Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    4:11:45 AM

  • young man dies tragically after tractor overturns

    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ...

  • big incident in punjab

    ਪੰਜਾਬ: ਪਿਓ ਨੇ ਮਾਰ'ਤੀ ਆਪਣੀ ਹੀ ਜਵਾਨ ਧੀ! ਫ਼ਿਰ...

  • corruption game in tehsils punjab

    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ!...

  • india new tornament

    INDIA 'ਚ ਖੇਡਿਆ ਜਾਵੇਗਾ ਨਵਾਂ T-20 ਟੂਰਨਾਮੈਂਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • ਜੇਕਰ ਤੁਸੀਂ ਸਿਹਤ ਅਤੇ ਪੈਸੇ ਨੂੰ ਲੈ ਕੇ ਹੋ ਪਰੇਸ਼ਾਨ ਤਾਂ ਵੀਰਵਾਰ ਨੂੰ ਕਰੋ ਇਹ ਖ਼ਾਸ ਉਪਾਅ

DHARM News Punjabi(ਧਰਮ)

ਜੇਕਰ ਤੁਸੀਂ ਸਿਹਤ ਅਤੇ ਪੈਸੇ ਨੂੰ ਲੈ ਕੇ ਹੋ ਪਰੇਸ਼ਾਨ ਤਾਂ ਵੀਰਵਾਰ ਨੂੰ ਕਰੋ ਇਹ ਖ਼ਾਸ ਉਪਾਅ

  • Edited By Rajwinder Kaur,
  • Updated: 25 Feb, 2021 04:15 PM
Jalandhar
health money anxiety thursday special measures
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਵੀਰਵਾਰ ਵਾਲੇ ਦਿਨ ਵਿਸ਼ਣੂ ਭਗਵਾਨ ਜੀ ਅਤੇ ਦੇਵ ਗੁਰੂ ਬ੍ਰਹਸਪਤੀ ਜੀ ਦੀ ਪੂਜਾ ਕੀਤੀ ਜਾਂਦੀ ਹੈ। ਵੀਰਵਾਰ ਵਾਲੇ ਦਿਨ ਬਹੁਤ ਖ਼ਾਸ ਦਿਨ ਮੰਨਿਆ ਜਾਂਦਾ ਹੈ। ਇਸ ਦਿਨ ਪੀਲੇ ਰੰਗ ਦੇ ਕੱਪੜੇ ਪਾਉਣੇ ਚਾਹੀਦੇ ਹਨ, ਜੋ ਸ਼ੁੱਭ ਹੁੰਦੇ ਹਨ। ਘਰ 'ਚ ਖੁਸ਼ੀਆਂ ਲਿਆਉਣ ਅਤੇ ਦੁੱਖਾਂ ਨੂੰ ਦੂਰ ਕਰਨ ਲਈ ਵੀਰਵਾਰ ਨੂੰ ਵਿਸ਼ਣੂ ਭਗਵਾਨ ਜੀ ਦੀ ਪੂਜਾ ਕੀਤੀ ਜਾਂਦੀ ਹੈ। ਭਗਵਾਨ ਜੀ ਦੀ ਕ੍ਰਿਪਾ ਸਦਕਾ ਜ਼ਿੰਦਗੀ ‘ਚ ਕਦੇ ਵੀ ਸਿਹਤ, ਪੈਸਾ, ਸਫਲਤਾ ਅਤੇ ਮਨਪਸੰਦ ਜੀਵਨਸਾਥੀ ਨਾਲ ਸਬੰਧਿਤ ਕੋਈ ਵੀ ਸਮੱਸਿਆ ਨਹੀਂ ਹੁੰਦੀ। ਕੁਝ ਅਜਿਹੇ ਹੀ ਉਪਾਅ ਹਨ, ਜਿਨ੍ਹਾਂ ਨਾਲ ਤੁਸੀਂ ਭਗਵਾਨ ਵਿਸ਼ਣੂ ਦੀ ਕ੍ਰਿਪਾ ਪ੍ਰਾਪਤ ਕਰ ਸਕਦੇ ਹੋ :-

ਵੀਰਵਾਰ ਦਾ ਵਰਤ ਰੱਖਣ ਦੀ ਵਿਧੀ
ਇਸ ਵਰਤ ਨੂੰ ਰੱਖਣ ਲਈ ਛੋਲਿਆ ਦੀ ਦਾਲ, ਗੁੜ੍ਹ, ਹਲਦੀ, ਥੋੜ੍ਹੇ ਜਿਹੇ ਕੇਲਿਆਂ ਦੀ ਲੋੜ ਪੈਂਦੀ ਹੈ। ਇਸ ਦੇ ਨਾਲ ਹੀ ਭਗਵਾਨ ਵਿਸ਼ਣੂ ਜੋ ਕਿ ਮਾਤਾ ਲਕਸ਼ਮੀ ਨਾਲ ਹੋ, ਉਸ ਦੀ ਪ੍ਰਤਿਮਾ ਰੱਖੋ। ਵਰਤ ਵਾਲੇ ਦਿਨ ਸਵੇਰੇ ਉਠ ਕੇ ਇਸ਼ਨਾਨ ਕਰਕੇ ਘਰ ਦੇ ਮੰਦਰ 'ਚ ਜਾਓ ਤੇ ਭਗਵਾਨ ਨੂੰ ਸਾਫ ਕਰਕੇ ਉਨ੍ਹਾਂ ਨੂੰ ਪੀਲੇ ਫੁੱਲ ਅਰਪਿਤ ਕਰੋ। ਹੁਣ 16 ਵੀਰਵਾਰ ਵਰਤ ਕਰਨ ਦਾ ਸਕੰਲਪ ਕਰੋ ਤੇ ਭਗਵਾਨ ਨੂੰ ਛੋਟਾ ਪੀਲਾ ਕੱਪੜਾ ਵੀ ਚੜਾਓ। ਇਸ ਵਰਤ ਦੀ ਵਿਧੀ ਕੇਲੇ ਦੇ ਦਰੱਖਤ ਦੇ ਸਾਹਮਣੇ ਵੀ ਕਰ ਸਕਦੇ ਹੋ। ਇਕ ਭਾਂਡੇ 'ਚ ਜਲ ਰੱਖ ਲਵੋ, ਉਸ 'ਚ ਥੋੜ੍ਹੀ ਜਿਹੀ ਹਲਦੀ ਪਾ ਕੇ ਵਿਸ਼ਣੂ ਭਾਗਵਾਨ ਜਾਂ ਕੇਲੇ ਦਰੱਖਤ ਦੀ ਜੜ੍ਹ ਨੂੰ ਇਸ਼ਨਾਨ ਕਰਵਾਓ। ਹੁਣ ਉਸ ਜਲ ਵਾਲੇ ਭਾਂਡੇ 'ਚ ਛੋਲਿਆਂ ਦੀ ਦਾਲ ਪਾ ਕੇ ਰੱਖ ਦਿਓ।

ਕੱਚਾ ਦੁੱਧ ਤੇ ਪੀਲੇ ਫੁੱਲ ਚੜ੍ਹਾਓ
ਵੀਰਵਾਰ ਵਾਲੇ ਦਿਨ ਤੁਲਸੀ ਦੇ ਪੌਦੇ ਨੂੰ ਕੱਚਾ ਦੁੱਧ ਚੜ੍ਹਾਉਣਾ ਚਾਹੀਦਾ ਹੈ। ਇਸ ਦਿਨ ਤੁਸੀਂ ਕਿਸੇ ਵੀ ਮੰਦਰ 'ਚ ਜਾ ਕੇ ਪੀਲੇ ਫੁੱਲ ਵੀ ਚੜ੍ਹਾ ਸਕਦੋ ਹੋ।

ਪੜ੍ਹੋ ਇਹ ਵੀ ਖ਼ਬਰ - ਰੁਕੇ ਅਤੇ ਵਿਗੜੇ ਹੋਏ ਕੰਮਾਂ ਨੂੰ ਪੂਰਾ ਕਰਨ ਲਈ ਬੁੱਧਵਾਰ ਨੂੰ ਕਰੋ ਇਹ ਖ਼ਾਸ ਉਪਾਅ

ਪੀਲੇ ਰੰਗ ਦੇ ਕੱਪੜੇ
ਵੀਰਵਾਰ ਦੇ ਦਿਨ ਪੀਲੇ ਰੰਗ ਦੇ ਕੱਪੜੇ ਪਾਉਣੇ ਚਾਹੀਦੇ ਹਨ। ਪੀਲਾ ਰੰਗ ਭਗਵਾਨ ਵਿਸ਼ਣੂ ਨੂੰ ਬੇਹੱਦ ਪਸੰਦ ਹੁੰਦਾ ਹੈ। ਇਸ ਲਈ ਭਗਵਾਨ ਵਿਸ਼ਣੂ ਨੂੰ ਖੁਸ਼ ਕਰਨ ਲਈ ਪੀਲੇ ਰੰਗ ਦੇ ਕੱਪੜੇ ਜ਼ਰੂਰ ਪਾਓ।  ਅਜਿਹਾ ਕਰਨ ਨਾਲ ਭਗਵਾਨ ਵਿਸ਼ਣੂ ਜਲਦੀ ਖੁਸ਼ ਹੋ ਕੇ ਮੂੰਹ ਮੰਗਿਆ ਵਰਦਾਨ ਦੇਣਗੇ।

ਇਨ੍ਹਾਂ ਚੀਜ਼ਾਂ ਦਾ ਕਰੋ ਦਾਨ
ਛੋਲਿਆਂ ਦੀ ਦਾਲ ਅਤੇ ਕੇਸਰ ਨੂੰ ਮੰਦਰ 'ਚ ਦਾਨ ਕਰੋ ਅਤੇ ਕੇਸਰ ਦਾ ਟਿੱਕਾ ਮੱਥੇ 'ਤੇ ਲਗਾਓ। ਇਸ ਤੋਂ ਇਲਾਵਾ ਵੀਰਵਾਰ ਦੇ ਦਿਨ ਪੀਲੇ ਰੰਗ ਦੀਆਂ ਚੀਜ਼ਾਂ ਦਾਨ ਕਰਨੀਆਂ ਚਾਹੀਦੀਆਂ ਹਨ। ਜਿਵੇਂ ਕੱਪੜੇ, ਅਨਾਜ ਆਦਿ।

ਪੜ੍ਹੋ ਇਹ ਵੀ ਖ਼ਬਰ - ਇਨ੍ਹਾਂ ਤਰੀਕਿਆਂ ਨਾਲ ਕਰੋ ਭਗਵਾਨ ਸ਼ਿਵ ਜੀ ਦੀ ਖ਼ਾਸ ਪੂਜਾ, ਪੂਰੀਆਂ ਹੋਣਗੀਆਂ ਸਾਰੀਆਂ ਮਨੋਕਾਮਨਾਵਾਂ

ਕੇਲੇ ਦੇ ਦਰਖੱਤ ਦੀ ਪੂਜਾ
ਵੀਰਵਾਰ ਦੇ ਦਿਨ ਕੇਲੇ ਦੇ ਦਰਖੱਤ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦਿਨ ਸਵੇਰੇ-ਸਵੇਰੇ ਕੇਲੇ ਦੇ ਦਰਖੱਤ ਦੀ ਪੂਜਾ ਕਰਨ ਤੋਂ ਬਾਅਦ ਦੀਵਾ ਜਗਾਇਆ ਜਾਂਦਾ ਹੈ। ਇਸ ਦੇ ਨਾਲ ਹੀ ਕੇਲੇ ਦੇ ਦਰਖੱਤ 'ਤੇ ਚਨੇ ਦੀ ਦਾਲ ਚੜ੍ਹਾਉਣਾ ਵੀ ਸ਼ੁਭ ਹੁੰਦਾ ਹੈ।

ਪੜ੍ਹੋ ਇਹ ਵੀ ਖ਼ਬਰ - ਐਤਵਾਰ ਨੂੰ ਭੁੱਲ ਕੇ ਵੀ ਕਦੇ ਨਾ ਕਰੋ ਇਹ ਕੰਮ, ਨਹੀਂ ਤਾਂ ਹੋ ਸਕਦੀ ਹੈ ‘ਪੈਸੇ ਦੀ ਘਾਟ’

ਕੱਚਾ ਦੁੱਧ ਚੜ੍ਹਾਓ
ਵੀਰਵਾਰ ਨੂੰ ਤੁਲਸੀ ਦੇ ਪੌਦੇ ਨੂੰ ਕੱਚਾ ਦੁੱਧ ਚੜ੍ਹਾਉਣਾ ਚਾਹੀਦਾ ਹੈ।

ਮੰਤਰ ਜਾਪ
ਓਮ ਗ੍ਰਾਂ ਗ੍ਰੀਂ ਗ੍ਰੋਂ ਸ : ਗੁਰੂਵੇ ਨਮ: ਮੰਤਰ ਦਾ 108 ਵਾਰ ਜਾਪ ਕਰੋ।

ਪੜ੍ਹੋ ਇਹ ਵੀ ਖ਼ਬਰ - ਬੁੱਧਵਾਰ ਨੂੰ ਜ਼ਰੂਰ ਕਰੋ ਸ਼੍ਰੀ ਗਣੇਸ਼ ਜੀ ਦੀ ਪੂਜਾ, ਘਰ 'ਚ ਆਵੇਗਾ ਧਨ ਤੇ ਦੂਰ ਹੋਣਗੀਆਂ ਮੁਸ਼ਕਲਾਂ

  • Health
  • money
  • anxiety
  • Thursday
  • special measures
  • ਸਿਹਤ
  • ਪੈਸੇ
  • ਪਰੇਸ਼ਾਨ
  • ਵੀਰਵਾਰ
  • ਖ਼ਾਸ ਉਪਾਅ

ਰੁਕੇ ਅਤੇ ਵਿਗੜੇ ਹੋਏ ਕੰਮਾਂ ਨੂੰ ਪੂਰਾ ਕਰਨ ਲਈ ਬੁੱਧਵਾਰ ਨੂੰ ਕਰੋ ਇਹ ਖ਼ਾਸ ਉਪਾਅ

NEXT STORY

Stories You May Like

  • cancer zodiac sign people will get profit in business
    ਕਰਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope astrology
    3 ਸਤੰਬਰ ਨੂੰ ਚਮਕ ਜਾਵੇਗੀ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ ਮੀਂਹ
  • rashifal  black thread  fashion  astrology
    ਇਨ੍ਹਾਂ 4 ਰਾਸ਼ੀਆਂ ਦੇ ਲੋਕਾਂ ਨੂੰ ਨਹੀਂ ਪਹਿਨਣਾ ਚਾਹੀਦਾ ਕਾਲਾ ਧਾਗਾ ! ਫ਼ਾਇਦੇ ਦੀ ਜਗ੍ਹਾ ਹੋ ਸਕਦੈ ਨੁਕਸਾਨ
  • offer these things to shri krishna on janmashtami
    ਜਨਮਾਸ਼ਟਮੀ 'ਤੇ ਸ਼੍ਰੀ ਕ੍ਰਿਸ਼ਨ ਨੂੰ ਚੜ੍ਹਾਓ ਇਹ ਚੀਜ਼ਾਂ, ਬਦਲ ਜਾਵੇਗੀ ਕਿਸਮਤ ! ਘਰ 'ਚ ਆਵੇਗਾ ਸੁਖ-ਸ਼ਾਂਤੀ
  • slippers in the wrong direction are the cause of poverty
    ਗਲਤ ਦਿਸ਼ਾ 'ਚ ਰੱਖੀਆਂ ਚੱਪਲਾਂ ਬਣ ਸਕਦੀ ਹੈ ਕੰਗਾਲੀ ਦਾ ਕਾਰਨ ! ਹੋ ਸਕਦੈ ਵੱਡਾ ਨੁਕਸਾਨ
  • these 4 zodiac signs will be lucky today
    ਅੱਜ ਦੇ ਦਿਨ ਇਹ 4 ਰਾਸ਼ੀਆਂ ਹੋਣਗੀਆਂ 'ਲੱਕੀ' ! ਮਿਲੇਗੀ ਵੱਡੀ ਸਫਲਤਾ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • zodiac sign
    'ਗਜਕੇਸਰੀ ਯੋਗ': ਇਨ੍ਹਾਂ 3 ਰਾਸ਼ੀਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼, ਰੁਕਾਵਟਾਂ ਹੋਣਗੀਆਂ ਦੂਰ
  • mahalakshmi rajyoga will be formed on janmashtami
    ਜਨਮਾਸ਼ਟਮੀ 'ਤੇ ਬਣੇਗਾ 'ਮਹਾਲਕਸ਼ਮੀ ਰਾਜਯੋਗ'! ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ
  • punjab launches digital portal pehchan for identification of unclaimed bodies
    ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ...
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
  • heavy rain in punjab on 4 5 6 thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
  • cobra snake in jalandhar
    ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
  • kewal dhillon pc
    ED ਦੀਆਂ 7 ਚਿੱਠੀਆਂ ਦੇ ਬਾਅਦ ਵੀ ਐੱਫ.ਆਈ.ਆਰ. ਕਿਉਂ ਨਹੀਂ? : ਕੇਵਲ ਸਿੰਘ ਢਿੱਲੋਂ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • don t make the mistake of forgetting to sprinkle water on a hot pan
      ਗਰਮ ਤਵੇ 'ਤੇ ਪਾਣੀ ਦੇ ਛਿੱਟੇ ਪਾਉਣ ਦੀ ਭੁੱਲ ਕੇ ਵੀ ਨਾ ਕਰੋ ਗਲਤੀ ! ਬਣ ਸਕਦੈ...
    • september will prove to be a   game changer   for 4 zodiac signs
      ਸਤੰਬਰ ਦਾ ਮਹੀਨਾ ਇਨ੍ਹਾਂ 4 ਰਾਸ਼ੀਆਂ ਲਈ ਸਾਬਤ ਹੋਵੇਗਾ 'ਗੇਮ ਚੇਂਜਰ' !...
    • aquarius people will get success in solving problems
      ਕੁੰਭ ਰਾਸ਼ੀ ਵਾਲਿਆਂ ਨੂੰ ਸਮੱਸਿਆ ਸੁਲਝਾਉਣ 'ਚ ਸਫ਼ਲਤਾ ਮਿਲੇਗੀ, ਜਾਣੋ ਆਪਣੀ ਰਾਸ਼ੀ...
    • horoscope astrology
      ਇਨ੍ਹਾਂ 4 ਰਾਸ਼ੀਆਂ ਵਾਲਿਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ
    • financial conditions of virgo people will be good
      ਕੰਨਿਆ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ...
    • these 5 zodiac signs should be careful
      ਇਹ 5 ਰਾਸ਼ੀਆਂ ਹੋ ਜਾਣ ਸਾਵਧਾਨ ! ਮੰਡਰਾਉਣਗੇ ਖਤਰੇ ਦੇ ਬੱਦਲ ਤੇ ਆਵੇਗਾ ਵੱਡਾ ਭੂਚਾਲ
    • broken utensils kept in the house can become a cause of poverty
      ਘਰ 'ਚ ਰੱਖੇ ਟੁੱਟੇ ਭਾਂਡੇ ਬਣ ਸਕਦੇ ਨੇ ਕੰਗਾਲੀ ਦਾ ਕਾਰਨ ! ਹੋ ਸਕਦੈ ਵੱਡਾ ਨੁਕਸਾਨ
    • pisces people will have good financial and business conditions
      ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
    • the right direction to hold a glass of water can change your luck
      ਰਸੋਈ 'ਚ ਪਾਣੀ ਦਾ ਗਲਾਸ ਰੱਖਣ ਦੀ ਸਹੀ ਦਿਸ਼ਾ ਬਦਲ ਸਕਦੀ ਹੈ ਤੁਹਾਡੀ ਕਿਸਮਤ !
    • september will bring big good news for these 4 zodiac signs
      ਸਤੰਬਰ ਦਾ ਪਹਿਲਾ ਹਫਤਾ ਇਨ੍ਹਾਂ 4 ਰਾਸ਼ੀਆਂ ਲਈ ਲਿਆਵੇਗਾ ਵੱਡੀ ਖੁਸ਼ਖਬਰੀ ! ਬਿਜ਼ਨਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +