Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 01, 2026

    12:18:06 PM

  • railway gates of the city will be closed for 3 days in tarn taran

    ਵੱਡੀ ਮੁਸੀਬਤ 'ਚ ਘਿਰੇ ਤਰਨਤਾਰਨ ਵਾਸੀ, 3 ਦਿਨ ਲਈ...

  • hola mohalla pinkoo tv videos

    ਆਪਣੇ ਬੱਚਿਆਂ ਨੂੰ ਜ਼ਰੂਰ ਵਿਖਾਓ ਹੋਲੇ-ਮਹੱਲੇ ਨਾਲ...

  • big setback to petitioners regarding recruitment of linemen in pspcl

    PSPCL 'ਚ ਲਾਈਨਮੈਨਾਂ ਦੀ ਭਰਤੀ ਬਾਰੇ ਪਟੀਸ਼ਨਰਾਂ ਨੂੰ...

  • india grief on plane crash

    ਨੋਟਾਂ ਨਾਲ ਲੱਦਿਆ ਜਹਾਜ਼ ਹੋ ਗਿਆ ਕ੍ਰੈਸ਼ ! 22...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • Jalandhar
    • Karwa Chauth: ਇਸ ਦਿਨ ਰੱਖਿਆ ਜਾਵੇਗਾ ‘ਕਰਵਾ ਚੌਥ’ ਦਾ ਵਰਤ, ਜਾਣੋ ਸ਼ੁੱਭ ਮਹੂਰਤ ਅਤੇ ਪੂਜਾ ਦੀ ਵਿਧੀ

DHARM News Punjabi(ਧਰਮ)

Karwa Chauth: ਇਸ ਦਿਨ ਰੱਖਿਆ ਜਾਵੇਗਾ ‘ਕਰਵਾ ਚੌਥ’ ਦਾ ਵਰਤ, ਜਾਣੋ ਸ਼ੁੱਭ ਮਹੂਰਤ ਅਤੇ ਪੂਜਾ ਦੀ ਵਿਧੀ

  • Edited By Rajwinder Kaur,
  • Updated: 08 Oct, 2022 02:44 PM
Jalandhar
karwa chauth fasting on october 13 shubh mahurat
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਹਿੰਦੂ ਧਰਮ ਵਿਚ ਕਰਵਾ ਚੌਥ ਦਾ ਤਿਉਹਾਰ ਸਭ ਤੋਂ ਅਹਿਮ ਤਿਉਹਾਰਾਂ ਵਿਚੋਂ ਇਕ ਹੈ। ਕਰਵਾ ਚੌਥ ਦੇ ਵਰਤ ਦਾ ਹਿੰਦੂ ਧਰਮ ਵਿੱਚ ਵਿਸ਼ੇਸ਼ ਮਹੱਤਵ ਹੁੰਦਾ ਹੈ। ਇਸ ਸਾਲ ਕਰਵਾਚੌਥ ਦਾ ਵਰਤ 13 ਅਕਤੂਬਰ ਨੂੰ ਆ ਰਿਹਾ ਹੈ। ਮਾਨਤਾਵਾਂ ਅਨੁਸਾਰ ਕਰਵਾਚੌਥ ਦਾ ਵਰਤ ਰੱਖਣ ਨਾਲ ਪਤੀ ਦੀ ਲੰਬੀ ਉਮਰ ਹੁੰਦੀ ਹੈ। ਇਸ ਨਾਲ ਪਤੀ-ਪਤਨੀ ਦੇ ਵਿਆਹੁਤਾ ਜੀਵਨ ’ਚ ਖੁਸ਼ਹਾਲ ਆਉਂਦੀ ਹੈ। ਜਨਾਨੀਆਂ ਕਰਵਾ ਚੌਥ ਦਾ ਨਿਰਜਲਾ ਵਰਤ ਰੱਖਦੀਆਂ ਹਨ ਅਤੇ ਚੌਥ ਮਾਤਾ ਦੀ ਪੂਜਾ ਕਰਦੀਆਂ ਹਨ। ਇਸ ਦਿਨ ਜਨਾਨੀਆਂ ਚੰਦਰਮਾ ਦੇ ਦਰਸ਼ਨ ਕਰਕੇ ਅਰਘ ਭੇਟ ਕਰਦੀਆਂ ਹਨ ਅਤੇ ਪਤੀ ਦਾ ਚਿਹਰਾ ਵੇਖਣ ਤੋਂ ਬਾਅਦ ਉਨ੍ਹਾਂ ਦੇ ਹੱਥੋਂ ਪਾਣੀ ਪੀ ਕੇ ਆਪਣਾ ਵਰਤ ਖੋਲ੍ਹਦੀਆਂ ਹਨ। 

ਕਰਵਾ ਚੌਥ ਸ਼ੁਭ ਮੁਹੂਰਤ 2022:
ਕਰਵਾ ਚੌਥ ਦੀ ਚਤੁਰਥੀ ਤਾਰੀਖ਼ 13 ਅਕਤੂਬਰ ਨੂੰ ਰਾਤ 1:58 ਵਜੇ ਸ਼ੁਰੂ ਹੋਵੇਗੀ। ਇਹ ਤਾਰੀਖ਼ ਅਗਲੇ ਦਿਨ ਯਾਨੀ 14 ਅਕਤੂਬਰ ਸਵੇਰੇ 3:09 ਵਜੇ ਤੱਕ ਰਹੇਗੀ। ਕਰਵਾਚੌਥ ਵਾਲੇ ਦਿਨ ਸਰਗੀ ਖਾਣ ਦਾ ਸਮਾਂ 13 ਅਕਤੂਬਰ ਸਵੇਰੇ 4:56 ਤੋਂ ਸਵੇਰੇ 6:26 ਵਜੇ ਤੱਕ ਦਾ ਹੈ।  

PunjabKesari

ਕਰਵਾ ਚੌਥ 'ਤੇ ਕਿਵੇਂ ਕਰੀਏ ਪੂਜਾ
1. ਇਸ ਦਿਨ ਸਵੇਰੇ ਇਨਸ਼ਾਨ ਕਰਨ ਤੋਂ ਬਾਅਦ ਸਾਫ਼ ਕੱਪੜੇ ਪਾਉਣ ਅਤੇ ਵਰਤ ਕਰਨ ਦਾ ਸੰਕਲਪ ਲਓ।
2. ਇਸ ਵਰਤ ਵਿਚ ਪਾਣੀ ਪੀਣਾ ਵੀ ਵਰਜਿਤ ਹੈ। ਇਸ ਲਈ ਪਾਣੀ ਨਾ ਪੀਓ।
3. ਜਦੋਂ ਪੂਜਾ ਕਰਨ ਬੈਠੋ ਤਾਂ ਮੰਤਰ ਦੇ ਜਾਪ ਨਾਲ ਵਰਤ ਦੀ ਸ਼ੁਰੂਆਤ ਕਰੋ। ਇਹ ਮੰਤਰ ਹੈ : 'ਮਮ ਸੁਖਸੌਭਾਗਯਰ ਪੁਤਰਪੌਤਰਾਦਿ ਸੁਸਥਿਰ ਸ਼੍ਰੀ ਪ੍ਰਾਪਤਯ ਕਰਕ ਚਤੁਰਥੀ ਵਰਤਮਹਮ ਕਰੀਸ਼ਯ।'
4. ਇਸ ਤੋਂ ਬਾਅਦ ਮਾਂ ਪਾਰਵਤੀ ਦਾ ਸੁਰਾਗਣ ਵਾਲੀ ਸਮੱਗਰੀ ਆਦਿ ਨਾਲ ਸ਼ਿੰਗਾਰ ਕਰੋ।
5. ਭਗਵਾਨ ਸ਼ਿਵ ਅਤੇ ਮਾਂ ਪਾਵਰਤੀ ਦੀ ਅਰਾਧਨਾ ਕਰੋ ਤੇ ਕੋਰੇ ਕਰਵੇ ਵਿਚ ਪਾਣੀ ਭਰ ਕੇ ਪੂਜਾ ਕਰੋ। ਇੱਥੇ ਕਰਵੇ ਵਿਚ ਪਾਣੀ ਰੱਖਣਾ ਜ਼ਰੂਰੀ ਹੈ।
6. ਪੂਰੇ ਦਿਨ ਦਾ ਵਰਤ ਰੱਖੋ ਅਤੇ ਵਰਤ ਦੀ ਕਥਾ ਸੁਣੋ।
7. ਰਾਤ ਨੂੰ ਚੰਦਰਮਾ ਦੇ ਦਰਸ਼ਨ ਕਰਨ ਤੋਂ ਬਾਅਦ ਹੀ ਆਪਣੇ ਪਤੀ ਨਾਲ ਵਰਤ ਖੋਲ੍ਹੋ। ਇਸ ਦੌਰਾਨ ਪਤੀ ਹੱਥੋਂ ਹੀ ਅੰਨ ਤੇ ਜਲ ਗ੍ਰਹਿਣ ਕਰੋ।
8. ਵਰਤ ਤੋੜਨ ਤੋਂ ਬਾਅਦ ਪਤਨੀ, ਸੱਸ-ਸਹੁਰਾ ਸਭ ਦਾ ਅਸ਼ੀਰਵਾਦ ਲਓ ਤੇ ਵਰਤ ਸਮਾਪਤ ਕਰੋ।

PunjabKesari

ਕੀ ਹੈ ਇਸ ਤਿਉਹਾਰ ਦਾ ਮਹੱਤਵ
ਕਰਵਾ ਚੌਥ ਦਾ ਵਰਤ ਪਤੀ ਅਤੇ ਪਤਨੀ ਦੇ ਰਿਸ਼ਤੇ ਦੀ ਖੁਸ਼ਹਾਲੀ ਲਈ ਮਨਾਇਆ ਜਾਂਦਾ ਹੈ। ਇਸ ਦਿਨ ਵਿਧੀ ਪੂਵਰਕ ਪੂਜਾ ਕਰਨ ਨਾਲ ਵਿਆਹੁਤਾ ਜੀਵਨ 'ਚ ਖੁਸ਼ਹਾਲੀ ਆਉਂਦੀ ਹੈ। ਜਨਾਨੀਆਂ ਆਪਣੇ ਪਤੀ ਦੀ ਲੰਮੀ ਉਮਰ ਅਤੇ ਸਫਲਤਾ ਲਈ ਇਹ ਵਰਤ ਰੱਖਦੀਆਂ ਹਨ। ਇਸ ਦਿਨ ਸੁਹਾਗਣਾਂ ਬਿਨਾਂ ਕੁਝ ਖਾਧੇ-ਪੀਤੇ ਕਰਵਾ ਚੌਥ ਦਾ ਵਰਤ ਪੂਰਾ ਕਰਦੀਆਂ ਹਨ।

PunjabKesari

  • Karva Chauth
  • Karva Chauth 2022
  • Fast
  • October 13
  • Shubh Mahurat
  • Pooja method
  • Woman
  • ਕਰਵਾ ਚੌਥ
  • ਵਰਤ
  • ਸ਼ੁਭ ਮਹੂਰਤ
  • ਪੂਜਾ ਵਿਧੀ

ਘਰ 'ਚ ਵਾਸਤੂ ਮੁਤਾਬਕ ਰੱਖੋ ਖਿੜਕੀਆਂ, ਹੋਵੇਗਾ ਤਰੱਕੀ 'ਚ ਵਾਧਾ

NEXT STORY

Stories You May Like

  • small dose of tamarind will open the doors of your destiny
    Vastu : ਇਮਲੀ ਦਾ ਇਕ ਛੋਟਾ ਜਿਹਾ ਉਪਾਅ ਖੋਲ੍ਹ ਦੇਵੇਗਾ ਤੁਹਾਡੀ ਕਿਸਮਤ ਦੇ ਦਰਵਾਜ਼ੇ
  • these zodiac signs are going to have a good time
    ਇਨ੍ਹਾਂ ਰਾਸ਼ੀਆਂ ਦੀ ਹੋਣ ਜਾ ਰਹੀ ਚਾਂਦੀ ! ਮਾਰਚ ਮਹੀਨੇ ਦੇ ਪਹਿਲੇ ਦਿਨ ਤੋਂ ਹੀ ਹੋਣ ਲੱਗੇਗੀ ਪੈਸਿਆਂ ਦੀ ਬਾਰਿਸ਼
  • financial and business conditions of cancer zodiac sign people will good
    ਕਰਕ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • today saturday evening  rare yoga  rashifal luck 6 planets
    ਅੱਜ ਬਣ ਰਿਹੈ 6 ਗ੍ਰਹਿਆਂ ਦਾ ਦੁਰਲੱਭ ਯੋਗ, ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ
  • which zodiac signs will get great success today
    ਸ਼ਨੀਦੇਵ ਦੇ ਦਾਨ ਨਾਲ ਦੂਰ ਹੋਣਗੇ ਕਸ਼ਟ, ਜਾਣੋ ਅੱਜ ਕਿਹੜੀਆਂ ਰਾਸ਼ੀਆਂ ਨੂੰ ਮਿਲੇਗੀ ਵੱਡੀ ਸਫਲਤਾ
  • keeping a conch shell at home will bring good luck
    ਘਰ 'ਚ ਸ਼ੰਖ ਰੱਖਣ ਨਾਲ ਚਮਕੇਗੀ ਕਿਸਮਤ : ਜਾਣੋ ਕਿਹੜਾ ਸ਼ੰਖ ਲਿਆਵੇਗਾ ਸੁੱਖ-ਸ਼ਾਂਤੀ ਅਤੇ ਵਾਸਤੂ ਦੋਸ਼ ਤੋਂ ਮੁਕਤੀ
  • on holi the court of planets will be decorated in aquarius
    ਹੋਲੀ 'ਤੇ ਕੁੰਭ ਰਾਸ਼ੀ 'ਚ ਸਜੇਗਾ 'ਗ੍ਰਹਿਆਂ ਦਾ ਦਰਬਾਰ', ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ!
  • youtubers entry banned
    ਬਾਂਕੇ ਬਿਹਾਰੀ ਮੰਦਰ 'ਚ YouTubers ਦੀ ਐਂਟਰੀ ਬੈਨ, ਕੈਮਰੇ ਤੇ ਟ੍ਰਾਈਪੌਡ 'ਤੇ ਲੱਗੀ ਪਾਬੰਦੀ, ਜਾਣੋ ਨਵੇਂ ਨਿਯਮ
  • hola mohalla pinkoo tv videos
    ਆਪਣੇ ਬੱਚਿਆਂ ਨੂੰ ਜ਼ਰੂਰ ਵਿਖਾਓ ਹੋਲੇ-ਮਹੱਲੇ ਨਾਲ ਸਬੰਧਤ ਇਹ ਵੀਡੀਓ, ਵਧੇਗਾ ਉਤਸ਼ਾਹ
  • big terrorist module busted in punjab
    ਪੰਜਾਬ 'ਚ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼! ਵੱਡੀ ਮਾਤਰਾ 'ਚ IED ਬਰਾਮਦ
  • arms smuggling module exposed
    ਹਥਿਆਰਾਂ ਦੀ ਸਮੱਗਲਿੰਗ ਦੇ ਮਾਡਿਊਲ ਦਾ ਪਰਦਾਫਾਸ਼! 10 ਮੁਲਜ਼ਮ ਹੈਰੋਇਨ ਦੇ ਹਥਿਆਰਾਂ...
  • government holiday declared in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ...
  • gunshots outside vardan hospital
    ਦੇਰ ਰਾਤ ਵਰਦਾਨ ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • out of control toyota hilux hits police barricade
    ਬੇਕਾਬੂ ਟੋਇਟਾ ਹਿਲਕਸ ਨੇ ਪੁਲਸ ਬੈਰੀਕੇਡ ਨੂੰ ਮਾਰੀ ਟੱਕਰ, ਵਾਲ-ਵਾਲ ਬਚੇ ਮੁਲਾਜ਼ਮ
  • youth attacked on neck at police station gate
    ਸਕੂਲੀ ਬੱਚਿਆਂ ਦੀ ਲੜਾਈ ਨੇ ਧਾਰਿਆ ਖ਼ੂਨੀ ਰੂਪ; ਥਾਣੇ ਦੇ ਗੇਟ 'ਤੇ ਨੌਜਵਾਨ ਦੀ...
  • partap bajwa statement
    ਜਲੰਧਰ ਫਾਇਰਿੰਗ ਘਟਨਾ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ 'CM ਮਾਨ ਜੀ ਜ਼ਿੰਮੇਵਾਰੀ...
Trending
Ek Nazar
iran calls for un security council meeting over us israeli attack

ਈਰਾਨ 'ਤੇ ਅਮਰੀਕੀ-ਇਜ਼ਰਾਇਲੀ ਹਮਲੇ, ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ...

331 fighters of afghan taliban and allied terror groups killed

ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ

yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

special trains will run from amritsar from today

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...

petrol money man running thar

ਪੈਟਰੋਲ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਦੌੜਾਈ 'ਥਾਰ'! ਪਿੱਛਾ ਕਰਦੇ ਕਰਮੀ ਨੂੰ...

police officers holidays cancel

ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ...

legendary pop hitmaker neil sedaka passes

ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...

2 lakh new ration cards

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...

rashmika vijay deverakonda met pm modi ahead of their udaipur wedding

ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...

teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • a yoga of 5 planets will be formed in aquarius
      ਮਾਰਚ 'ਚ ਗ੍ਰਹਿਆਂ ਦੀ ਵੱਡੀ ਹਲਚਲ: ਕੁੰਭ 'ਚ ਬਣੇਗਾ 5 ਗ੍ਰਹਿਆਂ ਦਾ ਯੋਗ, ਸਾਰੀਆਂ...
    • today is going to be a great day for these zodiac signs
      ਅੱਜ ਇਨ੍ਹਾਂ ਰਾਸ਼ੀਆਂ ਦੀ ਹੋਣ ਜਾ ਰਹੀ ਬੱਲੇ-ਬੱਲੇ! ਬਣ ਰਿਹਾ ਧਨ ਲਾਭ ਦਾ ਯੋਗ
    • to bring prosperity to your home remove these inauspicious things before holi
      ਘਰ 'ਚ ਖੁਸ਼ਹਾਲੀ ਲਿਆਉਣ ਲਈ ਹੋਲੀ ਤੋਂ ਪਹਿਲਾਂ ਬਾਹਰ ਕੱਢੋ ਇਹ ਅਸ਼ੁੱਭ ਚੀਜ਼ਾਂ,...
    • these rules of vastu will change your destiny
      ਵਾਸਤੂ ਦੇ ਇਹ ਨਿਯਮ ਬਦਲਗੇ ਤੁਹਾਡੀ ਤਕਦੀਰ : ਘਰ 'ਚ ਹੋਵੇਗੀ ਪੈਸੇ ਦੀ ਬਰਕਤ ਤੇ...
    • march trigrahi yoga will bring miraculous changes
      ਇਹ 3 ਰਾਸ਼ੀਆਂ ਵਾਲੇ ਲੋਕ ਹੋ ਜਾਣ ਤਿਆਰ! ਮਾਰਚ ਦਾ 'ਤ੍ਰਿਗ੍ਰਹੀ ਯੋਗ' ਲਿਆਵੇਗਾ...
    • the course of the stars is changing today
      ਅੱਜ ਬਦਲ ਰਹੀ ਹੈ ਸਿਤਾਰਿਆਂ ਦੀ ਚਾਲ! ਜਾਣੋ ਕਿਹੜੀਆਂ ਰਾਸ਼ੀਆਂ ਲਈ ਖੁੱਲ੍ਹਣਗੇ...
    • small mistakes at home can lead to big problems
      ਵਾਸਤੂ ਟਿਪਸ: ਘਰ ਦੀਆਂ ਇਹ ਛੋਟੀਆਂ ਗਲਤੀਆਂ ਬਣ ਸਕਦੀਆਂ ਹਨ ਵੱਡੀਆਂ ਪਰੇਸ਼ਾਨੀਆਂ...
    • funeral night time garuda purana  astrology
      ਰਾਤ ਨੂੰ ਕਿਉਂ ਨਹੀਂ ਕੀਤਾ ਜਾਂਦਾ ਅੰਤਿਮ ਸੰਸਕਾਰ? ਜਾਣੋ ਇਸ ਦੇ ਪਿੱਛੇ ਦਾ ਕਾਰਨ
    • these zodiac signs will be wealthy in march
      ਮਾਰਚ ਮਹੀਨੇ ਇਹ ਰਾਸ਼ੀਆਂ ਹੋਣਗੀਆਂ ਮਾਲਾਮਾਲ! ਨੋਟਾਂ ਦਾ ਵਰ੍ਹੇਗਾ ਮੀਂਹ
    • adopt these remedies to deal with conflict at home
      ਘਰ 'ਚ ਛਿੜਿਆ ਰਹਿੰਦੈ ਕਲੇਸ਼ ? ਅਪਣਾਓ ਇਹ ਉਪਾਅ, ਦਿਨਾਂ 'ਚ ਦੂਰ ਹੋਵੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +