Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    1:57:21 PM

  • iran us conflict

    ਜੰਗ ਦਾ ਫ਼ੈਸਲਾ ਹੁਣ ਟਰੰਪ ਦੇ ਹੱਥ ! ਈਰਾਨ ਨੇ...

  • indian mangoes in us

    ਅਮਰੀਕਾ 'ਤੇ ਛਾਇਆ ਭਾਰਤੀ 'ਅੰਬਾਂ' ਦਾ ਜਾਦੂ, ਕੇਸਰ...

  • team india announced

    ਟੀਮ ਇੰਡੀਆ ਦਾ ਹੋਇਆ ਐਲਾਨ, ਸ਼੍ਰੇਅਸ ਬਣੇ ਕਪਤਾਨ,...

  • new twist in the case of the death of a married woman in jalandhar

    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

DHARM News Punjabi(ਧਰਮ)

ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

  • Updated: 01 Apr, 2020 02:13 AM
Dharm
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਸਿਤਾਰਾ ਹਿੰਮਤ, ਉਤਸ਼ਾਹ, ਯਤਨ ਸ਼ਕਤੀ ਬਣਾਈ ਰੱਖਣ ਵਾਲਾ, ਆਪ ਆਪਣੇ ਕੰਮਾਂ ਨੂੰ ਪੂਰੇ ਉਤਸ਼ਾਹ ਨਾਲ ਨਿਪਟਾ ਸਕੋਗੇ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਖ- ਸਿਤਾਰਾ ਆਮਦਨ ਅਤੇ ਕਾਰੋਬਾਰੀ ਫਰੰਟ ’ਤੇ ਸਥਿਤੀ ਕੰਫਰਟੇਬਲ ਰੱਖੇਗਾ, ਯਤਨ ਕਰਨ ’ਤੇ ਕਾਰੋਬਾਰੀ ਪ੍ਰੋਗਰਾਮ ’ਚ ਕੋਈ ਪੇਚੀਦਗੀ ਹਟੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਮਿਥੁਨ- ਸਿਤਾਰਾ ਕਾਰੋਬਾਰੀ ਹਾਲਾਤ ਸੰਵਾਰਨ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਗਲੇ ’ਚ ਖਰਾਬੀ ਦਾ ਡਰ, ਇਸ ਲਈ ਖਾਣ-ਪੀਣ ’ਚ ਠੰਡੀਅਾਂ ਵਸਤਾਂ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ।

ਕਰਕ- ਸਿਤਾਰਾ ਨੁਕਸਾਨ ਪਰੇਸ਼ਾਨੀ ਅਤੇ ਖਰਚਿਅਾਂ ਵਾਲਾ, ਨਾ ਤਾਂ ਕੋਈ ਕੰਮ ਜਲਦਬਾਜ਼ੀ ’ਚ ਅਤੇ ਨਾ ਹੀ ਬੇਧਿਆਨੀ ਨਾਲ ਕਰੋ, ਦੂਜਿਆਂ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।

ਸਿੰਘ - ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕੋਈ ਉਲਝਿਆ- ਰੁਕਿਆ ਕਾਰੋਬਾਰੀ ਕੰਮ ਆਪਣੇ ਟਾਰਗੈੱਟ ਵੱਲ ਕੁਝ ਅੱਗੇ ਵਧ ਸਕਦਾ ਹੈ, ਜਨਰਲ ਸਿਤਾਰਾ ਸਟਰੌਂਗ।

ਕੰਨਿਆ- ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾਂ ਦੇ ਰੁਖ਼ ’ਚ ਨਰਮੀ ਵਧੇਗੀ, ਵੱਡੇ ਲੋਕਾਂ ’ਚ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਤੁਲਾ- ਜਨਰਲ ਤੌਰ ’ਤੇ ਸਟਰੌਂਗ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸੋਚ-ਵਿਚਾਰ ’ਚ ਗੰਭੀਰਤਾ, ਸਾਤਵਿਕਤਾ ਵਧੇਗੀ, ਮਾਣ ਯਸ਼ ਦੀ ਪ੍ਰਾਪਤੀ।

ਬ੍ਰਿਸ਼ਚਕ- ਸਿਤਾਰਾ ਪੇਟ ’ਚ ਗੜਬੜੀ ਰੱਖ ਸਕਦਾ ਹੈ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਪਰਹੇਜ਼ ਰੱਖਣਾ ਜ਼ਰੂਰੀ, ਧਨ ਹਾਨੀ ਦਾ ਡਰ, ਸਫਰ ਵੀ ਨੁਕਸਾਨ ਪਰੇਸ਼ਾਨੀ ਵਾਲਾ।

ਧਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਕਸੈੱਸ ਮਿਲੇਗੀ ਪਰ ਤਬੀਅਤ ’ਚ ਤੇਜ਼ੀ ਦਾ ਅਸਰ ਬਣਿਆ ਰਹੇਗਾ।

ਮਕਰ- ਨਾ ਤਾਂ ਦੁਸ਼ਮਣਾਂ ’ਤੇ ਭਰੋਸਾ ਕਰੋ ਅਤੇ ਨਾ ਹੀ ਉਨ੍ਹਾਂ ਨੂੰ ਲਿਫਟ ਦਿਓ, ਫਾਲਤੂ ਦੇ ਝਮੇਲਿਆਂ-ਝੰਜਟਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ।

ਕੁੰਭ- ਜਨਰਲ ਸਿਤਾਰਾ ਸਟਰੌਂਗ, ਉਦੇਸ਼ ਮਨੋਰਥ ਹੱਲ ਹੋਣਗੇ, ਯਤਨ ਕਰਨ ’ਤੇ ਪਲਾਨਿੰਗ ਕੁਝ ਅੱਗੇ ਵਧੇਗੀ, ਸ਼ਤਰੂ ਕਮਜ਼ੋਰ, ਤੇਜਹੀਣ ਬਣੇ ਰਹਿਣਗੇ।

ਮੀਨ- ਪ੍ਰਾਪਰਟੀ ਦੇ ਕੰਮਾਂ ਲਈ ਸਿਤਾਰਾ ਬਿਹਤਰ, ਆਪ ਜਨਰਲ ਤੌਰ ’ਤੇ ਉਤਸ਼ਾਹੀ, ਹਿੰਮਤੀ ਅਤੇ ਕਰਮੱਠ ਬਣੇ ਰਹੋਗੇ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ, ਸ਼ੁੱਭ ਕੰਮਾਂ ’ਚ ਧਿਆਨ।

1 ਅਪ੍ਰੈਲ 2020, ਬੁੱਧਵਾਰ ਚੇਤ ਸੁਦੀ ਤਿਥੀ ਅਸ਼ਟਮੀ (1-2 ਮੱਧ ਰਾਤ 3.41 ਤਕ) ਅਤੇ ਮਗਰੋਂ ਤਿਥੀ ਨੌਮੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮੀਨ ’ਚ

ਚੰਦਰਮਾ ਮਿਥੁਨ ’ਚ

ਮੰਗਲ ਮਕਰ ’ਚ

ਬੁੱੱਧ ਕੁੰਭ ’ਚ

ਗੁਰੂ ਮਕਰ ’ਚ

ਸ਼ੁੱਕਰ ਬ੍ਰਿਖ ’ਚ        ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

        ਕੇਤੂ ਧਨ ’ਚ

ਬਿਕ੍ਰਮੀ ਸੰਮਤ : 2077, ਚੇਤ ਪ੍ਰਵਿਸ਼ਟੇ : 19, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 12 (ਚੇਤ), ਹਿਜਰੀ ਸਾਲ : 1441, ਮਹੀਨਾ : ਸ਼ਬਾਨ, ਤਰੀਕ : 7, ਸੂਰਜ ਉਦੈ : ਸਵੇਰੇ 6.20 ਵਜੇ, ਸੂਰਜ ਅਸਤ : ਸ਼ਾਮ 6.43 ਵਜੇ (ਜਲੰਧਰ ਟਾਈਮ), ਨਕਸ਼ੱਤਰ : ਆਰਦਰਾ (ਸ਼ਾਮ 6.29 ਤੱਕ) ਅਤੇ ਮਗਰੋਂ ਨਕਸ਼ੱਤਰ ਪੁਨਰਵਸੁ, ਯੋਗ : ਸ਼ੋਭਨ (ਸ਼ਾਮ 4.56 ਤਕ) ਅਤੇ ਮਗਰੋਂ ਯੋਗ ਅਤਿਗੰਡ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਿਦਨ-ਰਾਤ), ਭਦਰਾ ਰਹੇਗੀ (ਬਾਅਦ ਦੁਪਹਿਰ 3.45 ਤੱਕ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂਕਾਲ : ਬਾਅਦ ਦੁਪਹਿਰ 12 ਤੋਂ ਡੇਢ ਵਜੇ ਤੱਕ। ਪੁਰਬ ਦਿਵਸ ਅਤੇ ਤਿਉਹਾਰ : ਸ਼੍ਰੀ ਦੁਰਗਾ ਅਸ਼ਟਮੀ, ਅਸ਼ੋਕ ਅਸ਼ਟਮੀ, ਬੁਧਾਸ਼ਟਮੀ ਯੋਗ, ਮੇਲਾ ਕਾਂਗੜਾ ਦੇਵੀ, ਮੇਲਾ ਨੈਣਾ ਦੇਵੀ (ਹਿਮਾਚਲ), ਮੇਲਾ ਬਾਹੂ ਫੋਰਟ (ਜੰਮੂ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਸਪਤਮ ਰੂਪ-ਮਈਆ ਕਾਲਰਾਤਰੀ

NEXT STORY

Stories You May Like

  • don t forget to trade these things after sunset
    ਸੂਰਜ ਡੁੱਬਣ ਤੋਂ ਬਾਅਦ ਭੁੱਲ ਕੇ ਵੀ ਨਾ ਕਰੋ ਇਨ੍ਹਾਂ ਚੀਜ਼ਾਂ ਦਾ ਲੈਣ-ਦੇਣ! ਘਰ 'ਚ ਆਵੇਗੀ ਕੰਗਾਲੀ
  • these 3 zodiac signs will face increasing difficulties
    ਸ਼ਨੀ ਦੀ ਰਾਸ਼ੀ 'ਚ ਚੰਦਰਮਾ ਗੋਚਰ ਨਾਲ ਇਨ੍ਹਾਂ 3 ਰਾਸ਼ੀਆਂ ਦੀਆਂ ਵਧਣਗੀਆਂ ਮੁਸ਼ਕਿਲਾਂ ! ਆਰਥਿਕ ਪੱਖੋਂ ਵੀ ਰਹੋ...
  • zodiac signs
    ਸੂਰਜ ਦਾ ਮਿਥੁਨ ਰਾਸ਼ੀ 'ਚ ਗੋਚਰ: ਇਨ੍ਹਾਂ ਰਾਸ਼ੀ ਵਾਲਿਆਂ ਦੇ ਰੁਕੇ ਹੋਏ ਕੰਮ ਹੋਣਗੇ ਪੂਰੇ, ਆਮਦਨ 'ਚ ਹੋਵੇਗਾ ਵਾਧਾ
  • ruchak rajyog
    ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ
  • panchak start date time
    ਸ਼ੁਰੂ ਹੋ ਰਿਹਾ ਹੈ ‘ਮ੍ਰਿਤੂ ਪੰਚਕ’, ਅਗਲੇ 5 ਦਿਨ 'ਚ ਭੁੱਲ ਕੇ ਵੀ ਨਾ ਕਰੋ ਇਹ ਕੰਮ
  • mistakes made during worship on kalashtami can have serious consequences
    ਕਾਲਾਸ਼ਟਮੀ 'ਤੇ ਪੂਜਾ ਦੌਰਾਨ ਕੀਤੀਆਂ ਇਹ ਗ਼ਲਤੀਆਂ ਪੈ ਸਕਦੀਆਂ ਹਨ ਭਾਰੀ, ਜਾਣੋ ਸਹੀ ਨਿਯਮ ਤੇ ਤਰੀਕਾ
  • this little alum remedy can make you rich
    ਫਿਟਕਰੀ ਦਾ ਇਹ ਛੋਟਾ ਜਿਹਾ ਉਪਾਅ ਕਰ ਸਕਦੈ ਤੁਹਾਨੂੰ ਮਾਲੋਮਾਲ, ਬਸ ਕਰ ਲਓ ਇਹ ਕੰਮ
  • the jackpot for these 5 zodiac signs will be drawn today
    ਅੱਜ ਲੱਗੇਗਾ ਇਨ੍ਹਾਂ 5 ਰਾਸ਼ੀਆਂ ਦਾ ਜੈਕਪਾਟ! ਮਾਂ ਲਕਸ਼ਮੀ ਦੀ ਕਿਰਪਾ ਨਾਲ ਖੁੱਲ੍ਹਣਗੇ ਤਰੱਕੀ ਅਤੇ ਧਨ ਦੇ ਰਾਹ
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
  • corporation blacklisted contractors involved in road construction
    ਨਿਗਮ ਨੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰਾਂ ਨੂੰ ਕੀਤਾ ਬਲੈਕਲਿਸਟ, ਦੇਰੀ ਕਾਰਨ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
  • car crushes activa driver
    ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
Trending
Ek Nazar
gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

shehbaz sharif thanks trump

ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ :...

1 crore families will have their own permanent home

1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • these 5 zodiac signs will be lucky
      ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਵਰ੍ਹੇਗਾ ਨੋਟਾਂ ਦੀ ਮੀਂਹ, ਬਣ ਰਿਹਾ...
    • poor people will bring home bread made incorrectly
      ਗਲਤ ਢੰਗ ਨਾਲ ਬਣਾਈ ਗਈ ਰੋਟੀ ਘਰ 'ਚ ਲਿਆਵੇਗੀ ਕੰਗਾਲੀ ! ਅੱਜ ਹੀ ਬਦਲੋ ਇਹ ਆਦਤਾਂ
    • difficult times are starting for these 3 zodiac signs from today
      ਅੱਜ ਤੋਂ ਸ਼ੁਰੂ ਹੋ ਰਿਹਾ ਹੈ ਇਨ੍ਹਾਂ 3 ਰਾਸ਼ੀਆਂ ਦਾ ਮੁਸ਼ਕਿਲ ਸਮਾਂ! ਰਹਿਣਾ...
    • these 5 zodiac signs face a lot of struggle in life
      ਇਨ੍ਹਾਂ 5 ਰਾਸ਼ੀਆਂ ਦੇ ਜੀਵਨ 'ਚ ਹੁੰਦਾ ਹੈ ਭਾਰੀ ਸੰਘਰਸ਼, ਦੇਰ ਨਾਲ ਮਿਲਦੀ ਹੈ...
    • zodiac signs
      ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਗਜਕੇਸਰੀ ਰਾਜਯੋਗ ਤੇ ਸ਼ੁੱਕਰ...
    • main door rules for wealth prosperity
      ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ
    • the pan and wok in the kitchen can change your luck
      ਰਸੋਈ 'ਚ ਤਵਾ ਅਤੇ ਕੜਾਹੀ ਬਦਲ ਸਕਦੇ ਨੇ ਤੁਹਾਡੀ ਕਿਸਮਤ, ਬਸ ਕਰ ਲਓ ਇਹ ਛੋਟਾ ਜਿਹਾ...
    • fortune will open for these 4 zodiac signs from june 8th
      8 ਜੂਨ ਤੋਂ ਖੁੱਲ੍ਹਣਗੇ ਇਨ੍ਹਾਂ 4 ਰਾਸ਼ੀਆਂ ਕਿਸਮਤ ਦੇ ਦਰਵਾਜ਼ੇ! ਬਣ ਰਿਹਾ...
    • horoscope tomorrow zodiac signs predictions
      ਭਲਕੇ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਜਾਣੋਂ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ
    • don  t keep keys in these places at home  even by mistake
      ਘਰ 'ਚ ਗਲਤੀ ਨਾਲ ਵੀ ਇਨ੍ਹਾਂ ਥਾਵਾਂ 'ਤੇ ਨਾ ਰੱਖੋ ਚਾਬੀਆਂ, ਨਹੀਂ ਤਾਂ ਹੋ ਸਕਦੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +