Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    4:35:38 PM

  • cyber   attack on sbi  data of customers reached the dark web

    ਭਾਰਤ ਦੇ ਸਭ ਤੋਂ ਵੱਡੇ SBI 'ਤੇ ਸਾਈਬਰ ਹਮਲਾ,...

  • serious incident with mp

    ਆਸਟ੍ਰੇਲੀਆ : ਕਾਰ ਦੀ ਟੱਕਰ 'ਚ ਸੰਸਦ ਮੈਂਬਰ ਗੰਭੀਰ...

  • exclusive video of parvinder singh jhota has surfaced

    ਪਰਵਿੰਦਰ ਝੋਟਾ ਦੀ ਇਕ ਹੋਰ ਵੀਡੀਓ ਆਈ ਸਾਹਮਣੇ! ਮੌਤ...

  • france army jet

    ਟ੍ਰੇਨਿੰਗ ਸੈਸ਼ਨ ਤੋਂ ਪਰਤਦੇ ਸਮੇਂ ਕ੍ਰੈਸ਼ ਹੋ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਭਾਈ ਲਹਿਣਾ ਤੋਂ ਗੁਰੂ ਅੰਗਦ ਤੱਕ (ਗੁਰਤਾਗੱਦੀ ਦਿਵਸ 'ਤੇ ਖਾਸ)

DHARM News Punjabi(ਧਰਮ)

ਭਾਈ ਲਹਿਣਾ ਤੋਂ ਗੁਰੂ ਅੰਗਦ ਤੱਕ (ਗੁਰਤਾਗੱਦੀ ਦਿਵਸ 'ਤੇ ਖਾਸ)

  • Updated: 19 Sep, 2019 11:55 AM
Jalandhar
guru angad dev ji
  • Share
    • Facebook
    • Tumblr
    • Linkedin
    • Twitter
  • Comment

ਜਲੰਧਰ—ਸਿੱਖਾਂ ਦੇ ਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਸਨ, ਜਿਨ੍ਹਾਂ ਨੂੰ ਪਹਿਲਾਂ ਭਾਈ ਲਹਿਣਾ ਜੀ ਦੇ ਨਾਂ ਨਾਲ ਜਾਣਿਆਂ ਜਾਂਦਾ ਸੀ। ਉਨ੍ਹਾਂ ਦਾ ਜਨਮ 31 ਮਾਰਚ 1504 ਈ. ਮਤੇ ਦੀ ਸਰਾਂ (ਸਰਾਏਨਾਗਾ), ਜ਼ਿਲਾ ਮੁਕਤਸਰ ਬਾਬਾ ਫੇਰੂ ਮਲ ਤੇ ਮਾਤਾ ਦਇਆ ਕੌਰ ਜੀ ਦੀ ਕੁਖੋਂ ਹੋਇਆ।ਆਪ ਗੁਰਗੱਦੀ 'ਤੇ 7 ਸਤੰਬਰ 1539 ਤੋਂ 28 ਮਾਰਚ 1552 ਤਕ ਰਹੇ ਸਨ। ਸਿੱਖੀ ਦੇ ਧਾਰਨੀ ਬਣਨ ਤੋਂ ਪਹਿਲਾਂ ਆਪ ਜੀ ਦਾ ਪਰਿਵਾਰ ਦੇਵੀ ਦਾ ਉਪਾਸ਼ਕ ਸੀ। ਆਪ ਜੀ ਨੇ ਆਪਣੇ ਸਮੇਂ 'ਚ ਗੁਰਮੁਖੀ ਲਿਪੀ ਦਾ ਬਹੁਤ ਜ਼ਿਆਦਾ ਪ੍ਰਚਾਰ ਅਤੇ ਪ੍ਰਸਾਰ ਕੀਤਾ। ਗੁਰੂ ਨਾਨਕ ਪਾਤਸ਼ਾਹ ਦੀ ਰਚਿਤ ਬਾਣੀ ਗੁਰਮੁਖੀ 'ਚ ਲਿਖੀ ਅਤੇ ਵਰਤਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵੀ ਇਸੇ ਹੀ ਲਿਪੀ 'ਚ ਲਿਖਿਤ ਹਨ।

PunjabKesari

ਬਾਬਰ ਦੇ ਹਮਲਿਆਂ ਵੇਲੇ ਮਤੇ ਦੀ ਸਰਾਂ ਉਜੜਨ ਕਰਕੇ ਭਾਈ ਫੇਰੂ ਮਲ ਜੀ ਦਾ ਪਰਿਵਾਰ ਖਡੂਰ ਸਾਹਿਬ ਆ ਗਿਆ।ਇੱਥੇ ਹੀ ਆਪ ਜੀ ਦਾ ਵਿਆਹ 1519 ਈ ਨੂੰ ਖਡੂਰ ਨਿਵਾਸੀ ਸ਼੍ਰੀ ਦੇਵੀ ਚੰਦ ਦੀ ਬੇਟੀ ਮਾਤਾ ਖੀਵੀ ਜੀ ਦੇ ਨਾਲ ਹੋਇਆ।  ਆਪ ਜੀ ਦੇ ਗ੍ਰਹਿ ਦੋ ਪੁੱਤਰ ਦਾਸੂ ਜੀ ਅਤੇ ਦਾਤੂ ਜੀ ਦਾ ਜਨਮ ਹੋਇਆ ਅਤੇ ਸਪੁੱਤਰੀਆਂ ਬੀਬੀ ਅਮਰੋ ਜੀ ਅਤੇ ਬੀਬੀ ਅਨੋਖੀ ਜੀ ਸਨ।ਆਪ ਜੀ ਇਕ ਵਾਰ ਸੰਗਤਾਂ ਸਮੇਤ ਦੇਵੀ ਦੇ ਦਰਸ਼ਨਾਂ ਲਈ ਜਾ ਰਹੇ ਸਨ। ਆਪ ਜੀ ਨੇ ਗੁਰੂ ਨਾਨਕ ਪਾਤਸ਼ਾਹ ਜੀ ਦੀ ਆਸਾ ਦੀ ਵਾਰ ਦੀ ਪਉੜੀ ਭਾਈ ਜੋਧ ਦੀ ਮੁਖੋਂ ਸੁਣੀ, ਜਿਸ ਕਰਕੇ ਆਪ ਜੀ ਦੇ ਮਨ 'ਚ ਗੁਰੂ ਦਰਸ਼ਨਾਂ ਦੀ ਤਾਂਘ ਪੈਦਾ ਹੋ ਗਈ। ਜਦ ਆਪ ਸੰਗਤਾਂ ਨਾਲ ਕਰਤਾਰਪੁਰ ਸਾਹਿਬ ਕੋਲੋਂ ਗੁਜਰ ਰਹੇ ਸਨ, ਤਾਂ ਦਰਸ਼ਨ ਕਰਨ ਲਈ ਗੁਰੂ ਜੀ ਡੇਰੇ ਵਿਚ ਆ ਗਏ ਸਨ। ਆਪ ਜੀ ਨੇ ਗੁਰੂ ਜੀ ਦੇ ਪੁੱਛਣ ਤੇ ਦੱਸਿਆ ਕਿ, ਅਸੀਂ ਸੰਗਤ ਦੇ ਨਾਲ ਦੇਵੀ ਦੇ ਦਰਸ਼ਨ ਕਰਨ ਜਾ ਰਹੇ ਸਨ ਪਰ ਆਪ ਜੀ ਦੀ ਮਹਿਮਾ ਸੁਣ ਕੇ ਆਪ ਜੀ ਦੇ ਦਰਸ਼ਨ ਕਰਨ ਦੀ ਇੱਛਾ ਹੋਈ। ਦਰਸ਼ਨ ਕਰਦੇ ਸਮੇਂ ਆਪ ਜੀ ਨੇ ਗੁਰੂ ਜੀ ਨੂੰ ਕਿਹਾ ਕ੍ਰਿਪਾ ਕਰਕੇ ਸਾਡੇ ਤੇ ਵੀ ਮੇਹਰ ਕਰੋ। ਗੁਰੂ ਨਾਨਕ ਪਾਤਸ਼ਾਹ ਜੀ ਨੇ ਸਹਿਜੇ ਹੀ ਫਰਮਾਇਆ ਆਪ ਜੀ ਲੈਣਦਾਰ ਹੋ। ਜ਼ਿਆਦਾ ਸੋਚੋ ਨਾ ਅਤੇ ਇਕ ਦੇ ਚਰਨਾਂ 'ਚ ਸੋਝੀ ਟਿਕਾਓ। ਭਾਈ ਲਹਿਣਾ ਜੀ ਦੇ ਲਈ ਗੁਰੂ ਪਾਤਸ਼ਾਹ ਜੀ ਦੇ ਬਚਨ ਅਟੱਲ ਹੋ ਗਏ ਅਤੇ ਆਪ ਗੁਰੂ ਸਾਹਿਬ ਜੀ ਦੇ ਸੇਵਾ 'ਚ ਹਾਜ਼ਰ ਹੁੰਦੇ ਹੋਏ ਆ ਕੇ ਕਰਤਾਰਪੁਰ ਸਾਹਿਬ ਵੱਸ ਗਏ। ਇਹ ਸੇਵਾ ਕਰਦੇ ਹੋਏ ਆਪ ਨੇ ਆਪਾ ਮਿਟਾ ਦਿੱਤਾ ਅਤੇ ਗੁਰੂ ਦਾ ਫਰਮਾਨ ਮੰਨਦੇ ਹੋਏ ਹਰ ਪ੍ਰੀਖਿਆ 'ਚੋਂ ਪਾਰ ਹੋਏ। ਗੁਰੂ ਨਾਨਕ ਪਾਤਸ਼ਾਹ ਜੀ ਨੇ ਆਪਣੇ ਸੱਚੇ ਸੇਵਕ ਦਾ ਸਿਦਕ ਜਦ ਵੀ ਪਰਖਿਆ, ਭਾਈ ਲਹਿਣਾ ਜੀ ਨੂੰ ਪੂਰਾ ਪਾਇਆ। ਇੱਥੋਂ ਤੱਕ ਕਿ ਇਨ੍ਹਾਂ ਪ੍ਰੀਖਿਆਵਾਂ 'ਚ ਉਨ੍ਹਾਂ ਦੇ ਆਪਣੇ ਪੁੱਤਰ ਨਾਬਰ ਸਨ। ਉਹ ਚਾਹੇ ਚਿੱਕੜ ਨੂੰ ਕੇਸਰ ਸਮਝ ਉਸ 'ਚੋਂ ਕਟੋਰਾ ਕੱਢਣਾ ਹੋਵੇ, ਅੱਧੀ ਰਾਤ ਨੂੰ ਧਰਮਸ਼ਾਲਾ ਦੀ ਕੰਧ ਕੱਢਣੀ ਹੋਵੇ ਜਾਂ ਫਿਰ ਖੇਤਾਂ 'ਚੋਂ ਭਰੀ ਚੁੱਕ ਕੇ ਲਿਆਉਣਾ ਹਰ ਹੁਕਮ ਦੀ ਤਾਮੀਲ ਗੁਰੂ ਦੇ ਇਕ ਫੁਰਮਾਨ 'ਤੇ ਕੀਤੀ। ਸਿਦਕ ਤੇ ਸੇਵਾ ਦੇ ਬੇੜੇ 'ਤੇ ਤੱਤਪਰ ਭਾਈ ਲਹਿਣਾ ਜੀ ਦਾ ਰਾਤ ਦੇ ਸਬੰਧ 'ਚ ਕਹਿਣਾ ਸੀ ਕਿ ਉਨੀਂ ਰਾਤ ਗੁਜਰ ਗਈ ਹੈ, ਜਿੰਨੀ ਆਪ ਦੇ ਨਾਲ ਗੁਜਰਨੀ ਚਾਹੀਦੀ ਸੀ, ਤੇ ਜਿੰਨੀ ਰਹਿ ਗਈ ਹੈ ਉਹ ਵੀ ਆਪ ਜੀ ਦੇ ਆਸਰੇ ਗੁਜਰ ਜਾਵੇਗੀ।

PunjabKesari

ਕਈ ਪ੍ਰੀਖਿਆਵਾਂ ਲੈਣ ਤੋਂ ਬਾਅਦ ਆਖਰਕਾਰ ਗੁਰੂ ਨਾਨਕ ਦੇਵ ਜੀ ਨੇ ਭਾਈ ਲਹਿਣਾ ਜੀ ਨੂੰ ਗੱਲ ਨਾਲ ਲਾ ਲਿਆ ਅਤੇ ਕਹਿਣ ਲਗੇ ਹੁਣ ਤੇਰੇ ਅਤੇ ਮੇਰੇ ਵਿਚ ਕੋਈ ਫਰਕ ਨਹੀਂ ਰਿਹਾ। ਅੱਜ ਤੋਂ ਤੁਸੀਂ ਮੇਰੇ ਅੰਗ ਹੋਏ ਮੇਰੇ ਅੰਗਦ। ਬੱਸ ਉਦੋਂ ਤੋਂ ਉਨ੍ਹਾਂ ਦਾ ਨਾਮ ਸ੍ਰੀ ਗੁਰੂ ਅੰਗਦ ਦੇਵ ਜੀ ਹੋ ਗਿਆ। ਗੁਰਤਾਗੱਦੀ ਮਿਲਣ ਉਪਰੰਤ ਆਪ ਜੀ ਫਿਰ ਖਡੂਰ ਸਾਹਿਬ ਆ ਗਏ ਅਤੇ ਆਪ ਸਮੇਂ ਇਹ ਧਰਤੀ ਸਿੱਖੀ ਪ੍ਰਚਾਰ ਦਾ ਕੇਂਦਰ ਸੀ। ਆਪ ਜੀ ਗੁਰਤਾਗੱਦੀ 'ਤੇ ਸਤੰਬਰ 1539 ਤੋਂ ਮਾਰਚ 1552 ਤੱਕ ਰਹੇ। ਆਪ ਨੇ ਇੱਥੇ ਕਈ ਉੱਤਮ ਕਾਰਜ ਕੀਤੇ।  ਆਪ ਜੀ ਨੇ ਖਡੂਰ ਸਾਹਿਬ ਨੂੰ ਧਰਮ ਪ੍ਰਚਾਰ ਦਾ ਕੇਂਦਰ ਬਣਾਇਆ।ਆਪ ਜੀ ਨੇ  ਜਾਤ–ਪਾਤ ਦੇ ਭੇਦਭਾਵ ਨੂੰ ਖਤਮ ਕਰਨ ਲਈ ਪ੍ਰਚਾਰ ਕੀਤਾ ਅਤੇ ਲੰਗਰ ਪ੍ਰਥਾ ਚਲਾਈ। ਇਸ ਦੇ ਨਾਲ-ਨਾਲ ਆਪ ਜੀ ਨੇ ਸਿੱਖਾਂ ਨੂੰ ਸਿਹਤਮੰਦ ਬਣਾਉਣ ਲਈ ਮੱਲ ਅਖਾੜਿਆਂ ਦਾ ਬੰਦੋਬਸਤ ਕੀਤਾ। ਸ੍ਰੀ ਗੁਰੂ ਅੰਗਦ ਦੇਵ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ ਵੀ ਲਿਖੀ। ਆਪ ਜੀ ਦੀ ਬਾਣੀ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ 'ਚ ਦਰਜ ਹੈ। ਆਪ ਜੀ ਦੀ ਬਾਣੀ ਮਹਲਾ ਦੂਜਾ ਦੇ ਸਲੇਕ ਹੇਠ ਦਰਜ ਹੈ, ਜਿਸ 'ਚ ਆਪ ਜੀ ਦੇ 62 ਸਲੋਕ ਹਨ, ਜੋ ਸੋਰਠ, ਸੂਹੀ, ਰਾਮਕਲੀ, ਮਲਹਾਰ ਅਤੇ ਸਾਰੰਗ ਰਾਗ 'ਚ ਦਰਜ ਹਨ। ਆਪ ਜੀ ਦੀ ਬਾਣੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਹੋਰ ਦ੍ਰਿੜ ਅਤੇ ਸਪੱਸ਼ਟ ਕਰਦੀ ਹੈ। ਅੰਤ ਆਪ ਸ੍ਰੀ ਗੁਰੂ ਅਮਰ ਦਾਸ ਜੀ ਨੂੰ ਗੁਰਤਾਗੱਦੀ ਦੀ ਜ਼ਿੰਮੇਵਾਰੀ ਸੌਂਪ 'ਕੇ ਖਡੂਰ ਸਾਹਿਬ ਵਿਖੇ ਜੋਤੀ-ਜੋਤ ਸਮਾ ਗਏ।

  • Guru Angad Dev Ji
  • ਸ੍ਰੀ ਗੁਰੂ ਅੰਗਦ ਦੇਵ ਜੀ

ਆਪਣੀ ਹਰ ਪ੍ਰੇਸ਼ਾਨੀ ਦੇ ਹੱਲ ਲਈ ਅੱਜ ਹੀ ਕਰੋ ਇਹ ਉਪਾਅ

NEXT STORY

Stories You May Like

  • the problem of knee pain will decrease with advancing age
    ਵਧਦੀ ਉਮਰ ਦੇ ਨਾਲ ਘੱਟ ਹੋਵੇਗੀ ਗੋਡਿਆਂ ਦੇ ਦਰਦ ਦੀ ਸਮੱਸਿਆ ! ਬਸ ਅਪਣਾਓ ਇਹ ਤਰੀਕੇ
  • jwalamukhi temple navratri 1 14 crore donation
    ਨਰਾਤਿਆਂ ਦੌਰਾਨ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਮਾਂ ਜਵਾਲਾ ਜੀ ਦੇ ਦਰਸ਼ਨ ! ਚੜ੍ਹਿਆ 1.14 ਕਰੋੜ ਦਾ ਚੜ੍ਹਾਵਾ
  • these items kept in the center of the house can become a cause of poverty
    ਘਰ ਦੇ ਵਿਚਾਲੇ ਰੱਖੀਆਂ ਇਹ ਚੀਜ਼ਾਂ ਬਣ ਸਕਦੀਆਂ ਨੇ ਕੰਗਾਲੀ ਦਾ ਕਾਰਨ ! ਮਾਂ ਲਕਸ਼ਮੀ ਵੀ ਹੋਵੇਗੀ ਨਾਰਾਜ਼
  • piles of cash will arrive in the homes of 4 zodiac signs
    ਸ਼ਨੀਵਾਰ ਤੋਂ ਇਨ੍ਹਾਂ 4 ਰਾਸ਼ੀਆਂ ਦੇ ਘਰ ਲੱਗਣਗੇ ਨੋਟਾਂ ਦੇ ਢੇਰ ! ਧਨ-ਦੌਲਤ 'ਚ ਹੋਵੇਗਾ ਵਾਧਾ
  • financial and business situation for those with the aquarius zodiac
    ਕੁੰਭ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • dussehra  ravana  mathura  worship  idol
    ਅਨੋਖਾ ਦੁਸਹਿਰਾ: ਜਿੱਥੇ ਰਾਵਣ ਦਹਿਨ ਨਹੀਂ, ਸਗੋਂ 26 ਸਾਲਾਂ ਤੋਂ ਕੀਤੀ ਜਾ ਰਹੀ ਐ ਉਸ ਦੀ ਪੂਜਾ !
  • time is worrying for these zodiac signs till november 12th
    12 ਨਵੰਬਰ ਤੱਕ ਇਨ੍ਹਾਂ ਰਾਸ਼ੀਆਂ ਵਾਲੇ ਹੋ ਜਾਣ ਸਾਵਧਾਨ ! ਆਉਣ ਵਾਲਾ ਹੈ 'ਮਾੜਾ ਸਮਾਂ', ਜਾਣੋ ਸਾਵਧਾਨੀਆਂ ਤੇ ਉਪਾਅ
  • perform this aarti of mata siddhidatri on the 9th day of navratri
    ਨਰਾਤੇ ਦੇ 9ਵੇਂ ਦਿਨ ਕਰੋ ਮਾਤਾ ਸਿੱਧੀਦਾਤਰੀ ਦੀ ਇਹ ਆਰਤੀ
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
  • guru nanak expressway
    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
  • dussehra celebration jalandhar adarsh   nagar park
    ਆਦਰਸ਼ ਨਗਰ ਦੀ ਪਾਰਕ 'ਚ ਉਪਕਾਰ ਕਮੇਟੀ ਦਾ ਦੁਸਹਿਰਾ ਰਿਹਾ ਸ਼ਾਨਦਾਰ, ਹਜ਼ਾਰਾਂ...
  • punjab government buses strike
    ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ...
  • thanks to the prompt action of the phillaur ssf team
    ਫਿਲੌਰ ਐੱਸਐੱਸਐੱਫ ਟੀਮ ਦੀ ਮੁਸਤੈਦੀ ਨਾਲ ਹਾਦਸਾਗ੍ਰਸਤ ਹੋਏ ਟਰੱਕ ਦੇ ਜ਼ਖਮੀ ਚਾਲਕ...
Trending
Ek Nazar
concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 30 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • fortune will shine for 5 zodiac signs
      5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...
    • worship goddess siddhidatri on the ninth day of navratri
      Shardiya Navratri 2026: ਨਰਾਤੇ ਦੇ ਨੌਵੇਂ ਦਿਨ ਕਰੋ ਮਾਂ ਸਿੱਧੀਦਾਤਰੀ ਦੀ...
    • punjabi family mata jwala ji golden chhattar
      'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ ਹੋਣ 'ਤੇ ਮਾਂ ਜਵਾਲਾ ਜੀ ਮੰਦਰ...
    • do not make the mistake of sprinkling water on a hot griddle
      ਗਰਮ ਤਵੇ 'ਤੇ ਪਾਣੀ ਦੇ ਛਿੱਟੇ ਪਾਉਣ ਦੀ ਭੁੱਲ ਕੇ ਵੀ ਨਾ ਕਰੋ ਗਲਤੀ ! ਹੋ ਜਾਵੋਗੇ...
    • do not make this mistake when creating a courtyard in front of the house
      ਘਰ ਅੱਗੇ ਵਿਹੜਾ ਜਾਂ ਪਾਰਕਿੰਗ ਬਣਾਉਂਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀ, ਹੋ...
    • perform this aarti of mata mahagauri on the eighth day of navratri
      ਨਰਾਤੇ ਦੇ ਅੱਠਵੇਂ ਦਿਨ ਕਰੋ ਮਾਤਾ ਮਹਾਗੌਰੀ ਦੀ  ਇਹ ਆਰਤੀ
    • piles of cash will arrive in the homes of these 4 zodiac signs
      ਮਾਂ ਮਹਾਗੌਰੀ ਦੀ ਕਿਰਪਾ ਨਾਲ ਇਨ੍ਹਾਂ 4 ਰਾਸ਼ੀਆਂ ਦੇ ਘਰ ਲੱਗਣਗੇ ਨੋਟਾਂ ਦੇ ਢੇਰ !
    • how the form of gaura was attained after arduous penance
      Shardiya Navratri 2026: ਜਾਣੋ ਕਠਿਨ ਤਪੱਸਿਆ ਤੋਂ ਬਾਅਦ ਕਿਵੇਂ ਮਿਲਿਆ ਗੌਰਾ...
    • cancer zodiac sign  the stars indicate a need for caution
      ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਅਹਿਤਿਆਤ ਰੱਖਣ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ...
    • horoscope astrology
      ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਹੋਵੇਗੀ ਬੱਲੇ-ਬੱਲੇ! ਬਦਲ ਜਾਵੇਗੀ ਤਕਦੀਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +