਪੂਰੇ ਨਹੀਂ ਹੋ ਪਾਉਂਦੇ। ਉਨ੍ਹਾਂ ਵਲੋਂ ਕੀਤੇ ਜਾ ਰਹੇ ਨਵੇਂ ਕੰਮਾਂ 'ਚ ਵੀ ਕਈ ਤਰ੍ਹਾਂ ਦੀਆਂ ਰੁਕਾਵਟਾਂ ਆਉਣੀਆਂ ਸ਼ੁਰੂ ਹੋ ਜਾਂਦੀਆਂ ਹਨ। ਜੇਕਰ ਤੁਹਾਡੇ ਨਾਲ ਵੀ ਅਜਿਹਾ ਕੁਝ ਹੁੰਦਾ ਹੈ ਤਾਂ ਤੁਹਾਨੂੰ ਦੱਸ ਦੇਈਏ ਕਿ ਤੁਸੀਂ ਆਪਣੀ ਜ਼ਿੰਦਗੀ ਦੀ ਵੱਡੀ ਤੋਂ ਵੱਡੀ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ। ਅੱਜ ਬੁੱਧਵਾਰ ਦੇ ਦਿਨ ਅਸੀਂ ਤੁਹਾਨੂੰ ਕੁਝ ਅਜਿਹੇ ਉਪਾਅ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੂੰ ਅੱਜ ਦੇ ਦਿਨ ਕਰਨ ਨਾਲ ਤੁਹਾਡੇ ਸਾਰੇ ਰੁੱਕੇ ਹੋਏ ਕੰਮ ਆਪਣੇ ਆਪ ਬਣ ਜਾਣਗੇ।

ਤਾਂ ਆਓ ਜਾਣਦੇ ਹਾਂ ਇਹ ਖਾਸ ਉਪਾਅ : —
1. ਬੁੱਧਵਾਰ ਦਾ ਦਿਨ ਭਗਵਾਨ ਗਣੇਸ਼ ਜੀ ਦਾ ਹੈ। ਇਸ ਲਈ ਇਸ ਦਿਨ ਇਨ੍ਹਾਂ ਦੀ ਪੂਜਾ ਕਰਨੀ ਬਹੁਤ ਹੀ ਸ਼ੁੱਭ ਹੁੰਦੀ ਹੈ। ਇਸ ਤੋਂ ਉਹ ਖੁਸ਼ ਹੋ ਕੇ ਗਣੇਸ਼ ਜੀ ਆਪਣੇ ਭਗਤਾਂ ਦੇ ਸਾਰੇ ਕਸ਼ਟਾਂ ਨੂੰ ਦੂਰ ਕਰਦੇ ਹਨ ਅਤੇ ਉਨ੍ਹਾਂ ਦੀਆਂ ਸਾਰੀਆਂ ਮਨੋਕਾਮਨਾਵਾਂ ਨੂੰ ਪੂਰੀਆਂ ਕਰਦੇ ਹਨ। ਜੋਤਿਸ਼ ਅਨੁਸਾਰ ਇਸ ਪ੍ਰਯੋਗ 'ਚ ਇੰਨੀ ਸ਼ਕਤੀ ਹੈ ਕਿ ਇਸ ਨਾਲ ਤੁਹਾਡੇ ਨਵੇਂ ਹੀ ਨਹੀਂ ਸਗੋਂ ਪੁਰਾਣੇ ਤੋਂ ਪੁਰਾਣੇ ਰੁੱਕੇ ਹੋਏ ਕੰਮ, ਵਿਗੜੇ ਹੋਏ ਕੰਮ ਵੀ ਦੇਖਦੇ ਹੀ ਦੇਖਦੇ ਪੂਰੇ ਹੋ ਜਾਣਗੇ।
2. ਬੁੱਧਵਾਰ ਦੇ ਦਿਨ ਘਰ 'ਚ ਹੀ ਮਿੱਟੀ ਦੇ ਗਣੇਸ਼ ਜੀ ਬਣਾ ਕੇ ਤਾਜ਼ੇ ਗੰਨੇ ਦੇ ਜੂਸ ਅਤੇ 108 ਸਫੈਦ ਦੁਰਵਾ ਨਾਲ ਅਭਿਸ਼ੇਕ ਕਰਨ ਨਾਲ ਪੁਰਾਣੇ ਤੋਂ ਪੁਰਾਣੇ ਰੁੱਕੇ ਹੋਏ ਕੰਮ ਕੁਝ ਹੀ ਦਿਨਾਂ ਵਿਚ ਪੂਰੇ ਹੋ ਜਾਣਗੇ।
3. ਇਸ ਦਿਨ ਹਾਥੀ ਨੂੰ ਹਰਾ ਚਾਰਾ ਖਿਵਾਉਣ ਨਾਲ ਜ਼ਿੰਦਗੀ 'ਚ ਆ ਰਹੀਆਂ ਪਰੇਸ਼ਾਨੀਆਂ ਦੂਰ ਹੋ ਜਾਂਦੀਆਂ ਹਨ।
4. 21 ਗੁੜ ਦੀਆਂ ਡੱਲੀਆਂ ਸ਼੍ਰੀ ਗਣੇਸ਼ ਜੀ ਦੇ ਮੰਦਰ 'ਚ ਜਾ ਕੇ ਭਗਵਾਨ ਗਣੇਸ਼ ਜੀ ਨੂੰ ਚੜ੍ਹਾਓ। ਇਸ ਨਾਲ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ।
5. ਜੇਕਰ ਤੁਸੀਂ ਬਹੁਤ ਧਨ ਪਾਉਣਾ ਚਾਹੁੰਦੇ ਹੋ ਤਾਂ ਬੁੱਧਵਾਰ ਗਣੇਸ਼ ਜੀ ਨੂੰ ਸ਼ੁੱਧ ਘਿਉ ਅਤੇ ਗੁੜ ਦਾ ਭੋਗ ਲਗਾਓ। ਇਸ ਨਾਲ ਧਨ ਦੀ ਪ੍ਰਾਪਤੀ ਦੇ ਯੋਗ ਬਣਦੇ ਹਨ।

ਵਾਸਤੂ ਦੋਸ਼ ਦੂਰ ਕਰਨ ਦੇ ਉਪਾਅ : -
1. ਸੰਕਟਾਂ ਦੇ ਨਾਸ਼ ਲਈ ਗਣੇਸ਼ ਜੀ ਦੇ ਮੰਦਰ 'ਚ ਲੌਂਗ ਤੇ ਗੁੜ ਚੜ੍ਹਾਓ।
2. ਕਰਜ਼ੇ ਤੋਂ ਮੁਕਤੀ ਲਈ ਸ਼ੁੱਧ ਘਿਉ 'ਚ ਸਿੰਧੂਰ ਮਿਲਾ ਕੇ ਗਣਪਤੀ 'ਤੇ ਚੜ੍ਹਾਓ।
3. ਸੁੱਖ ਦੀ ਪ੍ਰਾਪਤੀ ਲਈ ਗਣੇਸ਼ ਜੀ ਮੰਦਰ 'ਚ ਮੋਦਕ ਚੜ੍ਹਾ ਕੇ ਗਰੀਬਾਂ ਨੂੰ ਵੰਡੋ।
4. ਚੰਗੀ ਸਿਹਤ ਲਈ ਗਣਪਤੀ 'ਤੇ ਸਿੰਧੂਰ ਚੜ੍ਹਾ ਕੇ ਮੱਥੇ 'ਤੇ ਤਿਲਕ ਕਰੋ।
5. ਨੁਕਸਾਨ ਤੋਂ ਬਚਣ ਲਈ ਗਣਪਤੀ 'ਤੇ ਪਿੱਪਲ ਦਾ ਪੱਤਾ ਚੜ੍ਹਾਓ।
6. ਕਾਰੋਬਾਰ 'ਚ ਸਫਲਤਾ ਹਾਸਲ ਕਰਨ ਲਈ ਗਣਪਤੀ 'ਤੇ ਪਾਨ ਦਾ ਪੱਤਾ ਚੜ੍ਹਾਓ।
7. ਸਿੱਖਿਆ 'ਚ ਸਫਲਤਾ ਲਈ ਟੈਕਸਟਬੁੱਕ 'ਚ ਹਰੇ ਪੈੱਨ ਨਾਲ ਸਵਾਸਤਿਕ ਬਣਾਓ।
8. ਬਿਜ਼ਨੈੱਸ 'ਚ ਸਫਲਤਾ ਪ੍ਰਾਪਤ ਕਰਨ ਲਈ ਗਣੇਸ਼ ਜੀ 'ਤੇ ਚੜ੍ਹੀ ਸੁਪਾਰੀ ਨੂੰ ਗੱਲੇ 'ਚ ਰੱਖੋ।
9. ਪਰਿਵਾਰਿਕ ਖੁਸ਼ਹਾਲੀ ਲਈ ਓਮ ਦੁਰਵਾਬਿਲਵਪ੍ਰਿਯਾਯ ਨਮ:ਮੰਤਰ ਦਾ ਜਾਪ ਕਰੋ। ਇਸ ਨਾਲ ਘਰ 'ਚ ਖੁਸ਼ੀਆਂ ਦਸਤਕ ਦੇਣਗੀਆਂ।
10. ਵਿਆਹੁਤਾ ਜ਼ਿੰਦਗੀ 'ਚ ਸਫਲਤਾ ਹਾਸਲ ਕਰਨ ਲਈ ਗਣੇਸ਼ ਮੰਦਰ 'ਚ ਕਣਕ ਅਤੇ ਗੁੜ ਚੜ੍ਹਾਓ।

  • Ganesh ji
  • Dharm
  • Puja
  • ਭਗਵਾਨ ਗਣੇਸ਼ ਜੀ

ਭਵਿੱਖਫਲ: ਸਿਤਾਰਾ ਧਨ ਲਾਭ ਵਾਲਾ, ਕਾਰੋਬਾਰੀ ਟੂਰਿੰਗ ਰਹੇਗੀ ਚੰਗੀ

NEXT STORY

Stories You May Like

  • these things kept in your purse can become the cause of poverty
    ਸਾਵਧਾਨ ! ਪਰਸ 'ਚ ਰੱਖੀਆਂ ਇਹ ਚੀਜ਼ਾਂ ਬਣ ਸਕਦੀਆਂ ਹਨ ਕੰਗਾਲੀ ਦਾ ਕਾਰਨ
  • today these 4 zodiac signs will have a good time
    ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਕਰੀਅਰ 'ਚ ਵੱਡੀ ਉਡਾਣ ਅਤੇ ਧਨ 'ਚ ਹੋਵੇਗਾ ਲਾਭ
  • solar eclipse will take place a few hours after shivratri
    ਸ਼ਿਵਰਾਤਰੀ ਦੇ ਕੁਝ ਘੰਟੇ ਬਾਅਦ ਲੱਗੇਗਾ ਸਾਲ ਦਾ ਆਖਰੀ ਸੂਰਜ ਗ੍ਰਹਿਣ, ਜਾਣੋ ਜਲ ਚੜ੍ਹਾਉਣ ਦਾ ਸ਼ੁਭ ਮਹੂਰਤ ਤੇ ਸਮਾਂ
  • 35 grandsons carry 95 year grandmother kanwar yatra
    95 ਸਾਲਾ ਦਾਦੀ ਨੂੰ ਮੋਢਿਆਂ ’ਤੇ ਚੁੱਕ ਕਾਂਵੜ ਯਾਤਰਾ ’ਤੇ ਨਿਕਲੇ 35 ਪੋਤੇ, ਭਾਵੁਕ ਕਰ ਦੇਣਗੀਆਂ ਤਸਵੀਰਾਂ
  • a sink built in the wrong direction can make you poor
    ਰਸੋਈ 'ਚ ਗਲਤ ਦਿਸ਼ਾ 'ਚ ਬਣੀ ਹੋਈ ਸਿੰਕ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ ਸਹੀ ਦਿਸ਼ਾ ਤੇ ਨਿਯਮ
  • the fate of these 2 zodiac signs will change with the transit of the sun
    ਸੂਰਜ ਗੋਚਰ ਨਾਲ ਇਨ੍ਹਾਂ 2 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਸਿੱਖਿਆ ਤੇ ਕਰੀਅਰ 'ਚ ਆਵੇਗਾ ਵੱਡਾ ਉਛਾਲ
  • these 4 zodiac signs will have bright luck
    ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਭਲਕੇ ਬਣ ਰਿਹਾ ਹੈ ਦੁਰਲੱਭ ਮਹਾਸੰਯੋਗ, ਨੋਟਾਂ ਦੀ ਹੋਵੇਗੀ ਬਰਸਾਤ
  • a misplaced knife in the kitchen can empty your pocket
    ਰਸੋਈ 'ਚ ਗਲਤ ਤਰੀਕੇ ਨਾਲ ਰੱਖਿਆ ਗਿਆ ਚਾਕੂ ਕਰ ਸਕਦੈ ਤੁਹਾਡੀ ਜੇਬ ਖਾਲੀ ! ਜਾਣੋ ਰੱਖਣ ਦਾ ਸਹੀ ਤਰੀਕਾ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • today the fortune of these 4 zodiac signs will shine
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਕਾਰੋਬਾਰ 'ਚ ਹੋਵੇਗਾ ਵੱਡਾ ਲਾਭ ਤੇ...
    • kedar yog
      9 ਅਗਸਤ ਨੂੰ ਬਣੇਗਾ ਕੇਦਾਰ ਯੋਗ, ਚਮਕ ਜਾਵੇਗੀ ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਕਿਸਮਤ
    • these things kept properly in the kitchen will make you rich
      ਰਸੋਈ 'ਚ ਸਹੀ ਢੰਗ ਨਾਲ ਰੱਖੀਆਂ ਇਹ ਚੀਜ਼ਾਂ ਕਰਨਗੀਆਂ ਤੁਹਾਨੂੰ ਮਾਲਾਮਾਲ ! ਜਾਣੋ...
    • the guru of the supreme will reveal the parts of the 3 zodiac signs
      ਉੱਚ ਦਾ ਗੁਰੂ ਖੋਲ੍ਹੇਗਾ 3 ਰਾਸ਼ੀਆਂ ਦੇ ਭਾਗ ! ਗੁਰੂ ਦੀ 'ਮਹਾ ਕਿਰਪਾ' ਨਾਲ...
    • these things kept on top of the fridge can make you poor
      ਫਰਿੱਜ ਦੇ ਉਪਰ ਰੱਖੀਆਂ ਇਹ ਚੀਜ਼ਾਂ ਕਰ ਸਕਦੀਆਂ ਨੇ ਤੁਹਾਨੂੰ ਕੰਗਾਲ ! ਅੱਜ ਹੀ...
    • today will be   silver   for these zodiac signs
      ਅੱਜ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ 'ਚਾਂਦੀ' ! ਬਣ ਰਿਹੈ ਦੁਰਲੱਭ ਸੰਯੋਗ, ਨੋਟਾਂ...
    • horoscope astrology
      ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ
    • kanwar yatra flowers rain
      ਕਾਂਵੜ ਯਾਤਰਾ ਦੌਰਾਨ ਕਾਂਵੜੀਆਂ 'ਤੇ ਹੈਲੀਕਾਪਟਰਾਂ ਰਾਹੀਂ ਹੋਵੇਗੀ ਫੁੱਲਾਂ ਦੀ...
    • a watch in the wrong hand can make you poor
      ਗਲਤ ਹੱਥ 'ਚ ਪਾਈ ਗਈ ਘੜੀ ਕਰ ਸਕਦੀ ਹੈ ਤੁਹਾਨੂੰ ਕੰਗਾਲ ! ਜਾਣੋ ਕੀ ਹੈ ਸਹੀ...
    • these zodiac signs will be in a good mood till september 18th
      18 ਸਤੰਬਰ ਤੱਕ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਮਿਲੇਗਾ ਬੰਪਰ ਲਾਭ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +