Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 12, 2025

    12:18:18 PM

  • iphone production will not stop foxconn has options

    ਨਹੀਂ ਰੁਕੇਗਾ Iphone ਉਤਪਾਦਨ, ਸਮੱਸਿਆ ਨਾਲ ਨਜਿੱਠਣ...

  • big incident in jalandhar

    ਜਲੰਧਰ 'ਚ ਵੱਡੀ ਵਾਰਦਾਤ! ਅਹਾਤਾ ਬਣਿਆ ਜੰਗ ਦਾ...

  • new orders issued regarding schools in punjab

    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਜਾਰੀ ਹੋਏ ਨਵੇਂ...

  • another great feat by punjab s son shubman gill

    ਪੰਜਾਬ ਦੇ ਪੁੱਤ ਸ਼ੁਭਮਨ ਗਿੱਲ ਦਾ ਇਕ ਹੋਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

DHARM News Punjabi(ਧਰਮ)

ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

  • Updated: 22 Mar, 2020 02:14 AM
Dharm
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਸਿਤਾਰਾ ਧਨ ਲਾਭ ਵਾਲਾ, ਲੋਹਾ-ਮਸ਼ੀਨਰੀ, ਲੋਹੇ ਦੇ ਕਲ ਪੁਰਜ਼ਿਆਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਿਮਲੇਗਾ, ਕਾਰੋਬਾਰੀ ਟੂਰਿੰਗ ਫਰੂਟਫੁੱਲ ਰਹੇਗੀ।

ਬ੍ਰਿਖ- ਸਰਕਾਰੀ ਅਤੇ ਗੈਰ ਸਰਕਾਰੀ ਕੰਮਾਂ ’ਚ ਕਦਮ ਬੜ੍ਹਤ ਵੱਲ, ਮਾਣ-ਸਨਮਾਨ ਦੀ ਪ੍ਰਾਪਤੀ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਜਨਰਲ ਹਾਲਾਤ ਬਿਹਤਰ ਬਣੇ ਰਹਿਣਗੇ।

ਮਿਥੁਨ- ਕੰਮਕਾਜੀ ਫਰੰਟ ’ਤੇ ਆਪ ਦੀ ਪਲਾਨਿੰਗ ਚੰਗਾ ਨਤੀਜਾ ਦੇ ਸਕਦੀ ਹੈ, ਜਨਰਲ ਤੌਰ ’ਤੇ ਕਦਮ ਬੜ੍ਹਤ ਵੱਲ, ਢਈਏ ਕਰ ਕੇ ਮੁਸ਼ਕਲਾਂ ਦਾ ਸਿਲਸਿਲਾ ਬਣਿਆ ਰਹਿ ਸਕਦਾ ਹੈ।

ਕਰਕ- ਕਿਉਂਕਿ ਸਿਤਾਰਾ ਸਿਹਤ ਲਈ ਵੀਕ ਹੈ, ਇਸ ਲਈ ਉਨ੍ਹਾਂ ਵਸਤਾਂ ਦੀ ਵਰਤੋਂ ਘੱਟ ਕਰੋ ਜਿਹੜੀਆਂ ਸਿਹਤ ਨੂੰ ਸੂਟ ਨਾ ਕਰਦੀਆਂ ਹੋਣ, ਡਿਗਣ-ਫਿਸਲਣ ਦਾ ਡਰ ਰਹੇਗਾ।

ਸਿੰਘ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਫੈਮਿਲੀ ਫਰੰਟ ’ਤੇ ਤਾਲਮੇਲ, ਸਹਿਯੋਗ, ਮੇਲਜੋਲ ਬਣਿਆ ਰਹੇਗਾ, ਯਤਨ ਕਰਨ ’ਤੇ ਪਲਾਨਿੰਗ ਕੁਝ ਅੱਗੇ ਵਧ ਸਕਦੀ ਹੈ।

ਕੰਨਿਆ- ਕਮਜ਼ੋਰ ਦਿਸਣ ਵਾਲੇ ਸ਼ਤਰੂ ’ਤੇ ਨਾ ਤਾਂ ਭਰੋਸਾ ਕਰਨਾ ਚਾਹੀਦਾ ਹੈ ਅਤੇ ਨਾ ਹੀ ਉਸ ਦੀ ਅਣਦੇਖੀ ਕਰਨੀ ਚਾਹੀਦੀ ਹੈ, ਸਫਰ ਵੀ ਟਾਲ ਦੇਣਾ ਸਹੀ ਰਹੇਗਾ ਿਕਉਂਕਿ ਉਹ ਪਰੇਸ਼ਾਨੀ ਵਾਲਾ ਹੋਵੇਗਾ।

ਤੁਲਾ- ਯਤਨ ਕਰਨ ’ਤੇ ਆਪ ਦੀ ਕਿਸੇ ਪਲਾਨਿੰਗ ’ਚੋਂ ਕੋਈ ਕੰਪਲੀਕੇਸ਼ਨ ਹਟ ਸਕਦੀ ਹੈ, ਇਰਾਦਿਆਂ ’ਚ ਸਫਲਤਾ ਮਿਲੇਗੀ, ਅਰਥ ਦਸ਼ਾ ਕੰਫਰਟੇਬਲ ਰਹੇਗੀ।

ਬ੍ਰਿਸ਼ਚਕ- ਕੋਰਟ ਕਚਹਿਰੀ ਨਾਲ ਜੁੜੇ ਕਿਸੇ ਕੰਮ ਲਈ ਸ਼ੁਰੂਆਤੀ ਯਤਨ ਕਰਨ ’ਤੇ ਬਿਹਤਰ ਨਤੀਜਾ ਹੋਣ ਦੀ ਆਸ, ਵੱਡੇ ਲੋਕ ਮਿਹਰਬਾਨ ਰਹਿਣਗੇ।

ਧਨ- ਕਿਸੇ ਵੱਡੇ ਆਦਮੀ ਜਾਂ ਕਿਸੇ ਸੱਜਣ-ਮਿੱਤਰ ਦੀ ਮਦਦ ਲੈਣ ਲਈ ਜੇ ਤੁਸੀਂ ਕਿਸੇ ਨੂੰ ਅਪਰੋਚ ਕਰੋਗੇ ਤਾਂ ਉਹ ਆਪ ਦੀ ਗੱਲ ਧਿਆਨ ਅਤੇ ਹੌਸਲੇ ਨਾਲ ਸੁਣੇਗਾ।

ਮਕਰ- ਵਹੀਕਲਸ ਦੀ ਸੇਲ-ਪਰਚੇਜ਼ ਜਾਂ ਉਨ੍ਹਾਂ ਨੂੰ ਡੈਕੋਰੇਟ ਕਰਨ ਦਾ ਕੰਮ ਕਰਨ ਵਾਲਿਆਂ ਦੀ ਅਰਥ ਦਸ਼ਾ ਕੰਫਰਟੇਬਲ ਰਹੇਗੀ, ਚੱਲ ਰਹੀ ਸਾੜ੍ਹਸਤੀ ਵੀ ਕੁਝ ਅਪਸੈੱਟ ਤੇ ਡਿਸਟਰਬ ਰੱਖੇਗੀ।

ਕੁੰਭ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਮੌਸਮ ਦਾ ਐਕਸਪੋਜ਼ਰ ਆਪ ਦੀ ਤਬੀਅਤ ਨੂੰ ਅਪਸੈੱਟ, ਡਿਸਟਰਬ ਰੱਖ ਸਕਦਾ ਹੈ।

ਮੀਨ- ਸਿਤਾਰਾ ਉਲਝਣਾਂ, ਮੁਸ਼ਕਲਾਂ ਨੂੰ ਜਗਾਉਣ ਅਤੇ ਅਾਪੋਜ਼ਿਟ ਹਾਲਾਤ ਰੱਖਣ ਵਾਲਾ, ਕਿਸੇ ’ਤੇ ਨਾ ਤਾਂ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਹੇਠ ਆਪਣੀ ਪੇਮੈਂਟ ਫਸਾਓ।

22 ਮਾਰਚ 2020, ਅੈਤਵਾਰ ਚੇਤ ਵਦੀ ਿਤਥੀ ਤਰੋਦਸ਼ੀ (ਸਵੇਰੇ 10.08 ਤੱਕ) ਅਤੇ ਮਗਰੋਂ ਿਤਥੀ ਚੌਦਸ਼।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਕੁੰਭ ’ਚ

ਮੰਗਲ ਧਨ ’ਚ

ਬੁੱੱਧ ਕੁੰਭ ’ਚ

ਗੁਰੂ ਧਨ ’ਚ

ਸ਼ੁੱਕਰ ਮੇਖ ’ਚ        ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2076, ਚੇਤ ਪ੍ਰਵਿਸ਼ਟੇ : 9, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 2 (ਚੇਤ), ਹਿਜਰੀ ਸਾਲ : 1441, ਮਹੀਨਾ : ਰਜ਼ਬ, ਤਰੀਕ : 26, ਸੂਰਜ ਉਦੈ : ਸਵੇਰੇ 6.33 ਵਜੇ, ਸੂਰਜ ਅਸਤ : ਸ਼ਾਮ 6.37 ਵਜੇ (ਜਲੰਧਰ ਟਾਈਮ), ਨਕਸ਼ੱਤਰ : ਸ਼ਤਭਿਖਾ (ਰਾਤ 10.27 ਤੱਕ) ਅਤੇ ਮਗਰੋਂ ਨਕਸ਼ੱਤਰ ਪੁਰਵਾ ਭਾਦਰਪਦ, ਯੋਗ : ਸਾਧਿਯ (ਦੁਪਹਿਰ 1.02 ਤੱਕ) ਅਤੇ ਮਗਰੋਂ ਯੋਗ ਸ਼ੁੱਭ, ਚੰਦਰਮਾ : ਕੁੰਭ ਰਾਸ਼ੀ ’ਤੇ (ਪੂਰਾ ਦਿਨ-ਰਾਤ), ਪੰਚਕ ਲੱਗੀ ਰਹੇਗੀ (ਪੂਰਾ ਦਿਨ-ਰਾਤ), ਭਦਰਾ ਰਹੇਗੀ (ਸਵੇਰੇ 10.08 ਤੋਂ ਲੈ ਕੇ ਰਾਤ 11.20 ਤੱਕ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਿਯ ਦਿਸ਼ਾ ਲਈ, ਰਾਹੂਕਾਲ : ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤੱਕ। ਪੁਰਬ, ਦਿਵਸ ਅਤੇ ਤਿਉਹਾਰ : ਮਾਸਿਕ ਸ਼ਿਵਰਾਤਰੀ ਵਰਤ, ਮੇਲਾ ਪ੍ਰਬੁਦਕ-ਪਿਹੋਵਾ ਤੀਰਥ (ਹਰਿਆਣਾ) ਸ਼ੁਰੂ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • ਭਵਿੱਖਫਲ
  • Horoscope

'ਸ਼ਨੀ ਦੋਸ਼' ਤੋਂ ਛੁਟਕਾਰਾ ਪਾਉਣ ਲਈ ਸ਼ਨੀਵਾਰ ਕਰੋ ਇਹ ਖਾਸ ਪੂਜਾ

NEXT STORY

Stories You May Like

  • pregnant women shivling puja
    ਗਰਭ ਅਵਸਥਾ ਦੌਰਾਨ ਸ਼ਿਵਲਿੰਗ ਦੀ ਪੂਜਾ ਕਰਨੀ ਚਾਹੀਦੀ ਹੈ ਜਾਂ ਨਹੀਂ? ਜਾਣੋ ਨਿਯਮ ਅਤੇ ਫਾਇਦੇ!
  • donate first saturday of sawan bholenath the grace of shanidev
    ਸਾਉਣ ਦੇ ਪਹਿਲੇ ਸ਼ਨੀਵਾਰ ਕਰੋ ਇਨ੍ਹਾਂ ਚੀਜ਼ਾਂ ਦਾ ਦਾਨ, ਭੋਲੇਨਾਥ ਦੇ ਨਾਲ ਸ਼ਨੀਦੇਵ ਦੀ ਵੀ ਬਣੀ ਰਹੇਗੀ ਕਿਰਪਾ
  • sawan 2025 shivling puja tip
    ਸ਼ਿਵਲਿੰਗ ਦੀ ਪੂਜਾ ਕਰਦੇ ਸਮੇਂ ਨਾ ਕਰੋ ਇਹ ਗਲਤੀਆਂ, ਨਹੀਂ ਤਾਂ ਹੋ ਸਕਦੈ ਪਾਪ !
  • vastu tips for name plate in home
    Vastu Tips: ਘਰ 'ਚ ਲਗਾਓ ਇਸ ਰੰਗ ਦੀ ਨੇਮ ਪਲੇਟ, ਖੁੱਲ੍ਹਣਗੇ ਤਰੱਕੀ ਦੇ ਨਵੇਂ ਰਸਤੇ
  • sawan month shivling puja special attention
    ਸਾਵਣ ਦੇ ਮਹੀਨੇ ਸ਼ਿਵਲਿੰਗ ਦੀ ਪੂਜਾ ਕਰਦੇ ਸਮੇਂ ਵਰਤੋਂ ਇਹ ਸਾਵਧਾਨੀਆਂ, ਨਹੀਂ ਤਾਂ...
  • sawan month horoscope people luck shine money
    ਇਨ੍ਹਾਂ ਰਾਸ਼ੀਆਂ ਲਈ ਸ਼ੁੱਭ ਰਹੇਗਾ ਸਾਵਣ ਦਾ ਮਹੀਨਾ, ਚਮਕੇਗੀ ਕਿਸਮਤ, ਹੋਵੇਗੀ ਪੈਸੇ ਦੀ ਬਰਸਾਤ
  • vaastu tips happiness your home
    ਇਨ੍ਹਾਂ ਵਾਸਤੂ ਟਿਪਸ ਨੂੰ ਫੋਲੋ ਕਰਨ ਨਾਲ ਘਰ 'ਚ ਆਵੇਗੀ ਖੁਸ਼ਹਾਲੀ
  • is the wedding getting delayed
    ਵਿਆਹ 'ਚ ਦੇਰੀ ਹੋ ਰਹੀ ਹੈ? ਤਾਂ ਵੀਰਵਾਰ ਨੂੰ ਕਰੋ ਇਹ ਝਟ ਮੰਗਣੀ ਪਟ ਵਿਆਹ ਦੇ ਉਪਾਅ!
  • big incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਅਹਾਤਾ ਬਣਿਆ ਜੰਗ ਦਾ ਮੈਦਾਨ, ਸ਼ਰਾਬ ਪੀਣ ਮਗਰੋਂ ਦੋਸਤ ਦਾ...
  • good news for railway passengers indian railways launched railone app
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ Good News, ਰੇਲਵੇ ਵਿਭਾਗ ਨੇ ਲਿਆ ਵੱਡਾ ਫ਼ੈਸਲਾ
  • new orders issued for owners of vacant plots in punjab
    ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾਂ ਲਈ ਨਵੇਂ ਹੁਕਮ ਜਾਰੀ, ਕਰ ਲਓ ਇਹ ਕੰਮ ਨਹੀਂ...
  • punjab weather update
    ਪੰਜਾਬ 'ਚ ਫ਼ਿਰ ਵਧੇਗੀ ਗਰਮੀ! ਮੀਂਹ ਬਾਰੇ ਆਈ ਨਵੀਂ ਅਪਡੇਟ
  • adequate arrangements to deal with floods
    'ਫਲੱਡ ਲਾਈਟਾਂ, ਲਾਈਫ ਜੈਕੇਟ ਤਿਆਰ, ਕੰਟਰੋਲ ਰੂਮ ਸਥਾਪਤ', ਹੜ੍ਹ ਤੋਂ ਨਜਿੱਠਣ...
  • raman arora s big problems
    ਰਮਨ ਅਰੋੜਾ ਦੀਆਂ ਵਧੀਆਂ ਮੁਸ਼ਕਲਾਂ! ਰੈਗੂਲਰ ਜ਼ਮਾਨਤ ਅਰਜ਼ੀ ਅਦਾਲਤ ਵੱਲੋਂ ਰੱਦ
  • big weather forecast for punjab on 13th 14th and 15th
    ਪੰਜਾਬ 'ਚ 12, 13, 14 ਤੇ 15 ਤਾਰੀਖ਼ ਲਈ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
  • 3 panchayat secretaries suspended for negligence in duty
    ਪੰਜਾਬ ਦੇ 3 ਪੰਚਾਇਤ ਸਕੱਤਰਾਂ 'ਤੇ ਡਿੱਗੀ ਗਾਜ, ਹੋਈ ਗਈ ਵੱਡੀ ਕਾਰਵਾਈ
Trending
Ek Nazar
trump administration ordered to halt immigration related arrests

ਟਰੰਪ ਪ੍ਰਸ਼ਾਸਨ ਨੂੰ ਇਮੀਗ੍ਰੇਸ਼ਨ ਗ੍ਰਿਫ਼ਤਾਰੀਆਂ ਰੋਕਣ ਦਾ ਹੁਕਮ

italian government  christian community  pakistan

ਇਟਲੀ ਸਰਕਾਰ ਨੇ ਪਾਕਿ 'ਚ ਰਹਿ ਰਹੇ ਈਸਾਈ ਭਾਈਚਾਰੇ ਦੀ ਸੁਰੱਖਿਆ ਦੀ ਕੀਤੀ ਮੰਗ

important news regarding punjab s suvidha kendras

ਪੰਜਾਬ ਦੇ ਸੁਵਿਧਾ ਕੇਂਦਰਾਂ ਨੂੰ ਲੈ ਕੇ ਜ਼ਰੂਰੀ ਖ਼ਬਰ

new orders issued for owners of vacant plots in punjab

ਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾਂ ਲਈ ਨਵੇਂ ਹੁਕਮ ਜਾਰੀ, ਕਰ ਲਓ ਇਹ ਕੰਮ ਨਹੀਂ...

big weather forecast for punjab on 13th 14th and 15th

ਪੰਜਾਬ 'ਚ 12, 13, 14 ਤੇ 15 ਤਾਰੀਖ਼ ਲਈ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

iran may access to enriched uranium reserves

ਈਰਾਨ ਅਜੇ ਵੀ ਯੂਰੇਨੀਅਮ ਭੰਡਾਰਾਂ ਤੱਕ ਕਰ ਸਕਦਾ ਹੈ ਪਹੁੰਚ : ਇਜ਼ਰਾਈਲ

3 panchayat secretaries suspended for negligence in duty

ਪੰਜਾਬ ਦੇ 3 ਪੰਚਾਇਤ ਸਕੱਤਰਾਂ 'ਤੇ ਡਿੱਗੀ ਗਾਜ, ਹੋਈ ਗਈ ਵੱਡੀ ਕਾਰਵਾਈ

new initiative for girls of punjab

ਪੰਜਾਬ ਦੀਆਂ ਕੁੜੀਆਂ ਲਈ ਨਵੀਂ ਪਹਿਲ, ਲਿਆ ਗਿਆ ਵੱਡਾ ਫ਼ੈਸਲਾ

dispute over car parking sharp weapons used

Punjab: ਕਾਰ ਪਾਰਕਿੰਗ ਵਿਵਾਦ ਨੇ ਧਾਰਿਆ ਖ਼ੂਨੀ ਰੂਪ, ਚੱਲੇ ਤੇਜ਼ਧਾਰ ਹਥਿਆਰ,...

strict orders issued for private government schools in punjab

ਪੰਜਾਬ 'ਚ ਪ੍ਰਾਈਵੇਟ, ਸਰਕਾਰੀ ਸਕੂਲਾਂ ਤੇ ਆਂਗਣਵਾੜੀ ਕੇਂਦਰਾਂ ਲਈ ਸਖ਼ਤ ਹੁਕਮ...

over 5 000 afghan refugee families return home

ਇੱਕ ਦਿਨ 'ਚ 5,000 ਤੋਂ ਵੱਧ ਅਫਗਾਨ ਸ਼ਰਨਾਰਥੀ ਪਰਿਵਾਰ ਪਰਤੇ ਸਵਦੇਸ਼

us state department lays off more than 1 300 employees

ਟਰੰਪ ਪ੍ਰਸ਼ਾਸਨ ਦੀ ਵੱਡੀ ਕਾਰਵਾਈ; 1,300 ਤੋਂ ਵੱਧ ਕਰਮਚਾਰੀ ਬਰਖਾਸਤ

indian mango exhibition in usa

ਅਮਰੀਕਾ 'ਚ ਲੱਗੀ ਭਾਰਤੀ ਅੰਬਾਂ ਦੀ ਪ੍ਰਦਰਸ਼ਨੀ

kurdish separatist fighters laying down arms

ਕੁਰਦਿਸ਼ ਵੱਖਵਾਦੀ ਲੜਾਕਿਆਂ ਨੇ ਸ਼ਾਂਤੀ ਪ੍ਰਕਿਰਿਆ ਦੇ ਹਿੱਸੇ ਵਜੋਂ ਸੁੱਟ 'ਤੇ...

punjab vidhan sabha proceedings postponement till monday

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ

vehicle falls into ditch

ਖੱਡ 'ਚ ਡਿੱਗਿਆ ਵਾਹਨ, 7 ਲੋਕਾਂ ਦੀ ਮੌਤ

punjab vidhan sabha session

ਪੰਜਾਬ ਵਿਧਾਨ ਸਭਾ 'ਚ ਗੂੰਜਿਆ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਮੁੱਦਾ, MLA ਸੁੱਖੀ...

layoff notices coming soon

ਅਮਰੀਕਾ 'ਚ ਹਜ਼ਾਰਾਂ ਕਾਮਿਆਂ 'ਤੇ ਲਟਕੀ ਛਾਂਟੀ ਦੀ ਤਲਵਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • vastu tips clean the cobwebs in the house
      Vastu Tips: ਘਰ 'ਚ ਲੱਗੇ ਜਾਲ਼ੇ ਤੁਰੰਤ ਕਰੋ ਸਾਫ਼ , ਨਹੀਂ ਤਾਂ ਗ਼ਰੀਬੀ ਦੇ...
    • sawan month shivling problems solve
      ਸਾਵਣ ਦੇ ਮਹੀਨੇ ਇਨ੍ਹਾਂ ਚੀਜ਼ਾਂ ਨਾਲ ਕਰੋ ਭਗਵਾਨ ਸ਼ਿਵ ਦਾ ਅਭਿਸ਼ੇਕ, ਸਾਰੀਆਂ...
    • numerology
      ਸਾਰੀ ਉਮਰ ਪੈਸੇ ਨਾਲ ਖੇਡਦੇ ਹਨ ਇਨ੍ਹਾਂ 4 ਤਾਰੀਖਾਂ ਨੂੰ ਜੰਮੇ ਲੋਕ
    • vastu tips for broom home
      Vastu Tips : ਝਾੜੂ ਨਾਲ ਜੁੜੀਆਂ ਇਹ ਗਲਤੀਆਂ ਪੈਣਗੀਆਂ ਭਾਰੀ, ਨਾਰਾਜ਼ ਹੋ ਜਾਵੇਗੀ...
    • what eat not to eat fasting month of sawan monday
      Sawan 2025: ਸੋਮਵਾਰ ਦਾ ਵਰਤ ਰੱਖਣ ’ਤੇ ਕੀ ਖਾਣਾ ਚਾਹੀਦੈ ਤੇ ਕੀ ਨਹੀਂ, ਜਾਣਨ ਲਈ...
    • vastu shastra change your luck
      ਵਾਸਤੂ ਸ਼ਾਸਤਰ : ਇਹ ਉਪਾਅ ਬਦਲ ਦੇਣਗੇ ਤੁਹਾਡੀ ‘ਕਿਸਮਤ’
    • why should not eat dahi and kadhi sawan
      ਸਾਵਣ 'ਚ ਕਿਉਂ ਨਹੀਂ ਖਾਣਾ ਚਾਹੀਦੀ 'ਕੜੀ ਤੇ ਦਹੀਂ', ਜਾਣੋ ਕੀ ਹਨ ਇਸ ਦੇ ਮੁੱਖ...
    • sawan month fasting shubh muhurat puja
      ਜਾਣੋ ਕਦੋਂ ਸ਼ੁਰੂ ਹੋਣਗੇ 'ਸਾਵਣ ਦੇ ਵਰਤ', ਇਸ ਸ਼ੁੱਭ ਮਹੂਰਤ 'ਚ ਕਰੋ ਪੂਜਾ, ਪੂਰੀਆਂ...
    • money and wealth gain
      ਕਦੇ ਖ਼ਾਲੀ ਨਹੀਂ ਹੋਵੇਗੀ ਪੈਸਿਆਂ ਦੀ ਤਿਜੌਰੀ, ਬਸ ਘਰ 'ਚ ਸੰਭਾਲ ਕੇ ਰੱਖ ਲਓ ਇਹ...
    • vastu tips home
      Vastu Tips: ਘਰ ਦਾ ਵਾਸਤੂ ਦੋਸ਼ ਦੂਰ ਕਰਦੀ ਹੈ ' ਗੁੱਗਲ ਦੀ ਧੂਣੀ'
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +