Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    5:13:24 PM

  • jathedar gargajj and bhai tek singh declared as pensioners

    ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ SGPC...

  • aggu bhagwanpuria  social media  post

    ਮਾਂ ਤੇ ਭਰਾ ਦੇ ਕਤਲ ਤੋਂ ਬਾਅਦ ਜੱਗੂ ਗਰੁੱਪ ਨੇ ਪਾਈ...

  • canara bank gives dividend to govt  hands over cheque to sitharaman

    ਕੇਨਰਾ ਬੈਂਕ ਨੇ ਸਰਕਾਰ ਨੂੰ  ਦਿੱਤਾ 2,283 ਕਰੋੜ ਦਾ...

  • heavy rain strong winds and lightning alert

    ਅਗਲੇ 2 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਤੇਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • New Delhi
    • ਘਰ ਬਣਾਉਣ ਦੌਰਾਨ ਰੱਖੋ ਇਨ੍ਹਾਂ ਵਾਸਤੂ ਟਿਪਸ ਦਾ ਧਿਆਨ, ਪਰਿਵਾਰ ਰਹੇਗਾ ਖੁਸ਼ਹਾਲ

DHARM News Punjabi(ਧਰਮ)

ਘਰ ਬਣਾਉਣ ਦੌਰਾਨ ਰੱਖੋ ਇਨ੍ਹਾਂ ਵਾਸਤੂ ਟਿਪਸ ਦਾ ਧਿਆਨ, ਪਰਿਵਾਰ ਰਹੇਗਾ ਖੁਸ਼ਹਾਲ

  • Author Tarsem Singh,
  • Updated: 17 Sep, 2024 12:41 PM
New Delhi
keep in mind these vastu tips while building a house
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਵਾਸਤੂ ਸ਼ਾਸਤਰ ਵਿਚ ਚਾਰੋਂ ਦਿਸ਼ਾਵਾਂ ਦਾ ਸਹੀ ਗਿਆਨ ਹੋਣਾ ਬਹੁਤ ਮਹੱਤਵਪੂਰਨ ਮੰਨਿਆ ਜਾਂਦਾ ਹੈ। ਮੁੱਖ ਤੌਰ ਤੇ ਇਹ ਚਾਰ ਦਿਸ਼ਾਵਾਂ ਪੂਰਬ, ਪੱਛਮ, ਉੱਤਰੀ ਅਤੇ ਦੱਖਣ ਹਨ। ਜੇ ਘਰ ਦੀ ਉੱਤਰ ਦਿਸ਼ਾ ਦਾ ਵਾਸਤੂ ਸਹੀ ਹੈ ਤਾਂ ਪਰਿਵਾਰ ਵਿਚ ਧਨ ਅਤੇ ਖੁਸ਼ਹਾਲੀ ਦੀ ਆਮਦ ਹੈ। ਵਾਸਤੂ ਅਨੁਸਾਰ ਇਮਾਰਤ ਦਾ ਨਿਰਮਾਣ ਉੱਤਰੀ ਦਿਸ਼ਾ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਜਾਣਾ ਚਾਹੀਦਾ ਹੈ। ਇਸ ਕਾਰਨ ਪਰਿਵਾਰ ਦੇ ਲੋਕ ਨਾ ਸਿਰਫ ਸਿਹਤਮੰਦ ਰਹਿੰਦੇ ਹਨ ਬਲਕਿ ਵਿੱਤੀ ਸਥਿਤੀ ਵੀ ਮਜ਼ਬੂਤ ​​ਰਹਿੰਦੀ ਹੈ। ਆਓ ਜਾਣਦੇ ਹਾਂ ਕਿ ਘਰ ਦੇ ਉੱਤਰ ਦਿਸ਼ਾ ਵਿੱਚ ਕਿਹੜੇ ਨੁਕਸ ਦੂਰ ਕਰਨ ਨਾਲ ਘਰ ਦੀ ਖੁਸ਼ਹਾਲੀ ਅਤੇ ਸ਼ਾਂਤੀ ਬਣੀ ਰਹਿ ਸਕਦੀ ਹੈ।

* ਵਾਸਤੂ ਮੁਤਾਬਕ ਘਰ ਦੀਆਂ ਕੰਧਾਂ ਵਿਚ ਤਰੇੜ ਨੂੰ ਅਸ਼ੁੱਭ ਮੰਨਿਆ ਜਾਂਦਾ ਹੈ। ਇਹ ਘਰ  ਵਿਚ ਵਿਵਾਦ ਦਾ ਸੰਕੇਤ ਦਿੰਦੀ ਹੈ। ਅਜਿਹੀ ਸਥਿਤੀ ਵਿਚ ਘਰ ਦੇ ਮੈਂਬਰਾ ਵਿਚ ਪਿਆਰ ਬਣਾਏ ਰੱਖਣ ਲਈ ਉੱਤਰ ਦਿਸ਼ਾ ਵੱਲ ਕਿਸੇ ਦੀ ਕੰਧ ਉੱਤੇ ਤਰੇੜ ਨਾ ਹੋਵੇ ਜੇਕਰ ਹੈ ਤਾਂ ਇਸ ਨੂੰ ਤੁਰੰਤ ਠੀਕ ਕਰਵਾ ਲੈਣਾ ਚਾਹੀਦਾ ਹੈ। 
* ਵਾਸਤੂ ਮੁਤਾਬਕ ਘਰ ਦੀ ਉੱਤਰ ਦਿਸ਼ਾ ਵੱਲ ਕਦੇ ਵੀ ਟੂਟੀ ਨਹੀਂ ਲਗਵਾਉਣੀ ਚਾਹੀਦੀ। ਇਸ ਨਾਲ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
* ਵਾਸਤੂ ਮੁਤਾਬਕ ਬਾਥਰੂਮ ਅਤੇ ਟਾਇਲਟ ਦਾ ਨਿਰਮਾਣ ਸਹੀ ਦਿਸ਼ਾ ਵਿਚ ਕਰਵਾਉਣਾ ਚਾਹੀਦਾ ਹੈ। ਇਸ ਲਈ ਇਸ ਦਿਸ਼ਾ ਵਿਚ ਬਾਥਰੂਮ ਅਤੇ ਟਾਇਲਟ ਨਾ ਬਣਵਾਓ।
* ਉੱਤਰ ਦਿਸ਼ਾ ਵੱਲ ਰਸੋਈ ਬਣਵਾਉਣ ਨਾਲ ਘਰ ਦੀ ਸੁੱਖ-ਸ਼ਾਂਤੀ ਭੰਗ ਹੁੰਦੀ ਹੈ। ਘਰ ਦੀ ਸੁੱਖ-ਸ਼ਾਂਤੀ ਬਣਾਏ ਰੱਖਣ ਲਈ ਇਸ ਦਿਸ਼ਾ ਵੱਲ ਰਸੋਈ ਨਾ ਬਣਵਾਓ।
* ਵਾਸਤੂ ਮੁਤਾਬਕ ਅੰਡਰਗਰਾਊਂਡ ਪਾਣੀ ਦੀ ਟੈਂਕੀ ਉੱਤਰ-ਪੂਰਬ ਦਿਸ਼ਾ ਵੱਲ ਬਣਵਾਉਣੀ ਚਾਹੀਦੀ ਹੈ। ਇਸ ਨੂੰ ਸ਼ੁੱਭ ਮੰਨਿਆ ਜਾਂਦਾ ਹੈ ਅਤੇ ਪਰਿਵਾਰ ਦੀ ਆਰਥਿਕ ਸਥਿਤੀ ਮਜ਼ਬੂਤ ਹੂੰਦੀ ਹੈ।
* ਵਾਸਤੂ ਮੁਤਾਬਕ ਘਰ ਦੀ ਉੱਤਰ ਦਿਸ਼ਾ ਵਿਚ ਪੂਜਾ ਘਰ ਬਣਵਾਉਣਾ ਸ਼ੁੱਭ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਇਸ ਦਿਸ਼ਾ ਵੱਲ ਮਹਿਮਾਨਾਂ ਦਾ ਕਮਰਾ ਵੀ ਸ਼ੁੱਭ ਮੰਨਿਆ ਜਾਂਦਾ ਹੈ। ਇਸ ਨਾਲ ਘਰ ਵਿਚ ਸੁੱਖ-ਸ਼ਾਂਤੀ ਬਣੀ ਰਹਿੰਦੀ ਹੈ।
* ਵਾਸਤੂ ਮੁਤਾਬਕ ਉੱਤਰ ਦਿਸ਼ਾ ਵਿਚ ਭਗਵਾਨ ਕੁਬੇਰ ਦਾ ਵਾਸ ਹੁੰਦਾ ਹੈ। ਇਸ ਲਈ ਉੱਤਰ ਮੁਖੀ ਭਵਨ ਦੇ ਅੱਗੇ ਜ਼ਿਆਦਾ ਤੋਂ ਜ਼ਿਆਦਾ ਜਗ੍ਹਾ ਖੁਲ੍ਹੀ ਛੱਡਣੀ ਚਾਹੀਦੀ ਹੈ।
* ਘਰ ਵਿਚ ਸਕਾਰਾਤਮਕ ਊਰਜਾ ਦਾ ਸੰਚਾਰ ਹੋਣ ਨਾਲ ਘਰ-ਪਰਿਵਾਰ ਵਿਚ ਸੁੱਖ-ਸ਼ਾਂਤੀ ਬਣੀ ਰਹਿੰਦੀ ਹੈ। ਵਾਸਤੂ ਮੁਤਾਬਕ ਉੱਤਰ ਦਿਸ਼ਾ ਵੱਲ ਟੈਰੇਸ ਨੂੰ ਖੁੱਲ੍ਹਾ ਰੱਖਣ ਨਾਲ ਸਕਾਰਾਤਮਕ ਊਰਜਾ ਦਾ ਸੰਚਾਰ ਹੁੰਦਾ ਹੈ।
* ਘਰ ਵਿਚ ਕਿਸੇ ਜੰਗਲੀ ਜਾਨਵਰ ਦੀ ਤਸਵੀਰ ਨਹੀਂ ਲਗਾਉਣੀ ਚਾਹੀਦੀ।
* ਘਰ ਵਿਚ ਜੇਕਰ ਕੋਈ ਨੌਕਰ ਹੈ ਤਾਂ ਵਾਸਤੂ ਮੁਤਾਬਕ ਉਸਦਾ ਕਮਰਾ ਉੱਤਰ-ਪੱਛਮ ਦਿਸ਼ਾ ਵਿਚ ਹੋਣਾ ਚਾਹੀਦਾ ਹੈ।

  • Vastu Shastra
  • Home Building
  • Vastu Tips
  • Family Happiness
  • ਵਾਸਤੂ ਸ਼ਾਸਤਰ
  • ਘਰ ਬਣਾਉਣਾ
  • ਵਾਸਤੂ ਟਿਪਸ
  • ਪਰਿਵਾਰ ਖੁਸ਼ਹਾਲ

ਪਿੱਤਰ ਪੱਖ ਸ਼ਰਾਧ 2024 : ਵੱਡੇ-ਵੱਡੇਰਿਆਂ ਦੇ ਸ਼ਰਾਧ ਕਰਦੇ ਸਮੇਂ ਕਦੇ ਵੀ ਨਾ ਕਰੋ ਇਹ ਗ਼ਲਤੀਆਂ

NEXT STORY

Stories You May Like

  • when will the last solar eclipse of the year 2025 take place
    ਕਦੋਂ ਲੱਗੇਗਾ ਸਾਲ 2025 ਦਾ ਆਖ਼ਰੀ ਸੂਰਜ ਗ੍ਰਹਿਣ? ਜਾਣੋ ਭਾਰਤ 'ਚ ਦਿਖਾਈ ਦੇਵੇਗਾ ਜਾਂ ਨਹੀਂ
  • vastu tips drawing room
    Vastu Tips: ਗਲਤ ਦਿਸ਼ਾ 'ਚ ਬਣਿਆ ਡਰਾਇੰਗ ਰੂਮ ਖੜ੍ਹੀ ਕਰੇਗਾ ਕਈ ਪਰੇਸ਼ਾਨੀਆਂ
  • vastu tips life
    Vastu Tips : ਗ਼ਲਤੀ ਨਾਲ ਵੀ ਦੂਸਰਿਆਂ ਤੋਂ ਨਾ ਲਵੋ ਇਹ ਚੀਜ਼ਾਂ
  • vastu tips counting notes
    Vastu Tips : ਨੋਟ ਗਿਣਦੇ ਅਤੇ ਰੱਖਦੇ ਸਮੇਂ ਨਾ ਕਰੋ ਇਹ ਗਲਤੀਆਂ, ਨਹੀਂ ਤਾਂ ਖ਼ਾਲੀ ਹੋ ਸਕਦੀ ਹੈ ਤਿਜੌਰੀ
  • sawan mehndi lord shiva
    ਜਾਣੋ ਸਾਵਣ 'ਚ ਕਿਉਂ ਲਾਈ ਜਾਂਦੀ ਹੈ ਮਹਿੰਦੀ?
  • vastu tips clay luck
    ਮਿੱਟੀ ਦੀਆਂ ਬਣੀਆਂ ਇਹ ਚੀਜ਼ਾਂ ਚਮਕਾਉਣਗੀਆਂ ਤੁਹਾਡੀ ਕਿਸਮਤ, ਘਰ 'ਚ ਹੋਵੇਗੀ ਧਨ ਦੀ ਬਰਸਾਤ
  • july grah gochar 2025
    ਅਗਲੇ ਮਹੀਨੇ ਤੋਂ ਸ਼ੁਰੂ ਹੋਵੇਗਾ ਇਨ੍ਹਾਂ ਰਾਸ਼ੀਆਂ ਦਾ ਗੋਲਡਨ ਟਾਈਮ, ਹਰ ਪਾਸੇ ਮਿਲੇਗੀ ਸਫ਼ਲਤਾ
  • vastu dosh can the reason marriage
    ਵਾਸਤੂ ਦੋਸ਼ ਵੀ ਬਣ ਸਕਦੇ ਹਨ ਵਿਆਹ 'ਚ ਰੁਕਾਵਟ ਦਾ ਕਾਰਨ, ਜਾਣੋ ਇਨ੍ਹਾਂ ਦੇ ਉਪਾਅ
  • good news for those with driving licenses
    Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...
  • punjabi son washed away in a canal in uttarakhand
    Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...
  • bulldozer action in manjit nagar jalandhar
    ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...
  • major accident with devotees going to dera beas
    ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ
  • big news about the bhandare to be held in dera beas
    ਡੇਰਾ ਬਿਆਸ 'ਚ ਹੋਣ ਵਾਲੇ ਭੰਡਾਰੇ ਨੂੰ ਲੈ ਕੇ ਵੱਡੀ ਖ਼ਬਰ, ਸੰਗਤ ਲਈ ਅਹਿਮ...
  • manish sisodia reprimands jalandhar municipal corporation officers
    ਮਨੀਸ਼ ਸਿਸੋਦੀਆ ਨੇ ਲਗਾਇਆ ਜਲੰਧਰ ਸ਼ਹਿਰ ਦਾ ਰਾਊਂਡ, ਨਿਗਮ ਅਫ਼ਸਰਾਂ ਨੂੰ ਲਾਈ ਫਿਟਕਾਰ
  • punjab government takes major action against female sarpanch and her husband
    ਮਹਿਲਾ ਸਰਪੰਚ ਤੇ ਉਸ ਦੇ ਪਤੀ 'ਤੇ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਮਾਮਲਾ ਕਰੇਗਾ...
  • 125 drug smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 125 ਨਸ਼ਾ ਸਮੱਗਲਰ ਗ੍ਰਿਫ਼ਤਾਰ
Trending
Ek Nazar
important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

mortar shell explosion

ਮੋਰਟਾਰ ਸ਼ੈੱਲ 'ਚ ਧਮਾਕਾ, 14 ਲੋਕ ਜ਼ਖਮੀ

flash floods after rain

ਮੀਂਹ ਮਗਰੋਂ ਆਇਆ ਹੜ੍ਹ, 11 ਲੋਕਾਂ ਦੀ ਮੌਤ

j k hydroelectric projects pakistan

ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਪਣ-ਬਿਜਲੀ ਪ੍ਰੋਜੈਕਟਾਂ 'ਤੇ ਕੋਰਟ ਦੇ ਫੈਸਲੇ ਦਾ...

study tour to india extraordinary

ਭਾਰਤ ਦਾ ਅਧਿਐਨ ਦੌਰਾ ਬੇਮਿਸਾਲ : ਅਮਰੀਕੀ ਸਮੂਹ

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

trump attack iran again

Trump ਈਰਾਨ 'ਤੇ ਕਰਨਗੇ ਦੁਬਾਰਾ ਹਮਲਾ! ਪ੍ਰਸਤਾਵ ਨੂੰ ਸਹਿਮਤੀ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ, ਅੱਧੀਆਂ ਦੁਕਾਨਾਂ...

mark carney reactions

ਅਮਰੀਕਾ ਨੇ ਵਪਾਰਕ ਗੱਲਬਾਤ ਕੀਤੀ ਖ਼ਤਮ, ਕੈਨੇਡੀਅਨ PM ਦੀ ਪਹਿਲੀ ਪ੍ਰਤੀਕਿਰਿਆ

turkish president comments on s 400 missile s

S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ

airspace in iran

ਈਰਾਨ ਨੇ ਹਵਾਈ ਖੇਤਰ ਪੂਰੀ ਤਰ੍ਹਾਂ ਖੋਲ੍ਹਣਾ ਕੀਤਾ ਮੁਲਤਵੀ

lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • thakurji flute house vastu tips
      ਘਰ 'ਚ ਇਨ੍ਹਾਂ ਸਥਾਨਾਂ 'ਤੇ ਠਾਕੁਰ ਜੀ ਦੀ ਬੰਸਰੀ ਰੱਖਣ ਨਾਲ ਬਦਲ ਜਾਵੇਗੀ ਕਿਸਮਤ
    • money will rain on these 4 zodiac signs
      ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਵਰ੍ਹੇਗਾ ਪੈਸਿਆ ਦਾ ਮੀਂਹ, ਹੋ ਜਾਣਗੇ ਸਭ ਤੋਂ ਵੱਧ...
    • vastu shastra donate
      ਵਾਸਤੂ ਸ਼ਾਸਤਰ : ਸੂਰਜ ਡੁੱਬਣ ਤੋਂ ਬਾਅਦ ਇਨ੍ਹਾਂ ਚੀਜ਼ਾਂ ਦਾ ਨਾ ਕਰੋ ਦਾਨ, ਹੋ...
    • australia study permit
      ਆਸਟ੍ਰੇਲੀਆ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ, ਸਿੱਧਾ ਮਿਲੇਗਾ ਸਟੱਡੀ ਪਰਮਿਟ
    • vastu shastra money
      ਘਰ 'ਚ ਜ਼ਰੂਰ ਲਿਆਓ ਇਹ 4 ਚੀਜ਼ਾਂ, ਹੋਵੇਗੀ ਪੈਸਿਆਂ ਦੀ ਬਰਸਾਤ
    • vastu tips change luck
      Vastu Tips : ਘਰ 'ਚ ਘੋੜੇ ਸਮੇਤ ਇਨ੍ਹਾਂ ਪੰਛੀਆਂ ਦੀ ਮੂਰਤੀ ਰੱਖਣ ਨਾਲ ਬਦਲ...
    • vastu shastra morning
      ਸਵੇਰੇ ਉੱਠਦੇ ਸਾਰ ਗਲਤੀ ਨਾਲ ਵੀ ਨਾ ਦੇਖੋ ਇਹ ਚੀਜ਼ਾਂ, ਸਾਰਾ ਦਿਨ ਨਿਕਲੇਗਾ ਖ਼ਰਾਬ
    • vastu dosh dharm
      ਮੋਰ ਦੇ ਖੰਭ ਖੋਲ੍ਹਣਗੇ ਬੰਦ ਕਿਸਮਤ ਦੇ ਤਾਲੇ, ਘਰ ਦਾ ਕਲੇਸ਼ ਤੇ ਵਾਸਤੂ ਦੋਸ਼ ਵੀ...
    • vastu shastra don t do this work in the morning and evening
      ਭੁੱਲ ਕੇ ਵੀ ਸਵੇਰੇ ਅਤੇ ਸ਼ਾਮ ਦੇ ਸਮੇਂ ਨਾ ਕਰੋ ਇਹ ਕੰਮ, ਮਾਂ ਲਕਸ਼ਮੀ ਹੋ ਜਾਣਗੇ...
    • mangal dosh in the horoscope
      ਸਾਵਧਾਨ! ਕੁੰਡਲੀ 'ਚ ਹੈ ਮੰਗਲ ਦੋਸ਼, ਤਾਂ ਇਨ੍ਹਾਂ ਉਪਾਵਾਂ ਤੋਂ ਬਿਨਾਂ ਨਾ ਕਰੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +