Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    1:46:38 PM

  • after cm vijay  another prominent actor is set to enter the political arena

    CM ਵਿਜੇ ਮਗਰੋਂ ਸਿਆਸੀ ਮੈਦਾਨ 'ਚ ਉਤਰੇਗਾ ਇਕ ਹੋਰ...

  • be ready

    'ਭਰ ਲਓ ਰਾਸ਼ਨ, ਫ਼ੋਨ-ਪਾਵਰਬੈਂਕ ਵੀ ਕਰ ਲਓ ਫੁੱਲ...

  • youth moga dgp

    ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ...

  • punjabi boys in france

    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • ਰਾਸ਼ੀਫਲ: ਵਪਾਰ ਅਤੇ ਕੰਮਕਾਰ ਦੀ ਦਸ਼ਾ ਰਹੇਗੀ ਚੰਗੀ

DHARM News Punjabi(ਧਰਮ)

ਰਾਸ਼ੀਫਲ: ਵਪਾਰ ਅਤੇ ਕੰਮਕਾਰ ਦੀ ਦਸ਼ਾ ਰਹੇਗੀ ਚੰਗੀ

  • Updated: 21 Jun, 2020 02:38 AM
Dharm
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਮਿੱਤਰਾਂ-ਕੰਮਕਾਜੀ ਸਾਥੀਆਂ, ਕੰੰਮਕਾਜੀ ਪਾਰਟਨਰਜ਼ ਨਾਲ ਮੇਲ-ਮਿਲਾਪ, ਜਨਰਲ ਤੌਰ ’ਤੇ ਸਫਲਤਾ ਸਾਥ ਦੇਵੇਗੀ, ਤੇਜ ਪ੍ਰਭਾਵ-ਦਬਦਬਾ ਬਣਿਆ ਰਹੇਗਾ।

ਬ੍ਰਿਖ- ਖੇਤੀ ਉਤਪਾਦਾਂ,ਖਾਦਾਂ-ਬੀਜਾਂ,ਕਰਿਆਨਾ, ਮਨਿਆਰੀ,ਗਾਰਮੈਂਟਸ ਦਾ ਕੰਮ ਕਰਨ ਵਾਲਿਅਾਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ।

ਮਿਥੁਨ- ਵਪਾਰਕ ਅਤੇ ਕੰਮਕਾਜੀ ਦਸ਼ਾ ਚੰਗੀ, ਜਿਸ ਕੰਮ ਲਈ ਯਤਨ ਕਰੋਗੇ, ਉਸ ’ਚ ਕੁਝ ਨਾ ਕੁਝ ਪੇਸ਼ਕਦਮੀ ਜ਼ਰੂਰ ਹੋਵੇਗੀ, ਮਨ ਸਫਰ ਲਈ ਰਾਜ਼ੀ ਰਹੇਗਾ।

ਕਰਕ- ਜਨਰਲ ਸਿਤਾਰਾ ਉਲਝਣਾਂ, ਝਗੜਿਅਾਂ ਵਾਲਾ, ਜਲਦਬਾਜ਼ੀ ’ਚ ਕੋਈ ਕੰਮ ਫਾਈਨਲ ਨਾ ਕਰੋ, ਵਰਨਾ ਮੁਸ਼ਕਲਾਂ ਆਪ ਦੇ ਕੰਮਾਂ ਨੂੰ ਉਲਝਾ ਸਕਦੀਅਾਂ ਹਨ।

ਸਿੰਘ- ਬੁਟੀਕ, ਗਾਰਮੈਂਟਸ, ਕੰਸਲਟੈਂਸੀ ਵਕਾਲਤ ਦੇ ਕੰਮ ਧੰਦੇ ਨਾਲ ਜੁੜੇ ਲੋਕਾਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ, ਕਾਰੋਬਾਰੀ ਟੂਰਿੰਗ ਵੀ ਲਾਭਕਾਰੀ।

­

ਕੰਨਿਆ- ਸਰਕਾਰੀ ਅਤੇ ਗੈਰ-ਸਰਕਾਰੀ ਕੰਮਾਂ ’ਚ-ਲਾਭ, ਅਫਸਰ ਵੱਡੇ ਲੋਕ, ਸੁਪੋਰਟਿਵ ਅਤੇ ਸਹਾਨਭੂਤੀ ਵਾਲਾ ਰੁਖ ਰਖਣਗੇ, ਜਨਰਲ ਹਾਲਾਤ ਬਿਹਤਰ ਬਣੇ ਰਹਿਣਗੇ।

ਤੁਲਾ- ਧਾਰਮਿਕ, ਸਮਾਜਿਕ ਕੰਮਾਂ ’ਚ ਧਿਆਨ, ਯਤਨ ਕਰਨ ’ਤੇ ਬਾਧਾਵਾਂ -ਮੁਸ਼ਕਲਾਂ ਹਟਣਗੀਅਾਂ, ਕੰਮਕਾਜੀ ਦਸ਼ਾ ਵੀ ਠੀਕ ਠਾਕ ਰਹੇਗੀ, ਮਾਣ-ਯਸ਼ ਦੀ ਪ੍ਰਾਪਤੀ।

ਬ੍ਰਿਸ਼ਚਕ- ਸਿਤਾਰਾ ਸਿਹਤ ਲਈ ਠੀਕ ਨਹੀਂ, ਪੈਰ ਫਿਸਲਣ ਦਾ ਡਰ ਬਣਿਆ ਰਹੇਗਾ, ਿਕਸੇ ਪੇਚੀਦਗੀ ਨਾਲ ਵਾਸਤਾ ਰਹੇਗਾ, ਮਨ ਵੀ ਟੈਂਸ-ਅਸ਼ਾਂਤ ਰਹੇਗਾ।

ਧਨ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ-ਮਨੋਰਥਾਂ ’ਚ ਸਫਲਤਾ ਮਿਲੇਗੀ, ਹਰ ਮਾਮਲੇ ਦੇ ਪ੍ਰਤੀ ਦੋਨੋਂ ਪਤੀ-ਪਤਨੀ ਦੀ ਇਕੋ ਸੋਚ ਰਹੇਗੀ।

ਮਕਰ- ਸ਼ਤਰੂ ਕਮਜ਼ੋਰ ਹੋਵੇ ਜਾਂ ਸਟ੍ਰਾਂਗ ਤੋਂ ਫਾਸਲਾ ਰੱਖਣਾ ਜ਼ਰੂਰੀ, ਕਿਉਂਕਿ ਨੁਕਸਾਨ ਪਹੁੰਚਾਉਣ ਦੇ ਮਾਮਲੇ ’ਚ ਉਹ ਆਪ ਦਾ ਲਿਹਾਜ਼ ਨਹੀਂ ਕਰਨਗੇ।

ਕੁੰਭ- ਸੰਤਾਨ ਆਪ ਨਾਲ ਸਹਿਯੋਗ, ਤਾਲਮੇਲ ਕਰੇਗੀ, ਸੁਪਰੋਟ ਕਰੇਗੀ ਅਤੇ ਹਰ ਮੁਸ਼ਕਲ ਦੇ ਸਮੇਂ ਆਪ ਨਾਲ ਖੜ੍ਹੀ ਨਜ਼ਰ ਆਵੇਗੀ, ਮਾਣ-ਯਸ਼ ਦੀ ਪ੍ਰਾਪਤੀ।

ਮੀਨ- ਕੋਰਟ-ਕਚਿਹਰੀ ਨਾਲ ਜੁੜੇ ਕਿਸੇ ਕੰਮ ਲਈ ਆਪ ਦੀ ਸ਼ੁਰੂਆਤੀ ਕੋਸ਼ਿਸ਼ ਜਾਂ ਪਹਿਲ ਚੰਗਾ ਨਤੀਜਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ,ਸ਼ਤਰੂ ਕਮਜ਼ੋਰ ਰਹਿਣਗੇ।

21 ਜੂਨ 2020, ਐਤਵਾਰ

ਹਾੜ੍ਹ ਵਦੀ ਤਿਥੀ ਮੱਸਿਆ (ਪੂਰਵ ਦੁਪਹਿਰ 12.11 ਤਕ) ਅਤੇ ਮਗਰੋਂ ਤਿੱਥੀ ਏਕਮ। ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਮਿਥੁਨ ’ਚ

ਚੰਦਰਮਾ ਮਿਥੁਨ’ਚ

ਮੰਗਲ ਮੀਨ ’ਚ

ਬੁੱੱਧ ਿਮਥੁਨ ’ਚ

ਗੁਰੂ ਮਕਰ ’ਚ

ਸ਼ੁੱਕਰ ਬ੍ਰਿਖ ’ਚ       

ਸ਼ਨੀ ਮਕਰ ’ਚ                                   

ਰਾਹੂ ਮਿਥੁਨ ’ਚ                                                        

ਕੇਤੂ ਧਨ ’ਚ

ਬਿਕ੍ਰਮੀ ਸੰਮਤ : 2077, ਹਾੜ੍ਹ ਪ੍ਰਵਿਸ਼ਟੇ : 7, ਰਾਸ਼ਟਰੀ ਸ਼ਕ ਸੰਮਤ : 1942, ਮਿਤੀ : 31 (ਜੇਠ), ਹਿਜਰੀ ਸਾਲ : 1441, ਮਹੀਨਾ : ਸ਼ਵਾਲ, ਤਰੀਕ : 28 ਨਕਸ਼ੱਤਰ : ਮ੍ਰਿਗਸ਼ਿਰ (ਦੁਪਹਿਰ 10.31 ਤਕ) ਅਤੇ ਨਕਸ਼ੱਤਰ ਆਰਦਰਾ। ਯੋਗ : ਗੰਡ (ਦੁਪਹਿਰ 1.44 ਤਕ) ਅਤੇ ਮਗਰੋਂ ਯੋਗ ਵ੍ਰਿਧੀ, ਚੰਦਰਮਾ : ਮਿਥੁਨ ਰਾਸ਼ੀ ’ਤੇ (ਪੂਰਾ ਦਿਨ ਰਾਤ)। ਦਿਸ਼ਾ ਸ਼ੂਲ : ਪੱਛਮ ਅਤੇ ਨੇਰਿਤਯ ਦਿਸ਼ਾ ਲਈ ,ਰਾਹੂਕਾਲ :ਸ਼ਾਮ ਸਾਢੇ ਚਾਰ ਤੋਂ ਛੇ ਵਜੇ ਤਕ। ਪੁਰਬ, ਦਿਵਸ ਅਤੇ ਤਿਉਹਾਰ : ਹਾੜ੍ਹੀ ਮੱਸਿਆ ਕੰਕਣ (ਚੂੜਾਮਣੀ) ਸੂਰਜ ਗ੍ਰਹਿਣ, ਜਿਹੜਾ ਪੂਰੇ ਭਾਰਤ ’ਚ ਦਿਖਾਈ ਦੇਵੇਗਾ (ਖੰਡ ਗ੍ਰਾਸ ਦੇ ਰੂਪ ’ਚ), ਮੇਲਾ ਫਾਲਗੂ (ਹਰਿਆਣਾ)।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

  • Horoscope
  • ਰਾਸ਼ੀਫਲ

ਸ਼ਨੀ ਦੇਵ ਨੂੰ ਖੁਸ਼ ਕਰਨ ਲਈ ਕਰੋ ਇਹ ਖਾਸ ਪੂਜਾ, ਮਿਲੇਗਾ 'ਸ਼ਨੀ ਦੋਸ਼' ਤੋਂ ਛੁਟਕਾਰਾ

NEXT STORY

Stories You May Like

  • karva chauth fasting women clothes
    ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ ਨੇ ਅਸ਼ੁੱਭ
  • zodiac signs
    ਦੀਵਾਲੀ ਮਗਰੋਂ ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ ! ਪ੍ਰਮੋਸ਼ਨ ਦੇ ਨਾਲ-ਨਾਲ ਹੋਵੇਗੀ ਧਨ ਦੀ ਬਰਸਾਤ
  • karva chauth fasting woman special attention
    Karva Chauth 2026: ਕਰਵਾਚੌਥ ਦਾ ਵਰਤ ਰੱਖਣ ਤੋਂ ਪਹਿਲਾਂ ਔਰਤਾਂ ਇਨ੍ਹਾਂ ਗੱਲਾਂ ਦਾ ਰੱਖਣ ਖ਼ਾਸ ਖ਼ਿਆਲ
  • for those born under the pisces sign
    ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਵਾਲਾ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • a golden period begins for those of these 5 zodiac signs
    ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ, ਕਰਵਾ ਚੌਥ 'ਤੇ ਬਣ ਰਿਹਾ ਸ਼ੁਭ ਸੰਯੋਗ
  • an auspicious alignment is forming on karva chauth
    ਕਰਵਾ ਚੌਥ 'ਤੇ ਬਣ ਰਿਹੈ ਸ਼ੁਭ ਯੋਗ! ਪੂਜਾ ਸਮੇਂ ਕਰੋ ਇਹ ਛੋਟਾ ਜਿਹਾ ਉਪਾਅ, ਪਤੀ-ਪਤਨੀ ਦਾ ਰਿਸ਼ਤਾ ਬਣੇਗਾ ਹੋਰ ਵੀ ਮਜ਼ਬ
  • the right time to wash clothes will change your fortune
    ਕੱਪੜੇ ਧੋਣ ਦਾ ਸਹੀ ਸਮਾਂ ਬਦਲੇਗਾ ਤੁਹਾਡੀ ਕਿਸਮਤ ! ਜਾਣੋ ਸਹੀ ਨਿਯਮ
  • the lock on the fortune of 3 zodiac signs will open in late october
    ਅਕਤੂਬਰ ਦੇ ਅਖੀਰ 'ਚ ਖੁੱਲ੍ਹੇਗਾ 3 ਰਾਸ਼ੀਆਂ ਦੀ ਕਿਸਮਤ ਦਾ ਤਾਲਾ !  ਧਨ-ਦੌਲਤ ਤੇ ਸ਼ੋਹਰਤ ਦੀ ਹੋਵੇਗੀ ਬਰਸਾਤ
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
  • rahul gandhi to visit punjab on november 4
    4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ ! ਸੰਗਰੂਰ ਜ਼ਿਲ੍ਹੇ ਦਾ ਕਰਨਗੇ ਦੌਰਾ
  • crime incident punjab
    ਕਹਿਰ ਓ ਰੱਬਾ! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ...
  • brother reveals major secret illness of kulhad pizza fame sahaj arora
    ਕੁੱਲ੍ਹੜ ਪਿੱਜ਼ਾ ਫੇਮ ਸਹਿਜ ਅਰੋੜਾ ਦੀ ਹਸਪਤਾਲ ਤੋਂ ਵਾਇਰਲ ਵੀਡੀਓ ਬਾਰੇ ਭਰਾ ਦਾ...
Trending
Ek Nazar
us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

trump  threat iran

ਟਰੰਪ ਦੀ ਈਰਾਨ ’ਤੇ ਮੁੜ ਹਮਲੇ ਦੀ ਧਮਕੀ

jalandhar cp satinder singh major action at drugs hotspots

ਨਸ਼ੇ ਖ਼ਿਲਾਫ਼ ਜਲੰਧਰ ਦੇ CP ਸਤਿੰਦਰ ਸਿੰਘ ਦੀ ਸਖ਼ਤੀ! ਜਾਰੀ ਕੀਤੀਆਂ ਹਦਾਇਤਾਂ,...

a newborn baby is going viral

ਮੁੱਛਾਂ ਵਾਲੇ ਨਵਜੰਮੇ 'ਅੰਕਲ' ਦੀ ਵੀਡੀਓ ਹੋ ਰਹੀ ਵਾਇਰਲ ! ਸੋਸ਼ਲ ਮੀਡੀਆ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • stars will be favorable in every respect for those with the cancer zodiac sign
      ਕਰਕ ਰਾਸ਼ੀ ਵਾਲਿਆਂ ਦਾ ਸਿਤਾਰਾ ਹਰ ਪੱਖੋਂ ਵਧੀਆ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
    • when will the moon be visible on karwa chauth
      ਕਰਵਾ ਚੌਥ 'ਤੇ ਕਦੋਂ ਹੋਵੇਗਾ ਚੰਨ ਦਾ ਦੀਦਾਰ? ਨੋਟ ਕਰ ਲਓ ਸਮਾਂ
    • horoscope astrology
      ਇਨ੍ਹਾਂ ਰਾਸ਼ੀਆਂ ਵਾਲਿਆਂ ਦੀ ਲੱਗੇਗੀ 'ਲਾਟਰੀ'! 25 ਅਕਤੂਬਰ ਤੋਂ ਬਣ ਰਿਹੈ ਰਾਜਯੋਗ
    • jalandhar  family  mata chintpurni 1 5 kg silver chhatar
      ਜਲੰਧਰ ਦੇ ਪਰਿਵਾਰ ਦੀ ਮਾਂ ਚਿੰਤਪੂਰਨੀ ਨੇ ਪੂਰੀ ਕੀਤੀ ਮਨੋਕਾਮਨਾ! ਚੜ੍ਹਾਇਆ 1.5...
    • items kept under the stairs are a cause of poverty
      ਪੌੜੀਆਂ ਦੇ ਹੇਠਾਂ ਰੱਖੀਆਂ ਇਹ ਚੀਜ਼ਾਂ ਬਣ ਸਕਦੀਆਂ ਹਨ ਕੰਗਾਲੀ ਦਾ ਕਾਰਨ ! ਅੱਜ ਹੀ...
    • when will diwali be celebrated
      8 ਜਾਂ 9 ਨਵੰਬਰ ? ਕਦੋਂ ਮਨਾਈ ਜਾਵੇਗੀ ਦੀਵਾਲੀ, ਜਾਣੋ ਸ਼ੁੱਭ ਮਹੂਰਤ ਤੇ ਪੂਜਾ ਵਿਧੀ
    • ayodhya  deepotsav 2026  56 ghats  30 lakhs lamps
      ਅਯੁੱਧਿਆ 'ਚ ਦੀਪਉਤਸਵ 'ਤੇ ਅਲੌਕਿਕ ਨਜ਼ਾਰਾ: 56 ਘਾਟਾਂ 'ਤੇ ਜਗਮਗਾਉਣਗੇ 30...
    • these zodiac signs are in for a great time
      Diwali ਤੋਂ ਪਹਿਲਾਂ ਇਨ੍ਹਾਂ ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ! 'ਦਵਿਦਵਾਦਸ਼ ਯੋਗ'...
    • for those born under the pisces sign  the financial and business situation
      ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ...
    • make these changes in your home before diwali
      ਦਿਵਾਲੀ ਤੋਂ ਪਹਿਲਾਂ ਘਰ 'ਚ ਕਰੋ ਇਹ 'ਛੋਟੇ' ਬਦਲਾਅ ! ਖੁੱਲ੍ਹਣਗੇ ਕਿਸਮਤ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +