Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    9:38:47 PM

  • jalandhar band update

    'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ...

  • ludhiana bandh

    ਬਾਬਾ ਸਾਹਿਬ ਦੀ ਪ੍ਰਤਿਮਾ ਦੀ ਬੇਅਦਬੀ 'ਤੇ ਭੜਕਿਆ...

  • sukhbir singh badal rally

    ਅਕਾਲੀ ਦਲ ਨੂੰ ਕਮਜ਼ੋਰ ਕਰਨ 'ਤੇ ਲੱਗੀ ਵਿਰੋਧੀ...

  • jalandhar cp satinder singh s strictness regarding schools security increased

    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਭਵਿੱਖਫਲ: ਸਿਤਾਰਾ ਪੇਟ ਲਈ ਠੀਕ ਨਹੀਂ, ਖਾਣ ਪੀਣ ਦਾ ਰੱਖੋ ਧਿਆਨ

DHARM News Punjabi(ਧਰਮ)

ਭਵਿੱਖਫਲ: ਸਿਤਾਰਾ ਪੇਟ ਲਈ ਠੀਕ ਨਹੀਂ, ਖਾਣ ਪੀਣ ਦਾ ਰੱਖੋ ਧਿਆਨ

  • Updated: 08 Apr, 2020 02:19 AM
Dharm
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਸਿਤਾਰਾ ਹਿੰਮਤ, ਉਤਸ਼ਾਹ, ਯਤਨ ਸ਼ਕਤੀ ਬਣਾਈ ਰੱਖਣ ਵਾਲਾ, ਆਪ ਆਪਣੇ ਕੰਮਾਂ ਨੂੰ ਪੂਰੇ ਉਤਸ਼ਾਹ ਨਾਲ ਨਿਪਟਾ ਸਕੋਗੇ, ਸ਼ਤਰੂ ਕਮਜ਼ੋਰ ਰਹਿਣਗੇ।

ਬ੍ਰਿਖ- ਸਿਤਾਰਾ ਆਮਦਨ ਅਤੇ ਕਾਰੋਬਾਰੀ ਫਰੰਟ ’ਤੇ ਸਥਿਤੀ ਕੰਫਰਟੇਬਲ ਰੱਖੇਗਾ, ਯਤਨ ਕਰਨ ’ਤੇ ਕਾਰੋਬਾਰੀ ਪ੍ਰੋਗਰਾਮ ’ਚ ਕੋਈ ਪੇਚੀਦਗੀ ਹਟੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਮਿਥੁਨ- ਸਿਤਾਰਾ ਕਾਰੋਬਾਰੀ ਹਾਲਾਤ ਸੰਵਾਰਨ ਅਤੇ ਬਿਹਤਰੀ ਦੇ ਹਾਲਾਤ ਬਣਾਉਣ ਵਾਲਾ ਪਰ ਗਲੇ ’ਚ ਖਰਾਬੀ ਦਾ ਡਰ, ਇਸ ਲਈ ਖਾਣ-ਪੀਣ ’ਚ ਠੰਡੀਅਾਂ ਵਸਤਾਂ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ।

ਕਰਕ- ਸਿਤਾਰਾ ਨੁਕਸਾਨ ਪਰੇਸ਼ਾਨੀ ਅਤੇ ਖਰਚਿਅਾਂ ਵਾਲਾ, ਨਾ ਤਾਂ ਕੋਈ ਕੰਮ ਜਲਦਬਾਜ਼ੀ ’ਚ ਅਤੇ ਨਾ ਹੀ ਬੇਧਿਆਨੀ ਨਾਲ ਕਰੋ, ਦੂਜਿਆਂ ’ਤੇ ਜ਼ਿਆਦਾ ਭਰੋਸਾ ਵੀ ਨਾ ਕਰੋ।

ਸਿੰਘ - ਸਿਤਾਰਾ ਧਨ ਲਾਭ ਵਾਲਾ, ਯਤਨ ਕਰਨ ’ਤੇ ਕੋਈ ਉਲਝਿਆ- ਰੁਕਿਆ ਕਾਰੋਬਾਰੀ ਕੰਮ ਆਪਣੇ ਟਾਰਗੈੱਟ ਵੱਲ ਕੁਝ ਅੱਗੇ ਵਧ ਸਕਦਾ ਹੈ, ਜਨਰਲ ਸਿਤਾਰਾ ਸਟਰੌਂਗ।

ਕੰਨਿਆ- ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ ਸਫਲਤਾ ਮਿਲੇਗੀ, ਅਫਸਰਾਂ ਦੇ ਰੁਖ਼ ’ਚ ਨਰਮੀ ਵਧੇਗੀ, ਵੱਡੇ ਲੋਕਾਂ ’ਚ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਤੁਲਾ- ਜਨਰਲ ਤੌਰ ’ਤੇ ਸਟਰੌਂਗ ਸਿਤਾਰਾ ਆਪ ਨੂੰ ਹਰ ਪੱਖੋਂ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਸੋਚ-ਵਿਚਾਰ ’ਚ ਗੰਭੀਰਤਾ, ਸਾਤਵਿਕਤਾ ਵਧੇਗੀ, ਮਾਣ ਯਸ਼ ਦੀ ਪ੍ਰਾਪਤੀ।

ਬ੍ਰਿਸ਼ਚਕ- ਸਿਤਾਰਾ ਪੇਟ ’ਚ ਗੜਬੜੀ ਰੱਖ ਸਕਦਾ ਹੈ, ਇਸ ਲਈ ਬੇਤੁਕੇ ਖਾਣ-ਪੀਣ ਤੋਂ ਪਰਹੇਜ਼ ਰੱਖਣਾ ਜ਼ਰੂਰੀ, ਧਨ ਹਾਨੀ ਦਾ ਡਰ, ਸਫਰ ਵੀ ਨੁਕਸਾਨ ਪਰੇਸ਼ਾਨੀ ਵਾਲਾ।

ਧਨ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਸਕਸੈੱਸ ਮਿਲੇਗੀ ਪਰ ਤਬੀਅਤ ’ਚ ਤੇਜ਼ੀ ਦਾ ਅਸਰ ਬਣਿਆ ਰਹੇਗਾ।

ਮਕਰ- ਨਾ ਤਾਂ ਦੁਸ਼ਮਣਾਂ ’ਤੇ ਭਰੋਸਾ ਕਰੋ ਅਤੇ ਨਾ ਹੀ ਉਨ੍ਹਾਂ ਨੂੰ ਲਿਫਟ ਦਿਓ, ਫਾਲਤੂ ਦੇ ਝਮੇਲਿਆਂ-ਝੰਜਟਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ।

ਕੁੰਭ- ਜਨਰਲ ਸਿਤਾਰਾ ਸਟਰੌਂਗ, ਉਦੇਸ਼ ਮਨੋਰਥ ਹੱਲ ਹੋਣਗੇ, ਯਤਨ ਕਰਨ ’ਤੇ ਪਲਾਨਿੰਗ ਕੁਝ ਅੱਗੇ ਵਧੇਗੀ, ਸ਼ਤਰੂ ਕਮਜ਼ੋਰ, ਤੇਜਹੀਣ ਬਣੇ ਰਹਿਣਗੇ।

ਮੀਨ- ਪ੍ਰਾਪਰਟੀ ਦੇ ਕੰਮਾਂ ਲਈ ਸਿਤਾਰਾ ਬਿਹਤਰ, ਆਪ ਜਨਰਲ ਤੌਰ ’ਤੇ ਉਤਸ਼ਾਹੀ, ਹਿੰਮਤੀ ਅਤੇ ਕਰਮੱਠ ਬਣੇ ਰਹੋਗੇ, ਤੇਜ ਪ੍ਰਭਾਵ ਦਬਦਬਾ ਬਣਿਆ ਰਹੇਗਾ, ਸ਼ੁੱਭ ਕੰਮਾਂ ’ਚ ਧਿਆਨ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਸ੍ਰੀ ਹਰਿਮੰਦਰ ਸਾਹਿਬ ਜਾਣ ਵਾਲੇ ਮੁਲਾਜ਼ਮਾਂ ਤੇ ਪ੍ਰੇਮੀਆਂ ਤੋਂ ਸਿਵਾ ਸੰਗਤ ਦੀ ਗਿਣਤੀ ਜ਼ੀਰੋ ਦੇ ਬਰਾਬਰ

NEXT STORY

Stories You May Like

  • horoscope astrology
    ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀਆਂ ਵਧ ਸਕਦੀਆਂ ਹਨ ਮੁਸੀਬਤਾਂ! ਜਾਣੋ ਬਚਣ ਦਾ ਤਰੀਕਾ
  • these things kept in the kitchen will open the locks of fate
    ਰਸੋਈ 'ਚ ਰੱਖੀਆਂ ਇਹ ਚੀਜ਼ਾਂ ਖੋਲ੍ਹਣਗੀਆਂ ਕਿਸਮਤ ਦੇ ਤਾਲੇ! ਜਾਣੋ ਸਹੀ ਨਿਯਮ
  • there will be a big boom in the lives of these 3 zodiac signs
    11 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ਵਧਣਗੀਆਂ ਮੁਸ਼ਕਿਲਾਂ ਤੇ ਪੈਸੇ 'ਤੇ ਮੰਡਰਾਏਗਾ
  • fortune of those born under 3 zodiac signs will shine
    ਇਸ ਦਿਨ ਤੋਂ ਚਮਕ ਜਾਵੇਗੀ 3 ਰਾਸ਼ੀ ਵਾਲਿਆਂ ਦੀ ਕਿਸਮਤ ! ਨੋਟਾਂ ਦੇ ਲੱਗ ਜਾਣਗੇ ਢੇਰ
  • mata vaishno devi yatra landside
    ਮਾਤਾ ਵੈਸ਼ਨੋ ਦੇਵੀ ਯਾਤਰਾ ਨੂੰ ਲੈ ਕੇ ਵੱਡੀ ਖਬਰ, Landside ਕਾਰਨ ਹਿਮਕੋਟੀ ਰੂਟ ਬੰਦ
  • keeping peacock feathers at home will change your luck
    ਘਰ 'ਚ ਸਹੀ ਦਿਸ਼ਾ 'ਚ ਮੋਰ ਪੰਖ ਰੱਖਣ ਨਾਲ ਬਦਲ ਜਾਵੇਗੀ ਤੁਹਾਡੀ ਕਿਸਮਤ ! ਆਰਥਿਕ ਤੰਗੀ ਤੋਂ ਮਿਲੇਗਾ ਛੁਟਕਾਰਾ
  • the fate of these 4 zodiac signs will change
    13 ਸਤੰਬਰ ਤੱਕ ਇਨ੍ਹਾਂ 4 ਰਾਸ਼ੀਆਂ ਦੀ ਬਦਲੇਗੀ ਤਕਦੀਰ! ਧਨ-ਦੌਲਤ ਦੀ ਹੋਵੇਗੀ ਬਾਰਿਸ਼
  • the financial and business situation for capricorn natives will be good
    ਮਕਰ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • jalandhar band update
    'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ ਵੱਡਾ ਐਲਾਨ
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • punjab weather rain big forecast till 13th september
    Weather ਅਪਡੇਟ: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, 13 ਤਾਰੀਖ਼...
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ,...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • horoscope astrology
      ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! ਚਮਕ ਜਾਵੇਗੀ ਕਿਸਮਤ
    • rashifal  people  promotion  salary  job
      ਬੁੱਧ ਦੇ ਗੋਚਰ ਨਾਲ ਆਏਗਾ ਪੈਸਾ ! ਇਸ ਹਫ਼ਤੇ ਮਾਲਾਮਾਲ ਹੋ ਜਾਣਗੇ ਇਨ੍ਹਾਂ 4...
    • pisces people will have good work conditions
      ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • pisces people will get profit in business
      ਮੀਨ ਰਾਸ਼ੀ ਵਾਲਿਆਂ ਨੂੰ ਵਪਾਰ ਕਾਰੋਬਾਰ ’ਚ ਲਾਭ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • the right time to wash clothes can change your fate
      ਕੱਪੜੇ ਧੋਣ ਦਾ ਸਹੀ ਸਮਾਂ ਬਦਲ ਸਕਦੈ ਤੁਹਾਡੀ ਕਿਸਮਤ ! ਜਾਣੋ ਨਿਯਮ
    • there will be a big boom in the lives of these 3 zodiac signs
      7 ਸਤੰਬਰ ਤੋਂ ਇਨ੍ਹਾਂ 3 ਰਾਸ਼ੀਆਂ ਦੀ ਜ਼ਿੰਦਗੀ 'ਚ ਆਵੇਗਾ ਵੱਡਾ ਉਛਾਲ ! ‘ਸ਼ਡਾਸ਼ਟਕ...
    • the financial condition of cancer zodiac sign people will be better
      ਕਰਕ ਰਾਸ਼ੀ ਵਾਲਿਆਂ ਦੀ ਆਰਥਿਕ ਦਸ਼ਾ ਬਿਹਤਰ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
    • lord krishna  husband  meera  idol  murlidhar ji
      ਜਿਸ ਕ੍ਰਿਸ਼ਨ ਮੂਰਤੀ ਨੂੰ ਪਤੀ ਮੰਨ ਅਮਰ ਹੋਈ ਮੀਰਾ, ਪਹਿਲੀ ਵਾਰ ਕਰੋ ਉਸ ਦੇ ਦਰਸ਼ਨ
    • a rare combination is forming between these 4 zodiac signs
      ਕ੍ਰਿਸ਼ਨ ਜਨਮ ਅਸ਼ਟਮੀ 'ਤੇ ਇਨ੍ਹਾਂ 4 ਰਾਸ਼ੀਆਂ ਦਾ ਬਣ ਰਿਹੈ ਦੁਰਲੱਭ ਸੰਯੋਗ! ਆਵੇਗਾ...
    • the right direction for storing your wardrobe will make you wealthy
      ਅਲਮਾਰੀ ਰੱਖਣ ਦੀ ਸਹੀ ਦਿਸ਼ਾ ਕਰੇਗੀ ਤੁਹਾਨੂੰ ਮਾਲਾਮਾਲ! ਜਾਣੋ ਸਹੀ ਨਿਯਮ ਤੇ ਤਰੀਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +