Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 25, 2026

    9:37:33 AM

  • america  s big blow to russia and iran

    ਰੂਸ ਤੇ ਈਰਾਨ ਨੂੰ ਅਮਰੀਕੀ ਵਿੱਤ ਮੰਤਰੀ ਦਾ ਵੱਡਾ...

  • golden opportunity to work in uae

    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ...

  • punjab chandigarh heatwave

    ਪੰਜਾਬ-ਚੰਡੀਗੜ੍ਹ ’ਚ ਅੱਜ ਵੱਟ ਕੱਢੇਗੀ ਗਰਮੀ!...

  • pnb bank locker missing gold jewelry

    ਲਾਕਰ ’ਚੋਂ ਗਾਇਬ ਗਹਿਣਿਆਂ ’ਤੇ PNB ਨੂੰ ਝਟਕਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
    • Home
    • Dharm News
    • New Delhi
    • ਕਿਤੇ ਤੁਹਾਡੀਆਂ ਸਮੱਸਿਆਵਾਂ ਦਾ ਕਾਰਨ ਬਾਥਰੂਮ ਦਾ ਵਾਸਤੂਦੋਸ਼ ਤਾਂ ਨਹੀਂ? ਹੱਲ ਲਈ ਅਪਣਾਓ ਇਹ ਨੁਕਤੇ

DHARM News Punjabi(ਧਰਮ)

ਕਿਤੇ ਤੁਹਾਡੀਆਂ ਸਮੱਸਿਆਵਾਂ ਦਾ ਕਾਰਨ ਬਾਥਰੂਮ ਦਾ ਵਾਸਤੂਦੋਸ਼ ਤਾਂ ਨਹੀਂ? ਹੱਲ ਲਈ ਅਪਣਾਓ ਇਹ ਨੁਕਤੇ

  • Author Tarsem Singh,
  • Updated: 03 Sep, 2024 01:00 PM
New Delhi
know the vasut tips related to the bathroom
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਜੇ ਤੁਸੀਂ ਲੰਬੇ ਸਮੇਂ ਤੋਂ ਆਰਥਿਕ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹੋ ਅਤੇ ਬਹੁਤ ਕੋਸ਼ਿਸ਼ਾਂ ਦੇ ਬਾਵਜੂਦ ਵੀ ਸਥਿਤੀ ਠੀਕ ਨਹੀਂ ਹੋ ਰਹੀ ਹੈ ਤਾਂ ਤੁਹਾਨੂੰ ਆਪਣੇ ਬਾਥਰੂਮ ਵੱਲ ਵੀ ਧਿਆਨ ਦੇਣ ਦੀ ਜ਼ਰੂਰਤ ਹੈ। ਇਸ ਦਾ ਕਾਰਨ ਇਹ ਹੈ ਕਿ ਕਈ ਵਾਰ ਬਾਥਰੂਮ ਦਾ ਵਾਸਤੂ ਦੂਸ਼ ਘਰ ਵਿਚ ਵਿੱਤੀ ਸੰਕਟ ਅਤੇ ਅਸ਼ਾਂਤੀ ਦਾ ਕਾਰਨ ਬਣ ਜਾਂਦਾ ਹੈ। ਬਾਥਰੂਮ ਦਾ ਵਾਸਤੂ ਦੋਸ਼ ਘਰ ਦੇ ਲੋਕਾਂ ਦੀ ਸਿਹਤ 'ਤੇ ਵੀ ਮਾੜਾ ਪ੍ਰਭਾਵ ਪਾਉਂਦਾ ਹੈ। ਇਸ ਲਈ ਘਰ ਬਣਾਉਣ ਵੇਲੇ, ਬਾਥਰੂਮ ਦੇ ਵਾਸਤੂ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ-

* ਘਰ ਦੇ ਮੁੱਖ ਦਰਵਾਜ਼ੇ ਦੇ ਬਿਲਕੁਲ ਸਾਹਮਣੇ ਪਖਾਨੇ ਜਾਂ ਬਾਥਰੂਮ ਨਾ ਬਣਾਓ। ਇਹ ਸ਼ੁਭ ਨਹੀਂ ਮੰਨੇ ਜਾਂਦੇ। ਇਸ ਕਾਰਨ ਘਰ ਵਿੱਚ ਤਣਾਅ ਹੁੰਦਾ ਹੈ ਅਤੇ ਇਹ ਘਰ ਦੇ ਮੈਂਬਰਾਂ ਦੀ ਸਿਹਤ ਨੂੰ ਵੀ ਪ੍ਰਭਾਵਤ ਕਰਦਾ ਹੈ।
* ਅਜੋਕੇ ਸਮੇਂ ਵਿਚ ਲੋਕ ਆਪਣੇ ਘਰਾਂ ਵਿੱਚ ਬੈੱਡਰੂਮ ਦੇ ਨਾਲ ਅਟੈਚ ਬਾਥਰੂਮ ਬਣਵਾਉਂਦੇ ਹਨ। ਅਜਿਹੀ ਸਥਿਤੀ ਵਿਚ ਬਾਥਰੂਮ ਦੀ ਵਰਤੋਂ ਕਰਨ ਤੋਂ ਬਾਅਦ ਇਸਦੇ ਦਰਵਾਜ਼ੇ ਨੂੰ ਬੰਦ ਕਰ ਦੇਣਾ ਚਾਹੀਦਾ ਹੈ। ਅਜਿਹਾ ਨਾ ਕਰਨ ਦੀ ਸਥਿਤੀ ਵਿਚ ਬਾਥਰੂਮ ਦੀ ਬਦਬੂ ਸਾਰੇ ਘਰ ਵਿੱਚ ਫੈਲ ਜਾਂਦੀ ਅਤੇ ਨਕਾਰਾਤਮਕ ਊਰਜਾ ਦਾ ਵਿਚ ਵਾਸ ਹੁੰਦਾ ਹੈ।
* ਆਪਣੇ ਬਾਥਰੂਮ ਨੂੰ ਹਮੇਸ਼ਾ ਸਾਫ ਰੱਖੋ। ਗੰਦਾ ਬਾਥਰੂਮ ਨਕਾਰਾਤਮਕ ਊਰਜਾ ਫੈਲਾਉਂਦਾ ਹੈ। ਬਾਥਰੂਮ ਦੀ ਬਦਬੂ ਨੂੰ ਅੰਦਰ ਨਾ ਰਹਿਣ ਦਿਓ।
* ਬਾਥਰੂਮ ਦੀ ਗੰਦੀ ਹਵਾ ਨੂੰ ਬਾਹਰ ਕੱਢਣ ਲਈ ਬਾਥਰੂਮ ਵਿਚ ਐਗਜ਼ੌਸਟ ਫੈਨ ਲਾਉਣਾ ਲਾਜ਼ਮੀ ਹੈ। ਬਦਬੂ ਤੋਂ ਇਲਾਵਾ ਨਕਾਰਾਤਮਕ ਊਰਜਾ ਵੀ ਇਸ ਵਿਚੋਂ ਬਾਹਰ ਨਿਕਲ ਜਾਵੇਗੀ।
* ਘਰ ਦੇ ਬੈਡਰੂਮ ਅਤੇ ਬਾਥਰੂਮ ਨੂੰ ਵੱਖਰੇ ਤੌਰ 'ਤੇ ਬਣਾਉਣਾ ਜ਼ਰੂਰੀ ਹੈ। ਇਸ ਨਾਲ ਘਰ ਦੀਆਂ ਮੁਸ਼ਕਲਾਂ ਦੂਰ ਹੋਣਗੀਆਂ।
* ਬਾਥਰੂਮ ਵਿਚ ਟੱਬ ਜਾਂ ਸ਼ਾਵਰ ਉੱਤਰ ਵੱਲ ਹੋਣਾ ਚਾਹੀਦਾ ਹੈ। ਇਨ੍ਹਾਂ ਦਾ ਦੱਖਣ ਦਿਸ਼ਾ ਵੱਲ ਨਹੀਂ ਹੋਣਾ ਚੰਗਾ ਨਹੀਂ ਮੰਨਿਆ ਜਾਂਦਾ।
* ਸ਼ੀਸ਼ਾ ਬਾਥਰੂਮ ਦੇ ਦਰਵਾਜ਼ੇ ਦੇ ਪਿੱਛੇ ਲਗਾਇਆ ਜਾਣਾ ਚਾਹੀਦਾ ਹੈ।
* ਬਾਥਰੂਮ ਘਰ ਦੀਆਂ ਪੌੜੀਆਂ ਦੇ ਹੇਠਾਂ ਨਹੀਂ ਬਣਾਇਆ ਜਾਣਾ ਚਾਹੀਦਾ।

  • Bathroom
  • Vastu Tips
  • Special Attention
  • ਬਾਥਰੂਮ
  • ਵਾਸਤੂ ਟਿਪਸ
  • ਵਿਸ਼ੇਸ਼ ਧਿਆਨ

ਇਹ Vastu Tips ਕਰ ਸਕਦੇ ਹਨ ਤੁਹਾਡੇ Bank Balance ਵਿਚ ਵਾਧਾ

NEXT STORY

Stories You May Like

  • this   remedy   of yellow mustard will change your destiny
    ਪੀਲੀ ਸਰ੍ਹੋਂ ਦਾ ਇਹ ਛੋਟਾ ਜਿਹਾ 'ਉਪਾਅ' ਬਦਲ ਦੇਵੇਗਾ ਤੁਹਾਡੀ ਕਿਸਮਤ! ਕੰਗਾਲੀ ਤੇ ਕਲੇਸ਼ ਦਾ ਹੋਵੇਗਾ ਸਫਾਇਆ
  • the luck of these zodiac signs will shine
    ਅੱਜ ਬਣ ਰਿਹੈ ਬੇਹੱਦ ਸ਼ੁਭ ਸੰਯੋਗ! ਮਾਤਾ ਸੀਤਾ ਦੇ ਆਸ਼ੀਰਵਾਦ ਨਾਲ ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ
  • the stars of these zodiac signs will change in the month of may
    ਮਈ ਦੇ ਮਹੀਨੇ 'ਚ ਇਨ੍ਹਾਂ ਰਾਸ਼ੀਆਂ ਦੇ ਬਦਲਣਗੇ ਸਿਤਾਰੇ! ਹੋਵੇਗੀ ਅਪਾਰ ਧਨ ਦੀ ਵਰਖਾ
  • people with 3 zodiac signs will become millionaires
    3 ਰਾਸ਼ੀਆਂ ਵਾਲੇ ਲੋਕ ਬਣਨਗੇ 'ਕਰੋੜਪਤੀ' ! ਗੁਰੂ ਪੁਸ਼ਯ ਯੋਗ ਨਾਲ ਹੋਵੇਗੀ ਪੈਸਿਆਂ ਦੀ ਬਾਰਿਸ਼
  • badrinath temple devotees doors opened
    ਬਦਰੀਨਾਥ ਮੰਦਰ ਦੇ ਖੁੱਲ੍ਹੇ ਕਿਵਾੜ, ਵੱਡੀ ਗਿਣਤੀ 'ਚ ਪੁੱਜੇ ਸ਼ਰਧਾਲੂਆਂ ਨੇ ਲਾਏ "ਜੈ ਬਦਰੀ ਵਿਸ਼ਾਲ" ਦੇ ਜੈਕਾਰੇ
  • this spray of perfume will attract money like a magnet
    ਚੁੰਬਕ ਵਾਂਗ ਪੈਸੇ ਨੂੰ ਖਿੱਚੇਗਾ ਇਤਰ ਦਾ ਇਹ ਛਿੜਕਾਅ, ਜਾਣੋ ਅਜ਼ਮਾਉਣ ਦਾ ਸਹੀ ਤਰੀਕਾ
  • the movement of planets will change the fate of these 4 zodiac signs
    ਗ੍ਰਹਿਆਂ ਦੀ ਚਾਲ ਬਦਲੇਗੀ ਇਨ੍ਹਾਂ 4 ਰਾਸ਼ੀਆਂ ਦਾ ਭਾਗ! ਬਣ ਰਿਹਾ ਹੈ 'ਮਹਾਂ-ਸੰਯੋਗ, ਆਵੇਗਾ ਪੈਸਾ ਹੀ ਪੈਸਾ
  • baba venga s big prediction 2026
    ਬਾਬਾ ਵੇਂਗਾ ਦੀ ਵੱਡੀ ਭਵਿੱਖਬਾਣੀ: 2026 'ਚ ਇਨ੍ਹਾਂ ਲੋਕਾਂ ਦੀ ਲੱਗੇਗੀ 'ਲਾਟਰੀ', ਪੈਸੇ ਦੀ ਹੋਵੇਗੀ ਅੰਨ੍ਹੀ ਵਰਖਾ
  • golden opportunity to work in uae
    UAE 'ਚ GCC ਲਾਇਸੰਸ ਵਾਲੇ ਟਰੱਕ ਡਰਾਈਵਰ ਤੇ ਇੰਡੀਅਨ ਲਾਇਸੰਸ ਵਾਲੇ ਮੋਟਰਸਾਈਕਲ...
  • conflict ends in jalandhar corporation
    ਜਲੰਧਰ ਨਿਗਮ 'ਚ ਟਕਰਾਅ ਖ਼ਤਮ: ਮੇਅਰ ਨਾਲ ਮੀਟਿੰਗ ਪਿੱਛੋਂ ਹੜਤਾਲ ਵਾਪਸ, ਸੋਮਵਾਰ...
  • blackout in these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਰਿਹਾ ਬਲੈਕਆਊਟ
  • power cut jalandhar
    ਜਲੰਧਰ 'ਚ ਲੱਗਿਆ ਲੰਬਾ Power Cut! ਦੇਖੋ ਤੁਹਾਡੇ ਇਲਾਕੇ 'ਚ ਕਦੋਂ ਆਵੇਗੀ ਬਿਜਲੀ
  • punjab 20 aap leaders quit raghav chaddha
    ਹੁਣ ਤੱਕ 35 ਆਗੂ ਛੱਡ ਚੁੱਕੇ ਹਨ ਆਮ ਆਦਮੀ ਪਾਰਟੀ! ਪੰਜਾਬ ਤੋਂ ਸਭ ਤੋਂ ਵਧੇਰੇ
  • petition reaches election commission against aam aadmi party
    ਆਮ ਆਦਮੀ ਪਾਰਟੀ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚੀ ਪਟੀਸ਼ਨ
  • manoranjan kalia welcomed raghav chadha to the party
    ਰਾਘਵ ਚੱਢਾ ਸਣੇ 'ਆਪ' ਦੇ 7 MPs ਭਾਜਪਾ 'ਚ ਸ਼ਾਮਲ, ਮਨੋਰੰਜਨ ਕਾਲੀਆ ਨੇ ਕੀਤਾ...
  • punjab blackout occurred
    ਪੰਜਾਬ 'ਚ ਵੱਜਣ ਲੱਗੇ ਖਤਰੇ ਦੇ ਘੁੱਗੂ! ਹੋ ਗਿਆ ਬਲੈਕਆਊਟ (ਵੀਡੀਓ)
Trending
Ek Nazar
ipl 2026 dc vs pbks

ਪੰਜਾਬ ਕਿੰਗਜ਼ ਨਾਲ ਮੁਕਾਬਲੇ ਤੋਂ ਪਹਿਲਾਂ ਅਭਿਆਸ ਦੌਰਾਨ ਵਾਪਰਿਆ ਖ਼ੌਫ਼ਨਾਕ ਹਾਦਸਾ!

the captain of this team will change in the middle of ipl

IPL ਵਿਚਾਲੇ ਬਦਲੇਗਾ ਇਸ ਟੀਮ ਦਾ ਕਪਤਾਨ, ਹੋ ਗਿਆ ਵੱਡਾ ਐਲਾਨ

rbi has taken a big action

RBI ਨੇ ਕਰ 'ਤੀ ਵੱਡੀ ਕਾਰਵਾਈ ! Paytm Payments Bank ਦਾ ਲਾਇਸੈਂਸ ਕੀਤਾ ਰੱਦ

star cricketer caught in doping 2year ban imposed

ਡੋਪਿੰਗ 'ਚ ਫਸਿਆ ਸਟਾਰ ਕ੍ਰਿਕਟਰ ! ਲੱਗਾ 2 ਸਾਲ ਦਾ ਬੈਨ

pension of rs 5000 every month

ਸਿਰਫ਼ 210 ਰੁਪਏ ਦੇ ਨਿਵੇਸ਼ ਨਾਲ ਹਰ ਮਹੀਨੇ ਮਿਲੇਗੀ 5,000 ਰੁਪਏ ਪੈਨਸ਼ਨ!

snowfall in hindu kush himalayan

ਹਿੰਦੂ ਕੁਸ਼ ਹਿਮਾਲਿਆ ਖੇਤਰ 'ਚ ਬਰਫ਼ਬਾਰੀ ਲਗਾਤਾਰ ਚੌਥੇ ਸਾਲ ਹੇਠਲੇ ਪੱਧਰ 'ਤੇ

district magistrate pathankot issues orders banning burning of crop residue

ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਵੱਲੋਂ ਫਸਲਾਂ ਦੀ ਰਹਿੰਦ ਖੂੰਦ ਨੂੰ ਅੱਗ ਲਗਾਉਣ...

wildfire in japan

ਜਾਪਾਨ ਦੇ ਜੰਗਲਾਂ ਦੀ ਅੱਗ ਹੋਈ ਬੇਕਾਬੂ, ਸੁਰੱਖਿਅਤ ਸਥਾਨ 'ਤੇ ਭੇਜੇ ਗਏ 2,600...

a car hit a tractor trolley loaded with wheat sacks outside the godowns

ਗੋਦਾਮਾਂ ਦੇ ਬਾਹਰ ਕਣਕ ਦੀਆਂ ਬੋਰੀਆਂ ਨਾਲ ਲੱਦੀ ਟਰੈਕਟਰ ਟਰਾਲੀ ’ਚ ਵੱਜੀ ਕਾਰ,...

big action of pakistani army

ਪਾਕਿਸਤਾਨੀ ਫੌਜ ਦਾ ਵੱਡਾ ਐਕਸ਼ਨ; ਖੈਬਰ 'ਚ 22 ਅੱਤਵਾਦੀ ਢੇਰ

people are suffering due to heat in gurdaspur

ਗੁਰਦਾਸਪੁਰ ’ਚ ਲੂ ਤੋਂ ਲੋਕ ਪ੍ਰੇਸ਼ਾਨ, ਤਾਪਮਾਨ 42 ਡਿਗਰੀ ਤੋਂ ਪਾਰ; ਬਿਜਲੀ ਦੀ...

blackout in tarn taran

ਤਰਨਤਾਰਨ 'ਚ ਵੀ ਅੱਜ ਹੋਵੇਗਾ  Black out,  ਵੱਜਣਗੇ ਸਾਇਰਨ

amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

italian pm meloni shares post

ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ...

pakistani cricketer in ipl

IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ...

narendra modi  hooghly river  boat  photography

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

tractor trolley incident 22 injured

ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22...

yashasvi jaiswal ajinkya rahane

ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਧਰਮ
    • lottery will be held for these 4 zodiac signs
      ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ ! ਘਰ 'ਚ ਆਵੇਗੀ ਬੇਸ਼ੁਮਾਰ ਦੌਲਤ, 12...
    • the fortune of these 4 zodiac signs is about to shine
      ਚਮਕਣ ਵਾਲੀ ਹੈ ਇਨ੍ਹਾਂ 4 ਰਾਸ਼ੀਆਂ ਦੀ ਕਿਸਮਤ!  ਬਣ ਰਿਹੈ 'ਲਕਸ਼ਮੀ ਨਾਰਾਇਣ ਯੋਗ'...
    • kedarnath dham door opening devotees
      ਖੁੱਲ੍ਹ ਗਏ ਕੇਦਾਰਨਾਥ ਧਾਮ ਦੇ ਕਿਵਾੜ, "ਹਰ ਹਰ ਮਹਾਦੇਵ" ਤੇ "ਜੈ ਬਾਬਾ ਕੇਦਾਰ" ਦੇ...
    • lottery will be held for these 4 zodiac signs today
      ਅੱਜ ਇਨ੍ਹਾਂ 4 ਰਾਸ਼ੀਆਂ ਦੀ ਲੱਗੇਗੀ ਲਾਟਰੀ! ਬਣ ਰਿਹੈ ਮੰਗਲ-ਬੁੱਧ ਦਾ ਸੰਯੋਗ,...
    • danger bells rang for these 4 zodiac signs
      ਕੇਤੂ ਦਾ ਮਘਾ ਨਕਸ਼ੱਤਰ 'ਚ ਗੋਚਰ: ਇਨ੍ਹਾਂ 4 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ...
    • rare combination of 8 bade mangal in the month of june
      19 ਸਾਲਾਂ ਪਿੱਛੋਂ ਜੇਠ ਮਹੀਨੇ 8 'ਬੜੇ ਮੰਗਲ' ਦਾ ਦੁਰਲੱਭ ਸੰਯੋਗ, ਇਨ੍ਹਾਂ...
    • your destiny can change
      ਪੈਰ 'ਚ ਕਾਲਾ ਧਾਗਾ ਪਾਉਣ ਵਾਲੇ ਹੋ ਜਾਣ ਸਾਵਧਾਨ! ਜਾਣੋ ਕਿਵੇਂ ਬਦਲ ਸਕਦੀ ਹੈ...
    • the fate of these zodiac signs will be unlocked today
      ਅੱਜ ਖੁੱਲ੍ਹਣਗੇ ਇਨ੍ਹਾਂ ਰਾਸ਼ੀਆਂ ਦੀ ਕਿਸਮਤ ਦੇ ਤਾਲੇ! ਪੈਸਿਆਂ ਦੀ ਹੋਵੇਗੀ ਬਾਰਿਸ਼
    • the fortune of these 3 zodiac signs will shine
      ਇਨ੍ਹਾਂ 3 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਮਿਲੇਗੀ ਤਰੱਕੀ ਤੇ ਨੋਟਾਂ ਦਾ ਵਰ੍ਹੇਗਾ...
    • special on lord parashurama dayanti
      ਅੱਜ ਹੈ ਅਧਰਮ ਦਾ ਨਾਸ਼ ਕਰਨ ਵਾਲੇ ਭਗਵਾਨ ਪਰਸ਼ੂਰਾਮ ਦੀ ਜਯੰਤੀ, ਜਾਣੋ ਉਨ੍ਹਾਂ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +