Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 15, 2026

    12:29:16 PM

  • amritsar rural police bust isi terror

    ISI ਦੇ ਮਨਸੂਬਿਆਂ ਦਾ ਪਰਦਾਫਾਸ਼! AK-47 ਰਾਈਫਲ, 3...

  • sad appoints kanchanpreet kaur as tarn taran constituency in charge

    ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਤੋਂ...

  • after strait of hormuz bab al mandeb closed

    ਹੋਰ ਭਿਆਨਕ ਹੋਵੇਗਾ ਤੇਲ-ਗੈਸ ਦਾ ਸੰਕਟ ! ਹੋਰਮੁਜ਼...

  • cold weather returns to punjab

    ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਗੁਰਦੁਆਰਾ ਨਾਨਕ ਝੀਰਾ ਸਾਹਿਬ ਜੀ

DHARM News Punjabi(ਧਰਮ)

ਗੁਰਦੁਆਰਾ ਨਾਨਕ ਝੀਰਾ ਸਾਹਿਬ ਜੀ

  • Edited By Rajwinder Kaur,
  • Updated: 02 Aug, 2020 02:17 PM
Jalandhar
guru nanak dev ji  gurdwara nanak jhira sahib
  • Share
    • Facebook
    • Tumblr
    • Linkedin
    • Twitter
  • Comment

ਮਹਾਨ ਕੋਸ਼ ਦੇ ਕਰਤਾ ਭਾਈ ਕਾਨ੍ਹ ਸਿੰਘ ਨਾਭਾ ਅਨੁਸਾਰ ਹੈਦਰਾਬਾਦ ਦੱਖਣ ਦਾ ਇੱਕ ਜ਼ਿਲ੍ਹਾ ਅਤੇ ਉਸ ਦਾ ਪ੍ਰਧਾਨ ਨਗਰ, ਜੋ ਅਬਿਚਲ ਨਗਰ ਤੋਂ 40 ਕੋਹ ਦੱਖਣ ਵੱਲ ਹੈ। ਇੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਦੁਆਰਾ ਨਾਨਕ ਝੀਰਾ ਪ੍ਰਸਿੱਧ ਹੈ।

ਗੁਰਦੁਆਰਾ ਕੋਸ਼ ਅਨੁਸਾਰ ਇਹ ਅਸਥਾਨ ਅਬਿਚਲ ਨਗਰ ਹਜ਼ੂਰ ਸਾਹਿਬ ਦੇ ਦੱਖਣ ਵੱਲ 65 ਕਿਲੋਮੀਟਰ ਦੂਰ ਹੈ। ਸ੍ਰੀ ਹਜ਼ੂਰ ਸਾਹਿਬ ਵਿਖੇ ਗੋਬਿੰਦ ਲੀਲਾਵਾਂ ਪੁਸਤਕ ਅਨੁਸਾਰ ਇਹ ਅਸਥਾਨ ਤਖ਼ਤ ਸੱਚਖੰਡ ਸਾਹਿਬ ਤੋਂ ਤਕਰੀਬਨ 180 ਕਿਲੋਮੀਟਰ ਦੂਰੀ ’ਤੇ ਕਰਨਾਟਕ ਸਟੇਟ ਵਿੱਚ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਸੰਨ 1512 ਈਸਵੀ ਵਿੱਚ ਆਪਣੀ ਦੂਜੀ ਉਦਾਸੀ ਦੱਖਣ ਦਿਸ਼ਾ ਦੀ ਕਰਦਿਆਂ ਕਈ ਭੁੱਲੀਆਂ ਰੂਹਾਂ ਨੂੰ ਸਿੱਧੇ ਰਾਹ ਪਾਉਂਦੇ ਹੋਏ ਇੰਦੌਰ, ਬੁਰਹਾਨਪੁਰ, ਖੰਡਵਾ, ਸ੍ਰੀ ਹਜ਼ੂਰ ਸਾਹਿਬ ਵਲੋਂ ਦੀ ਹੁੰਦੇ ਹੋਏ ਆਏ, ਫਿਰ ਗੁਰੂ ਜੀ ਨੇ ਬਿਦਰ ਦੀ ਧਰਤੀ ’ਤੇ ਚਰਨ ਪਾਏ।

ਸੁੰਦਰ ਪਹਾੜ ਤੇ ਰਮਨੀਕ ਅਸਥਾਨ ਵੇਖ ਕੇ ਬਾਬਾ ਜੀ ਨੇ ਇੱਥੇ ਆਸਣ ਲਾਇਆ। ਗੁਰੂ ਸਾਹਿਬ ਜੀ ਦੇ ਸਮੇਂ ਬਿਦਰ ਬ੍ਰਾਹਮਣੀ ਸਲਤਨਤ ਦੀ ਰਾਜਧਾਨੀ ਸੀ। ਇਸ ਸ਼ਹਿਰ ਵਿੱਚ ਹੀ ਮਹਿਮੂਦ ਗਜ਼ਨਵੀ ਨੇ 1471-1472 ਵਿੱਚ ਇੱਕ ਬਹੁਤ ਵੱਡਾ ਮਦਰੱਸਾ ਬਣਾਇਆ ਸੀ। ਜੋ ਦੱਖਣ ਵਿੱਚ ਅਰਬੀ ਪਤਨ ਦਾ ਮਸ਼ਹੂਰ ਕੇਂਦਰ ਮੰਨਿਆ ਜਾਂਦਾ ਸੀ। ਉਥੇ ਕੁਝ ਫਕੀਰ ਰਹਿੰਦੇ ਸੀ। ਸ੍ਰੀ ਗੁਰੂ ਨਾਨਕ ਸਾਹਿਬ ਦਾ ਬਚਨ ਮੰਨ ਕੇ ਭਾਈ ਮਰਦਾਨਾ ਦੇ ਰਬਾਬ ਵਜਾਈ, ਗੁਰੂ ਸਾਹਿਬ ਜੀ ਨੇ ਬਾਣੀ ਉਚਾਰਨ ਕੀਤੀ ਤਾਂ ਸਾਰੇ ਫਕੀਰਾਂ ਅਤੇ ਉਨ੍ਹਾਂ ਦੇ ਮੁਖੀ ਫ਼ਕੀਰ ਪੀਰ ਜਲਾਲ-ਉ-ਦੀਨ ਗੁਰੂ ਸਾਹਿਬਾਨ ਜੀ ਦੀ ਬਾਣੀ ਸੁਣਨ ਲਈ ਆਏ ।

PunjabKesari

ਗੁਰੂ ਜੀ ਦੇ ਦਰਸ਼ਨ ਕਰਕੇ ਅਤੇ ਉਨ੍ਹਾਂ ਦੀ ਬਾਣੀ ਸੁਣ ਕੇ ਕਲੇਜੇ ਠੰਢ ਪੈ ਗਈ। ਸਾਰਿਆਂ ਨੇ ਅਰਜੋਈ ਕੀਤੀ ਬਾਬਾ ਜੀ! ਬੜੀ ਅਪਾਰ ਬਖਸ਼ਿਸ਼ ਕੀਤੀ ਹੈ, ਆਪ ਜੀ ਨੇ ਇਸ ਧਰਤੀ ’ਤੇ ਚਰਨ ਪਾਏ ਹਨ। ਇਹ ਧਰਤੀ ਬੜੀ ਅਭਾਗੀ ਹੈ, ਇਸ ਧਰਤੀ ’ਚ ਪਾਣੀ ਨਹੀਂ, ਜੇ ਪਾਣੀ ਹੈ ਤਾਂ ਖਾਰਾ ਹੈ। ਬਖਸ਼ਿਸ਼ ਕਰੋ ਕੋਈ ਮਿੱਠਾ ਜਲ (ਪਾਣੀ) ਦਾ ਪ੍ਰਵਾਹ ਚਲਾਓ। ਇਤਿਹਾਸ ਦੱਸਦਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਬਿਨਾਂ ਪੀਰ ਫਕੀਰਾਂ ਦੀ ਆਈ ਜਨਤਾ ਦੀ ਬੇਨਤੀ ਨੂੰ ਸੁਣ ਕੇ ‘ਸਤਿ ਕਰਤਾਰ’ ਆਖ ਕੇ ਆਪਣੇ ਸੱਜੇ ਪੈਰ ਦੀ ਖੜਾਂ ਇਸ ਪਹਾੜ ਨੂੰ ਛੁਹਾਈ। ਖੜਾਂ ਛੁਹਾਉਣ ਦੀ ਦੇਰ ਸੀ। ਸਾਫ਼ ਪਾਣੀ ਦਾ ਮਿੱਠਾ ਚਸ਼ਮਾ ਫੁੱਟ ਪਿਆ। ਇਸ ਚਸ਼ਮੇ ਨੂੰ ‘ਅੰਮ੍ਰਿਤ ਕੁੰਡ’ ਆਖਦੇ ਹਨ। ਇਹ ਅੰਮ੍ਰਿਤ ਚਸ਼ਮਾ ਅੱਜ ਸ੍ਰੀ ਗੁਰੂ ਨਾਨਕ ਝੀਰਾ ਭਾਰਤ ਦਾ ਪੰਜਾ ਸਾਹਿਬ ਬਣ ਕੇ ਪ੍ਰਸਿੱਧ ਹੈ।

1948 ਤੋਂ ਪਹਿਲਾਂ ਇਹ ਅਸਥਾਨ ਨਾਨਕ ਝੀਰਾ ਮੁਸਲਮਾਨਾਂ ਦੇ ਪ੍ਰਬੰਧ ਹੇਠ ਸੀ। 20 ਨਵੰਬਰ 1950 ’ਚ ਅਦਾਲਤੀ ਫ਼ੈਸਲਾ ਅਨੁਸਾਰ ਪ੍ਰਬੰਧ ਸਿੱਖਾਂ ਕੋਲ ਆ ਗਿਆ। ਪ੍ਰਮੁੱਖ ਗੁਰਦੁਆਰਾ ਸਾਹਿਬ ਦੀ ਇਮਾਰਤ ‘ਹਰਮਿੰਦਰ ਸਾਹਿਬ’ 1966 ਵਿੱਚ ਬਣਿਆ ਹੈ। ਗੁਰਦੁਆਰੇ ਦਾ ਪ੍ਰਬੰਧ ਇੱਕ ਕਮੇਟੀ ਕਰਦੀ ਹੈ, ਜਿਸ ਵਿੱਚ ਬਿੰਦਰ, ਹੈਦਰਾਬਾਦ ਅਤੇ ਮੁੰਬਈ ਦਾ ਮੈਂਬਰ ਸ਼ਾਮਲ ਹਨ। ਗੁਰਦੁਆਰਾ ਨਾਨਕ ਝੀਰਾ ਵਿਖੇ ਸਵੇਰੇ ਸ਼ਾਮ ਗੁਰਬਾਣੀ ਕੀਰਤਨ ਅਤੇ ਅੰਮ੍ਰਿਤ ਕਥਾ ਦਾ ਪ੍ਰਵਾਹ ਚੱਲਦਾ ਹੈ।

  • Guru Nanak Dev Ji
  • Gurdwara Nanak Jhira Sahib
  • ਗੁਰਦੁਆਰਾ ਨਾਨਕ ਝੀਰਾ ਸਾਹਿਬ
  • ਸ੍ਰੀ ਗੁਰੂ ਨਾਨਕ ਦੇਵ ਜੀ

ਨੌਕਰੀ ਅਤੇ ਕਾਰੋਬਾਰ ’ਚ ਤਰੱਕੀ ਪਾਉਣਾ ਚਾਹੁੰਦੇ ਹੋ ਤਾਂ ਐਤਵਾਰ ਨੂੰ ਜ਼ਰੂਰ ਕਰੋ ਇਹ ਉਪਾਅ

NEXT STORY

Stories You May Like

  • the habit of keeping   stuff   in the fridge can ruin you
    Vastu : ਫਰਿੱਜ 'ਤੇ 'ਸਾਮਾਨ' ਰੱਖਣ ਦੀ ਆਦਤ ਕਰ ਸਕਦੀ ਹੈ ਤੁਹਾਨੂੰ ਬਰਬਾਦ
  • these 5 rules related to gambling will change your destiny
    ਚਕਲੇ-ਵੇਲਣ ਨਾਲ ਜੁੜੇ ਇਹ 5 ਨਿਯਮ ਬਦਲ ਦੇਣਗੇ ਤੁਹਾਡੀ ਕਿਸਮਤ, ਘਰ ਆਵੇਗੀ ਬਰਕਤ
  • the great conjunction of sun and saturn is bringing great destruction
    ਸੂਰਜ-ਸ਼ਨੀ ਦਾ ਮਹਾਂ-ਸੰਯੋਗ ਲਿਆ ਰਿਹਾ ਵੱਡੀ ਤਬਾਹੀ, 4 ਰਾਸ਼ੀਆਂ ਵਾਲੇ ਭੁੱਲ ਕੇ ਵੀ ਨਾ ਕਰਨ ਇਹ ਗਲਤੀ
  • the stars of 4 zodiac signs will change
    4 ਰਾਸ਼ੀਆਂ ਦੇ ਬਦਲ ਜਾਣਗੇ ਸਿਤਾਰੇ! ਸੂਰਜ ਦਾ ਨਕਸ਼ੱਤਰ ਪਰਿਵਰਤਨ ਲਿਆਵੇਗਾ ਖੁਸ਼ੀਆਂ ਦਾ ਹੜ੍ਹ
  • do this important work before navratri
    ਨਰਾਤਿਆਂ ਤੋਂ ਪਹਿਲਾਂ ਕਰ ਲਓ ਇਹ ਜ਼ਰੂਰੀ ਕੰਮ! ਮਾਂ ਦੁਰਗਾ ਦੀ ਹੋਵੇਗੀ ਅਪਾਰ ਕਿਰਪਾ
  • the locks of fate will open today
    ਅੱਜ ਖੁੱਲ੍ਹਣਗੇ ਕਿਸਮਤ ਦੇ ਤਾਲੇ! ਇਨ੍ਹਾਂ ਰਾਸ਼ੀ ਵਾਲਿਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ
  • the fate of these zodiac signs will change from today
    ਅੱਜ ਤੋਂ ਬਦਲੇਗੀ ਇਨ੍ਹਾਂ ਰਾਸ਼ੀਆਂ ਦੀ ਕਿਸਮਤ! ਆਵੇਗਾ ਪੈਸਾ ਹੀ ਪੈਸਾ
  • don t make this mistake when placing a refrigerator in the kitchen
    ਰਸੋਈ 'ਚ ਫਰਿੱਜ ਰੱਖਣ ਵੇਲੇ ਨਾ ਕਰੋ ਇਹ ਗਲਤੀ, ਵਾਸਤੂ ਦੇ ਇਨ੍ਹਾਂ ਨਿਯਮਾਂ ਨਾਲ ਘਰ 'ਚ ਆਵੇਗੀ ਬਰਕਤ
  • amritsar rural police bust isi terror
    ISI ਦੇ ਮਨਸੂਬਿਆਂ ਦਾ ਪਰਦਾਫਾਸ਼! AK-47 ਰਾਈਫਲ, 3 ਪਿਸਤੌਲਾਂ ਤੇ 36 ਜ਼ਿੰਦਾ...
  • cold weather returns to punjab
    ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ...
  • days of the week song for kids pinkoo tv video
    ਬੱਚਿਆਂ ਨੂੰ ਜ਼ਰੂਰ ਵਿਖਾਓ ਇਹ Funny ਵੀਡੀਓ, ਆਸਾਨੀ ਨਾਲ ਯਾਦ ਹੋਣਗੇ ਹਫ਼ਤੇ ਦੇ...
  • ravneet singh bittu
    ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
  • punjab heavy rain alert issue
    ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼...
  • punjab long powercut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੰਬਾ Power Cut! ਐਤਵਾਰ ਦੀ ਛੁੱਟੀ ਦਾ...
  • revelation regarding death of cambridge school student jalandhar
    ਜਲੰਧਰ: ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਬਾਰੇ ਵੱਡਾ ਖ਼ੁਲਾਸਾ! ਸੁਸਾਈਡ ਨੋਟ...
  • jalandhar  lpg gas agency closes gates after seeing crowd
    ਜਲੰਧਰ : LPG Gas Agency ਨੇ ਭੀੜ ਦੇਖ ਬੰਦ ਕਰ ਲਏ ਗੇਟ, ਹੋਈ ਧੱਕਾ-ਮੁੱਕੀ
Trending
Ek Nazar
this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

girlfriend reaches baraat

"ਇਹ ਮੇਰਾ ਆਸ਼ਿਕ ਹੈ...!" ਪ੍ਰੇਮੀ ਦੇ ਵਿਆਹ 'ਚ ਪਹੁੰਚ ਗਈ ਪ੍ਰੇਮਿਕਾ, ਦਿਖਾਈਆਂ...

indian oil corporation cooking gas across the country

'ਡਿਸਟ੍ਰੀਬਿਊਟਰ ਕੋਲ ਜਾਣ ਦੀ ਲੋੜ ਨਹੀਂ', Indian Oil Corporation ਨੇ ਜਾਰੀ...

sanjay dutt gifted a gold iphone 17 by a pakistani fan

ਸੰਜੇ ਦੱਤ ਨੂੰ ਤੋਹਫ਼ੇ 'ਚ ਮਿਲਿਆ ਸੋਨੇ ਦਾ iPhone 17 ! ਜਾਣੋ ਕਿਸਨੇ ਦਿੱਤਾ...

kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

gas agency cylinder elderly death

ਗੈਸ ਏਜੰਸੀ 'ਤੇ ਸਿਲੰਡਰ ਲੈਣ ਆਏ ਬਜ਼ੁਰਗ ਦੀ ਅਚਾਨਕ ਮੌਤ, ਦੋ ਨੌਜਵਾਨਾਂ ਦੀ ਦਿੱਤੀ...

64 ips officers transferred

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 64 IPS ਅਧਿਕਾਰੀਆਂ ਦੇ ਤਬਾਦਲੇ

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

nitish kumar helipad area cow entered

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...

lambi judai   fame actress madhu malhotra passes away

ਬਾਲੀਵੁੱਡ ਨੂੰ ਲੱਗਾ ਵੱਡਾ ਝਟਕਾ; ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ

youtuber anurag dobhal  s condition turns  serious  after car crash incident

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ...

weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • a betel leaf will change your destiny
      ਪਾਨ ਦੇ ਪੱਤੇ ਦਾ ਇਕ ਛੋਟਾ ਜਿਹਾ ਉਪਾਅ ਬਦਲੇਗਾ ਤੁਹਾਡੀ ਕਿਸਮਤ! ਹਰ ਕੰਮ 'ਚ...
    • second solar eclipse 2026 date and time
      ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ! ਜਾਣੋ ਕਿੱਥੇ-ਕਿੱਥੇ ਛਾਏਗਾ ਹਨ੍ਹੇਰਾ
    • people of these zodiac signs are extremely romantic
      ਬੇਹੱਦ ਰੋਮਾਂਟਿਕ ਹੁੰਦੇ ਨੇ ਇਨ੍ਹਾਂ ਰਾਸ਼ੀਆਂ ਦੇ ਲੋਕ, ਪਿਆਰ ਨਿਭਾਉਣ 'ਚ ਹੁੰਦੇ...
    • do these special measures on the first day of navratri
      ਘਰ 'ਚ ਆਵੇਗੀ ਬਰਕਤ ਅਤੇ ਸੁੱਖ-ਸ਼ਾਂਤੀ, ਨਰਾਤਿਆਂ ਦੇ ਪਹਿਲੇ ਦਿਨ ਕਰੋ ਇਹ ਖਾਸ ਉਪਾਅ
    • mars transit changes the trajectory of planets
      ਮੰਗਲ ਦੇ ਗੋਚਰ ਨੇ ਬਦਲੀ ਗ੍ਰਹਿਆਂ ਦੀ ਚਾਲ! ਇਨ੍ਹਾਂ 5 ਰਾਸ਼ੀਆਂ ਦੇ ਸ਼ੁਰੂ ਹੋਣਗੇ...
    • clouds of trouble will hover over these 4 zodiac signs
      ਸਾਵਧਾਨ! ਬਣ ਰਿਹੈ ਸੂਰਜ-ਸ਼ਨੀ ਦਾ 'ਖ਼ਤਰਨਾਕ' ਸੰਯੋਗ, ਇਨ੍ਹਾਂ 4 ਰਾਸ਼ੀਆਂ 'ਤੇ...
    • zodiac signs
      15 ਮਾਰਚ ਤੋਂ ਬਦਲੇਗੀ ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ, ਹੋ ਜਾਣਗੇ ਮਾਲਾਮਾਲ
    • your destiny will change
      ਬਦਲ ਜਾਵੇਗੀ ਤੁਹਾਡੀ ਤਕਦੀਰ! ਨਰਾਤਿਆਂ ਦੌਰਾਨ ਮੁੱਖ ਦਰਵਾਜ਼ੇ ਦੇ ਇਹ 3 ਵਾਸਤੂ...
    • today these zodiac signs will have silver
      ਅੱਜ ਦੇ ਦਿਨ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਚਾਂਦੀ; ਮਾਂ ਸ਼ੀਤਲਾ ਮਾਤਾ ਦੀ ਕਿਰਪਾ...
    • know when the navratri festival will begin
      Navratri 2026 : ਆ ਗਏ ਚੇਤ ਦੇ ਨਰਾਤੇ, ਜਾਣੋ ਕਦੋਂ ਹੋਣਗੇ ਸ਼ੁਰੂ , 72 ਸਾਲ ਬਾਅਦ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +