Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 05, 2026

    1:05:20 AM

  • aap government looted punjab and put it under the debt

    'ਆਪ' ਸਰਕਾਰ ਨੇ ਪੰਜਾਬ ਨੂੰ ਲੁੱਟ ਕੇ ਕਰਜ਼ੇ ਦੀ...

  • shiromani akali dal assigns new responsibilities to 20 leaders

    ਪੰਜਾਬ ਦੀ ਸਿਆਸਤ 'ਚ ਹਲਚਲ! ਅਕਾਲੀ ਦਲ ਨੇ 20 ਆਗੂਆਂ...

  • punjab weather change

    ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! IMD ਵੱਲੋਂ...

  • sukhbir badal said a big thing about balvinder bhundar

    ਸੁਖਬੀਰ ਬਾਦਲ ਨੇ ਬਲਵਿੰਦਰ ਭੂੰਦੜ ਬਾਰੇ ਆਖੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਭਵਿੱਖਫਲ: ਜਾਣੋ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਖਾਸ

DHARM News Punjabi(ਧਰਮ)

ਭਵਿੱਖਫਲ: ਜਾਣੋ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਖਾਸ

  • Updated: 11 Feb, 2020 01:54 AM
Dharm
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਯਤਨ ਕਰਨ ’ਤੇ ਪਲਾਨਿੰਗ ਕੁਝ ਅੱਗੇ ਵਧ ਸਕਦੀ ਹੈ, ਅਰਥ ਦਸ਼ਾ ਕੰਫਰਟੇਬਲ ਰਹੇਗੀ, ਸੰਤਾਨ ਵੀ ਸੁਪੋਰਟਿਵ ਅਤੇ ਹਮਦਰਦਾਨਾ ਰੁਖ਼ ਰਖੇਗੀ, ਸਫਰ ਦੀ ਚਾਹਤ ਰਹੇਗੀ।

ਬ੍ਰਿਖ- ਪ੍ਰਾਪਰਟੀ ਦੇ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਨਤੀਜਾ ਦੇਵੇਗੀ, ਅਫਸਰਾਂ ਦੇ ਰੁਖ਼ ’ਚ ਨਰਮੀ ਕਰਕੇ ਜਨਰਲ ਹਾਲਾਤ ਬਿਹਤਰ ਬਣਨਗੇ।

ਮਿਥੁਨ- ਕਿਸੇ ਵੱਡੇ ਆਦਮੀ ਦੀ ਮਦਦ ਅਤੇ ਸਹਿਯੋਗ ਨਾਲ ਆਪ ਦੀ ਕੋਈ ਪ੍ਰਾਬਲਮ ਸੁਲਝ ਸਕਦੀ ਹੈ, ਵੈਸੇ ਵੀ ਹਰ ਪੱਖੋਂ ਬਿਹਤਰੀ ਹੋਵੇਗੀ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ।

ਕਰਕ- ਜਨਰਲ ਸਿਤਾਰਾ ਆਮਦਨ ਵਾਲਾ, ਮਿੱਟੀ, ਰੇਤਾ, ਬੱਜਰੀ, ਇੱਟਾਂ, ਸੀਮੈਂਟ, ਬਿਲਡਿੰਗ ਮਟੀਰੀਅਲ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ।

ਸਿੰਘ- ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਵਿਰੋਧੀ ਆਪ ਅੱਗੇ ਠਹਿਰ ਨਾ ਸਕਣਗੇ ਪਰ ਮੌਸਮ ਦੇ ਅੈਕਸਪੋਜ਼ਰ ਤੋਂ ਬਚਾਅ ਰੱਖੋ।

ਕੰਨਿਆ- ਜਨਰਲ ਸਿਤਾਰਾ ਵੀਕ, ਇਸ ਲਈ ਨਾ ਤਾਂ ਕਿਸੇ ’ਤੇ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ, ਦੁਸ਼ਮਣਾਂ ਨੂੰ ਵੀ ਲਿਫਟ ਨਹੀਂ ਦੇਣੀ ਚਾਹੀਦੀ।

ਤੁਲਾ- ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਵਾਲਾ, ਕਾਰੋਬਾਰੀ ਟੂਰਿੰਗ ਚੰਗਾ ਨਤੀਜਾ ਦੇਵੇਗੀ ਪਰ ਚੱਲ ਰਹੇ ਢੲੀਏ ਕਰਕੇ ਕਿਸੇ ਨਾ ਕਿਸੇ ਕੰਪਲੀਕੇਸ਼ਨ ਨਾਲ ਵਾਸਤਾ ਰਹੇਗਾ।

ਬ੍ਰਿਸ਼ਚਕ- ਅਫਸਰਾਂ ਦੇ ਨਰਮ ਅਤੇ ਹਮਦਰਦਾਨਾ ਰੁਖ਼ ਕਰਕੇ ਸਰਕਾਰੀ ਕੰਮਾਂ ’ਚ ਆਪ ਦਾ ਬੋਲਬਾਲਾ ਬਣਿਆ ਰਹੇਗਾ, ਜਨਰਲ ਹਾਲਾਤ ਅਨੁਕੂਲ ਬਣੇ ਰਹਿਣਗੇ।

ਧਨ- ਸਟ੍ਰੌਂਗ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ ਅਤੇ ਕਦਮ ਬੜ੍ਹਤ ਵੱਲ ਰਹੇਗਾ, ਜਨਰਲ ਹਾਲਾਤ ਅਨੁਕੂਲ ਬਣੇ ਰਹਿਣਗੇ।

ਮਕਰ- ਸਿਤਾਰਾ ਪੇਟ ਲਈ ਠੀਕ ਨਹੀਂ, ਇਸ ਲਈ ਖਾਣਾ ਪੀਣਾ ਸੰਭਲ-ਸੰਭਾਲ ਕੇ ਕਰਨਾ ਚਾਹੀਦਾ ਹੈ ਪਰ ਕਾਰੋਬਾਰੀ ਕੰਮਾਂ ਦੀ ਦਸ਼ਾ ਸੰਤੋਖਜਨਕ ਰਹੇਗੀ।

ਕੁੰਭ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਫਲਤਾ ਮਿਲੇਗੀ, ਮਨ ’ਚ ਸੈਰ-ਸਫਰ ਦੀ ਚਾਹਤ ਰਹੇਗੀ।

ਮੀਨ- ਕਿਸੇ ਸ਼ਤਰੂ ਦਾ ਟਕਰਾਅ ਵਾਲਾ ਮੂਡ ਆਪ ਦੀਆਂ ਪ੍ਰੇਸ਼ਾਨੀਆਂ ਵਧਾ ਸਕਦਾ ਹੈ, ਕੋਈ ਨਾ ਕੋਈ ਕੰਪਲੀਕੇਸ਼ਨ ਵੀ ਉੱਭਰਦੀ ਸਿਮਟਦੀ ਰਹੇਗੀ ਪਰ ਜਨਰਲ ਹਾਲਾਤ ਪਹਿਲਾਂ ਦੀ ਤਰ੍ਹਾਂ ਬਣੇ ਰਹਿਣਗੇ।

11 ਫਰਵਰੀ 2020, ਮੰਗਲਵਾਰ ਫੱਗਣ ਵਦੀ ਤਿਥੀ ਤੀਜ (11-12 ਫਰਵਰੀ ਮੱਧ ਰਾਤ 2.53 ਤੱਕ) ਅਤੇ ਮਗਰੋਂ ਤਿਥੀ ਚੌਥ।

ਸੂਰਜ ਉਦੈ ਸਮੇਂ ਸਿਤਾਰਿਅਾਂ ਦੀ ਸਥਿਤੀ

ਸੂਰਜ       ਮਕਰ ’ਚ

ਚੰਦਰਮਾ ਸਿੰਘ ’ਚ

ਮੰਗਲ ਧਨ ’ਚ

ਬੁੱੱਧ ਕੁੰਭ ’ਚ

ਗੁਰੂ ਧਨ ’ਚ

ਸ਼ੁੱਕਰ ਮੀਨ ’ਚ

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਮਾਘ ਪ੍ਰਵਿਸ਼ਟੇ : 29, ਰਾਸ਼ਟਰੀ ਸ਼ਕ ਸੰਮਤ : 1941, ਮਿਤੀ : 22 (ਮਾਘ), ਹਿਜਰੀ ਸਾਲ : 1441, ਮਹੀਨਾ : ਜਮਾਦਿ ਉਲ ਸਾਨੀ, ਤਰੀਕ : 16, ਸੂਰਜ ਉਦੈ : ਸਵੇਰੇ 7.17 ਵਜੇ, ਸੂਰਜ ਅਸਤ : ਸ਼ਾਮ 6.07 ਵਜੇ (ਜਲੰਧਰ ਟਾਈਮ), ਨਕਸ਼ੱਤਰ : ਪੁਰਵਾ ਫਾਲਗੁਣੀ (ਦੁਪਹਿਰ 2.23 ਤੱਕ) ਅਤੇ ਮਗਰੋਂ ਨਕਸ਼ੱਤਰ ਉਤਰਾ ਫਾਲਗੁਣੀ। ਯੋਗ : ਅਤਿਗੰਡ (ਸਵੇਰੇ 7.29 ਤੱਕ) ਅਤੇੇੇੇੇੇੇੇ ਮਗਰੋਂ ਯੋਗ ਸੁਕਰਮਾ, ਚੰਦਰਮਾ : ਸਿੰਘ ਰਾਸ਼ੀ ’ਤੇ (ਰਾਤ 7.43 ਤੱਕ) ਅਤੇ ਮਗਰੋਂ ਕੰਨਿਆ ਰਾਸ਼ੀ ’ਤੇ ਪ੍ਰਵੇਸ਼ ਕਰੇਗਾ, ਭਦਰਾ ਰਹੇਗੀ (ਸ਼ਾਮ 4.36 ਤੋਂ ਸ਼ੁਰੂ ਹੋ ਕੇ 11-12 ਮੱਧ ਰਾਤ 2.53 ਤੱਕ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤੱਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • ਭਵਿੱਖਫਲ
  • Horoscope

ਮੁਕਤਸਰ : ਕਰਤਾਰਪੁਰ ਕਾਰੀਡੋਰ ਰਾਹੀਂ ਭਾਰਤ ਤੋਂ ਪਾਕਿ ਜਾਵੇਗਾ ਪਹਿਲਾ ਵਿਸ਼ਾਲ ਨਗਰ ਕੀਰਤਨ

NEXT STORY

Stories You May Like

  • the luck of these 3 zodiac signs will shine after holi
    ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਹੋਲੀ ਤੋਂ ਬਾਅਦ ਚਮਕੇਗੀ ਕਿਸਮਤ, ਹੋਵੇਗੀ ਨੋਟਾਂ ਦੀ ਬਾਰਿਸ਼
  • holi festival  rashifal  astrology  money rain
    ਹੋਲੀ 'ਤੇ ਚਮਕੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ, ਮੰਗਲ ਦੇ ਗੋਚਰ ਨਾਲ ਸਾਰਾ ਸਾਲ ਹੁੰਦੀ ਰਹੇਗੀ ਪੈਸਿਆਂ ਦੀ ਬਾਰਿਸ਼
  • danger bell for these 4 zodiac signs
    ਇਨ੍ਹਾਂ 4 ਰਾਸ਼ੀਆਂ ਲਈ ਖ਼ਤਰੇ ਦੀ ਘੰਟੀ ! ਹੋਲੀ 'ਤੇ ਬਣ ਰਿਹਾ ਹੈ ਗ੍ਰਹਿਆਂ ਦਾ ਅਨੋਖਾ ਸੰਯੋਗ, ਰਹਿਣਾ ਪਵੇਗਾ ਸਾਵਧਾਨ
  • india lunar eclipse timing
    ਭਾਰਤ 'ਚ ਸਭ ਤੋਂ ਪਹਿਲਾਂ ਇਸ ਸ਼ਹਿਰ 'ਚ ਨਜ਼ਰ ਆਏਗਾ 'ਚੰਦਰ ਗ੍ਰਹਿਣ'
  • holi special measures no shortage money
    Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ ਹੋਵੇਗੀ ਪੈਸੇ ਦੀ ਘਾਟ
  • light a lamp at these 7 places on holi
    Vastu : ਹੋਲੀ ਵਾਲੇ ਦਿਨ ਇਨ੍ਹਾਂ 7 ਥਾਵਾਂ 'ਤੇ ਜਗਾਓ ਦੀਵਾ, ਬਦਲ ਜਾਵੇਗੀ ਕਿਸਮਤ
  • 2 eclipses and the impact of world war prediction of dev vyas
    2 ਗ੍ਰਹਿਣ ਤੇ ਵਿਸ਼ਵ ਯੁੱਧ ਦੀ ਆਹਤ, ਦੇਵ ਵਿਆਸ ਦੀ ਭਵਿੱਖਬਾਣੀ! ਕੀ ਫਿਰ ਬਦਲੇਗਾ ਇਤਿਹਾਸ?
  • why did the moon turn   blood red
    ਕਿਉਂ ਹੋਇਆ ਚੰਨ 'ਖੂਨੀ ਲਾਲ'? ਜਾਣੋ ਗ੍ਰਹਿਣ ਨਾਲ ਜੁੜੀਆਂ ਮਾਨਤਾਵਾਂ!
  • shiromani akali dal assigns new responsibilities to 20 leaders
    ਪੰਜਾਬ ਦੀ ਸਿਆਸਤ 'ਚ ਹਲਚਲ! ਅਕਾਲੀ ਦਲ ਨੇ 20 ਆਗੂਆਂ ਨੂੰ ਸੌਂਪੀ ਨਵੀਂ...
  • punjab weather change
    ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! IMD ਵੱਲੋਂ 8 ਮਾਰਚ ਤੱਕ ਵੱਡੀ...
  • sukhpal khaira said aap government looted crores rupees selling potatoes
    'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
  • two parties clashed in ppr market jaladhar weapons recovered police round up
    ਜਲੰਧਰ 'ਚ ਹੋਲੀ ਮੌਕੇ PPR ਮਾਰਕੀਟ 'ਚ ਦੋ ਧਿਰਾਂ ਵਿਚਾਲੇ ਝੜਪ! ਨੌਜਵਾਨਾਂ ਤੋਂ...
  • holi festival celebreation in jalandhar
    ਜਲੰਧਰ 'ਚ ਹੋਲੀ ਦੇ ਤਿਉਹਾਰ ਦੀਆਂ ਰੌਣਕਾਂ! ਮੰਦਿਰਾਂ 'ਚ ਵੀ ਸ਼ਰਧਾਲੂਆਂ ਦਾ ਉਮੜਿਆ...
  • diesel stolen from indian oil tanker in jalandhar
    ਜਲੰਧਰ 'ਚ ਇੰਡੀਅਨ ਆਇਲ ਟੈਂਕਰ ਤੋਂ ਇੰਝ ਹੋ ਰਿਹੈ ਡੀਜ਼ਲ ਚੋਰੀ, ਦੇਰ ਰਾਤ ਖੇਡੀ...
  • special express train to run for ayodhya tomorrow
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅਯੁੱਧਿਆ ਲਈ ਕੱਲ੍ਹ ਚੱਲੇਗੀ ਸਪੈਸ਼ਲ...
  • impact on punjab of middle east tension
    ਪੰਜਾਬ 'ਚ ਵੀ ਦਿਸਣ ਲੱਗਾ 'ਜੰਗ' ਦਾ ਅਸਰ! ਵੱਡੇ ਨੁਕਸਾਨ ਦਾ ਖ਼ਤਰਾ
Trending
Ek Nazar
there will be heavy rain in the next 6 days

ਅਗਲੇ 6 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

famous singer son stranded in dubai amid war

ਮਸ਼ਹੂਰ ਸਿੰਗਰ ਦਾ ਪੁੱਤ ਜੰਗ ਦੇ ਵਿਚਕਾਰ ਦੁਬਈ 'ਚ ਫਸਿਆ ! ਭਾਰਤ ਸਰਕਾਰ ਨੂੰ ਲਾਈ...

the luck of these 3 zodiac signs will shine after holi

ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਹੋਲੀ ਤੋਂ ਬਾਅਦ ਚਮਕੇਗੀ ਕਿਸਮਤ, ਹੋਵੇਗੀ ਨੋਟਾਂ ਦੀ...

iran threatens to   destroy the region  s military and economic infrastructure

ਈਰਾਨ ਨੇ "ਖੇਤਰ ਦੇ ਫੌਜੀ ਅਤੇ ਆਰਥਿਕ ਬੁਨਿਆਦੀ ਢਾਂਚੇ ਨੂੰ ਤਬਾਹ ਕਰਨ" ਦੀ ਦਿੱਤੀ...

more than 10 000 vehicles sold since launch

ਲਾਂਚ ਹੁੰਦੇ ਹੀ ਵਿਕੀਆਂ 10,000 ਤੋਂ ਵੱਧ ਗੱਡੀਆਂ ! ਇਸ ਧਾਕੜ ਨੂੰ ਕਾਰ ਖਰੀਦਣ ਲਈ...

britain returns ancient statue   installed in tamil nadu temple

ਬ੍ਰਿਟੇਨ ਨੇ ਪ੍ਰਾਚੀਨ ਮੂਰਤੀ ਕੀਤੀ ਵਾਪਸ, ਤਾਮਿਲਨਾਡੂ ਮੰਦਰ 'ਚ ਹੋਵੇਗੀ ਸਥਾਪਿਤ

oil prices surge due to us  israel and iran war

ਅਮਰੀਕਾ, ਇਜ਼ਰਾਈਲ ਤੇ ਈਰਾਨ ਜੰਗ ਕਾਰਨ ਤੇਲ ਦੀਆਂ ਕੀਮਤਾਂ 'ਚ ਭਾਰੀ ਉਛਾਲ ,ਲੋਕਾਂ...

iran  s chief justice warned of strict action

ਈਰਾਨ ਦੀ ਅਮਰੀਕਾ-ਇਜ਼ਰਾਈਲੀ ਹਮਲਿਆਂ ਦਾ ਸਮਰਥਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ...

trump provide insurance for ships passing through hormuz

ਟਰੰਪ ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ਨੂੰ "ਵਾਜਬ ਕੀਮਤ" 'ਤੇ ਦੇਣਗੇ...

six drown in a pond

ਵੱਡਾ ਹਾਦਸਾ: ਤਾਲਾਬ 'ਚ ਡੁੱਬਣ ਕਾਰਨ 6 ਜਵਾਕਾਂ ਦੀ ਮੌਤ, ਮ੍ਰਿਤਕਾਂ 'ਚ 3...

t20 world cup 2026 semifinals match

ਸੈਮੀਫਾਈਨਲ ਮੈਚਾਂ ਤੋਂ ਪਹਿਲਾਂ ICC ਦਾ ਵੱਡਾ ਐਲਾਨ, ਇਹ ਦਿੱਗਜ ਕਰਨਗੇ ਜਿੱਤ-ਹਾਰ...

t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ...

baba venga  s prediction for 2026 is coming true

ਬਾਬਾ ਵੇਂਗਾ ਦੀ 2026 ਬਾਰੇ ਭਵਿੱਖਬਾਣੀ ਹੋ ਰਹੀ ਹੈ ਸੱਚ ! ਈਰਾਨ 'ਤੇ ਹਮਲਿਆਂ ਨੇ...

wife changed her mind after getting rs 35 lakh and went to canada

35 ਲੱਖ ਲਾ ਕੇ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਪਤੀ ਦੇ ਸੁਫ਼ਨੇ ਕਰ 'ਤੇ...

holi special measures no shortage money

Holi Special : ਹੋਲੀ ਵਾਲੇ ਦਿਨ ਲੋਕ ਜ਼ਰੂਰ ਕਰਨ ਇਹ ਖ਼ਾਸ ਉਪਾਅ, ਕਦੇ ਨਹੀਂ...

jeep worth lakhs stolen from car market with old key

ਪੁਰਾਣੀ ਚਾਬੀ ਨਾਲ ਕਾਰ ਬਾਜ਼ਾਰ 'ਚੋਂ ਲੱਖਾਂ ਦੀ ਜੀਪ ਚੋਰੀ, ਇਕ ਪਰਿਵਾਰ ਦੇ 3...

hyundai discounts verna creta venue

Creta ਤੋਂ Verna ਤਕ Hyundai ਦੀਆਂ ਇਨ੍ਹਾਂ ਕਾਰਾਂ 'ਤੇ ਮਿਲ ਰਿਹੈ ਬੰਪਰ...

former cm charanjit singh channi shares pictures with singer nirvair pannu

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗਾਇਕ ਨਿਰਵੈਰ ਪੰਨੂ ਨਾਲ ਕੀਤੀ ਮੁਲਾਕਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • chandra grahan ayodhya ram mandir
      ਕੁੱਝ ਸਮੇਂ 'ਚ ਲੱਗੇਗਾ ਸਾਲ ਦਾ ਪਹਿਲਾਂ ਚੰਦਰ ਗ੍ਰਹਿਣ, 11 ਘੰਟੇ ਬੰਦ ਰਹੇਗਾ...
    • the first lunar eclipse of the year will be bad for these zodiac signs
      ਇਨ੍ਹਾਂ ਰਾਸ਼ੀਆਂ ਲਈ ਮਾੜਾ ਰਹੇਗਾ ਸਾਲ ਦਾ ਪਹਿਲਾ ਚੰਦਰ ਗ੍ਰਹਿਣ ! ਜਾਣੋ ਬਚਾਅ ਦੇ...
    • the right direction of the windows will change your destiny
      Vastu : ਖਿੜਕੀਆਂ ਦੀ ਸਹੀ ਦਿਸ਼ਾ ਬਦਲ ਦੇਵੇਗੀ ਤੁਹਾਡੀ ਤਕਦੀਰ! ਬਸ ਕਰ ਲਓ ਇਹ ਕੰਮ
    • the first lunar eclipse of the year will occur today
      ਅੱਜ ਲੱਗੇਗਾ ਸਾਲ ਦਾ ਪਹਿਲਾ ਚੰਦਰ ਗ੍ਰਹਿਣ! ਜਾਣੋ ਸੂਤਕ ਕਾਲ ਦਾ ਸਮਾਂ ਤੇ...
    • the fortune of these 3 zodiac signs will shine
      ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਮਿਲੇਗੀ ਤਰੱਕੀ ਤੇ ਨੋਟਾਂ ਦਾ ਵਰ੍ਹੇਗਾ...
    • world famous astrologer scary prediction
      ਵਿਸ਼ਵ ਪ੍ਰਸਿੱਧ ਜੋਤਸ਼ੀ ਦੀ ਡਰਾਉਣੀ ਭਵਿੱਖਬਾਣੀ: ਅਗਲੇ ਕਈ ਸਾਲਾਂ ’ਚ ਹੋਰ ਜੰਗਾਂ...
    • lunar eclipse  india  red moon  march  time sutak
      ਇਸ ਦਿਨ ਲੱਗੇਗਾ ਸਾਲ ਦਾ ਪਹਿਲਾ ਪੂਰਨ ਚੰਦਰ ਗ੍ਰਹਿਣ ! ਭਾਰਤ ਸਣੇ ਦੁਨੀਆ ਭਰ 'ਚ...
    • small dose of tamarind will open the doors of your destiny
      Vastu : ਇਮਲੀ ਦਾ ਇਕ ਛੋਟਾ ਜਿਹਾ ਉਪਾਅ ਖੋਲ੍ਹ ਦੇਵੇਗਾ ਤੁਹਾਡੀ ਕਿਸਮਤ ਦੇ ਦਰਵਾਜ਼ੇ
    • these zodiac signs are going to have a good time
      ਇਨ੍ਹਾਂ ਰਾਸ਼ੀਆਂ ਦੀ ਹੋਣ ਜਾ ਰਹੀ ਚਾਂਦੀ ! ਮਾਰਚ ਮਹੀਨੇ ਦੇ ਪਹਿਲੇ ਦਿਨ ਤੋਂ ਹੀ...
    • financial and business conditions of cancer zodiac sign people will good
      ਕਰਕ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +