Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 08, 2026

    11:37:15 AM

  • trump announce reward

    ਮਿਲਣਗੇ 187 ਕਰੋੜ ਅਤੇ ਨਵਾਂ ਘਰ ! ਟਰੰਪ ਨੇ ਈਰਾਨ...

  • before the cremation of parvinder jhota father made a big demand

    ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਹਿਲਾਂ ਪਿਤਾ ਭੀਮ...

  • dangerous gangster from punjab deported from ethiopia

    ਪੰਜਾਬ ਦਾ ਖ਼ਤਰਨਾਕ ਗੈਂਗਸਟਰ ਇਥੋਪੀਆ ਤੋਂ ਡਿਪੋਰਟ,...

  • parwinder singh jhota deadbody will reach home shortly

    ਥੋੜ੍ਹੀ ਦੇਰ 'ਚ ਘਰ ਪੁੱਜੇਗੀ ਪਰਵਿੰਦਰ ਝੋਟਾ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਮੰਗਲਵਾਰ ਨੂੰ ਕੀਤੀ ਹਨੂੰਮਾਨ ਜੀ ਦੀ ਇਸ ਪੂਜਾ ਨਾਲ ਖ਼ਤਮ ਹੋਵੇਗੀ ਹਰੇਕ ਪ੍ਰੇਸ਼ਾਨੀ, ਘਰ ’ਚ ਆਵੇਗਾ ਧਨ

DHARM News Punjabi(ਧਰਮ)

ਮੰਗਲਵਾਰ ਨੂੰ ਕੀਤੀ ਹਨੂੰਮਾਨ ਜੀ ਦੀ ਇਸ ਪੂਜਾ ਨਾਲ ਖ਼ਤਮ ਹੋਵੇਗੀ ਹਰੇਕ ਪ੍ਰੇਸ਼ਾਨੀ, ਘਰ ’ਚ ਆਵੇਗਾ ਧਨ

  • Author Rahul Singh,
  • Updated: 01 Mar, 2022 10:34 AM
Jalandhar
hanuman pooja tuesday
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ)– ਧਾਰਮਿਕ ਸ਼ਾਸਤਰਾਂ ’ਚ ਮੰਗਲਵਾਰ ਵਾਲੇ ਦਿਨ ਹਨੂੰਮਾਨ ਜੀ ਦਾ ਜਨਮ ਹੋਇਆ ਸੀ। ਇਸ ਲਈ ਇਸ ਦਿਨ ਨੂੰ ਹਨੂੰਮਾਨ ਜੀ ਦਾ ਦਿਨ ਮੰਨਿਆ ਜਾਂਦਾ ਹੈ। ਇਸ ਦਿਨ ਕੁਝ ਵਿਸ਼ੇਸ਼ ਉਪਾਅ ਕਰਨ ਨਾਲ ਬਜਰੰਗ ਬਲੀ ਜਲਦ ਖ਼ੁਸ਼ ਹੋ ਜਾਂਦੇ ਹਨ। ਜੇਕਰ ਤੁਸੀਂ ਵੀ ਪਵਨ ਪੁੱਤਰ ਹਨੂੰਮਾਨ ਦੀ ਕਿਰਪਾ ਦੇ ਪਾਤਰ ਬਣਨਾ ਚਾਹੁੰਦੇ ਹੋ ਤਾਂ ਮੰਗਲਵਾਰ ਦੇ ਦਿਨ ਕੁਝ ਖ਼ਾਸ ਉਪਾਅ ਕਰੋ, ਜਿਨ੍ਹਾਂ ਨਾਲ ਵਿਅਕਤੀ ਦੀਆਂ ਸਾਰੀਆਂ ਇੱਛਾਵਾਂ ਦੀ ਪੂਰਤੀ ਹੁੰਦੀ ਹੈ ਤੇ ਆਸਾਨੀ ਨਾਲ ਹਰ ਸਮੱਸਿਆ ਦਾ ਹੱਲ ਹੋ ਜਾਂਦਾ ਹੈ।

ਇਹ ਹਨ ਖ਼ਾਸ ਉਪਾਅ

1. ਹਨੂੰਮਾਨ ਚਾਲੀਸਾ ਦੇ ਪਾਠ ਦੀ ਸ਼ੁਰੂਆਤ
ਸਭ ਤੋਂ ਪਹਿਲਾਂ ਜਾਣ ਲਓ ਕਿ ਹਨੂੰਮਾਨ ਚਾਲੀਸਾ ਦੇ ਪਾਠ ਦੀ ਸ਼ੁਰੂਆਤ ਮੰਗਲਵਾਰ ਜਾਂ ਸ਼ਨੀਵਾਰ ਤੋਂ ਕਰਕੇ 40 ਦਿਨਾਂ ਦਾ ਅਨੁਸਰਣ ਕਰੋ। ਉਸ ਤੋਂ ਬਾਅਦ ਅਗਲੇ 11 ਸ਼ਨੀਵਾਰ ਤੇ ਅਗਲੇ 11 ਮੰਗਲਵਾਰ ਤਕ ਇਕ ਦਿਨ ਦੇ ਅੰਦਰ 21 ਪਾਠ ਕਰੋ। ਧਿਆਨ ਰੱਖੋ ਕਿ ਪਾਠ ਸਿਰਫ਼ ਸਵੇਰੇ-ਸਵੇਰੇ 4 ਵਜੇ ਸ਼ੁਰੂ ਕਰਨਾ ਹੋਵੇਗਾ ਤਾਂ ਹੀ ਲਾਭ ਪ੍ਰਾਪਤ ਹੋਵੇਗਾ।

2. ਪਰਸ ’ਚ ਰੱਖੋ ਬੜ ਦੇ ਦਰੱਖਤ ਦਾ ਇਕ ਪੱਤਾ 
ਮੰਗਲਵਾਰ ਦੇ ਦਿਨ ਸਵੇਰੇ ਇਸ਼ਨਾਨ ਕਰਨ ਤੋਂ ਬਾਅਦ ਬੜ ਦੇ ਦਰੱਖਤ ਦਾ ਇਕ ਪੱਤਾ ਤੋੜੋ ਤੇ ਇਸ ਨੂੰ ਸਾਫ਼ ਪਾਣੀ ਨਾਲ ਧੋ ਲਓ। ਫਿਰ ਇਸ ਪੱਤੇ ਨੂੰ ਕੁਝ ਦੇਰ ਹਨੂੰਮਾਨ ਜੀ ਦੀ ਪ੍ਰਤਿਮਾ ਸਾਹਮਣੇ ਰੱਖੋ ਤੇ ਇਸ ਤੋਂ ਬਾਅਦ ਇਸ ’ਤੇ ਕੇਸਰ ਨਾਲ ਸ਼੍ਰੀ ਰਾਮ ਲਿਖੋ। ਇਸ ਤੋਂ ਬਾਅਦ ਇਸ ਪੱਤੇ ਨੂੰ ਆਪਣੇ ਪਰਸ ’ਚ ਰੱਖ ਲਓ। ਇਸ ਉਪਾਅ ਕਰਨ ਨਾਲ ਤੁਹਾਡੇ ਪੈਸਿਆਂ ਦੀ ਕੋਈ ਘਾਟ ਨਹੀਂ ਰਹੇਗੀ ਤੇ ਘਰ ’ਚ ਹਮੇਸ਼ਾ ਬਰਕਤ ਬਣੀ ਰਹੇਗੀ। ਜਦੋਂ ਇਹ ਪੱਤਾ ਪੂਰੀ ਤਰ੍ਹਾਂ ਨਾਲ ਸੁੱਕ ਜਾਵੇ ਤਾਂ ਇਸ ਪੱਤੇ ਨੂੰ ਨਦੀ ’ਚ ਵਹਾਅ ਦਿਓ ਤੇ ਇਸ ਪ੍ਰਕਾਰ ਨਾਲ ਇਕ ਹੋਰ ਪੱਤਾ ਅਭਿਮੰਤਰਿਤ ਕਰਕੇ ਆਪਣੇ ਪਰਸ ’ਚ ਰੱਖ ਲਓ।

3. ਹਨੂੰਮਾਨ ਜੀ ਨੂੰ ਚੋਲਾ ਚੜ੍ਹਾਓ ਤੇ ਗੁੜ-ਛੋਲੇ ਦਾ ਭੋਗ ਲਗਾਓ
ਮੰਗਲਵਾਰ ਦੇ ਦਿਨ ਹਨੂੰਮਾਨ ਜੀ ਨੂੰ ਚੋਲਾ ਚੜ੍ਹਾਓ। ਹਨੂੰਮਾਨ ਜੀ ਨੂੰ ਚੋਲਾ ਚੜ੍ਹਾਉਣ ਤੋਂ ਪਹਿਲਾਂ ਤੁਸੀ ਇਸ਼ਨਾਨ ਕਰੋ ਤੇ ਸ਼ੁੱਧ ਹੋ ਜਾਓ ਤੇ ਸਾਫ ਕੱਪੜੇ ਪਹਿਨੋ। ਚੋਲਾ ਚੜ੍ਹਾਉਣ ਲਈ ਚਮੇਲੀ ਦੇ ਤੇਲ ਦਾ ਇਸਤੇਮਾਲ ਕਰੋ ਤੇ ਨਾਲ ਹੀ ਚੋਲਾ ਚੜ੍ਹਾਉਂਦੇ ਸਮੇਂ ਇਕ ਦੀਵਾ ਹਨੂੰਮਾਨ ਜੀ ਦੇ ਸਾਹਮਣੇ ਜਗਾ ਕੇ ਰੱਖ ਦਿਓ। ਦੀਵੇ ’ਚ ਵੀ ਚਮੇਲੀ ਦੇ ਤੇਲ ਦਾ ਹੀ ਇਸਤੇਮਾਲ ਕਰੋ। ਚੋਲਾ ਚੜ੍ਹਾਉਣ ਤੋਂ ਬਾਅਦ ਹਨੂੰਮਾਨ ਜੀ ਨੂੰ ਗੁਲਾਬ ਦੇ ਫੁੱਲਾਂ ਦੀ ਮਾਲਾ ਚੜ੍ਹਾਓ ਤੇ ਕੇਵੜੇ ਦਾ ਇੱਤਰ ਹਨੂੰਮਾਨ ਜੀ ਦੀ ਪ੍ਰਤਿਮਾ ਦੇ ਦੋਵਾਂ ਮੋਢਿਆਂ ’ਤੇ ਥੋੜ੍ਹਾ-ਥੋੜ੍ਹਾ ਛਿੜਕ ਦਿਓ। ਹੁਣ ਇਕ ਸਾਬੂਤ ਪਾਨ ਦਾ ਪੱਤਾ ਲਓ ਤੇ ਇਸ ਦੇ ’ਤੇ ਥੋੜ੍ਹਾ ਗੁੜ ਤੇ ਥੋੜ੍ਹੇ ਛੋਲੇ ਰੱਖ ਕੇ ਹਨੂੰਮਾਨ ਜੀ ਨੂੰ ਇਸ ਦਾ ਭੋਗ ਲਗਾਓ। ਭੋਗ ਲਗਾਉਣ ਤੋਂ ਬਾਅਦ ਉਸੇ ਸਥਾਨ ’ਤੇ ਥੋੜ੍ਹੀ ਦੇਰ ਬੈਠ ਕੇ ਤੁਲਸੀ ਦੀ ਮਾਲਾ ਨਾਲ ਹੇਠਾਂ ਲਿਖੇ ਮੰਤਰ ਦਾ ਜਾਪ ਕਰੋ। ਘੱਟ ਤੋਂ ਘੱਟ 5 ਮਾਲਾ ਜਾਪ ਜ਼ਰੂਰ ਕਰੋ।

ਮੰਗਲਵਾਰ ਦੇ ਦਿਨ ਹਨੂੰਮਾਨ ਮੰਤਰ ਦਾ ਵਿਧੀ-ਵਿਧਾਨ ਨਾਲ ਜਾਪ ਕਰੋ
ਓਮ ਨਮੋ ਹਨੂਮਤੇ ਰੂਦਰਾਵਤਾਰਾਏ ਸਰਵਸ਼ਤਰੁ ਸੰਹਾਰਣਾਏ ਸਰਵਰੋਗ ਹਰਾਏ ਸਰਵਵਸ਼ੀਕਰਣਾਏ ਰਾਮਦੂਤਾਏ ਸਵਾਹਾ।

ਸਵੇਰੇ ਜਲਦੀ ਉੱਠ ਕੇ ਸਭ ਤੋਂ ਪਹਿਲਾਂ ਇਸ਼ਨਾਨ ਆਦਿ ਕਰੋ ਤੇ ਇਸ ਤੋਂ ਬਾਅਦ ਆਪਣੇ ਮਾਤਾ-ਪਿਤਾ, ਗੁਰੂ, ਇਸ਼ਟ ਤੇ ਕੁਲ ਦੇਵਤਾ ਨੂੰ ਨਮਸਕਾਰ ਕਰੋ। ਹਨੂੰਮਾਨ ਪ੍ਰਤਿਮਾ ਦੇ ਸਾਹਮਣੇ ਇਸ ਮੰਤਰ ਦਾ ਜਾਪ ਕਰੋ। ਇਸ ਨਾਲ ਵਿਸ਼ੇਸ਼ ਫਲ ਮਿਲਦਾ ਹੈ। ਜਾਪ ਲਈ ਲਾਲ ਹਕੀਕ ਦੀ ਮਾਲਾ ਦਾ ਪ੍ਰਯੋਗ ਕਰੋ।

ਇਸ ਮੰਤਰ ਦਾ ਕਰੋ ਜਾਪ
ਰਾਮ ਰਾਮੇਤੀ ਰਾਮੇਤੀ ਰਮੇ ਰਾਮੇ ਮਨੋਰਮੇ।
ਸਹਸਤਰ ਨਾਮ ਤਤੂਨਯੰ ਰਾਮ ਨਾਮ ਵਰਾਨਨੇ।
ਹੁਣ ਹਨੂੰਮਾਨ ਜੀ ਨੂੰ ਚੜ੍ਹਾਏ ਗਏ ਗੁਲਾਬ ਦੇ ਫੁੱਲਾਂ ਦੀ ਮਾਲਾ ’ਚੋਂ ਇਕ ਫੁੱਲ ਤੋੜ ਕੇ ਉਸ ਨੂੰ ਇਕ ਲਾਲ ਕੱਪੜੇ ’ਚ ਲਪੇਟ ਕੇ ਆਪਣੇ ਧਨ ਵਾਲੀ ਥਾਂ ਤਿਜੋਰੀ ’ਚ ਰੱਖ ਲਓ। ਇਸ ਨਾਲ ਤਿਜੋਰੀ ’ਚ ਬਰਕਤ ਬਣੀ ਰਹਿੰਦੀ ਹੈ।

  • Hanuman
  • Pooja
  • Tuesday Pooja
  • Dharam

ਅੱਜ ਹੈ ‘ਮਹਾਸ਼ਿਵਰਾਤਰੀ’, ਭਗਵਾਨ ਸ਼ਿਵ ਜੀ ਦੀ ਪੂਜਾ ਕਰਨ ਦਾ ਜਾਣੋ ਸ਼ੁਭ ਮਹੂਰਤ ਅਤੇ ਪੂਜਾ ਵਿਧੀ

NEXT STORY

Stories You May Like

  • a toran  displayed in the correct manner will bring prosperity
    ਦੀਵਾਲੀ 'ਤੇ ਸਹੀ ਤਰੀਕੇ ਨਾਲ ਲੱਗੀ ਹੋਈ ਤੋਰਨ ਕਰੇਗੀ ਤੁਹਾਨੂੰ ਮਾਲਮਾਲ ! ਜਾਣੋ ਨਿਯਮ
  • offer goddess lakshmi her favorite food on diwali
    ਦੀਵਾਲੀ ਦੇ ਖਾਸ ਮੌਕੇ 'ਤੇ ਮਾਂ ਲਕਸ਼ਮੀ ਨੂੰ ਚੜ੍ਹਾਓ ਉਨ੍ਹਾਂ ਦਾ ਮਨਪਸੰਦ ਭੋਗ
  • the light of inspiration from diwali
    ਦੀਵਾਲੀ ਤੋਂ ਮਿਲਦੀ ਪ੍ਰੇਰਣਾ ਦੀ ਰੌਸ਼ਨੀ
  • perform lakshmi puja today in this auspicious time
    Diwali 2026: ਅੱਜ ਇਸ ਸ਼ੁਭ ਮਹੂਰਤ 'ਚ ਕਰੋ ਲਕਸ਼ਮੀ ਪੂਜਾ! ਘਰ 'ਚ ਆਵੇਗੀ ਖੁਸ਼ਹਾਲੀ, ਜਾਣੋ ਪੂਜਾ ਵਿਧੀ
  • create footprints in this way for the arrival of goddess lakshmi
    Diwali 2026: ਘਰ 'ਚ ਮਾਂ ਲਕਸ਼ਮੀ ਦੇ ਆਗਮਨ ਲਈ ਇਸ ਤਰ੍ਹਾਂ ਬਣਾਓ ਚਰਨ-ਚਿੰਨ੍ਹ, ਹੋਵੇਗੀ ਧਨ ਦੀ ਵਰਖਾ
  • pay special attention to these points while performing diwali worship
    ਦੀਵਾਲੀ ਦੀ ਪੂਜਾ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ ! ਘਰ 'ਚ ਆਵੇਗੀ ਖੁਸ਼ੀ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • do this work early in morning on diwali wealth increase
    ਦੀਵਾਲੀ ਦੇ ਦਿਨ ਸਵੇਰੇ-ਸਵੇਰੇ ਕਰੋ ਇਹ ਕੰਮ ਕਰੋ, ਵਧਣੀ ਸ਼ੁਰੂ ਹੋ ਜਾਵੇਗੀ ਦੌਲਤ !
  • do not make a mistake while drawing the footprints of goddess lakshmi
    ਦਿਵਾਲੀ 'ਤੇ ਮਾਂ ਲਕਸ਼ਮੀ ਦੇ ਚਰਨ ਬਣਾਉਂਦੇ ਸਮੇਂ ਭੁੱਲ ਕੇ ਵੀ ਨਾ ਕਰੀਓ ਇਹ ਗਲਤੀ ! ਬਣ ਸਕਦੈ ਬਰਬਾਦੀ ਦਾ ਕਾਰਨ
  • massive fire broke out in a firecracker stall in jalandhar
    ਜਲੰਧਰ 'ਚ ਪਟਾਕਿਆਂ ਦੇ ਸਟਾਲ 'ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਅੱਗ...
  • a trolley loaded with straw caught fire
    ਜਲੰਧਰ-ਨਕੋਦਰ ਹਾਈਵੇਅ 'ਤੇ ਪਰਾਲੀ ਨਾਲ ਲੱਦੀ ਟਰਾਲੀ ਨੂੰ ਲੱਗੀ ਅੱਗ
  • major setback for ankur narula from the supreme court
    ਸੁਪਰੀਮ ਕੋਰਟ ਤੋਂ ਅੰਕੁਰ ਨਰੂਲਾ ਨੂੰ ਵੱਡਾ ਝਟਕਾ, ਹਾਈ ਕੋਰਟ ਦਾ ਅੰਤ੍ਰਿਮ ਹੁਕਮ...
  • cbi probe should be conducted into the pcs examination matter
    ਪੀ. ਸੀ. ਐੱਸ. ਪ੍ਰੀਖਿਆ ਮਾਮਲੇ ਦੀ ਹੋਵੇ ਸੀ. ਬੀ. ਆਈ. ਜਾਂਚ : ਚੰਨੀ
  • senior congress leader charanjit singh channi statement
    MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 'ਚ ਪੰਜਾਬ ਦੀ ਸੱਤਾ 'ਚ ਪਰਤੇਗੀ...
  • jalandhar road accident sewer pipe collision
    ਪੰਜਾਬ: ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ! ਚੜ੍ਹਦੀ ਜਵਾਨੀ ਜਹਾਨੋਂ ਤੁਰ...
  • pungrain manager and inspector arrested for demanding bribe of rs 50 thousand
    ਪੰਜਾਬ 'ਚ ਪਨਗ੍ਰੇਨ ਮੈਨੇਜਰ ਤੇ ਇੰਸਪੈਕਟਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ...
  • big decision of railway department 15 pairs of special trains will run
    ਦੀਵਾਲੀ ਤੇ ਛੱਠ ਪੂਜਾ ਨੂੰ ਲੈ ਕੇ ਰੇਲਵੇ ਵਿਭਾਗ ਦਾ ਵੱਡਾ ਫ਼ੈਸਲਾ,ਚੱਲਣਗੀਆਂ 15...
Trending
Ek Nazar
ramayana makers warn legal action unauthorised recording ranbir kapoor

ਥੀਏਟਰਾਂ 'ਚ 'ਰਾਮਾਇਣ' ਰਿਕਾਰਡ ਕਰਨ ਵਾਲਿਆਂ ਦੀ ਖੈਰ ਨਹੀਂ, ਨਿਰਮਾਤਾਵਾਂ ਨੇ...

rain will spoil the fun of diwali tomorrow

ਭਲਕੇ ਦੀਵਾਲੀ ਦਾ ਮਜ਼ਾ ਖ਼ਰਾਬ ਕਰੇਗੀ ਬਾਰਿਸ਼ ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ...

major restrictions in hoshiarpur district until january 7

ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ...

girl  accused  life imprisonment  sentence  court

ਕੁੜੀ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

mridangam player sridhar parthasarathy dies during diwali concert in pune

ਲਾਈਵ ਦੌਰਾਨ ਦਿੱਗਜ ਕਲਾਕਾਰ ਨੂੰ ਆਇਆ ਹਾਰਟ ਅਟੈਕ ! ਸੰਗੀਤ ਜਗਤ 'ਚ ਪਸਰਿਆ ਮਾਤਮ

bigg boss 20 kaashvi hiranandani hints at breakup with scoutop

BB 20: Scout ਤੇ Love Gill ਦੀ ਨੇੜਤਾ ਵੇਖ ਪ੍ਰੇਮਿਕਾ Kaashvi ਨੇ ਕਰ'ਤਾ...

thieves target a home

ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, 5.30...

orders issued to arrest the   comedy king   who makes everyone laugh

ਸਭ ਨੂੰ ਹਸਾਉਣ ਵਾਲੇ 'ਕਾਮੇਡੀ ਕਿੰਗ' ਨੂੰ ਗ੍ਰਿਫਤਾਰ ਕਰਨ ਦੇ ਹੁਕਮ

jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • follow these methods when decorating your home for diwali
      ਦੀਵਾਲੀ 'ਤੇ ਘਰ ਦੀ ਸਜਾਵਟ ਕਰਦੇ ਸਮੇਂ ਅਪਣਾਓ ਇਹ ਤਰੀਕੇ ! ਚਮਕੇਗੀ ਕਿਸਮਤ ਤੇ...
    • pay special attention when installing the idol of goddess lakshmi on diwali
      ਦਿਵਾਲੀ 'ਤੇ ਮਾਂ ਲਕਸ਼ਮੀ ਦੀ ਮੂਰਤੀ ਸਥਾਪਨਾ ਮੌਕੇ ਰੱਖੋ ਖ਼ਾਸ ਧਿਆਨ! ਧਨ-ਦੌਲਤ...
    • goddess lakshmi  s blessings will shower in abundance upon these 4 zodiac signs
      ਇਨ੍ਹਾਂ 4 ਰਾਸ਼ੀਆਂ 'ਤੇ ਛੱਪੜ ਫਾੜ ਕੇ ਵਰ੍ਹੇਗੀ ਮਾਂ ਲਕਸ਼ਮੀ ਦੀ ਕ੍ਰਿਪਾ! ਕਰੀਅਰ...
    • seeing these things diwali night shubh shagun
      ਦੀਵਾਲੀ ਦੀ ਰਾਤ ਦਿਖਾਈ ਦੇਣ ਵਾਲੀਆਂ ਇਹ ਚੀਜ਼ਾਂ ਹੁੰਦੀਆਂ ਹਨ ‘ਸ਼ੁੱਭ’, ਸਾਰਾ ਸਾਲ...
    • perform these remedies on the night of diwali
      ਦੀਵਾਲੀ ਦੀ ਰਾਤ ਕਰੋ ਇਹ ਉਪਾਅ, ਫਿਰ ਦੇਖਿਓ ਕਿਵੇਂ ਬਦਲਦੀ ਹੈ ਤੁਹਾਡੀ ਕਿਸਮਤ
    • the practice of lighting lamps on chhoti diwali will open paths to progress
      ਛੋਟੀ ਦਿਵਾਲੀ 'ਤੇ ਦੀਵੇ ਜਲਾਉਣ ਦਾ ਇਹ ਖ਼ਾਸ ਉਪਾਅ ਖੋਲ੍ਹੇਗਾ ਤਰੱਕੀ ਦੇ ਰਾਹ!...
    • today these 4 zodiac signs are in for a great time
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਧਨ-ਦੌਲਤ ਨਾਲ ਹੋਵੇਗੀ ਪੈਸਿਆਂ...
    • for those born under the pisces sign  the stars will remain favorable
      ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਸ਼ਾਮ ਤੱਕ ਕਾਰੋਬਾਰੀ ਕੰਮਾਂ ਲਈ ਚੰਗਾ ਰਹੇਗਾ, ਜਾਣੋ...
    • on chhoti diwali  4 zodiac signs will see great fortune
      ਛੋਟੀ ਦੀਵਾਲੀ ਦੇ ਦਿਨ 4 ਰਾਸ਼ੀਆਂ ਦੀ ਹੋਵੇਗੀ ਚਾਂਦੀ ਹੀ ਚਾਂਦੀ, ਦੂਰ ਹੋ ਜਾਵੇਗੀ...
    • horoscope astrology
      ਛੋਟੀ ਦੀਵਾਲੀ 'ਤੇ ਚਮਕ ਉੱਠੇਗੀ ਕਿਸਮਤ! ਮਾਲੋਮਾਲ ਹੋ ਜਾਣਗੇ ਇਨ੍ਹਾਂ ਰਾਸ਼ੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +