Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    3:22:47 PM

  • ind vs eng 1st odi

    IND vs ENG 1st ODI: ਇੰਗਲੈਂਡ ਨੇ ਟਾਸ ਜਿੱਤ ਕੇ...

  • middle east tension

    ਮਿਡਲ ਈਸਟ ਜੰਗ 'ਚ ਇਕ ਹੋਰ ਦੇਸ਼ ਦੀ ਐਂਟਰੀ ! ਸਾਊਦੀ...

  • heartbreaking incident in kapurthala

    ਕਪੂਰਥਲਾ 'ਚ ਰੂਹ ਕੰਬਾਊ ਘਟਨਾ! ਮਾਂ ਨੇ 3 ਜਵਾਕਾਂ...

  • toll plaza  punjab free

    ਖਰੜ-ਮੋਰਿੰਡਾ ਹਾਈਵੇ 'ਤੇ ਸਥਿਤੀ ਟੋਲ ਪਲਾਜ਼ਾ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • New Delhi
    • ਜੀਵਨ ਦੇ ਕਲੇਸ਼ ਅਤੇ ਸੰਕਟ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ Vastu Tips

DHARM News Punjabi(ਧਰਮ)

ਜੀਵਨ ਦੇ ਕਲੇਸ਼ ਅਤੇ ਸੰਕਟ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਅਪਣਾਓ ਇਹ Vastu Tips

  • Edited By Harinder Kaur,
  • Updated: 04 Oct, 2021 02:37 PM
New Delhi
get rid of life s troubles and crises then follow these vastu tips
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਵਾਸਤੂ ਸ਼ਾਸਤਰ ਵਿਚ ਜੀਵਨ ਨਾਲ ਜੁੜੇ ਕਈ ਟਿਪਸ ਦਿੱਤੇ ਗਏ ਹਨ ਜਿਨ੍ਹਾਂ ਨੂੰ ਅਪਣਾ ਕੇ ਨਾ ਸਿਰਫ਼ ਘਰ ਦੇ ਵਾਸਤੂ ਦੋਸ਼ ਦੂਰ ਹੁੰਦੇ ਹਨ ਸਗੋਂ ਜੀਵਨ ਵਿਚ ਸਫ਼ਲਤਾ ਅਤੇ ਤਰੱਕੀ ਨਾਲ ਜੁੜੇ ਕਈ ਰਾਹ ਵੀ ਖੁੱਲ੍ਹਦੇ ਹਨ। ਇਨ੍ਹਾਂ ਟਿਪਸ ਨੂੰ ਅਪਣਾ ਕੇ ਤੁਸੀਂ ਆਪਣੇ ਘਰ ਵਿਚ ਪੈਦਾ ਹੋਏ ਕਲੇਸ਼ ਜਾਂ ਪਰਿਵਾਰਕ ਮੈਂਬਰਾਂ ਵਿਚਕਾਰ ਰਹਿੰਦੇ ਵਿਵਾਦ ਤੋਂ ਵੀ ਛੁਟਕਾਰਾ ਪਾ ਸਕਦੇ ਹੋ।  ਅੱਜ ਅਸੀਂ ਤੁਹਾਨੂੰ ਘਰ ਦੇ ਕਲੇਸ਼ ਖ਼ਤਮ ਕਰਨ ਦੇ ਟਿਪਸ ਬਾਰੇ ਦੱਸਣ ਜਾ ਰਹੇ ਹਾਂ। ਕਿਹਾ ਜਾਂਦਾ ਹੈ ਕਿ ਘਰ ਦਾ ਸਭ ਤੋਂ ਅਹਿਮ ਹਿੱਸਾ ਹੁੰਦਾ ਹੈ ਰਸੋਈ ਜਿਥੇ ਮਾਤਾ ਅੰਨਪੂਰਨਾ ਨਿਵਾਸ ਕਰਦੇ ਹਨ। ਵਾਸਤੂ ਸ਼ਸਤਰੀ ਦੱਸਦੇ ਹਨ ਕਿ ਇਸ ਦਾ ਸਿੱਧਾ ਸਬੰਧ ਘਰ-ਪਰਿਵਾਰ ਦੀ ਸੁੱਖ-ਸ਼ਾਂਤੀ ਅਤੇ ਖ਼ੁਸ਼ਹਾਲੀ ਨਾਲ ਹੁੰਦਾ ਹੈ। ਇਸ ਲਈ ਘਰ ਦੀ ਹਰ ਨੂੰ ਉਸ ਦੇ ਸਹੀ ਸਥਾਨ ਉੱਤੇ ਰਖਿਆ ਜਾਣਾ ਚਾਹੀਦਾ ਹੈ। ਅਜਿਹਾ ਨਾ ਕਰਨ ਦੀ ਸਥਿਤੀ ਵਿਚ ਘਰ ਵਿਚ ਨਕਾਰਾਤਮਕ ਊਰਜਾ ਦਾ ਪ੍ਰਵੇਸ਼ ਹੁੰਦਾ ਹੈ ਜਿਹੜਾ ਕਿ ਪਰਿਵਾਰ ਦੇ ਮੈਂਬਰਾਂ ਲਈ ਸ਼ੁੱਭ ਨਹੀਂ ਹੁੰਦਾ ਹੈ।

ਇਹ ਵੀ ਪੜ੍ਹੋ : ਦੇਵੀ ਮਾਂ ਨੂੰ ਕਰਨਾ ਹੈ ਖ਼ੁਸ਼ ਤਾਂ ਨਵਰਾਤਰੇ ਆਉਣ ਤੋਂ ਪਹਿਲਾਂ ਜ਼ਰੂਰ ਕਰੋ ਇਹ ਕੰਮ

ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ

  • ਵਾਸਤੂ ਸ਼ਾਸਤਰ ਵਿਚ ਦੱਸਿਆ ਗਿਆ ਹੈ ਕਿ ਰਸੋਈ ਵਿਚ ਦਵਾਈ ਨਹੀਂ ਰੱਖਣੀ ਚਾਹੀਦੀ। ਕਿਹਾ ਜਾਂਦਾ ਹੈ ਕਿ ਅਜਿਹਾ ਕਰਨ ਨਾਲ ਘਰ ਦੇ  ਮੈਂਬਰ ਵਾਰ-ਵਾਰ ਬੀਮਾਰੀ ਦਾ ਸ਼ਿਕਾਰ ਹੋਣ ਲਗਦੇ ਹਨ। ਨਤੀਜੇ ਵਜੋਂ ਪਰਿਵਾਰ ਆਰਥਿਕ ਸੰਕਟ ਦਾ ਵੀ ਸ਼ਿਕਾਰ ਹੋ ਜਾਂਦਾ ਹੈ।
  • ਆਮਤੌਰ 'ਤੇ ਦੇਖਿਆ ਜਾਂਦਾ ਹੈ ਕਿ ਜਨਾਨੀਆਂ ਭੋਜਨ ਬਣਾਉਣ ਦੇ ਬਾਅਦ ਬਚਿਆ ਹੋਇਆ ਗੁੰਨਿਆ ਆਟਾ ਫਰਿੱਜ ਵਿਚ ਰੱਖ ਦਿੰਦੀਆਂ ਹਨ। ਜਿਸ ਦਾ ਇਸਤੇਮਾਲ ਬਾਅਦ ਵਿਚ ਜ਼ਰੂਰਤ ਪੈਣ 'ਤੇ ਹੀ ਕੀਤਾ ਜਾਂਦਾ ਹੈ। ਵਾਸਤੂ ਸ਼ਾਸਤਰ ਮੁਤਾਬਕ ਅਜਿਹਾ ਕਰਨਾ ਸ਼ੁੱਭ ਨਹੀਂ ਹੁੰਦਾ ਹੈ। ਸਗੋਂ ਕਿਹਾ ਜਾਂਦਾ ਹੈ ਕਿ ਅਜਿਹਾ ਕਰਨ ਨਾਲ ਘਰ 'ਤੇ ਸ਼ਨੀ ਅਤੇ ਰਾਹੂ ਗ੍ਰਹਿ ਦਾ ਨਕਾਰਾਤਮਕ ਪ੍ਰਭਾਵ ਪੈਂਦਾ ਹੈ। 
  • ਵਾਸੂਤ ਮਾਹਰ ਦੱਸਦੇ ਹਨ ਕਿ ਕਦੇ ਵੀ ਕਿਸੇ ਵੀ ਵਿਅਕਤੀ ਨੂੰ ਘਰ ਦੀ ਰਸੋਈ ਵਿਚ ਮੰਦਿਰ ਨਹੀਂ ਬਣਾਉਣਾ ਚਾਹੀਦਾ ਅਤੇ ਨਾ ਹੀ ਕਿਸੇ ਦੇਵੀ-ਦੇਵਤਾ ਦੀ ਫੋਟੋ ਜਾਂ ਮੂਰਤੀ ਨੂੰ ਰਸੋਈ ਵਿਚ ਰੱਖਣਾ ਚਾਹੀਦਾ ਹੈ। ਅਜਿਹਾ ਇਸ ਲਈ ਕਿਹਾ ਜਾਂਦਾ ਹੈ ਕਿਉਂਕਿ ਅਸੀਂ ਰਸੋਈ ਵਿਚ ਸਾਤਵਿਕ ਅਤੇ ਤਾਮਸਿਕ ਦੋਵਾਂ ਤਰ੍ਹਾਂ ਦੇ ਭੋਜਨ ਬਣਾਉਂਦੇ ਹਾਂ। ਇਸ ਲਈ ਰਸੋਈ ਘਰ ਵਿਚ ਕਿਸੇ ਦੇਵੀ-ਦੇਵਤਾ ਦੀ ਮੂਰਤੀ ਰੱਖਣਾ ਸ਼ੁੱਭ ਨਹੀਂ ਹੁੰਦਾ ਹੈ।
  • ਇਸ ਤੋਂ ਇਲਾਵਾ ਰਸੋਈ ਵਿਚ ਟੁੱਟੇ ਅਤੇ ਤਰੇੜੇ ਹੋਏ ਭਾਂਡੇ ਨਹੀਂ ਰੱਖਣੇ ਚਾਹੀਦੇ। ਅਜਿਹਾ ਕਰਨ ਨਾਲ ਆਰਥਿਕ ਸਥਿਤੀ ਖ਼ਰਾਬ ਹੁੰਦੀ ਹੈ ਅਤੇ ਕਰਜ਼ਾ ਵਧਣ ਲਗਦਾ ਹੈ। 
  • ਵਾਸਤੂ ਸ਼ਾਸਤਰ ਮੁਤਾਬਕ ਅਤੇ ਸਨਾਤਨ ਧਰਮ ਦੇ ਗ੍ਰੰਥਾਂ ਵਿਚ ਜ਼ਿਕਰ ਕੀਤਾ ਗਿਆ ਹੈ ਕਿ ਰਸੋਈ ਵਿਚ ਜੁੱਤੀਆਂ ਅਤੇ ਚੱਪਲਾਂ ਲੈ ਕੇ ਨਹੀਂ ਜਾਣਾ ਚਾਹੀਦਾ। ਇਸ ਨਾਲ ਘਰ ਦੇ ਲੋਕਾਂ 'ਤੇ ਮਾੜਾ ਪ੍ਰਭਾਵ ਪੈਂਦਾ ਹੈ। 

ਇਹ ਵੀ ਪੜ੍ਹੋ : ਵਰਿੰਦਾਵਨ 'ਚ ਹੈ ਭਗਵਾਨ ਸ਼੍ਰੀ ਕ੍ਰਿਸ਼ਨ ਦਾ 'ਰਹੱਸਮਈ ਮੰਦਿਰ'

ਨੋਟ - ਇਸ ਖ਼ਬਰ ਬਾਰੇ ਆਪਣੇ  ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Architecture
  • Tips
  • Homes
  • Temples
  • ਵਾਸਤੂ ਸ਼ਾਸਤਰ
  • ਟਿਪਸ
  • ਘਰ
  • ਮੰਦਿਰ

ਘਰ 'ਚ ਹੀ ਇਸ ਵਿਧੀ ਰਾਹੀਂ ਕਰੋ ਆਪਣੇ ਪਿੱਤਰਾਂ ਦਾ 'ਸ਼ਰਾਧ', ਜਾਣੋ ਸਹੀ ਤਰੀਕਾ

NEXT STORY

Stories You May Like

  • don t forget to keep these things at home
    ਘਰ 'ਚ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ ! ਹੋ ਸਕਦੈ ਵੱਡਾ ਨੁਕਸਾਨ, ਆਰਥਿਕ ਪੱਖੋਂ ਵੀ ਰਹੋਗੇ ਤੰਗ
  • today itself 3 zodiac signs will be lucky
    ਅੱਜ ਹੀ 3 ਰਾਸ਼ੀਆਂ ਹੋਣਗੀਆਂ ਮਾਲੋਮਾਲ ! ਚੰਦਰਮਾ ਗੋਚਰ ਨਾਲ ਇਨ੍ਹਾਂ ਘਰ ਹੋਵੇਗੀ ਨੋਟਾਂ ਦੀ ਬਾਰਿਸ਼
  • surya gochar  july 20  zodiac signs  golden period rashifal
    ਸੂਰਜ ਦਾ ਸਭ ਤੋਂ ਸ਼ਕਤੀਸ਼ਾਲੀ ਗੋਚਰ! 20 ਜੁਲਾਈ ਤੋਂ ਇਨ੍ਹਾਂ ਰਾਸ਼ੀਆਂ ਦਾ 'ਗੋਲਡਨ ਪੀਰੀਅਡ' ਹੋਵੇਗਾ ਸ਼ੁਰੂ
  • the fate of these 4 zodiac signs will change
    ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਕਿਸਮਤ ! ਭੋਲੇਨਾਥ ਦੀ ਬਰਸੇਗੀ ਅਪਾਰ ਕਿਰਪਾ, ਮਿਲੇਗੀ Good News
  • these 5 zodiac signs will be in the lottery
    ਇਨ੍ਹਾਂ 5 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਬਣ ਜਾਣਗੇ ਵਿਗੜੇ ਕੰਮ, ਹੋ ਜਾਵੇਗਾ ਪੈਸਾ ਹੀ ਪੈਸਾ
  • a kitchen built in the wrong direction can become a cause of poverty
    ਗਲਤ ਦਿਸ਼ਾ 'ਚ ਬਣੀ ਰਸੋਈ ਬਣ ਸਕਦੀ ਹੈ ਕੰਗਾਲੀ ਦਾ ਕਾਰਨ ! ਜਾਣੋ ਸਹੀ ਦਿਸ਼ਾ ਤੇ ਨਿਯਮ
  • today the grace of goddess lakshmi will shower on 3 zodiac signs
    ਅੱਜ 3 ਰਾਸ਼ੀਆਂ 'ਤੇ ਵਰ੍ਹੇਗੀ ਮਾਂ ਲਕਸ਼ਮੀ ਦੀ ਕਿਰਪਾ ! ਮਿਲੇਗਾ ਆਰਥਿਕ ਲਾਭ ਤੇ ਘਰ ਲੱਗਣਗੇ ਨੋਟਾਂ ਦੇ ਢੇਰ
  • lottery is going to be held for 4 zodiac signs
    4 ਰਾਸ਼ੀਆਂ ਦੀ ਲੱਗਣ ਵਾਲੀ ਹੈ ਲਾਟਰੀ ! ਪੈਸਿਆਂ ਦਾ ਵਰ੍ਹੇਗਾ ਮੀਂਹ
  • mischievous boys smashed the windows of several cars parked in the street
    ਗਲੀ 'ਚ ਖੜ੍ਹੀਆਂ ਗੱਡੀਆਂ ਦੇ ਭੰਨੇ ਸ਼ੀਸ਼ੇ! CCTV 'ਚ ਕੈਦ ਹੋਈ ਘਟਨਾ
  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
Trending
Ek Nazar
closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • these mistakes made in the kitchen can become the cause of poverty
      ਰਸੋਈ 'ਚ ਕੀਤੀਆਂ ਇਹ ਗਲਤੀਆਂ ਬਣ ਸਕਦੀਆਂ ਹਨ ਕੰਗਾਲੀ ਦਾ ਕਾਰਨ ! ਅੱਜ ਹੀ ਸੁਧਾਰੋ...
    • the doors of fortune will open for these 4 zodiac signs
      ਇਨ੍ਹਾਂ 4 ਰਾਸ਼ੀਆਂ ਲਈ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ ! ਮਿਲੇਗਾ ਜ਼ਬਰਦਸਤ ਲਾਭ ਤੇ...
    • these 4 zodiac signs will be in good health from july 12th
      12 ਜੁਲਾਈ ਤੋਂ ਇਹ 4 ਰਾਸ਼ੀਆਂ ਹੋਣਗੀਆਂ ਮਾਲੋਮਾਲ ! ਮਿਲੇਗਾ ਬੰਪਰ ਲਾਭ ਤੇ ਵਰ੍ਹੇਗਾ...
    • peacock feathers will change your destiny
      ਮੋਰ ਪੰਖ ਬਦਲ ਦੇਵੇਗਾ ਤੁਹਾਡੀ ਕਿਸਮਤ ! ਘਰ ਦੀ ਇਸ ਦਿਸ਼ਾ 'ਚ ਰੱਖੋ, ਦੂਰ ਹੋਵੇਗੀ...
    • keys kept in the wrong direction can become a cause of poverty
      ਗਲਤ ਦਿਸ਼ਾ 'ਚ ਰੱਖੀਆਂ ਚਾਬੀਆਂ ਬਣ ਸਕਦੀਆਂ ਹਨ ਕੰਗਾਲੀ ਦਾ ਕਾਰਨ ! ਆਰਥਿਕ ਤੇ ਸਿਹਤ...
    • zodiac signs will be in a state of flux from july 20
      20 ਜੁਲਾਈ ਤੋਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਬਣ ਰਿਹੈ ਸੂਰਜ ਤੇ ਸ਼ਨੀ ਦਾ...
    • only 4 days 90 melted amarnath shivling video
      ਸਿਰਫ਼ 4 ਦਿਨਾਂ 'ਚ 90% ਪਿਘਲ ਗਿਆ ਅਮਰਨਾਥ ਗੁਫਾ ਦਾ ਸ਼ਿਵਲਿੰਗ, ਸਾਹਮਣੇ ਆਈ...
    • make changes in life and the path to progress will open
      ਰੋਜ਼ਾਨਾ ਦੀ ਜ਼ਿੰਦਗੀ 'ਚ ਕਰ ਲਓ ਇਹ ਬਦਲਾਅ ਖੁੱਲ੍ਹ ਜਾਣਗੇ ਤਰੱਕੀ ਦੇ ਰਾਹ ! ਬਸ...
    • these zodiac signs will get bumper benefits from july 7 to august 5
      7 ਜੁਲਾਈ ਤੋਂ 5 ਅਗਸਤ ਤੱਕ ਇਨ੍ਹਾਂ ਰਾਸ਼ੀਆਂ ਨੂੰ ਮਿਲੇਗਾ ਬੰਪਰ ਲਾਭ ! ਬੁੱਧਾਦਿਤਿਆ...
    • keep these things at home before the month of sawan begins
      ਸਾਵਣ ਦਾ ਮਹੀਨਾ ਸ਼ੁਰੂ ਹੋਣ ਤੋਂ ਪਹਿਲਾਂ ਘਰ 'ਚ ਰੱਖੋ ਇਹ ਚੀਜ਼ਾਂ! ਮਾਂ ਲਕਸ਼ਮੀ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +