Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 05, 2026

    4:40:41 AM

  • roshan healthcare ayurvedic treatment

    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ...

  • pakistani defense minister khawaja asif  s taunt

    'ਭਾਰਤ ਨੇ ਕੁਝ ਕੀਤਾ ਤਾਂ ਕੋਲਕਾਤਾ 'ਤੇ ਕਰਾਂਗੇ...

  • 5 accused arrested in grenade attack on bjp office

    ਭਾਜਪਾ ਦਫ਼ਤਰ ’ਤੇ ਗ੍ਰੇਨੇਡ ਹਮਲੇ ਦੇ 5 ਮੁਲਜ਼ਮ...

  • iran revolutionary guard struck two us black hawk helicopters

    ਟਰੰਪ ਦੀ ਧਮਕੀ ਦਰਮਿਆਨ ਈਰਾਨ ਦਾ ਵੱਡਾ ਦਾਅਵਾ! US...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਹਨੂੰਮਾਨ ਜੀ ਕਰਨਗੇ ਦੁੱਖਾਂ ਦਾ ਨਾਸ਼, ਮੰਗਲਵਾਰ ਨੂੰ ਇਸ ਖ਼ਾਸ ਵਿਧੀ ਨਾਲ ਕਰੋ ਪੂਜਾ

DHARM News Punjabi(ਧਰਮ)

ਹਨੂੰਮਾਨ ਜੀ ਕਰਨਗੇ ਦੁੱਖਾਂ ਦਾ ਨਾਸ਼, ਮੰਗਲਵਾਰ ਨੂੰ ਇਸ ਖ਼ਾਸ ਵਿਧੀ ਨਾਲ ਕਰੋ ਪੂਜਾ

  • Edited By Aarti Dhillon,
  • Updated: 20 Jul, 2021 12:46 PM
Jalandhar
hanuman ji will destroy the sorrows  worship on tuesday
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਜੋਤਿਸ਼ ਸ਼ਾਸਤਰ 'ਚ ਮੰਗਲਵਾਰ ਅਤੇ ਸ਼ਨੀਵਾਰ ਦਾ ਦਿਨ ਹਨੂੰਮਾਨ ਜੀ ਨੂੰ ਸਮਰਪਿਤ ਹੈ। ਇਸ ਦਿਨ ਹਨੂੰਮਾਨ ਜੀ ਦੀ ਵਿਸ਼ੇਸ਼ ਪੂਜਾ ਕਰਨ ਨਾਲ ਹਰ ਤਰ੍ਹਾਂ ਦੇ ਦੁੱਖਾਂ ਦਾ ਨਾਸ਼ ਹੋ ਜਾਂਦਾ ਹੈ। ਮੰਗਲ ਗ੍ਰਹਿ ਸਬੰਧੀ ਸਾਰੇ ਦੋਸ਼ ਵੀ ਖ਼ਤਮ ਹੋ ਜਾਂਦੇ ਹਨ। ਜਾਣਦੇ ਹਾਂ ਕਿ ਮੰਗਲਵਾਰ ਨੂੰ ਕੀ ਕਰਨਾ ਚਾਹੀਦਾ ਹੈ, ਜਿਸ ਨਾਲ ਹਨੂੰਮਾਨ ਜੀ ਵੀ ਖੁਸ਼ ਹੋ ਜਾਣਗੇ ਅਤੇ ਮੰਗਲ ਗ੍ਰਹਿ ਸਬੰਧੀ ਸਾਰੇ ਦੋਸ਼ ਵੀ ਦੂਰ ਹੋ ਜਾਣਗੇ। ਮੰਗਲ ਗ੍ਰਹਿ ਨੂੰ ਬਹੁਤ ਤੇਜਸਵੀ ਗ੍ਰਹਿ ਮੰਨਿਆ ਜਾਂਦਾ ਹੈ ਅਤੇ ਜੇਕਰ ਇਹ ਕਿਸੇ ਵਿਅਕਤੀ 'ਤੇ ਖੁਸ਼ ਹੋ ਜਾਂਦਾ ਹੈ ਤਾਂ ਉਸ ਦਾ ਜੀਵਨ ਮੰਗਲਮਈ ਹੋ ਜਾਂਦਾ ਹੈ। ਇਸ ਦੀ ਪੂਜਾ ਕਰਨ ਨਾਲ ਹਨੂੰਮਾਨ ਜੀ ਖੁਸ਼ ਹੁੰਦੇ ਹਨ। ਕਈ ਵਾਰ ਕੁੰਡਲੀ 'ਚ ਮੰਗਲ ਦੋਸ਼ ਹੋਣ ਕਾਰਨ ਦੁੱਖ ਪੈਦਾ ਹੁੰਦੇ ਹਨ। ਇਸ ਲਈ ਜੇਕਰ ਕੁਝ ਆਸਾਨ ਉਪਾਅ ਕੀਤੇ ਜਾਣ ਤਾਂ ਮੰਗਲ ਦੇਵਤਾ ਅਤੇ ਹਨੂੰਮਾਨ ਜੀ ਦੋਵੇਂ ਖੁਸ਼ ਹੋ ਕੇ ਜੀਵਨ ਨੂੰ ਸੁਖ-ਸਮਰਿੱਧੀ ਦਾ ਵਰਦਾਨ ਦਿੰਦੇ ਹਨ।

ਮੰਗਲ ਨੂੰ ਵਧੀਆ ਬਣਾਈ ਰੱਖਣ ਲਈ ਜ਼ਰੂਰ ਕਰੋ ਕੁਝ ਉਪਾਅ....

. ਜੇਕਰ ਘਰ 'ਚ ਹਮੇਸ਼ਾ ਕਲੇਸ਼ ਬਣਿਆ ਰਹਿੰਦਾ ਹੈ ਤਾਂ ਉਸ ਦੀ ਸ਼ਾਂਤੀ ਲਈ ਹਰ ਮੰਗਲਵਾਰ ਨੂੰ ਵਹਿੰਦੇ ਹੋਏ ਪਾਣੀ 'ਚ ਲਾਲ ਮਸੂਰ ਦੀ ਦਾਲ ਵਹਾਓ।

. ਜ਼ਮੀਨ ਜ਼ਾਇਦਾਦ ਦੀ ਪ੍ਰਾਪਤੀ ਲਈ ਵੱਡੇ ਭਰਾ ਦੀ ਸੇਵਾ ਕਰੋ ਅਤੇ ਕਿਸੇ ਦੇ ਧਨ ਜਾਂ ਜ਼ਮੀਨ 'ਤੇ ਮਾੜੀ ਨਜ਼ਰ ਨਾ ਰੱਖੋ।

. ਜਦੋਂ ਵੀ ਤੁਹਾਨੂੰ ਡਰ ਲੱਗਣਾ ਮਹਿਸੂਸ ਹੋਵੇ ਤਾਂ ਤੁਸੀਂ ਹਨੂੰਮਾਨ ਚਾਲੀਸਾ ਦਾ ਪਾਠ ਪੜ੍ਹਨਾ ਸ਼ੁਰੂ ਕਰ ਦੇਵੋ। ਹਨੁਮਾਨ ਚਾਲੀਸਾ ਪੜ੍ਹਨ ਨਾਲ ਡਰ ਦੂਰ ਹੋ ਜਾਵੇਗਾ। 

. ਜਿਨ੍ਹਾਂ ਲੋਕਾਂ ਨੂੰ ਭੈੜੇ ਸੁਫ਼ਨੇ ਆਉਂਦੇ ਹਨ, ਉਹ ਲੋਕ ਜੀ ਹਨੂੰਮਾਨ ਜੀ ਨੂੰ ਸੰਧੂਰ ਅਰਪਿਤ ਕਰਨ ਤੋਂ ਬਾਅਦ ਉਸ ਸੰਧੂਰ ਨੂੰ ਘਰ ਲੈ ਆਉਣ। ਇੱਕ ਕਾਗਜ ਵਿੱਚ ਇਸ ਸੰਧੂਰ ਨੂੰ ਪਾ ਕੇ ਆਪਣੇ ਬਿਸਤਰੇ ਦੇ ਹੇਠਾਂ ਰੱਖ ਦਿਓ। ਇਹ ਉਪਾਅ ਨਾਲ ਭੈੜੇ ਸੁਫ਼ਨੇ ਆਉਣੇ ਬੰਦ ਹੋ ਜਾਣਗੇ।  

. ਕਿਸੇ ਜੋਤਿਸ਼ ਨਾਲ ਵਿਚਾਰ ਕਰਨ ਤੋਂ ਬਾਅਦ ਮੂੰਗਾ ਰਤਨ ਧਾਰਨ ਕਰੋ। ਮੂੰਗਾ ਮੰਗਲ ਗ੍ਰਹਿ ਦਾ ਰਤਨ ਹੁੰਦਾ ਹੈ।

. ਜੇਕਰ ਸਰੀਰ ਹਮੇਸ਼ਾ ਰੋਗ ਨਾਲ ਪੀੜਤ ਰਹਿੰਦਾ ਹੈ ਤਾਂ ਹਰ ਤਰ੍ਹਾਂ ਦੇ ਰੋਗ ਨੂੰ ਦੂਰ ਕਰਨ ਲਈ ਹਰ ਮੰਗਲਵਾਰ ਨੂੰ ਗੁੜ ਅਤੇ ਆਟੇ ਦਾ ਦਾਨ ਕਰੋ।

  • Hanuman ji
  • puja
  • Dharm Tuesday
  • ਜੋਤਿਸ਼ ਸ਼ਾਸਤਰ
  • ਮੰਗਲਵਾਰ
  • ਹਨੂੰਮਾਨ ਜੀ
  • ਪੂਜਾ

ਜਾਣੋ ਸੂਰਜ ਦੇਵਤਾ ਨੂੰ ਕਿੰਨੇ ਨਾਵਾਂ ਨਾਲ ਬੁਲਾਇਆ ਜਾਂਦਾ ਹੈ , ਕੀ ਹੈ ਇਨ੍ਹਾਂ ਦੇ ਪਿੱਛੇ ਦੀ ਕਥਾ

NEXT STORY

Stories You May Like

  • zodiac signs
    ਅਪ੍ਰੈਲ ਦੇ ਦੂਜੇ ਹਫ਼ਤੇ ਬਦਲੇਗੀ ਤਕਦੀਰ, ਇਹ ਰਾਸ਼ੀਆਂ ਹੋਣਗੀਆਂ ਮਾਲਾਮਾਲ
  • the fate of these 4 zodiac signs will change from april 6th
    6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ ਕਰਨਗੇ ਨਕਸ਼ਤਰ ਪਰਿਵਰਤਨ
  • people with these zodiac signs should be especially careful
    ਸੋਮਵਾਰ ਤੋਂ ਇਨ੍ਹਾਂ ਰਾਸ਼ੀਆਂ ਵਾਲੇ ਲੋਕ ਰੱਖਣ ਖ਼ਾਸ ਧਿਆਨ ! ਸਿਹਤ ਪੱਖੋਂ ਹੋ ਸਕਦੈ ਨੁਕਸਾਨ
  • wrong orientation of furniture in drawing room can hinder your progress
    ਸਾਵਧਾਨ! ਡਰਾਇੰਗ ਰੂਮ 'ਚ ਫਰਨੀਚਰ ਦੀ ਗਲਤ ਦਿਸ਼ਾ ਰੋਕ ਸਕਦੀ ਹੈ ਤੁਹਾਡੀ ਤਰੱਕੀ, ਅੱਜ ਹੀ ਕਰੋ ਇਹ ਕੰਮ
  • mango leaves will change your destiny
    ਅੰਬ ਦੇ ਪੱਤੇ ਬਦਲ ਦੇਣਗੇ ਤੁਹਾਡੀ ਕਿਸਮਤ ! ਜਾਣੋ ਵਾਸਤੂ ਅਨੁਸਾਰ ਇਨ੍ਹਾਂ ਦੇ ਚਮਤਕਾਰੀ ਲਾਭ
  • the doors of destiny will open from april 14th
    14 ਅਪ੍ਰੈਲ ਤੋਂ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ! ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ 'ਬੱਲੇ-ਬੱਲੇ'
  • the fortune of these 3 zodiac signs will shine in april
    ਅਪ੍ਰੈਲ 'ਚ ਚਮਕੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ, ਮੰਗਲ ਦਾ ਗੋਚਰ ਕਰਵਾਏਗਾ ਵੱਡੇ ਫ਼ਾਇਦੇ
  • money will rain on these 4 zodiac signs
    ਇਨ੍ਹਾਂ 4 ਰਾਸ਼ੀਆਂ 'ਤੇ ਹੋਵੇਗੀ ਪੈਸੇ ਦੀ ਬਾਰਿਸ਼ ! ਕਰੀਅਰ 'ਚ ਮਿਲੇਗੀ ਵੱਡੀ ਸਫਲਤਾ
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • district sessions judge visited nari niketan jalandhar
    ਜ਼ਿਲ੍ਹਾ ਸੈਸ਼ਨ ਜੱਜ ਨੇ ਨਾਰੀ ਨਿਕੇਤਨ ਜਲੰਧਰ ਦਾ ਕੀਤਾ ਦੌਰਾ, ਬੱਚਿਆਂ ਨੂੰ...
  • 5 accused arrested in grenade attack on bjp office
    ਭਾਜਪਾ ਦਫ਼ਤਰ ’ਤੇ ਗ੍ਰੇਨੇਡ ਹਮਲੇ ਦੇ 5 ਮੁਲਜ਼ਮ ਗ੍ਰਿਫ਼ਤਾਰ
  • long power cut
    ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
  • police register case against 4 people in fight case
    ਪੁਲਸ ਨੇ ਲੜਾਈ ਦੇ ਕੇਸ 'ਚ 4 ਵਿਅਕਤੀਆਂ ਖਿਲਾਫ਼ ਕੀਤਾ ਪਰਚਾ ਦਰਜ
  • ruckus in kalsi nagar  jalandhar
    ਜਲੰਧਰ ਦੇ ਕਲਸੀ ਨਗਰ 'ਚ ਹੰਗਾਮਾ, ਰੇਲਵੇ ਤੇ PWD ਵੱਲੋਂ ਬਾਜ਼ਾਰ ਖਾਲੀ ਕਰਨ ਦੇ...
  • heavy rain and hailstorm in jalandhar weather turns pleasant
    ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ ਹੋਇਆ ਸੁਹਾਵਨਾ, ਜਾਣੋ ਅਗਲੇ...
  • weather and market news on your mobile advice from agricultural experts
    ਮੋਬਾਇਲ 'ਤੇ ਮਿਲੇਗੀ ਮੌਸਮ ਅਤੇ ਮੰਡੀ ਦੀ ਪਲ-ਪਲ ਦੀ ਖ਼ਬਰ, ਖੇਤੀ ਮਾਹਿਰਾਂ ਤੋਂ ਵੀ...
Trending
Ek Nazar
mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • the fortune of these zodiac signs will shine till april 11
      ਗ੍ਰਹਿਆਂ ਦੀ ਚਾਲ 'ਚ ਵੱਡਾ ਬਦਲਾਅ! 11 ਮਈ ਤੱਕ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ...
    • don t make this mistake when storing a clay pot
      ਮਿੱਟੀ ਦਾ ਘੜਾ ਰੱਖਣ ਵੇਲੇ ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ! ਜਾਣੋ...
    • lottery will be held for these zodiac signs today
      ਅੱਜ ਇਨ੍ਹਾਂ ਰਾਸ਼ੀਆਂ ਦੀ ਲੱਗੇਗੀ ਲਾਟਰੀ! ਪੈਸਿਆਂ ਨਾਲ ਭਰ ਜਾਵੇਗੀ ਤਿਜੋਰੀ
    • zodiac signs
      11 ਮਈ ਤੱਕ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਪੈਸੇ ਦੀ ਬਾਰਿਸ਼
    • the doors of destiny will open on hanuman jayanti
      ਹਨੂੰਮਾਨ ਜਯੰਤੀ 'ਤੇ ਖੁੱਲ੍ਹਣਗੇ ਕਿਸਮਤ ਦੇ ਦਰਵਾਜ਼ੇ! ਬਜਰੰਗਬਲੀ ਦੀ ਕਿਰਪਾ ਨਾਲ...
    • lottery for these 5 zodiac signs
      ਇਨ੍ਹਾਂ 5 ਰਾਸ਼ੀਆਂ ਦੀ ਲੱਗਣ ਵਾਲੀ ਹੈ ਲਾਟਰੀ! ਬਣ ਰਿਹੈ 'ਧਰੁਵ ਯੋਗ', ਬਜਰੰਗਬਲੀ...
    • multani mitti will change your destiny
      ਮੁਲਤਾਨੀ ਮਿੱਟੀ ਦਾ ਇਹ ਛੋਟਾ ਜਿਹਾ ਉਪਾਅ ਬਦਲ ਦੇਵੇਗਾ ਤੁਹਾਡੀ ਕਿਸਮਤ! ਘਰ 'ਚੋਂ...
    • get ready for a life like a king
      ਰਾਜਿਆਂ ਵਰਗੀ life ਲਈ ਹੋ ਜਾਓ ਤਿਆਰ, ਬਣ ਰਿਹੈ ਰਾਜ ਪੰਚਕ ਯੋਗ, ਚੁਟਕੀ ਵਜਾਉਂਦੇ...
    • 4 zodiac signs may face increasing difficulties
      4 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਲਾਂ! 2 ਅਪ੍ਰੈਲ ਨੂੰ ਬਣ ਰਿਹੈ ਮੰਗਲ ਦਾ ਵੱਡਾ ਗੋਚਰ
    • zodiac signs
      2 ਅਪ੍ਰੈਲ ਨੂੰ ਹਨੂਮਾਨ ਜਯੰਤੀ ਮੌਕੇ ਹੋਵੇਗਾ ਵੱਡਾ ਬਦਲਾਅ, ਇਨ੍ਹਾਂ 4 ਰਾਸ਼ੀਆਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +